ਤਾਜਾ ਖ਼ਬਰਾਂ


ਨਹੀਂ ਰਹੇ ਮਸਤੂਆਣਾ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ
. . .  1 minute ago
ਤਲਵੰਡੀ ਸਾਬੋ, 1 ਫਰਵਰੀ (ਰਣਜੀਤ ਸਿੰਘ ਰਾਜੂ)-ਮਸਤੂਆਣਾ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ (92) ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਬੀਤੀ ਦੇਰ ਰਾਤ ਸੱਚਖੰਡ ਪਿਆਨਾ ਕਰ ਗਏ।ਗੁਰਦੁਆਰਾ...
ਕੋਹਰੇ ਕਾਰਨ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ
. . .  49 minutes ago
ਨਵੀਂ ਦਿੱਲੀ, 1 ਫਰਵਰੀ-ਕੋਹਰੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ...
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  57 minutes ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਬਰਨਾਲਾ

ਕਿਸਾਨਾਂ ਨੂੰ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ 'ਚ ਸੂਬਾ ਸਰਕਾਰ ਬੁਰੀ ਤਰ੍ਹਾਂ ਫੇਲ੍ਹ-ਐਡ. ਰਾਹੀ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਸੂਬੇ ਦੀ ਕਾਂਗਰਸ ਸਰਕਾਰ ਮੌਜੂਦਾ ਸਮੇਂ 'ਚ ਡੀ.ਏ.ਪੀ. ਖਾਦ ਦੀ ਆ ਰਹੀ ਕਿੱਲਤ ਨੂੰ ਹੱਲ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ ਜਿਸ ਕਰ ਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਈ.ਜੀ.ਐਸ. ਅਧਿਆਪਕ ਦੀ ਬਿਮਾਰੀ ਕਾਰਨ ਮੌਤ ਸੀਨੀਅਰ ਮੈਡੀਕਲ ਅਫ਼ਸਰ ਨੇ ਸਵਾਈਨ ਫਲੂ ਤੋਂ ਕੀਤਾ ਇਨਕਾਰ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਦੇ ਇਕ ਈ.ਜੀ.ਐਸ. ਅਧਿਆਪਕ ਦੀ ਬਿਮਾਰੀ ਉਪਰੰਤ ਬਠਿੰਡਾ ਦੇ ਇਕ ਹਸਪਤਾਲ ਵਿਚ ਮੌਤ ਹੋਣ ਉਪਰੰਤ ਸਬ-ਡਵੀਜ਼ਨ ਤਪਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਪੀ.ਪੀ.ਈ ਕਿੱਟਾਂ ਪਾ ਕੇ ਮਿ੍ਤਕ ਅਧਿਆਪਕ ਦਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਦਾਣਾ ਮੰਡੀਆਂ ਵਿਚ ਕੀਤਾ ਤੋਲ ਚੈੱਕ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਸੁਖਪੁਰਾ, ਮੌੜ, ਨਾਭਾ ਅਤੇ ਭਗਤਪੁਰਾ ਆਦਿ ਦਾਣਾ ਮੰਡੀਆਂ ਵਿਚ ਜੀਰੀ ਦੀਆਂ ਭਰੀਆਂ ਬੋਰੀਆਂ ਦਾ ਤੋਲ ਚੈਕ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਨੇ ਸਰਕਾਰ ਦੀਆਂ ਸਕੀਮਾਂ ਸੰਬੰਧੀ ਕੀਤਾ ਜਾਗਰੂਕ

ਮਹਿਲ ਕਲਾਂ, 25 ਅਕਤੂਬਰ (ਅਣਖੀ)-ਪਿੰਡ ਨਿਹਾਲੂਵਾਲ ਵਿਖੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਬਿਜਲੀ ਸਬੰਧੀ ਨਵੀਆਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਚਿੱਪ ਵਾਲੇ ਮੀਟਰ ਲਗਾਉਣ ਦਾ ਕੀਤਾ ਵਿਰੋਧ

ਸ਼ੇਰਪੁਰ, 25 ਅਕਤੂਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਸ਼ੇਰਪੁਰ ਦੇ ਬਲਾਕ ਆਗੂ ਸੁਖਮਿੰਦਰ ਸਿੰਘ ਲੀਲਾ, ਨਿਰਮਲ ਸਿੰਘ ਭੋਲਾ ਅਤੇ ਬਲਵੰਤ ਸਿੰਘ ਛੰਨਾਂ ਦੀ ਅਗਵਾਈ ਹੇਠ ਅੱਜ ਕਸਬਾ ਸ਼ੇਰਪੁਰ ਵਿਖੇ ਲਗਾਏ ਜਾ ਰਹੇ ਚਿੱਪ ਵਾਲੇ ਬਿਜਲੀ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਨੂੰ ਪ੍ਰਫੁੱਲਿਤ ਕਰਨ ਦਾ ਦਿੱਤਾ ਸੱਦਾ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕਾਲਜ, ਹਸਪਤਾਲ ਅਤੇ ਰਿਸਰਜ ਸੈਂਟਰ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਸਬੰਧੀ ਨੈਸ਼ਨਲ ਪੱਧਰੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਸੰਜੀਵ ਗੋਇਲ ਰਜਿਸਟਰਾਰ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ, ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਯੂਨਾਨੀ ਦੀ ਪੜ੍ਹਾਈ ਦੇ ਦਾਖ਼ਲੇ ਲਈ ਉਰਦੂ ਭਾਸ਼ਾ ਦੀ ਸ਼ਰਤ ਨੂੰ ਜ਼ਰੂਰੀ ਰੱਖਿਆ ਹੋਇਆ ਹੈ ਪਰ ਭਾਰਤ ਅਤੇ ਪੰਜਾਬ 'ਚ ਯੂਨਾਨੀ ਦੀ ਪੜ੍ਹਾਈ ਨੂੰ ਹੋਰ ਪ੍ਰਫੁਲਿਤ ਕਰਨ ਲਈ ਉਰਦੂ ਭਾਸ਼ਾ ਦੀ ਸ਼ਰਤ ਨੂੰ ਖ਼ਤਮ ਕਰ ਕੇ ਇਸ ਨੂੰ ਇੱਕ ਵਿਸ਼ੇ ਦੇ ਤੌਰ 'ਤੇ ਪੜ੍ਹਾਈ ਕਰਵਾਈ ਜਾਵੇ ਤਾਂ ਜੋ ਉਰਦੂ ਨੂੰ ਪੜ੍ਹ ਕੇ ਯੂਨਾਨੀ ਮੈਡੀਕਲ ਦੀ ਪੜ੍ਹਾਈ ਕਰ ਸਕਣ | ਉਨ੍ਹਾਂ ਕਿਹਾ ਕਿ ਯੂਨਾਨੀ ਮੈਡੀਸਨ ਨਾਲ ਡੇਂਗੂ, ਕੋਵਿਡ ਆਦਿ ਤੋਂ ਬਚਣ ਅਤੇ ਸਰੀਰਕ ਤਾਕਤ ਨੂੰ ਵਧਾਉਣ ਲਈ ਵੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਤਿੱਬੀ ਮੈਡੀਕਲ ਕਾਲਜ ਨੂੰ 1 ਸਾਲ ਦੇ ਕੋਰਸ ਦੀਆਂ 10 ਸੀਟਾਂ ਦੇਣ ਯੂਨਾਨੀ ਮੈਡੀਕਲ ਨੂੰ ਉਤਸ਼ਾਹਿਤ ਕਰਨ ਦੀ ਅਧਿਆਪਕਾਂ ਨੂੰ ਅਪੀਲ ਕੀਤੀ | ਰਹਿਬਰ ਫਾੳਾੂਡੇਸ਼ਨ ਦੇ ਚੇਅਰਮੈਨ ਡਾ.ਐਮ.ਐਸ. ਖ਼ਾਨ ਨੇ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਯੂਨਾਨੀ ਮੈਡੀਕਲ ਦੀ ਪੜ੍ਹਾਈ ਸਸਤੀ ਅਤੇ ਵਧੀਆ ਕਰਵਾਈ ਜਾਂਦੀ ਹੈ | ਯੂਨਾਨੀ ਨੂੰ ਲੈ ਕੇ ਵਿਦਿਆਰਥੀ ਬਹੁਤ ਉਤਸ਼ਾਹਿਤ ਹਨ | ਇਸ ਮੌਕੇ ਰਹਿਬਰ ਕਾਲਜ ਦੇ ਬੀ.ਯੂ.ਐਮ.ਐਸ ਦੇ ਵਿਦਿਆਰਥੀਆ ਦੇ ਅਵੱਲ ਰਹਿਣ 'ਤੇ ਸਨਮਾਨਿਤ ਵੀ ਕੀਤਾ | ਆਲ ਇੰਡੀਆ ਯੂਨਾਨੀ ਤਿੱਬੀ ਕਾਂਗਰਸ ਦੇ ਆਗੂ ਡਾ. ਮੁਸਤਾਕ ਆਹਿਮਦ, ਡਾ. ਸਾਇਦ ਅਹਿਮਦ ਖ਼ਾਨ, ਡਾ.ਔਬੇਦੁਲਾ ਬੇਗ ਚੱਨਈ, ਡਾ.ਮੁਸਤਾਕ ਅਹਿਮਦ ਜੰਮੂ ਕਸ਼ਮੀਰ, ਡਾ. ਮੋਹਮੰਦ ਇਮਰਾਜ ਖ਼ਾਨ ਹੈਦਰਾਬਾਦ, ਡਾ. ਅਨਵਰ ਸੀਈਅਦ ਜਾਮੀਆ, ਡਾ. ਜਮਸ਼ੇਦ ਅਲੀ ਸਾਬਕਾ ਡੀਨ ਪੰਜਾਬੀ ਯੂਨੀਵਰਸਿਟੀ, ਡਾ. ਅਖ਼ਤਰ ਸਦਿਕੀ, ਡਾ. ਮੁੰਹਮਦ ਆਰੀਫ਼, ਵਾਇਸ ਚੇਅਰਪਰਸਨ ਡਾ. ਕਾਫ਼ਿਲਾ ਖ਼ਾਨ, ਰਹਿਬਰ ਕਾਲਜ ਦੇ ਪਿ੍ੰਸੀਪਲ ਡਾ. ਸਿਰਾਜੂਨੰਬੀ ਜਾਫ਼ਰੀ ਆਦਿ ਹਾਜ਼ਰ ਸਨ | ਇਸ ਮੌਕੇ ਪੰਜਾਬ ਸੂਬੇ ਵਿੱਚ ਚੁਣੇ 18 ਯੂਨਾਨੀ ਮੈਡੀਕਲ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ |

ਖ਼ਬਰ ਸ਼ੇਅਰ ਕਰੋ

 

ਮਨਰੇਗਾ ਫ਼ਰੰਟ ਵਲੋਂ 29 ਨੂੰ ਡੀ.ਸੀ. ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਸੰਬੰਧੀ ਮੀਟਿੰਗ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀ.ਡੀ.ਪੀ.ਓ. ਦਫ਼ਤਰ ਵਿਖੇ ਡੈਮੋਕਰੈਟਿਕ ਮਨਰੇਗਾ ਫ਼ਰੰਟ ਦੇ ਕਾਮਿਆਂ ਵਲੋਂ ਬੀ.ਡੀ.ਪੀ.ਓ ਨੂੰ ਮਨਰੇਗਾ ਕਾਨੂੰਨ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਾਕ ਪ੍ਰਧਾਨ ਹਰਭਜਨ ਸਿੰਘ ਜੌਲੀਆਂ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲ ਲੈਣ ਨਾਲ ਔਰਤ ਅਤੇ ਬੱਚੀ ਦੀ ਮੌਤ, ਬੱਚੇ ਦੀ ਹਾਲਤ ਗੰਭੀਰ

ਧਨੌਲਾ, 25 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਦੇ ਮਿਹਨਤ ਮਜ਼ਦੂਰੀ ਕਰਦੇ ਨੌਜਵਾਨ ਦੀ ਪਤਨੀ ਵੀਰਪਾਲ ਕੌਰ ਪਤਨੀ ਬਲਦੇਵ ਸਿੰਘ ਨੇ ਆਰਥਿਕ ਤੰਗੀ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਵਸਤੂ ਖਾ ਲਈ ਅਤੇ ਆਪਣੇ ਦੋ ਬੱਚਿਆਂ ਨੂੰ ਵੀ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ | ਜਾਣਕਾਰੀ ਦਿੰਦੇ ਹੋਏ ਤਹਿਸੀਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ ਧਰਨਾ 390ਵੇਂ ਦਿਨ ਵੀ ਜਾਰੀ ਦਿੱਲੀ ਮੋਰਚੇ ਦੇ 11 ਮਹੀਨੇ ਪੂਰੇ ਹੋਣ ਮੌਕੇ ਅੱਜ ਰੋਸ ਪ੍ਰਦਰਸ਼ਨ ਕਰ ਕੇ ਡੀ.ਸੀ. ਰਾਹੀਂ ਰਾਸ਼ਟਰਪਤੀ ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 390ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ...

ਪੂਰੀ ਖ਼ਬਰ »

ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਵਲੋਂ ਵਲੋਂ ਸਵੀਪ ਆਈਕਨਜ਼ ਤੇ ਕੋਆਰਡੀਨੇਟਰਾਂ ਨਾਲ ਮੀਟਿੰਗ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਤਿਆਰੀ ਦੇ ਮੱਦੇਨਜ਼ਰ ਤਹਿਸੀਲਦਾਰ ਚੋਣਾਂ ਸ੍ਰੀ ਵਿਜੈ ਕੁਮਾਰ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਬਰਨਾਲਾ ਦੇ ...

ਪੂਰੀ ਖ਼ਬਰ »

ਗੁਲਜ਼ਾਰ ਬੋਬੀ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ

ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀ ਸੂਬਾ ਹਾਈ ਕਮਾਂਡ ਵਲੋਂ ਗੁਲਜ਼ਾਰ ਸਿੰਘ ਬੋਬੀ ਨੂੰ ਐਸ.ਸੀ. ਵਿੰਗ ਦਾ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਦੋ ਮੋਬਾਈਲ, ਨਸ਼ੀਲੇ ਪਦਾਰਥ ਮਿਲੇ-ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 25 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜੇਲ੍ਹ 'ਚੋਂ ਦੋ ਮੋਬਾਈਲ, ਨਸ਼ੀਲੀਆਂ ਗੋਲੀਆਂ, ਚਿੱਟਾ ਨਸ਼ੀਲਾ ਪਾਊਡਰ ਮਿਲਣ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਥਾਣੇਦਾਰ ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਲਿਖਾਰੀ ਸਭਾ (ਰਜਿ:) ਦੀ ਮੀਟਿੰਗ ਹੋਈ

ਬਰਨਾਲਾ, 25 ਅਕਤੂਬਰ (ਭਾਰਤੀ)-ਲਿਖਾਰੀ ਸਭਾ (ਰਜਿ:) ਬਰਨਾਲਾ ਦੀ ਮੀਟਿੰਗ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੈਂਟਰਲ ਬੋਰਡ ਆਫ਼ ਐਜੂਕੇਸ਼ਨ ਵਲੋਂ ਦਸਵੀਂ ਦੇ ਸਿਲੇਬਸ ਵਿਚ ਪੰਜਾਬੀ ਭਾਸ਼ਾ ਦਾ ਦਰਜਾ ਘਟਾਉਣ ਦੀ ਸਖ਼ਤ ਨਿਖੇਧੀ ਕੀਤੀ ...

ਪੂਰੀ ਖ਼ਬਰ »

ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੇ ਮਾਰਕੀਟ ਕਮੇਟੀ 'ਤੇ ਲਗਾਏ ਗਲਤ ਵਿਵਹਾਰ ਕਰਨ ਦੇ ਦੋਸ਼

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਅਨਾਜ ਮੰਡੀ ਵਿਚ ਖੜੇ ਪਾਣੀ ਨੂੰ ਲੈ ਕੇ ਸਵੇਰ ਤੋਂ ਰੋਸ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ...

ਪੂਰੀ ਖ਼ਬਰ »

ਸੰਗਰੂਰ ਜ਼ਿਲ੍ਹੇ 'ਚ ਔਰਬਿਟ ਸਮੇਤ 15 ਸਵਾਰੀ ਬੱਸਾਂ ਕੀਤੀਆਂ ਬੰਦ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਜ਼ਿਲ੍ਹਾ ਸੰਗਰੂਰ ਦੇ ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 17 ਸਵਾਰੀ ਬੱਸਾਂ ਤੇ 12 ਸਕੂਲੀ ਬੱਸਾਂ ਖਿਲਾਫ ਕਾਰਵਾਈ ਕੀਤੀ ਗਈ ਹੈ | ਸਵਾਰੀ ਬੱਸਾਂ 'ਚੋਂ 15 ਨੂੰ ਬੰਦ ਕਰ ਦਿੱਤਾ ...

ਪੂਰੀ ਖ਼ਬਰ »

ਜੀ. ਹੋਲੀ ਹਾਰਟ ਪਬਲਿਕ ਸਕੂਲ 'ਚ ਇਨਵੈਸਚਰ ਸੈਰੇਮਨੀ ਆਯੋਜਿਤ

ਮਹਿਲ ਕਲਾਂ, 25 ਅਕਤੂਬਰ (ਅਣਖੀ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਥਾਨਕ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਵਿਚ ਸਾਲਾਨਾ 'ਇਨਵੈਸਚਰ ਸੈਰੇਮਨੀ' ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ 'ਤੇ ਮੁਖੀ, ਕਪਤਾਨ ਅਤੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਭਦੌੜ, 25 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਮਾਤਾ ਗੁਜ਼ਰੀ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਐਸ.ਐਮ.ਓ. ਭਦੌੜ ਡਾ: ਨੀਰਾ ਸੇਠ ਦੀ ਅਗਵਾਈ ਵਿਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ...

ਪੂਰੀ ਖ਼ਬਰ »

ਕਰਵਾ ਚੌਥ ਦੇ ਤਿਉਹਾਰ ਮੌਕੇ ਸਕੂਲ 'ਚ ਸਮਾਗਮ ਕਰਵਾਇਆ

ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾ ਚੌਥ ਮੌਕੇ ਵਿਆਹੁਤਾ ਜੋੜਿਆਂ ਦਾ ਵਧੀਆ ਸਜਣ ਸਜਾਉਣ ਮੁਕਾਬਲਾ ਸਕੂਲ ਦੇ ਐਮ.ਡੀ. ਵਰਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਮਿਸਟਰ ਅਤੇ ਮਿਸਿਜ਼ ਮਨਜਿੰਦਰ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਕੈਂਪ 9 ਨੂੰ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਹੇਠ ਨਾਲਸਾ-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ 9 ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਗਾਇਆ ਧਾਰਮਿਕ ਟੂਰ

ਭਦੌੜ, 25 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਸਮੇਂ ਦੌਰਾਨ ਵਿਦਿਆਰਥੀਆਂ ਨੇ ਧਾਰਮਿਕ, ਇਤਿਹਾਸਕ ਅਤੇ ਹੋਰ ਅਹਿਮ ਸਥਾਨਾਂ ਦੀ ਯਾਤਰਾ ਕਰ ਕੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਝੋਨੇ ਦੀ ਨਮੀ ਸਬੰਧੀ ਵਾਧਾ ਕੀਤਾ ਜਾਵੇ-ਵਿਧਾਇਕ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਵੱਡੀ ਪੱਧਰ 'ਤੇ ਗਿੱਲੀ ਹੋ ਗਈ ਹੈ ਅਤੇ ਕਈ ਥਾਵਾਂ 'ਤੇ ਫ਼ਸਲ ਖ਼ਰਾਬ ਵੀ ਹੋਈ ਹੈ ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਕਾਈ ਭਦੌੜ ਦੀ ਚੋਣ ਹੋਈ

ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਰਾਜ ਦੀ ਅਗਵਾਈ ਵਿਚ ਲਾਇਲਪੁਰ ਗੁਰਦੁਆਰਾ ਸਾਹਿਬ ਭਦੌੜ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਲਖਵੀਰ ਸਿੰਘ ਦੁਲਮਸਰ, ਮੋਹਣ ...

ਪੂਰੀ ਖ਼ਬਰ »

ਨਾਵਲ 'ਉੱਜੜੇ ਖੂਹ ਦਾ ਪਾਣੀ' ਖਰੜੇ ਉੱਪਰ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ

ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ (ਰਜਿ:) ਬਰਨਾਲਾ ਦਾ ਮਹੀਨਾਵਾਰ ਸਾਹਿਤਕ ਸਮਾਗਮ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਿਨ ਹੰਡਿਆਇਆ ਰੋਡ ਵਿਖੇ ਪਰਮਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਇਆ | ਸਮਾਗਮ ਦੌਰਾਨ ਲੇਖਕ ਬੂਟਾ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਜਗਸੀਰ ਸਿੰਘ ਚੀਮਾ ਦਾ ਵਿਸ਼ੇਸ਼ ਸਨਮਾਨ

ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਗੁਰਬਾਣੀ ਨਾਲ ਨੇੜਤਾ ਮਨੁੱਖ ਦੇ ਨੈਤਿਕ ਜੀਵਨ ਵਿਚ ਸੁਧਾਰ ਲਿਆਉਂਦੀ ਹੈ | ਜਿਸ ਦੀ ਤਾਜ਼ਾ ਮਿਸਾਲ ਜਗਸੀਰ ਸਿੰਘ ਚੀਮਾ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਚੰਗੀ ਤਰ੍ਹਾਂ ਜਾਣਨ ਲਈ ਕਦੇ ਰਾਜ ਭਾਸ਼ਾ ਰਹੀ ...

ਪੂਰੀ ਖ਼ਬਰ »

ਪਿੰਡ ਭੋਤਨਾ ਦਾ ਕਿ੍ਕਟ ਕੈਂਪ ਅਮਿੱਟ ਪੈੜਾਂ ਛੱਡਦਾ ਸਮਾਪਤ

ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਸ਼ਹੀਦ ਭਗਤ ਸਿੰਘ ਯੂਥ ਐਂਡ ਸਪੋਰਟਸ ਕਲੱਬ ਭੋਤਨਾ ਵਲੋਂ ਐਨ.ਆਰ.ਆਈਜ਼, ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਸਵ: ਕਮਲਜੀਤ ਸਿੰਘ ਕਾਲੂ ...

ਪੂਰੀ ਖ਼ਬਰ »

ਮਕਾਨ 'ਤੇ ਅਸਮਾਨੀ ਬਿਜਲੀ ਡਿਗਣ ਨਾਲ ਹਜ਼ਾਰਾਂ ਦਾ ਨੁਕਸਾਨ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸਾਂ ਵਿਖੇ ਬੀਤੇ ਦਿਨੀਂ ਹੋਈ ਬਰਸਾਤ ਦੌਰਾਨ ਇਕ ਮਕਾਨ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ ਪਰਿਵਾਰ ਦਾ ਕਾਫੀ ਨੁਕਸਾਨ ਹੋ ਜਾਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਦੇ ਮੈਂਬਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX