ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  9 minutes ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  34 minutes ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  42 minutes ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  48 minutes ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  51 minutes ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 1 hour ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 1 hour ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 1 hour ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 1 hour ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 1 hour ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 1 hour ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 2 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  1 minute ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 3 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 3 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 5 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 5 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  about 5 hours ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  about 5 hours ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  about 5 hours ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  about 5 hours ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਮਾਮਲਾ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ

2 ਨੌਜਵਾਨ ਗਿ੍ਫ਼ਤਾਰ- 1 ਫ਼ਰਾਰ

ਅਜਨਾਲਾ/ ਗੱਗੋਮਾਹਲ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਚਲਾਈ ਗੋਲੀ ਦੇ ਮਾਮਲੇ ਨੂੰ ਕੁੱਝ ...

ਪੂਰੀ ਖ਼ਬਰ »

ਅਗਾਮੀ ਚੋਣਾਂ ਦੌਰਾਨ ਅਕਾਲੀ ਬਸਪਾ ਸਰਕਾਰ ਦੀ ਜਿੱਤ ਯਕੀਨੀ- ਬੋਨੀ ਅਜਨਾਲਾ

ਗੱਗੋਮਾਹਲ, 26 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਿਸਾਨਾਂ ਦੀ ਫਸਲ ਕੁਦਰਤੀ ਕਰੋਪੀ ਗੜ੍ਹੇਮਾਰੀ, ਭਾਰੀ ਬਾਰਿਸ਼ ਨਾਲ ਬੁਰੀ ਤਰ੍ਹਾਂ ਬਰਬਾਦ ਹੋਈ ਹੈ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ-ਘੱਟ 50 ਹਜਾਰ ...

ਪੂਰੀ ਖ਼ਬਰ »

ਸਾਂਝ ਚੈਰੀਟੇਬਲ ਸੁਸਾਇਟੀ ਨੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਜੰਡਿਆਲਾ ਗੁਰੂ, 26 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਸਾਂਝ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਕਥਾਵਾਚਕ ਭਾਈ ਭੁਪਿੰਦਰ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਵਲੋਂ ਨੌਜਵਾਨ ਬੱਚੀਆਂ ਜੋ ਘਰ ਦੀ ਗ਼ਰੀਬੀ ਕਾਰਨ ਪੜ੍ਹਾਈ ਨਹੀਂ ਕਰ ਸਕੀਆਂ, ਲਈ ਸਵੈ ਰੁਜ਼ਗਾਰ ...

ਪੂਰੀ ਖ਼ਬਰ »

ਪਿੰਡ ਕੋਹਾਲਾ 'ਚ ਮਕਾਨ ਡਿੱਗਾ-ਪਰਿਵਾਰ ਵਾਲ-ਵਾਲ ਬਚਿਆ

ਚੋਗਾਵਾਂ, 26 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਬੀਤੀ ਦਿਨੀ ਆਏ ਭਾਰੀ ਮੀਂਹ ਕਾਰਨ ਗਰੀਬ ਦਲਿਤ ਪਰਿਵਾਰ ਸਤਵਿੰਦਰ ਸਿੰੰਘ ਪੁੱਤਰ ਚੰਨਣ ਸਿੰਘ ਜੋ ਕਿ ਆਪਣੀ ਬਿਰਧ ਮਾਤਾ ਤਿੰਨ ਬੱਚਿਆਂ ਪਤਨੀ ਸਮੇਤ ਪੁਰਾਣੇ ...

ਪੂਰੀ ਖ਼ਬਰ »

ਪੁਲਿਸ ਵਲੋਂ ਜੇਠੂਵਾਲ ਸਕੂਲ 'ਚ ਸ਼ਹੀਦ ਸਿਪਾਹੀ ਮਦਨ ਲਾਲ ਲੁੱਧੜ ਨੂੰ ਸ਼ਰਧਾਂਜਲੀਆਂ ਭੇਟ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੱਤਵਾਦ ਨਾਲ ਲੋਹੇ ਲੈਂਦੇ ਸ਼ਹੀਦ ਹੋਏ ਜਵਾਨਾਂ ਨੂੰ ਪੁਲਿਸ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜਿਸ ਤਹਿਤ ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਦੇ ਸ਼ਹੀਦ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30,31 ਨੂੰ

ਜਗਦੇਵ ਕਲਾਂ, 26 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਜੀ ਸੇਵਕ ਸਭਾ ਜਗਦੇਵ ਕਲਾਂ ਵਲੋਂ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬੂੜ ਸਿੰਘ ਜਗਦੇਵ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਡਾ: ਉੱਪਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ ਦੇ ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ਉੱਪਲ ਨੇ ਖੇਤੀ ਭਵਨ ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਬਲਾਕ ਵੇਰਕਾ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ: ਵੇਰਕਾ ਤੇ ਪ੍ਰਗਟ ਸਿੰਘ ਨਾਲ ਮੀਟਿੰਗ

ਅੰਮਿ੍ਤਸਰ/ਅਜਨਾਲਾ 26 ਵਰਪਾਲ (ਸੁਰਿੰਦਰਪਾਲ ਸਿੰਘ ਵਰਪਾਲ, ਗੁਰਪ੍ਰ੍ਰੀਤ ਸਿੰਘ ਢਿੱਲੋਂ)-ਪ੍ਰਾਇਮਰੀ ਪੱਧਰ ਪ੍ਰੋਮੋਸ਼ਨਾਂ ਤੇ ਰੋਸਟਰ ਪ੍ਰਵਾਨਗੀਆਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਮੀਟਿੰਗ ਸਮਾਜਿਕ ਨਿਆਂ ਤੇ ਘੱਟ ਗਿਣਤੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੰਜਾਬ ਨੂੰ ਦੋਵਾੇ ਰਿਵਾਇਤੀ ਪਾਰਟੀਆਂ ਤੋਂ ਮੁਕਤ ਕਰਾਉਣ ਦੀ ਲੋੜ- ਸੰਧੂ

ਓਠੀਆਂ, 26 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਆ ਰਹੀਆਂ ਵਿਧਾਨ ਸਭਾਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਪੰਜਾਬ ਨੂੰ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਮੁਕਤ ਕਰਾਉਣ ਲਈ ਪੰਜਾਬ ਦੇ ਭਲੇ ਲਈ ਇਸ ਵਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਵਾਇਰਲ ਮਾਮਲੇ 'ਚ ਲੜਕੀ ਦੇ ਬਿਆਨਾਂ 'ਤੇ ਬਾਬੇ ਖ਼ਿਲਾਫ਼ ਮਾਮਲਾ ਦਰਜ

ਮੱਤੇਵਾਲ, 26 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਥਾਣਾ ਮੱਤੇਵਾਲ ਦੇ ਪਿੰਡ ਕਲੇਰ ਬਾਲਾਪਾਈ ਜਿਥੋਂ ਦੇ ਇਕ ਅਖੌਤੀ ਬਾਬੇ ਵਲੋਂ ਖ਼ੁਦ ਬਣਾਈਆਂ ਗਈਆਂ ਦੋ ਅਸ਼ਲੀਲ ਵੀਡੀਓ ਤੇ ਇਤਰਾਜ ਯੋਗ ਹਾਲਤ 'ਚ ਕੁਝ ਤਸਵੀਰਾਂ ਸੋਸ਼ਲ ...

ਪੂਰੀ ਖ਼ਬਰ »

ਨਾਗ ਕਲਾਂ ਦੇ ਸਰਕਾਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ

ਮਜੀਠਾ, 26 ਅਕਤੂਬਰ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਨਾਗ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਅਨੂ ਬੇਦੀ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ਹੀਦ ਭਗਤ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ 'ਚ ਡੀ. ਏ. ਪੀ. ਖਾਦ ਨਾ ਭੇਜ ਕੇ ਕਿਸਾਨਾਂ ਨਾਲ ਧ੍ਰੋਹ ਕਰ ਰਹੀ ਹੈ-ਸਰਜਾ

ਟਾਂਗਰਾ, 26 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਰ ਪੱਖ ਤੋਂ ਧ੍ਰੋਹ ਕੀਤਾ ਜਾ ਰਿਹਾ ਹੈ ਤੇ ਹਾੜ੍ਹੀ ਦਾ ਸੀਜ਼ਨ ਸਿਰ 'ਤੇ ਹੋਣ ਦੇ ਬਾਵਜੂਦ ਵੀ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਹੈ, ਜਿਸ ਕਾਰਨ ਕਿਸਾਨਾਂ 'ਚ ਹਾਹਾਕਾਰ ਮੱਚੀ ਹੋਈ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ-ਠੇਕੇਦਾਰ ਨੰਗਲ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸੂਬੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਤੇ ਕਿਸਾਨਾਂ ਨੂੰ ਕੰਟਰੋਲ ਰੇਟ 'ਤੇ ਡੀ.ਏ. ਪੀ ਮੁਹੱਈਆ ਕਰਵਾਉਣ ਨੂੰ ਯਕੀਨੀ ...

ਪੂਰੀ ਖ਼ਬਰ »

ਸਰਹੱਦ 'ਤੇ ਲੱਗਾ ਤਿਰੰਗਾ ਝੰਡਾ ਨੁਕਸਾਨੇ ਜਾਣ 'ਤੇ ਨਵਾਂ ਝੰਡਾ ਲਹਿਰਾਇਆ

ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ-ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ-ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ ਸੀ | ਅਟਾਰੀ ਸਰਹੱਦ 'ਤੇ ਤਾਇਨਾਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 29 ਨੂੰ ਕੱਢੀ ਜਾਣ ਵਾਲੀ ਰੈਲੀ 'ਚ ਵਰਕਰ ਹੋਣਗੇ ਵੱਡੀ ਗਿਣਤੀ 'ਚ ਸ਼ਾਮਿਲ-ਰਣੀਕੇ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਪੰਜਾਬ 'ਚ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਦੇ ਅੱਜ 11 ਮਹੀਨੇ ਪੂਰੇ ਹੋਣ ਮੌਕੇ ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਘਟਨਾ ਸੰਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਰਣਬੀਰ ਸਿੰਘ ਮਜੀਠਾ, ਕੁੱਲ ਹਿੰਦ ਕਿਸਾਨ ਸਭਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਸਬ ਤਹਿਸੀਲ ਅਟਾਰੀ ਦੇ ਬਾਹਰ ਪ੍ਰਦਰਸ਼ਨ

ਅਟਾਰੀ, 26 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸਬ ਤਹਿਸੀਲ ਅਟਾਰੀ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਅੰਮਿ੍ਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਤੇ ਇਸਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਭੰਡਾਰੀ ਪੁਲ 'ਤੇ ਇਕੱਠੇ ਹੋ ਕੇ ਜਲਿ੍ਹਆਂਵਾਲਾ ਬਾਗ਼ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ | ਉਪਰੰਤ ਬਾਗ਼ ਦੇ ਗੇਟ ਅੱਗੇ ਰੋਸ ਰੈਲੀ ਕਰਕੇ ਮੋਦੀ ਸਰਕਾਰ ਦਾ ਪਿਟ ਸਿਆਪਾ ਕੀਤਾ | ਇਸ ਸਮੁੱਚੇ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਮਹੂਰੀ ਕਿਸਾਨ ਸਭਾ, ਕੱੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਅਧਿਕਾਰ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਦਾ, ਦਿਹਾਤੀ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਖੇਤ ਮਜ਼ਦੂਰ ਸਭਾ, ਟੈਕਨੀਕਲ ਸਰਵਿਸ ਯੂਨੀਅਨ, ਸੀਟੂ, ਏਟਕ, ਪੰਜਾਬ ਸਟੂਡੈਂਟਸ ਯੂਨੀਅਨ, ਪੀ. ਐਸ. ਯੂ. ਸ਼ਹੀਦ ਰੰਧਾਵਾ, ਪੀ. ਐਸ. ਯੂ. ਲਲਕਾਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ ਇਸਤਰੀ ਸਭਾ, ਫੋਕਲੋਰ ਰਿਸਰਚ ਅਕਾਦਮੀ, ਜਲਿ੍ਹਆਂਵਾਲਾ ਬਾਗ਼ ਸੰਘਰਸ਼ ਕਮੇਟੀ, ਬੀ. ਕੇ. ਯੂ. ਰਾਜੇਵਾਲ, ਡੀ. ਟੀ. ਐਫ., ਡੀ. ਐਮ. ਐਫ., ਗÏਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਅਤੇ ਸੈਂਕੜੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ | ਰੈਲੀ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਮੀਤ ਪ੍ਰਧਾਨ ਸੀਤਲ ਸਿੰਘ ਸੰਘਾ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਦਰਸ਼ਨ ਖਟਕੜ, ਅਮੋਲਕ ਸਿੰਘ, ਹਰਦੇਵ ਅਰਸ਼ੀ ਨੇ ਸੰਬੋਧਨ ਕੀਤਾ | ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਬਾਗ਼ ਦਾ ਮੂਲ ਸਰੂਪ ਬਹਾਲ ਨਹੀਂ ਕੀਤਾ ਜਾਂਦਾ, ਉਸ ਵੇਲੇ ਤੱਕ ਅਸੀਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਜਾਰੀ ਰੱਖਾਂਗੇ | ਰੈਲੀ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਖਜ਼ਾਨਚੀ ਰਣਜੀਤ ਸਿੰਘ ਅÏਲਖ ਵਲੋਂ ਰੱਖੇ ਮਤੇ ਹੱਥ ਖੜ੍ਹੇ ਕਰਕੇ ਪਾਸ ਕੀਤੇ ਗਏ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਐਲਾਨ ਕੀਤਾ ਕਿ ਜੇਕਰ ਰੋਸ ਪ੍ਰਦਰਸ਼ਨ ਮਗਰੋਂ ਵੀ ਜਲਿ੍ਹਆਂਵਾਲੇ ਬਾਗ਼ ਦਾ ਮੂਲ ਸਰੂਪ ਬਹਾਲ ਨਾ ਕੀਤਾ ਗਿਆ ਤਾਂ ਪਹਿਲੀ ਨਵੰਬਰ ਗ਼ਦਰੀ ਬਾਬਿਆਂ ਦੇ ਮੇਲੇ ਮੌਕੇ ਜੁੜੇ ਇਕੱਠ ਦੀ ਪ੍ਰਵਾਨਗੀ ਲੈ ਕੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਏਗਾ | ਸਮਾਗਮ ਦਾ ਮੰਚ ਸੰਚਾਲਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਡਾ: ਪਰਮਿੰਦਰ ਸਿੰਘ ਨੇ ਕੀਤਾ | ਇਸ ਮੌਕੇ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਸੁਖਰਾਜ ਸਿੰਘ ਸਰਕਾਰੀਆ, ਕਮਲ ਗਿੱਲ, ਗੁਰਜਿੰਦਰ ਬਘਿਆੜੀ, ਅਮਰਜੀਤ ਵੇਰਕਾ, ਜਲਿ੍ਹਆਂਵਾਲਾ ਬਾਗ਼ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਰੰਧਾਵਾ, ਹਰਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਦਸਮੇਸ਼ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਕਾਲਜ ਫ਼ਾਰ ਵੂਮੈਨ, ਮਹਿਤਾ ਚੌਂਕ ਦਾ ਬੀ.ਕਾਮ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ 'ਚ ਦਸਮੇਸ਼ ਕਾਲਜ ਸੰਸਥਾ 'ਚੋਂ ਬੀ. ਕਾਮ ਸਮੈਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਖਿਆ ਅਫ਼ਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠਵਾਲ ਵਿਖੇ ਕਮਰੇ ਦਾ ਉਦਘਾਟਨ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਠਵਾਲ ਵਿਖੇ ਪਿ੍ੰਸੀਪਲ ਕਵਲਜੀਤ ਸਿਘ ਧੰਜੂ ਦੀ ਅਗਵਾਈ 'ਚ ਸਮਾਗਮ ਕਰਾਇਆ ਗਿਆ | ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਸਕੂਲ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਦਾ ਸਹਾਰਾ ਬਣ ਕੇ ਸੇਵਾ ਕਰਨਾ ਪੁੰਨ ਦਾ ਕੰਮ- ਮਜੀਠੀਆ

ਚੌਕ ਮਹਿਤਾ, 26 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)-ਪਿੰਡ ਭੋਏਵਾਲ ਵਿਖੇ ਸਹਾਰਾ ਸੇਵਾ ਸੁਸਾਇਟੀ ਵਲੋਂ ਬੇਸਹਾਰਾ ਲੋਕਾਂ ਦੀ ਦੇਖਭਾਲ ਲਈ ਬਣੇ ਰਹਿਣ ਬਸੇਰਾ 'ਸਾਡਾ ਘਰ' ਦਾ ਵਿਸ਼ੇਸ਼ ਦÏਰਾ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜਾ ਦੇਵੇ- ਸਮਰਾ, ਭਕਨਾ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਹੋਈ ਤੇਜ ਬਾਰਸ਼ ਤੇ ਭਾਰੀ ਗੜ੍ਹੇਮਾਰੀ ਨਾਲ ਹਲਕਾ ਮਜੀਠਾ ਦੇ ਅਨੇਕਾਂ ਪਿੰਡਾਂ ਹਮਜਾ, ਅਠਵਾਲ, ਕੋਟਲਾ, ਭੋਮਾ, ਵਡਾਲਾ, ਭੰਗਵਾਂ, ਗਾਲੋਵਾਲੀ, ਵੀਰਮ, ਪੰਧੇਰ, ਮੱਧੀਪੁਰਾ, ਆਦਿ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਅਤੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਮੀਟਿੰਗ

ਅਜਨਾਲਾ, 26 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ 'ਸਭ ਦਾ ਸਾਥ, ਸਭ ਦਾ ਵਿਕਾਸ, ਸਭ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਹਾਣੀ ਸਕੂਲ ਆਫ ਇੰਗਲਿਸ਼ ਵਲੋਂ ਧਮਾਕੇਦਾਰ ਆਫਰ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦੇਸ਼ਾ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਅੰਮਿ੍ਤਸਰ ਨੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦੀਵਾਲੀ ਮੌਕੇ ...

ਪੂਰੀ ਖ਼ਬਰ »

ਅਰੋੜਾ ਦੀ ਅਗਵਾਈ 'ਚ ਕਾਂਗਰਸੀਆਂ ਦੀ ਇਕੱਤਰਤਾ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਚਲਾਈਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX