ਤਾਜਾ ਖ਼ਬਰਾਂ


ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  3 minutes ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  about 3 hours ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  about 3 hours ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  about 4 hours ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  about 4 hours ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  about 4 hours ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  about 4 hours ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  about 4 hours ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  about 4 hours ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 5 hours ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 6 hours ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 6 hours ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 6 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 6 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 7 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 6 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 7 hours ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 7 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 7 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 7 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 7 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 7 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸਨਅਤ ਤੇ ਵਪਾਰ

ਲੁਧਿਆਣਾ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਨ ਦੀ ਰਾਹ 'ਤੇ

ਚੰਡੀਗੜ•੍ਹ, 25 ਅਕਤੂਬਰ (ਅਜੀਤ ਬਿਊਰੋ)-ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਿੰਡ ਧਨਾਨਸੂ ਵਿਖੇ 378.77 ਏਕੜ ਰਕਬੇ 'ਚ ਹਾਈ-ਟੈਕ ਵੈਲੀ ਵਿਕਸਿਤ ਕੀਤੀ ਜਾ ਰਹੀ ਹੈ | ਇਹ ਵੈਲੀ ਸਰਕਾਰੀ ਸੰਸਥਾ ਪੰਜਾਬ ਸਮਾਲ ...

ਪੂਰੀ ਖ਼ਬਰ »

ਹੀਰੋ ਸਾਈਕਲ ਵਲੋਂ ਲੋਕਾਂ ਨੂੰ ਹਿੱਸੇਦਾਰ ਬਣਾਉਣ ਲਈ ਆਈ.ਪੀ.ਓ. ਲਿਆਉਣ ਦਾ ਐਲਾਨ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਨਿਰਮਾਤਾ ਕੰਪਨੀ ਹੀਰੋ ਸਾਈਕਲ ਵਲੋਂ ਅਗਲੇ ਦੋ ਸਾਲਾਂ ਵਿਚ ਕਈ ਬਦਲਾਅ ਤੇ ਵਾਧੇ ਕੀਤੇ ਜਾ ਰਹੇ ਹਨ | ਜਿਸ ਤਹਿਤ ਲੋਕਾਂ ਨੂੰ ਕੰਪਨੀ ਦਾ ਹਿੱਸਾ ਬਣਾਉਣ ਲਈ ਛੇਤੀ ਹੀ ਕੰਪਨੀ ਵਲੋਂ ਆਪਣਾ ਸ਼ੇਅਰ ਆਈ.ਪੀ.ਓ. ਲਿਆਂਦਾ ਜਾ ਰਿਹਾ ਹੈ | ਹੀਰੋ ਸਾਈਕਲ ਮੋਟਰਜ਼ ਸਮੂਹ ਦੀ ਕੰਪਨੀ ਹੀਰੋ ਸਾਈਕਲ ਦੇ ਸੀ.ਐਮ.ਡੀ. ਪੰਕਜ ਮੁਜਾਲ ਹਨ | ਜਿਨ੍ਹਾਂ ਨੇ ਕੰਪਨੀ ਨੂੰ ਵਿਸ਼ਵ ਪੱੱਧਰ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ | ਹੀਰੋ ਸਾਈਕਲ ਕੰਪਨੀ ਦੁਨੀਆ ਦੀਆਂ ਨਾਮੀ ਸਾਈਕਲ ਕੰਪਨੀਆਂ ਵਿਚੋਂ ਇਕ ਹੈ | ਹੀਰੋ ਸਾਈਕਲ ਵਲੋਂ 2024 ਤੱਕ ਆਪਣੇ ਆਪ ਨੂੰ ਯੂਰਪ ਦੀਆਂ 5 ਸਿਖਰਲੀਆਂ ਕੰਪਨੀਆਂ ਵਿਚ ਸ਼ਾਮਿਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਹੀਰੋ ਸਾਈਕਲ ਵਲੋਂ ਲੁਧਿਆਣਾ ਈ. ਸਾਈਕਲ ਵੈਲੀ ਵਿਚ 300 ਤੋਂ 350 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਅਤੇ ਲਗਪਗ 200 ਕਰੋੜ ਰੁਪਏ ਇੰਗਲੈਂਡ, ਜਰਮਨੀ ਤੇ ਸਲੋਵਾਕੀਆ ਵਿਚ ਨਿਵੇਸ਼ ਕੀਤੇ ਗਏ ਹਨ | ਆਈ.ਪੀ.ਓ. ਯੋਜਨਾ ਰਾਹੀਂ ਹੀਰੋ ਸਾਈਕਲ ਸਰਵਜਨਕ ਹੋਣ ਵਾਲੀ ਦੂਸਰੀ ਹੀਰੋ ਬ੍ਰਾਂਡ ਦੀ ਕੰਪਨੀ ਬਣਨ ਦੇ ਰਾਹ ਪੈ ਰਹੀ ਹੈ | ਇਸ ਤੋਂ ਪਹਿਲਾ ਪੰਕਜ ਮੁਜਾਲ ਦੇ ਚਚੇਰੀ ਭਰਾ ਪਵਨ ਮੁੰਜਾਲ ਦੀ ਕੰਪਨੀ ਹੀਰੋ ਮੋਟਰਕਾਰਪ ਹੀ ਹੈ ਜੋ ਸਟਾਕ ਐਕਸਚੇਂਜ 'ਤੇ ਸਭ ਤੋਂ ਵੱਡੀ ਦੋ ਪਹੀਆ ਵਾਹਨ ਨਿਰਮਾਤਾ ਕੰਪਨੀ ਹੈ | ਹੀਰੋ ਸਮੂਹ ਵਲੋਂ ਵਿੱਤੀ ਸਾਲ 2022 ਵਿਚ 4400 ਤੋਂ 4500 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਦਾ ਟੀਚਾ ਹੈ | ਜੋ ਵਿੱਤੀ ਵਰ੍ਹੇ 2011 ਵਿਚ 3300 ਕਰੋੜ ਰੁਪਏ ਸੀ | ਵਿੱਤੀ ਵਰ੍ਹੇ 2023 ਵਿਚ ਕਾਰੋਬਾਰ 6500 ਕਰੋੜ ਰੁਪਏ ਤੱਕ ਪੁੱਜਣ ਦੀ ਉਮੀਦ ਹੈ |

ਖ਼ਬਰ ਸ਼ੇਅਰ ਕਰੋ

 

ਏਅਰ ਇੰਡੀਆ ਦੇ 18000 ਕਰੋੜ ਰੁਪਏ ਦੇ ਵਿਕਰੀ ਸੌਦੇ ਲਈ ਸਰਕਾਰ ਦਾ ਟਾਟਾ ਸੰਨਜ਼ ਨਾਲ ਸ਼ੇਅਰ ਖ਼ਰੀਦ ਕਰਾਰ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਸਰਕਾਰ ਨੇ ਟਾਟਾ ਸੰਨਜ਼ ਨਾਲ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ ਦੀ ਵਿਕਰੀ ਲਈ ਸੋਮਵਾਰ ਨੂੰ 18000 ਕਰੋੜ ਰੁਪਏ ਦੇ ਇਕ ਸ਼ੇਅਰ ਖਰੀਦ ਸਮਝੌਤੇ 'ਤੇ ਦਸਤਖ਼ਤ ਕੀਤੇ | ਇਸ ਮਹੀਨੇ ਦੀ ਸ਼ੁਰੂਆਤ ਵਿਚ ਸਰਕਾਰ ਨੇ ਟਾਟਾ ਸਮੂਹ ਦੀ ਹੋਲਡਿੰਗ ...

ਪੂਰੀ ਖ਼ਬਰ »

ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਅੱਜ ਤੋਂ

ਐੱਸ. ਏ. ਐੱਸ. ਨਗਰ, 25 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਵਲੋਂ 26 ਤੇ 27 ਅਕਤੂਬਰ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2021 ...

ਪੂਰੀ ਖ਼ਬਰ »

ਸ਼ੈਲਰਾਂ 'ਚ ਝੋਨੇ ਦੀ ਮਿਲਿੰਗ ਨਾ ਕਰਵਾਉਣ 'ਤੇ ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਇਕ ਪਾਸੇ ਰਾਜ 'ਚ ਬੇਮੌਸਮੀ ਮੀਂਹ ਕਰਕੇ ਝੋਨੇ ਦੀਆਂ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਦੂਜੇ ਪਾਸੇ ਰਾਜ ਦੇ ਸ਼ੈਲਰ ਮਾਲਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਨੇ ਰਾਜ ਦੇ ਸ਼ੈਲਰਾਂ 'ਚ ਝੋਨੇ ਦੀ ਮਿਲਿੰਗ ਕਰਨ ਲਈ ਸ਼ੈਲਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX