ਤਾਜਾ ਖ਼ਬਰਾਂ


ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  2 minutes ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  28 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  35 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  44 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  54 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  58 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਜਲੰਧਰ

ਪੰਜਾਬ ਤੋਂ ਨਾਰੀ ਨਿਕੇਤਨ ਨੂੰ ਮਿਲਿਆ 'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ 'ਮਨ ਕੀ ਬਾਤ' ਪ੍ਰੋਗਰਾਮ ਦਾ ਜ਼ਾਮਨ ਬਣੀ ਜਲੰਧਰ ਦੀ ਇੱਕੋ-ਇਕ ਸੰਸਥਾ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਪ੍ਰੋਗਰਾਮ ਦੇ ਰਾਹੀਂ ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਮੌਕਾ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਨੂੰ ਸਮਾਰਟ ਸਿਟੀ 'ਚ ਨਵੀਆਂ ਗੱਡੀਆਂ ਸਮੇਤ ਮਿਲੇ ਉਪਕਰਨ

ਜਲੰਧਰ, 25 ਅਕਤੂਬਰ (ਸ਼ਿਵ)- ਐਮ.ਪੀ. ਸੰਤੋਖ ਸਿੰਘ ਚੌਧਰੀ ਨੇ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਫਾਇਰ ਬਿ੍ਗੇਡ ਨੂੰ ਆਧੁਨਿਕ ਗੱਡੀਆਂ ਸਮੇਤ ਅੱਗ ਬੁਝਾਉਣ ਵਾਲੇ ਉਪਕਰਨਾਂ ਦਾ ਉਦਘਾਟਨ ਕੀਤਾ | ਖ਼ਰੀਦੀਆਂ ਗਈਆਂ ਗੱਡੀਆਂ ਅਤੇ ਸਾਮਾਨ ਦੇ ਉੱਪਰ ਕਰੀਬ 1.44 ਕਰੋੜ ਦੀ ਲਾਗਤ ਆਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਮਸ ਵਿਖੇ 14ਵਾਂ ਅਲੌਕਿਕ ਕੀਰਤਨ ਦਰਬਾਰ ਅੱਜ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ 26 ਅਕਤੂਬਰ ਨੂੰ ਸ਼ਾਮ 5 ਤੋਂ ਰਾਤ 10:30 ਵਜੇ ਤੱਕ ਛੋਟੀ ਬਾਰਾਂਦਰੀ ਵਿਖੇ ਸਥਿਤ ਪਿਮਸ ਮੈਡੀਕਲ ਕਾਲਜ ਗੜ੍ਹਾ ਰੋਡ ਨੇੜੇ ਬੱਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ

ਮਕਸੂਦਾਂ, 25 ਅਕਤੂਬਰ (ਸਤਿੰਦਰ ਪਾਲ ਸਿੰਘ)- ਡੀ.ਏ.ਵੀ. ਕਾਲਜ ਦੇ ਟੀਮ ਕਾਮਰਸ ਫੋਰਮ, ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ | ਸਮਾਗਮ 'ਚ ਟੀਮ ਕਾਮਰਸ ਫੋਰਮ ਨੇ ਬੀ.ਕਾਮ , ਬੀ.ਬੀ.ਏ., ਬੀ.ਕਾਮ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ-ਹੈੱਲਥ ਇੰਨਫ੍ਰਾਸਟ੍ਰਕਚਰ ਮਿਸ਼ਨ' ਦੀ ਵਰਚੁਅਲੀ ਸ਼ੁਰੂਆਤ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ ਅੱਜ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈੱਲਥ ਇਨਫ੍ਰਾਸਟ੍ਰਕਚਰ ਮਿਸ਼ਨ' ਦੀ ਸ਼ੁਰੂਆਤ ਕੀਤੀ ਗਈ | ਇਸ ਵਰਚੁਅਲ ਲਾਂਚ ਪ੍ਰੋਗਰਾਮ ਦÏਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੀ ਸੁਣਵਾਈ ਕਰ ਕੇ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ-ਪੁਲਿਸ ਕਮਿਸ਼ਨਰ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ)- ਤਿਉਹਾਰਾਂ ਦੇ ਦਿਨਾਂ 'ਚ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਦਾ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਵਲੋਂ ਸਲਾਹਕਾਰ ਤੇ ਅਨੁਸ਼ਾਸਨੀ ਕਮੇਟੀ ਦਾ ਐਲਾਨ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਕਲੱਬ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਲੱਬ ਦੀ ਬਿਹਤਰੀ ਲਈ ਸਾਰੇ ਮੈਂਬਰਾਂ ਦੇ ਸੁਝਾਅ ਲਏ ਗਏ ਅਤੇ ਪੱਤਰਕਾਰਤਾ ਦੇ ਮਿਆਰ ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਸਪਤਾਲ ਨੂੰ ਗਾਖ਼ਲ ਪਰਿਵਾਰ ਵਲੋਂ ਜਨਰੇਟਰ ਲਈ 5 ਲੱਖ ਰੁ: ਭੇਟ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਛਤਰ-ਛਾਇਆ ਹੇਠ ਚੱਲ ਰਹੇ ਗੁਰੂ ਹਰਿਗੋਬਿੰਦ ਹਸਪਤਾਲ ਜੋ ਸ਼ਹਿਰ ਦੇ ਪਛੜੇ ਬਸਤੀਆਂ ਦੇ ਇਲਾਕੇ ਅਤੇ ਨਾਲ ਲੱਗਦੇ ਪੇਂਡੂ ਖੇਤਰ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ...

ਪੂਰੀ ਖ਼ਬਰ »

ਸਮੂਹ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਜਲੰਧਰ 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ, ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਸੰਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ

ਜਲੰਧਰ, 25 ਅਕਤੂਬਰ (ਰਣਜੀਤ ਸਿੰਘ ਸੋਢੀ)- ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਦਾ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਵਿਵਾਦ ਕਨਫੈਡਰੇਸ਼ਨ ਆਫ਼ ਕਾਲਜਿਜ਼ ਐਂਡ ਸਕੂਲਜ਼ ਆਫ਼ ਪੰਜਾਬ ਅਤੇ ਜੈਕ ਦੇ ਪ੍ਰਤੀਨਿਧੀਆਂ ...

ਪੂਰੀ ਖ਼ਬਰ »

ਮੌ ਸਾਹਿਬ ਵਿਖੇ ਸੱਤ ਰੋਜ਼ਾ ਗੁਰਮਤਿ ਸਮਾਗਮਾਂ ਦੀ ਆਰੰਭਤਾ

ਫਿਲੌਰ, 25 ਅਕਤੂਬਰ (ਵਿਪਨ ਗੈਰੀ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਉਲੀਕੇ ਪੋ੍ਰਗਰਾਮਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਮੌ ਸਾਹਿਬ ਵਿਖੇ ਮੈਨੇਜਰ ਪਲਵਿੰਦਰ ਸਿੰਘ ਬਾਠ, ਭਾਈ ਹਰਜੀਤ ਸਿੰਘ ਸੁਲਤਾਨਪੁਰ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ. ਸਕੂਲ ਬੋਲੀਨਾ ਦੇ ਵਿਦਿਆਰਥੀਆਂ ਨੂੰ ਲਗਾਏ ਬੈਜ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਲੀਨਾ ਵਿਖੇ ਪਿ੍ੰਸੀਪਲ ਸ੍ਰੀਮਤੀ ਰੀਤੂ ਪਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਅੱਜ ਬੈਜ ਲਗਾਉਣ ਦੀ ਰਸਮ ਨਿਭਾਈ ਗਈ | ਇਸ ਮੌਕੇ ਸਕੂਲ ਮੁਖੀ (ਲੜਕਾ ਅਤੇ ਲੜਕੀ) ਹਾਊਸ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਮਹਾਜਨ 'ਦਾਨਿਸ਼' ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਲੇਖਕ ਸੰਘ ਵਲੋਂ ਡਾ. ਰਾਜ ਕੁਮਾਰ ਮਹਾਜਨ 'ਦਾਨਿਸ਼' ਦਾ ਗ਼ਜ਼ਲ ਸੰਗ੍ਰਹਿ 'ਯਦਾ ਯਦਾ ਹੇ ਧਰਮਸਯ' ਦਾ ਰਿਲੀਜ਼ ਸਮਾਗਮ ਸਥਾਨਕ ਹੋਟਲ ਜਲੰਧਰ ਵਿਖੇ ਕੀਤਾ ਗਿਆ | ਪ੍ਰੋ. ਮੋਹਨ ਸਪਰਾ ਨੇ ਪੁਸਤਕ ਪ੍ਰਕਾਸ਼ਨਾ ਅਤੇ ਕਾਵਿ ...

ਪੂਰੀ ਖ਼ਬਰ »

- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ - ਆਰਮੀ ਇਲੈਵਨ ਤੇ ਰੇਲ ਕੋਚ ਫੈਕਟਰੀ ਕਪੂਰਥਲਾ ਬਰਾਬਰੀ 'ਤੇ

ਜਲੰਧਰ, 25 ਅਕਤੂਬਰ (ਜਤਿੰਦਰ ਸਾਬੀ)- ਸਾਬਕਾ ਜੇਤੂ ਆਰਮੀ ਇਲੈਵਨ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦੀ ਟੀਮਾਂ 3-3 ਗੋਲਾਂ ਨਾਲ ਬਰਾਬਰੀ ਤੇ ਰਹੀਆਂ ਅਤੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ | ਆਰਮੀ ਇਲੈਵਨ ਦੇ ਹਰਮਨ ਸਿੰਘ ਨੇ ਟੂਰਨਾਮੈਂਟ ਦੀ ਪਹਿਲੀ ਹੈਟਿ੍ਕ ਕੀਤੀ | ...

ਪੂਰੀ ਖ਼ਬਰ »

ਮੰਨਣ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬੱਬਰ ਦਾ ਸਨਮਾਨ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਨੌਜਵਾਨ ਆਗੂ ਇੰਦਰਜੀਤ ਸਿੰਘ ਬੱਬਰ ਦੇ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਨੇ-ਰਮੇਸ਼ ਕੁਮਾਰ ਘੈਂਤਾ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਉਤਪਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਜ਼ਿੰਦਗੀ 'ਚ ਤਕਨਾਲੌਜੀ ਦੀ ਮਿਸਾਲ ਨੂੰ ਆਪਣੇ ਜੀਵਨ 'ਚ ...

ਪੂਰੀ ਖ਼ਬਰ »

ਚੈਲੰਜਰ ਟਰਾਫ਼ੀ ਲਈ ਹਰਨੂਰ ਸਿੰਘ ਪੰਨੂੰ ਦੀ ਚੋਣ

ਜਲੰਧਰ, 25 ਅਕਤੂਬਰ (ਸਾਬੀ)- ਬੀ.ਸੀ.ਸੀ.ਆਈ ਵੱਲੋਂ ਅਹਿਮਦਾਬਦ ਵਿਖੇ ਕਰਵਾਈ ਜਾ ਰਹੀ ਅੰਡਰ 19 ਸਾਲ ਚੈਲੰਜਰ ਟਰਾਫੀ ਦੇ ਲਈ ਹਰਨੂੰਰ ਸਿੰਘ ਪੰਨੂੰ ਦੀ ਚੋਣ ਕੀਤੀ ਗਈ ਹੈ | ਇਸ ਨੇ ਚੰਡੀਗੜ੍ਹ ਦੀ ਟੀਮ ਵੱਲੋਂ ਖੇਡਦੇ ਹੋਏ ਮਹਾਰਸ਼ਟਰਾ ਦੇ ਖਿਲਾਫ 110 ਦੌੜਾਂ ਬਣਾਈਆਂ ਤੇ ਇਸ ...

ਪੂਰੀ ਖ਼ਬਰ »

ਏ.ਪੀ.ਜੀ. ਸਕੂਲ ਦੇ ਵਿਦਿਆਰਥੀਆਂ 'ਚ ਝਗੜਾ, ਇਕ ਜ਼ਖ਼ਮੀ

ਜਲੰਧਰ, 25 ਅਕਤੂਬਰ (ਰਣਜੀਤ ਸਿੰਘ ਸੋਢੀ)- ਏ.ਪੀ.ਜੀ. ਸਕੂਲ ਬਬਰੀਕ ਚੌਕ ਵਿਖੇ ਬਾਰ੍ਹਵੀਂ ਜਮਾਤ ਤੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੀ ਆਪਸ 'ਚ ਮਾਮੂਲੀ ਤਕਰਾਰ ਕਾਰਨ ਲੜਾਈ ਹੋ ਗਈ, ਜਿਸ 'ਚ ਇਕ ਵਿਦਿਆਰਥੀ ਇਸ਼ਾਨ ਦੇ ਸੱਟਾਂ ਵੱਜਣ ਕਾਰਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਤੇ ਟ੍ਰੈਫਿਕ ਕੰਟਰੋਲ ਲਈ ਹੋਵੇਗੀ ਸਖ਼ਤੀ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)- ਸੱਤਾਧਾਰੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਸ਼ਹਿਰ 'ਚ ਵਿਗੜਦੇ ਟ੍ਰੈਫਿਕ ਅਤੇ ਸਰਕਾਰੀ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਜਲੰਧਰ ਪੁਲਿਸ ਵਲੋਂ ਆਉਣ ਵਾਲੇ ਸਮੇਂ ਕਾਰਵਾਈ ਕੀਤੀ ਜਾ ਸਕਦੀ ਹੈ ਕਿਉਂਕਿ ਪੀ.ਏ.ਪੀ. 'ਚ ਇਨ੍ਹਾਂ ਦੋਵੇਂ ਮੁੱਦਿਆਂ 'ਤੇ ਹੋਈ ਮੀਟਿੰਗ ਵਿਚ ਜਿੱਥੇ ਲੰਬੀ ਚਰਚਾ ਕੀਤੀ ਗਈ ਤੇ ਉੱਥੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਵੀ ਸੰਕੇਤ ਦਿੱਤਾ ਕਿ ਇਸ ਮਾਮਲੇ ਵਿਚ ਆਉਂਦੇ ਸਮੇਂ ਵਿਚ ਕਈ ਸੁਧਾਰ ਕੀਤੇ ਜਾਣਗੇ, ਜਿਨ੍ਹਾਂ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ | ਪੀ.ਏ.ਪੀ. ਵਿਚ ਟੈ੍ਰਫਿਕ ਕੰਟਰੋਲ ਕਰਨ ਦੇ ਮਾਮਲੇ 'ਚ ਹੋਈ ਮੀਟਿੰਗ ਵਿਚ ਐਮ.ਪੀ. ਸੰਤੋਖ ਸਿੰਘ ਚੌਧਰੀ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਬਾਵਾ ਹੈਨਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਮੇਅਰ ਜਗਦੀਸ਼ ਰਾਜਾ, ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਤੋਂ ਇਲਾਵਾ ਪੁਲਿਸ ਅਤੇ ਨਿਗਮ ਨਾਲ ਸਬੰਧਿਤ ਅਫ਼ਸਰ ਮੌਜੂਦ ਸਨ | ਮੀਟਿੰਗ 'ਚ ਮੌਜੂਦ ਸੀਨੀਅਰ ਕਾਂਗਰਸੀ ਆਗੂ ਕਾਕੂ ਆਹਲੂਵਾਲੀਆ ਨੇ ਲਤੀਫਪੁਰਾ, ਕਾਜ਼ੀ ਮੰਡੀ ਅਤੇ ਰਿਸ਼ੀ ਨਗਰ ਵਿਚ ਇੰਪਰੂਵਮੈਂਟ ਟਰੱਸਟ ਦੀਆਂ ਜ਼ਮੀਨਾਂ 'ਤੇ ਹੋਏ ਕਬਜ਼ਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਹਟਾ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ | ਨਿਗਮ ਕਮਿਸ਼ਨਰ ਦਾ ਵੀ ਕਹਿਣਾ ਸੀ ਕਿ ਇਸ ਕਬਜ਼ੇ ਹਟਾਉਣ ਲਈ ਕਾਰਵਾਈ ਹੋਣੀ ਚਾਹੀਦੀ ਹੈ | ਮੀਟਿੰਗ ਵਿਚ ਕਈਆਂ ਨੇ ਸ਼ਹਿਰ 'ਚ ਵਿਗੜਦੇ ਜਾ ਰਹੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਰਣਨੀਤੀ ਤਿਆਰ ਕਰਨ ਦੀ ਗੱਲ ਕਹੀ | ਵਿਧਾਇਕ ਰਜਿੰਦਰ ਬੇਰੀ ਦਾ ਕਹਿਣਾ ਸੀ ਕਿ ਸ਼ਹਿਰ ਵਿਚ ਦਿਨ ਵੇਲੇ ਕਈ ਵੱਡੀਆਂ ਗੱਡੀਆਂ ਆਉਣ ਕਰਕੇ ਟੈ੍ਰਫਿਕ ਨੂੰ ਖ਼ਰਾਬ ਕਰ ਰਹੀਆਂ ਹਨ | ਪੀ.ਏ.ਪੀ. ਚੌਕ ਵਿਚ ਜਾਮ ਲੱਗ ਰਹੇ ਹਨ | ਉਨ੍ਹਾਂ ਨੇ ਸੀ.ਪੀ. ਨੂੰ ਸਖ਼ਤੀ ਨਾਲ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਕਾਰਵਾਈ ਕਰਨ ਲਈ ਕਿਹਾ | ਇਸ ਮੌਕੇ ਵਿਧਾਇਕ ਬਾਵਾ ਹੈਨਰੀ ਨੇ ਸਟਰੀਟ ਵੈਂਡਿੰਗ ਜ਼ੋਨ ਬਣਨ ਦੇ ਬਾਵਜੂਦ ਵੀ ਕਈ ਜਗ੍ਹਾ ਰੇਹੜੀਆਂ ਦੇ ਨਾ ਜਾਣ ਦਾ ਮਸਲਾ ਉਠਾਇਆ ਕਿ ਸਟਰੀਟ ਵੈਂਡਿੰਗ ਜ਼ੋਨ ਬਣਨ ਦੇ ਬਾਵਜੂਦ ਅਜੇ ਤੱਕ ਮਾਈ ਹੀਰਾਂ ਗੇਟ ਅਤੇ ਹੋਰ ਵੀ ਇਲਾਕਿਆਂ ਵਿਚ ਰੇਹੜੀਆਂ ਪੁਰਾਣੀਆਂ ਥਾਵਾਂ 'ਤੇ ਖੜ੍ਹੀਆਂ ਹਨ, ਜਿਸ ਕਰਕੇ ਟੈ੍ਰਫਿਕ ਜਾਮ ਹੋ ਰਿਹਾ ਹੈ | ਦੱਸਿਆ ਜਾਂਦਾ ਹੈ ਕਿ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਵਿਧਾਇਕਾਂ ਵਲੋਂ ਉਠਾਏ ਗਏ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਬਾਰੇ ਉਹ ਜਲਦੀ ਹੀ ਵਿਉਂਤਬੰਦੀ ਬਣਾਉਣਗੇ | ਇਸ ਤੋਂ ਇਲਾਵਾ ਟੈ੍ਰਫਿਕ ਸਿਸਟਮ ਵਿਚ ਸੁਧਾਰ ਕਰਨ ਲਈ ਉਸ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਜਾਵੇਗਾ | ਸ਼ਹਿਰ ਵਿਚ ਜੇਕਰ ਕਈ ਜਗ੍ਹਾ ਬਿਨਾਂ ਲੋਡ ਤੋਂ ਬੈਰੀਕੇਡ ਹਟਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਪੇ੍ਰਸ਼ਾਨੀ ਨਾ ਆਏ | ਮੀਟਿੰਗ 'ਚ ਪੁਲਿਸ ਨੇ ਸੰਕੇਤ ਦਿੱਤਾ ਕਿ ਆਉਂਦੇ ਸਮੇਂ ਵਿਚ ਚਲਾਨਾਂ ਵੱਲ ਘੱਟ ਸਗੋਂ ਟ੍ਰੈਫਿਕ ਸਿਸਟਮ ਵਿਚ ਸੁਧਾਰਨ ਲਈ ਵਿਸ਼ੇਸ਼ ਕਦਮ ਉਠਾਏ ਜਾਣਗੇ |
ਲੋਕਾਂ ਨੇ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ੇ
ਇਕ ਪਾਸੇ ਤਾਂ ਕਈ ਸਿਆਸੀ ਆਗੂ ਤਾਂ ਸਰਕਾਰੀ ਜ਼ਮੀਨਾਂ 'ਤੇ ਕਬਜ਼ੇ ਹਟਾਉਣ ਦੀ ਗੱਲ ਕਰ ਰਹੇ ਹਨ, ਜਦਕਿ ਨਿਗਮ ਦੀ ਢਿੱਲੀ ਕਾਰਵਾਈ ਕਰਕੇ ਤਾਂ ਹੁਣ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ 'ਤੇ ਵੀ ਕਬਜ਼ੇ ਹੋ ਗਏ ਹਨ, ਜਿਸ ਕਰਕੇ ਲੋਕਾਂ ਨੂੰ ਲੰਘਣ ਲਈ ਕਾਫ਼ੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੋਰ ਤਾਂ ਹੋਰ ਕਈ ਲੋਕਾਂ ਵਲੋਂ ਤਾਂ ਘਰਾਂ ਵਿਚ ਗੱਡੀਆਂ ਖੜ੍ਹੀਆਂ ਕਰਨ ਲਈ ਜਗ੍ਹਾ ਨਹੀਂ ਹੈ, ਪਰ ਉਨ੍ਹਾਂ ਵਲੋਂ ਹੁਣ ਗੱਡੀਆਂ ਨੂੰ ਗਲੀਆਂ ਅਤੇ ਸੜਕਾਂ ਦੇ ਕੋਲ ਲਗਾ ਦਿੱਤਾ ਜਾਂਦਾ ਹੈ, ਜਿਸ ਕਰਕੇ ਕਾਰਾਂ ਦੇ ਕਬਜ਼ੇ ਕਰਕੇ ਟੈ੍ਰਫਿਕ ਜਾਮ ਹੋ ਜਾਂਦਾ ਹੈ | ਅੱਡਾ ਹੁਸ਼ਿਆਰਪੁਰ ਰੋਡ, ਪੰਜਪੀਰ, ਪੁਰਾਣੀ ਰੇਲਵੇ ਰੋਡ ਅਤੇ ਇਸ ਤਰਾਂ ਦੇ ਕਈ ਇਲਾਕੇ ਹਨ ਕਿ ਲੋਕ ਸੜਕਾਂ 'ਤੇ ਆਪਣੀਆਂ ਕਾਰਾਂ ਖੜ੍ਹੀਆਂ ਕਰਕੇ ਚਲੇ ਜਾਂਦੇ ਹਨ ਤੇ ਸ਼ਾਮ ਤੱਕ ਕਾਰਾਂ ਦੇ ਖੜ੍ਹੇ ਹੋਣ ਕਰਕੇ ਅਕਸਰ ਟ੍ਰੈਫਿਕ ਜਾਮ ਰਹਿਣ ਲੱਗ ਪਿਆ ਹੈ | ਹੋਰ ਤਾਂ ਹੋਰ ਪੁਲਿਸ ਨੇ ਕਈ ਜਗ੍ਹਾ ਤਾਂ ਵਨ-ਵੇ ਬੰਦ ਕਰ ਦਿੱਤਾ ਹੈ ਤੇ ਇਸ ਨਾਲ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ | ਅੱਡਾ ਹੁਸ਼ਿਆਰਪੁਰ ਤੋਂ ਪੰਜਪੀਰ ਵਾਲੇ ਪਾਸੇ ਪਹਿਲਾਂ ਵਨ-ਵੇ ਸੀ ਤੇ ਇਸੇ ਤਰਾਂ ਨਾਲ ਸਟੇਸ਼ਨ ਦੇ ਸਾਹਮਣੇ ਮੰਡੀ ਰੋਡ 'ਤੇ ਵਨ-ਵੇ ਸੀ, ਪਰ ਇਸ ਦੇ ਬਾਵਜੂਦ ਗੱਡੀਆਂ ਧੱਕੇ ਨਾਲ ਇਸ ਪਾਸੇ ਆ ਰਹੀਆਂ ਹਨ ਤੇ ਇਸ ਨਾਲ ਇਨ੍ਹਾਂ ਸੜਕਾਂ 'ਤੇ ਲੰਬਾ ਜਾਮ ਲੱਗਣ ਲੱਗ ਪਿਆ ਹੈ | ਨਵੇਂ ਪੁਲਿਸ ਕਮਿਸ਼ਨਰ ਵਲੋਂ ਹੁਣ ਟੈ੍ਰਫਿਕ ਸੁਧਾਰ ਲਈ ਕਾਰਵਾਈ ਕੀਤੀ ਜਾਣੀ ਹੈ ਤਾਂ ਇਸ ਇਲਾਕੇ ਦੀਆਂ ਦੋਵੇਂ ਸੜਕਾਂ 'ਤੇ ਹੁੰਦੇ ਜਾਮ ਬਾਰੇ ਜ਼ਰੂਰ ਸਖ਼ਤ ਹਦਾਇਤਾਂ ਦੇਣੀਆਂ ਚਾਹੀਦੀਆਂ ਹਨ |
ਸਾਈਕਲ ਟਰੈਕ ਲਈ ਚੰਡੀਗੜ੍ਹ ਤੋਂ ਆਉਣਗੇ ਕੰਸਲਟੈਂਟ
ਸਮਾਰਟ ਸਿਟੀ ਮਿਸ਼ਨ ਵਿਚ ਤਾਂ ਪਹਿਲਾਂ ਹੀ ਸਾਈਕਲ ਟਰੈਕ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਅੱਜ ਹੋਈ ਮੀਟਿੰਗ 'ਚ ਤਿਆਰ ਹੋਣ ਵਾਲੇ ਸਾਈਕਲ ਟਰੈਕ ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਜਲਦੀ ਹੀ ਚੰਡੀਗੜ੍ਹ ਤੋਂ ਸਾਈਕਲ ਟਰੈਕ ਬਾਰੇ ਵਿਚਾਰਾਂ ਕਰਨ ਲਈ ਆ ਰਹੇ ਹਨ | ਇਸ ਬਾਰੇ ਕੰਸਲਟੈਂਟ ਵਲੋਂ ਜਾਣਕਾਰੀ ਦਿੱਤੀ ਜਾਏਗੀ ਤੇ ਇਸ ਮਾਮਲੇ 'ਚ ਜਲਦੀ ਹੀ ਪ੍ਰੋਜੈਕਟ 'ਤੇ ਕੰਮ ਸ਼ੁਰੂ ਹੋ ਜਾਏਗਾ |

ਖ਼ਬਰ ਸ਼ੇਅਰ ਕਰੋ

 

ਨਸ਼ੀਲੇ ਪਾਊਡਰ ਤੇ ਖੋਹਬਾਜ਼ੀ ਦੇ ਮਾਮਲੇ 'ਚ 10-10 ਸਾਲ ਦੀ ਕੈਦ

ਜਲੰਧਰ, 25 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਅਤੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀਆਂ ਲਵਪ੍ਰੀਤ ਅਤੇ ਗੋਵਿੰਦ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਪੀੜਤ 72 ਸਾਲਾ ਵਿਅਕਤੀ ਦੀ ਮੌਤ

ਜਲੰਧਰ, 25 ਅਕਤੂਬਰ (ਐੱਮ. ਐੱਸ. ਲੋਹੀਆ)- ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਫਿਰ ਇਕ ਕੋਰੋਨਾ ਪ੍ਰਭਾਵਿਤ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1507 ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ 72 ਸਾਲਾਂ ਦਾ ਸੁਰਿੰਦਰ ਸਿੰਘ ਆਦਮਪੁਰ ਦਾ ...

ਪੂਰੀ ਖ਼ਬਰ »

ਮੰਡੀ ਰੋਡ 'ਤੇ ਨਿਗਮ ਨੇ ਮਲਬੇ ਨਾਲ ਭਰੇ ਖੱਡੇ

ਜਲੰਧਰ, 25 ਅਕਤੂਬਰ (ਸ਼ਿਵ)- ਨਿਗਮ ਕੋਲ ਤਾਂ ਇਕ ਪਾਸੇ ਸ਼ਹਿਰ ਵਿਚ ਚੰਗੀਆਂ ਸੜਕ ਲਈ ਉਨਾਂ ਨੂੰ ਦੁਬਾਰਾ ਬਣਾਉਣ ਦਾ ਕਰੋੜਾਂ ਰੁਪਏ ਦਾ ਬਜਟ ਤਾਂ ਮੌਜੂਦ ਹੈ, ਪਰ ਜੇਕਰ ਸ਼ਹਿਰ ਦੀਆਂ ਸੜਕਾਂ ਵਿਚ ਪਏ ਖੱਡਿਆਂ ਨੂੰ ਠੀਕ ਕਰਨਾ ਹੋਵੇ ਤਾਂ ਉਸ ਲਈ ਤਾਂ ਉਸ ਕੋਲ ਲੁਕ ਬਜਰੀ ...

ਪੂਰੀ ਖ਼ਬਰ »

ਤੇਲ ਸਸਤਾ ਕਰਨ ਦੀ ਮੰਗ

ਜਲੰਧਰ, 25 ਅਕਤੂਬਰ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਡਾ. ਪਰਮਜੀਤ ਸਿੰਘ ਮਰਵਾਹਾ ਨੇ ਪੈਟਰੋਲ ਤੇ ਡੀਜ਼ਲ ਦੇ ਲਗਾਤਾਰ ਵਧ ਰਹੇ ਭਾਅ ਦੇ ਮਾਮਲੇ 'ਤੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ 'ਤੇ ਤਰਸ ਖਾਣਾ ਚਾਹੀਦਾ ਹੈ | ਕੋਰੋਨਾ ਮਹਾਂਮਾਰੀ ਵਿਚ ਲੋਕਾਂ ਨੇ ਵੱਡਾ ਨੁਕਸਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੈਂਟ ਵਿਦਿਆਰਥੀਆਂ ਨੇ ਹਾਸਪਿਟੈਲਿਟੀ 'ਤੇ ਬਣਾਏ ਸ਼ਾਨਦਾਰ ਮਾਡਲ

ਜਲੰਧਰ , 25 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਨੂੰ ਹੋਟਲਾਂ 'ਚ ਵਧਦੀ ਕਰਾਫਟਿੰਗ ਅਤੇ ਡਿਜ਼ਾਇਨਿੰਗ ਦੇ ਬਾਰੇ ਵਿਚ ਜਾਣਕਾਰੀ ਦੇਣ ਲਈ ਮਾਡਲ ਮੇਕਿੰਗ ਕਰਵਾਈ ਗਈ | ਜਿਸ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸਕੀਮ ਦਾ ਕੈਂਪ ਲਗਾਇਆ

ਮਕਸੂਦਾਂ, 25 ਅਕਤੂਬਰ (ਸਤਿੰਦਰ ਪਾਲ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਦੇ ਚਲਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰਨ ਤਹਿਤ ਵਾਰਡ-78 'ਚ ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਨੌਰਥ ਹਲਕੇ ਦੇ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਦੇ ਬੀ.ਐਸ.ਈ. (ਆਈ.ਟੀ.) ਦੇ ਦੂਜੇ ਸਮੈਸਟਰ 'ਚੋਂ ਸਮਰਿਤੀ ਭੱਲਾ ਪਹਿਲੇ ਸਥਾਨ 'ਤੇ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ) - ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਵਿਖੇ ਚਲਾਏ ਜਾ ਰਹੇ ਬੈਚਲਰ ਆਫ਼ ਸਾਇੰਸ ਇਨ ਆਈ.ਟੀ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ-ਕਮ-ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX