ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  14 minutes ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . .  28 minutes ago
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  about 2 hours ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 3 hours ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 4 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 4 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 4 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 4 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 12 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਮਾਮਲਾ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ

2 ਨੌਜਵਾਨ ਗਿ੍ਫ਼ਤਾਰ- 1 ਫ਼ਰਾਰ

ਅਜਨਾਲਾ/ ਗੱਗੋਮਾਹਲ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਚਲਾਈ ਗੋਲੀ ਦੇ ਮਾਮਲੇ ਨੂੰ ਕੁੱਝ ...

ਪੂਰੀ ਖ਼ਬਰ »

ਅਗਾਮੀ ਚੋਣਾਂ ਦੌਰਾਨ ਅਕਾਲੀ ਬਸਪਾ ਸਰਕਾਰ ਦੀ ਜਿੱਤ ਯਕੀਨੀ- ਬੋਨੀ ਅਜਨਾਲਾ

ਗੱਗੋਮਾਹਲ, 26 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਿਸਾਨਾਂ ਦੀ ਫਸਲ ਕੁਦਰਤੀ ਕਰੋਪੀ ਗੜ੍ਹੇਮਾਰੀ, ਭਾਰੀ ਬਾਰਿਸ਼ ਨਾਲ ਬੁਰੀ ਤਰ੍ਹਾਂ ਬਰਬਾਦ ਹੋਈ ਹੈ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ-ਘੱਟ 50 ਹਜਾਰ ...

ਪੂਰੀ ਖ਼ਬਰ »

ਸਾਂਝ ਚੈਰੀਟੇਬਲ ਸੁਸਾਇਟੀ ਨੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਜੰਡਿਆਲਾ ਗੁਰੂ, 26 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਸਾਂਝ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਕਥਾਵਾਚਕ ਭਾਈ ਭੁਪਿੰਦਰ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਵਲੋਂ ਨੌਜਵਾਨ ਬੱਚੀਆਂ ਜੋ ਘਰ ਦੀ ਗ਼ਰੀਬੀ ਕਾਰਨ ਪੜ੍ਹਾਈ ਨਹੀਂ ਕਰ ਸਕੀਆਂ, ਲਈ ਸਵੈ ਰੁਜ਼ਗਾਰ ...

ਪੂਰੀ ਖ਼ਬਰ »

ਪਿੰਡ ਕੋਹਾਲਾ 'ਚ ਮਕਾਨ ਡਿੱਗਾ-ਪਰਿਵਾਰ ਵਾਲ-ਵਾਲ ਬਚਿਆ

ਚੋਗਾਵਾਂ, 26 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਬੀਤੀ ਦਿਨੀ ਆਏ ਭਾਰੀ ਮੀਂਹ ਕਾਰਨ ਗਰੀਬ ਦਲਿਤ ਪਰਿਵਾਰ ਸਤਵਿੰਦਰ ਸਿੰੰਘ ਪੁੱਤਰ ਚੰਨਣ ਸਿੰਘ ਜੋ ਕਿ ਆਪਣੀ ਬਿਰਧ ਮਾਤਾ ਤਿੰਨ ਬੱਚਿਆਂ ਪਤਨੀ ਸਮੇਤ ਪੁਰਾਣੇ ...

ਪੂਰੀ ਖ਼ਬਰ »

ਪੁਲਿਸ ਵਲੋਂ ਜੇਠੂਵਾਲ ਸਕੂਲ 'ਚ ਸ਼ਹੀਦ ਸਿਪਾਹੀ ਮਦਨ ਲਾਲ ਲੁੱਧੜ ਨੂੰ ਸ਼ਰਧਾਂਜਲੀਆਂ ਭੇਟ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੱਤਵਾਦ ਨਾਲ ਲੋਹੇ ਲੈਂਦੇ ਸ਼ਹੀਦ ਹੋਏ ਜਵਾਨਾਂ ਨੂੰ ਪੁਲਿਸ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜਿਸ ਤਹਿਤ ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਦੇ ਸ਼ਹੀਦ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30,31 ਨੂੰ

ਜਗਦੇਵ ਕਲਾਂ, 26 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਜੀ ਸੇਵਕ ਸਭਾ ਜਗਦੇਵ ਕਲਾਂ ਵਲੋਂ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬੂੜ ਸਿੰਘ ਜਗਦੇਵ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਡਾ: ਉੱਪਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ ਦੇ ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ਉੱਪਲ ਨੇ ਖੇਤੀ ਭਵਨ ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਬਲਾਕ ਵੇਰਕਾ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ: ਵੇਰਕਾ ਤੇ ਪ੍ਰਗਟ ਸਿੰਘ ਨਾਲ ਮੀਟਿੰਗ

ਅੰਮਿ੍ਤਸਰ/ਅਜਨਾਲਾ 26 ਵਰਪਾਲ (ਸੁਰਿੰਦਰਪਾਲ ਸਿੰਘ ਵਰਪਾਲ, ਗੁਰਪ੍ਰ੍ਰੀਤ ਸਿੰਘ ਢਿੱਲੋਂ)-ਪ੍ਰਾਇਮਰੀ ਪੱਧਰ ਪ੍ਰੋਮੋਸ਼ਨਾਂ ਤੇ ਰੋਸਟਰ ਪ੍ਰਵਾਨਗੀਆਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਮੀਟਿੰਗ ਸਮਾਜਿਕ ਨਿਆਂ ਤੇ ਘੱਟ ਗਿਣਤੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੰਜਾਬ ਨੂੰ ਦੋਵਾੇ ਰਿਵਾਇਤੀ ਪਾਰਟੀਆਂ ਤੋਂ ਮੁਕਤ ਕਰਾਉਣ ਦੀ ਲੋੜ- ਸੰਧੂ

ਓਠੀਆਂ, 26 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਆ ਰਹੀਆਂ ਵਿਧਾਨ ਸਭਾਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਪੰਜਾਬ ਨੂੰ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਮੁਕਤ ਕਰਾਉਣ ਲਈ ਪੰਜਾਬ ਦੇ ਭਲੇ ਲਈ ਇਸ ਵਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਵਾਇਰਲ ਮਾਮਲੇ 'ਚ ਲੜਕੀ ਦੇ ਬਿਆਨਾਂ 'ਤੇ ਬਾਬੇ ਖ਼ਿਲਾਫ਼ ਮਾਮਲਾ ਦਰਜ

ਮੱਤੇਵਾਲ, 26 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਥਾਣਾ ਮੱਤੇਵਾਲ ਦੇ ਪਿੰਡ ਕਲੇਰ ਬਾਲਾਪਾਈ ਜਿਥੋਂ ਦੇ ਇਕ ਅਖੌਤੀ ਬਾਬੇ ਵਲੋਂ ਖ਼ੁਦ ਬਣਾਈਆਂ ਗਈਆਂ ਦੋ ਅਸ਼ਲੀਲ ਵੀਡੀਓ ਤੇ ਇਤਰਾਜ ਯੋਗ ਹਾਲਤ 'ਚ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੇ ਜਾਣ ਪਿਛੋਂ ਬੀਤੇ ਦਿਨ ਲੜਕੀ ਤੇ ਉਸ ਦੇ ਪਰਿਵਾਰ ਵਲੋਂ ਥਾਣਾ ਮੱਤੇਵਾਲ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ, ਜਿਸ 'ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਭੁਪਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਵਲੋਂ ਲੜਕੀ ਦੇ ਬਿਆਨ ਦਰਜ ਕਰਵਾਏ | ਪੀੜਤ ਲੜਕੀ ਵਲੋਂ ਆਪਣੇ ਬਿਆਨਾਂ 'ਚ ਦੱਸਿਆ ਕਿ ਇਕ ਸਾਲ ਪਹਿਲਾਂ ਉਹ ਆਪਣੇ ਘਰ ਨਜ਼ਦੀਕ ਖੁੱਲ੍ਹੇ ਵਿਚ ਜੰਗਲ ਪਾਣੀ ਬੈਠੀ ਹੋਈ ਸੀ ਤਾਂ ਉਗਰਾਹੀ ਕਰਦਾ ਹੋਇਆ ਗੁਰਦੁਆਰਾ ਸੰਤਸਰ ਦਾ ਹੈੱਡ ਗ੍ਰੰਥੀ ਬਾਬਾ ਜੁਗਰਾਜ ਸਿੰਘ ਜੋ ਕਿ ਸਾਡੇ ਘਰ ਆਣ ਵੜਿਆ, ਜਿਸ ਵਲੋਂ ਆਪਣੇ ਮੋਬਾਈਲ ਵਿਚ ਮੇਰੀਆਂ ਇਤਰਾਜ਼ਯੋਗ ਹਾਲਤ 'ਚ ਤਸਵੀਰਾਂ ਖਿੱਚ ਲਈਆਂ | ਪੀੜਤ ਨੇ ਦੱਸਿਆ ਕਿ ਉਸ ਤੋਂ ਬਾਅਦ ਉਪਰੋਕਤ ਬਾਬੇ ਵਲੋਂ ਲਗਾਤਾਰ ਉਸ ਨੂੰ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦਿੰਦੇ ਹੋਏ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਤੇ ਇਕ ਦਿਨ ਅਪ੍ਰੈਲ 2021 'ਚ ਜਦੋਂ ਉਹ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਗਈ ਹੋਈ ਸੀ ਤਾਂ ਉਪਰੋਕਤ ਬਾਬਾ ਉਸ ਨੂੰ ਜ਼ਬਰਦਸਤੀ ਗੁਰਦੁਆਰਾ ਸਾਹਿਬ ਅੰਦਰ ਆਪਣੇ ਕਮਰੇ ਵਿਚ ਲੈ ਗਿਆ ਤੇ ਉਸ ਨਾਲ ਨਾਜਾਇਜ਼ ਸਬੰਧ ਬਣਾਏ, ਉਥੇ ਇਤਰਾਜ਼ਯੋਗ ਹਾਲਤ ਵਿਚ ਆਪਣੇ ਮੋਬਾਈਲ 'ਤੇ ਵੀਡੀਓ ਤੇ ਕੁਝ ਤਸਵੀਰਾਂ ਵੀ ਬਣਾ ਲਈਆਂ ਅਤੇ ਨਾਲ ਹੀ ਧਮਕੀ ਵੀ ਦਿੱਤੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦੇਵੇਗਾ, ਜਿਸ ਤੋਂ ਬਾਅਦ ਉਹ ਡਰਦਿਆਂ ਉਸ ਵਲੋਂ ਕਿਸੇ ਨੂੰ ਨਹੀਂ ਦੱਸਿਆ ਤੇ ਇਕ ਦਿਨ ਅਚਾਨਕ ਉਸ ਨੂੰ ਆਪਣੇ ਮਾਪਿਆਂ ਤੋਂ ਪਤਾ ਲੱਗਾ ਕਿ ਉਪਰੋਕਤ ਬਾਬਾ ਜੁਗਰਾਜ ਸਿੰਘ ਵਲੋਂ ਉਸ ਦੀਆਂ ਵੀਡੀਓ ਤੇ ਤਸਵੀਰਾਂ ਵਾਇਰਲ ਕੀਤੀਆਂ | ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਉਪਰੋਕਤ ਦੋਸ਼ੀ ਜੁਗਰਾਜ ਸਿੰਘ ਜੱਬੋਵਾਲ ਪੁੱਤਰ ਸਤਨਾਮ ਸਿੰਘ ਹਾਲ ਵਾਸੀ ਪਿੰਡ ਕਲੇਰ ਬਾਲਾਪਾਈ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਬਾਰੇ ਥਾਣਾ ਮੁਖੀ ਤਰਸੇਮ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਨਾਗ ਕਲਾਂ ਦੇ ਸਰਕਾਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ

ਮਜੀਠਾ, 26 ਅਕਤੂਬਰ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਨਾਗ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਅਨੂ ਬੇਦੀ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ਹੀਦ ਭਗਤ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ 'ਚ ਡੀ. ਏ. ਪੀ. ਖਾਦ ਨਾ ਭੇਜ ਕੇ ਕਿਸਾਨਾਂ ਨਾਲ ਧ੍ਰੋਹ ਕਰ ਰਹੀ ਹੈ-ਸਰਜਾ

ਟਾਂਗਰਾ, 26 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਰ ਪੱਖ ਤੋਂ ਧ੍ਰੋਹ ਕੀਤਾ ਜਾ ਰਿਹਾ ਹੈ ਤੇ ਹਾੜ੍ਹੀ ਦਾ ਸੀਜ਼ਨ ਸਿਰ 'ਤੇ ਹੋਣ ਦੇ ਬਾਵਜੂਦ ਵੀ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਹੈ, ਜਿਸ ਕਾਰਨ ਕਿਸਾਨਾਂ 'ਚ ਹਾਹਾਕਾਰ ਮੱਚੀ ਹੋਈ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ-ਠੇਕੇਦਾਰ ਨੰਗਲ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸੂਬੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਤੇ ਕਿਸਾਨਾਂ ਨੂੰ ਕੰਟਰੋਲ ਰੇਟ 'ਤੇ ਡੀ.ਏ. ਪੀ ਮੁਹੱਈਆ ਕਰਵਾਉਣ ਨੂੰ ਯਕੀਨੀ ...

ਪੂਰੀ ਖ਼ਬਰ »

ਸਰਹੱਦ 'ਤੇ ਲੱਗਾ ਤਿਰੰਗਾ ਝੰਡਾ ਨੁਕਸਾਨੇ ਜਾਣ 'ਤੇ ਨਵਾਂ ਝੰਡਾ ਲਹਿਰਾਇਆ

ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ-ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ-ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ ਸੀ | ਅਟਾਰੀ ਸਰਹੱਦ 'ਤੇ ਤਾਇਨਾਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 29 ਨੂੰ ਕੱਢੀ ਜਾਣ ਵਾਲੀ ਰੈਲੀ 'ਚ ਵਰਕਰ ਹੋਣਗੇ ਵੱਡੀ ਗਿਣਤੀ 'ਚ ਸ਼ਾਮਿਲ-ਰਣੀਕੇ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਪੰਜਾਬ 'ਚ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਦੇ ਅੱਜ 11 ਮਹੀਨੇ ਪੂਰੇ ਹੋਣ ਮੌਕੇ ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਘਟਨਾ ਸੰਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਰਣਬੀਰ ਸਿੰਘ ਮਜੀਠਾ, ਕੁੱਲ ਹਿੰਦ ਕਿਸਾਨ ਸਭਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਸਬ ਤਹਿਸੀਲ ਅਟਾਰੀ ਦੇ ਬਾਹਰ ਪ੍ਰਦਰਸ਼ਨ

ਅਟਾਰੀ, 26 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸਬ ਤਹਿਸੀਲ ਅਟਾਰੀ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਅੰਮਿ੍ਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਤੇ ਇਸਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਕਾਲਜ ਫ਼ਾਰ ਵੂਮੈਨ, ਮਹਿਤਾ ਚੌਂਕ ਦਾ ਬੀ.ਕਾਮ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ 'ਚ ਦਸਮੇਸ਼ ਕਾਲਜ ਸੰਸਥਾ 'ਚੋਂ ਬੀ. ਕਾਮ ਸਮੈਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਖਿਆ ਅਫ਼ਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠਵਾਲ ਵਿਖੇ ਕਮਰੇ ਦਾ ਉਦਘਾਟਨ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਠਵਾਲ ਵਿਖੇ ਪਿ੍ੰਸੀਪਲ ਕਵਲਜੀਤ ਸਿਘ ਧੰਜੂ ਦੀ ਅਗਵਾਈ 'ਚ ਸਮਾਗਮ ਕਰਾਇਆ ਗਿਆ | ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਸਕੂਲ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਦਾ ਸਹਾਰਾ ਬਣ ਕੇ ਸੇਵਾ ਕਰਨਾ ਪੁੰਨ ਦਾ ਕੰਮ- ਮਜੀਠੀਆ

ਚੌਕ ਮਹਿਤਾ, 26 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)-ਪਿੰਡ ਭੋਏਵਾਲ ਵਿਖੇ ਸਹਾਰਾ ਸੇਵਾ ਸੁਸਾਇਟੀ ਵਲੋਂ ਬੇਸਹਾਰਾ ਲੋਕਾਂ ਦੀ ਦੇਖਭਾਲ ਲਈ ਬਣੇ ਰਹਿਣ ਬਸੇਰਾ 'ਸਾਡਾ ਘਰ' ਦਾ ਵਿਸ਼ੇਸ਼ ਦÏਰਾ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜਾ ਦੇਵੇ- ਸਮਰਾ, ਭਕਨਾ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਹੋਈ ਤੇਜ ਬਾਰਸ਼ ਤੇ ਭਾਰੀ ਗੜ੍ਹੇਮਾਰੀ ਨਾਲ ਹਲਕਾ ਮਜੀਠਾ ਦੇ ਅਨੇਕਾਂ ਪਿੰਡਾਂ ਹਮਜਾ, ਅਠਵਾਲ, ਕੋਟਲਾ, ਭੋਮਾ, ਵਡਾਲਾ, ਭੰਗਵਾਂ, ਗਾਲੋਵਾਲੀ, ਵੀਰਮ, ਪੰਧੇਰ, ਮੱਧੀਪੁਰਾ, ਆਦਿ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਅਤੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਮੀਟਿੰਗ

ਅਜਨਾਲਾ, 26 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ 'ਸਭ ਦਾ ਸਾਥ, ਸਭ ਦਾ ਵਿਕਾਸ, ਸਭ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਹਾਣੀ ਸਕੂਲ ਆਫ ਇੰਗਲਿਸ਼ ਵਲੋਂ ਧਮਾਕੇਦਾਰ ਆਫਰ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦੇਸ਼ਾ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਅੰਮਿ੍ਤਸਰ ਨੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦੀਵਾਲੀ ਮੌਕੇ ...

ਪੂਰੀ ਖ਼ਬਰ »

ਅਰੋੜਾ ਦੀ ਅਗਵਾਈ 'ਚ ਕਾਂਗਰਸੀਆਂ ਦੀ ਇਕੱਤਰਤਾ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਚਲਾਈਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX