ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  1 day ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  1 day ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  1 day ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਬਰਨਾਲਾ

ਕਿਸਾਨਾਂ ਨੂੰ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ 'ਚ ਸੂਬਾ ਸਰਕਾਰ ਬੁਰੀ ਤਰ੍ਹਾਂ ਫੇਲ੍ਹ-ਐਡ. ਰਾਹੀ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਸੂਬੇ ਦੀ ਕਾਂਗਰਸ ਸਰਕਾਰ ਮੌਜੂਦਾ ਸਮੇਂ 'ਚ ਡੀ.ਏ.ਪੀ. ਖਾਦ ਦੀ ਆ ਰਹੀ ਕਿੱਲਤ ਨੂੰ ਹੱਲ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ ਜਿਸ ਕਰ ਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਈ.ਜੀ.ਐਸ. ਅਧਿਆਪਕ ਦੀ ਬਿਮਾਰੀ ਕਾਰਨ ਮੌਤ ਸੀਨੀਅਰ ਮੈਡੀਕਲ ਅਫ਼ਸਰ ਨੇ ਸਵਾਈਨ ਫਲੂ ਤੋਂ ਕੀਤਾ ਇਨਕਾਰ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਦੇ ਇਕ ਈ.ਜੀ.ਐਸ. ਅਧਿਆਪਕ ਦੀ ਬਿਮਾਰੀ ਉਪਰੰਤ ਬਠਿੰਡਾ ਦੇ ਇਕ ਹਸਪਤਾਲ ਵਿਚ ਮੌਤ ਹੋਣ ਉਪਰੰਤ ਸਬ-ਡਵੀਜ਼ਨ ਤਪਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਪੀ.ਪੀ.ਈ ਕਿੱਟਾਂ ਪਾ ਕੇ ਮਿ੍ਤਕ ਅਧਿਆਪਕ ਦਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਦਾਣਾ ਮੰਡੀਆਂ ਵਿਚ ਕੀਤਾ ਤੋਲ ਚੈੱਕ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਸੁਖਪੁਰਾ, ਮੌੜ, ਨਾਭਾ ਅਤੇ ਭਗਤਪੁਰਾ ਆਦਿ ਦਾਣਾ ਮੰਡੀਆਂ ਵਿਚ ਜੀਰੀ ਦੀਆਂ ਭਰੀਆਂ ਬੋਰੀਆਂ ਦਾ ਤੋਲ ਚੈਕ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਨੇ ਸਰਕਾਰ ਦੀਆਂ ਸਕੀਮਾਂ ਸੰਬੰਧੀ ਕੀਤਾ ਜਾਗਰੂਕ

ਮਹਿਲ ਕਲਾਂ, 25 ਅਕਤੂਬਰ (ਅਣਖੀ)-ਪਿੰਡ ਨਿਹਾਲੂਵਾਲ ਵਿਖੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਬਿਜਲੀ ਸਬੰਧੀ ਨਵੀਆਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਚਿੱਪ ਵਾਲੇ ਮੀਟਰ ਲਗਾਉਣ ਦਾ ਕੀਤਾ ਵਿਰੋਧ

ਸ਼ੇਰਪੁਰ, 25 ਅਕਤੂਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਸ਼ੇਰਪੁਰ ਦੇ ਬਲਾਕ ਆਗੂ ਸੁਖਮਿੰਦਰ ਸਿੰਘ ਲੀਲਾ, ਨਿਰਮਲ ਸਿੰਘ ਭੋਲਾ ਅਤੇ ਬਲਵੰਤ ਸਿੰਘ ਛੰਨਾਂ ਦੀ ਅਗਵਾਈ ਹੇਠ ਅੱਜ ਕਸਬਾ ਸ਼ੇਰਪੁਰ ਵਿਖੇ ਲਗਾਏ ਜਾ ਰਹੇ ਚਿੱਪ ਵਾਲੇ ਬਿਜਲੀ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਨੂੰ ਪ੍ਰਫੁੱਲਿਤ ਕਰਨ ਦਾ ਦਿੱਤਾ ਸੱਦਾ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਮੈਡੀਕਲ ਕਾਲਜ, ਹਸਪਤਾਲ ਅਤੇ ਰਿਸਰਜ ਸੈਂਟਰ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਯੂਨਾਨੀ ਮੈਡੀਸਨ ਸਬੰਧੀ ...

ਪੂਰੀ ਖ਼ਬਰ »

ਮਨਰੇਗਾ ਫ਼ਰੰਟ ਵਲੋਂ 29 ਨੂੰ ਡੀ.ਸੀ. ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਸੰਬੰਧੀ ਮੀਟਿੰਗ

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀ.ਡੀ.ਪੀ.ਓ. ਦਫ਼ਤਰ ਵਿਖੇ ਡੈਮੋਕਰੈਟਿਕ ਮਨਰੇਗਾ ਫ਼ਰੰਟ ਦੇ ਕਾਮਿਆਂ ਵਲੋਂ ਬੀ.ਡੀ.ਪੀ.ਓ ਨੂੰ ਮਨਰੇਗਾ ਕਾਨੂੰਨ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਬਲਾਕ ਪ੍ਰਧਾਨ ਹਰਭਜਨ ਸਿੰਘ ਜੌਲੀਆਂ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਨਿਗਲ ਲੈਣ ਨਾਲ ਔਰਤ ਅਤੇ ਬੱਚੀ ਦੀ ਮੌਤ, ਬੱਚੇ ਦੀ ਹਾਲਤ ਗੰਭੀਰ

ਧਨੌਲਾ, 25 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਦੇ ਮਿਹਨਤ ਮਜ਼ਦੂਰੀ ਕਰਦੇ ਨੌਜਵਾਨ ਦੀ ਪਤਨੀ ਵੀਰਪਾਲ ਕੌਰ ਪਤਨੀ ਬਲਦੇਵ ਸਿੰਘ ਨੇ ਆਰਥਿਕ ਤੰਗੀ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਵਸਤੂ ਖਾ ਲਈ ਅਤੇ ਆਪਣੇ ਦੋ ਬੱਚਿਆਂ ਨੂੰ ਵੀ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ | ਜਾਣਕਾਰੀ ਦਿੰਦੇ ਹੋਏ ਤਹਿਸੀਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ ਧਰਨਾ 390ਵੇਂ ਦਿਨ ਵੀ ਜਾਰੀ ਦਿੱਲੀ ਮੋਰਚੇ ਦੇ 11 ਮਹੀਨੇ ਪੂਰੇ ਹੋਣ ਮੌਕੇ ਅੱਜ ਰੋਸ ਪ੍ਰਦਰਸ਼ਨ ਕਰ ਕੇ ਡੀ.ਸੀ. ਰਾਹੀਂ ਰਾਸ਼ਟਰਪਤੀ ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 390ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ...

ਪੂਰੀ ਖ਼ਬਰ »

ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਵਲੋਂ ਵਲੋਂ ਸਵੀਪ ਆਈਕਨਜ਼ ਤੇ ਕੋਆਰਡੀਨੇਟਰਾਂ ਨਾਲ ਮੀਟਿੰਗ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਤਿਆਰੀ ਦੇ ਮੱਦੇਨਜ਼ਰ ਤਹਿਸੀਲਦਾਰ ਚੋਣਾਂ ਸ੍ਰੀ ਵਿਜੈ ਕੁਮਾਰ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਬਰਨਾਲਾ ਦੇ ...

ਪੂਰੀ ਖ਼ਬਰ »

ਗੁਲਜ਼ਾਰ ਬੋਬੀ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ

ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੀ ਸੂਬਾ ਹਾਈ ਕਮਾਂਡ ਵਲੋਂ ਗੁਲਜ਼ਾਰ ਸਿੰਘ ਬੋਬੀ ਨੂੰ ਐਸ.ਸੀ. ਵਿੰਗ ਦਾ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਦੋ ਮੋਬਾਈਲ, ਨਸ਼ੀਲੇ ਪਦਾਰਥ ਮਿਲੇ-ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 25 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜੇਲ੍ਹ 'ਚੋਂ ਦੋ ਮੋਬਾਈਲ, ਨਸ਼ੀਲੀਆਂ ਗੋਲੀਆਂ, ਚਿੱਟਾ ਨਸ਼ੀਲਾ ਪਾਊਡਰ ਮਿਲਣ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਥਾਣੇਦਾਰ ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਲਿਖਾਰੀ ਸਭਾ (ਰਜਿ:) ਦੀ ਮੀਟਿੰਗ ਹੋਈ

ਬਰਨਾਲਾ, 25 ਅਕਤੂਬਰ (ਭਾਰਤੀ)-ਲਿਖਾਰੀ ਸਭਾ (ਰਜਿ:) ਬਰਨਾਲਾ ਦੀ ਮੀਟਿੰਗ ਡਾ: ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੈਂਟਰਲ ਬੋਰਡ ਆਫ਼ ਐਜੂਕੇਸ਼ਨ ਵਲੋਂ ਦਸਵੀਂ ਦੇ ਸਿਲੇਬਸ ਵਿਚ ਪੰਜਾਬੀ ਭਾਸ਼ਾ ਦਾ ਦਰਜਾ ਘਟਾਉਣ ਦੀ ਸਖ਼ਤ ਨਿਖੇਧੀ ਕੀਤੀ ...

ਪੂਰੀ ਖ਼ਬਰ »

ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੇ ਮਾਰਕੀਟ ਕਮੇਟੀ 'ਤੇ ਲਗਾਏ ਗਲਤ ਵਿਵਹਾਰ ਕਰਨ ਦੇ ਦੋਸ਼

ਭਵਾਨੀਗੜ੍ਹ, 25 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਅਨਾਜ ਮੰਡੀ ਵਿਚ ਖੜੇ ਪਾਣੀ ਨੂੰ ਲੈ ਕੇ ਸਵੇਰ ਤੋਂ ਰੋਸ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਪੰਥਕ ਚੇਤਨਾ ਲਹਿਰ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ...

ਪੂਰੀ ਖ਼ਬਰ »

ਸੰਗਰੂਰ ਜ਼ਿਲ੍ਹੇ 'ਚ ਔਰਬਿਟ ਸਮੇਤ 15 ਸਵਾਰੀ ਬੱਸਾਂ ਕੀਤੀਆਂ ਬੰਦ

ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਜ਼ਿਲ੍ਹਾ ਸੰਗਰੂਰ ਦੇ ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 17 ਸਵਾਰੀ ਬੱਸਾਂ ਤੇ 12 ਸਕੂਲੀ ਬੱਸਾਂ ਖਿਲਾਫ ਕਾਰਵਾਈ ਕੀਤੀ ਗਈ ਹੈ | ਸਵਾਰੀ ਬੱਸਾਂ 'ਚੋਂ 15 ਨੂੰ ਬੰਦ ਕਰ ਦਿੱਤਾ ਗਿਆ ਜਦਕਿ 2 ਬੱਸਾਂ ਦਾ ਚਲਾਨ ਕੀਤਾ ਗਿਆ ਹੈ | ਇਸ ਲੜੀ ਅਧੀਨ ਲਿਬੜਾ ਬੱਸ ਸਰਵਿਸ ਦੀਆਂ 3 ਬੱਸਾਂ, ਸ਼ਹੀਦ ਊਧਮ ਸਿੰਘ ਬੱਸ ਸਰਵਿਸ ਦੀਆਂ 2 ਬੱਸਾਂ, ਦਸਮੇਸ਼ ਬੱਸ ਸਰਵਿਸ ਦੀ 1 ਬੱਸ, ਦਿਲਪ੍ਰੀਤ ਬੱਸ ਸਰਵਿਸ ਦੀ 1, ਹਿੰਦ ਬੱਸ ਸਰਵਿਸ ਦੀ 1, ਰੂਪਾਲ ਬੱਸ ਸਰਵਿਸ ਦੀ 1, ਸ਼ਿਵ ਮੋਟਰਜ਼ ਦੀ 1, ਸੇਵਕ ਬੱਸ ਦੀ 1, ਔਰਬਿਟ ਬੱਸ ਸਰਵਿਸ ਦੀ 1 ਬੱਸ, ਸਿੱਧੂ ਬੱਸ ਸਰਵਿਸ ਦੀ 1, ਖ਼ਾਲਸਾ ਬੱਸ ਸਰਵਿਸ ਸੁਨਾਮ ਦੀ 1 ਤੇ ਬੁੱਜਰਕ ਬੱਸ ਸਰਵਿਸ ਦੀ 1 ਬੱਸ ਨੂੰ ਬੰਦ ਕੀਤਾ ਗਿਆ ਹੈ ਜਦਕਿ ਔਰਬਿਟ ਬੱਸ ਦੀਆਂ ਦੋ ਬੱਸਾਂ ਦਾ ਚਾਲਾਨ ਵੀ ਕੱਟਿਆ ਗਿਆ ਹੈ | ਇਹ ਜ਼ਿਆਦਾਤਰ ਬੱਸਾਂ ਟੈਕਸ ਨਾ ਭਰੇ ਜਾਣ ਕਾਰਨ ਬੰਦ ਕੀਤੀਆਂ ਗਈਆਂ ਹਨ | ਛੀਨਾ ਅਨੁਸਾਰ 'ਸਕੂਲ ਵਾਹਨ ਪਾਲਿਸੀ' ਅਧੀਨ ਜਿਨ੍ਹਾਂ ਬੱਸਾਂ 'ਚ ਫ਼ਸਟ ਏਡ ਬਾਕਸ, ਸੀ.ਸੀ.ਟੀ.ਵੀ. ਕੈਮਰੇ, ਬਗੈਰ ਸਹਾਇਕ, ਡਰਾਈਵਰ ਲਾਇਸੰਸ ਤੇ ਜਿਨ੍ਹਾਂ ਸਕੂਲ ਬੱਸਾਂ ਦੀ ਹਾਲਤ ਵਧੀਆ ਨਹੀਂ ਹੈ, ਸਬੰਧੀ 10 ਤੋਂ 12 ਬੱਸਾਂ ਨੂੰ ਟਰਾਂਸਪੋਰਟ ਵਿਭਾਗ ਨੇ ਨਿਸ਼ਾਨੇ 'ਤੇ ਲਿਆ ਹੈ |
ਵਿਸ਼ੇਸ਼ ਅਧਿਕਾਰਾਂ ਕਾਰਨ ਮਹਿਕਮੇ ਵਲੋਂ ਸਰਗਰਮੀ ਤੇਜ਼ ਕੀਤੀ ਗਈ-ਜੀ.ਐਮ.
ਪੀ.ਆਰ.ਟੀ.ਸੀ. ਸੰਗਰੂਰ ਡਿੱਪੂ ਦੇ ਜਨਰਲ ਮੈਨੇਜਰ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਵਲੋਂ ਪੰਜਾਬ ਦੇ ਹਰ ਜੀ.ਐਮ. ਨੂੰ 500 ਮੀਟਰ ਘੇਰੇ ਤੱਕ ਚੈਕਿੰਗ ਕਰਨ ਦੇ ਮਿਲੇ ਵਿਸ਼ੇਸ਼ ਅਧਿਕਾਰਾਂ ਕਾਰਨ ਮਹਿਕਮੇ ਵਲੋਂ ਸਰਗਰਮੀ ਤੇਜ਼ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 500 ਮੀਟਰ ਘੇਰੇ ਅੰਦਰ ਹੁਣ ਉਹ ਗੈਰ-ਕਾਨੂੰਨੀ ਚੱਲ ਰਹੀ ਕਿਸੇ ਵੀ ਬੱਸ ਦਾ ਪਰਮਿਟ ਚੈਕ ਕਰਵਾ ਕੇ ਉਸ ਖਿਲਾਫ ਕਾਰਵਾਈ ਕਰਨ ਦੇ ਸਮਰੱਥ ਹਨ | ਉਨ੍ਹਾਂ ਕਿਹਾ ਕਿ ਭਾਵੇਂ ਫ਼ਿਲਹਾਲ ਸੰਗਰੂਰ ਡਿੱਪੂ ਦੇ ਘੇਰੇ ਅੰਦਰ ਅਜੇ ਕੋਈ ਬੱਸ ਨਹੀਂ ਆਈ ਹੈ ਪਰ ਸਖ਼ਤ ਚੌਕਸੀ ਦੇ ਚੱਲਦਿਆਂ ਜਲਦ ਕੋਈ ਵੱਡੀ ਪ੍ਰਾਪਤੀ ਉਹ ਆਪਣੇ ਵਿਭਾਗ ਦੇ ਸਨਮੁੱਖ ਜ਼ਰੂਰ ਰੱਖਣਗੇ | ਦੂਜੇ ਪਾਸੇ ਟਰਾਂਸਪੋਰਟ ਵਿਭਾਗ ਦੇ ਅਕਾਊਾਟੈਂਟ ਮਹਿੰਦਰ ਕੁਮਾਰ ਨੇ ਦੱਸਿਆ ਕਿ ਭਾਵੇਂ 17 ਸਵਾਰੀ ਬੱਸਾਂ ਖਿਲਾਫ ਕਾਰਵਾਈ ਹੋਈ ਹੈ ਪਰ ਅਜੇ ਤੱਕ ਕਿਸੇ ਵੀ ਟਰਾਂਸਪੋਰਟਰ ਵਲੋਂ ਟੈਕਸ ਦੀ ਭਰਪਾਈ ਮਹਿਕਮੇ ਕੋਲ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਟੈਕਸ ਦੀ ਭਰਪਾਈ ਸੰਭਵ ਤੌਰ 'ਤੇ ਹੋ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਜੀ. ਹੋਲੀ ਹਾਰਟ ਪਬਲਿਕ ਸਕੂਲ 'ਚ ਇਨਵੈਸਚਰ ਸੈਰੇਮਨੀ ਆਯੋਜਿਤ

ਮਹਿਲ ਕਲਾਂ, 25 ਅਕਤੂਬਰ (ਅਣਖੀ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਥਾਨਕ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਵਿਚ ਸਾਲਾਨਾ 'ਇਨਵੈਸਚਰ ਸੈਰੇਮਨੀ' ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ 'ਤੇ ਮੁਖੀ, ਕਪਤਾਨ ਅਤੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਭਦੌੜ, 25 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਮਾਤਾ ਗੁਜ਼ਰੀ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਐਸ.ਐਮ.ਓ. ਭਦੌੜ ਡਾ: ਨੀਰਾ ਸੇਠ ਦੀ ਅਗਵਾਈ ਵਿਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ...

ਪੂਰੀ ਖ਼ਬਰ »

ਕਰਵਾ ਚੌਥ ਦੇ ਤਿਉਹਾਰ ਮੌਕੇ ਸਕੂਲ 'ਚ ਸਮਾਗਮ ਕਰਵਾਇਆ

ਤਪਾ ਮੰਡੀ, 25 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾ ਚੌਥ ਮੌਕੇ ਵਿਆਹੁਤਾ ਜੋੜਿਆਂ ਦਾ ਵਧੀਆ ਸਜਣ ਸਜਾਉਣ ਮੁਕਾਬਲਾ ਸਕੂਲ ਦੇ ਐਮ.ਡੀ. ਵਰਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਮਿਸਟਰ ਅਤੇ ਮਿਸਿਜ਼ ਮਨਜਿੰਦਰ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਕੈਂਪ 9 ਨੂੰ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਹੇਠ ਨਾਲਸਾ-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ 9 ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਗਾਇਆ ਧਾਰਮਿਕ ਟੂਰ

ਭਦੌੜ, 25 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਸਮੇਂ ਦੌਰਾਨ ਵਿਦਿਆਰਥੀਆਂ ਨੇ ਧਾਰਮਿਕ, ਇਤਿਹਾਸਕ ਅਤੇ ਹੋਰ ਅਹਿਮ ਸਥਾਨਾਂ ਦੀ ਯਾਤਰਾ ਕਰ ਕੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਝੋਨੇ ਦੀ ਨਮੀ ਸਬੰਧੀ ਵਾਧਾ ਕੀਤਾ ਜਾਵੇ-ਵਿਧਾਇਕ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਵੱਡੀ ਪੱਧਰ 'ਤੇ ਗਿੱਲੀ ਹੋ ਗਈ ਹੈ ਅਤੇ ਕਈ ਥਾਵਾਂ 'ਤੇ ਫ਼ਸਲ ਖ਼ਰਾਬ ਵੀ ਹੋਈ ਹੈ ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਕਾਈ ਭਦੌੜ ਦੀ ਚੋਣ ਹੋਈ

ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਰਾਜ ਦੀ ਅਗਵਾਈ ਵਿਚ ਲਾਇਲਪੁਰ ਗੁਰਦੁਆਰਾ ਸਾਹਿਬ ਭਦੌੜ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਬਲਾਕ ਪ੍ਰਧਾਨ ਲਖਵੀਰ ਸਿੰਘ ਦੁਲਮਸਰ, ਮੋਹਣ ...

ਪੂਰੀ ਖ਼ਬਰ »

ਨਾਵਲ 'ਉੱਜੜੇ ਖੂਹ ਦਾ ਪਾਣੀ' ਖਰੜੇ ਉੱਪਰ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ

ਬਰਨਾਲਾ, 25 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ (ਰਜਿ:) ਬਰਨਾਲਾ ਦਾ ਮਹੀਨਾਵਾਰ ਸਾਹਿਤਕ ਸਮਾਗਮ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਿਨ ਹੰਡਿਆਇਆ ਰੋਡ ਵਿਖੇ ਪਰਮਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਇਆ | ਸਮਾਗਮ ਦੌਰਾਨ ਲੇਖਕ ਬੂਟਾ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਜਗਸੀਰ ਸਿੰਘ ਚੀਮਾ ਦਾ ਵਿਸ਼ੇਸ਼ ਸਨਮਾਨ

ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਗੁਰਬਾਣੀ ਨਾਲ ਨੇੜਤਾ ਮਨੁੱਖ ਦੇ ਨੈਤਿਕ ਜੀਵਨ ਵਿਚ ਸੁਧਾਰ ਲਿਆਉਂਦੀ ਹੈ | ਜਿਸ ਦੀ ਤਾਜ਼ਾ ਮਿਸਾਲ ਜਗਸੀਰ ਸਿੰਘ ਚੀਮਾ ਹੈ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਚੰਗੀ ਤਰ੍ਹਾਂ ਜਾਣਨ ਲਈ ਕਦੇ ਰਾਜ ਭਾਸ਼ਾ ਰਹੀ ...

ਪੂਰੀ ਖ਼ਬਰ »

ਪਿੰਡ ਭੋਤਨਾ ਦਾ ਕਿ੍ਕਟ ਕੈਂਪ ਅਮਿੱਟ ਪੈੜਾਂ ਛੱਡਦਾ ਸਮਾਪਤ

ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਸ਼ਹੀਦ ਭਗਤ ਸਿੰਘ ਯੂਥ ਐਂਡ ਸਪੋਰਟਸ ਕਲੱਬ ਭੋਤਨਾ ਵਲੋਂ ਐਨ.ਆਰ.ਆਈਜ਼, ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਸਵ: ਕਮਲਜੀਤ ਸਿੰਘ ਕਾਲੂ ...

ਪੂਰੀ ਖ਼ਬਰ »

ਮਕਾਨ 'ਤੇ ਅਸਮਾਨੀ ਬਿਜਲੀ ਡਿਗਣ ਨਾਲ ਹਜ਼ਾਰਾਂ ਦਾ ਨੁਕਸਾਨ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸਾਂ ਵਿਖੇ ਬੀਤੇ ਦਿਨੀਂ ਹੋਈ ਬਰਸਾਤ ਦੌਰਾਨ ਇਕ ਮਕਾਨ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ ਪਰਿਵਾਰ ਦਾ ਕਾਫੀ ਨੁਕਸਾਨ ਹੋ ਜਾਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਦੇ ਮੈਂਬਰ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX