ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) ਭਾਰਤ ਸਰਕਾਰ ਵਲੋਂ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਕ ਜ਼ਿਲ੍ਹਾ ਇਕ ਉਤਪਾਦ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਵਿਚ ਮੂੰਗੀ ਦੀ ਕਾਸ਼ਤ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ...
ਮੋਗਾ, 25 ਅਕਤੂਬਰ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਅਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਖਜ਼ਾਨਾ ਦਫ਼ਤਰ ਮੋਗਾ ਵਿਖੇ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ...
ਮੋਗਾ, 25 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੱਦੇ ਨਜ਼ਰ ਸਿਹਤ ਵਿਭਾਗ ਦੀ ਫੂਡ ਬਰਾਂਚ ਦੀ ਟੀਮ ਵਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸ਼ਹਿਰ ਅਤੇ ਵੱਖ ਵੱਖ ਖੇਤਰਾਂ ਵਿਚ ਮਠਿਆਈਆਂ ਤਿਆਰ ਕਰਨ ...
ਬਾਘਾ ਪੁਰਾਣਾ, 25 ਅਕਤੂਬਰ (ਕਿ੍ਸ਼ਨ ਸਿੰਗਲਾ)- ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਸੀ.ਬੀ.ਐਸ.ਈ. ਦੀਆਂ ਪ੍ਰੀਖਿਆਵਾਂ ਦੇ ਮਾਮਲੇ ਵਿਚ ਪੰਜਾਬੀ ਦਾ ਦਰਜਾ ਘੱਟ ਕਰਨ ਨਾਲ ਪੰਜਾਬੀ ਬੋਲਣ ਵਾਲੇ ਲੋਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਇਸ ਫ਼ੈਸਲੇ ਨਾਲ ਪੰਜਾਬੀ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਦੇਣ ਲਈ ਇਕ ਪਾਲਿਸੀ ਜਾਰੀ ਕੀਤੀ ਹੈ | ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ...
ਬੱਧਨੀ ਕਲਾਂ, 25 ਅਕਤੂਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਕਸਬਾ ਬੱਧਨੀ ਕਲਾਂ ...
ਕੋਟ ਈਸੇ ਖਾਂ, 25 ਅਕਤੂਬਰ (ਨਿਰਮਲ ਸਿੰਘ ਕਾਲੜਾ)- ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਸੂਬਾ ਸਹਿ-ਸਕੱਤਰ ਸੰਜੀਵ ਕੋਛੜ ਦੀ ਅਗਵਾਈ 'ਚ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਮਨੁੱਖੀ ਚੇਨ ਬਣਾ ਕੇ ਕੋਟ ਈਸੇ ਖਾਂ ਚੌਕ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ...
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕਾਂ ਦੇ ਲੰਬੇ ਸਮੇਂ ਤੋਂ ਹਰ ਦੁੱਖ-ਸੁੱਖ 'ਚ ਸ਼ਰੀਕ ਹੋਣ ਵਾਲੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਸ ਹਲਕੇ ਤੋਂ ਉਮੀਦਵਾਰੀ ਵਜੋਂ ਚੋਣ ਮੈਦਾਨ ...
ਧਰਮਕੋਟ, 25 ਅਕਤੂਬਰ (ਪਰਮਜੀਤ ਸਿੰਘ)-ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਥਾਨਕ ਮੰਡੀ ਦਾ ਦੌਰਾ ਕੀਤਾ ਗਿਆ | ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਜਿੱਥੇ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਤਿਆਰ ਖੜੀ ਫ਼ਸਲ ਬੁਰੀ ਤਰਾਂ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਯੋਗੇਸ਼ ਨਾਗਪਾਲ ਪੁੱਤਰ ਰਾਜ ਕੁਮਾਰ ਨਾਗਪਾਲ ਨਿਵਾਸੀ ...
ਬੱਧਨੀ ਕਲਾਂ, 25 ਅਕਤੂਬਰ (ਸੰਜੀਵ ਕੋਛੜ)- ਬੀਤੇ 4 ਅਕਤੂਬਰ ਨੂੰ ਸਹਿਕਾਰੀ ਸਭਾ ਬੱਧਨੀ ਕਲਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ ਸਬੰਧੀ ਚੁਣੇ ਗਏ 11 ਮੈਂਬਰਾਂ ਵਲੋਂ ਅੱਜ ਪ੍ਰਧਾਨਗੀ ਦੀ ਚੋਣ ਸਹਿਕਾਰੀ ਸਭਾ ਬੱਧਨੀ ਕਲਾਂ ਦੇ ਦਫ਼ਤਰ ਵਿਖੇ ਕੀਤੀ ਗਈ ਜਿਸ ਵਿਚ ਪਰਮਜੀਤ ਸਿੰਘ, ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੋ ਵਿਕਾਸ ਦੇ ਕੰਮ 'ਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਸ ਨਾਲ ਮੁੱਖ ਮੰਤਰੀ ਹਰ ਇਕ ਦਾ ਚਹੇਤਾ ਬਣ ਗਿਆ ਹੈ ਤੇ ਸੂਬੇ ਦਾ ਹਰ ਵਰਗ ਉਨ੍ਹਾਂ ...
ਸਮਾਲਸਰ, 25 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਰੋਡੇ (ਮੋਗਾ) ਦੇ ਨੌਜਵਾਨਾਂ ਦੀ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਗੁਰਸਿਮਰਨ ਸਿੰਘ ਬਰਾੜ ਰੋਡੇ, ਅਵਤਾਰ ਸਿੰਘ ਤਾਰੀ, ਸੁਖਰਾਜ ਸਿੰਘ ਰੋਡੇ, ਕਮਲ ਰੋਡੇ, ਸਨੀ ਸਿੰਘ ਰੋਡੇ, ਸਨੀ ਸਿੰਘ ਰੋਡੇ, ਹਰਮੀਤ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੇਅਰਮੈਨ ਬਚਿੱਤਰ ਸਿੰਘ, ਉਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ...
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਖੋਟੇ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਅਮੀਵਾਲ, ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਸਰਪ੍ਰਸਤ ਕੇਵਲ ਸਿੰਘ ਰਹਿਲ ਤੇ ਸਰਬਜੀਤ ਸਿੰਘ ਦੌਧਰ ਨੇ ਸੀ.ਬੀ.ਐਸ.ਈ. ਵਲੋਂ ਜਾਰੀ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਗਰ ਨਿਗਮ ਮੋਗਾ ਅਧੀਨ ਪੈਂਦੇ ਵਾਰਡ ਨੰਬਰ 30 ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਨੇ ਮੋਗਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਨਾਲ ਕਿਸਾਨ ਵਿੰਗ ਦੇ ਆਗੂ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਵੀ ...
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ, ਮੋਗਾ ਵਲੋਂ ਭਾਰਤ ਦੀ ਆਜ਼ਾਦੀ ਦੇ ...
ਕੋਟ ਈਸੇ ਖਾਂ, 25 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨੂੰ ਵਿਕਾਸ ਕੰਮਾਂ, ਕਰਜ਼ਾ ਮੁਆਫ਼ੀ, ਨੌਕਰੀਆਂ, ਭਲਾਈ ਯੋਜਨਾਵਾਂ, ਚੰਗੀ ਸਿਹਤ, ਸਿੱਖਿਆ ਦੇ ਨਾਂਅ 'ਤੇ ਜੋ ਝੂਠੇ ਸਬਜ਼ਬਾਗ ਦਿਖਾ ਕੇ ਕਾਂਗਰਸ ...
ਮੋਗਾ, 25 ਅਕਤੂਬਰ (ਅਸ਼ੋਕ ਬਾਂਸਲ)- ਸਥਾਨਕ ਮੋਗਾ ਦੇ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਬੀ.ਐੱਡ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ | ਕਾਲਜ ਪਿ੍ੰਸੀਪਲ ਡਾ. ਐਮ.ਐਲ. ਜੈਦਕਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਜੈਦਕਾ ਨੇ ਦੱਸਿਆ ...
ਨੱਥੂਵਾਲਾ ਗਰਬੀ, 25 ਅਕਤੂਬਰ (ਸਾਧੂ ਰਾਮ ਲੰਗੇਆਣਾ)- ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਨਿੱਘੀ ਯਾਦ ਨੂੰ ਤਾਜ਼ਾ ਕਰਦਿਆਂ ਬੀਤੇ ਕੱਲ੍ਹ 'ਮਾਹਲਾ ਪਰਿਵਾਰ ਕਲੱਬ' ਮਾਹਲਾ ਕਲਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ 217 ...
ਬਾਘਾ ਪੁਰਾਣਾ, 25 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਨਹਿਰੂ ਮੰਡੀ ਬਾਘਾ ਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਜਿਸ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਲਖਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨੀਂ ਆਈਲਟਸ ਦੇ ਆਏ ਨਤੀਜੇ 'ਚ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਦਿਲਜੀਤ ਸਿੰਘ ਵਾਸੀ ਆਲਮ ਵਾਲਾ ਨੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਐਮ.ਡੀ. ਲਖਵਿੰਦਰ ਸਿੰਘ ਢਿੱਲੋਂ ਨੇ ਵਿਦਿਆਰਥਣ ਨੂੰ ਚੰਗੇ ਬੈਂਡ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ |
ਕੋਟ ਈਸੇ ਖਾਂ, 25 ਅਕਤੂਬਰ (ਨਿਰਮਲ ਸਿੰਘ ਕਾਲੜਾ)- ਕੇਵਲ ਸਿੰਘ ਲੌਂਗੀਵਿੰਡ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਵਪਾਰ ਮੰਡਲ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਹਲਕਾ ਧਰਮਕੋਟ ਦੇ ਵਲੰਟੀਅਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਗਈ | ਕੇਵਲ ਸਿੰਘ ਲੌਂਗੀਵਿੰਡ ਨੇ ...
ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬੀ ਭਾਸ਼ਾ ਨੂੰ ਉਸ ਦੇ ਸੀ.ਬੀ.ਐੱਸ.ਈ. ਸਿੱਖਿਆ ਬੋਰਡ ਵਲੋਂ ਜੋ ਆਪਣੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਜ਼ਰੂਰੀ ਦਰਜੇ ਤੋਂ ਘਟਾ ਕੇ ਨਿਮਨ ਦਰਜੇ ਦੀ ਭਾਸ਼ਾ ਕਰ ਦਿੱਤਾ ਗਿਆ ਹੈ | ...
ਬਾਘਾ ਪੁਰਾਣਾ, 25 ਅਕਤੂਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰਡ ਸੰਗਤਪੁਰਾ ਵਿਖੇ ਨਾਰੰਗ ਸਿੰਘ ਵਲੰਟੀਅਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਇੰਚਾਰਜ ਅੰਮਿ੍ਤਪਾਲ ਸਿੰਘ ਸਿੱਧੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX