ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  4 minutes ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  33 minutes ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  39 minutes ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  46 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  57 minutes ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 1 hour ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  1 minute ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 2 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 2 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਪਹਿਲਾ ਸਫ਼ਾ

ਜਲਦ ਹੀ ਕਰਾਂਗਾ ਪਾਰਟੀ ਦਾ ਐਲਾਨ, ਵੱਡੀ ਗਿਣਤੀ 'ਚ ਕਾਂਗਰਸੀ ਮੇਰੇ ਨਾਲ-ਕੈਪਟਨ

• 117 ਸੀਟਾਂ 'ਤੇ ਉਤਾਰਾਂਗੇ ਉਮੀਦਵਾਰ • ਖੇਤੀ ਕਾਨੂੰਨਾਂ ਦੇ ਹੱਲ ਲਈ ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ — ਗੁਰਪ੍ਰੀਤ ਸਿੰਘ ਜਾਗੋਵਾਲ — ਚੰਡੀਗੜ੍ਹ, 27 ਅਕਤੂਬਰ - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਹੱਲ ਲਈ ਵੀਰਵਾਰ ਤੀਜੀ ...

ਪੂਰੀ ਖ਼ਬਰ »

ਬੀ.ਐਸ.ਐਫ਼ ਦਾ ਦਾਇਰਾ ਵਧਾਉਣ ਨੂੰ ਦੱਸਿਆ ਸਹੀ

ਕੈਪਟਨ ਨੇ ਬੀ.ਐਸ.ਐਫ਼. ਦਾ ਖੇਤਰ ਸਰਹੱਦੀ ਰਾਜਾਂ 'ਚ 50 ਕਿੱਲੋਮੀਟਰ ਤੱਕ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਸਹੀ ਦੱਸਦੇ ਹੋਏ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਦਾ ਸਵਾਲ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਨਵੇਂ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨੂੰ

ਬੀ.ਐਸ.ਐਫ. ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਸੁਪਰੀਮ ਕੋਰਟ ਜਾਵੇਗੀ-ਮੁੱਖ ਮੰਤਰੀ — ਪਰਮਿੰਦਰ ਸਿੰਘ ਆਹੂਜਾ — ਲੁਧਿਆਣਾ, 27 ਅਕਤੂਬਰ -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਬੀ.ਐਸ.ਐਫ. ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੈਗਾਸਸ ਮਾਮਲੇ 'ਚ ਜਾਂਚ ਦੇ ਹੁਕਮ

ਸੇਵਾ-ਮੁਕਤ ਜੱਜ ਦੀ ਅਗਵਾਈ 'ਚ 6 ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਕਿ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਹੋਵੇਗੀ | ਅਦਾਲਤ ਨੇ ਇਸ ਸੰਬੰਧ 'ਚ ਇਕ ਸੇਵਾਮੁਕਤ ਜੱਜ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਪੁੱਜੇ ਦਿੱਲੀ ਅੱਜ ਰਾਹੁਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 27 ਅਕਤੂਬਰ (ਹਰਕਵਲਜੀਤ ਸਿੰਘ)-ਕਾਂਗਰਸ ਹਾਈਕਮਾਂਨ ਵਲੋਂ ਚੋਣਾਂ ਤੋਂ ਪਹਿਲਾਂ ਦਰਪੇਸ਼ ਮਹੱਤਵਪੂਰਨ ਤੇ ਵਿਵਾਦਿਤ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਕੱਲ੍ਹ ਦਿੱਲੀ ਵਿਖੇ ਮੀਟਿੰਗ ਨਿਸ਼ਚਿਤ ਹੋਈ ਹੈ ਜਿਸ 'ਚ ਪਾਰਟੀ ...

ਪੂਰੀ ਖ਼ਬਰ »

2013 ਪਟਨਾ ਲੜੀਵਾਰ ਧਮਾਕੇ ਮਾਮਲੇ 'ਚ 10 ਦੋਸ਼ੀ ਕਰਾਰ, ਇਕ ਬਰੀ

ਪਟਨਾ, 27 ਅਕਤੂਬਰ (ਏਜੰਸੀ)-ਇਥੋਂ ਦੀ ਇਕ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਅੱਜ 2013 'ਚ ਪਟਨਾ ਵਿਖੇ ਰੈਲੀ ਦੌਰਾਨ ਹੋਏ ਲੜੀਵਾਰ ਧਮਾਕਿਆਂ ਦੇ ਮਾਮਲੇ 'ਚ 10 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਐਨ.ਆਈ.ਏ. ਅਦਾਲਤ ਦੇ ਵਿਸ਼ੇਸ਼ ਜੱਜ ਗੁਰਵਿੰਦਰ ਮਹਿਰੋਤਰਾ ਨੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਪੋ੍ਰਡਕਸ਼ਨ ਵਰੰਟਾਂ ਤੋਂ ਬਚਣ ਲਈ ਡੇਰਾ ਮੁਖੀ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਬੇਅਦਬੀ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵਲੋਂ ਫ਼ਰੀਦਕੋਟ ਦੀ ਇਕ ਅਦਾਲਤ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਪ੍ਰੋਡਕਸ਼ਨ ਵਰੰਟ ਮੰਗਣ ਦੇ ਬਾਅਦ ਅਦਾਲਤ ਵਲੋਂ ਡੇਰਾ ਮੁਖੀ ਨੂੰ 29 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਸਲਾਰਪੁਰ ਗੋਲੀ ਕਾਂਡ ਮਾਮਲੇ 'ਚ ਕੁਲਬੀਰ ਸਿੰਘ ਬੜਾ ਪਿੰਡ ਸਮੇਤ 9 ਨੂੰ ਉਮਰ ਕੈਦ

ਜਲੰਧਰ, 27 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਸਾਲ 2015 'ਚ ਸਲਾਰਪੁਰ 'ਚ ਹੋਏ ਗੋਲੀ ਕਾਂਡ ਮਾਮਲੇ 'ਚ ਕਿਸਾਨ ਸਿੰਗਾਰਾ ਚੰਦ ਦੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਬੀਰ ਸਿੰਘ ਬੜਾ ਪਿੰਡ, ਪਾਲ ਰਾਮ, ...

ਪੂਰੀ ਖ਼ਬਰ »

'ਕੋਵੈਕਸੀਨ' ਨੂੰ ਡਬਲਿਊ.ਐੱਚ.ਓ. ਤੋਂ ਮਨਜ਼ੂਰੀ ਅਜੇ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਵਿਸ਼ਵ ਸਿਹਤ ਸੰਸਥਾ (ਡਬਲਿਊ.ਐੱਚ.ਓ.) ਵਲੋਂ ਫਿਲਹਾਲ ਭਾਰਤੀ ਕੋਰੋਨਾ ਵੈਕਸੀਨ 'ਕੋਵੈਕਸੀਨ' ਨੂੰ ਮਨਜ਼ੂਰੀ ਦੇਣ ਦਾ ਮਾਮਲਾ ਅੱਗੇ ਪੈ ਗਿਆ ਹੈ | ਡਬਲਿਊ.ਐੱਚ.ਓ. ਨੇ ਕੋਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈੱਕ ਤੋਂ ਹੋਰ ...

ਪੂਰੀ ਖ਼ਬਰ »

ਪਠਾਨਕੋਟ ਤੋਂ ਇਕ ਹੋਰ ਜਾਸੂਸ ਗਿ੍ਫ਼ਤਾਰ

ਅੰਮਿ੍ਤਸਰ, 27 ਅਕਤੂਬਰ (ਰੇਸ਼ਮ ਸਿੰਘ)-ਸਟੇਟ ਆਪਰੇਸ਼ਨ ਸੈੱਲ ਵਲੋਂ ਇਕ ਹੋਰ ਜਾਸੂਸ ਨੂੰ ਪਠਾਨਕੋਟ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਕਿਸੇ 'ਕੁੜੀ' ਨਾਲ ਫੇਸਬੁੱਕ 'ਤੇ ਦੋਸਤੀ ਕਰ ਕੇ ਉਸਨੂੰ ਇਥੋਂ ਦੇ ਫ਼ੌਜੀ ਟਿਕਾਣਿਆਂ ਤੇ ਏਅਰਬੇਸ ਦੀ ਜਾਣਕਾਰੀ ਭੇਜਦਾ ਰਿਹਾ, ਜੋ ...

ਪੂਰੀ ਖ਼ਬਰ »

ਖ਼ਾਲਸਾਈ ਜੈਕਾਰਿਆਂ ਨਾਲ ਗੰੂਜਿਆ ਗਵਾਲੀਅਰ

ਗਵਾਲੀਅਰ, 27 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਕਿਲ੍ਹੇ ਤੋਂ ਅੱਜ ਸਵੇਰੇ ਇਤਿਹਾਸਕ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਨਾਲ ਹੋਈ | ਦਾਤਾ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕਿਆਂ 'ਤੇ ਪਾਬੰਦੀ

8 ਦਿਨ ਪਹਿਲਾਂ ਕੀਤੇ ਫ਼ੈਸਲੇ ਨਾਲ ਕਾਰੋਬਾਰੀਆਂ ਨੂੰ ਪਵੇਗੀ ਭਾਰੀ ਮਾਰ ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਦਕਿ 2 ਘੰਟੇ ਗ੍ਰੀਨ ਪਟਾਕੇ ਚਲਾਉਣ ...

ਪੂਰੀ ਖ਼ਬਰ »

ਸਿੱਧੂ ਨੂੰ ਕੁਝ ਨਹੀਂ ਪਤਾ, ਉਹ ਸਿਰਫ਼ ਬੋਲਦਾ ਹੈ

ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੁਝ ਵੀ ਪਤਾ ਨਹੀਂ, ਉਹ ਸਿਰਫ਼ ਬੋਲਦਾ ਰਹਿੰਦਾ ਹੈ | ਕੈਪਟਨ 'ਤੇ ਭਾਜਪਾ ਨਾਲ ਮਿਲੇ ਹੋਣ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਰਹਿੰਦੇ ਉਨ੍ਹਾਂ ਦੀ ਡਿਊਟੀ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਡੱਟੇ ਰਹਿਣਗੇ ਨਿਹੰਗ ਸਿੰਘ

ਜਲੰਧਰ, 27 ਅਕਤੂਬਰ (ਜਸਪਾਲ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਦਿਨੀਂ ਸਿੰਘੂ ਬਾਰਡਰ 'ਤੇ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਤੋਂ ਬਾਅਦ ਨਿਹੰਗ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੱਲ ਰਹੀ ਕਸ਼ਮਕਸ਼ ਦੌਰਾਨ ...

ਪੂਰੀ ਖ਼ਬਰ »

ਮੋਦੀ ਵਲੋਂ ਭਾਰਤ ਦੇ ਸੁਤੰਤਰ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਜ਼ੋਰ

ਨਵੀਂ ਦਿੱਲੀ, 27 ਅਕਤੂਬਰ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਕ ਸੁਤੰਤਰ, ਖੁੱਲ੍ਹੇ ਅਤੇ ਸਮਰੱਥ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੱਖਣੀ ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ ਆਸੀਆਨ ਦੀ ...

ਪੂਰੀ ਖ਼ਬਰ »

ਭਾਰਤ ਵਲੋਂ 5,000 ਕਿਲੋਮੀਟਰ ਤੱਕ ਮਾਰ ਕਰਨ ਵਾਲੀ ਅਗਨੀ-5 ਮਿਜ਼ਾਈਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਆਪਣੀ ਸੈਨਿਕ ਸ਼ਕਤੀ 'ਚ ਵਾਧਾ ਕਰਦਿਆਂ ਬੁੱਧਵਾਰ ਨੂੰ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਅਗਨੀ-5 ਦਾ ਸਫਲਤਾ ਪੂਰਵਕ ਪ੍ਰੀਖਣ ਕੀਤਾ, ਜੋ 5,000 ਕਿਲੋਮੀਟਰ ਤੱਕ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਹਿੰਸਾ 'ਚ ਸਬੂਤ ਜੁਟਾਉਣ ਲਈ ਐਸ.ਆਈ.ਟੀ. ਵਲੋਂ ਇਸ਼ਤਿਹਾਰ ਜਾਰੀ

ਲਖੀਮਪੁਰ ਖੀਰੀ, 27 ਅਕਤੂਬਰ (ਯੂ.ਐਨ.ਆਈ.)-ਲਖੀਮਪੁਰ ਖੀਰੀ 'ਚ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਚਸ਼ਮਦੀਦ ਗਵਾਹਾਂ ਤੋਂ ਗਵਾਹੀ ਦੇਣ ਲਈ ਇਕ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਹੈ | ਸੁਪਰੀਮ ਕੋਰਟ ਵਲੋਂ ਬੀਤੇ ਦਿਨ ਹਿੰਸਾ ਦੇ ਚਸ਼ਮਦੀਦ ਗਵਾਹਾਂ ...

ਪੂਰੀ ਖ਼ਬਰ »

ਕਿਸੇ ਦਿਨ 'ਪੂਰਾ ਕਸ਼ਮੀਰ' ਭਾਰਤ ਕੋਲ ਹੋਵੇਗਾ- ਪੱਛਮੀ ਹਵਾਈ ਕਮਾਂਡ ਮੁਖੀ

ਸ੍ਰੀਨਗਰ, 27 ਅਕਤੂਬਰ (ਏਜੰਸੀ)- ਭਾਰਤੀ ਹਵਾਈ ਸੈਨਾ ਦੀ ਪੱਛਮੀ ਕਮਾਂਡ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਮਕਬੂਜ਼ਾ ਕਸ਼ਮੀਰ 'ਤੇ ਕਬਜ਼ਾ ਕਰਨ ਦੀ 'ਫਿਲਹਾਲ' ਕੋਈ ਯੋਜਨਾ ਨਹੀਂ ਹੈ, ਪਰ ਉਮੀਦ ਪ੍ਰਗਟ ਕੀਤੀ ਹੈ ਕਿ ਕਿਸੇ ਦਿਨ 'ਪੂਰਾ ...

ਪੂਰੀ ਖ਼ਬਰ »

ਲਖਬੀਰ ਸਿੰਘ ਦੀ ਹਮਾਇਤ 'ਚ ਆਏ ਕਿਸਾਨਾਂ 'ਤੇ ਲਾਠੀਚਾਰਜ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ਨੇੜੇ ਨਾਰੇਲਾ 'ਚ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਹਮਾਇਤ ਵਿਚ ਇਕੱਠੇ ਹੋਏ ਸੈਂਕੜੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਦੇਰ ਰਾਤ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਿਸਾਨ ਜ਼ਖ਼ਮੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਡੇ ਸਰੋਕਾਰਾਂ 'ਤੇ ਲਾਈ ਮੋਹਰ-ਰਾਹੁਲ

ਨਵੀਂ ਦਿੱਲੀ, 27 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੈਗਾਸਸ ਮਾਮਲੇ 'ਚ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ 'ਤੇ ਸਰਕਾਰ 'ਤੇ ਤਾਬੜਤੋੜ ਹਮਲਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਸਵਾਲਾਂ 'ਤੇ ਮੋਹਰ ਲਾ ਦਿੱਤੀ ਹੈ | ਪੈਗਾਸਸ ਪੂਰੀ ...

ਪੂਰੀ ਖ਼ਬਰ »

ਹੱਲ ਮੈਂ ਹੀ ਕੱਢ ਸਕਦਾ ਹਾਂ...

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX