ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਪੁਲਿਸ ਵਲੋਂ ਦੋ ਵਹੀਆ ਵਾਹਨ ਚੋਰੀ ਕਰਨ ਦੇ ਦੋਸ਼ਾਂ 'ਚ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ 14 ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਿਸ ਵਿਚ 11 ਮੋਟਰਸਾਈਕਲ ਅਤੇ 3 ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਬੱਸ ਸਟੈਂਡ ਵਿਚ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਪੰਜਾਬ ਦੀ ਮੀਟਿੰਗ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਫ਼ਰੀਦਕੋਟ ਮਹਿੰਦਰਪਾਲ ਸਿੰਘ ਨਾਲ ਹੋਈ | ਜਿਸ ਵਿਚ ਯੂਨੀਅਨ ਦੀਆਂ ਕੁਝ ਮੰਗਾਂ ਨੂੰ ...
ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਰੇਗਰ ਮੁਹੱਲੇ ਨੂੰ ਪਿਛਲੇ ਕਰੀਬ 15 ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਮਿਲਣ ਦੇ ਰੋਸ ਵਜੋਂ ਲੋਕਾਂ ਨੇ ਵਾਟਰ ਸਪਲਾਈ/ਸੀਵਰੇਜ ਬੋਰਡ ਵਿਰੁੱਧ ਕੋਟਕਪੂਰਾ ਚੌਂਕ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਵਾਟਰ ...
ਫ਼ਰੀਦਕੋਟ, 25 ਅਕਤੂਬਰ (ਸਤੀਸ਼ ਬਾਗ਼ੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸਕਿਊਰਿਟੀ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਊਟ ਸੋਰਸਿਜ਼ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਡਰਾਫ਼ਟਸਮੈਨ ਐਸੋਸੀਏਸ਼ਨ ਪੰਜਾਬ ਵਿਚ ਤਕਰੀਬਨ 22 ਵਿਭਾਗਾਂ ਦੀ ਨੁਮਾਇੰਦਗੀ ਕਰਦੀ ਹੈ | ਪੰਜਾਬ ਸਰਕਾਰ ਦੇ ਸਮੁੱਚੇ ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ...
ਕੋਟਕਪੂਰਾ, 25 ਅਕਤੂਬਰ (ਮੇਘਰਾਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਡਾਨੀ ਸੈਲੋ ਕੋਟਕਪੂਰਾ ਮੂਹਰੇ ਲਾਇਆ ਦਿਨ ਰਾਤ ਦਾ ਧਰਨਾ 123ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ ਅਤੇ ਪੂਰੇ ਜੋਸ਼ ਨਾਲ ਜਾਰੀ ਹੈ | ਅੱਜ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਬਹਿਰੂ ਵਲੋਂ ...
ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)-ਪਿੰਡ ਸੰਧਵਾਂ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਰੱਤੀਰੋੜੀ ਵਾਸੀ ਜਸਵਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਕਿ ...
ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਫ਼ਰੀਦਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਮੁੱਖ ਜਥੇਬੰਦਕ ਸਕੱਤਰ ਅਮਰੀਕ ਸਿੰਘ ਸੰਧੂ ਅਗਵਾਈ 'ਚ ਜ਼ਿਲ੍ਹਾ ਖਜ਼ਾਨਾ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਕੇ ...
ਕੋਟਕਪੂਰਾ, 25 ਅਕਤੂਬਰ (ਮੇਘਰਾਜ) - ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਨੌਂ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ 11 ਲੱਖ ਰੁਪਏ ਦੀ ਲਾਗਤ ਨਾਲ ਪਿ੍ੰਸੀਪਲ ਦਫ਼ਤਰ ਦਾ ਉਦਘਾਟਨ ਹਲਕਾ ਕੋਟਕਪੂਰਾ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ...
ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੇ ਵਸਨੀਕ ਇਕ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਾ ਝਾਂਸਾ ਦੇ ਕੇ ਦੋ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀਆਂ ਵਲੋਂ ਜਾਅਲੀ ਨਿਯੁਕਤੀ ਪੱਤਰ ਬਣਾ ਕੇ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲ ਦੀ ...
ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)- ਪਿੰਡ ਟਹਿਣਾ ਵਿਚ ਅੱਧੀ ਰਾਤ ਨੂੰ ਸਹਿਕਾਰੀ ਸਭਾ ਦੇ ਗੋਦਾਮ ਨੂੰ ਸੰਨ੍ਹ ਲਾ ਕੇ ਡੀ.ਏ.ਪੀ. ਖਾਦ ਦੇ ਗੱਟੇ ਚੋਰੀ ਦੀ ਕੋਸ਼ਿਸ਼ ਕਰ ਰਹੇ ਕੁਝ ਨੌਜਵਾਨਾਂ ਨੂੰ ਪਿੰਡ ਵਾਸੀਆਂ ਵਲੋਂ ਫੜਨ ਦੀ ਸੂਚਨਾ ਮਿਲੀ ਹੈ | ਗੋਦਾਮ ਦੀ ਕੰਧ ਤੋੜ ...
ਕੋਟਕਪੂਰਾ, 25 ਅਕਤੂਬਰ (ਮੇਘਰਾਜ)-ਮਾਰਕੀਟ ਕਮੇਟੀ ਕੋਟਕਪੂਰਾ ਅਧੀਨ ਮੁੱਖ ਦਾਣਾ ਮੰਡੀ ਸਮੇਤ 16 ਪੇਂਡੂ ਖਰੀਦ ਕੇਂਦਰਾਂ 'ਚ ਹੁਣ ਤੱਕ 86 ਹਜ਼ਾਰ 998 ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਤੇ 2905 ਟਨ ਮੰਡੀਆਂ ਵਿਚ ਅਣਵਿਕਿਆ ਪਿਆ ਹੈ | ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰੰਤਰ ਚੱਲ ਰਹੀ ਹੈ ਤੇ ਕੱਲ੍ਹ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਖਰੀਦੇ ਗਈ ਝੋਨੇ ਦੀ 435.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਭਾਰਤ ਚੋਣ ਕਮਿਸਨ ਵਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2022 ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ...
ਮਲੋਟ, 25 ਅਕਤੂਬਰ (ਅਜਮੇਰ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਵਿਚ ਐਨ.ਐਸ.ਕਿਊ ਐਫ ਟਰੇਡ ਵਲੋਂ ਮਹਿੰਦੀ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਬਿਊਟੀ ਐਂਡ ਵੈਲਨੈਸ ...
ਬਾਜਾਖਾਨਾ, 25 ਅਕਤੂਬਰ (ਜੀਵਨ ਗਰਗ)- ਪਿਛਲੇ ਦਿਨੀਂ ਆਏ ਮੀਂਹ ਤੇ ਤੇਜ਼ ਹਨੇ੍ਹਰੀ ਕਾਰਨ ਪੱਕਣ 'ਤੇ ਆਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਪੂਰੇ ਪੰਜਾਬ ਵਿਚ ਹੋਇਆ ਹੈ | ਇਸ ਤਹਿਤ ਹੀ ਬਾਜਾਖਾਨਾ ਦੇ ਕਿਸਾਨ ਤੇ ਸਾਬਕਾ ਸਰਪੰਚ ਕੁਲਵੀਰ ਸਿੰਘ ਦੀ ਛੇ ਏਕੜ ਬਾਸਪਤੀ ਕਿਸਮ 1718 ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੂਥ ਅਫ਼ੇਅਰ ਸੰਸਥਾ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਸੰਸਥਾ ਦੇ ਪ੍ਰੋਜੈਕਟ ਮੈਨੇਜਰ ਜਸਜੀਤ ਸਿੰਘ ਦੀ ਅਗਵਾਈ 'ਚ ਕੱਢੀ ਗਈ | ਰੈਲੀ ਨੂੰ ਡੇਰਾ ਭਾਈ ਭਗਤੂ ਜੀ ਭਗਤੂਆਣਾ ਦੇ ਡੇਰਾ ਮੁਖੀ ਕਿ੍ਸ਼ਨਾਨੰਦ ...
ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ, ਬਲਦੇਵ ਸਿੰਘ ਪ੍ਰੈੱਸ ਸਕੱਤਰ, ਗੁਰਕੀਰਤ ਸਿੰਘ ਬਰਾੜ, ਸੁਖਪਾਲ ਸਿੰਘ, ...
ਮਲੋਟ, 25 ਅਕਤੂਬਰ (ਪਾਟਿਲ)- ਥਾਣੇਦਾਰ ਇਕਬਾਲ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਮਲੋਟ ਦੀ ਅਗਵਾਈ ਹੇਠ 24 ਅਕਤੂਬਰ 2021 ਨੂੰ ਦੌਰਾਨ ਗਸ਼ਤ ਸਹਾਇਕ ਥਾਣੇਦਾਰ ਹਰਜੀਤ ਸਿੰਘ ਥਾਣਾ ਸਦਰ ਮਲੋਟ ਸਮੇਤ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ 'ਤੇ ਇਕ ਮੋਟਰਸਾਇਕਲ ਮਾਰਕਾ ਪਲਸਰ ਰੰਗ ...
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਟੇਟ ਬੈਂਕ ਆਫ਼ ਇੰਡੀਆ ਲੀਡ ਬਰਾਂਚ ਵਲੋਂ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਕਰਜ਼ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ...
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੁਕਤਸਰ ਰਾਈਡਰ ਕਲੱਬ ਦੀ ਮੈਂਬਰ ਹਸ਼ਨੂਰ ਜੋਸ਼ੀ ਪੁੱਤਰੀ ਕੁਲਬੀਰ ਜੋਸ਼ੀ ਹਿੰਦੀ ਮਾਸਟਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਰਾਜ ਓਪਨ ਖੇਡਾਂ ਦੌਰਾਨ ਪਟਿਆਲਾ ਵਿਖੇ ਰੋਡ ਸਾਈਕਿਲੰਗ ਟੈਮ ਟਰੈਲ ...
ਮਲੋਟ, 25 ਅਕਤੂਬਰ (ਅਜਮੇਰ ਸਿੰਘ ਬਰਾੜ)-ਪੰਜਾਬ ਭਰ ਅੰਦਰ ਸਰਕਾਰੀ ਆਈ.ਟੀ.ਆਈ ਵਿਚ ਜਿਥੇ ਹਰ ਸਾਲ ਲੱਖਾਂ ਬੱਚੇ ਵੱਖ-ਵੱਖ ਤਕਨੀਕੀ ਖੇਤਰਾਂ ਵਿਚ ਆਪਣਾ ਭਵਿੱਖ ਉੱਜਵਲ ਕਰਦੇ ਹਨ ਉਥੇ ਹੀ ਸਰਕਾਰ ਵਲੋਂ ਇਨ੍ਹਾਂ ਆਈ.ਟੀ.ਆਈ ਵਿਚ ਕੁਝ ਟਰੇਡ/ਸਕੀਮਾਂ ਹਰ ਸਾਲ ਭਲਾਈ ਸਕੀਮ ...
ਲੰਬੀ, 25 ਅਕਤੂਬਰ (ਮੇਵਾ ਸਿੰਘ)- ਮਾਲਵਾ ਪੱਟੀ ਦੇ 5 ਜ਼ਿਲਿ੍ਹਆਂ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੇ ਫ਼ਰੀਦਕੋਟ ਵਿਚ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਜਿਥੇ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਤੋਂ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਭਾਵੇਂ ਦੇਸ਼ ਭਰ ਵਿਚ ਨਸ਼ਾ ਛੁਡਾਊ ਕੇਂਦਰ ਹਨ ਪਰ ਪੰਥ ਖ਼ਾਲਸਾ ਸੇਵਾ ਸੁਸਾਇਟੀ ਮੁੱਦਕੀ ਵਲੋਂ ਪਿੰਡ ਚੰਦੜ ਵਿਖੇ ਚਲਾਏ ਜਾ ਰਹੇ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਵਿਚੋਂ ਨਸ਼ਾ ਛੱਡ ਕੇ ਜਾਣ ਵਾਲੇ ਨੌਜਵਾਨ ਚੰਗੇ ...
ਸਾਦਿਕ, 25 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸੰਯੁਕਤ ਕਿਸਾਨ ਮੋਰਚੇ ਦੇ ਅਤੇ 9 ਮੈਂਬਰੀ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਸੂਬਾ ਪ੍ਰਧਾਨ ਬੀ.ਕੇ.ਯੂ. ਏਕਤਾ ਸਿੱਧੂਪੁਰ ਨੇ ਆਪਣੇ ਪ੍ਰੈੱਸ ਬਿਆਨ ਵਿਚ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੀਆਂ ਕੈਪਟਨ ਅਮਰਿੰਦਰ ਸਿੰਘ ਦੀਆਂ ਗਤੀਵਿਧੀਆਂ ਨਜ਼ਰ ਆ ਰਹੀਆਂ ਹਨ, ਉਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀ ਬੀ.ਜੇ.ਪੀ. ਦੀ ਬੀ ਟੀਮ ਬਣ ਚੁੱਕੇ ਹਨ ਜੋ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੇ ਖਿੰਡਾਉਣ ਦੀਆਂ ਕੋਸ਼ਿਸ਼ਾਂ ਵਿਚ ਰੁੱਝੇ ਹੋਏ ਹਨ | ਅਜਿਹਾ ਉਨ੍ਹਾਂ ਦੀਆਂ ਹਰਕਤਾਂ ਤੋਂ ਸਪੱਸ਼ਟ ਹੋ ਰਿਹਾ ਹੈ | ਸ: ਡੱਲੇਵਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਹਿ ਰਹੇ ਹਨ ਕਿ ਉਨ੍ਹਾਂ ਦੀ 13 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ ਉਹ ਇਹ ਜਥੇਬੰਦੀਆਂ ਦੇ ਨਾਵਾਂ ਸਮੇਤ ਜਨਤਕ ਕਰਨ ਕਿ ਕਿਸ ਕਿਸ ਜਥੇਬੰਦੀਆਂ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ | ਜੇ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਫਿਰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀ ਕੋਝੀਆਂ ਹਰਕਤਾਂ 'ਤੇ ਆਏ ਹੋਏ ਹਨ ਤੇ ਅੰਦੋਲਨ ਨੂੰ ਬਦਨਾਮ ਕਰਨ 'ਤੇ ਤੁਲੇ ਹੋਏ ਹਨ | ਸ: ਡੱਲੇਵਾਲਾ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣਾ, ਐਮ.ਐਸ.ਪੀ. ਦੀ ਗਾਰੰਟੀ ਲੈਣਾ ਸਾਡੀਆਂ ਮੰਗਾਂ ਤੇ ਅੰਦੋਲਨ ਦਾ ਮੁੱਖ ਮੁੱਦਾ ਹੈ | ਇਸ ਤੋਂ ਘੱਟ ਵਿਚ ਵਿਚਾਲੇ ਵਾਲਾ ਫ਼ੈਸਲਾ ਸਾਨੂੰ ਕਤਈ ਮਨਜ਼ੂਰ ਨਹੀਂ ਤੇ ਕੈਪਟਨ ਸਾਹਿਬ ਇਸ ਬਾਰੇ ਨਾ ਸੋਚਣ |
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਹਾਇਕ ਕਮਿਸ਼ਨਰ (ਜ) ਫ਼ਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ਼ 2017 ਵਿਚ ਦਿੱਤੇ ...
ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕਰਵਾ ਚੌਥ ਮੌਕੇ ਪਿੰ੍ਰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਕਰੀਬ 160 ਵਿਦਿਆਰਥੀਆਂ ਦੇ ਹੱਥਾਂ 'ਤੇ ਮਹਿੰਦੀ ਲਾਉਣ ਦੇ ਮੁਕਾਬਲੇ ਕਰਵਾਏ ਗਏ | ਇਹ ...
ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਬਲਾਕ ਜੈਤੋ ਦੀ ਇਕ ਮੀਟਿੰਗ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਬਲਾਕ ਪ੍ਰਧਾਨ ਕੇਵਲ ਸਿੰਘ ਜੈਤੋ ਦੀ ਪ੍ਰਧਾਨਗੀ ਹੋਈ ਜਿਸ ਵਿਚ ਜ਼ਿਲ੍ਹਾ ...
ਸਾਦਿਕ, 25 ਅਕਤੂਬਰ (ਆਰ.ਐਸ.ਧੁੰਨਾ)- ਡੇਂਗੂ ਅਤੇ ਚਿਕਣਗੁਣੀਆ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ਤੇ ਇਹ ਇਲਾਜ਼ਯੋਗ ਹਨ ਜਿਨ੍ਹਾਂ ਦਾ ਸਰਕਾਰੀ ਹਸਪਤਾਲਾਂ ਵਿਚ ਇਲਾਜ਼ ਕੀਤਾ ਜਾਂਦਾ ਹੈ | ਆਮ ਲੋਕਾਂ ਨੂੰ ਇਹ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੇ ...
ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਸਹਿਕਾਰੀ ਅਦਾਰੇ ਮਾਰਕਫੈੱਡ ਦਾ ...
ਬਰਗਾੜੀ, 25 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ 'ਚ ਲੰਘਦੇ ਕੌਮੀ ਸ਼ਾਹ ਮਾਰਗ ਨੰਬਰ: 54 ਤੇ ਇਸ ਇਲਾਕੇ ਦੀਆਂ ਲਿੰਕ ਸੜ੍ਹਕਾਂ ਉਪਰ ਸਬੰਧਿਤ ਵਿਭਾਗ ਅਤੇ ਸਮਾਜੇਵੀ ਸੰਸਥਾਵਾਂ ਵਲੋਂ ਪਿਛਲੇ ਸਮੇਂ ਬੂਟੇ ਲਗਾਏ ਗਏ ਸਨ ਜੋ ਹੁਣ ਰੁੱਖਾਂ ਦਾ ਰੂਪ ਧਾਰਨ ਕਰ ...
ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਹਿੰਦੀ ਮਾਸਟਰ, ਆਰਟ ਐਂਡ ਕਰਾਫਟ ਅਧਿਆਪਕ, ਲੈਬ ਸਹਾਇਕ, ਪੀਅਨ ਕਮ ਚੌਕੀਦਾਰ, ਸਫ਼ਾਈ ਸੇਵਕ (ਚੌਥਾ ਦਰਜਾ) ਦੀਆਂ ਅਸਾਮੀਆਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਾਲੀ ...
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਤੇ ਐਨ.ਸੀ.ਸੀ ਯੂਨਿਟਾਂ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਦੀ ਸੁਚੱਜੀ ਅਗਵਾਈ ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ...
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਾਏ ਜਾਣਗੇ | ਇਹ ਸੈਮੀਨਾਰ 26 ਅਕਤੂਬਰ ਤੋਂ ਸ਼ੁਰੂ ਹੋ ਕੇ 1 ਨਵੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ...
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪਰਿਵਾਰ ਵੀ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਲਈ ਪਹਿਲਾਂ ...
ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਜਨਰਲ ...
ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀ.ਟੀ.ਯੂ) ਪੰਜਾਬ ਦੀ ਮੀਟਿੰਗ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਹੋਈ | ਮੀਟਿੰਗ 'ਚ ਪ੍ਰਮੁੱਖ ਤੌਰ 'ਤੇ ਲਾਭਪਾਤਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਲਵਾ ਰਾਗੀ ਗ੍ਰੰਥੀ ਪ੍ਰਚਾਰਕ ਸਭਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਹੋਈ | ਗੁਰਮਤਿ ਨਾਲ ਸਬੰਧਿਤ ਵਿਚਾਰਾਂ ਹੋਈਆਂ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ...
ਕੋਟਕਪੂਰਾ, 25 ਅਕਤੂਬਰ (ਮੋਹਰ ਸਿੰਘ ਗਿੱਲ)- ਆਲ ਇੰਡੀਆ ਰੰਗਰੇਟਾ ਦਲ ਫ਼ਰੀਦਕੋਟ ਦੇ ਅਹੁਦੇਦਾਰਾਂ ਨੇ ਇਕ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ...
ਸਾਦਿਕ, 25 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਅਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਦੇ 7 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ | ਹਰ ਸਾਲ 600 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਲਈ ਬੱਜਟ ਰੱਖਿਆ ਹੈ ਜਿਸ ਨਾਲ ...
ਫ਼ਰੀਦਕੋਟ, 25 ਅਕਤੂਬਰ (ਸਰਬਜੀਤ ਸਿੰਘ)- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਚਾਲੂ ਹਾਲਤ 'ਚ ਮੋਬਾਈਲ ਫ਼ੋਨ ਤੇ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX