ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਇਥੇ ਮਨੀਮਾਜਰਾ ਵਿਖੇ ਨਵੀਨੀਕਰਨ ਕੀਤਾ ਚਿਲਡਰਨ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ | ਇਸ ਮੌਕੇ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਇਲਾਕਾ ਕੌਂਸਲਰ ਜਗਤਾਰ ਸਿੰਘ ਜੱਗਾ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ 'ਚ ਸ਼ਿਰਕਤ ਕਰਦੇ ਸਮੇਂ ਫ਼ੌਤ ਹੋਏ ਮਾਨਸਾ ਜ਼ਿਲੇ੍ਹ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ...
ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਾਂ-ਪੁੱਤ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ਸ਼ਿਕਾਇਤ ਐਨ. ਆਈ. ਸੀ. ਮਨੀਮਾਜਰਾ ਦੇ ਰਹਿਣ ਵਾਲੇ ਸੁਰੇਸ਼ ...
ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੈ | ਅੱਜ ਆਏ ਨਵੇਂ ਮਾਮਲੇ ...
ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਜਾਂਚ ਲਈ ਜਲੰਧਰ ਤੋਂ ਚੰਡੀਗੜ੍ਹ ਲਿਆਂਦਾ ਮੁਲਜ਼ਮ ਪੁਲਿਸ ਕਰਮੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਪੰਜਾਬ ਪੁਲਿਸ ਦੇ ਇੰਸਪੈਕਟਰ ਭਗਵੰਤ ਸਿੰਘ ਵਲੋਂ ਦਿੱਤੀ ...
ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਤੇ ਏ. ਈ. ਆਰ. ਓ. ਐਸ. ਦੀ ਮੀਟਿੰਗ ਐਡੀਸ਼ਨਲ ਡਿਪਟੀ ਕਮਿਸ਼ਨਰਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਕੇ. ਪੀ. ਐਸ. ਮਾਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਪੋਿਲੰਗ ...
ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਪੀਡੀਆਟਿ੍ਕ ਸਰਜਰੀ ਵਿਭਾਗ ਨੇ ਈ-ਆਈ. ਏ. ਪੀ. ਐਸ. ਸੀ. ਓ. ਐਨ. 21 ਦੀ ਵਰਚੂਅਲ ਕਾਨਫ਼ਰੰਸ 'ਚ 6 ਬੈੱਸਟ ਪੇਪਰ ਐਵਾਰਡ ਜਿੱਤੇ ਹਨ | ਪੀਡੀਆਟਿ੍ਕ ਸਰਜਰੀ ਵਿਭਾਗ ਦੇ ਮੁਖੀ ਪੋ੍ਰ. ਰਾਜ ਸਮੁੱਘ ਦੀ ਅਗਵਾਈ ਹੇਠ ਵਿਭਾਗ ਦੇ ...
ਚੰਡੀਗੜ੍ਹ, 25 ਅਕਤੂਬਰ (ਪੋ੍ਰ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀਆਂ ਚੋਣਾਂ 28 ਅਕਤੂਬਰ ਨੂੰ ਹੋ ਰਹੀਆਂ ਹਨ | ਇਸ ਵਾਰ ਮਨੂ-ਕਸ਼ਮੀਰ ਗਰੁੱਪ ਤੇ ਮਿ੍ਤੰਜੇ-ਨੌਰਾ ਗਰੁੱਪ ਦਾ ਆਪਸ 'ਚ ਸਖ਼ਤ ਮੁਕਾਬਲਾ ਹੈ | ਮਨੂ-ਕਸ਼ਮੀਰ ਗਰੁੱਪ ਦੇ ...
ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਵਲੋਂ ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ 25 ਅਗਸਤ ਤੋਂ 30 ਅਗਸਤ ਤੱਕ 'ਚੰਡੀਗੜ੍ਹ ਪੁਲਿਸ ਸ਼ਹੀਦ ਮੈਮੋਰੀਅਲ ਟਰਾਫ਼ੀ' ਟੂਰਨਾਮੈਂਟ ਪੁਲਿਸ ਲਾਈਨ ਸੈਕਟਰ-26 ਵਿਖੇ ਕਰਵਾਇਆ ਜਾ ...
ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...
ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੀ. ਐਮ. ਐਸ. ਕੰਪਨੀ ਦੀ ਕੈਸ਼ ਵੈਨ 'ਚ 39 ਲੱਖ ਰੁਪਏ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਨੂੰ ਤਾਮਿਲਨਾਡੂ ਤੋਂ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸਤਿਆਸੀਲਨ (27) ਵਜੋਂ ਹੋਈ ਹੈ, ਜਿਸ ...
ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਸ਼ਰਾਬ ਦੀਆਂ 111 ਬੋਤਲਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਨਾਹਰ ਪੁਲਿਸ ਚੌਕੀ ਲੈਹਲੀ ਦੇ ਏ. ਐਸ. ਆਈ. ਓਾਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਕਾਰਨ ਮਾਰਚ 2021 'ਚ 10ਵੀਂ ਤੇ 12ਵੀਂ ਸ਼੍ਰੇਣੀਆਂ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ/ਕੰਪਾਰਟਮੈਂਟ ਵਿਸ਼ਿਆਂ ਦੀ ਪ੍ਰੀਖਿਆ ਦੇੇਣ ਵਾਲੇ ਪ੍ਰੀਖਿਆਰਥੀਆਂ ਦੀ ਪ੍ਰੀਖਿਆ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਇਕ ਬਿਹਤਰ ਸਮਾਜ ਦੀ ਸਿਰਜਣਾ ਤੇ ਬੱਚਿਆਂ ਦੇ ਉਜਵੱਲ ਭਵਿੱਖ ਦੇ ਲਈ ਔਰਤ ਵਰਗ ਵਲੋਂ ਨਿਭਾਈ ਜਾਂਦੀ ਭੂਮਿਕਾ ਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਨਾ ਸਿਰਫ਼ ਆਪਣੇ ਪਰਿਵਾਰ ਦੇ ਲਈ ਬਲਕਿ ਸਮੁੱਚੇ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ 12 ਲੱਖ ਰੁਪਏ ਦੀ ਲਾਗਤ ਨਾਲ ਸਥਾਨਕ ਫੇਜ਼-4 ਵਿਚਲੇ ਬੋਗਨਵਿਲੀਆ ਪਾਰਕ ਦੇ ਸੁੰਦਰੀਕਰਨ ਤੇ ਮੁਰੰਮਤ ਦੇ ਕੰਮਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ਇਸ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਦੂਰਸੰਚਾਰ ਵਿਭਾਗ ਦੀ ਪੰਜਾਬ ਯੂਨਿਟ ਜਿਸ ਦੀ ਅਗਵਾਈ ਸੀਨੀਅਰ ਡਿਪਟੀ ਡਾਇਰੈਕਟਰ ਜਨਰਲ ਨਰੇਸ਼ ਸ਼ਰਮਾ ਕਰ ਰਹੇ ਹਨ, ਵਲੋਂ 27 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੰਤਰ ਕਾਲਜ ਕੁਇਜ਼ ਮੁਕਾਬਲਾ ਕਰਵਾ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਨੌਲੀ ਤੇ ਸੋਹਾਣਾ ਵਿਖੇ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਵਲੋਂ ਸਿੱਖਿਆ ਵਿਭਾਗ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਦਾ ਘਿਰਾਓ ਕੀਤਾ ਗਿਆ | ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ...
ਐੱਸ ਏ ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਬੀਤੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਹਰੇਕ ਖ਼ਰੀਦ ਕੇਂਦਰ ਵਿਖੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਸੰਬੰਧੀ ਡਿਪਟੀ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਦੀ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆ ਕੇ ਪ੍ਰਾਈਵੇਟ ਹਸਪਤਾਲ ਦੇ ਨਿਰਮਾਣ ਵਾਸਤੇ ਸਾਲਾਨਾ 1 ਲੱਖ ਰੁ. ਲੀਜ਼ 'ਤੇ ਦੇਣ ਲਈ ਅੱਜ ਕਾਂਗਰਸੀਆਂ ਵਲੋਂ ਚੋਰੀ ...
ਚੰਡੀਗੜ੍ਹ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 2 ਨਵੰਬਰ ਨੂੰ ਇਥੇ ਬੁਲਾਈ ਹੈ, ਜਿਸ 'ਚ ਸਰਦੀਆਂ ਦੀ ਰੁੱਤ ਦਾ ਰਾਜ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣ ਦੀ ਸੰਭਾਵਨਾ ਹੈ, ਜੋ 2 ਦਿਨ ਤੱਕ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਬਾਗ਼ਬਾਨੀ ਦੇ ਖੇਤਰ 'ਚ ਸੁਧਾਰ ਲਿਆਉਣ ਲਈ ਇਜ਼ਰਾਇਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ, ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸਬਜ਼ੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ | ਪੰਜਾਬ ਦੇ ਬਾਗ਼ਬਾਨੀ ਅਤੇ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤੇ ਇਹ ...
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਤਿੰਨ ਏਕੜ ਜ਼ਮੀਨ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ ਬਣੇਗਾ ਜਿਸ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸ਼ਾਮ 3 ਵਜੇ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਅਰਸ਼ਪ੍ਰੀਤ ਕੌਰ ਤੇ ਉਸ ਦੇ ਪਤੀ ਰੌਸ਼ਨ ਸਿੰਘ ਦੋਵੇਂ ਵਾਸੀ ਰੰਗੜ ਜ਼ਿਲ੍ਹਾ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ...
ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਡੇਰਾਬੱਸੀ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਪਰਾਗ ਗਾਬਾ ਵਲੋਂ ਲਾਲੜੂ ਨੇੜਲੇ ਪਿੰਡ ਝਾਰਮੜੀ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ...
ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬੀ ਗਾਇਕ ਬੀ ਪਰਾਕ ਨੂੰ ਕੇਸਰੀ ਫ਼ਿਲਮ ਦੇ ਸੁਪਰਹਿੱਟ ਗੀਤ 'ਤੇਰੀ ਮਿੱਟੀ' ਦੇ ਲਈ ਬੈੱਸਟ ਪਲੇਬੈਕ ਸਿੰਗਰ ਐਵਾਰਡ ਨਾਲ ਨਿਵਾਜਿਆ ਗਿਆ | ਉਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਨੇ ਨਵੀਂ ਦਿੱਲੀ ਵਿਖੇ ਵਿਗਿਆਨ ...
ਖਰੜ, 25 ਅਕਤੂਬਰ (ਜੰਡਪੁਰੀ)-ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੰਬੰਧੀ ਗੱਲਬਾਤ ਕੀਤੀ | ਇਸ ਮੌਕੇ ਗੱਲਬਾਤ ਦੌਰਾਨ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੀ ਫੇਜ਼-6 ਵਿਚਲੀ ਚੌਕੀ ਦੀ ਪੁਲਿਸ ਵਲੋਂ ਸਰਕਾਰੀ ਵਿਭਾਗਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ...
ਖਰੜ, 25 ਅਕਤੂਬਰ (ਜੰਡਪੁਰੀ)-ਅਜਿਹੇ ਯੁੱਗ 'ਚ ਜਿਥੇ ਬੱਚੇ ਆਪਣੇ ਫ਼ੋਨ 'ਤੇ ਸਮਾਂ ਬਰਬਾਦ ਕਰਦੇ ਹਨ, ਉਥੇ ਹੀ ਇਕ ਬੱਚਾ ਦਿਵੇਸ਼ ਵਰਮਾ ਹੈ, ਜਿਸ ਨੇ 12 ਸਾਲ ਦੀ ਉਮਰ 'ਚ ਆਪਣੇ ਟੀਚੇ ਨੂੰ ਹਾਸਲ ਕੀਤਾ ਹੈ | ਦਿਵੇਸ਼ ਵਰਮਾ ਨੇ ਸਕੂਲ ਪੱਧਰ 'ਤੇ ਰਜਤ ਪਦਕ ਜਿੱਤਣ ਤੋਂ ਬਾਅਦ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਪਿੰਡ ਬਲੌਂਗੀ ਵਿਖੇ ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਦਾ ਕਾਰਨ ਜਾਣਨ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਵਲੋਂ ਆਪਣੀ ਟੀਮ ਸਮੇਤ ਪਿੰਡ ਬਲੌਂਗੀ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦਾ ਮੁਆਇਨਾ ...
ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ਾ ਹਟਾਓ ਟੀਮ ਵਲੋਂ ਕਾਰਵਾਈ ਕਰਦਿਆਂ ਸਥਾਨਕ ਫੇਜ਼-1, 2, 4, 5 ਤੇ 6 'ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਦੌਰਾਨ ਨਗਰ ਨਿਗਮ ਦੀ ਟੀਮ ਵਲੋਂ ਫੇਜ਼-2 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਦੇ ਵਰਾਂਡਿਆਂ 'ਚ ਪਿਆ ਦੁਕਾਨਦਾਰਾਂ ਦਾ ਸਾਮਾਨ ਚੁਕਵਾ ਦਿੱਤਾ ਗਿਆ | ਇਸੇ ਤਰ੍ਹਾਂ ਸਥਾਨਕ ਫੇਜ਼-4 ਦੇ ਮੰਦਰ ਨੇੜੇ ਸੜਕ 'ਤੇ ਖੜ੍ਹੀਆਂ ਫਰੂਟ ਦੀਆਂ ਰੇਹੜੀਆਂ ਨੂੰ ਪਾਸੇ ਹਟਵਾਇਆ ਗਿਆ, ਜਦ ਕਿ ਸਥਾਨਕ ਫੇਜ਼-5 ਅਤੇ 6 'ਚੋਂ ਵੀ ਨਾਜਾਇਜ਼ ਕਬਜ਼ੇ ਹਟਾਏ ਗਏ | ਜ਼ਿਕਰਯੋਗ ਹੈ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਸਜਾਉਣ ਦੇ ਬਹਾਨੇ ਕਾਫ਼ੀ ਸਾਮਾਨ ਦੁਕਾਨਾਂ ਤੋਂ ਬਾਹਰ ਰੱਖਿਆ ਹੋਇਆ ਸੀ, ਜਿਸ ਕਾਰਨ ਲੋਕਾਂ ਨੂੰ ਲੰਘਣ 'ਚ ਪ੍ਰੇਸ਼ਾਨੀ ਆ ਰਹੀ ਸੀ ਤੇ ਇਸ ਸੰਬੰਧੀ ਸ਼ਿਕਾਇਤਾਂ ਮਿਲਣ 'ਤੇ ਨਿਗਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ | ਨਗਰ ਨਿਗਮ ਦੀ ਕਾਰਵਾਈ ਦੀ ਅਗਵਾਈ ਕਰ ਰਹੇ ਨਗਰ ਨਿਗਮ ਮੁਹਾਲੀ ਦੇ ਇੰਸਪੈਕਟਰ ਹਰਮੇਸ਼ ਸਿੰਘ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਦੇ ਹੁਕਮਾਂ 'ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ ਤੇ ਭਵਿੱਖ 'ਚ ਵੀ ਇਹ ਕਾਰਵਾਈ ਜਾਰੀ ਰਹੇਗੀ |
ਚੰਡੀਗੜ੍ਹ, 25 ਅਕਤੂਬਰ (ਅ.ਬ)-ਸਕੋਡਾ ਆਟੋ ਨੇ ਕੁਸ਼ਾਕ ਦੇ ਗਾਹਕਾਂ ਨੂੰ ਪੰਜਾਬ ਦੇ ਸੈਰ-ਸਪਾਟੇ ਵਾਲੀਆਂ ਥਾਵਾਂ ਦੀ ਸੈਰ ਕਰਵਾਉਂਦੇ ਹੋਏ ਚੰਡੀਗੜ੍ਹ ਤੋਂ ਰੋਪੜ ਵਿਖੇ ਕਿੱਕਰ ਲਾਜ ਤੱਕ ਇਕ 'ਕਸਟਮਰ ਸਪੈਸ਼ਲ ਡ੍ਰਾਇਵ' ਦਾ ਆਯੋਜਨ ਕੀਤਾ | ਇਹ ਆਯੋਜਨ ਕੁਸ਼ਾਕ ਦੀ ਸਫ਼ਲਤਾ ...
ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੀ ਹੱਦ ਅੰਦਰ ਜਿਹੜੇ ਪਿੰਡ ਸ਼ਾਮਿਲ ਕੀਤੇ ਜਾ ਰਹੇ ਹਨ, ਉਨ੍ਹਾਂ ਦਾ ਵੀ ਸ਼ਹਿਰਾਂ ਦੀ ਤਰਜ਼ 'ਤੇ ਬਹੁਪੱਖੀ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX