ਤਾਜਾ ਖ਼ਬਰਾਂ


ਕੋਹਰੇ ਕਾਰਨ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ
. . .  40 minutes ago
ਨਵੀਂ ਦਿੱਲੀ, 1 ਫਰਵਰੀ-ਕੋਹਰੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ...
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  48 minutes ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  55 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਵਿਧਾਇਕ ਚੀਮਾ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਵਫ਼ਦ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ | ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਬਿਮਾਰ ਹੋਣ ਵਾਲਿਆਂ ਨੂੰ ਸਹੂਲਤਾਂ ਦੇਣ ਸੰਬੰਧੀ ਅਕਾਲੀ-ਬਸਪਾ ਦਾ ਵਫ਼ਦ ਨਿਗਮ ਕਮਿਸ਼ਨਰ ਨੂੰ ਮਿਲਿਆ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸ਼ਾਮ ਨਗਰ, ਪੀਪਾ ਰੰਗੀ ਅਤੇ ਸ਼ਿਵਪੁਰੀ ਇਲਾਕੇ 'ਚ ਪੀਣ ਵਾਲੇ ਗੰਦੇ ਪਾਣੀ ਦੀ ਮਿਕਸਿੰਗ ਦੇ ਚੱਲਦਿਆਂ ਅਕਾਲੀ ਦਲ ਤੇ ਬਸਪਾ ਦਾ ਸਾਂਝਾ ਵਫ਼ਦ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਗਵਾੜਾ 'ਚ ਪਿਛਲੇ 4 ਦਿਨਾਂ ਤੋਂ ਬੰਦ ਪਈ ਅਫ਼ਰੈਸਿਸ ਮਸ਼ੀਨ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸਿਵਲ ਹਸਪਤਾਲ ਬਲੱਡ ਬੈਂਕ ਵਿਖੇ ਪਿਛਲੇ 4 ਸਾਲਾਂ ਤੋਂ ਅਫ਼ਰੈਸਿਸ ਮਸ਼ੀਨ (ਸੈੱਲ ਕੱਢਣ ਵਾਲੀ) ਮਸ਼ੀਨ ਜੋ ਕਿ ਬੰਦ ਪਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫਗਵਾੜਾ ...

ਪੂਰੀ ਖ਼ਬਰ »

ਐਕਟਿਵਾ ਚੋਰੀ
ਜ਼ਿਲ੍ਹੇ 'ਚ ਸੁਵਿਧਾ ਕੈਂਪਾਂ ਦੀ ਸ਼ੁਰੂਆਤ ਅੱਜ ਤੋਂ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਵਾਉਣ ਲਈ 26 ਅਕਤੂਬਰ ਨੂੰ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੇ ਪਿੰਡ ਧਾਲੀਵਾਲ ਦੋਨਾ 'ਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਨੇ-ਰਮੇਸ਼ ਕੁਮਾਰ ਘੈਂਤਾ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਇਕਾਗਰਤਾ, ਚਿੰਤਨ ਤੇ ਧਿਆਨ ਨਵੇਂ ਵਿਚਾਰਾਂ ਦੀ ਉਤਪਤੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਉਤਪਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਜ਼ਿੰਦਗੀ 'ਚ ਤਕਨਾਲੌਜੀ ਦੀ ਮਿਸਾਲ ਨੂੰ ਆਪਣੇ ਜੀਵਨ 'ਚ ...

ਪੂਰੀ ਖ਼ਬਰ »

ਪੇ-ਕਮਿਸ਼ਨ ਦੀ ਰਿਪੋਰਟ 'ਚ ਸੋਧ ਨਾ ਹੋਣ 'ਤੇ ਦਫ਼ਤਰੀ ਮੁਲਾਜ਼ਮਾਂ ਨੇ ਆਪਣੀ ਕਲਮ ਛੋੜ ਹੜਤਾਲ 31 ਤੱਕ ਵਧਾਈ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹੇ ਦੇ ਦਫ਼ਤਰਾਂ 'ਚ ਕੰਮ ਕਰਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੇ-ਕਮਿਸ਼ਨ 'ਚ ਸੋਧ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਅੱਜ ਤੋਂ-ਦਲਜਿੰਦਰ ਸਿੰਘ ਢਿੱਲੋਂ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੇ ਚੌਕਸੀ ਵਿਭਾਗ ਵਲੋਂ ਆਮ ਲੋਕਾਂ ਨੂੰ ਭਿ੍ਸ਼ਟਾਚਾਰ ਬਾਰੇ ਜਾਗਰੂਕ ਕਰਨ ਲਈ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ 26 ਅਕਤੂਬਰ ਤੋਂ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਲਜਿੰਦਰ ਸਿੰਘ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ ਜ਼ਿਲ੍ਹੇ 'ਚ 17 ਵਿਅਕਤੀਆਂ ਨੂੰ ਦਿੱਤੇ ਆਰਜ਼ੀ ਲਾਇਸੰਸ

ਕਪੂਰਥਲਾ, 25 ਅਕਤੂਬਰ (ਵਿ. ਪ੍ਰ.)-ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪਟਾਕਿਆਂ ਦੀ ਵਿੱਕਰੀ ਲਈ ਲਾਇਸੰਸ ਜਾਰੀ ਕਰਨ ਵਾਸਤੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ 17 ਲਾਇਸੰਸਾਂ ਲਈ ਡਰਾਅ ਕੱਢੇ ਗਏ | ਐੱਸ. ਡੀ. ਐੱਮ. ਕਪੂਰਥਲਾ ਡਾ. ਜੈਇੰਦਰ ਸਿੰਘ ਦੀ ਅਗਵਾਈ 'ਚ ਲਾਇਸੰਸ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਤੇ ਹੋਰ ਸਮਾਗਮਾਂ ਮੌਕੇ ਮੈਰਿਜ ਪੈਲੇਸਾਂ, ਹੋਟਲਾਂ ਆਦਿ ਵਿਚ ਲਾਇਸੰਸੀ, ਗੈਰ-ਲਾਇਸੰਸੀ ਤੇ ਮਨੁੱਖੀ ਜੀਵਨ ਲਈ ਘਾਤਕ ਹਰੇਕ ...

ਪੂਰੀ ਖ਼ਬਰ »

ਦੁਕਾਨ 'ਚ ਹੋਈ ਚੋਰੀ ਸੰਬੰਧੀ ਕੇਸ ਦਰਜ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਇਕ ਮੋਬਾਈਲਾਂ ਦੀ ਦੁਕਾਨ 'ਚ ਹੋਈ ਚੋਰੀ ਦੇ ਸੰਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਦਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਤੋਂ ਨਾਰੀ ਨਿਕੇਤਨ ਨੂੰ ਮਿਲਿਆ 'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮਾਣ

ਜਲੰਧਰ, 25 ਅਕਤੂਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ 'ਮਨ ਕੀ ਬਾਤ' ਪ੍ਰੋਗਰਾਮ ਦਾ ਜ਼ਾਮਨ ਬਣੀ ਜਲੰਧਰ ਦੀ ਇੱਕੋ-ਇਕ ਸੰਸਥਾ ਨਾਰੀ ਨਿਕੇਤਨ ਦੇ ਬੱਚਿਆਂ ਨੂੰ ਪ੍ਰੋਗਰਾਮ ਦੇ ਰਾਹੀਂ ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਮੌਕਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 5 ਨੂੰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਵਿਸ਼ਵਕਰਮਾ ਸੇਵਾ ਸੁਸਾਇਟੀ ਵਲੋਂ ਕਲਾ ਕੌਸ਼ਲ ਦੇ ਮਾਲਕ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਆਹਲੀ ਕਲਾਂ 'ਚ ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਜੀ ਆਹਲੀ ਕਲ੍ਹਾਂ ਵਿਖੇ ਸ਼ਹੀਦ ਸਿੰਘਾਂ ਭਾਈ ਮੁਖਤਾਰ ਸਿੰਘ, ਭਾਈ ਗੋਪਾਲ ਸਿੰਘ, ਭਾਈ ਬਖ਼ਸ਼ੀਸ਼ ਸਿੰਘ, ਭਾਈ ਸਾਹਿਬ ਸਿੰਘ ਤੇ ਬਾਬਾ ਹਰਦਿਆਲ ਸਿੰਘ ਦੀ ਸਾਲਾਨਾ ਬਰਸੀ ਮੌਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਕਾ ਬਾਗ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਪਿੰਡ ਠੱਟਾ ਪੁਰਾਣਾ ਵਿਖੇ ਨਵੇਂ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜਾਂ ਦੀ ਆਰੰਭਤਾ

ਸੁਲਤਾਨਪੁਰ ਲੋਧੀ, 25 ਅਕਤੂਬਰ (ਥਿੰਦ)-ਆਜ਼ਾਦੀ ਤੋਂ ਬਾਅਦ ਪੰਜਾਬ ਅੰਦਰ ਜਦੋਂ ਵੀ ਕਾਂਗਰਸ ਪਾਰਟੀ ਦਾ ਰਾਜ਼ ਆਇਆ ਹੈ ਤਾਂ ਵਿਕਾਸ ਕਾਰਜ ਵੱਡੇ ਪੱਧਰ 'ਤੇ ਹਨ | ਕਾਂਗਰਸ ਸਰਕਾਰਾਂ ਨੇ ਹਮੇਸ਼ਾ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਰੇਕ ਹਲਕੇ ਦਾ ਤਨੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਲੰਗਰ ਲਗਾਇਆ

ਢਿਲਵਾਂ, 25 ਅਕਤੂਬਰ (ਸੁਖੀਜਾ, ਪ੍ਰਵੀਨ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਇਲਾਕਾ ਢਿਲਵਾਂ ਦੀਆਂ ਸੰਗਤਾਂ ਵਲੋਂ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਯੂ. ਕੇ. ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਟੈਕਸੀ ਸਟੈਂਡ ਢਿਲਵਾਂ ਵਿਖੇ ਪੂਰੀਆਂ-ਛੋਲਿਆਂ ਦਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਹਰਮਿੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਸਰਕਲ ਫਗਵਾੜਾ ਦੇ ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 25 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 135 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 17,850 ਹੈ, ਜਿਨ੍ਹਾਂ 'ਚੋਂ 6 ਐਕਟਿਵ ਮਾਮਲੇ ਹਨ ਤੇ 17,288 ਮਰੀਜ਼ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਨੇ ਕਰਵਾਇਆ ਉੱਘੇ ਗ਼ਜ਼ਲਗੋ ਸੁਰਜੀਤ ਜੱਜ ਨਾਲ ਰੂ-ਬਰੂ

ਕਪੂਰਥਲਾ, 25 ਅਕਤੂਬਰ (ਅਮਰਜੀਤ ਕੋਮਲ)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਅੱਜ ਉੱਘੇ ਗ਼ਜ਼ਲਗੋ ਡਾ. ਸੁਰਜੀਤ ਜੱਜ ਨਾਲ ਰੂ-ਬਰੂ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਿਰਜਣਾ ਕੇਂਦਰ ਦੇ ਪ੍ਰਧਾਨ ਡਾ. ਆਸਾ ਸਿੰਘ ਘੁੰਮਣ, ਰਤਨ ਸਿੰਘ ਸੰਧੂ, ਡਾ. ਸੁਰਜੀਤ ਜੱਜ ਤੇ ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਕੀਤੀ | ਸਮਾਗਮ ਦੀ ਆਰੰਭਤਾ ਮੌਕੇ ਉੱਘੀ ਗਾਇਕਾ ਪਰਮਜੀਤ ਕੌਰ ਦੇ ਕਿਸਾਨ ਅੰਦੋਲਨ ਦੌਰਾਨ ਮਕਬੂਲ ਹੋਏ ਗੀਤ 'ਤੂੰ ਆਲ੍ਹਣਾ ਕਿੱਥੇ ਸਾਂਭੇਗਾ, ਉਨ੍ਹਾਂ ਬਿਰਖ ਹੀ ਕਟਵਾ ਦੇਣਾ' ਦੇ ਗੀਤ ਰਾਹੀਂ ਹੋਈ | ਉਪਰੰਤ ਅਮਨ ਗਾਂਧੀ ਨੇ ਸੁਰਜੀਤ ਜੱਜ ਦੀਆਂ ਦੋ ਨਜ਼ਮਾਂ ਸੁਣਾ ਕੇ ਉਨ੍ਹਾਂ ਦੀ ਇਨਕਲਾਬੀ ਸੁਰ ਨੂੰ ਬਾਖ਼ੂਬੀ ਨਾਲ ਬਿਆਨ ਕੀਤਾ | ਇਸ ਮੌਕੇ ਡਾ. ਆਸਾ ਸਿੰਘ ਘੁੰਮਣ ਨੇ ਕਿਹਾ ਕਿ ਸੁਰਜੀਤ ਜੱਜ ਭਾਵੇਂ ਸਿਰਜਣਾ ਕੇਂਦਰ ਦੇ ਮੋਢੀ ਮੈਂਬਰਾਂ ਦੇ ਸਮਕਾਲੀ ਹਨ ਪਰ ਉਨ੍ਹਾਂ ਦੀ ਲੰਬੀ ਗੈਰ-ਹਾਜ਼ਰੀ ਸਾਨੂੰ ਹਮੇਸ਼ਾ ਰੜਕਦੀ ਰਹੀ ਹੈ ਤੇ ਉਨ੍ਹਾਂ ਦੇ ਰੂ-ਬਰੂ ਨਾਲ ਨਵੇਂ ਗ਼ਜ਼ਲਗੋ ਹੋਰ ਨਵਾਂ ਲਈ ਕੁੱਝ ਸਿੱਖਣਗੇ | ਡਾ. ਸੁਰਜੀਤ ਜੱਜ ਨੇ ਕਿਹਾ ਕਿ ਭਾਵੇਂ ਸਾਹਿਤ ਦੀ ਹਰ ਵਿਧਾ ਦਾ ਵਿਧਾਨ ਹੁੰਦਾ ਹੈ ਪਰ ਸ਼ਾਇਰ ਕਦੇ ਵੀ ਥੋਥੇ ਵਿਧਾਨ ਆਪਣੀ ਗ਼ਜ਼ਲ 'ਤੇ ਨਹੀਂ ਲੱਦਦਾ | ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਸਾਹਿਤ 'ਚ ਉਸਤਾਦ ਤੇ ਸ਼ਾਗਿਰਦ ਦਾ ਵਰਤਾਰਾ ਚੱਲ ਰਿਹਾ ਹੈ ਪਰ ਜਿਹੜਾ ਉਸਤਾਦ ਬਣ ਜਾਵੇ, ਉਹ ਆਪਣੀ ਸ਼ਾਇਰੀ ਗੁਆ ਲੈਂਦਾ ਹੈ | ਉਨ੍ਹਾਂ ਕਿਹਾ ਕਿ ਕਵਿਤਾ ਜਾਂ ਸ਼ਾਇਰੀ ਕਿਸੇ ਅੰਦੋਲਨ ਦੀ ਨੀਂਹ ਹੁੰਦੀ ਹੈ ਤੇ ਹੁਣ ਕਿਸਾਨ ਅੰਦੋਲਨ ਨੇ ਜੀਵਨ ਦੇ ਨਵੇਂ ਦਿਸਹੱਦੇ ਸਿਰਜੇ ਹਨ ਤੇ ਅੰਦੋਲਨ ਦੀਆਂ ਉਸਾਰੂ ਪੈੜਾਂ ਨੇ ਨਵੇਂ ਇਨਕਲਾਬੀ ਸਾਹਿਤ ਦੀ ਰਚਨਾ ਕੀਤੀ ਹੈ ਤੇ ਇਸੇ ਅੰਦੋਲਨ ਕਾਰਨ ਹੀ ਉਨ੍ਹਾਂ ਕੋਲ 7 ਕਿਤਾਬਾਂ ਦੇ ਖਰੜੇ ਤਿਆਰ ਹਨ | ਡਾ. ਜੱਜ ਨੇ ਆਪਣੀਆਂ ਰਚਨਾਵਾਂ ਦਾ ਪਾਠ ਕਰਦੇ ਹੋਏ ਹਾਜ਼ਰ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ | ਸਮਾਗਮ ਦੇ ਦੂਜੇ ਪੜਾਅ ਦੌਰਾਨ ਹੋਏ ਕਵੀ ਦਰਬਾਰ 'ਚ ਹਰਵਿੰਦਰ ਭੰਡਾਲ, ਸੁਰਜੀਤ ਸਾਜਨ, ਕੁਲਵਿੰਦਰ ਕੰਵਲ, ਰਾਣਾ ਸੈਦੋਵਾਲੀਆ, ਪ੍ਰੋਮਿਲਾ ਅਰੋੜਾ, ਡਾ. ਪਰਮਜੀਤ ਸਿੰਘ ਮਾਨਸਾ, ਦਲਜੀਤ ਸਿੰਘ, ਨਿਧੀ ਸ਼ਰਮਾ, ਆਦਿਲ ਦਿਆਲਪੁਰੀ, ਮਨਜਿੰਦਰ ਕਮਲ, ਅਵਤਾਰ ਗਿੱਲ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਤੇਜਬੀਰ ਸਿੰਘ ਨੇ ਆਪਣੀਆਂ ਗ਼ਜ਼ਲਾਂ ਤੇ ਨਜ਼ਮਾਂ ਪੇਸ਼ ਕੀਤੀਆਂ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਸਿਰਜਣਾ ਕੇਂਦਰ ਦੇ ਜਨਰਲ ਸਕੱਤਰ ਰੌਸ਼ਨ ਖੈੜਾ ਨੇ ਨਿਭਾਏ | ਉਨ੍ਹਾਂ ਕਿਹਾ ਕਿ ਗ਼ਜ਼ਲਗੋ ਸੁਰਜੀਤ ਜੱਜ ਸਾਡੇ ਸਮਿਆਂ ਦਾ ਮਕਬੂਲ ਸ਼ਾਇਰ ਹੈ ਤੇ ਉਨ੍ਹਾਂ ਦੀਆਂ ਗ਼ਜ਼ਲਾਂ ਮਾਨਵਤਾ ਦੇ ਅੰਦੋਲਨ ਦਾ ਨਾਅਰਾ ਵੀ ਬਣਨਗੀਆਂ |

ਖ਼ਬਰ ਸ਼ੇਅਰ ਕਰੋ

 

ਸੜਕਾਂ 'ਤੇ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਬੰਦ ਕਰਵਾਉਣ ਲਈ ਹੁਣ ਸਰਕਾਰੀ ਵਿਭਾਗ ਹੋਇਆ ਸਰਗਰਮ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਸੜਕਾਂ 'ਤੇ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੀ. ਆਰ. ਟੀ. ਸੀ. ਦੇ ਜ਼ਿਲ੍ਹਾ ਮੈਨੇਜਰ ਦੀ ਅਗਵਾਈ ਹੇਠ ਅੱਜ ਫਗਵਾੜਾ ਬੱਸ ਅੱਡੇ ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਫੈਲੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਵਲ ਸਰਜਨ ਵਲੋਂ ਡਾਕਟਰਾਂ ਨਾਲ ਮੀਟਿੰਗ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਦੀ ਸਿਵਲ ਸਰਜਨ ਡਾ: ਗੁਰਿੰਦਰਵੀਰ ਕੌਰ ਨੇ ਅੱਜ ਫਗਵਾੜਾ ਸਿਵਲ ਹਸਪਤਾਲ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਤੇ ਲੈਬਾਰਟਰੀ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਅਲਾਇੰਨਜ਼ ਕਲੱਬ ਵਲੋਂ ਦੋ ਬੱਚਿਆਂ ਨੂੰ ਸਾਈਕਲ ਭੇਟ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਅਲਾਇੰਨਜ਼ ਕਲੱਬ ਵਲੋਂ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਸਿੰਘ ਦੀ ਅਗਵਾਈ 'ਚ ਦੋ ਬੱਚਿਆਂ ਨੂੰ ਸਾਈਕਲ ਭੇਟ ਕੀਤੇ ਗਏ | ਇਸ ਮੌਕੇ ਕਰਵਾਏ ਸਮਾਗਮ 'ਚ ਮੁੱਖ ਤੌਰ 'ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਮਹਿੰਦਰਪਾਲ ਪੰਡਵੇ ਵਾਲਿਆਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਾਰਜਾਂ ਤੋਂ ਸੂਬੇ ਦੇ ਲੋਕ ਬਿਲਕੁਲ ਸੰਤੁਸ਼ਟ-ਵਿਧਾਇਕ ਚੀਮਾ

ਡਡਵਿੰਡੀ, 25 ਅਕਤੂਬਰ (ਦਿਲਬਾਗ ਸਿੰਘ ਝੰਡ)-ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜੰਗ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਾਸੀ ਸਰਕਾਰ ਵਲੋਂ ਦਿੱਤੀਆਂ ਜਾਣ ਸਹੂਲਤਾਂ ਤੋਂ ਬਿਲਕੁਲ ਸੰਤੁਸ਼ਟ ਹਨ, ਜਿਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਣੇ ਵਿਅਕਤੀ ਕਾਬੂ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੇ ਟੀਕੇ ਤੇ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ. ਐੱਸ. ਆਈ ਹਰਜਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 6 ਨੂੰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਇਲਾਕਾ ਨਿਵਾਸੀਆਂ, ਸਾਧ ਸੰਗਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਤੇ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਹਫ਼ਤਾਵਾਰੀ ਲੰਗਰ ਦਾ ਸ਼ੁੱਭ ਆਰੰਭ

ਫਗਵਾੜਾ, 25 ਅਕਤੂਬਰ (ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਫ਼ਤਾਵਾਰੀ ਦੁਪਹਿਰ ਦੇ ਮਫ਼ਿਤ ਭੋਜਨ ਦੀ ਸੇਵਾ ਦਾ ...

ਪੂਰੀ ਖ਼ਬਰ »

ਵਾਲਮੀਕਿ ਸੰਘਰਸ਼ ਮੋਰਚੇ ਦੀ ਮੀਟਿੰਗ

ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਵਾਲਮੀਕਿ ਸੰਘਰਸ਼ ਮੋਰਚੇ ਦੀ ਇਕ ਮੀਟਿੰਗ ਮੋਰਚੇ ਦੇ ਸੂਬਾਈ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ਮੋਰਚੇ ਦੀ ਮਜ਼ਬੂਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੋਪੀ ਭੰਡਾਲ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਯਾਦ 'ਚ ਸਾਲਾਨਾ ਸਮਾਗਮ ਕਰਵਾਇਆ

ਫਗਵਾੜਾ, 25 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ਹੀਦ ਸਿੰਘਾ ਦੀ ਯਾਦ 'ਚ ਚਾਨਾ ਪਰਿਵਾਰ ਵਲੋਂ ਸਾਲਾਨਾ ਧਾਰਮਿਕ ਸਮਾਗਮ ਅਕਾਲੀ ਗੁਰਦੁਆਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਰਾਜ ਸਿੰਘ ਤੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਦਮਦਮੀ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸੰਬੰਧੀ ਫਾਰਮ ਭਰੇ

ਨਡਾਲਾ, 25 ਅਕਤੂਬਰ (ਮਾਨ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪਾਵਰਕਾਮ ਸਬ ਡਵੀਜ਼ਨ ਨਡਾਲਾ ਵਲੋਂ 2 ਕਿੱਲੋਵਾਟ ਦੇ ਬਕਾਏ ਮੁਆਫ਼ੀ ਸੰਬੰਧੀ ਇਕ ਕੈਂਪ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਲਗਾਇਆ ਗਿਆ | ਇਸ ਮੌਕੇ ਸੰਬੰਧਿਤ ਖਪਤਕਾਰਾਂ ਦੇ 2 ਕਿੱਲੋਵਾਟ ਤੱਕ ਬਿੱਲਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX