ਸੰਗਰੂਰ, 25 ਅਕਤੂਬਰ (ਫੁੱਲ, ਦਮਨ, ਬਿੱਟਾ)-ਸਥਾਨਕ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ 'ਚ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀਆਂ 'ਚ ਸਧਾਰਨ ਝੜਪ ਨੰੂ ਵੱਡੀ ਹਿੰਸਕ ਘਟਨਾ 'ਚ ਬਦਲਣ ਤੋਂ ਬਚਾਅ ਹੋ ਗਿਆ ਹੈ | ਕਾਲਜ 'ਚ ਪੜ੍ਹ ਰਹੇ ਬਿਹਾਰੀ ਵਿਦਿਆਰਥੀਆਂ ਨੇ ਦੋਸ਼ ਲਗਾਇਆ ...
ਚੰਡੀਗੜ੍ਹ, 25 ਅਕਤੂਬਰ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ 4 ਆਈ.ਪੀ.ਐਸ. ਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਸ ਤਹਿਤ ਬਾਬੂ ਲਾਲ ਮੀਣਾ ਨੂੰ ਡੀ.ਆਈ.ਜੀ-ਕਮ-ਜਾਇੰਟ ਡਾਇਰੈਕਟਰ ਐਮ.ਆਰ.ਐਸ ਪੀ.ਪੀ.ਏ ਫਿਲੌਰ ਲਗਾਉਂਦੇ ਹੋਏ ਡੀ.ਆਈ.ਜੀ ...
ਚੰਡੀਗੜ੍ਹ, 25 ਅਕਤੂਬਰ (ਬਿਊਰੋ ਚੀਫ਼) -ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਦਿੱਲੀ ਵਿਖੇ ਸੋਨੀਆ ਗਾਂਧੀ ਵਲੋਂ ਸੱਦੀ ਕਾਂਗਰਸ ਦੇ ਸੂਬਾ ਪ੍ਰਧਾਨਾਂ ਦੀ ਮੀਟਿੰਗ 'ਚ ਸ਼ਮੂਲੀਅਤ ਕਰਨਗੇ | ਮੀਟਿੰਗ 'ਚ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 19 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 30 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਦੋ ਮੌਤਾਂ 'ਚ ਇਕ ਲੁਧਿਆਣਾ ਤੇ ਇਕ ਫ਼ਤਿਹਗੜ੍ਹ ਸਾਹਿਬ ...
ਬਠਿੰਡਾ, 25 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਨਥਾਣਾ ਦੀ ਪੁਲਿਸ ਵਲੋਂ ਜਾਅਲੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਣੀ ਇਕ ਔਰਤ ਸਮੇਤ ਉਸ ਦੇ ਪਤੀ ਤੇ ਡਰਾਇਵਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਨਥਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਨੇ ...
ਪਟਿਆਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਵੱਡੇ ਭਰਾ ਤੇ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਲੰਘੀ ਰਾਤ ਦਿੱਲੀ ਹਵਾਈ ਅੱਡੇ ਤੋਂ ਕਿਸਾਨੀ ਸੰਘਰਸ਼ ਦੀ ਮਦਦ ਕਰਨ ਕਾਰਨ ਅਮਰੀਕਾ ਵਾਪਸ ...
ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ਭਾਜਪਾ ਵਲੋਂ ਬਾਈਕਾਟ ਕੀਤਾ ਗਿਆ ਹੈ | ਸੈਕਟਰ- 37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ...
ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਆੜ੍ਹਤੀਏ ਵਲੋਂ ਪਰਖੀ (ਬੰਬੂ) ਮਾਰ ਕੇ ਟਰੱਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਉਸ ਦੇ ਲੜਕੇ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ...
ਅਮਰਗੜ੍ਹ, 25 ਅਕਤੂਬਰ (ਜਤਿੰਦਰ ਮੰਨਵੀ) - ਦਿੱਲੀ ਕਿਸਾਨ ਮੋਰਚੇ ਤੋਂ ਪਰਤ ਰਹੇ ਨੇੜਲੇ ਪਿੰਡ ਭੱਟੀਆਂ ਖੁਰਦ ਦੇ ਕਿਸਾਨ ਆਗੂ ਰਣਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੀ ਅਚਾਨਕ ਤਬੀਅਤ ਵਿਗੜਨ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੇ ਭਤੀਜੇ ਤਰਨਵੀਰ ਸਿੰਘ ਨੇ ਦੱਸਿਆ ਕਿ ...
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਬੀਤੀ 23 ਅਕਤੂਬਰ ਨੂੰ ਸੂਚਨਾ ਮਿਲੀ ਸੀ ਕਿ ਰਾਜਸਥਾਨ ਤੋਂ ਬਦਰੀ ...
ਕਿਸ਼ਨਗੜ੍ਹ/ਭੋਗਪੁਰ, 25 ਅਕਤੂਬਰ (ਹੁਸਨ ਲਾਲ, ਕਮਲਜੀਤ ਸਿੰਘ ਡੱਲੀ)-ਜਲੰਧਰ-ਪਠਾਨਕੋਟ ਕੌਮੀਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਦੇ ਨਜ਼ਦੀਕ ਇਕ ਢਾਬੇ ਦੇ ਸਾਹਮਣੇ ਇਕ ਕਾਰ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜ਼ੋਰ ਨਾਲ ਟਕਰਾਉਣ ਨਾਲ ਕਾਰ ਸਵਾਰ ਇਕੋ ਪਰਿਵਾਰ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ) -ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਪਿਛਲੇ ਦੋ ਦਿਨਾਂ ਤੋਂ ਸੂਬੇ 'ਚ ਪਏ ਭਾਰੀ ਮੀਂਹ ਤੋਂ ਬਾਅਦ ਮੰਡੀਆਂ 'ਚੋਂ ਪਾਣੀ ਕੱਢਣ ਬਾਰੇ ਅੱਜ ਕਾਰਵਾਈ ਰਿਪੋਰਟ ਪੇਸ਼ ਕੀਤੀ | ਰਵੀ ਭਗਤ ਨੇ ਦੱਸਿਆ ਕਿ ਸੂਬੇ ਦੀਆਂ 2000 ਤੋਂ ਵੱਧ ਆਰਜ਼ੀ ਤੇ ...
ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ, ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਬੀਤੀ 15 ਅਕਤੂਬਰ ਤੋਂ ਅੱਜ 25 ਅਕਤੂਬਰ ਤੱਕ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਪੰਜਾਬ 'ਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ 'ਚ 1.56 ਕਰੋੜ ਲੋਕਾਂ ਨੂੰ ਪਹਿਲੀ ਖ਼ੁਰਾਕ ਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ | ਇਸ ਸਬੰਧੀ ਉਪ-ਮੁੱਖ ...
ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਗੁਰਇਕਬਾਲ ਸਿੰਘ ਤੇ ਹਰਪਾਲ ਸਿੰਘ ਨੇ ਦੱਸਿਆ ਕਿ 31 ਅਕਤੂਬਰ ਨੂੰ ਪੰਜਾਬ ਭਰ 'ਚੋਂ ਹਜਾਰਾਂ ਦੀ ਗਿਣਤੀ ...
ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪ੍ਰੋਫੈਸਰ ਦੀਆਂ 1158 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ 'ਚ ਅਨੁਸੂਚਿਤ ਜਾਤੀ ਦੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਨਾ ਦਿੱਤੇ ਜਾਣ ਤੋਂ ਬਾਅਦ ...
ਬਟਾਲਾ, 25 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਤਪੋ ਭੂਮੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਮੁਖੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 33ਵਾਂ ਗੁਰਮਤਿ ਸਮਾਗਮ ਕਰਵਾਇਆ ...
ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਥਾਵਾਂ 'ਤੇ ਅੰਮਿ੍ਤ ਸੰਚਾਰ ਸਮਾਗਮ ਉਲੀਕੇ ਗਏ ਹਨ | ਇਸ ਸਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ...
ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਦੇ ਵੱਡੇ ਭਰਾ ਨਾਹਰ ਸਿੰਘ ਅੱਜ ਦੇਰ ਸ਼ਾਮ ਅਕਾਲ ਚਲਾਣਾ ਕਰ ਗਏ | ਉਹ 84 ਵਰਿ੍ਹਆਂ ਦੇ ਸਨ | ਨਾਹਰ ਸਿੰਘ ਯੂ.ਕੇ. ਵਾਸੀ ਚਰਨਜੀਤ ਸਿੰਘ ਬੰਟੀ ਦੇ ਪਿਤਾ ਹਨ | ਬੰਟੀ ਪਿਛਲੇ ...
ਜਲੰਧਰ, 25 ਅਕਤੂਬਰ (ਜਸਪਾਲ ਸਿੰਘ)-ਜੋਧਪੁਰ ਨਜ਼ਰਬੰਦ ਮੁੜ ਵਸੇਬਾ ਕਮੇਟੀ ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਭੋਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਲੋਂ ਜੋਧਪੁਰ ਦੇ ਸਿੱਖ ਨਜ਼ਰਬੰਦਾਂ ਦੇ ਮੁੜ ਵਸੇਬੇ ਤੇ ਬਾਕੀ ਰਹਿੰਦੇ 325 ...
ਚੰਡੀਗੜ੍ਹ, 25 ਅਕਤੂਬਰ (ਅ.ਬ)-ਫ਼ਿਲਮ 'ਪਾਣੀ 'ਚ ਮਧਾਣੀ' ਦੇ ਪਹਿਲੇ ਗੀਤ 'ਜੀਨ' ਨੇ ਬਹੁਤ ਪ੍ਰਸੰਸਾ ਹਾਸਲ ਕੀਤੀ | 9.1 ਮਿਲੀਅਨ ਵਿਯੂਜ਼ ਅਤੇ 51000+ ਟਿੱਪਣੀਆਂ ਦੇ ਨਾਲ ਦੁਨੀਆ ਭਰ ਵਿਚ ਹਰ ਕਿਸੇ ਦਾ ਪਸੰਦੀਦਾ ਗੀਤ ਬਣ ਗਿਆ | ਫ਼ਿਲਮ 'ਪਾਣੀ 'ਚ ਮਧਾਣੀ' ਦਾ ਦੂਜਾ ਗੀਤ ਅੱਜ ਰਿਲੀਜ਼ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੁਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ, ਆੜਤੀਆਂ ਤੇ ...
ਸੰਗਰੂਰ, 25 ਅਕਤੂਬਰ (ਫੁੱਲ, ਬਿੱਟਾ, ਦਮਨ) -ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ 'ਚ ਅਜਿਹੇ 27 ਰੇਲਵੇ ਫਾਟਕਾਂ ਜਾਂ ਥਾਵਾਂ ਦੀ ਚੋਣ ਕੀਤੀ ਗਈ ਹੈ ਜਿੱਥੇ ਨਿਰਵਿਘਨ ਆਵਾਜਾਈ ਲਈ ਪੁਲਾਂ ਦੀ ਲੋੜ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ...
ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)-ਨਜ਼ਦੀਕੀ ਪਿੰਡ ਚੋਟੀਆਂ ਖ਼ੁਰਦ ਦੇ ਅਕਾਲੀ ਪਰਿਵਾਰ ਸੰਘਾ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਸਾਬਕਾ ਸਰਪੰਚ ਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ ਸੰਘਾ ਅਕਾਲ ਚਲਾਣਾ ਕਰ ਗਏ | ਭੁਪਿੰਦਰ ਸਿੰਘ ਸੰਘਾ ਦੇ ਦਿਹਾਂਤ 'ਤੇ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ, ਮੱਖਣ ਸਿੰਘ ਬਰਾੜ ਹਲਕਾ ਇੰਚਾਰਜ, ਅਜਮੇਰ ਸਿੰਘ ਲੱਖੋਵਾਲ ਸਾਬਕਾ ਚੇਅਰਮੈਨ ਮੰਡੀ ਬੋਰਡ, ਕਮਿੰਦਰ ਸਿੰਘ ਸੰਧੂ ਮਹੇਸ਼ਰੀ, ਲਖਵੰਤ ਸਿੰਘ ਗਿੱਲ ਸੀਨੀਅਰ ਅਕਾਲੀ ਆਗੂ, ਬੂਟਾ ਸਿੰਘ ਦੌਲਤਪੁਰਾ ਸੀਨੀਅਰ ਅਕਾਲੀ ਆਗੂ, ਜਥੇਦਾਰ ਕਰਤਾਰ ਸਿੰਘ ਵੱਡਾ ਘਰ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਸਤਪਾਲ ਸਿੰਘ, ਲਖਵੰਤ ਸਿੰਘ ਗਿੱਲ, ਨਿਧੜਕ ਸਿੰਘ ਬਰਾੜ, ਗੁਰਲਾਭ ਸਿੰਘ ਸਾਬਕਾ ਸਰਪੰਚ ਪਿੰਡ ਝੰਡੇਆਣਾ, ਬਲਜੀਤ ਸਿੰਘ ਜੱਸ ਮੰਗੇਵਾਲਾ, ਅਮਰਜੀਤ ਸਿੰਘ ਲੰਢੇਕੇ, ਤਰਸੇਮ ਸਿੰਘ ਰੱਤੀਆਂ, ਗੁਰਬਖ਼ਸ਼ ਸਿੰਘ ਕਪੂਰੇ, ਮਾਸਟਰ ਗੁਰਦੀਪ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਰਵਦੀਪ ਸਿੰਘ ਦਾਰਾਪੁਰ ਸਰਕਲ ਪ੍ਰਧਾਨ, ਗੁਰਦੀਪ ਸਿੰਘ ਦੌਲਤਪੁਰਾ ਸਾਬਕਾ ਸਰਪੰਚ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਭੁਪਿੰਦਰ ਸਿੰਘ ਸੰਘਾ ਦਾ ਅੰਤਿਮ ਸਸਕਾਰ 27 ਅਕਤੂਬਰ ਬੁੱਧਵਾਰ ਨੂੰ ਸਵੇਰੇ 11 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ |
ਫ਼ਿਰੋਜ਼ਪੁਰ, 25 ਅਕਤੂਬਰ (ਰਾਕੇਸ਼ ਚਾਵਲਾ)-ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮਿ੍ਤਸਰ ਵਲੋਂ ਫ਼ਿਰੋਜ਼ਪੁਰ ਵਿਖੇ ਤਾਇਨਾਤ ਭਾਰਤੀ ਫ਼ੌਜ ਦੇ ਜਵਾਨ ਕਰੁਨਾਲ ਕੁਮਾਰ ਬਾਰੀਆ ਪੁੱਤਰ ਲਛਮਣ ਬਾਈ ਵਾਸੀ ਗੁਜਰਾਤ ਨੂੰ ਗਿ੍ਫ਼ਤਾਰ ਕਰਕੇ ਪੁੱਛਗਿੱਛ ਦੌਰਾਨ ਵੱਡੇ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਨੇੜੇ ਲਖਬੀਰ ਸਿੰਘ ਦੇ ਹੋਏ ਕਤਲ ਕਾਂਡ ਦੀ ਘਟਨਾ ਸੰਬੰਧੀ ਉਸ ਦਾ ਪਰਿਵਾਰ ਅੱਜ ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਿਆ | ਪੀੜਤ ਪਰਿਵਾਰ ...
ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੀਟ ਪੀ.ਜੀ. ਕੌਂਸਲਿੰਗ ਅਮਲ 'ਤੇ ਤਦ ਤੱਕ ਰੋਕ ਲਾਉਣ ਦੇ ਨਿਰਦੇਸ਼ ਦਿੱਤੇ ਹਨ ਜਦ ਤੱਕ ਇਸ ਸੰਬੰਧ 'ਚ ਅਦਾਲਤ ਦੇ ਵਿਚਾਰਗੋਚਰੇ ਰੱਖੇ ਆਰਥਿਕ ਪੱਖੋਂ ਕਮਜ਼ੋਰ ਓ. ਬੀ. ਸੀ. ਅਤੇ ਈ. ...
ਨਵੀਂ ਦਿੱਲੀ, 25 ਅਕਤੂਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਯੋਗ ਗੁਰੂ ਰਾਮਦੇਵ ਖ਼ਿਲਾਫ਼ ਡਾਕਟਰਾਂ ਦੀ ਐਸੋਸੀਏਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦਰਮਿਆਨ ਐਲੋਪੈਥੀ ਦੇ ਖ਼ਿਲਾਫ਼ ਕਥਿਤ ਰੂਪ 'ਚ ਗਲਤ ਸੂਚਨਾ ਫੈਲਾਉਣ ਲਈ ਦਾਇਰ ਇਕ ਮੁਕੱਦਮਾ ...
ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਹਾਇਕ ਪ੍ਰੋਫੈਸਰ ਦੀਆਂ 1158 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ 'ਚ ਅਨੁਸੂਚਿਤ ਜਾਤੀ ਦੇ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਨਾ ਦਿੱਤੇ ਜਾਣ ਤੋਂ ਬਾਅਦ ...
ਸੁਲਤਾਨਪੁਰ (ਉੱਤਰ ਪ੍ਰਦੇਸ਼), 25 ਅਕਤੂਬਰ (ਏਜੰਸੀਆਂ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 'ਐਮ.ਪੀ.-ਐਮ.ਐਲ.ਏ.' ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ | ਉਨ੍ਹਾਂ 'ਤੇ 2014 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਮੈਂਬਰ ਕੁਮਾਰ ਵਿਸ਼ਵਾਸ ਦੇ ਸਮਰਥਨ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX