ਤਾਜਾ ਖ਼ਬਰਾਂ


ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  10 minutes ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  12 minutes ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  19 minutes ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  30 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  35 minutes ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  34 minutes ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 1 hour ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 1 hour ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 1 hour ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 2 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 2 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 2 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 3 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 3 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
ਉਮਰ ਅਬਦੁੱਲਾ ਭਾਰਤ ਜੋੜੋ ਯਾਤਰਾ ਵਿਚ ਹੋਏ ਸ਼ਾਮਿਲ
. . .  about 4 hours ago
ਸ੍ਰੀਨਗਰ, 27 ਜਨਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਸ਼ਾਮਿਲ...
ਟਾਟਾ ਸਮੂਹ ਨਾਲ ਵਾਪਸੀ ਦਾ ਏਅਰ ਇੰਡੀਆ ਨੇ ਕੀਤਾ ਇਕ ਸਾਲ ਪੂਰਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਏਅਰ ਇੰਡੀਆ ਨੇ ਟਾਟਾ ਸਮੂਹ ਦੇ ਨਾਲ ਵਾਪਸੀ ਦਾ ਆਪਣਾ ਇਕ ਸਾਲ ਅੱਜ ਪੂਰਾ ਕਰ ਲਿਆ ਹੈ। ਇਸ ਮੌਕੇ ’ਤੇ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਕੈਂਪਬੈਲ ਵਿਲਸਨ ਨੇ ਵੀ ਕੰਪਨੀ ਦੇ ਕਰਮਚਾਰੀਆਂ ਨੂੰ ਵਧਾਈ ਅਤੇ ਧੰਨਵਾਦ ਕਰਨ ਲਈ ਇਕ ਈ-ਮੇਲ ਭੇਜੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ...
ਭਾਰਤ ਨੇ ਗਣਤੰਤਰ ਦਿਵਸ ਮੌਕੇ 17 ਕੈਦੀਆਂ ਨੂੰ ਰਿਹਾਈ ਦਾ ਦਿੱਤਾ ਤੋਹਫਾ
. . .  about 4 hours ago
ਅਟਾਰੀ, 27 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਨੇ 74ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ 17 ਪਾਕਿਸਤਾਨੀ ਕੈਦੀਆਂ ਨੂੰ ਰਿਹਾਈ ਦਾ ਤੋਹਫ਼ਾ ਦਿੱਤਾ ਹੈ। ਪੁਲਿਸ ਚੌਕੀ ਕਾਹਨਗੜ੍ਹ ਵਿਖੇ ਤਾਇਨਾਤ ਏ.ਐਸ.ਆਈ. ਦਲਬੀਰ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਜਰਾਤ ਪੁਲਿਸ ਕੈਦੀਆਂ ਨੂੰ ਤੜਕਸਾਰ ਅਟਾਰੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਚੱਲ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂਵਾਂ ’ਤੇ ਚੱਲ ਰਹੇ ਸੈਟੇਲਾਈਟ ਹਸਪਤਾਲਾਂ...
ਗੋਲੀ ਚੱਲਣ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਫਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਗੋਲੀ ਕਿਸ ਕਾਰਨ ਚਲਾਈ ਗਈ, ਇਸ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਹੱਲਾ ਪਲਾਹੀ ਗੇਟ ਇਲਾਕੇ ਵਿਚ ਦੋ ਮੋਟਰਸਾਈਕਲ ਸਵਾਰਾਂ...
5 ਪੁਲਿਸ ਅਫ਼ਸਰਾਂ ਵਿਰੁੱਧ ਕਾਲੇ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਅਗਵਾ ਤੇ ਹੱਤਿਆ ਦਾ ਕੇਸ ਦਰਜ
. . .  about 4 hours ago
ਸੈਕਰਾਮੈਂਟੋ , 27 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫ਼ਿਸ ਪੁਲਿਸ ਦੇ 5 ਸਾਬਕਾ ਅਫ਼ਸਰਾਂ ਵਿਰੁੱਧ 29 ਸਾਲਾ ਕਾਲੇ ਵਿਅਕਤੀ ਟਾਇਰ ਨਿਕੋਲਸ ਦੀ ਮੌਤ ਦੇ ਮਾਮਲੇ ਵਿਚ ਅਗਵਾ ਤੇ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਇਹ ਜਾਣਕਾਰੀ ਸ਼ੈਲਬਾਈ ਕਾਊਂਟੀ ਡਿਸਟ੍ਰਿਕਟ ਅਟਾਰਨੀ ਸਟੀਵ ਮੁਲਰਾਇ ਨੇ ਦਿੱਤੀ ਹੈ। ਇਨ੍ਹਾਂ 5 ਅਫ਼ਸਰਾਂ ਵਿਚ...
ਅਮਰੀਕਾ ਵਿਚ ਪੁਲਿਸ ਦੀ ਕਾਰ ਨੇ ਭਾਰਤੀ ਵਿਦਿਆਰਥਣ ਨੂੰ ਮਾਰੀ ਟੱਕਰ, ਹੋਈ ਮੌਤ
. . .  about 4 hours ago
ਸੈਕਰਾਮੈਂਟੋ, 27 ਜਨਵਰੀ (ਹੁਸਨ ਲੜੋਆ ਬੰਗਾ)- ਸਿਆਟਲ (ਵਾਸ਼ਿੰਗਟਨ) ਵਿਚ ਪੁਲਿਸ ਦੀ ਕਾਰ ਵਲੋਂ ਭਾਰਤੀ ਵਿਦਿਆਰਥਣ ਨੂੰ ਜਬਰਦਸਤ ਟੱਕਰ ਮਾਰੀ ਗਈ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। 23 ਸਾਲਾ ਵਿਦਿਆਰਥਣ ਭਾਰਤ ਦੇ ਆਂਧਰਾ ਪ੍ਰਦੇਸ਼ ਰਾਜ ਦੀ ਰਹਿਣ ਵਾਲੀ ਸੀ। ਵਿਦਿਆਰਥਣ ਦੀ ਪਛਾਣ ਜਾਹਨਵੀ ਕੰਡੂਲਾ ਵਜੋਂ ਹੋਈ ਹੈ ਜੋ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਸਨਅਤ ਤੇ ਵਪਾਰ

ਏਲਨ ਮਸਕ ਨੇ ਇਕ ਦਿਨ ਵਿਚ ਕਮਾਏ ਲਗਪਗ 20 ਖਰਬ ਰੁਪਏ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਇਲੈਕਟਿ੍ਕ ਕਾਰ ਨਿਰਮਾਤਾ ਕੰਪਨੀ ਟੈਸਲਾ ਦੇ ਮਾਲਕ ਤੇ ਦੁਨੀਆ ਦੇ ਸਭ ਤੋਂ ਅਮੀਰ ਵਿਕਅਤੀ ਕਿ ਏਲਨ ਮਸਕ ਨੇ ਇਤਿਹਾਸ ਰਚ ਦਿੱਤਾ | ਸੋਮਵਾਰ ਨੂੰ ਏਲਨ ਮਸਕ ਦੀ ਜਾਇਦਾਦ ਵਿਚ ਇਕ ਦਿਨ ਵਿਚ ਲਗਪਗ 20 ਖਰਬ ਰੁਪਏ ਦਾ ਵਾਧਾ ਹੋ ਗਿਆ | ਇਕ ਦਿਨ ...

ਪੂਰੀ ਖ਼ਬਰ »

ਕੇਨਰਾ ਬੈਂਕ ਦੀ 30 ਸਤੰਬਰ ਨੂੰ ਸਮਾਪਤ ਹੋਈ ਤਿਮਾਹੀ ਦੇ ਵਿੱਤੀ ਨਤੀਜੇ

ਜਲੰਧਰ, 26 ਅਕਤੂਬਰ (ਅ.ਬ.)- ਕੇਨਰਾ ਬੈਂਕ ਨੇ 30 ਸਤੰਬਰ 2021 ਨੂੰ ਸਮਾਪਤ ਹੋਈ ਆਪਣੀ ਤਿਮਾਹੀ ਦੇ ਨਤੀਜੇ ਐਲਾਨੇ ਹਨ | ਬੈਂਕ ਦਾ ਵਿਸ਼ਵ ਕਾਰੋਬਾਰ ਸਤੰਬਰ 2021 ਦੀ ਸਥਿਤੀ 'ਚ 7.61% (ਵਾਈ.ਓ.ਵਾਈ.) ਦੇ ਵਾਧੇ ਨਾਲ 1719350 ਕਰੋੜ ਰੁਪਏ ਹੋ ਗਿਆ, ਜਿਸ 'ਚ ਵਿਆਪਕ (ਗਲੋਬਲ) ਜਮ੍ਹਾਂ ਰਾਸ਼ੀਆਂ 8.83% ਦੇ ਵਾਧੇ ਨਾਲ 1032536 ਕਰੋੜ ਰੁਪਏ ਤੇ ਵਿਆਪਕ ਐਡਵਾਂਸ (ਕੁੱਲ) 5.83% ਦੇ ਵਾਧੇ ਨਾਲ 686813 ਕਰੋੜ ਰੁਪਏ ਰਿਹਾ | ਬੈਂਕ ਦੀ ਘਰੇਲੂ ਜਮ੍ਹਾਂ ਰਾਸ਼ੀ ਸਤੰਬਰ 'ਚ 7.61% ਦੇ ਵਾਧੇ ਨਾਲ 980337 ਕਰੋੜ, ਘਰੇਲੂ ਐਡਵਾਂਸ (ਕੁੱਲ) 5.71% ਦੇ ਵਾਧੇ ਨਾਲ 662991 ਕਰੋੜ, ਖੁਦਰਾ ਕਰਜ਼ ਪੋਰਟਫੋਲੀਓ 10.46% ਦੇ ਵਾਧੇ ਨਾਲ 119138 ਕਰੋੜ, ਮਕਾਨ ਕਰਜ਼ ਪੋਰਟਫੋਲੀਓ 14.21% ਦੇ ਵਾਧੇ ਨਾਲ 67386 ਕਰੋੜ, ਵਾਹਨ ਕਰਜ਼ ਪੋਰਟਫੋਲੀਓ 8.38% ਦੇ ਵਾਧੇ ਨਾਲ 13697 ਕਰੋੜ, ਖੇਤੀ ਖੇਤਰ ਐਡਵਾਂਸ 'ਚ 13.92% ਦੇ ਵਾਧੇ ਨਾਲ 161632 ਕਰੋੜ ਰੁਪਏ ਹੋ ਗਿਆ | ਜੀ.ਐਨ.ਪੀ.ਏ. (ਗਰੋਸ ਨਾਨ-ਪ੍ਰਫੋਰਮਿੰਗ ਅਸੈਟਸ) ਅਨੁਪਾਤ ਜੂਨ 2021 'ਚ 8.50%, ਮਾਰਚ 'ਚ 8.93% ਦੀ ਤੁਲਨਾ 'ਚ ਸਤੰਬਰ 'ਚ ਘੱਟ ਕੇ 8.42%, ਐਨ.ਐਨ.ਪੀ.ਏ. (ਨੈੱਟ ਨਾਨ-ਪ੍ਰਫੋਰਮਿੰਗ ਅਸੈਟਸ) ਅਨੁਪਾਤ ਜੂਨ 'ਚ 3.46%, ਮਾਰਚ 'ਚ 3.82% ਦੀ ਤੁਲਨਾ 'ਚ ਸਤੰਬਰ 'ਚ ਘੱਟ ਕੇ 3.21%, ਪੀ.ਸੀ.ਆਰ. (ਪ੍ਰੋਵੀਜ਼ਨ ਕਵਰੇਜ ਰੇਸ਼ੋ) ਜੂਨ 'ਚ 81.18% ਦੀ ਤੁਲਨਾ 'ਚ ਸਤੰਬਰ 'ਚ 82.44% ਰਿਹਾ | ਬੈਂਕ ਦਾ ਸੀ.ਆਰ.ਏ.ਆਰ. ਸਤੰਬਰ 'ਚ 14.37% ਰਿਹਾ, ਜਿਸ 'ਚ ਟੀਅਰ-1 11.41% ਅਤੇ ਟੀਅਰ-2 2.96% ਹੈ | ਵਿੱਤ ਸਾਲ 2022 ਦੌਰਾਨ ਬੈਂਕ ਨੇ ਸਫਲਤਾਪੂਰਵਕ ਕਯੂਆਈਪੀ ਇਕਵਿਟੀ ਰਾਹੀਂ 2500 ਕਰੋੜ ਰੁਪਏ ਪੂੰਜੀ ਜੁਟਾਈ ਹੈ | ਵਿੱਤ ਸਾਲ 22 ਲਈ ਐਂਟੀ-1 ਬਾਂਡ ਤੋਂ 4000 ਕਰੋੜ ਰੁਪਏ, ਟਿਅਰ-2 ਬਾਂਡ ਰਾਹੀਂ 2500 ਕਰੋੜ ਰੁਪਏ ਪੂੰਜੀ ਜੁਟਾਉਣ ਦੀ ਯੋਜਨਾ ਹੈ | ਤਰਜੀਹੀ ਖੇਤਰ ਤੇ ਖੇਤੀ ਕਰਜ਼ 'ਚ ਏ.ਐਨ.ਬੀ.ਸੀ. ਦੇ ਕ੍ਰਮਵਾਰ 40% ਤੇ 18% ਦੇ ਮਾਨਦੰਡ ਦੀ ਤੁਲਨਾ 'ਚ ਸਤੰਬਰ 'ਚ ਬੈਂਕ ਨੇ ਤਰਜੀਹੀ ਖੇਤਰ 'ਚ 46.27% ਤੇ ਖੇਤੀ ਕਰਜ਼ 'ਚ 20.49% ਦਾ ਟੀਚਾ ਹਾਸਿਲ ਕੀਤਾ | ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ ਪ੍ਰਦਾਨ ਕਰਨ ਦੇ ਏ.ਐਨ.ਬੀ.ਸੀ. 9% ਦੇ ਮਾਨਦੰਡ ਦੀ ਤੁਲਨਾ 'ਚ 13.34% ਦਾ ਟੀਚਾ, ਕਮਜ਼ੋਰ ਵਰਗਾਂ ਨੂੰ ਕਰਜ਼ ਪ੍ਰਦਾਨ ਕਰਨ ਦੇ ਏ.ਐਨ.ਬੀ.ਸੀ. 11% ਦੇ ਮਾਨਦੰਡ ਦੀ ਤੁਲਨਾ 'ਚ 19.64% ਦਾ ਟੀਚਾ ਹਾਸਿਲ ਕੀਤਾ | ਬੈਂਕ ਨੇ ਪੀ.ਐਮ.ਜੇ.ਡੀ.ਵਾਈ. ਤਹਿਤ 139 ਲੱਖ ਖਾਤੇ ਖੋਲ੍ਹੇ ਤੇ ਸਤੰਬਰ 2021 ਦੀ ਸਥਿਤੀ 'ਚ 6089 ਕਰੋੜ ਰੁਪਏ ਦੀ ਕਾਸਾ ਜਮ੍ਹਾਂ ਰਾਸ਼ੀ ਜੁਟਾਈ |

ਖ਼ਬਰ ਸ਼ੇਅਰ ਕਰੋ

 

ਜਲਦ ਘਟ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ | ਇਸ ਦੌਰਾਨ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਦੇ ਸੰਕੇਤ ਦਿੱਤੇ ਹਨ | ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX