ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਥੇ ਉਹ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸ਼ੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ, ਉੱਥੇ ...
ਝੁਨੀਰ, 25 ਅਕਤੂਬਰ( ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਕੋਰਵਾਲਾ ਦਾ ਮਜ਼ਦੂਰ ਜੋ ਕਿ ਆਰਥਿਕ ਤੌਰ 'ਤੇ ਪ੍ਰੇਸ਼ਾਨ ਸੀ, ਨੇ ਖੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਕਾਕਾ ਸਿੰਘ (43) ਪੁੱਤਰ ਲੁੱਧਰ ਸਿੰਘ ਨੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ...
ਬਰੇਟਾ, 25 ਅਕਤੂਬਰ (ਪਾਲ ਸਿੰਘ ਮੰਡੇਰ) - ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੇ ਤੀਸਰੇ ਦਿਨ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਚੜ੍ਹਤ ਰਹੀ | ਲਘੂ ਫ਼ਿਲਮ ਦੇ ਮੁਕਾਬਲਿਆਂ ਵਿਚ ਗੁਰੂ ਨਾਨਕ ਕਾਲਜ ਨੇ ਪਹਿਲਾ ਅਤੇ ਯੂਨੀਵਰਸਿਟੀ ਕਾਲਜ ...
ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਸੜਕਾਂ 'ਤੇ ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਤੇ ਟਰੱਕ ਨਹੀਂ ਚੱਲਣ ਦਿੱਤੇ ਜਾਣਗੇ | ਸਥਾਨਕ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ...
ਭੀਖੀ, 25 ਅਕਤੂਬਰ (ਗੁਰਿੰਦਰ ਸਿੰਘ ਔਲਖ) - ਬੇਜ਼ਮੀਨੇ ਮਜ਼ਦੂਰ ਪਰਿਵਾਰਾਂ ਨੂੰ ਸਰਕਾਰ ਵਲੋਂ 5-5 ਮਰਲੇ ਪਲਾਟ ਦੇਣ ਦੇ ਵਾਅਦਾ ਖ਼ਿਲਾਫ਼ੀ ਵਿਰੁੱਧ ਮਜ਼ਦੂਰ ਮੁਕਤੀ ਮੋਰਚਾ ਵਲੋਂ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ...
ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ ਗਏ | ਸਥਾਨਕ ਰੇਲਵੇ ਪਾਰਕਿੰਗ 'ਚ ...
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇਥੇ ਆਮਦ ਤੋਂ ਪਹਿਲਾਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਪਾੜੇ ...
-- ਬਲਵਿੰਦਰ ਸਿੰਘ ਧਾਲੀਵਾਲ--
ਮਾਨਸਾ, ਬੋਹਾ 25 ਅਕਤੂਬਰ (ਰਮੇਸ਼ ਤਾਂਗੜੀ) - ਮਾਨਸਾ ਨੇੜੇ ਚਕੇਰੀਆਂ ਰੋਡ 'ਤੇ ਮੂਸਾ ਰਜਬਾਹੇ 'ਚ 70-80 ਫੁੱਟ ਪਾੜ ਪੈਣ ਨਾਲ 50 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰ ਗਿਆ ਹੈ | ਪਾਣੀ ਨਾਲ ਐਨ ਪੱਕਣ 'ਤੇ ਆਈ ਝੋਨੇ ਦੀ 35-40 ਏਕੜ ਫ਼ਸਲ ਜਿੱਥੇ ...
ਬੁਢਲਾਡਾ, 25 ਅਕਤੂਬਰ (ਸੁਨੀਲ ਮਨਚੰਦਾ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਬੁਢਲਾਡਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦਾ ਦੌਰਾ ਕਰਨ ਨੂੰ ਲੈ ਕੇ ਆਈ ਖ਼ਬਰ ਦਾ ਉਸ ਸਮੇਂ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਬੱਸ ਸਟੈਂਡ ...
ਜੋਗਾ, 25 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਕਸਬਾ ਜੋਗਾ ਦੇ ਵਾਰਡ ਨੰ:9 ਦੀ ਕੌਂਸਲਰ ਦੀ ਅਗਵਾਈ 'ਚ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਦਫਤਰ 'ਚ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਗਰ ਪੰਚਾਇਤ ਦੇ ਪ੍ਰਧਾਨ ਵਲੋਂ ਉਪਰੋਕਤ ਵਾਰਡ ਦੇ ਕੰਮ ...
ਬੁਢਲਾਡਾ, 25 ਅਕਤੂਬਰ (ਸੁਨੀਲ ਮਨਚੰਦਾ) - ਸਥਾਨਕ ਵਾਰਡ ਨੰਬਰ-6 'ਚ ਨਵੀਂ ਸੜਕ 'ਤੇ ਘਟੀਆ ਮਟੀਰੀਅਲ ਦੀ ਵਰਤੋਂ ਕਰਨ ਖ਼ਿਲਾਫ਼ ਵਾਰਡ ਵਾਸੀਆਂ ਠੇਕੇਦਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਵਾਰਡ ਵਾਸੀ ਬਲਜੀਤ ਸਿੰਘ, ਭੋਲਾ ਸਿੰਘ, ਲਛਮਣ ਸਿੰਘ, ਬਿ੍ਛ ਭਾਨ, ਲਾਭ ...
ਸਰਦੂਲਗੜ੍ਹ, 25 ਅਕਤੂਬਰ (ਨਿ.ਪ.ਪ.)- ਸਥਾਨਕ ਗੋਲਡਨ ਸਿਨੇਮਾ ਦੁਆਰਾ ਕਰਵਾ ਚੌਥ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ 80 ਸੁਹਾਗਣ ਔਰਤਾਂ ਨੇ ਸ਼ਿਰਕਤ ਕੀਤੀ | ਮਿਸਿਜ ਕਰਵਾ ਕੁਈਨ ਦਾ ਮੁਕਾਬਲਾ ਰਜਨੀ ਜੈਨ ਨੇ ਜਿੱਤਿਆ | ਪ੍ਰਬੰਧਕਾਂ ਵਲੋਂ ਸਮਾਗਮ 'ਚ ਭਾਗ ਲੈ ...
ਬੁਢਲਾਡਾ, 25 ਅਕਤੂਬਰ (ਸਵਰਨ ਸਿੰਘ ਰਾਹੀ) - ਪਿਛਲੀ ਅਕਾਲੀ ਸਰਕਾਰ ਵਲੋਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਛੁਟਕਾਰਾ ਦਿਵਾਉਣ ਅਤੇ ਘਰਾਂ ਦੇ ਨੇੜੇ ਹੀ ਸਰਕਾਰੀ ਸੁਵਿਧਾਵਾਂ ਦੇਣ ਦੇ ਮਕਸਦ ਨਾਲ ਪਿੰਡਾਂ ਅੰਦਰ ਖੋਲ੍ਹੇ ਗਏ 'ਸੇਵਾ ਕੇਂਦਰਾਂ' ਨੂੰ ਕਾਂਗਰਸ ...
--ਪ੍ਰਕਾਸ਼ ਸਿੰਘ ਜ਼ੈਲਦਾਰ-- ਸਰਦੂਲਗੜ੍ਹ, 25 ਅਕਤੂਬਰ - ਇਲਾਕੇ ਦੇ ਛੋਟੇ ਪਿੰਡਾਂ 'ਚ ਸ਼ੁਮਾਰ ਹੁੰਦਾ ਸਰਦੂਲਗੜ੍ਹ-ਰਤੀਆ ਸੜਕ 'ਤੇ ਸਥਿਤ ਪਿੰਡ ਕੌੜੀਵਾੜਾ ਉਸੇ ਸੜਕ ਦੀ ਖਸਤਾ ਹਾਲਤ ਦੇ ਕਾਰਨ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ | ਇਸ ਸੜਕ 'ਤੇ ਪਏ ਖ਼ਤਰਨਾਕ ਖੱਡੇ ਪਿੰਡ ...
ਬਠਿੰਡਾ, 25 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ ਜੋ ਕਿ ਪਿੰਡ ਬੀਬੀ ਵਾਲਾ ਤੋਂ ਹੈਡ ਤਿਉਣਾ ਤੱਕ ਦੀ ਨਹਿਰ ਪੱਕੀ ਹੋਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਜਿਸ ਕਾਰਨ ਇਸ ਨਹਿਰ ਵਿਚ ਪਾਣੀ ਦੀ ਬੰਦੀ 6 ਅਕਤੂਬਰ ਤੋਂ 6 ਨਵੰਬਰ ਤੱਕ ਦਾ ...
ਮਾਨਸਾ, 25 ਅਕਤੂਬਰ (ਸ.ਰਿ.) - ਮਿਡ-ਡੇਅ-ਮੀਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ | 'ਅਜੀਤ' ਉਪ ਦਫ਼ਤਰ ਵਿਖੇ ਆਪਣੀ ਵਿਥਿਆ ਸੁਣਾਉਂਦਿਆਂ ਅੰਗਰੇਜ਼ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਪਿਛਲੇ 10-12 ...
ਮਾਨਸਾ, 25 ਅਕਤੂਬਰ (ਸਟਾਫ਼ ਰਿਪੋਰਟਰ) - ਸਥਾਨਕ ਗੁਰਦੁਆਰਾ ਸਾਹਿਬ ਡੂੰਮਵਾਲਾ ਵਿਖੇ ਆਈ.ਐਮ.ਏ. ਮਾਨਸਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ 150 ਦੇ ਕਰੀਬ ਲੋੜਵੰਦ ਮਰੀਜਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦਾ ਉਦਘਾਟਨ ...
ਭੀਖੀ, 25 ਅਕਤੂਬਰ (ਬਲਦੇਵ ਸਿੰਘ ਸਿੱਧੂ) - ਸ਼੍ਰੋਮਣੀ ਅਕਾਲੀ ਦਲ (ਅ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਹੋਈ | ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਰੇ ...
ਮਾਨਸਾ, 25 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਜ਼ਿਲੇ੍ਹ ਦੇ ਕਾਂਗਰਸੀਆਂ ਨੂੰ ਨਸੀਹਤ ਦਿੱਤੀ ਗਈ ਕਿ ਉਹ ਚਿੱਟੇ ਕੁੜਤੇ-ਪਜਾਮੇ ਪਾ ਕੇ ਦਫ਼ਤਰਾਂ 'ਚ ਨਹੀਂ ਸਗੋਂ ਲੋਕਾਂ ਦੇ ਘਰਾਂ 'ਚ ਜਾਣ | ਉਨ੍ਹਾਂ ਕਿਹਾ ਕਿ ਵੜਿੰਗ ਦੇ ਕਹਿਣ ਨਾਲ ਕਿਸੇ ਨੂੰ ਟਿਕਟ ਨਹੀਂ ਮਿਲਣੀ ਸਗੋਂ ਕੰਮ ਕਰਨ ਵਾਲਿਆਂ ਨੂੰ ਹੀ ਟਿਕਟ ਮਿਲੇਗੀ | ਮਾਨਸਾ ਕਾਂਗਰਸ 'ਚ ਧੜੇਬੰਦੀ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਟਿਕਟ 1 ਨੂੰ ਹੀ ਮਿਲਣੀ ਹੈ, ਇਸ ਲਈ ਜਿਸ ਨੂੰ ਵੀ ਟਿਕਟ ਮਿਲੇ, ਉਸ ਦੀ ਹੀ ਮਦਦ ਕੀਤੀ ਜਾਵੇ |
ਹੁਣ ਅਰੂਸਾ ਆਂਟੀ ਦੀ ਚਰਚਾ ਛੱਡ ਦੇਣੀ ਚਾਹੀਦੀ ਹੈ
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਅਰੂਸਾ ਆਂਟੀ ਦੀ ਚਰਚਾ ਛੱਡ ਦੇਣੀ ਚਾਹੀਦੀ ਹੈ ਅਤੇ ਪੰਜਾਬ ਦੇ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਕ ਪੱਤਰਕਾਰ ਦੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਸ ਸਮੇਂ ਅਜਿਹੀਆਂ ਚਰਚਾਵਾਂ ਦੀ ਨਹੀਂ ਸਗੋਂ ਕੰਮ ਕਰਨ ਅਤੇ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ |
ਕਾਂਗਰਸੀਆਂ 'ਚ ਉਤਸ਼ਾਹ ਨਜ਼ਰ ਆਇਆ
ਮੰਤਰੀ ਬਣਨ ਬਾਅਦ ਪਹਿਲੀ ਵਾਰ ਮਾਨਸਾ ਪੁੱਜੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਕਾਫ਼ੀ ਸਮੇਂ ਬਾਅਦ ਅੱਜ ਕਾਂਗਰਸੀਆਂ 'ਚ ਉਤਸ਼ਾਹ ਨਜ਼ਰ ਆਇਆ | ਇਸ ਤੋਂ ਪਹਿਲਾਂ ਕਾਂਗਰਸੀ ਸਾਹ ਸਤਹੀਣ ਜਾਪ ਰਹੇ ਸਨ | ਬੱਚਤ ਭਵਨ ਵਿਖੇ ਮੰਤਰੀ ਨੂੰ ਮਿਲਣ ਲਈ ਅਤੇ ਪਬਲਿਕ 'ਚ ਆਪਣੀ ਹਾਜ਼ਰੀ ਲਗਵਾਉਣ ਲਈ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਕਾਫ਼ੀ ਜੱਦੋ-ਜਹਿਦ ਕਰਨੀ ਪਈ | ਬਹੁਤ ਸਾਰੇ ਕਾਂਗਰਸੀ ਤਾਂ ਪੁਲਿਸ ਨਾਲ ਹੀ ਲੜਦੇ ਵੇਖੇ ਗਏ | ਕਾਂਗਰਸ ਤੋਂ ਇਲਾਵਾ ਕੁਝ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪੁੱਜੇ ਪਰ ਉਨ੍ਹਾਂ ਨੂੰ ਮੰਤਰੀ ਨੂੰ ਮਿਲਣ ਦਾ ਸਮਾਂ ਹੀ ਨਹੀਂ ਮਿਲਿਆ, ਜਿਸ ਕਾਰਨ ਉਹ ਨਿਰਾਸ਼ ਹੋ ਕੇ ਘਰਾਂ ਨੂੰ ਪਰਤ ਗਏ |
ਬੋਹਾ, 25 ਅਕਤੂਬਰ (ਰਮੇਸ਼ ਤਾਂਗੜੀ) - ਵਿਧਾਇਕ ਬੁੱਧ ਰਾਮ ਨੇ ਆਪਣੇ ਕਈ ਪਾਰਟੀ ਵਰਕਰਾਂ ਨਾਲ ਬੋਹਾ ਰਜਬਾਹੇ 'ਚ ਕੋਟ ਵਾਲੀ ਢਾਣੀ ਨਜ਼ਦੀਕ ਪਏ ਪਾੜ ਦਾ ਦੌਰਾ ਕੀਤਾ | ਕਿਸਾਨਾਂ ਨਾਲ ਗੱਲਬਾਤ ਕਰਨ ਮਗਰੋਂ ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਸੈਂਕੜੇ ਏਕੜ ਝੋਨਾ ਪਾਣੀ ਦੀ ...
ਬੁਢਲਾਡਾ, 25 ਅਕਤੂਬਰ (ਸੁਨੀਲ ਮਨਚੰਦਾ) - ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਰੱਖੀ ਕੌਂਸਲਰਾਂ ਦੀ ਮੀਟਿੰਗ ਦੌਰਾਨ ਐਸ.ਡੀ.ਐਮ. ਦੇ ਕਾਨਫ਼ਰੰਸ ਰੂਮ ਵਿਚ ਅਣਪਛਾਤੇ ਵਿਅਕਤੀ ਵਲੋਂ ਵਿਧਾਇਕ ਬੁੱਧ ਰਾਮ, ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਤੇ ਕੌਂਸਲ ਕਰਮਚਾਰੀਆਂ ਦੀ ...
ਜੋਗਾ, 25 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਵਲੋਂ ਜੂਨੀਅਰ ਅਤੇ ਸੀਨੀਅਰ (ਲੜਕੇ-ਲੜਕੀਆਂ) ਦੇ ਤਲਵਾਰਬਾਜ਼ੀ ਮੁਕਾਬਲੇ ਕਰਵਾਏ ਗਏ | ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...
ਝੁਨੀਰ, 25 ਅਕਤੂਬਰ (ਨਿ.ਪ.ਪ.) - ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਕੋਰਵਾਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ | ਉਨ੍ਹਾਂ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਪਿੰਡਾਂ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX