ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਜਲੰਧਰ

ਪੰਜਾਬ ਤੋਂ ਨਾਰੀ ਨਿਕੇਤਨ ਨੂੰ ਮਿਲਿਆ 'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ 'ਮਨ ਕੀ ਬਾਤ' ਪ੍ਰੋਗਰਾਮ ਦਾ ਜ਼ਾਮਨ ਬਣੀ ਜਲੰਧਰ ਦੀ ਇੱਕੋ-ਇਕ ਸੰਸਥਾ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਪ੍ਰੋਗਰਾਮ ਦੇ ਰਾਹੀਂ ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਮੌਕਾ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਨੂੰ ਸਮਾਰਟ ਸਿਟੀ 'ਚ ਨਵੀਆਂ ਗੱਡੀਆਂ ਸਮੇਤ ਮਿਲੇ ਉਪਕਰਨ

ਜਲੰਧਰ, 25 ਅਕਤੂਬਰ (ਸ਼ਿਵ)- ਐਮ.ਪੀ. ਸੰਤੋਖ ਸਿੰਘ ਚੌਧਰੀ ਨੇ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਫਾਇਰ ਬਿ੍ਗੇਡ ਨੂੰ ਆਧੁਨਿਕ ਗੱਡੀਆਂ ਸਮੇਤ ਅੱਗ ਬੁਝਾਉਣ ਵਾਲੇ ਉਪਕਰਨਾਂ ਦਾ ਉਦਘਾਟਨ ਕੀਤਾ | ਖ਼ਰੀਦੀਆਂ ਗਈਆਂ ਗੱਡੀਆਂ ਅਤੇ ਸਾਮਾਨ ਦੇ ਉੱਪਰ ਕਰੀਬ 1.44 ਕਰੋੜ ਦੀ ਲਾਗਤ ਆਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਮਸ ਵਿਖੇ 14ਵਾਂ ਅਲੌਕਿਕ ਕੀਰਤਨ ਦਰਬਾਰ ਅੱਜ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ 26 ਅਕਤੂਬਰ ਨੂੰ ਸ਼ਾਮ 5 ਤੋਂ ਰਾਤ 10:30 ਵਜੇ ਤੱਕ ਛੋਟੀ ਬਾਰਾਂਦਰੀ ਵਿਖੇ ਸਥਿਤ ਪਿਮਸ ਮੈਡੀਕਲ ਕਾਲਜ ਗੜ੍ਹਾ ਰੋਡ ਨੇੜੇ ਬੱਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ

ਮਕਸੂਦਾਂ, 25 ਅਕਤੂਬਰ (ਸਤਿੰਦਰ ਪਾਲ ਸਿੰਘ)- ਡੀ.ਏ.ਵੀ. ਕਾਲਜ ਦੇ ਟੀਮ ਕਾਮਰਸ ਫੋਰਮ, ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ | ਸਮਾਗਮ 'ਚ ਟੀਮ ਕਾਮਰਸ ਫੋਰਮ ਨੇ ਬੀ.ਕਾਮ , ਬੀ.ਬੀ.ਏ., ਬੀ.ਕਾਮ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ-ਹੈੱਲਥ ਇੰਨਫ੍ਰਾਸਟ੍ਰਕਚਰ ਮਿਸ਼ਨ' ਦੀ ਵਰਚੁਅਲੀ ਸ਼ੁਰੂਆਤ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ ਅੱਜ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈੱਲਥ ਇਨਫ੍ਰਾਸਟ੍ਰਕਚਰ ਮਿਸ਼ਨ' ਦੀ ਸ਼ੁਰੂਆਤ ਕੀਤੀ ਗਈ | ਇਸ ਵਰਚੁਅਲ ਲਾਂਚ ਪ੍ਰੋਗਰਾਮ ਦÏਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੀ ਸੁਣਵਾਈ ਕਰ ਕੇ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ-ਪੁਲਿਸ ਕਮਿਸ਼ਨਰ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ)- ਤਿਉਹਾਰਾਂ ਦੇ ਦਿਨਾਂ 'ਚ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਦਾ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਵਲੋਂ ਸਲਾਹਕਾਰ ਤੇ ਅਨੁਸ਼ਾਸਨੀ ਕਮੇਟੀ ਦਾ ਐਲਾਨ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਕਲੱਬ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਲੱਬ ਦੀ ਬਿਹਤਰੀ ਲਈ ਸਾਰੇ ਮੈਂਬਰਾਂ ਦੇ ਸੁਝਾਅ ਲਏ ਗਏ ਅਤੇ ਪੱਤਰਕਾਰਤਾ ਦੇ ਮਿਆਰ ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਸਪਤਾਲ ਨੂੰ ਗਾਖ਼ਲ ਪਰਿਵਾਰ ਵਲੋਂ ਜਨਰੇਟਰ ਲਈ 5 ਲੱਖ ਰੁ: ਭੇਟ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਛਤਰ-ਛਾਇਆ ਹੇਠ ਚੱਲ ਰਹੇ ਗੁਰੂ ਹਰਿਗੋਬਿੰਦ ਹਸਪਤਾਲ ਜੋ ਸ਼ਹਿਰ ਦੇ ਪਛੜੇ ਬਸਤੀਆਂ ਦੇ ਇਲਾਕੇ ਅਤੇ ਨਾਲ ਲੱਗਦੇ ਪੇਂਡੂ ਖੇਤਰ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ...

ਪੂਰੀ ਖ਼ਬਰ »

ਸਮੂਹ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਜਲੰਧਰ 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ, ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਸੰਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ

ਜਲੰਧਰ, 25 ਅਕਤੂਬਰ (ਰਣਜੀਤ ਸਿੰਘ ਸੋਢੀ)- ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਦਾ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਵਿਵਾਦ ਕਨਫੈਡਰੇਸ਼ਨ ਆਫ਼ ਕਾਲਜਿਜ਼ ਐਂਡ ਸਕੂਲਜ਼ ਆਫ਼ ਪੰਜਾਬ ਅਤੇ ਜੈਕ ਦੇ ਪ੍ਰਤੀਨਿਧੀਆਂ ...

ਪੂਰੀ ਖ਼ਬਰ »

ਮੌ ਸਾਹਿਬ ਵਿਖੇ ਸੱਤ ਰੋਜ਼ਾ ਗੁਰਮਤਿ ਸਮਾਗਮਾਂ ਦੀ ਆਰੰਭਤਾ

ਫਿਲੌਰ, 25 ਅਕਤੂਬਰ (ਵਿਪਨ ਗੈਰੀ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਉਲੀਕੇ ਪੋ੍ਰਗਰਾਮਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਮੌ ਸਾਹਿਬ ਵਿਖੇ ਮੈਨੇਜਰ ਪਲਵਿੰਦਰ ਸਿੰਘ ਬਾਠ, ਭਾਈ ਹਰਜੀਤ ਸਿੰਘ ਸੁਲਤਾਨਪੁਰ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ. ਸਕੂਲ ਬੋਲੀਨਾ ਦੇ ਵਿਦਿਆਰਥੀਆਂ ਨੂੰ ਲਗਾਏ ਬੈਜ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਲੀਨਾ ਵਿਖੇ ਪਿ੍ੰਸੀਪਲ ਸ੍ਰੀਮਤੀ ਰੀਤੂ ਪਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਅੱਜ ਬੈਜ ਲਗਾਉਣ ਦੀ ਰਸਮ ਨਿਭਾਈ ਗਈ | ਇਸ ਮੌਕੇ ਸਕੂਲ ਮੁਖੀ (ਲੜਕਾ ਅਤੇ ਲੜਕੀ) ਹਾਊਸ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਮਹਾਜਨ 'ਦਾਨਿਸ਼' ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਲੇਖਕ ਸੰਘ ਵਲੋਂ ਡਾ. ਰਾਜ ਕੁਮਾਰ ਮਹਾਜਨ 'ਦਾਨਿਸ਼' ਦਾ ਗ਼ਜ਼ਲ ਸੰਗ੍ਰਹਿ 'ਯਦਾ ਯਦਾ ਹੇ ਧਰਮਸਯ' ਦਾ ਰਿਲੀਜ਼ ਸਮਾਗਮ ਸਥਾਨਕ ਹੋਟਲ ਜਲੰਧਰ ਵਿਖੇ ਕੀਤਾ ਗਿਆ | ਪ੍ਰੋ. ਮੋਹਨ ਸਪਰਾ ਨੇ ਪੁਸਤਕ ਪ੍ਰਕਾਸ਼ਨਾ ਅਤੇ ਕਾਵਿ ...

ਪੂਰੀ ਖ਼ਬਰ »

- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ - ਆਰਮੀ ਇਲੈਵਨ ਤੇ ਰੇਲ ਕੋਚ ਫੈਕਟਰੀ ਕਪੂਰਥਲਾ ਬਰਾਬਰੀ 'ਤੇ

ਜਲੰਧਰ, 25 ਅਕਤੂਬਰ (ਜਤਿੰਦਰ ਸਾਬੀ)- ਸਾਬਕਾ ਜੇਤੂ ਆਰਮੀ ਇਲੈਵਨ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦੀ ਟੀਮਾਂ 3-3 ਗੋਲਾਂ ਨਾਲ ਬਰਾਬਰੀ ਤੇ ਰਹੀਆਂ ਅਤੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ | ਆਰਮੀ ਇਲੈਵਨ ਦੇ ਹਰਮਨ ਸਿੰਘ ਨੇ ਟੂਰਨਾਮੈਂਟ ਦੀ ਪਹਿਲੀ ਹੈਟਿ੍ਕ ਕੀਤੀ | ਜਲੰਧਰ ਕੈਂਟ ਦੇ ਕਟੋਚ ਐਸਟਰੋਟਰਫ਼ ਹਾਕੀ ਸਟੇਡੀਅਮ ਵਿਖੇ ਜਾਰੀ 38ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਤੀਜੇ ਦਿਨ ਦੋ ਮੈਚ ਖੇਡੇ ਗਏ | ਦੂਜੇ ਮੈਚ 'ਚ ਪੰਜਾਬ ਨੈਸ਼ਨਲ ਬੈਂਕ ਨੇ ਭਾਰਤੀ ਨੇਵੀ ਨੂੰ 3-2 ਦੇ ਫਰਕ ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ | ਪੂਲ-ਬੀ ਦੇ ਪਹਿਲੇ ਮੈਚ ਵਿਚ ਆਰਮੀ ਇਲੈਵਨ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਆਰਮੀ ਟੀਮ ਦੇ ਹਰਮਨ ਸਿੰਘ ਨੇ 8ਵੇਂ,32ਵੇਂ ਅਤੇ 47ਵੇਂ ਮਿੰਟ 'ਚ ਗੋਲ ਕੀਤੇ, ਜਦਕਿ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਅਰਜੁਨ ਸ਼ਰਮਾ ਨੇ 38ਵੇਂ, 49ਵੇਂ ਮਿੰਟ 'ਚ ਕਰਨਪਾਲ ਸਿੰਘ ਨੇ ਅਤੇ 60ਵੇਂ ਮਿੰਟ 'ਚ ਰਾਜਿਨ ਕੰਡੁਲਨਾ ਨੇ ਗੋਲ ਕਰਕੇ ਬਰਾਬਰੀ ਕੀਤੀ | ਦੋਵਾਂ ਟੀਮਾਂ ਨੂੰ 1-1 ਅੰਕ ਮਿਲਿਆ | ਕੋਚ ਫੈਕਟਰੀ ਦੋ ਮੈਚਾਂ ਤੋਂ ਬਾਅਦ ਸਿਰਫ 1 ਅੰਕ ਹਾਸਲ ਕੀਤਾ ਅਤੇ ਟੂਰਨਾਮੈਂਟ ਤੋਂ ਬਾਹਰ ਹੋ ਗਈ, ਜਦਕਿ ਆਰਮੀ ਇਲੈਵਨ ਨੇ ਅਜੇ ਆਪਣਾ ਦੂਜਾ ਮੈਚ ਪੰਜਾਬ ਪੁਲਿਸ ਦੇ ਖ਼ਿਲਾਫ਼ ਖੇਡਣਾ ਹੈ | ਦੂਜਾ ਮੈਚ ਪੂਲ-ਏ ਵਿਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਅਤੇ ਭਾਰਤੀ ਨੇਵੀ ਦੇ ਦਰਮਿਆਨ ਖੇਡਿਆ ਗਿਆ | ਬੈਂਕ ਵਲੋਂ ਖੇਡ ਦੇ 5ਵੇਂ ਮਿੰਟ 'ਚ ਭਗਤ ਸਿੰਘ ਢਿਲੋਂ ਨੇ ਪਹਿਲੇ ਪੈਨਲਟੀ ਕਾਰਨਰ ਨੂੰ ਗੋਲ 'ਚ ਬਦਲ ਕੇ ਬੜ੍ਹਤ ਹਾਸਲ ਕੀਤੀ | ਅਗਲੇ ਹੀ ਮਿੰਟ ਨੇਵੀ ਦੇ ਆਕਿਬ ਰਹੀਮ ਨੇ ਪੈਨਲਟੀ ਕਾਰਨਰ ਨੂੰ ਗੋਲ 'ਚ ਬਦਲ ਕੇ ਬਰਾਬਰੀ ਕੀਤੀ | ਖੇਡ ਦੇ ਦੂਜੇ ਕਵਾਰਟਰ ਦੇ 22ਵੇਂ ਮਿੰਟ 'ਚ ਬੈਂਕ ਦੇ ਭਗਤ ਸਿੰਘ ਢਿਲੋਂ ਨੇ ਇਕ ਹੋਰ ਪੈਨਲਟੀ ਕਾਰਨਰ ਨੂੰ ਗੋਲ 'ਚ ਬਦਲ ਕੇ ਸਕੋਰ 2-1 ਕੀਤਾ | ਖੇਡ ਦੇ 54ਵੇਂ ਮਿੰਟ 'ਚ ਬੈਂਕ ਦੇ ਗੁਰਸਿਮਰਨ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 3-1 ਕੀਤਾ | 56ਵੇਂ ਮਿੰਟ 'ਚ ਭਾਰਤੀ ਨੇਵੀ ਵਲੋਂ ਨਿਤਿਸ਼ ਨੇ ਗੋਲ ਕਰਕੇ ਸਕੋਰ 3-2 ਕੀਤਾ | ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਨਿੱਜਰ (ਯੂਐਸਏ) ਨੇ ਟੀਮਾਂ ਨਾਲ ਜਾਣ ਪਛਾਣ ਕੀਤੀ | ਇਸ ਮੌਕੇ ਐੱਲ.ਆਰ. ਨਈਅਰ, ਲਖਵਿੰਦਰ ਪਾਲ ਸਿੰਘ ਖਹਿਰਾ, ਅਮਰੀਕ ਸਿੰਘ ਪੁਆਰ, ਤਰਸੇਮ ਸਿੰਘ ਪੁਆਰ, ਕਿ੍ਪਾਲ ਸਿੰਘ ਮਠਾਰੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਰਾਮ ਪ੍ਰਤਾਪ, ਉਲੰਪੀਅਨ ਸੰਜੀਵ ਕੁਮਾਰ, ਕੁਲਵਿੰਦਰ ਸਿੰਘ ਥਿਆੜਾ, ਉਲੰਪੀਅਨ ਰਜਿੰਦਰ ਸਿੰਘ, ਦਲਜੀਤ ਸਿੰਘ ਕਸਟਮਜ਼, ਰਿਪੁਦਮਨ ਕੁਮਾਰ ਸਿੰਘ, ਰਾਮ ਸਰਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੰਨਣ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬੱਬਰ ਦਾ ਸਨਮਾਨ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਨੌਜਵਾਨ ਆਗੂ ਇੰਦਰਜੀਤ ਸਿੰਘ ਬੱਬਰ ਦੇ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਨੇ-ਰਮੇਸ਼ ਕੁਮਾਰ ਘੈਂਤਾ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਉਤਪਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਜ਼ਿੰਦਗੀ 'ਚ ਤਕਨਾਲੌਜੀ ਦੀ ਮਿਸਾਲ ਨੂੰ ਆਪਣੇ ਜੀਵਨ 'ਚ ...

ਪੂਰੀ ਖ਼ਬਰ »

ਚੈਲੰਜਰ ਟਰਾਫ਼ੀ ਲਈ ਹਰਨੂਰ ਸਿੰਘ ਪੰਨੂੰ ਦੀ ਚੋਣ

ਜਲੰਧਰ, 25 ਅਕਤੂਬਰ (ਸਾਬੀ)- ਬੀ.ਸੀ.ਸੀ.ਆਈ ਵੱਲੋਂ ਅਹਿਮਦਾਬਦ ਵਿਖੇ ਕਰਵਾਈ ਜਾ ਰਹੀ ਅੰਡਰ 19 ਸਾਲ ਚੈਲੰਜਰ ਟਰਾਫੀ ਦੇ ਲਈ ਹਰਨੂੰਰ ਸਿੰਘ ਪੰਨੂੰ ਦੀ ਚੋਣ ਕੀਤੀ ਗਈ ਹੈ | ਇਸ ਨੇ ਚੰਡੀਗੜ੍ਹ ਦੀ ਟੀਮ ਵੱਲੋਂ ਖੇਡਦੇ ਹੋਏ ਮਹਾਰਸ਼ਟਰਾ ਦੇ ਖਿਲਾਫ 110 ਦੌੜਾਂ ਬਣਾਈਆਂ ਤੇ ਇਸ ...

ਪੂਰੀ ਖ਼ਬਰ »

ਏ.ਪੀ.ਜੀ. ਸਕੂਲ ਦੇ ਵਿਦਿਆਰਥੀਆਂ 'ਚ ਝਗੜਾ, ਇਕ ਜ਼ਖ਼ਮੀ

ਜਲੰਧਰ, 25 ਅਕਤੂਬਰ (ਰਣਜੀਤ ਸਿੰਘ ਸੋਢੀ)- ਏ.ਪੀ.ਜੀ. ਸਕੂਲ ਬਬਰੀਕ ਚੌਕ ਵਿਖੇ ਬਾਰ੍ਹਵੀਂ ਜਮਾਤ ਤੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੀ ਆਪਸ 'ਚ ਮਾਮੂਲੀ ਤਕਰਾਰ ਕਾਰਨ ਲੜਾਈ ਹੋ ਗਈ, ਜਿਸ 'ਚ ਇਕ ਵਿਦਿਆਰਥੀ ਇਸ਼ਾਨ ਦੇ ਸੱਟਾਂ ਵੱਜਣ ਕਾਰਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਤੇ ਟ੍ਰੈਫਿਕ ਕੰਟਰੋਲ ਲਈ ਹੋਵੇਗੀ ਸਖ਼ਤੀ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)- ਸੱਤਾਧਾਰੀ ਆਗੂਆਂ ਤੇ ਪੁਲਿਸ ਅਧਿਕਾਰੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਸ਼ਹਿਰ 'ਚ ਵਿਗੜਦੇ ਟ੍ਰੈਫਿਕ ਅਤੇ ਸਰਕਾਰੀ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਜਲੰਧਰ ਪੁਲਿਸ ਵਲੋਂ ਆਉਣ ਵਾਲੇ ਸਮੇਂ ਕਾਰਵਾਈ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਖੋਹਬਾਜ਼ੀ ਦੇ ਮਾਮਲੇ 'ਚ 10-10 ਸਾਲ ਦੀ ਕੈਦ

ਜਲੰਧਰ, 25 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਅਤੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀਆਂ ਲਵਪ੍ਰੀਤ ਅਤੇ ਗੋਵਿੰਦ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਪੀੜਤ 72 ਸਾਲਾ ਵਿਅਕਤੀ ਦੀ ਮੌਤ

ਜਲੰਧਰ, 25 ਅਕਤੂਬਰ (ਐੱਮ. ਐੱਸ. ਲੋਹੀਆ)- ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਫਿਰ ਇਕ ਕੋਰੋਨਾ ਪ੍ਰਭਾਵਿਤ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1507 ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ 72 ਸਾਲਾਂ ਦਾ ਸੁਰਿੰਦਰ ਸਿੰਘ ਆਦਮਪੁਰ ਦਾ ...

ਪੂਰੀ ਖ਼ਬਰ »

ਮੰਡੀ ਰੋਡ 'ਤੇ ਨਿਗਮ ਨੇ ਮਲਬੇ ਨਾਲ ਭਰੇ ਖੱਡੇ

ਜਲੰਧਰ, 25 ਅਕਤੂਬਰ (ਸ਼ਿਵ)- ਨਿਗਮ ਕੋਲ ਤਾਂ ਇਕ ਪਾਸੇ ਸ਼ਹਿਰ ਵਿਚ ਚੰਗੀਆਂ ਸੜਕ ਲਈ ਉਨਾਂ ਨੂੰ ਦੁਬਾਰਾ ਬਣਾਉਣ ਦਾ ਕਰੋੜਾਂ ਰੁਪਏ ਦਾ ਬਜਟ ਤਾਂ ਮੌਜੂਦ ਹੈ, ਪਰ ਜੇਕਰ ਸ਼ਹਿਰ ਦੀਆਂ ਸੜਕਾਂ ਵਿਚ ਪਏ ਖੱਡਿਆਂ ਨੂੰ ਠੀਕ ਕਰਨਾ ਹੋਵੇ ਤਾਂ ਉਸ ਲਈ ਤਾਂ ਉਸ ਕੋਲ ਲੁਕ ਬਜਰੀ ...

ਪੂਰੀ ਖ਼ਬਰ »

ਤੇਲ ਸਸਤਾ ਕਰਨ ਦੀ ਮੰਗ

ਜਲੰਧਰ, 25 ਅਕਤੂਬਰ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਡਾ. ਪਰਮਜੀਤ ਸਿੰਘ ਮਰਵਾਹਾ ਨੇ ਪੈਟਰੋਲ ਤੇ ਡੀਜ਼ਲ ਦੇ ਲਗਾਤਾਰ ਵਧ ਰਹੇ ਭਾਅ ਦੇ ਮਾਮਲੇ 'ਤੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ 'ਤੇ ਤਰਸ ਖਾਣਾ ਚਾਹੀਦਾ ਹੈ | ਕੋਰੋਨਾ ਮਹਾਂਮਾਰੀ ਵਿਚ ਲੋਕਾਂ ਨੇ ਵੱਡਾ ਨੁਕਸਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੈਂਟ ਵਿਦਿਆਰਥੀਆਂ ਨੇ ਹਾਸਪਿਟੈਲਿਟੀ 'ਤੇ ਬਣਾਏ ਸ਼ਾਨਦਾਰ ਮਾਡਲ

ਜਲੰਧਰ , 25 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਨੂੰ ਹੋਟਲਾਂ 'ਚ ਵਧਦੀ ਕਰਾਫਟਿੰਗ ਅਤੇ ਡਿਜ਼ਾਇਨਿੰਗ ਦੇ ਬਾਰੇ ਵਿਚ ਜਾਣਕਾਰੀ ਦੇਣ ਲਈ ਮਾਡਲ ਮੇਕਿੰਗ ਕਰਵਾਈ ਗਈ | ਜਿਸ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸਕੀਮ ਦਾ ਕੈਂਪ ਲਗਾਇਆ

ਮਕਸੂਦਾਂ, 25 ਅਕਤੂਬਰ (ਸਤਿੰਦਰ ਪਾਲ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਦੇ ਚਲਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰਨ ਤਹਿਤ ਵਾਰਡ-78 'ਚ ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਨੌਰਥ ਹਲਕੇ ਦੇ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਦੇ ਬੀ.ਐਸ.ਈ. (ਆਈ.ਟੀ.) ਦੇ ਦੂਜੇ ਸਮੈਸਟਰ 'ਚੋਂ ਸਮਰਿਤੀ ਭੱਲਾ ਪਹਿਲੇ ਸਥਾਨ 'ਤੇ

ਜਲੰਧਰ, 25 ਅਕਤੂਬਰ (ਐੱਮ.ਐੱਸ. ਲੋਹੀਆ) - ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਵਿਖੇ ਚਲਾਏ ਜਾ ਰਹੇ ਬੈਚਲਰ ਆਫ਼ ਸਾਇੰਸ ਇਨ ਆਈ.ਟੀ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ-ਕਮ-ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX