ਤਾਜਾ ਖ਼ਬਰਾਂ


ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  24 minutes ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  32 minutes ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  20 minutes ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  about 1 hour ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 3 hours ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 3 hours ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  about 2 hours ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 3 hours ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 3 hours ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 3 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 4 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 4 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 4 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 4 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 4 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 5 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 5 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 6 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 6 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 7 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਰੂਪਨਗਰ

ਬੇਮੌਸਮੇ ਮੀਂਹ ਬਦੌਲਤ ਖਰੋਟਾ ਸਮੇਤ ਕਈ ਪਿੰਡਾਂ 'ਚ 70 ਫ਼ੀਸਦੀ ਝੋਨਾ ਪ੍ਰਭਾਵਿਤ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)-ਬੇਮੌਸਮੇ ਮੀਂਹ ਬਦੌਲਤ ਖਰੋਟਾ, ਬੇਲੀ, ਆਲੋਵਾਲ, ਹਿੰਮਤਪੁਰ, ਕਿੰਮਤਪੁਰ, ਭਰਤਗੜ੍ਹ, ਬੜਾ ਪਿੰਡ, ਗਾਜ਼ੀਪੁਰ, ਗਰਦਲੇ, ਆਸਪੁਰ, ਕੋਟਬਾਲਾ, ਰਣਜੀਤਪੁਰਾ, ਅਵਾਨਕੋਟ, ਸਰਸਾ ਨੰਗਲ, ਮਾਜਰੀ ਆਦਿ 'ਚ ਕਰੀਬ ਹਜ਼ਾਰ ਏਕੜ ਜ਼ਮੀਨ 'ਚੋਂ ...

ਪੂਰੀ ਖ਼ਬਰ »

ਹਾਸਲ ਬਰਾਦਰੀ ਰੂਪਨਗਰ ਦੀ ਚੋਣ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਹਾਸਲ ਬਰਾਦਰੀ ਰੋਪੜ ਦੀ ਇਕ ਭਰਵੀਂ ਮੀਟਿੰਗ ਦੌਰਾਨ ਨਵੀਂ ਚੋਣ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਸਵ. ਹਰਨਾਮ ਸਿੰਘ ਓਭਰਾਏ, ਫੁਲਵੰਤ ਕੌਰ, ਹਰਵਿੰਦਰ ਸਿੰਘ ਜੌਲੀ, ਕੁਲਜੀਤ ਕੌਰ, ਜਗਤ ਰਾਮ, ਨਰੈਣ ਸਿੰਘ ਤੇ ਚਰਨਜੀਤ ਕੌਰ ਸਮੇਤ ...

ਪੂਰੀ ਖ਼ਬਰ »

ਮੀਂਹ-ਗੜਿਆਂ ਨਾਲ ਬਰਬਾਦ ਹੋਈ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ-'ਆਪ'

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਆਨਾਜ ਮੰਡੀ ਸ੍ਰੀ ਭੱਠਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਮੰਡੀ ਦਾ ਦੌਰਾ ਕੀਤਾ ਤੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਦੇ ਨਾਲ ਪਏ ਗੜਿਆਂ ...

ਪੂਰੀ ਖ਼ਬਰ »

ਪਟਾਕਿਆਂ ਸੰਬੰਧੀ ਅਸਥਾਈ ਲਾਇਸੰਸ ਲੈਣ ਲਈ ਦਰਖਾਸਤਾਂ ਦੇਣ ਦੀ ਅੰਤਿਮ ਮਿਤੀ 27 ਅਕਤੂਬਰ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਕਰਨੈਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਪਟਾਕਿਆਂ ਦੀ ਖ਼ਰੀਦ ਵੇਚ ਲਈ ਅਸਥਾਈ ਲਾਇਸੰਸ ਜਾਰੀ ਕਰਨ ਸੰਬੰਧੀ ਦਰਖਾਸਤਾਂ 27 ਅਕਤੂਬਰ ਨੂੰ ਸ਼ਾਮ 4 ਵਜੇ ਤੱਕ ਸੁਵਿਧਾ ਕੇਂਦਰ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਗੜ੍ਹਸ਼ੰਕਰ ਰੋਡ 'ਤੇ ਪਿੰਡ ਮਾਣਕੂ ਮਾਜਰਾ ਲਾਗੇ ਮੋਟਰਸਾਈਕਲ ਚਾਲਕ ਨਾਲ ਟਰੈਕਟਰ ਟਰਾਲੀ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕਾ ਹਰਮੇਸ਼ ਕੁਮਾਰੀ ਦੇ ਪਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 25 ਅਕਤੂਬਰ (ਕੰਗ)-ਅੱਜ ਮੋਰਿੰਡਾ-ਚੰਡੀਗੜ ਸੜਕ 'ਤੇ ਪੈਂਦੇ ਪਿੰਡ ਮੜੌਲੀ ਨਜ਼ਦੀਕ ਹੋਏ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਮੁਖੀ ਮੋਰਿੰਡਾ ਵਿਜੇ ਕੁਮਾਰ ਨੇ ਦੱਸਿਆ ਕਿ ਪਿੰਡ ਘੜੂੰਆਂ ਦੀ ਵਸਨੀਕ ਕੁਲਵਿੰਦਰ ਕੌਰ ਪਤਨੀ ਸ਼ੇਰ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵਲੋਂ ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਖੁੱਲੇ੍ਹ ਫ਼ੰਡ ਕੀਤੇ ਜਾਰੀ

ਮੋਰਿੰਡਾ, 25 ਅਕਤੂਬਰ (ਤਰਲੋਚਨ ਸਿੰਘ ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਦੀਆਂ ਸਮੂਹ ਪੰਚਾਇਤਾਂ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਨਾਲ ਮਾਲੋਮਾਲ ਤਾਂ ਕਰ ਦਿੱਤਾ ਗਿਆ ਤੇ ਗਰਾਂਟਾਂ ਨੂੰ ਇਮਾਨਦਾਰੀ ਨਾਲ ਖ਼ਰਚਣ ਦੀਆਂ ਹਦਾਇਤਾਂ ਵੀ ਕੀਤੀਆਂ ਹਨ | ਪਰ ਇਲਾਕੇ ਦੇ ਕਈ ਸਰਪੰਚਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜੋ ਸਰਕਾਰ ਵਲੋਂ ਪੰਜਾਬ ਭਰ 'ਚ ਟੈਂਡਰਾਂ ਰਾਹੀਂ ਵੱਖੋ-ਵੱਖਰੇ ਮਹਿਕਮਿਆਂ ਵਲੋਂ ਠੇਕੇਦਾਰਾਂ ਤੋਂ ਕੰਮ ਕਰਵਾਏ ਜਾਂਦੇ ਹਨ, ਉਨ੍ਹਾਂ ਦੇ ਕੰਮ ਵਾਲੇ ਤਖ਼ਮੀਨੇ ਮਾਰਕੀਟ ਰੇਟ 'ਤੇ ਆਧਾਰਿਤ ਤੋਂ ਇਲਾਵਾ 10 ਫੀਸਦੀ ਠੇਕੇਦਾਰ ਦਾ ਪ੍ਰੋਫਿਟ ਪਾ ਕੇ ਬਣਾਏ ਜਾਂਦੇ ਹਨ ਜਿਸ ਨਾਲ ਕੰਮ ਕਰਨ 'ਚ ਆਸਾਨੀ ਦੇ ਨਾਲ-ਨਾਲ ਕੰਮ ਨੇਪਰੇ ਛੇਤੀ ਚੜ ਜਾਂਦਾ ਹੈ ਪਰ ਪਿੰਡਾਂ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪਿੰਡਾਂ ਦਾ ਵਿਕਾਸ ਕਰਨ ਲਈ ਗ੍ਰਾਮ ਪੰਚਾਇਤ ਨੂੰ ਹੀ ਕੰਮ ਕਰਨ ਦੇ ਅਧਿਕਾਰ ਦਿੱਤੇ ਹੋਏ ਹਨ, ਪਰ ਅਧਿਕਾਰ ਪੂਰੇ ਨਾ ਹੋਣ ਕਾਰਨ ਉਨ੍ਹਾਂ ਨੂੰ ਮਜਬੂਰਨ ਡੀ. ਸੀ. ਰੇਟ ਤੋਂ ਵੀ ਘੱਟ ਰੇਟ 'ਤੇ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ | ਇਸ ਸੰਬੰਧੀ ਪਿੰਡ ਢੰਗਰਾਲੀ ਦੇ ਸਟੇਟ ਐਵਾਰਡੀ ਸਰਪੰਚ ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਜਦੋਂ ਕੋਈ ਵਿਕਾਸ ਦਾ ਐਸਟੀਮੇਟ ਬਣਦਾ ਹੈ ਤਾਂ ਉਸ 'ਚ ਜੇਕਰ ਸਰੀਆ ਅੱਜ ਖ਼ਰੀਦਣਾ ਹੋਵੇ ਤਾਂ ਉਸ ਦਾ ਸ਼ਡਿਊਲ ਰੇਟ 5 ਹਜ਼ਾਰ ਰੁਪਏ, ਇੱਟਾਂ ਦਾ ਭਾਅ 5700 ਰੁਪਏ ਪ੍ਰਤੀ ਹਜ਼ਾਰ, ਰਾਜ ਮਿਸਤਰੀ ਦੀ ਦਿਹਾੜੀ 418 ਰੁਪਏ ਪ੍ਰਤੀ ਦਿਨ, ਮਜ਼ਦੂਰ ਦੀ ਦਿਹਾੜੀ 354 ਰੁਪਏ ਪ੍ਰਤੀ ਦਿਨ, ਪਾਣੀ ਦਾ ਟੈਂਕਰ ਲੇਬਰ 'ਚ ਗਿਣਿਆ ਜਾਂਦਾ ਹੈ, ਸ਼ਟਰਿੰਗ ਦਾ ਭਾਅ ਵੀ ਮਜ਼ਦੂਰੀ 'ਚ ਹੀ ਆਉਂਦਾ ਹੈ ਜਦ ਕਿ ਅੱਜ ਦੇ ਮਾਰਕੀਟ ਭਾਅ ਅਨੁਸਾਰ ਸਰੀਏ ਦਾ ਭਾਅ 6500 ਤੋਂ ਲੈ ਕੇ 6600 ਰੁਪਏ ਤੱਕ ਹੈ | ਇੱਟ ਦਾ ਭਾਅ 7500 ਰੁਪਏ ਪ੍ਰਤੀ ਹਜ਼ਾਰ ਹੈ | ਮਿਸਤਰੀ ਦੀ ਦਿਹਾੜੀ 700 ਰੁਪਏ ਪ੍ਰਤੀ ਦਿਨ ਤੇ ਮਜ਼ਦੂਰ ਦੀ ਦਿਹਾੜੀ 500 ਰੁਪਏ ਪ੍ਰਤੀ ਦਿਨ ਹੈ | ਪਾਣੀ ਦਾ ਟੈਂਕਰ 400 ਰੁਪਏ ਦਾ ਮਿਲਦਾ ਹੈ | ਸ਼ਟਰਿੰਗ ਦਾ ਭਾਅ ਅਲੱਗ ਤੋਂ ਪੰਚਾਇਤਾਂ ਨੂੰ ਦੇਣਾ ਪੈਂਦਾ ਹੈ | ਇਸੇ ਤਰ੍ਹਾਂ ਹੋਰ ਵੀ ਛੋਟੀਆਂ ਛੋਟੀਆਂ ਚੀਜ਼ਾਂ ਹਨ, ਜਿਵੇਂ ਕਿ ਸ਼ਟਰਿੰਗ ਕਰਨ ਲਈ ਰੱਸੀਆਂ ਖ਼ਰੀਦਣਾ ਆਦਿ | ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਡੀ. ਸੀ. ਵਲੋਂ ਨਿਰਧਾਰਿਤ ਕੀਤੇ ਰੇਟਾਂ 'ਤੇ ਕੰਮ ਕਰਨਾ ਪਵੇਗਾ ਜਾਂ ਤਾਂ ਪੰਚਾਇਤਾਂ ਵਾਲੇ ਵੱਧ ਸਾਮਾਨ ਲਿਖ ਕੇ ਘੱਟ ਸਾਮਾਨ ਲਗਾ ਕੇ ਮਾਰਕੀਟ ਰੇਟ 'ਤੇ ਚੀਜ਼ ਖ਼ਰੀਦ ਸਕਣਗੇ | ਇਸੇ ਤਰ੍ਹਾਂ ਜੇਕਰ ਮਜ਼ਦੂਰੀ ਦੀ ਗੱਲ ਕੀਤੀ ਜਾਵੇ ਤਾਂ ਇਕ ਦਿਹਾੜੀ ਲਵਾ ਕੇ ਡੇਢ ਦਿਹਾੜੀ ਲਿਖਣੀ ਪਵੇਗੀ | ਜਦੋਂ ਇਹ ਸਾਰਾ ਕੁੱਝ ਪੰਚਾਇਤਾਂ ਵਾਲੇ ਸਕੱਤਰਾਂ ਨਾਲ ਮਿਲ ਕੇ ਕਰਨਗੇ ਤਾਂ ਅਕਸਰ ਪੰਜਾਬ ਭਰ ਦੇ ਸਰਪੰਚ ਪੰਚਾਇਤ ਸਕੱਤਰਾਂ ਕੋਲ ਵਾਧੂ ਮਿਣਤੀਆਂ ਕਰਵਾਉਣ ਲਈ ਮਿੰਨਤਾਂ ਕਰਨਗੇ ਜਾਂ ਫਿਰ ਪੰਚਾਇਤ ਸਕੱਤਰਾਂ ਦੀਆਂ ਵੀ ਜੋ ਮੰਗਾਂ ਹੋਣਗੀਆਂ ਉਨ੍ਹਾਂ ਨੂੰ ਪੂਰਾ ਕਰਨ 'ਚ ਕੋਈ ਹੋਰ ਗ਼ਲਤ ਕੰਮ ਕਰਨਗੇ ਅਤੇ ਸਕੱਤਰਾਂ ਨਾਲ ਮਿਲ ਕੇ ਟੇਢੇ ਢੰਗ ਨਾਲ ਵਿਕਾਸ ਕਾਰਜ ਦੇ ਕੰਮ ਨੇਪਰੇ ਚੜ੍ਹਾਉਣਗੇ | ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਹਲਕੇ ਦੇ ਸਮੂਹ ਪਿੰਡਾਂ ਨੂੰ ਲਗਪਗ ਕਰੋੜ-ਕਰੋੜ ਰੁਪਏ ਦੇ ਫ਼ੰਡ ਦੇ ਕੇ ਪੰਚਾਇਤਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਪਰ ਪੰਚਾਇਤਾਂ ਦੀਆਂ ਇਨ੍ਹਾਂ ਸਮੱਸਿਆਵਾਂ ਕਾਰਨ ਵਿਕਾਸ 'ਚ ਬਹੁਤ ਮੁਸ਼ਕਿਲ ਆਵੇਗੀ | ਇਸ ਤੋਂ ਹੋਰ ਉੱਪਰ ਦੀ ਗੱਲ ਇਹ ਹੈ ਕਿ ਵੱਡੀਆਂ ਗਰਾਂਟਾਂ ਮਿਲਣ ਕਾਰਨ ਕਈ ਤਰ੍ਹਾਂ ਦੀਆਂ ਪੜਤਾਲੀਆ ਏਜੰਸੀਆਂ ਵੀ ਕੰਮ ਹੋਣ ਤੋਂ ਬਾਅਦ 'ਚ ਪੰਚਾਇਤਾਂ ਦੇ ਕੀਤੇ ਕੰਮਾਂ ਦੀ ਜਾਂਚ ਕਰਨਗੀਆਂ | ਮੁੱਖ ਮੰਤਰੀ ਦਾ ਹਲਕਾ ਹੋਣ ਕਾਰਨ ਕੰਮ ਵੀ ਸਹੀ ਮਾਪਦੰਡਾਂ ਦੇ ਹਿਸਾਬ ਨਾਲ ਕਰਨਾ ਪਵੇਗਾ | ਅਧਿਕਾਰੀ ਵੀ ਵਾਧੂ ਮਿਣਤੀਆਂ ਕਰਨ 'ਚ ਕਤਰਾਉਣਗੇ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਸਰਪੰਚ ਕਿਸੇ ਆਉਣ ਵਾਲੀ ਸਮੱਸਿਆ 'ਚ ਨਾ ਫਸ ਜਾਣ | ਉਹ ਵਿਕਾਸ ਕਾਰਜ ਕਰਾਉਣ 'ਚ ਬਹੁਤੀ ਦਿਲਚਸਪੀ ਨਹੀਂ ਵਿਖਾਉਣਗੇ | ਇਲਾਕੇ ਦੀਆਂ ਪੰਚਾਇਤਾਂ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਦਾ ਵਿਕਾਸ ਕਰਨ ਲਈ ਉਨ੍ਹਾਂ ਨੂੰ ਵੀ ਬਾਕੀ ਪੰਜਾਬ ਦੇ ਮਹਿਕਮਿਆਂ ਦੀ ਤਰਜ਼ 'ਤੇ ਮਾਰਕੀਟ ਰੇਟ 'ਤੇ ਕੰਮ ਕਰਾਉਣ ਦੀ ਮਨਜ਼ੂਰੀ ਦਿੱਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਚੰਨੀ ਨੇ ਖੇੜੀ ਸਲਾਬਤਪੁਰ ਦੀ ਪੰਚਾਇਤ ਨੂੰ ਦਿੱਤਾ 46 ਲੱਖ ਦਾ ਚੈੱਕ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਖੇੜੀ ਸਲਾਬਤਪੁਰ ਦੇ ਖੇਤ ਮੈਦਾਨ 'ਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 46 ਲੱਖ ਰੁਪਏ ਤੇ ਗੁਰੂ ਨਾਨਕ ਯੂਥ ਕਲੱਬ ਨੂੰ 5 ...

ਪੂਰੀ ਖ਼ਬਰ »

ਜਬਰਹੇੜਾ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਸੀਬ ਹੋਵੇਗੀ ਪੱਕੀ ਸੜਕ

ਪੁਰਖਾਲੀ, 25 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਹਲਕੇ ਦੇ ਪਿੰਡ ਜਬਰਹੇੜਾ (ਗ੍ਰਾਮ ਪੰਚਾਇਤ ਬੱਲਮਗੜ੍ਹ ਮੰਦਵਾੜਾ) ਨੂੰ ਵੀ ਪੱਕੀ ਸੜਕ ਬਣਵਾਉਣ ਜਾ ਰਹੇ ਹਨ | ਇਨ੍ਹਾਂ ਲੋਕਾਂ ਨੂੰ ਭਾਰਤ ਦੇਸ਼ ਦੀ ਆਜ਼ਾਦੀ ਤੋਂ ਬਾਅਦ ...

ਪੂਰੀ ਖ਼ਬਰ »

ਆਰ. ਟੀ. ਏ. ਦਫ਼ਤਰ ਰੂਪਨਗਰ 'ਚ ਮੁੜ ਸਥਾਪਿਤ ਕਰਨ ਲਈ ਸੰਘਰਸ਼ ਵਿੱਢਿਆ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਆਰ. ਟੀ. ਏ. ਦਫ਼ਤਰ ਮੁੜ ਤੋਂ ਰੂਪਨਗਰ ਵਿਖੇ ਸਥਾਪਤ ਕਰਨ ਲਈ ਟਰਾਂਸਪੋਰਟਰਾਂ, ਅਪ੍ਰੇਟਰਾਂ ਤੇ ਸਮਾਜ ਸੇਵੀਆਂ ਨੇ ਸੰਘਰਸ਼ ਵਿੱਢ ਦਿੱਤਾ | ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ 611 ਪਿੰਡਾਂ 'ਚ ਬਹੁਗਿਣਤੀ ਟਰਾਂਸਪੋਰਟ ਤੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਖ਼ਜ਼ਾਨਾ ਦਫ਼ਤਰ ਵਿਖੇ ਦਿੱਤਾ ਧਰਨਾ

ਗੁਰਦਾਸਪੁਰ, 25 ਅਕਤੂਬਰ (ਆਰਿਫ਼)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਰੋਹ ਭਰਪੂਰ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਸਾਵਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਨਾਲਾਇਕ ਦੇ ਚੱਲਦਿਆਂ ...

ਪੂਰੀ ਖ਼ਬਰ »

'ਆਪ' ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਵਲੋਂ ਇਲਾਕੇ ਦੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ 'ਆਪ' ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਹਲਕੇ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਦਿੱਤੀ | ਸੀਨੀਅਰ ਆਗੂ ਅਮਨਦੀਪ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਪਹੁੰਚੀ ਕਲਸ਼ ਯਾਤਰਾ ਦਾ ਨੂਰਪੁਰ ਬੇਦੀ 'ਚ ਭਰਵਾਂ ਸਵਾਗਤ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਚੱਲੀ ਕਲਸ਼ ਯਾਤਰਾ ਦੇਰ ਸ਼ਾਮ ਨੂਰਪੁਰ ਬੇਦੀ ਵਿਖੇ ਪਹੁੰਚੀ | ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ...

ਪੂਰੀ ਖ਼ਬਰ »

ਸਿਮਰਨ ਢਿੱਲੋਂ ਨੇ ਸੈਨੇਟ ਦੀ ਦੂਜੀ ਸੀਟ ਜਿੱਤੀ

ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...

ਪੂਰੀ ਖ਼ਬਰ »

ਧਨਾਢ ਲੋਕਾਂ ਤੋਂ ਸ਼ਾਮਲਾਤ ਜ਼ਮੀਨ ਛੁਡਵਾ ਕੇ ਬੇਘਰਿਆਂ ਨੂੰ ਅਲਾਟ ਕਰੇ ਸਰਕਾਰ-ਨਨਹੇੜੀਆਂ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅਮੀਰ ਤੇ ਧਨਾਢ ਲੋਕਾਂ ਤੋਂ ਸ਼ਾਮਲਾਟ ਜ਼ਮੀਨ ਛੁਡਵਾ ਕੇ ਤੁਰੰਤ ਬੇਘਰੇ ਗ਼ਰੀਬ ਲੋਕਾਂ 'ਚ ਵੰਡੀ ਜਾਵੇ | ਇਹ ਵਿਚਾਰ ਰਜਿੰਦਰ ਸਿੰਘ ਨਨਹੇੜੀਆਂ ਜਨ ਸਕੱਤਰ ਬਸਪਾ ਪੰਜਾਬ ਤੇ ਇੰਚਾਰਜ ਵਿਧਾਨ ਸਭਾ ਹਲਕਾ ਸ੍ਰੀ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਡੀ. ਏ. ਪੀ. ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 25 ਅਕਤੂਬਰ (ਕੰਗ)-ਵੈਸੇ ਤਾਂ ਪੂਰੇ ਪੰਜਾਬ 'ਚ ਡੀ. ਏ. ਪੀ. ਖਾਦ ਦੀ ਘਾਟ ਵੱਡੀ ਸਮੱਸਿਆ ਬਣੀ ਹੋਈ ਹੈ, ਪਰ ਮੋਰਿੰਡਾ ਇਲਾਕੇ 'ਚ ਤਾਂ ਡੀ. ਏ. ਪੀ. ਖਾਦ ਬਿਲਕੁਲ ਨਹੀਂ ਆ ਰਹੀ | ਇਸ ਸੰਬੰਧੀ ਕਿਸਾਨ ਦਲਜੀਤ ਸਿੰਘ ਚਲਾਕੀ, ਗੁਰਚਰਨ ਸਿੰਘ ਢੋਲਣਮਾਜਰਾ, ਸੰਤੋਖ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਪੁਰਸ਼ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ਕੱਲ੍ਹ ਤੋਂ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 27 ਤੋਂ 29 ਅਕਤੂਬਰ 2021 ਤੱਕ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਨੈਸ਼ਨਲ ਸਟਾਈਲ ਕਬੱਡੀ ...

ਪੂਰੀ ਖ਼ਬਰ »

ਸਿਮਰਨ ਢਿੱਲੋਂ ਨੇ ਸੈਨੇਟ ਦੀ ਦੂਜੀ ਸੀਟ ਜਿੱਤੀ

ਚੰਡੀਗੜ੍ਹ, 25 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. 'ਚ ਲੰਮਾ ਸਮਾਂ ਕੰਮ ਕਰਨ ਵਾਲੇ ਨੌਜਵਾਨ ਨੇਤਾ ਸਿਮਰਨ ਢਿੱਲੋਂ ਨੇ 2902 ਵੋਟਾਂ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਰੈਜੂਏਟ ਹਲਕੇ ਦੀ ਸੈਨੇਟ ਦੀ ਚੋਣ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜਮਹੂਰੀ ਕਿਸਾਨ ਸਭਾ ਤਹਿਸੀਲ ਅਨੰਦਪੁਰ ਸਾਹਿਬ ਤੇ ਰੋਪੜ ਤਹਿਸੀਲ ਦੀ ਸਾਂਝੀ ਮੀਟਿੰਗ ਮਾ. ਗੁਰਨਾਇਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਸ਼ਹੀਦ ...

ਪੂਰੀ ਖ਼ਬਰ »

ਬੇ ਮੌਸਮੀ ਬਰਸਾਤ ਤੇ ਤੇਜ਼ ਹਨੇਰੀ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ

ਮੋਰਿੰਡਾ, 25 ਅਕਤੂਬਰ (ਪਿ੍ਤਪਾਲ ਸਿੰਘ)-ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਕਾਰਨ ਇਲਾਕੇ 'ਚ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਕਰਮਯੋਗੀ ਸਮਾਜ ਸੇਵੀ ਜੋੜੀ ਦਾ ਸਨਮਾਨ

ਨੰਗਲ, 25 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫ੍ਰੈਂਡਜ਼ ਕਲੱਬ ਨੰਗਲ ਡੈਮ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਮਾਜ ਸੇਵੀ ਜੋੜੀ ਅਜੈ ਕਪੂਰ ਸੁਦਾਮਾ ਅਤੇ ਸੁਨੀਤਾ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ | ਡਾਕਟਰ ਅਸ਼ੋਕ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਬੇਲਾ, 25 ਅਕਤੂਬਰ (ਮਨਜੀਤ ਸਿੰਘ ਸੈਣੀ)-ਭਾਰਤੀ ਕਿਸਾਨ (ਲ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਦੀ ਅਗਵਾਈ ਹੇਠ ਅਨਾਜ ਮੰਡੀ ਬੇਲਾ ਦਾ ਦੌਰਾ ਕੀਤਾ | ਇਸ ਦੌਰਾਨ ਕਿਸਾਨਾਂ ...

ਪੂਰੀ ਖ਼ਬਰ »

ਵਿੱਕੀ ਸਰਪੰਚ ਪਿੰਡ ਪਲਾਟਾ ਬਣੇ ਯੁਵਾ ਗੁੱਜਰ ਮਹਾਂਸਭਾ ਦੇ ਸੂਬਾ ਪ੍ਰਧਾਨ

ਕਾਹਨਪੁਰ ਖੂਹੀ, 25 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਆਲ ਇੰਡੀਆ ਯੁਵਾ ਗੁੱਜਰ ਮਹਾਂਸਭਾ ਵਲੋਂ ਪਿੰਡ ਪਲਾਟਾ ਦੇ ਨੌਜਵਾਨ ਸਰਪੰਚ ਸੰਜੀਵ ਕੁਮਾਰ ਗੁੱਜਰ ਉਰਫ਼ ਵਿੱਕੀ ਪਲਾਟਾ ਨੂੰ ਯੁਵਾ ਗੁੱਜਰ ਮਹਾਂਸਭਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ-ਕੇਸ਼ਵ ਗੋਇਲ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਕੈਂਪ 28 ਤੇ 29 ਅਕਤੂਬਰ ਨੂੰ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਚ ...

ਪੂਰੀ ਖ਼ਬਰ »

ਪਿੰਡ ਰੋਡਮਾਜਰਾ-ਚੱਕਲਾਂ 'ਚ ਬਣੇਗਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਤਿੰਨ ਏਕੜ ਜ਼ਮੀਨ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ ਬਣੇਗਾ ਜਿਸ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸ਼ਾਮ 3 ਵਜੇ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਇਕ ਕਰੋੜ 42 ਲੱਖ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਪ੍ਰਵਾਨਗੀ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਨਿੱਕੂਵਾਲ)-ਸਥਾਨਕ ਨਗਰ ਕੌਂਸਲ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਹੋਈ | ਕੌਂਸਲ ਪ੍ਰਧਾਨ ਜੀਤਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੇ ਹੁਕਮਾਂ ਤਹਿਤ ...

ਪੂਰੀ ਖ਼ਬਰ »

ਨੰਗਲ 'ਚ ਲੋਕ ਭਲਾਈ ਸਕੀਮਾਂ ਦਾ ਲੋੜਵੰਦਾਂ ਲਈ ਕੈਂਪ 28 ਤੋਂ

ਨੰਗਲ, 24 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਕੈਂਪ 28 ਤੇ 29 ਅਕਤੂਬਰ ਨੂੰ ਕਮਿਊਨਿਟੀ ਸੈਂਟਰ ਇੰਦਰਾ ਨਗਰ, ਨੇੜੇ ਖਵਾਜਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਘੜੀਸਪੁਰ, ਮੁੰਨੇ, ਬਾਹਮਣ ਮਾਜਰਾ ਵਿਖੇ ਭਾਰੀ ਨੁਕਸਾਨ

ਨੂਰਪੁਰ ਬੇਦੀ, 25 ਅਕਤੂਬਰ (ਵਿੰਦਰ ਪਾਲ ਝਾਂਡੀਆ)-ਬਰਸਾਤ ਤੇ ਤੇਜ਼ ਹਨੇਰੀ ਝੱਖੜ ਗੜੇਮਾਰੀ ਕਾਰਨ ਵੱਖ-ਵੱਖ ਪਿੰਡਾਂ ਘੜੀਸਪੁੁੁਰ, ਮੁੰਨੇ, ਬਾਮਣਮਾਜਰਾ ਦੇ ਕਿਸਾਨਾਂ ਹਜ਼ਾਰਾ ਸਿੰਘ, ਚਰਨ ਸਿੰਘ, ਪਾਖਰ ਸਿੰਘ, ਜਤਿੰਦਰ ਸਿੰਘ, ਪਰਗਟ ਸਿੰਘ, ਹਰਪਾਲ ਸਿੰਘ, ਮੋਹਨ ਸਿੰਘ, ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਪੰਚਾਇਤਾਂ ਨੂੰ ਚੈੱਕ ਭੇਟ

ਢੇਰ, 25 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਮਹਿਰੋਲੀ, ਸੂਰੇਵਾਲ, ਗੰਭੀਰਪੁਰ ਆਦਿ ਪੰਚਾਇਤਾਂ ਨੂੰ ਵਿਕਾਸ ਲਈ ਕਰੋੜਾ ਰੁਪਏ ਦੇ ਚੈੱਕ ਵੰਡੇ ਗਏ | ਇਸ ਮੌਕੇ ਸੂਰੇਵਾਲ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਹੁਕਮਾਂ ਨੂੰ ਜ਼ਿਲ੍ਹੇ ਦੇ ਬਹੁਤੇ ਅਫ਼ਸਰ ਟਿੱਚ ਜਾਣਦੇ-ਸੰਦੋਆ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਦਾ ਅਸਰ ਦੇਖਣ ਲਈ ਅੱਜ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX