ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 2 hours ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 4 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 5 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 6 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 7 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 7 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 8 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 8 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 9 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 9 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 5 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 10 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 11 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 11 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 12 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 13 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 13 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 13 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 14 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 14 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 14 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਮੋਗਾ

ਹੁਣ ਮੂੰਗੀ ਦੀ ਕਾਸ਼ਤ ਨਾਲ ਬਦਲੇਗੀ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਦੀ ਕਿਸਮਤ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)– ਭਾਰਤ ਸਰਕਾਰ ਵਲੋਂ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਕ ਜ਼ਿਲ੍ਹਾ ਇਕ ਉਤਪਾਦ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਵਿਚ ਮੂੰਗੀ ਦੀ ਕਾਸ਼ਤ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਮੋਗਾ, 25 ਅਕਤੂਬਰ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਜਾਂਚ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਅਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ...

ਪੂਰੀ ਖ਼ਬਰ »

ਪੰਜਾਬ ਮਨਿਸਟਰੀਅਲ ਸਰਵਿਸਿਜ਼ ਕਾਮਿਆਂ ਦੀ ਹੜਤਾਲ 18ਵੇਂ ਦਿਨ 'ਚ ਪੁੱਜੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਖਜ਼ਾਨਾ ਦਫ਼ਤਰ ਮੋਗਾ ਵਿਖੇ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਫੂਡ ਸੇਫ਼ਟੀ ਬਰਾਂਚ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ

ਮੋਗਾ, 25 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੱਦੇ ਨਜ਼ਰ ਸਿਹਤ ਵਿਭਾਗ ਦੀ ਫੂਡ ਬਰਾਂਚ ਦੀ ਟੀਮ ਵਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸ਼ਹਿਰ ਅਤੇ ਵੱਖ ਵੱਖ ਖੇਤਰਾਂ ਵਿਚ ਮਠਿਆਈਆਂ ਤਿਆਰ ਕਰਨ ...

ਪੂਰੀ ਖ਼ਬਰ »

10-12ਵੀਂ ਜਮਾਤ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਚ ਪੰਜਾਬੀ ਦਾ ਦਰਜਾ ਘੱਟ ਕਰਨ ਦਾ ਫ਼ੈਸਲਾ ਨਿੰਦਣਯੋਗ-ਦਰਸ਼ਨ ਸਿੰਘ

ਬਾਘਾ ਪੁਰਾਣਾ, 25 ਅਕਤੂਬਰ (ਕਿ੍ਸ਼ਨ ਸਿੰਗਲਾ)- ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਸੀ.ਬੀ.ਐਸ.ਈ. ਦੀਆਂ ਪ੍ਰੀਖਿਆਵਾਂ ਦੇ ਮਾਮਲੇ ਵਿਚ ਪੰਜਾਬੀ ਦਾ ਦਰਜਾ ਘੱਟ ਕਰਨ ਨਾਲ ਪੰਜਾਬੀ ਬੋਲਣ ਵਾਲੇ ਲੋਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਇਸ ਫ਼ੈਸਲੇ ਨਾਲ ਪੰਜਾਬੀ ...

ਪੂਰੀ ਖ਼ਬਰ »

ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਲੈਣ ਲਈ ਕਿਸਾਨ ਹੁਣ 31 ਅਕਤੂਬਰ ਤੱਕ ਕਰ ਸਕਦੇ ਹਨ ਅਪਲਾਈ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਦੇਣ ਲਈ ਇਕ ਪਾਲਿਸੀ ਜਾਰੀ ਕੀਤੀ ਹੈ | ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ

ਬੱਧਨੀ ਕਲਾਂ, 25 ਅਕਤੂਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਕਸਬਾ ਬੱਧਨੀ ਕਲਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ

ਕੋਟ ਈਸੇ ਖਾਂ, 25 ਅਕਤੂਬਰ (ਨਿਰਮਲ ਸਿੰਘ ਕਾਲੜਾ)- ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਸੂਬਾ ਸਹਿ-ਸਕੱਤਰ ਸੰਜੀਵ ਕੋਛੜ ਦੀ ਅਗਵਾਈ 'ਚ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਮਨੁੱਖੀ ਚੇਨ ਬਣਾ ਕੇ ਕੋਟ ਈਸੇ ਖਾਂ ਚੌਕ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਲਕਾ ਨਿਹਾਲ ਸਿੰਘ ਵਾਲਾ ਦੇ ਸਮਰਥਕਾਂ ਦਾ ਹਮੇਸ਼ਾ ਰਿਣੀ ਰਹਾਂਗਾ- ਸਾਹੋਕੇ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕਾਂ ਦੇ ਲੰਬੇ ਸਮੇਂ ਤੋਂ ਹਰ ਦੁੱਖ-ਸੁੱਖ 'ਚ ਸ਼ਰੀਕ ਹੋਣ ਵਾਲੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਸ ਹਲਕੇ ਤੋਂ ਉਮੀਦਵਾਰੀ ਵਜੋਂ ਚੋਣ ਮੈਦਾਨ ...

ਪੂਰੀ ਖ਼ਬਰ »

ਫ਼ਸਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ -ਲਾਡੀ ਢੋਸ

ਧਰਮਕੋਟ, 25 ਅਕਤੂਬਰ (ਪਰਮਜੀਤ ਸਿੰਘ)-ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਥਾਨਕ ਮੰਡੀ ਦਾ ਦੌਰਾ ਕੀਤਾ ਗਿਆ | ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਜਿੱਥੇ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਤਿਆਰ ਖੜੀ ਫ਼ਸਲ ਬੁਰੀ ਤਰਾਂ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਦੇ ਯੋਗੇਸ਼ ਨਾਗਪਾਲ ਨੇ ਲਿਸਨਿੰਗ 'ਚੋਂ ਹਾਸਲ ਕੀਤੇ 7 ਬੈਂਡ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਯੋਗੇਸ਼ ਨਾਗਪਾਲ ਪੁੱਤਰ ਰਾਜ ਕੁਮਾਰ ਨਾਗਪਾਲ ਨਿਵਾਸੀ ...

ਪੂਰੀ ਖ਼ਬਰ »

ਸੁਖਚੈਨ ਸਿੰਘ ਚੈਨਾ ਸਹਿਕਾਰੀ ਸਭਾ ਬੱਧਨੀ ਕਲਾਂ ਦੇ ਬਣੇ ਪ੍ਰਧਾਨ

ਬੱਧਨੀ ਕਲਾਂ, 25 ਅਕਤੂਬਰ (ਸੰਜੀਵ ਕੋਛੜ)- ਬੀਤੇ 4 ਅਕਤੂਬਰ ਨੂੰ ਸਹਿਕਾਰੀ ਸਭਾ ਬੱਧਨੀ ਕਲਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ ਸਬੰਧੀ ਚੁਣੇ ਗਏ 11 ਮੈਂਬਰਾਂ ਵਲੋਂ ਅੱਜ ਪ੍ਰਧਾਨਗੀ ਦੀ ਚੋਣ ਸਹਿਕਾਰੀ ਸਭਾ ਬੱਧਨੀ ਕਲਾਂ ਦੇ ਦਫ਼ਤਰ ਵਿਖੇ ਕੀਤੀ ਗਈ ਜਿਸ ਵਿਚ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਵਰਗ ਦਾ ਦਿਲ ਜਿੱਤਿਆ- ਤਖ਼ਤੂਪੁਰਾ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ਵਿਕਾਸ ਦੇ ਕੰਮ 'ਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਸ ਨਾਲ ਮੁੱਖ ਮੰਤਰੀ ਹਰ ਇਕ ਦਾ ਚਹੇਤਾ ਬਣ ਗਿਆ ਹੈ ਤੇ ਸੂਬੇ ਦਾ ਹਰ ਵਰਗ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਰੋਡੇ ਵਿਖੇ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਸਮਾਲਸਰ, 25 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਰੋਡੇ (ਮੋਗਾ) ਦੇ ਨੌਜਵਾਨਾਂ ਦੀ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਗੁਰਸਿਮਰਨ ਸਿੰਘ ਬਰਾੜ ਰੋਡੇ, ਅਵਤਾਰ ਸਿੰਘ ਤਾਰੀ, ਸੁਖਰਾਜ ਸਿੰਘ ਰੋਡੇ, ਕਮਲ ਰੋਡੇ, ਸਨੀ ਸਿੰਘ ਰੋਡੇ, ਸਨੀ ਸਿੰਘ ਰੋਡੇ, ਹਰਮੀਤ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਬਚਿੱਤਰ ਸਿੰਘ, ਉਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਇੰਦਰਪਾਲ ਸਿੰਘ ਨੇ ਸਾਂਝੇ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜਾਂ ਲਈ ਅਸਿਸਟੈਂਟ ਪ੍ਰੋਫ਼ੈਸਰ ਦੀਆਂ 1158 ਪੋਸਟਾਂ ਤੇ 67 ਲਾਇਬਰੇਰੀਅਨ ਦੀਆਂ ਪੋਸਟਾਂ ਭਰਤੀ ਕਰਨ ਵਾਸਤੇ ਕੱਢੀਆਂ ਗਈਆਂ ਹਨ ਪਰ ਇਨ੍ਹਾਂ ਅਸਾਮੀਆਂ ਦੀ ਭਰਤੀ 'ਚ ਅਨੁਸੂਚਿਤ ਜਾਤੀ ਦੇ ਨਾਲ ਸਬੰਧਤ ਮਜ਼੍ਹਬੀ ਸਿੱਖ ਭਾਈਚਾਰਾ ਤੇ ਵਾਲਮੀਕਿ ਭਾਈਚਾਰੇ ਨੂੰ ਰਾਖਵਾਂਕਰਨ ਵਿਚ 12.5 ਫ਼ੀਸਦੀ ਕੋਟੇ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਦੇ ਸਮੁੱਚੇ ਵਾਲਮੀਕਿ ਭਾਈਚਾਰੇ ਤੇ ਮਜ਼੍ਹਬੀ ਸਿੱਖ ਭਾਈਚਾਰੇ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਪੋਸਟਾਂ 1158 ਅਸਿਸਟੈਂਟ ਪ੍ਰੋਫ਼ੈਸਰ ਤੇ 67 ਲਾਇਬਰੇਰੀਅਨ ਦੀ ਭਰਤੀ ਸਬੰਧੀ ਇਸ਼ਤਿਹਾਰ ਨੂੰ ਰੱਦ ਕਰ ਕੇ ਤੇ ਇਨ੍ਹਾਂ ਪੋਸਟਾਂ ਸਬੰਧੀ ਇਸ਼ਤਿਹਾਰ ਨੂੰ ਸੋਧ ਕਰ ਕੇ ਜਾਰੀ ਕੀਤਾ ਜਾਵੇ ਜੇ ਪੰਜਾਬ ਸਰਕਾਰ ਇਨ੍ਹਾਂ ਪੋਸਟਾਂ ਨੂੰ ਸੋਧ ਕਰ ਕੇ ਦੁਬਾਰਾ ਇਸ਼ਤਿਹਾਰ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿਚ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਪੰਜਾਬ ਦੇ ਸਮੁੱਚੇ ਭਾਈਚਾਰੇ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਵਿੱਢੇਗੀ | ਇਸ ਸਮੇਂ ਰਾਜਪਾਲ ਸਿੰਘ, ਰਾਜੂ ਸਹੋਤਾ, ਤੀਰਥ ਸਿੰਘ, ਸਿਕੰਦਰ ਸਿੰਘ ਧਾਲੀਵਾਲ, ਅਮਨਦੀਪ ਸਿੰਘ ਕਾਦਰ ਵਾਲਾ, ਜਸਵੀਰ ਸਿੰਘ ਡੀ.ਪੀ. ਗਲੋਟੀ, ਜਗਸੀਰ ਸਿੰਘ ਬੌਡੇ, ਜਗਦੀਪ ਸਿੰਘ ਰਾਮਾ, ਚਰਨਜੀਤ ਸਿੰਘ ਸਰਪੰਚ ਕੋਰੇਵਾਲਾ, ਹਰਵਿੰਦਰ ਸਿੰਘ ਮਾਰਸ਼ਲ, ਹੈਪੀ ਸਿੰਘ, ਸੁਰਿੰਦਰ ਸਿੰਘ, ਵੀਰ ਸਿੰਘ, ਬਲਦੇਵ ਸਿੰਘ ਕਿਸ਼ਨਪੁਰਾ, ਅਵਤਾਰ ਸਿੰਘ ਧਰਮਕੋਟ, ਬਲਦੇਵ ਸਿੰਘ ਚੌਧਰੀ, ਗੁਰਤੇਜ ਸਿੰਘ, ਅਵਤਾਰ ਭਾਣਜਾ, ਲਖਵੀਰ ਸਿੰਘ ਕੁੱਕੂ, ਲਖਵੀਰ ਡਾਲਾ, ਵਿਨੋਦ ਘਾਰੂ, ਛਿੰਦਰਪਾਲ ਸਿੰਘ, ਹਰਭਿੰਦਰ ਸਿੰਘ, ਸ਼ਿਵ ਧਾਲੀਵਾਲ, ਗੁਰਸ਼ਵਿੰਦਰ ਸਿੰਘ ਬਿਲਾਸਪੁਰ, ਵਰਿੰਦਰ ਸਿੰਘ ਬਿਲਾਸਪੁਰ, ਦਿਲਬਾਗ ਸਿੰਘ ਰਾਮਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਖੋਟੇ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਬੱਚਿਆਂ ਤੋਂ ਮਾਤ ਭਾਸ਼ਾ ਖੋਹਣ ਦਾ ਕੰਮ 'ਨਵੀਂ ਸਿੱਖਿਆ ਨੀਤੀ 2020' ਨੂੰ ਲਾਗੂ ਕਰਨ ਵੱਲ ਇਕ ਕਦਮ- ਗੌਰਮਿੰਟ ਟੀਚਰਜ਼ ਯੂਨੀਅਨ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਅਮੀਵਾਲ, ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਸਰਪ੍ਰਸਤ ਕੇਵਲ ਸਿੰਘ ਰਹਿਲ ਤੇ ਸਰਬਜੀਤ ਸਿੰਘ ਦੌਧਰ ਨੇ ਸੀ.ਬੀ.ਐਸ.ਈ. ਵਲੋਂ ਜਾਰੀ ...

ਪੂਰੀ ਖ਼ਬਰ »

ਮੱਖਣ ਬਰਾੜ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਗਰ ਨਿਗਮ ਮੋਗਾ ਅਧੀਨ ਪੈਂਦੇ ਵਾਰਡ ਨੰਬਰ 30 ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਨੇ ਮੋਗਾ ਮੰਡੀ ਦਾ ਦੌਰਾ ਕੀਤਾ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਨੇ ਮੋਗਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਨਾਲ ਕਿਸਾਨ ਵਿੰਗ ਦੇ ਆਗੂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਵੀ ...

ਪੂਰੀ ਖ਼ਬਰ »

168 ਸਕੂਲਾਂ 'ਚ 500 ਤੋਂ ਵਧੇਰੇ ਬੂਟੇ ਲਗਾ ਕੇ ਮਨਾਇਆ ਸੰਯੁਕਤ ਰਾਸ਼ਟਰ ਦਿਵਸ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ, ਮੋਗਾ ਵਲੋਂ ਭਾਰਤ ਦੀ ਆਜ਼ਾਦੀ ਦੇ ...

ਪੂਰੀ ਖ਼ਬਰ »

ਸਾਢੇ ਚਾਰ ਸਾਲਾਂ ਤੋਂ ਵਿਕਾਸ ਦੀਆਂ ਬਰੂਹਾਂ ਨੂੰ ਵੀ ਤਰਸੇ ਧਰਮਕੋਟ ਨਿਵਾਸੀ- ਦਾਤੇਵਾਲ, ਗਗੜਾ

ਕੋਟ ਈਸੇ ਖਾਂ, 25 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨੂੰ ਵਿਕਾਸ ਕੰਮਾਂ, ਕਰਜ਼ਾ ਮੁਆਫ਼ੀ, ਨੌਕਰੀਆਂ, ਭਲਾਈ ਯੋਜਨਾਵਾਂ, ਚੰਗੀ ਸਿਹਤ, ਸਿੱਖਿਆ ਦੇ ਨਾਂਅ 'ਤੇ ਜੋ ਝੂਠੇ ਸਬਜ਼ਬਾਗ ਦਿਖਾ ਕੇ ਕਾਂਗਰਸ ...

ਪੂਰੀ ਖ਼ਬਰ »

ਡੀ.ਐਮ. ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 25 ਅਕਤੂਬਰ (ਅਸ਼ੋਕ ਬਾਂਸਲ)- ਸਥਾਨਕ ਮੋਗਾ ਦੇ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਬੀ.ਐੱਡ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ | ਕਾਲਜ ਪਿ੍ੰਸੀਪਲ ਡਾ. ਐਮ.ਐਲ. ਜੈਦਕਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਜੈਦਕਾ ਨੇ ਦੱਸਿਆ ...

ਪੂਰੀ ਖ਼ਬਰ »

ਮਾਹਲਾ ਪਰਿਵਾਰ ਕਲੱਬ ਨੇ 217 ਵਿਦਿਆਰਥੀਆਂ ਨੂੰ ਬੂਟ ਵੰਡੇ

ਨੱਥੂਵਾਲਾ ਗਰਬੀ, 25 ਅਕਤੂਬਰ (ਸਾਧੂ ਰਾਮ ਲੰਗੇਆਣਾ)- ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਨਿੱਘੀ ਯਾਦ ਨੂੰ ਤਾਜ਼ਾ ਕਰਦਿਆਂ ਬੀਤੇ ਕੱਲ੍ਹ 'ਮਾਹਲਾ ਪਰਿਵਾਰ ਕਲੱਬ' ਮਾਹਲਾ ਕਲਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ 217 ...

ਪੂਰੀ ਖ਼ਬਰ »

ਬਰਾਈਟ ਸਟੋਨ ਆਈਲਟਸ ਸੈਂਟਰ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਬਾਘਾ ਪੁਰਾਣਾ, 25 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਨਹਿਰੂ ਮੰਡੀ ਬਾਘਾ ਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਜਿਸ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਕੇਵਲ ਸਿੰਘ ਲੌਂਗੀਵਿੰਡ ਆਪ ਦੇ ਹਲਕਾ ਧਰਮਕੋਟ ਦੇ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 25 ਅਕਤੂਬਰ (ਨਿਰਮਲ ਸਿੰਘ ਕਾਲੜਾ)- ਕੇਵਲ ਸਿੰਘ ਲੌਂਗੀਵਿੰਡ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਹਲਕਾ ਧਰਮਕੋਟ ਦੇ ਵਲੰਟੀਅਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਗਈ | ਕੇਵਲ ਸਿੰਘ ਲੌਂਗੀਵਿੰਡ ਨੇ ...

ਪੂਰੀ ਖ਼ਬਰ »

ਪੰਜਾਬੀ ਨੂੰ ਨਿਮਨ ਦਰਜੇ ਦੀ ਭਾਸ਼ਾ ਦਾ ਦਰਜਾ ਦੇਣਾ ਅਤਿ ਨਿੰਦਣਯੋਗ- ਹਾਣੀ

ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬੀ ਭਾਸ਼ਾ ਨੂੰ ਉਸ ਦੇ ਸੀ.ਬੀ.ਐੱਸ.ਈ. ਸਿੱਖਿਆ ਬੋਰਡ ਵਲੋਂ ਜੋ ਆਪਣੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਜ਼ਰੂਰੀ ਦਰਜੇ ਤੋਂ ਘਟਾ ਕੇ ਨਿਮਨ ਦਰਜੇ ਦੀ ਭਾਸ਼ਾ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਦੇ ਦੋ ਸਾਬਕਾ ਪੰਚ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਬਾਘਾ ਪੁਰਾਣਾ, 25 ਅਕਤੂਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰਡ ਸੰਗਤਪੁਰਾ ਵਿਖੇ ਨਾਰੰਗ ਸਿੰਘ ਵਲੰਟੀਅਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਇੰਚਾਰਜ ਅੰਮਿ੍ਤਪਾਲ ਸਿੰਘ ਸਿੱਧੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX