ਅਜਨਾਲਾ/ ਗੱਗੋਮਾਹਲ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਚਲਾਈ ਗੋਲੀ ਦੇ ਮਾਮਲੇ ਨੂੰ ਕੁੱਝ ...
ਗੱਗੋਮਾਹਲ, 26 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਿਸਾਨਾਂ ਦੀ ਫਸਲ ਕੁਦਰਤੀ ਕਰੋਪੀ ਗੜ੍ਹੇਮਾਰੀ, ਭਾਰੀ ਬਾਰਿਸ਼ ਨਾਲ ਬੁਰੀ ਤਰ੍ਹਾਂ ਬਰਬਾਦ ਹੋਈ ਹੈ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ-ਘੱਟ 50 ਹਜਾਰ ਰੁਪਏ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦੇਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਰਾਹਤ ਮਿਲ ਸਕੇ | ਉਕਤ ਵਿਚਾਰ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਪਾਰਲੀਮਾਨੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪਿੰਡ ਉੜਦਨ ਵਿਖੇ 2022 ਦੀਆਂ ਚੋਣਾਂ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸੱਦੀ ਮੀਟਿੰਗ ਦੌਰਾਨ ਬੋਲਦਿਆਂ ਕਹੇ | ਇਸ ਮੌਕੇ ਕਾਲਾ ਪ੍ਰਧਾਨ, ਬਿੱਟੂ, ਅਕਾਸ਼ ਦੀਪ, ਰਵੇਲ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਜਸਬੀਰ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਗੋਰੇਨੰਗਲ, ਜਸਮੇਰ ਸਿੰਘ ਫੌਜੀ, ਬਲਬੀਰ ਸਿੰਘ, ਦਿਲਬਗ ਸਿੰਘ, ਬੱਬਾ, ਰਾਜਨ, ਲੱਖਾ ਰੰਧਾਵਾ, ਕਸ਼ਮੀਰ ਸਿੰਘ, ਹੈਪੀ ਸਰਪੰਚ, ਕੁਲਦੀਪ ਸਿੰਘ, ਦੀਦਾਰ ਸਿੰਘ, ਗੁਰਵੇਲ ਸਿੰਘ ਸਾਹਿਬ ਸਿੰਘ, ਸੁਖਦੇਵ ਸਿੰਘ, ਕੁਲਰਾਜ ਸਿੰਘ, ਬਚਿੱਤਰ ਸਿੰਘ, ਇਕਬਾਲ ਸਿੰਘ, ਸਾਬਾ ਭਲਵਾਨ, ਮਨਪ੍ਰੀਤ ਸਿੰਘ ਗੁਰਭੇਜ ਸਿੰਘ, ਡਾ: ਬਿੱਟੂ, ਰਾਣਾ ਆਦਿ ਹਾਜ਼ਰ ਸਨ |
ਜੰਡਿਆਲਾ ਗੁਰੂ, 26 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਸਾਂਝ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਕਥਾਵਾਚਕ ਭਾਈ ਭੁਪਿੰਦਰ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਵਲੋਂ ਨੌਜਵਾਨ ਬੱਚੀਆਂ ਜੋ ਘਰ ਦੀ ਗ਼ਰੀਬੀ ਕਾਰਨ ਪੜ੍ਹਾਈ ਨਹੀਂ ਕਰ ਸਕੀਆਂ, ਲਈ ਸਵੈ ਰੁਜ਼ਗਾਰ ...
ਚੋਗਾਵਾਂ, 26 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਬੀਤੀ ਦਿਨੀ ਆਏ ਭਾਰੀ ਮੀਂਹ ਕਾਰਨ ਗਰੀਬ ਦਲਿਤ ਪਰਿਵਾਰ ਸਤਵਿੰਦਰ ਸਿੰੰਘ ਪੁੱਤਰ ਚੰਨਣ ਸਿੰਘ ਜੋ ਕਿ ਆਪਣੀ ਬਿਰਧ ਮਾਤਾ ਤਿੰਨ ਬੱਚਿਆਂ ਪਤਨੀ ਸਮੇਤ ਪੁਰਾਣੇ ...
ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੱਤਵਾਦ ਨਾਲ ਲੋਹੇ ਲੈਂਦੇ ਸ਼ਹੀਦ ਹੋਏ ਜਵਾਨਾਂ ਨੂੰ ਪੁਲਿਸ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜਿਸ ਤਹਿਤ ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਦੇ ਸ਼ਹੀਦ ...
ਜਗਦੇਵ ਕਲਾਂ, 26 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਜੀ ਸੇਵਕ ਸਭਾ ਜਗਦੇਵ ਕਲਾਂ ਵਲੋਂ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬੂੜ ਸਿੰਘ ਜਗਦੇਵ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ ਦੇ ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ਉੱਪਲ ਨੇ ਖੇਤੀ ਭਵਨ ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਬਲਾਕ ਵੇਰਕਾ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ...
ਅੰਮਿ੍ਤਸਰ/ਅਜਨਾਲਾ 26 ਵਰਪਾਲ (ਸੁਰਿੰਦਰਪਾਲ ਸਿੰਘ ਵਰਪਾਲ, ਗੁਰਪ੍ਰ੍ਰੀਤ ਸਿੰਘ ਢਿੱਲੋਂ)-ਪ੍ਰਾਇਮਰੀ ਪੱਧਰ ਪ੍ਰੋਮੋਸ਼ਨਾਂ ਤੇ ਰੋਸਟਰ ਪ੍ਰਵਾਨਗੀਆਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਮੀਟਿੰਗ ਸਮਾਜਿਕ ਨਿਆਂ ਤੇ ਘੱਟ ਗਿਣਤੀ ਕੈਬਨਿਟ ਮੰਤਰੀ ...
ਓਠੀਆਂ, 26 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਆ ਰਹੀਆਂ ਵਿਧਾਨ ਸਭਾਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਪੰਜਾਬ ਨੂੰ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਮੁਕਤ ਕਰਾਉਣ ਲਈ ਪੰਜਾਬ ਦੇ ਭਲੇ ਲਈ ਇਸ ਵਾਰ ਆਮ ਆਦਮੀ ਪਾਰਟੀ ...
ਮੱਤੇਵਾਲ, 26 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਥਾਣਾ ਮੱਤੇਵਾਲ ਦੇ ਪਿੰਡ ਕਲੇਰ ਬਾਲਾਪਾਈ ਜਿਥੋਂ ਦੇ ਇਕ ਅਖੌਤੀ ਬਾਬੇ ਵਲੋਂ ਖ਼ੁਦ ਬਣਾਈਆਂ ਗਈਆਂ ਦੋ ਅਸ਼ਲੀਲ ਵੀਡੀਓ ਤੇ ਇਤਰਾਜ ਯੋਗ ਹਾਲਤ 'ਚ ਕੁਝ ਤਸਵੀਰਾਂ ਸੋਸ਼ਲ ...
ਮਜੀਠਾ, 26 ਅਕਤੂਬਰ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਨਾਗ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਅਨੂ ਬੇਦੀ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ਹੀਦ ਭਗਤ ਸਿੰਘ ਮੈਮੋਰੀਅਲ ...
ਟਾਂਗਰਾ, 26 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਰ ਪੱਖ ਤੋਂ ਧ੍ਰੋਹ ਕੀਤਾ ਜਾ ਰਿਹਾ ਹੈ ਤੇ ਹਾੜ੍ਹੀ ਦਾ ਸੀਜ਼ਨ ਸਿਰ 'ਤੇ ਹੋਣ ਦੇ ਬਾਵਜੂਦ ਵੀ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਹੈ, ਜਿਸ ਕਾਰਨ ਕਿਸਾਨਾਂ 'ਚ ਹਾਹਾਕਾਰ ਮੱਚੀ ਹੋਈ ਹੈ | ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸੂਬੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਤੇ ਕਿਸਾਨਾਂ ਨੂੰ ਕੰਟਰੋਲ ਰੇਟ 'ਤੇ ਡੀ.ਏ. ਪੀ ਮੁਹੱਈਆ ਕਰਵਾਉਣ ਨੂੰ ਯਕੀਨੀ ...
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ-ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ-ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ ਸੀ | ਅਟਾਰੀ ਸਰਹੱਦ 'ਤੇ ਤਾਇਨਾਤ ...
ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਪੰਜਾਬ 'ਚ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣ ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਦੇ ਅੱਜ 11 ਮਹੀਨੇ ਪੂਰੇ ਹੋਣ ਮੌਕੇ ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਰਣਬੀਰ ਸਿੰਘ ਮਜੀਠਾ, ਕੁੱਲ ਹਿੰਦ ਕਿਸਾਨ ਸਭਾ ...
ਅਟਾਰੀ, 26 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸਬ ਤਹਿਸੀਲ ਅਟਾਰੀ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ...
ਅੰਮਿ੍ਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਤੇ ਇਸਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ...
ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਕਾਲਜ ਫ਼ਾਰ ਵੂਮੈਨ, ਮਹਿਤਾ ਚੌਂਕ ਦਾ ਬੀ.ਕਾਮ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ 'ਚ ਦਸਮੇਸ਼ ਕਾਲਜ ਸੰਸਥਾ 'ਚੋਂ ਬੀ. ਕਾਮ ਸਮੈਸਟਰ ...
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਠਵਾਲ ਵਿਖੇ ਪਿ੍ੰਸੀਪਲ ਕਵਲਜੀਤ ਸਿਘ ਧੰਜੂ ਦੀ ਅਗਵਾਈ 'ਚ ਸਮਾਗਮ ਕਰਾਇਆ ਗਿਆ | ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਸਕੂਲ ...
ਚੌਕ ਮਹਿਤਾ, 26 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)-ਪਿੰਡ ਭੋਏਵਾਲ ਵਿਖੇ ਸਹਾਰਾ ਸੇਵਾ ਸੁਸਾਇਟੀ ਵਲੋਂ ਬੇਸਹਾਰਾ ਲੋਕਾਂ ਦੀ ਦੇਖਭਾਲ ਲਈ ਬਣੇ ਰਹਿਣ ਬਸੇਰਾ 'ਸਾਡਾ ਘਰ' ਦਾ ਵਿਸ਼ੇਸ਼ ਦÏਰਾ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ...
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਹੋਈ ਤੇਜ ਬਾਰਸ਼ ਤੇ ਭਾਰੀ ਗੜ੍ਹੇਮਾਰੀ ਨਾਲ ਹਲਕਾ ਮਜੀਠਾ ਦੇ ਅਨੇਕਾਂ ਪਿੰਡਾਂ ਹਮਜਾ, ਅਠਵਾਲ, ਕੋਟਲਾ, ਭੋਮਾ, ਵਡਾਲਾ, ਭੰਗਵਾਂ, ਗਾਲੋਵਾਲੀ, ਵੀਰਮ, ਪੰਧੇਰ, ਮੱਧੀਪੁਰਾ, ਆਦਿ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਅਤੇ ...
ਅਜਨਾਲਾ, 26 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ 'ਸਭ ਦਾ ਸਾਥ, ਸਭ ਦਾ ਵਿਕਾਸ, ਸਭ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦੇਸ਼ਾ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਅੰਮਿ੍ਤਸਰ ਨੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦੀਵਾਲੀ ਮੌਕੇ ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਚਲਾਈਆਂ ...
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX