ਤਾਜਾ ਖ਼ਬਰਾਂ


ਦੇਸ਼ ਦੇ ਬਜਟ ਵਿਚ ਮੋਦੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਨਾਲ ਕੀਤਾ ਧੋਖਾ- ਪਨੂੰ, ਪੰਧੇਰ
. . .  6 minutes ago
ਜੰਡਿਆਲਾ ਗੁਰੂ, 1 ਫ਼ਰਵਰੀ (ਰਣਜੀਤ ਸਿੰਘ ਜੋਸਨ)- ਅੱਜ ਭਾਰਤ ਸਰਕਾਰ ਵਲੋਂ ਆਮ ਬਜਟ ਪੇਸ਼ ਕੀਤੇ ਜਾਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਬਜਟ ਕਹਿਣਾ ਵੀ...
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫ਼ਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ- ਐਡਵੋਕੇਟ ਧਾਮੀ
. . .  22 minutes ago
ਅੰਮ੍ਰਿਤਸਰ, 1 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵਲੋਂ ਸਵੈ-ਇੱਛਾ ਅਨੁਸਾਰ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ...
ਜੇਲ੍ਹ ਅੰਦਰ ਨਸ਼ੇ ਸਪਲਾਈ ਕਰਨ ਦੇ ਦੋਸ਼ਾਂ ਹੇਠ ਜੇਲ੍ਹ ਵਾਰਡਨ ਪੁੱਤਰ ਸਮੇਤ ਕਾਬੂ
. . .  31 minutes ago
ਫਿਰੋਜ਼ਪੁਰ, 1 ਫ਼ਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਅੱਜ ਜੇਲ੍ਹ ਅੰਦਰ ਨਸ਼ੇ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਜੇਲ੍ਹ ਵਾਰਡਨ, ਉਸ ਦੇ ਪੁੱਤਰ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਉਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਏ....
ਲੁਟੇਰਿਆਂ ਨੇ ਸਕੂਲੀ ਬੱਚਿਆਂ ਤੋਂ ਖੋਹੀ ਬਾਈਕ
. . .  42 minutes ago
ਜਲੰਧਰ, 1 ਫ਼ਰਵਰੀ (ਅੰਮ੍ਰਿਤਪਾਲ)- ਜਲੰਧਰ ਦੇ ਸਲੇਮਪੁਰ ’ਚ ਲੁਟੇਰਿਆਂ ਨੇ ਹਵਾ ’ਚ ਗੋਲੀਆਂ ਚਲਾ ਕੇ ਸਕੂਲੀ ਬੱਚਿਆਂ ਤੋਂ ਮੋਟਰਸਾਈਕਲ ਲੁੱਟ ਲਿਆ। ਜਾਣਕਾਰੀ ਅਨੁਸਾਰ ਲੁੱਟ ਤੋਂ ਪਹਿਲਾਂ ਹਾਦਸੇ ਦੇ ਬਹਾਨੇ ਝਗੜਾ ਹੋਇਆ ਸੀ। ਪੁਲਿਸ ਨੇ ਮੌਕੇ ’ਤੋਂ ਦੋ ਤੋਂ ਤਿੰਨ ਗੋਲੀਆਂ ਦੇ ਖੋਲ...
ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ- ਕਾਂਗਰਸ ਪ੍ਰਧਾਨ
. . .  48 minutes ago
ਨਵੀਂ ਦਿੱਲੀ, 1 ਫ਼ਰਵਰੀ- ਬਜਟ ਸੰਬੰਧੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਬਜਟ 2-4 ਰਾਜਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ ਹੈ। ਇਹ ਬਜਟ ਨਹੀਂ ਸਗੋਂ ਚੋਣ ਭਾਸ਼ਣ ਹੈ। ਬਾਹਰੋਂ ਜੋ ਵੀ ਕਿਹਾ ਹੈ, ਉਸ ਨੂੰ ਇਸ ਬਜਟ ਵਿਚ ਜੁਮਲੇ ਲਗਾ ਕੇ ਮੁੜ ਸੁਰਜੀਤ ਕੀਤਾ ਹੈ। ਬਜਟ ’ਚ ਮਹਿੰਗਾਈ ਤੋਂ ਕੋਈ...
ਧਨਬਾਦ ਤ੍ਰਾਸਦੀ ਵਿਚ ਮਾਰੇ ਗਏ ਲੋਕਾਂ ਲਈ ਮੁੱਖ ਮੰਤਰੀ ਨੇ ਕੀਤਾ 4 ਲੱਖ ਰੁਪਏ ਮੁਆਵਜ਼ੇ ਦਾ ਐਲਾਨ
. . .  57 minutes ago
ਰਾਂਚੀ, 1 ਫ਼ਰਵਰੀ- ਝਾਰਖ਼ੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਸ਼ੀਰਵਾਦ ਅਪਾਰਟਮੈਂਟ ਤ੍ਰਾਸਦੀ ਅਤੇ ਹੋਰ ਘਟਨਾਵਾਂ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ...
ਜੰਮੂ-ਕਸ਼ਮੀਰ: ਗੁਲਮਰਗ 'ਚ ਖ਼ਿਸਕੀ ਜ਼ਮੀਨ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ
. . .  about 1 hour ago
ਸ਼੍ਰੀਨਗਰ, 1 ਫਰਵਰੀ-ਜੰਮੂ-ਕਸ਼ਮੀਰ 'ਚ ਗੁਲਮਰਗ ਦੀ ਮਸ਼ਹੂਰ ਅਫਰਾਵਤ ਚੋਟੀ 'ਤੇ ਬਰਫ਼ ਦਾ ਤੋਦਾ ਡਿੱਗ ਗਿਆ। ਬਾਰਾਮੂਲਾ ਪੁਲਿਸ ਨੇ ਹੋਰ ਏਜੰਸੀਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ...
ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ-ਮਾਨਸਾ ਮੁੱਖ ਮਾਰਗ ਕੀਤਾ ਜਾਮ
. . .  about 1 hour ago
ਬਰਨਾਲਾ / ਰੂੜੇਕੇ ਕਲਾਂ, 1 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਬ ਸਿਡਰੀ ਹੈਲਥ ਸੈਟਰ ਧੂਰਕੋਟ ਦੇ ਡਾਕਟਰ ਤੇ ਸਟਾਫ ਦੀ ਬਦਲੀ ਆਮ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਰਹਿਣਗੇ ਬੰਦ
. . .  about 2 hours ago
ਜਲੰਧਰ, 1 ਫਰਵਰੀ- ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਲੰਧਰ ਦੇ ਡਿਪਟੀ ਕਮਿਸ਼ਨਰ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਕੀਤੀ ਗਈ ਹੈ।
ਬਜਟ ਤੋਂ ਬਾਅਦ ਬੋਲੇ ਪ੍ਰਧਾਨ ਮੰਤਰੀ ਮੋਦੀ, 'ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ'
. . .  about 2 hours ago
ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਔਰਤਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹ ਉਨ੍ਹਾਂ ਨੂੰ ਹੋਰ ਅੱਗੇ ਵਧਾਉਣਗੇ। ਪਰਿਵਾਰਾਂ...
ਅਹੁਦਾ ਸੰਭਾਲਣ ਤੋਂ ਬਾਅਦ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਸ਼ਹੀਦ ਫ਼ੌਜੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 2 hours ago
ਨਵੀਂ ਦਿੱਲੀ, 1 ਫ਼ਰਵਰੀ- ਵਾਇਸ ਚੀਫ਼ ਆਫ਼ ਏਅਰ ਸਟਾਫ਼ ਦਾ ਅਹੁਦਾ ਸੰਭਾਲਣ ’ਤੇ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਕੌਮੀ ਜੰਗੀ ਯਾਦਗਾਰ ਵਿਖੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
. . .  about 3 hours ago
ਅਜਨਾਲਾ, 1 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਨਵੀਂ ਆਮਦਨ ਕਰ ਲੋਕਾਂ ਨੂੰ ਰਾਹਤ ਦੇਵੇਗੀ- ਮਨੋਹਰ ਲਾਲ ਖੱਟਰ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਇਨਕਲਾਬੀ ਬਜਟ ਸੀ ਜੋ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇਗਾ। ਨਵੀਂ ਆਮਦਨ ਕਰ ਦਰਾਂ ਲੋਕਾਂ ਨੂੰ ਰਾਹਤ ਦਿੰਦੀਆਂ ਹਨ। ਇਸ ਬਜਟ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਖ਼ਰਚੇ ਵਿਚ 66% ਦਾ...
ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ- ਸਮਰਿਤੀ ਇਰਾਨੀ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੇ ਐਲਾਨਾਂ ਨੂੰ ਦੇਖੀਏ ਤਾਂ ਮੇਰਾ ਮੰਨਣਾ ਹੈ ਕਿ ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ। ਮੈਂ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਘੋਸ਼ਣਾ ਦਾ...
ਬਜਟ 2023: ਇਹ ਸਾਮਾਨ ਹੋਵੇਗਾ ਸਸਤਾ ਅਤੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ, ਦੇਖੋ ਪੂਰੀ ਲਿਸਟ
. . .  about 1 hour ago
ਨਵੀਂ ਦਿੱਲੀ, 1 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕੀਤਾ। ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਾਂ, ਸਮਾਰਟਫੋਨ, ਟੀਵੀ ਅਤੇ ਹੋਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ...
ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਕੀਤਾ- ਸ਼ਸ਼ੀ ਥਰੂਰ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਸੰਬੰਧੀ ਕਿਹਾ ਕਿ ਬਜਟ ਵਿਚ ਕੁਝ ਚੀਜ਼ਾਂ ਚੰਗੀਆਂ ਸਨ, ਮੈਂ ਇਸ ਨੂੰ ਪੂਰੀ ਤਰ੍ਹਾਂ ਨਾਂਹ-ਪੱਖੀ ਨਹੀਂ ਕਹਾਂਗਾ, ਪਰ ਫ਼ਿਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਸੀ। ਸਰਕਾਰ ਮਜ਼ਦੂਰਾਂ ਲਈ ਕੀ ਕਰਨ ਜਾ ਰਹੀ ਹੈ? ਬੇਰੁਜ਼ਗਾਰ...
ਡੇਢ ਘੰਟੇ ਤੱਕ ਬਜਟ ਸੁਣਿਆ, ਹੁਣ ਮੌਕਾ ਆਉਣ ’ਤੇ ਗੱਲ ਕਰਾਂਗੇਂ- ਫਾਰੂਕ ਅਬਦੁੱਲਾ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਬੋਲਦਿਆਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਬਜਟ ਵਿਚ ਮੱਧ ਵਰਗ ਦੀ ਮਦਦ ਕੀਤੀ ਗਈ ਹੈ, ਇਸ ਵਿਚ ਹਰ ਕਿਸੇ ਨੂੰ ਕੁਝ ਨਾ ਕੁਝ ਦਿੱਤਾ ਗਿਆ...
ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਨੇ ਕੀਤੀ ਅਜੀਤ ਡੋਵਾਲ ਨਾਲ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 1 ਫ਼ਰਵਰੀ- ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਹਿਕਸ ਨੇ ਭਾਰਤ-ਪ੍ਰਸ਼ਾਂਤ ਖ਼ੇਤਰ ਵਿਚ ਨੀਤੀ ਅਤੇ ਸੰਚਾਲਨ ਤਾਲਮੇਲ ਨੂੰ ਮਜ਼ਬੂਤ ਕਰਨ ਸਮੇਤ ਅਮਰੀਕਾ-ਭਾਰਤ ਦੁਵੱਲੀ ਰੱਖਿਆ ਭਾਈਵਾਲੀ ਦੀਆਂ ਤਰਜੀਹਾਂ ਬਾਰੇ ਚਰਚਾ ਕਰਨ ਲਈ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ
. . .  about 3 hours ago
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਟਿੰਗ...
ਅਸੀਂ ਮੁਜ਼ਾਹਿਦੀਨ ਨੂੰ ਬਣਾਇਆ ਅਤੇ ਫ਼ਿਰ ਉਹ ਅੱਤਵਾਦੀ ਬਣ ਗਏ- ਪਾਕਿਸਤਾਨੀ ਗ੍ਰਹਿ ਮੰਤਰੀ
. . .  about 4 hours ago
ਇਸਲਾਮਾਬਾਦ, 1 ਫ਼ਰਵਰੀ- ਪਾਕਿਸਤਾਨ ਵਲੋਂ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਆਪਣੇ ਸੁਰੱਖਿਆ ਬਲਾਂ ’ਤੇ ਹੋਏ ਘਾਤਕ ਹਮਲੇ ਤੋਂ ਕੁਝ ਦਿਨ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਨੈਸ਼ਨਲ ਅਸੈਂਬਲੀ ਦੇ ਅੰਦਰ ਮੰਨਿਆ ਕਿ ਮੁਜ਼ਾਹਿਦੀਨ ਨੂੰ ਵਿਸ਼ਵ ਸ਼ਕਤੀ ਨਾਲ ਜੰਗ ਲਈ ਤਿਆਰ ਕਰਨਾ ਇਕ ਸਮੂਹਿਕ ਗਲਤੀ ਸੀ...
ਡਾਕਟਰ ਦੀ ਬਦਲੀ ਰੱਦ ਕਰਵਾਉਣ ਲਈ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਧਰਨਾ ਸ਼ੁਰੂ
. . .  about 4 hours ago
ਬਰਨਾਲਾ / ਰੂੜੇਕੇ ਕਲਾਂ, 1 ਫ਼ਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਸਬ ਸਿਡਰੀ ਹੈਲਥ ਸੈਂਟਰ ਧੂਰਕੋਟ ਦੇ ਡਾਕਟਰ ਤੇ ਸਟਾਫ਼ ਦੀ ਬਦਲੀ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਚਰਨ ਸਿੰਘ ਦੀ...
ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਬਰਾਮਦ
. . .  about 4 hours ago
ਤਲਵੰਡੀ ਭਾਈ, 1 ਫ਼ਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੀ ਦਾਣਾ ਮੰਡੀ ਅੰਦਰ ਖੜੀ ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਮਿਲੀ ਹੈ। ਮਿ੍ਰਤਕ ਦੀ ਗਰਦਨ ’ਤੇ ਗੋਲੀ ਲੱਗਣ ਦਾ ਨਿਸ਼ਾਨ ਹੈ, ਜਦਕਿ ਉਸਦਾ ਸਰਵਿਸ ਪਿਸਟਲ ਵੀ ਕਾਰ ਵਿਚੋਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ...
ਭਾਰਤ ਪਾਕਿ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 1 ਫ਼ਰਵਰੀ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ. ਐਸ. ਐਫ਼ ਅਤੇ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ਼ ਦੀ 55 ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਡਰੋਨ ਜ਼ਰੀਏ ਪਾਕਿਸਤਾਨ ਤੋਂ ਭਾਰਤ ਆਈ ਕਰੋੜਾਂ ਰੁਪਏ ਦੀ ਹੈਰੋਇਨ ਦੀ ਖ਼ੇਪ ਨੂੰ ਬਰਾਮਦ ਕੀਤਾ ਹੈ...
ਦੁਕਾਨਦਾਰਾਂ ਨੇ ਬਠਿੰਡਾ ਦਾ ਦਾਣਾ ਮੰਡੀ ਰੋਡ ਕੀਤਾ ਜਾਮ
. . .  about 4 hours ago
ਬਠਿੰਡਾ, 01 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਇਕ ਮੋਬਾਇਲ ਫ਼ੋਨ ਦੀ ਦੁਕਾਨ ਦੇ ਸੰਚਾਲਕ ਤੋਂ ਦੋ ਦਿਨ ਪਹਿਲਾਂ 3 ਲੱਖ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਦੇ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਬਠਿੰਡਾ ਦੀ ਦਾਣਾ ਮੰਡੀ ਰੋਡ ਨੂੰ ਜਾਮ ਕਰ ਦਿੱਤਾ ਅਤੇ
ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਖ਼ਲ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
. . .  about 3 hours ago
ਚੰਡੀਗੜ੍ਹ, 1 ਫਰਵਰੀ (ਤਰੁਣ)-ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ੀਰਾ ਦੀ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ਅੱਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਗੁਲਾਬੀ ਸੁੰਡੀ ਦੀ ਪਛੇਤੀ ਦਸਤਕ, ਨਰਮਾ ਕੀਤਾ ਤਬਾਹ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ- ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਵਿਚ ਇਸ ਵਾਰ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਸੀ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਸ ਗੁਲਾਬੀ ਸੁੰਡੀ ਦੀ ਮਾਰ ਤੋਂ ਬਚ ਗਿਆ ਸੀ ਪਰ ਕੁਝ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਜ਼ਿਲੇ੍ਹ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਹੋਈ ਜਿਸ ਵਿਚ ਡਾ: ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਲਾਏ ਜਾਣਗੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਾਏ ਜਾਣਗੇ | ਇਹ ਸੈਮੀਨਾਰ 26 ਅਕਤੂਬਰ ਤੋਂ ਸ਼ੁਰੂ ਹੋ ਕੇ 1 ਨਵੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮਰਾੜ੍ਹ ਪਰਿਵਾਰ ਵਲੋਂ ਦਫ਼ਤਰ ਦਾ ਉਦਘਾਟਨ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪਰਿਵਾਰ ਵੀ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਲਈ ਪਹਿਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਹੜਤਾਲ 31 ਤੱਕ ਵਧੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਪੰਜਾਬ ਸਟੇਟ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਲੋਂ 7 ਅਕਤੂਬਰ ਤੋਂ ਲਗਾਤਾਰ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ, ਜਿਸ ਨੂੰ ਹੁਣ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ | ਇਸ ਮੌਕੇ ਸਮੂਹ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ ਤੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਦੀ ਅਗਵਾਈ ਹੇਠ ਖ਼ਜ਼ਾਨਾ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੇ ਨਾਂਅ 'ਤੇ ਕਰਮਚਾਰੀਆਂ ਦੇ ਨਾਲ ਇਕ ਭੱਦਾ ਮਜ਼ਾਕ ਕੀਤਾ ਗਿਆ ਹੈ, ਜਿਸ ਕਾਰਨ ਕਰਮਚਾਰੀਆਂ ਨੇ ਸੰਘਰਸ਼ ਦਾ ਰਾਹ ਮੱਲਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪੀ.ਐੱਸ.ਐੱਮ.ਐੱਸ.ਯੂ. ਦੀ ਜ਼ਿਲ੍ਹਾ ਕਮੇਟੀ ਨੇ ਡਿਪਟੀ ਕਮਿਸ਼ਨਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਪੱਤਰ ਜਿਸ ਵਿਚ ਕਮਿਸ਼ਨ ਕੇਸਾਂ ਨੂੰ ਲੰਬਿਤ ਕਰਨ ਵਾਲੇ ਕਰਮਚਾਰੀਆਂ ਦੇ ਖ਼ਿਲਾਫ਼ ਫ਼ੌਜਦਾਰੀ ਧਾਰਾਵਾਂ ਤਹਿਤ ਕਾਰਵਾਈ ਕਰਨ ਦੀ ਧਮਕੀ ਦਿੱਤੀ ਗਈ ਸੀ, ਨੂੰ ਵਾਪਸ ਕਰਵਾਉਣ ਲਈ ਵੀ ਮਤਾ ਪਾ ਕੇ ਪੰਜਾਬ ਸਰਕਾਰ ਤੇ ਯੂਨੀਅਨ ਦੀ ਸੂਬਾ ਕਮੇਟੀ ਨੂੰ ਭੇਜਿਆ ਗਿਆ | ਆਗੂਆਂ ਨੇ ਦੱਸਿਆ ਕਿ ਯੂਨੀਅਨ ਦਾ ਵਫ਼ਦ 19 ਅਕਤੂਬਰ ਨੂੰ ਉਕਤ ਪੱਤਰ ਰੰਦ ਕਰਵਾਉਣ ਲਈ ਮਿਲਿਆ ਸੀ ਪਰ ਡਿਪਟੀ ਕਮਿਸ਼ਨਰ ਵਲੋਂ ਇਹ ਪੱਤਰ ਰੱਦ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਪਰ ਫਿਰ ਵੀ ਯੂਨੀਅਨ ਵਲੋਂ ਫ਼ਰਾਖ਼-ਦਿਲੀ ਦਿਖਾਉਂਦਿਆਂ ਦੋ ਦਿਨ ਸ਼ੁੱਕਰਵਾਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਡਿਪਟੀ ਕਮਿਸ਼ਨਰ ਵਲੋਂ ਅਜੇ ਤੱਕ ਪੱਤਰ ਰੱਦ ਨਹੀਂ ਕੀਤਾ ਗਿਆ, ਜਿਸ ਦੇ ਚੱਲਦਿਆਂ ਜ਼ਿਲ੍ਹਾ ਕਮੇਟੀ ਵਲੋਂ ਇਹ ਮਤਾ ਪਾਇਆ ਗਿਆ ਹੈ |
ਉਨ੍ਹਾਂ ਕਿਹਾ ਕਿ ਹੁਣ ਇਸ ਸਬੰਧੀ ਜੋ ਵੀ ਸੂਬਾ ਕਮੇਟੀ ਵਲੋਂ ਆਦੇਸ਼ ਦਿੱਤੇ ਜਾਣਗੇ, ਯੂਨੀਅਨ ਵਲੋਂ ਉਸ ਨੂੰ ਉਸੇ ਤਰ੍ਹਾਂ ਲਾਗੂ ਕੀਤਾ ਜਾਵੇਗਾ | ਇਸ ਮੌਕੇ ਡੀ.ਸੀ. ਦਫ਼ਤਰ ਦੇ ਗੁਰਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਸੰਦੀਪ ਕੁਮਾਰ, ਪੰਜਾਬ ਰੋਡਵੇਜ਼ ਤੋਂ ਪਵਨ ਕੁਮਾਰ, ਖੇਤੀਬਾੜੀ ਦਫ਼ਤਰ ਤੋਂ ਅਸ਼ੋਕ ਕੁਮਾਰ, ਖ਼ਜ਼ਾਨਾ ਦਫ਼ਤਰ ਤੋਂ ਸਾਹਿਬ ਸਿੰਘ, ਜਲ ਸਪਲਾਈ ਵਿਭਾਗ ਦੇ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਜਸਵੰਤ ਸਿੰਘ, ਜੰਗਲਾਤ ਵਿਭਾਗ ਦੇ ਰੋਸ਼ਨ ਸਿੰਘ, ਕਿਰਨਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਮੀਤ ਕੌਰ, ਖੇਤੀਬਾੜੀ ਵਿਭਾਗ ਤੋਂ ਹਰਪ੍ਰੀਤ ਕੌਰ, ਸਿਵਲ ਸਰਜਨ ਦਫ਼ਤਰ ਤੋਂ ਰਮਨਦੀਪ ਕੌਰ, ਡੀ.ਸੀ. ਦਫ਼ਤਰ ਤੋਂ ਕੁਲਵੰਤ ਕੌਰ, ਮਨਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੁਲਿਸ ਦੀ ਮੁਸਤੈਦੀ ਕਾਰਨ ਵੱਡਾ ਦੁਖਾਂਤ ਵਾਪਰਨ ਤੋਂ ਟਲ਼ਿਆ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਸਥਾਨਕ ਮੰਡੀ ਦੇ ਬੱਸ ਸਟੈਂਡ ਵਾਲੇ ਮੁੱਖ ਚੌਕ ਵਿਚ ਬੀਤੀ ਰਾਤ ਉਸ ਸਮੇਂ ਇਕ ਦੁਕਾਨ ਵਿਚ ਅੱਗ ਲੱਗਣ ਕਾਰਨ ਵਾਪਰਨ ਵਾਲੇ ਵੱਡੇ ਦੁਖਾਂਤ ਤੋਂ ਬਚਾਅ ਹੋ ਗਿਆ, ਜਦੋਂ ਉੱਥੇ ਨਾਕਾ ਲਗਾ ਕੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਇਸ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਵਿਚ ਸਿਵਲ ਸਰਜਨ ...

ਪੂਰੀ ਖ਼ਬਰ »

'ਕਲੇਸ਼ ਮੀਟ' 'ਚ ਖ਼ਰੀਦ ਏਜੰਸੀਆਂ ਦੇ ਭਿ੍ਸ਼ਟਾਚਾਰ ਦੇ ਪਾਜ ਉੱਧੜਨ 'ਤੇ ਸਰਕਾਰ ਹਰਕਤ 'ਚ ਆਈ

ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਹੰਗਾਮਿਆਂ ਭਰੀ 'ਕਲੇਸ਼ ਮੀਟ' ਮੌਕੇ ਕੱਲ੍ਹ ਖ਼ਰੀਦ ਏਜੰਸੀਆਂ ਦੇ ਵੱਡੇ ਭਿ੍ਸ਼ਟਾਚਾਰ ਬਾਰੇ ਉੱਧੜੇ ਪਾਜ ਮੀਡੀਆ 'ਚ ਨਸ਼ਰ ਹੋਣ 'ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਾਇਆ ਧਰਨਾ 382ਵੇਂ ਦਿਨ ਵੀ ਰਿਹਾ ਜਾਰੀ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗਿੱਦੜਬਾਹਾ ਵਿਖੇ ਰੇਲਵੇ ਫਾਟਕ ਕੋਲ ਭਾਰਤੀ ਕਿਸਾਨ ਯੂਨੀਅਨ ਮਾਨਸਾ ਤੇ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ 'ਤੇ ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਸ੍ਰ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ...

ਪੂਰੀ ਖ਼ਬਰ »

ਬੀ.ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਫ਼ਿਰੋਜ਼ਪੁਰ ਰੋਡ ਉੱਪਰ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਦਾ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਹਰਮਨਦੀਪ ਸਿੰਘ ਕਿੱਟੂ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਸੰਯੁਕਤ ...

ਪੂਰੀ ਖ਼ਬਰ »

ਸਕੂਲ 'ਚ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਹਿੰਦੀ ਮਾਸਟਰ, ਆਰਟ ਐਂਡ ਕਰਾਫਟ ਅਧਿਆਪਕ, ਲੈਬ ਸਹਾਇਕ, ਪੀਅਨ ਕਮ ਚੌਕੀਦਾਰ, ਸਫ਼ਾਈ ਸੇਵਕ (ਚੌਥਾ ਦਰਜਾ) ਦੀਆਂ ਅਸਾਮੀਆਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਾਲੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸ਼ੁਰੂ ਕੀਤੀ ਸਫ਼ਾਈ ਮੁਹਿੰਮ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਚ ਡੇਂਗੂ ਦੇ ਪ੍ਰਕੋਪ ਤੋਂ ਬਚਣ ਲਈ ਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਤੇ ਸਫ਼ਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਯੂਥ ਅਕਾਲੀ ਦਲ ਵਲੋਂ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਦਿੱਤਾ ਮੰਗ ਪੱਤਰ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਮੰਗ ਪੱਤਰ ਦਿੱਤਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ 'ਤੇ ਲੱਗ ਰਹੇ ਵੱਟੇ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਫ਼ੂਕ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ਨੂੰ ਜਾਣਨ ਲਈ ਅੱਜ ਸੂਬੇ ਭਰ 'ਚ ਆਮ ਆਦਮੀ ਪਾਰਟੀ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ਸੰਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਤੇ ਐਨ.ਸੀ.ਸੀ ਯੂਨਿਟਾਂ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਦੀ ਸੁਚੱਜੀ ਅਗਵਾਈ ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ...

ਪੂਰੀ ਖ਼ਬਰ »

ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 'ਤੇ ਅਖੰਡ ਪਾਠ ਦੀ ਲੜੀ 1 ਨਵੰਬਰ ਤੋਂ

ਦੋਦਾ, 25 ਅਕਤੂਬਰ (ਰਵੀਪਾਲ)- ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 7 ਦਸੰਬਰ ਨੂੰ ਸਮਰਪਿਤ ਅਖੰਡ ਪਾਠ ਦੀ ਲੜੀ ਪਹਿਲੀ ਨਵੰਬਰ ਨੂੰ ਸ਼ੁਰੂ ਕੀਤੀ ਜਾਵੇਗੀ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ...

ਪੂਰੀ ਖ਼ਬਰ »

ਐਥਲੀਟ ਨੋਰਤਨ ਨੇ ਜਿੱਤਿਆ ਸੋਨ ਤਗਮਾ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਗੋਆ ਵਿਖੇ ਹੋਈਆਂ ਚੌਥੀਆਂ ਨੈਸ਼ਨਲ ਯੂਥ ਖੇਡਾਂ ਚੈਂਪੀਅਨਸ਼ਿਪ 2021 ਦੌਰਾਨ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਥਲੀਟ ਨੋਰਤਨ ਨੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਥਾਂਦੇਵਾਲਾ ਵਿਖੇ ਹੋਈ | ਇਸ ਮੌਕੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਤੇ ਦੌਲਤ ਸਿੰਘ ਬੁੱਕਣ ਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਕੱਚਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ

ਮਲੋਟ, 25 ਅਕਤੂਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਡਾ:ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਲੈਫ਼ਟੀਨੈਂਟ ਡਾ: ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਐਨ.ਸੀ.ਸੀ. ਯੂਨਿਟ ਦੁਆਰਾ ਸਵੱਛ ਭਾਰਤ ਮੁਹਿੰਮ ਅਧੀਨ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿਚ ਐਨ.ਸੀ.ਸੀ. ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਾਏ ਜਾਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੇ ਲਾਭਪਾਤਰੀਆਂ ਅਤੇ ਉਨ੍ਹਾਂ ਲਈ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਨਾਲ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸੰਬੰਧੀ ਦਿੱਤੀ ਜਾਣਕਾਰੀ

ਮਲੋਟ, 25 ਅਕਤੂਬਰ (ਪਾਟਿਲ)-ਪੰਜਾਬ ਰਾਜ ਕਾਨੰੂਨੀ ਸੇਵਾ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਮਲੋਟ (ਲੜਕੇ) ਵਲੋਂ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਅਧੀਨ ਲੋਕਾਂ ਨੂੰ ਸੇਵਾ ਅਥਾਰਟੀ ਵਲੋਂ ਮੁਫ਼ਤ 'ਚ ...

ਪੂਰੀ ਖ਼ਬਰ »

ਕਵਿਤਾ ਗਾਇਨ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦ ਗਲੈਡੀਓਲਸ ਸਕੂਲ ਵਿਖੇ ਪਿ੍ੰਸੀਪਲ ਅਮਨ ਕੁਮਾਰ ਦੀ ਅਗਵਾਈ ਹੇਠ ਨੰਨੇ੍ਹ-ਮੁੰਨ੍ਹੇ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਕਵਿਤਾਵਾਂ ਸੁਣਾਈਆਂ ਜਿਸ ਵਿਚ ਨਰਸਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX