ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 2 hours ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 4 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 5 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 6 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 7 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 7 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 7 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 8 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 9 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 9 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 5 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 10 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 11 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 11 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 11 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 12 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 12 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 13 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 minute ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 14 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 14 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਗੁਲਾਬੀ ਸੁੰਡੀ ਦੀ ਪਛੇਤੀ ਦਸਤਕ, ਨਰਮਾ ਕੀਤਾ ਤਬਾਹ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ- ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਵਿਚ ਇਸ ਵਾਰ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਸੀ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਸ ਗੁਲਾਬੀ ਸੁੰਡੀ ਦੀ ਮਾਰ ਤੋਂ ਬਚ ਗਿਆ ਸੀ ਪਰ ਕੁਝ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਜ਼ਿਲੇ੍ਹ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਹੋਈ ਜਿਸ ਵਿਚ ਡਾ: ਪ੍ਰਭਜੀਤ ਸਿੰਘ, ਡਾ: ਕਿਰਨਦੀਪ ਕੌਰ, ਡਾ: ਸੁਨੀਲ ਬਾਂਸਲ, ਡਾ: ਸਤੀਸ਼ ਗੋਇਲ, ਡਾ: ਜਗਦੀਪ ਚਾਵਲਾ, ਡਾ: ਰਸ਼ਮੀ ਚਾਵਲਾ, ਡਾ: ਰਮੇਸ਼ ਕੁਮਾਰੀ, ਡਾ: ਪ੍ਰਵਜੀਤ ਸਿੰਘ, ਡਾ: ਸੀਮਾ ਗੋਇਲ, ਡਾ: ਚੇਤਨ ਖੁਰਾਣਾ, ਡਾ: ਜਤਿੰਦਰਪਾਲ ਸਿੰਘ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸਨ | ਇਸ ਸਮੇਂ ਡਾ: ਰੰਜੂ ਸਿੰਗਲਾ ਨੇ ਡੇਂਗੂ ਸਬੰਧੀ ਜ਼ਿਲੇ੍ਹ ਅੰਦਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਗਤੀਵਿਧੀਆਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਲਈ ਅਪੀਲ ਕੀਤੀ ਤੇ ਇਸ ਦਿਨ ਪਾਣੀ ਵਾਲੇ ਬਰਤਨਾਂ ਜਿਵੇਂ ਗਮਲੇ, ਪਾਣੀ ਵਾਲੀਆਂ ਟੈਂਕੀਆਂ, ਪੰਛੀਆਂ ਨੂੰ ਪਾਣੀ ਪਿਲਾਉਣ ਵਾਲੇ ਕਟੋਰੇ, ਕੂਲਰ, ਫ਼ਰਿਜ ਦੀ ਟਰੇਅ ਆਦਿ ਨੂੰ ਸਾਫ਼ ਕਰਕੇ ਸੁਕਾ ਦੇ ਦੁਬਾਰਾ ਵਰਤੋਂ ਕਰਨ ਲਈ ਕਿਹਾ ਗਿਆ | ਅੱਜ ਉਨ੍ਹਾਂ ਵਲੋਂ ਖ਼ੁਦ ਡੇਂਗੂ ਪ੍ਰਭਾਵਿਤ ਖੇਤਰ ਤੇ ਅਬੋਹਰ ਰੋਡ, ਬੂੜਾ ਗੁੱਜਰ ਰੋਡ ਤੇ ਬੱਸ ਸਟੈਂਡ ਵਰਕਸ਼ਾਪ ਵਿਖੇ ਡੇਂਗੂ ਟੀਮਾਂ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਡੇਂਗੂ ਪ੍ਰਭਾਵਿਤ ਖੇਤਰ ਦੇ ਲੋਕਾਂ ਨਾਲ ਸੰਪਰਕ ਕਰਕੇ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ | ਇਸ ਮੌਕੇ ਡਾ: ਸੀਮਾ ਗੋਇਲ ਜ਼ਿਲ੍ਹਾ ਐਪੀਡਮੈਲੋਜਿਸਟ ਤੇ ਲਾਲ ਚੰਦ ਹੈਲਥ ਇੰਸਪੈਕਟਰ ਦੀ ਅਗਵਾਈ ਵਿਚ ਏਰੀਏ 'ਚ ਕੰਮ ਕਰ ਰਹੀਆਂ ਹੈਲਥ ਟੀਮਾਂ ਨੂੰ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਹਦਾਇਤਾਂ ਕੀਤੀਆਂ ਅਤੇ ਲੋਕਾਂ ਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ | ਉਕਤ ਟੀਮਾਂ ਵਲੋਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਡੇਂਗੂ ਲਾਰਵੇ ਦੀ ਭਾਲ ਕੀਤੀ ਤੇ ਲਾਰਵੇ ਨੂੰ ਨਸ਼ਟ ਕਰਨ ਲਈ ਟੈਮੀਫਾਸ ਦੀ ਸਪ੍ਰੇਅ ਕੀਤੀ ਗਈ | ਡਾ: ਰੰਜੂ ਸਿੰਗਲਾ ਵਲੋਂ ਸਥਾਨਕ ਵਾਸੀਆਂ ਨੂੰ ਸਿਹਤ ਵਿਭਾਗ ਦੁਆਰਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਪਾਲਣਾ ਕਰਨ ਤੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬੁਖ਼ਾਰ ਹੋਣ 'ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਚੈੱਕਅਪ ਕਰਵਾਇਆ ਜਾਵੇ | ਸਰਕਾਰੀ ਹਸਪਤਾਲਾਂ ਵਿਚ ਡੇਂਗੂ ਤੇ ਮਲੇਰੀਆ ਦਾ ਟੈੱਸਟ ਬਿਲਕੁਲ ਮੁਫ਼ਤ ਹੁੰਦਾ ਹੈ ਤੇ ਵਧੇਰੇ ਜਾਣਕਾਰੀ ਲਈ ਆਪਣੇ ਫ਼ੋਨ 'ਤੇ ਡੇਂਗੂ ਦੀ ਐਪ ਡਾਊਨਲੋਡ ਕੀਤੀ ਜਾ ਸਕਦੀ ਹੈ | ਇਸ ਸਮੇਂ ਸੰਦੀਪ ਕੁਮਾਰ, ਮੁਨੀਸ਼ ਕੁਮਾਰ, ਵਿਨੋਦ ਖੁਰਾਣਾ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਲਾਏ ਜਾਣਗੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)-ਵਿਜੀਲੈਂਸ ਵਿਭਾਗ ਵਲੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਾਏ ਜਾਣਗੇ | ਇਹ ਸੈਮੀਨਾਰ 26 ਅਕਤੂਬਰ ਤੋਂ ਸ਼ੁਰੂ ਹੋ ਕੇ 1 ਨਵੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮਰਾੜ੍ਹ ਪਰਿਵਾਰ ਵਲੋਂ ਦਫ਼ਤਰ ਦਾ ਉਦਘਾਟਨ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਪਰਿਵਾਰ ਵੀ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਲਈ ਪਹਿਲਾਂ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਹੜਤਾਲ 31 ਤੱਕ ਵਧੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਪੰਜਾਬ ਸਟੇਟ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਲੋਂ 7 ਅਕਤੂਬਰ ਤੋਂ ਲਗਾਤਾਰ ਕਲਮ ਛੋੜ ਹੜਤਾਲ ਕੀਤੀ ਜਾ ...

ਪੂਰੀ ਖ਼ਬਰ »

ਪੁਲਿਸ ਦੀ ਮੁਸਤੈਦੀ ਕਾਰਨ ਵੱਡਾ ਦੁਖਾਂਤ ਵਾਪਰਨ ਤੋਂ ਟਲ਼ਿਆ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਸਥਾਨਕ ਮੰਡੀ ਦੇ ਬੱਸ ਸਟੈਂਡ ਵਾਲੇ ਮੁੱਖ ਚੌਕ ਵਿਚ ਬੀਤੀ ਰਾਤ ਉਸ ਸਮੇਂ ਇਕ ਦੁਕਾਨ ਵਿਚ ਅੱਗ ਲੱਗਣ ਕਾਰਨ ਵਾਪਰਨ ਵਾਲੇ ਵੱਡੇ ਦੁਖਾਂਤ ਤੋਂ ਬਚਾਅ ਹੋ ਗਿਆ, ਜਦੋਂ ਉੱਥੇ ਨਾਕਾ ਲਗਾ ਕੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਇਸ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਾਰਾਨਸੀ ਵਿਖੇ 'ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਯੋਜਨਾ' ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਵਿਚ ਸਿਵਲ ਸਰਜਨ ...

ਪੂਰੀ ਖ਼ਬਰ »

'ਕਲੇਸ਼ ਮੀਟ' 'ਚ ਖ਼ਰੀਦ ਏਜੰਸੀਆਂ ਦੇ ਭਿ੍ਸ਼ਟਾਚਾਰ ਦੇ ਪਾਜ ਉੱਧੜਨ 'ਤੇ ਸਰਕਾਰ ਹਰਕਤ 'ਚ ਆਈ

ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਹੰਗਾਮਿਆਂ ਭਰੀ 'ਕਲੇਸ਼ ਮੀਟ' ਮੌਕੇ ਕੱਲ੍ਹ ਖ਼ਰੀਦ ਏਜੰਸੀਆਂ ਦੇ ਵੱਡੇ ਭਿ੍ਸ਼ਟਾਚਾਰ ਬਾਰੇ ਉੱਧੜੇ ਪਾਜ ਮੀਡੀਆ 'ਚ ਨਸ਼ਰ ਹੋਣ 'ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਾਇਆ ਧਰਨਾ 382ਵੇਂ ਦਿਨ ਵੀ ਰਿਹਾ ਜਾਰੀ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗਿੱਦੜਬਾਹਾ ਵਿਖੇ ਰੇਲਵੇ ਫਾਟਕ ਕੋਲ ਭਾਰਤੀ ਕਿਸਾਨ ਯੂਨੀਅਨ ਮਾਨਸਾ ਤੇ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ 'ਤੇ ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਸ੍ਰ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ...

ਪੂਰੀ ਖ਼ਬਰ »

ਬੀ.ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਫ਼ਿਰੋਜ਼ਪੁਰ ਰੋਡ ਉੱਪਰ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਦਾ ਸੈਸ਼ਨ 2020-22 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਹਰਮਨਦੀਪ ਸਿੰਘ ਕਿੱਟੂ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਸੰਯੁਕਤ ...

ਪੂਰੀ ਖ਼ਬਰ »

ਸਕੂਲ 'ਚ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਹਿੰਦੀ ਮਾਸਟਰ, ਆਰਟ ਐਂਡ ਕਰਾਫਟ ਅਧਿਆਪਕ, ਲੈਬ ਸਹਾਇਕ, ਪੀਅਨ ਕਮ ਚੌਕੀਦਾਰ, ਸਫ਼ਾਈ ਸੇਵਕ (ਚੌਥਾ ਦਰਜਾ) ਦੀਆਂ ਅਸਾਮੀਆਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਖਾਲੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸ਼ੁਰੂ ਕੀਤੀ ਸਫ਼ਾਈ ਮੁਹਿੰਮ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਚ ਡੇਂਗੂ ਦੇ ਪ੍ਰਕੋਪ ਤੋਂ ਬਚਣ ਲਈ ਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਤੇ ਸਫ਼ਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਯੂਥ ਅਕਾਲੀ ਦਲ ਵਲੋਂ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਦਿੱਤਾ ਮੰਗ ਪੱਤਰ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਬਰੀਵਾਲਾ ਨੂੰ ਮੰਗ ਪੱਤਰ ਦਿੱਤਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ 'ਤੇ ਲੱਗ ਰਹੇ ਵੱਟੇ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਫ਼ੂਕ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ਨੂੰ ਜਾਣਨ ਲਈ ਅੱਜ ਸੂਬੇ ਭਰ 'ਚ ਆਮ ਆਦਮੀ ਪਾਰਟੀ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ਸੰਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐਨ.ਐਸ.ਐਸ. ਤੇ ਐਨ.ਸੀ.ਸੀ ਯੂਨਿਟਾਂ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਦੀ ਸੁਚੱਜੀ ਅਗਵਾਈ ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਅਤੇ ਸਵੱਛਤਾ ...

ਪੂਰੀ ਖ਼ਬਰ »

ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 'ਤੇ ਅਖੰਡ ਪਾਠ ਦੀ ਲੜੀ 1 ਨਵੰਬਰ ਤੋਂ

ਦੋਦਾ, 25 ਅਕਤੂਬਰ (ਰਵੀਪਾਲ)- ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 7 ਦਸੰਬਰ ਨੂੰ ਸਮਰਪਿਤ ਅਖੰਡ ਪਾਠ ਦੀ ਲੜੀ ਪਹਿਲੀ ਨਵੰਬਰ ਨੂੰ ਸ਼ੁਰੂ ਕੀਤੀ ਜਾਵੇਗੀ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ...

ਪੂਰੀ ਖ਼ਬਰ »

ਐਥਲੀਟ ਨੋਰਤਨ ਨੇ ਜਿੱਤਿਆ ਸੋਨ ਤਗਮਾ

ਗਿੱਦੜਬਾਹਾ, 25 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਗੋਆ ਵਿਖੇ ਹੋਈਆਂ ਚੌਥੀਆਂ ਨੈਸ਼ਨਲ ਯੂਥ ਖੇਡਾਂ ਚੈਂਪੀਅਨਸ਼ਿਪ 2021 ਦੌਰਾਨ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਥਲੀਟ ਨੋਰਤਨ ਨੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਥਾਂਦੇਵਾਲਾ ਵਿਖੇ ਹੋਈ | ਇਸ ਮੌਕੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਮੁਕਤ ਕਬੀਲੇ ਬਾਵਰੀਆ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਤੇ ਦੌਲਤ ਸਿੰਘ ਬੁੱਕਣ ਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਕੱਚਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ

ਮਲੋਟ, 25 ਅਕਤੂਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਡਾ:ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਲੈਫ਼ਟੀਨੈਂਟ ਡਾ: ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਐਨ.ਸੀ.ਸੀ. ਯੂਨਿਟ ਦੁਆਰਾ ਸਵੱਛ ਭਾਰਤ ਮੁਹਿੰਮ ਅਧੀਨ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿਚ ਐਨ.ਸੀ.ਸੀ. ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਾਏ ਜਾਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਧੀਰ ਸਿੰਘ ਸਾਗੂ)- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੇ ਲਾਭਪਾਤਰੀਆਂ ਅਤੇ ਉਨ੍ਹਾਂ ਲਈ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਨਾਲ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸੰਬੰਧੀ ਦਿੱਤੀ ਜਾਣਕਾਰੀ

ਮਲੋਟ, 25 ਅਕਤੂਬਰ (ਪਾਟਿਲ)-ਪੰਜਾਬ ਰਾਜ ਕਾਨੰੂਨੀ ਸੇਵਾ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਮਲੋਟ (ਲੜਕੇ) ਵਲੋਂ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਅਧੀਨ ਲੋਕਾਂ ਨੂੰ ਸੇਵਾ ਅਥਾਰਟੀ ਵਲੋਂ ਮੁਫ਼ਤ 'ਚ ...

ਪੂਰੀ ਖ਼ਬਰ »

ਕਵਿਤਾ ਗਾਇਨ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦ ਗਲੈਡੀਓਲਸ ਸਕੂਲ ਵਿਖੇ ਪਿ੍ੰਸੀਪਲ ਅਮਨ ਕੁਮਾਰ ਦੀ ਅਗਵਾਈ ਹੇਠ ਨੰਨੇ੍ਹ-ਮੁੰਨ੍ਹੇ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਕਵਿਤਾਵਾਂ ਸੁਣਾਈਆਂ ਜਿਸ ਵਿਚ ਨਰਸਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX