ਤਾਜਾ ਖ਼ਬਰਾਂ


ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਵਲੋਂ ਘਰ-ਘਰ ਪ੍ਰਚਾਰ ਸ਼ੁਰੂ
. . .  10 minutes ago
ਅਗਰਤਲਾ, 4 ਫਰਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਅੱਜ ਅਗਰਤਲਾ ਦੇ ਮਟ੍ਰਿਪੱਲੀ ਅਤੇ ਕਾਲੀ ਟਿੱਲਾ ਖ਼ੇਤਰਾਂ ਵਿਚ ਘਰ-ਘਰ ਪ੍ਰਚਾਰ ਅਭਿਆਨ ਸ਼ੁਰੂ...
ਕਾਂਗਰਸ ਆਗੂ ਦਿਗਵਿਜੇ ਸਿੰਘ ਮਾਣਹਾਨੀ ਕੇਸ ਵਿਚ ਜ਼ਿਲ੍ਹਾ ਅਦਾਲਤ ’ਚ ਹੋਏ ਪੇਸ਼
. . .  17 minutes ago
ਭੋਪਾਲ, 4 ਫਰਵਰੀ- ਕਾਂਗਰਸ ਆਗੂ ਦਿਗਵਿਜੇ ਸਿੰਘ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਵੀ.ਡੀ. ਸ਼ਰਮਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਭੋਪਾਲ ਦੀ ਇਕ ਜ਼ਿਲ੍ਹਾ...
ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ
. . .  29 minutes ago
ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ...
ਆਈ.ਬੀ ਨਿਰਦੇਸ਼ਕ ਦੀ ਰਿਹਾਇਸ਼ ’ਤੇ ਤਾਇਨਾਤ ਏ.ਐਸ.ਆਈ ਨੇ ਖ਼ੁਦ ਨੂੰ ਮਾਰੀ ਗੋਲੀ
. . .  43 minutes ago
ਨਵੀਂ ਦਿੱਲੀ, 4 ਫਰਵਰੀ- ਦਿੱਲੀ ਵਿਚ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ਸੀ.ਆਰ.ਪੀ.ਐਫ਼ ਦੇ ਏ.ਐਸ.ਆਈ. ਰਾਜੇਸ਼ ਕੁਮਾਰ ਨੇ ਕੱਲ੍ਹ ਸ਼ਾਮ ਕਥਿਤ ਤੌਰ ’ਤੇ ਆਪਣੀ ਸਰਵਿਸ ਗਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਮੌਕੇ ਤੋਂ ਕੋਈ ਸੁਸਾਈਡ ਨੋਟ...
ਸੰਤ ਸਮਾਜ ਦੇ ਸੀਨੀਅਰ ਆਗੂ ਸੰਤ ਬਾਬਾ ਮੱਖਣ ਸਿੰਘ ਦਾ ਦਿਹਾਂਤ
. . .  about 1 hour ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- ਸੰਤ ਸਮਾਜ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਸੰਪ੍ਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ, ਕਟੜਾ ਕਰਮ ਸਿੰਘ ਦੇ ਮੁਖੀ ਸੰਤ ਬਾਬਾ ਮੱਖਣ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ ਦੀ ਸੂਚਨਾ ਮਿਲੀ ਹੈ। ਡੇਰੇ ਦੇ ਜਥੇਦਾਰ ਭਾਈ ਹਰਵਿੰਦਰ ਸਿੰਘ ਗੋਲਡੀ ਨੇ ਦੱਸਿਆ...
ਕਰਨਾਟਕ ਚੋਣਾਂ 2023: ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਨਿਯੁਕਤ ਕੀਤਾ ਸਹਿ-ਇੰਚਾਰਜ
. . .  about 1 hour ago
ਨਵੀਂ ਦਿੱਲੀ, 4 ਫਰਵਰੀ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਉਣ ਵਾਲੀਆਂ ਕਰਨਾਟਕ ਚੋਣਾਂ 2023 ਲਈ ਭਾਜਪਾ ਦਾ ਇੰਚਾਰਜ ਅਤੇ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਬਾਲ ਵਿਆਹ ਮਾਮਲੇ 'ਚ 2,170 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਅਸਾਮ, 4 ਫਰਵਰੀ - ਅਸਾਮ ਪੁਲਿਸ ਨੇ ਅੱਜ ਸਵੇਰ ਤੱਕ ਬਾਲ ਵਿਆਹ ਨਾਲ ਸੰਬੰਧਿਤ ਮਾਮਲਿਆਂ 'ਚ ਸ਼ਾਮਿਲ 2,170 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈ.ਜੀ.ਪੀ. ਲਾਅ ਐਂਡ ਆਰਡਰ ਅਤੇ ਅਸਾਮ ਪੁਲਿਸ ਦੇ ਬੁਲਾਰੇ...
ਨਕੋਦਰ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ
. . .  about 2 hours ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- 4 ਫਰਵਰੀ 1986 ਨੂੰ ਹੋਏ ਨਕੋਦਰ ਗੋਲੀ ਕਾਂਡ ਦੇ 4 ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੰਬੰਧਿਤ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ...
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
. . .  about 3 hours ago
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ
. . .  about 4 hours ago
ਤਾਮਿਲਨਾਡੂ, 4 ਫਰਵਰੀ-ਜ਼ਿਲ੍ਹਾ ਕੁਲੈਕਟਰ, ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ, ਜ਼ਿਲ੍ਹੇ 'ਚ ਸਕੂਲ ਅਤੇ ਕਾਲਜ ਸ਼ਨੀਵਾਰ ਨੂੰ ਬੰਦ ਰਹਿਣਗੇ।
ITA ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਲਗਾਈ ਪਾਬੰਦੀ
. . .  about 1 hour ago
ਨਵੀਂ ਦਿੱਲੀ, 4 ਫਰਵਰੀ - ਅੰਤਰਰਾਸ਼ਟਰੀ ਟੈਸਟਿੰਗ ਏਜੰਸੀ ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ...
ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ
. . .  about 1 hour ago
ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  1 day ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  1 day ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਪਹਿਲਾ ਸਫ਼ਾ

ਜਲਦ ਹੀ ਕਰਾਂਗਾ ਪਾਰਟੀ ਦਾ ਐਲਾਨ, ਵੱਡੀ ਗਿਣਤੀ 'ਚ ਕਾਂਗਰਸੀ ਮੇਰੇ ਨਾਲ-ਕੈਪਟਨ

• 117 ਸੀਟਾਂ 'ਤੇ ਉਤਾਰਾਂਗੇ ਉਮੀਦਵਾਰ • ਖੇਤੀ ਕਾਨੂੰਨਾਂ ਦੇ ਹੱਲ ਲਈ ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ — ਗੁਰਪ੍ਰੀਤ ਸਿੰਘ ਜਾਗੋਵਾਲ — ਚੰਡੀਗੜ੍ਹ, 27 ਅਕਤੂਬਰ - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਹੱਲ ਲਈ ਵੀਰਵਾਰ ਤੀਜੀ ...

ਪੂਰੀ ਖ਼ਬਰ »

ਬੀ.ਐਸ.ਐਫ਼ ਦਾ ਦਾਇਰਾ ਵਧਾਉਣ ਨੂੰ ਦੱਸਿਆ ਸਹੀ

ਕੈਪਟਨ ਨੇ ਬੀ.ਐਸ.ਐਫ਼. ਦਾ ਖੇਤਰ ਸਰਹੱਦੀ ਰਾਜਾਂ 'ਚ 50 ਕਿੱਲੋਮੀਟਰ ਤੱਕ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਸਹੀ ਦੱਸਦੇ ਹੋਏ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਦਾ ਸਵਾਲ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਨਵੇਂ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨੂੰ

ਬੀ.ਐਸ.ਐਫ. ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਸੁਪਰੀਮ ਕੋਰਟ ਜਾਵੇਗੀ-ਮੁੱਖ ਮੰਤਰੀ — ਪਰਮਿੰਦਰ ਸਿੰਘ ਆਹੂਜਾ — ਲੁਧਿਆਣਾ, 27 ਅਕਤੂਬਰ -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਬੀ.ਐਸ.ਐਫ. ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੈਗਾਸਸ ਮਾਮਲੇ 'ਚ ਜਾਂਚ ਦੇ ਹੁਕਮ

ਸੇਵਾ-ਮੁਕਤ ਜੱਜ ਦੀ ਅਗਵਾਈ 'ਚ 6 ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਕਿ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਹੋਵੇਗੀ | ਅਦਾਲਤ ਨੇ ਇਸ ਸੰਬੰਧ 'ਚ ਇਕ ਸੇਵਾਮੁਕਤ ਜੱਜ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਪੁੱਜੇ ਦਿੱਲੀ ਅੱਜ ਰਾਹੁਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 27 ਅਕਤੂਬਰ (ਹਰਕਵਲਜੀਤ ਸਿੰਘ)-ਕਾਂਗਰਸ ਹਾਈਕਮਾਂਨ ਵਲੋਂ ਚੋਣਾਂ ਤੋਂ ਪਹਿਲਾਂ ਦਰਪੇਸ਼ ਮਹੱਤਵਪੂਰਨ ਤੇ ਵਿਵਾਦਿਤ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਕੱਲ੍ਹ ਦਿੱਲੀ ਵਿਖੇ ਮੀਟਿੰਗ ਨਿਸ਼ਚਿਤ ਹੋਈ ਹੈ ਜਿਸ 'ਚ ਪਾਰਟੀ ...

ਪੂਰੀ ਖ਼ਬਰ »

2013 ਪਟਨਾ ਲੜੀਵਾਰ ਧਮਾਕੇ ਮਾਮਲੇ 'ਚ 10 ਦੋਸ਼ੀ ਕਰਾਰ, ਇਕ ਬਰੀ

ਪਟਨਾ, 27 ਅਕਤੂਬਰ (ਏਜੰਸੀ)-ਇਥੋਂ ਦੀ ਇਕ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਅੱਜ 2013 'ਚ ਪਟਨਾ ਵਿਖੇ ਰੈਲੀ ਦੌਰਾਨ ਹੋਏ ਲੜੀਵਾਰ ਧਮਾਕਿਆਂ ਦੇ ਮਾਮਲੇ 'ਚ 10 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਐਨ.ਆਈ.ਏ. ਅਦਾਲਤ ਦੇ ਵਿਸ਼ੇਸ਼ ਜੱਜ ਗੁਰਵਿੰਦਰ ਮਹਿਰੋਤਰਾ ਨੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਪੋ੍ਰਡਕਸ਼ਨ ਵਰੰਟਾਂ ਤੋਂ ਬਚਣ ਲਈ ਡੇਰਾ ਮੁਖੀ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਬੇਅਦਬੀ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵਲੋਂ ਫ਼ਰੀਦਕੋਟ ਦੀ ਇਕ ਅਦਾਲਤ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਪ੍ਰੋਡਕਸ਼ਨ ਵਰੰਟ ਮੰਗਣ ਦੇ ਬਾਅਦ ਅਦਾਲਤ ਵਲੋਂ ਡੇਰਾ ਮੁਖੀ ਨੂੰ 29 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਸਲਾਰਪੁਰ ਗੋਲੀ ਕਾਂਡ ਮਾਮਲੇ 'ਚ ਕੁਲਬੀਰ ਸਿੰਘ ਬੜਾ ਪਿੰਡ ਸਮੇਤ 9 ਨੂੰ ਉਮਰ ਕੈਦ

ਜਲੰਧਰ, 27 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਸਾਲ 2015 'ਚ ਸਲਾਰਪੁਰ 'ਚ ਹੋਏ ਗੋਲੀ ਕਾਂਡ ਮਾਮਲੇ 'ਚ ਕਿਸਾਨ ਸਿੰਗਾਰਾ ਚੰਦ ਦੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਬੀਰ ਸਿੰਘ ਬੜਾ ਪਿੰਡ, ਪਾਲ ਰਾਮ, ...

ਪੂਰੀ ਖ਼ਬਰ »

'ਕੋਵੈਕਸੀਨ' ਨੂੰ ਡਬਲਿਊ.ਐੱਚ.ਓ. ਤੋਂ ਮਨਜ਼ੂਰੀ ਅਜੇ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਵਿਸ਼ਵ ਸਿਹਤ ਸੰਸਥਾ (ਡਬਲਿਊ.ਐੱਚ.ਓ.) ਵਲੋਂ ਫਿਲਹਾਲ ਭਾਰਤੀ ਕੋਰੋਨਾ ਵੈਕਸੀਨ 'ਕੋਵੈਕਸੀਨ' ਨੂੰ ਮਨਜ਼ੂਰੀ ਦੇਣ ਦਾ ਮਾਮਲਾ ਅੱਗੇ ਪੈ ਗਿਆ ਹੈ | ਡਬਲਿਊ.ਐੱਚ.ਓ. ਨੇ ਕੋਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈੱਕ ਤੋਂ ਹੋਰ ...

ਪੂਰੀ ਖ਼ਬਰ »

ਪਠਾਨਕੋਟ ਤੋਂ ਇਕ ਹੋਰ ਜਾਸੂਸ ਗਿ੍ਫ਼ਤਾਰ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਸਟੇਟ ਆਪਰੇਸ਼ਨ ਸੈੱਲ ਵਲੋਂ ਇਕ ਹੋਰ ਜਾਸੂਸ ਨੂੰ ਪਠਾਨਕੋਟ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਕਿਸੇ 'ਕੁੜੀ' ਨਾਲ ਫੇਸਬੁੱਕ 'ਤੇ ਦੋਸਤੀ ਕਰ ਕੇ ਉਸਨੂੰ ਇਥੋਂ ਦੇ ਫ਼ੌਜੀ ਟਿਕਾਣਿਆਂ ਤੇ ਏਅਰਬੇਸ ਦੀ ਜਾਣਕਾਰੀ ਭੇਜਦਾ ਰਿਹਾ, ਜੋ ...

ਪੂਰੀ ਖ਼ਬਰ »

ਖ਼ਾਲਸਾਈ ਜੈਕਾਰਿਆਂ ਨਾਲ ਗੰੂਜਿਆ ਗਵਾਲੀਅਰ

ਗਵਾਲੀਅਰ, 27 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਕਿਲ੍ਹੇ ਤੋਂ ਅੱਜ ਸਵੇਰੇ ਇਤਿਹਾਸਕ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਨਾਲ ਹੋਈ | ਦਾਤਾ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਨੂੰ 400 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਤੋਂ ਸ੍ਰੀ ਅੰਮਿ੍ਤਸਰ ਤੱਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਅਰਦਾਸ ਨਾਲ ਅਤੇ ਪਦਮਸ੍ਰੀ ਬਾਬਾ ਸੇਵਾ ਸਿੰਘ ਅਤੇ ਬਾਬਾ ਲੱਖਾ ਸਿੰਘ ਵਲੋਂ 4 ਬੂਟੇ ਲਗਾ ਕੇ ਕੀਤੀ ਗਈ | ਜਿਸ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਪਾਤਸ਼ਾਹ ਗਵਾਲੀਅਰ ਤੋਂ ਚਾਲੇ ਪਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਅੰਮਿ੍ਤਸਰ ਪੁੱਜੇ ਸਨ, ਉਸ ਤਰ੍ਹਾਂ ਹੀ 52 ਮੋਟਰਸਾਈਕਲਾਂ ਸਮੇਤ ਤਕਰੀਬਨ 200 ਵੱਡੀਆਂ-ਛੋਟੀਆਂ ਗੱਡੀਆਂ ਦਾ ਕਾਫ਼ਲਾ ਖ਼ਾਲਸਾਈ ਸ਼ਾਨੋ-ਸ਼ੌਕਤ ਤੇ ਜੈਕਾਰਿਆਂ ਦੀ ਗੂੰਜ 'ਚ ਗਵਾਲੀਅਰ ਤੋਂ ਸ੍ਰੀ ਅੰਮਿ੍ਤਸਰ ਲਈ ਰਵਾਨਾ ਹੋਈਆਂ | ਨਗਰ ਕੀਰਤਨ ਸ਼ਾਮੀਂ ਆਗਰੇ ਗੁਰਦੁਆਰਾ ਕਾ ਤਾਲ ਪੁੱਜਿਆ ਜਿੱਥੇ ਬਾਬਾ ਪ੍ਰੀਤਮ ਸਿੰਘ ਨੇ ਨਗਰ ਕੀਰਤਨ ਨੂੰ ਜੀ ਆਇਆਂ ਕਿਹਾ | ਸੁਰਿੰਦਰ ਸਿੰਘ ਗਵਾਲੀਅਰ, ਸਰਬਜੀਤ ਸਿੰਘ, ਬੀਬੀ ਨੀਰੂ ਸਿੰਘ ਗਿਆਨੀ, ਗੁਰਚਰਨ ਸਿੰਘ ਸਮੇਤ ਗਵਾਲੀਅਰ ਵਿਖੇ ਥਾਂ-ਥਾਂ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਭਾਈ ਜਸਵੀਰ ਸਿੰਘ ਵਲਟੋਹਾ ਦਾ ਢਾਡੀ ਜਥਾ ਵੀ ਨਾਲ ਚੱਲ ਰਿਹਾ ਸੀ | ਖਡੂਰ ਸਾਹਿਬ ਦੇ ਬੱਚਿਆਂ ਦਾ ਬੈਂਡ ਅਤੇ ਨੌਜਵਾਨਾਂ ਦੇ ਮੋਟਰਸਾਈਕਲਾਂ ਦਾ ਕਾਫ਼ਲਾ ਨਗਰ ਕੀਰਤਨ 'ਚ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ | ਨਗਰ ਕੀਰਤਨ 28 ਅਕਤੂਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਾਬਾਦ, 29 ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ, 30 ਨੂੰ ਕਰਨਾਲ, 31 ਨੂੰ ਗੁ: ਫ਼ਤਹਿਗੜ੍ਹ ਸਾਹਿਬ ਤੇ 1 ਨਵੰਬਰ ਨੂੰ ਗੁ: ਦੂਖ ਨਿਵਾਰਨ ਸਾਹਿਬ ਲੁਧਿਆਣਾ, 2 ਨਵੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਕਰਤਾਰਪੁਰ ਤੇ 3 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਪੁੱਜੇਗਾ | ਬਾਬਾ ਦੇਵਿੰਦਰ ਸਿੰਘ ਖ਼ਾਲਸਾ, ਬਾਬਾ ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਖਡੂਰ ਸਾਹਿਬ ਵਾਲੇ, ਨਵਜੋਤ ਸਿੰਘ, ਪ੍ਰੋ: ਪਰਮਿੰਦਰ ਸਿੰਘ ਅਟਾਰੀ, ਸੁਖਬੀਰ ਸਿੰਘ, ਮਾਸਟਰ ਬਲਦੇਵ ਸਿੰਘ, ਅਵਤਾਰ ਸਿੰਘ ਮੋਟਰਸਾਈਕਲਾਂ ਦੇ ਇੰਚਾਰਜ ਆਦਿ ਨਗਰ ਕੀਰਤਨ ਦੀ ਵਿਵਸਥਾ ਸੰਭਾਲ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਦੀਵਾਲੀ ਮੌਕੇ ਪਟਾਕਿਆਂ 'ਤੇ ਪਾਬੰਦੀ

8 ਦਿਨ ਪਹਿਲਾਂ ਕੀਤੇ ਫ਼ੈਸਲੇ ਨਾਲ ਕਾਰੋਬਾਰੀਆਂ ਨੂੰ ਪਵੇਗੀ ਭਾਰੀ ਮਾਰ ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਦਕਿ 2 ਘੰਟੇ ਗ੍ਰੀਨ ਪਟਾਕੇ ਚਲਾਉਣ ...

ਪੂਰੀ ਖ਼ਬਰ »

ਸਿੱਧੂ ਨੂੰ ਕੁਝ ਨਹੀਂ ਪਤਾ, ਉਹ ਸਿਰਫ਼ ਬੋਲਦਾ ਹੈ

ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੁਝ ਵੀ ਪਤਾ ਨਹੀਂ, ਉਹ ਸਿਰਫ਼ ਬੋਲਦਾ ਰਹਿੰਦਾ ਹੈ | ਕੈਪਟਨ 'ਤੇ ਭਾਜਪਾ ਨਾਲ ਮਿਲੇ ਹੋਣ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਰਹਿੰਦੇ ਉਨ੍ਹਾਂ ਦੀ ਡਿਊਟੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਡੱਟੇ ਰਹਿਣਗੇ ਨਿਹੰਗ ਸਿੰਘ

ਜਲੰਧਰ, 27 ਅਕਤੂਬਰ (ਜਸਪਾਲ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਦਿਨੀਂ ਸਿੰਘੂ ਬਾਰਡਰ 'ਤੇ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਤੋਂ ਬਾਅਦ ਨਿਹੰਗ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੱਲ ਰਹੀ ਕਸ਼ਮਕਸ਼ ਦੌਰਾਨ ...

ਪੂਰੀ ਖ਼ਬਰ »

ਮੋਦੀ ਵਲੋਂ ਭਾਰਤ ਦੇ ਸੁਤੰਤਰ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਜ਼ੋਰ

ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਕ ਸੁਤੰਤਰ, ਖੁੱਲ੍ਹੇ ਅਤੇ ਸਮਰੱਥ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੱਖਣੀ ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ ਆਸੀਆਨ ਦੀ ...

ਪੂਰੀ ਖ਼ਬਰ »

ਭਾਰਤ ਵਲੋਂ 5,000 ਕਿਲੋਮੀਟਰ ਤੱਕ ਮਾਰ ਕਰਨ ਵਾਲੀ ਅਗਨੀ-5 ਮਿਜ਼ਾਈਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਆਪਣੀ ਸੈਨਿਕ ਸ਼ਕਤੀ 'ਚ ਵਾਧਾ ਕਰਦਿਆਂ ਬੁੱਧਵਾਰ ਨੂੰ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਅਗਨੀ-5 ਦਾ ਸਫਲਤਾ ਪੂਰਵਕ ਪ੍ਰੀਖਣ ਕੀਤਾ, ਜੋ 5,000 ਕਿਲੋਮੀਟਰ ਤੱਕ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਹਿੰਸਾ 'ਚ ਸਬੂਤ ਜੁਟਾਉਣ ਲਈ ਐਸ.ਆਈ.ਟੀ. ਵਲੋਂ ਇਸ਼ਤਿਹਾਰ ਜਾਰੀ

ਲਖੀਮਪੁਰ ਖੀਰੀ, 27 ਅਕਤੂਬਰ (ਯੂ.ਐਨ.ਆਈ.)-ਲਖੀਮਪੁਰ ਖੀਰੀ 'ਚ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਚਸ਼ਮਦੀਦ ਗਵਾਹਾਂ ਤੋਂ ਗਵਾਹੀ ਦੇਣ ਲਈ ਇਕ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਹੈ | ਸੁਪਰੀਮ ਕੋਰਟ ਵਲੋਂ ਬੀਤੇ ਦਿਨ ਹਿੰਸਾ ਦੇ ਚਸ਼ਮਦੀਦ ਗਵਾਹਾਂ ...

ਪੂਰੀ ਖ਼ਬਰ »

ਕਿਸੇ ਦਿਨ 'ਪੂਰਾ ਕਸ਼ਮੀਰ' ਭਾਰਤ ਕੋਲ ਹੋਵੇਗਾ- ਪੱਛਮੀ ਹਵਾਈ ਕਮਾਂਡ ਮੁਖੀ

ਸ੍ਰੀਨਗਰ, 27 ਅਕਤੂਬਰ (ਏਜੰਸੀ)- ਭਾਰਤੀ ਹਵਾਈ ਸੈਨਾ ਦੀ ਪੱਛਮੀ ਕਮਾਂਡ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਮਕਬੂਜ਼ਾ ਕਸ਼ਮੀਰ 'ਤੇ ਕਬਜ਼ਾ ਕਰਨ ਦੀ 'ਫਿਲਹਾਲ' ਕੋਈ ਯੋਜਨਾ ਨਹੀਂ ਹੈ, ਪਰ ਉਮੀਦ ਪ੍ਰਗਟ ਕੀਤੀ ਹੈ ਕਿ ਕਿਸੇ ਦਿਨ 'ਪੂਰਾ ...

ਪੂਰੀ ਖ਼ਬਰ »

ਲਖਬੀਰ ਸਿੰਘ ਦੀ ਹਮਾਇਤ 'ਚ ਆਏ ਕਿਸਾਨਾਂ 'ਤੇ ਲਾਠੀਚਾਰਜ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ਨੇੜੇ ਨਾਰੇਲਾ 'ਚ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਹਮਾਇਤ ਵਿਚ ਇਕੱਠੇ ਹੋਏ ਸੈਂਕੜੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਦੇਰ ਰਾਤ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਿਸਾਨ ਜ਼ਖ਼ਮੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਡੇ ਸਰੋਕਾਰਾਂ 'ਤੇ ਲਾਈ ਮੋਹਰ-ਰਾਹੁਲ

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੈਗਾਸਸ ਮਾਮਲੇ 'ਚ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ 'ਤੇ ਸਰਕਾਰ 'ਤੇ ਤਾਬੜਤੋੜ ਹਮਲਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਸਵਾਲਾਂ 'ਤੇ ਮੋਹਰ ਲਾ ਦਿੱਤੀ ਹੈ | ਪੈਗਾਸਸ ਪੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX