ਤਾਜਾ ਖ਼ਬਰਾਂ


ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  46 minutes ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  50 minutes ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  57 minutes ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  1 day ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  1 day ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  1 day ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  1 day ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਖੇਡ ਸੰਸਾਰ

ਮੁਜੀਬ ਅਤੇ ਰਾਸ਼ਿਦ ਅੱਗੇ ਸਕਾਟਲੈਂਡ ਨੇ ਟੇਕੇ ਗੋਡੇ

ਸ਼ਾਰਜਾਹ, 25 ਅਕਤੂਬਰ (ਏਜੰਸੀ)- ਨਜੀਬੁੱਲਾਹ ਜ਼ਾਦਰਾਨ ਸਮੇਤ ਉਪਰਲੇ ਕ੍ਰਮ ਦੇ ਬੱਲੇਬਾਜ਼ਾਂ ਦੇ ਸ਼ਾਨਦਾਰ ਯੋਗਦਾਨ ਅਤੇ ਆਫ ਸਪਿਨਰ ਮੁਜੀਬ ਉਰ ਰਹਿਮਾਨ ਵਲੋਂ ਲਈਆਂ ਪੰਜ ਵਿਕਟਾਂ ਦੀ ਬਦੌਲਤ ਅਫ਼ਗਾਨਿਸਤਾਨ ਨੇ ਕੁਆਲੀਫਾਇਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀ ...

ਪੂਰੀ ਖ਼ਬਰ »

ਆਨਲਾਈਨ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਸਾਬਕਾ ਅਤੇ ਮੌਜੂਦਾ ਕ੍ਰਿਕਟਰ ਆਏ ਸ਼ੰਮੀ ਦੇ ਹੱਕ 'ਚ

ਦੁਬਈ, 25 ਅਕਤੂਬਰ (ਏਜੰਸੀ)-ਵਰਿੰਦਰ ਸਹਿਵਾਗ ਅਤੇ ਹਰਭਜਨ ਸਿੰਘ ਸਮੇਤ ਸਾਬਕਾ ਅਤੇ ਮੌਜੂਦਾ ਭਾਰਤੀ ਖਿਡਾਰੀਆਂ ਨੇ ਸੋਮਵਾਰ ਨੂੰ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦਾ ਸਮਰਥਨ ਕੀਤਾ ਹੈ, ਜਿਨ੍ਹਾਂ ਨੂੰ ਵਿਸ਼ਵ ਕੱਪ ਦੇ ਇਤਿਹਾਸ ਵਿਚ ਪਾਕਿਸਤਾਨ ਖ਼ਿਲਾਫ਼ ਦੇਸ਼ ਦੀ ...

ਪੂਰੀ ਖ਼ਬਰ »

ਆਈ. ਪੀ. ਐਲ. ਟੀਮਾਂ-ਸੰਜੀਵ ਗੋਇਨਕਾ ਨੇ 7000 ਕਰੋੜ ਤੋਂ ਵੱਧ ਖਰਚ ਕਰਕੇ ਖਰੀਦੀ ਫ੍ਰੈਂਚਾਇਜ਼ੀ

ਦੁਬਈ, 25 ਅਕਤੂਬਰ (ਏਜੰਸੀ)-ਕੋਲਕਾਤਾ ਦੇ ਦਿੱਗਜ਼ ਉਦਯੋਗਪਤੀ ਸੰਜੀਵ ਗੋਇਨਕਾ ਦੇ ਆਰ.ਪੀ.-ਐਸ.ਜੀ. ਗਰੁੱਪ ਨੇ ਸੋਮਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੀ ਲਖਨਊ ਫ੍ਰੈਂਚਾਇਜ਼ੀ 7090 ਕਰੋੜ ਰੁਪਏ ਵਿਚ ਖਰੀਦੀ ਜਦੋਂ ਕਿ ਅੰਤਰਰਾਸ਼ਟਰੀ ਇਕਵਟੀ ਨਿਵੇਸ਼ ਫਰਮ ਸੀ. ਵੀ. ਸੀ. ਕੈਪੀਟਲ ਨੇ ਅਹਿਮਦਾਬਦ ਫ੍ਰੈਂਚਾਇਜ਼ੀ 5625 ਕਰੋੜ ਰੁਪਏ ਦੀ ਬੋਲੀ ਲਗਾ ਕੇ ਆਪਣੇ ਨਾਂਅ ਕੀਤੀ | ਦੱਸਣਯੋਗ ਹੈ ਕਿ ਬੀ.ਸੀ.ਸੀ.ਆਈ. ਨੂੰ 2022 ਤੋਂ ਆਈ.ਪੀ.ਐਲ. ਵਿਚ ਹਿੱਸਾ ਲੈਣ ਵਾਲੀਆਂ ਦੋ ਨਵੀਆਂ ਟੀਮਾਂ ਤੋਂ ਕਰੀਬ 10 ਹਜ਼ਾਰ ਕਰੋੜ ਰੁਪਏ ਦੇ ਮਿਲਣ ਦੀ ਉਮੀਦ ਸੀ ਪਰ ਉਸ ਨੂੰ 12,715 ਕਰੋੜ ਰੁਪਏ ਦੀ ਕਮਾਈ ਹੋਈ | ਦੁਬਈ ਵਿਚ ਮੌਜੂਦ ਬੀ.ਸੀ.ਸੀ.ਆਈ. ਦੇ ਇਕ ਸੀਨੀਅਰ ਸੂਤਰ ਨੇ ਦੱਸਿਆ ਕਿ ਆਰ.ਪੀ.ਐਸ.ਜੀ. ਨੇ 7090 ਕਰੋੜ ਰੁਪਏ ਦੀ ਸਭ ਤੋਂ ਵੱਧ ਬੋਲੀ ਲਗਾਈ ਜਦੋਂ ਕਿ ਸੀ.ਵੀ.ਸੀ. ਨੇ 5625 ਕਰੋੜ ਰੁਪਏ ਵਿਚ ਦੂਸਰੀ ਸਭ ਤੋਂ ਵੱਧ ਬੋਲੀ ਲਗਾਈ | ਬੀ. ਸੀ. ਸੀ. ਆਈ. ਨੂੰ ਇਸ ਕਰਾਰ ਨਾਲ ਲਗਪਗ ਇਕ ਅਰਬ 70 ਕਰੋੜ ਡਾਲਰ ਦੀ ਕਮਾਈ ਹੋਵੇਗੀ | ਫ੍ਰੈਂਚਾਇਜ਼ੀ ਨੂੰ ਖਰੀਦਣ ਦੀ ਦੌੜ ਵਿਚ ਪਿਛੜਣ ਵਾਲੀਆਂ ਕੰਪਨੀਆਂ ਵਿਚ ਗੌਤਮ ਅਡਾਨੀ ਦਾ ਗਰੁੱਪ ਵੀ ਸ਼ਾਮਿਲ ਹੈ | ਜਿਸ ਨੇ ਲਗਪਗ 5 ਹਜ਼ਾਰ ਕਰੋੜ ਰੁਪਏ ਦੀ ਬੋਲੀ ਲਗਾਈ ਸੀ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX