ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਨਗਰ ਨਿਗਮ ਚੰਡੀਗੜ੍ਹ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਚੰਡੀਗੜ੍ਹ ਵਿਚ ਵੀ ਗਠਜੋੜ ਕਰ ਲਿਆ ਗਿਆ ਹੈ | ਇਹ ਐਲਾਨ ਅੱਜ ਇੱਥੇ ਸੈਕਟਰ-24 ਸਥਿਤ ਸੈਣੀ ਭਵਨ ਵਿਖੇ ਆਯੋਜਿਤ ...
ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਸੂਬਾਈ ਸੰਗਠਨਾਤਮਕ ਮੀਟਿੰਗ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਸ੍ਰੀਮਤੀ ਮੋਨਾ ਜੈਸਵਾਲ ਦੀ ਪ੍ਰਧਾਨਗੀ ਹੇਠ ਭਾਜਪਾ ਹੈੱਡਕੁਆਟਰ ਚੰਡੀਗੜ੍ਹ ਵਿਖੇ ਹੋਈ, ...
ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਭੂਗੋਲ ਵਿਭਾਗ ਵਲੋਂ ਇੰਡੀਅਨ ਨੈਸ਼ਨਲ ਕਾਰਟੋਗ੍ਰਾਫਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਵੈ ਨਿਰਭਰ ਭਾਰਤ ਲਈ ਕਾਰਟੋਗ੍ਰਾਫੀ ਵਿਸ਼ੇ 'ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ...
ਚੰਡੀਗੜ੍ਹ, 27 ਅਕਤੂਬਰ (ਪ੍ਰੋ. ਸਿੰਘ) - ਪੰਜਾਬ ਯੂਨੀਵਰਸਿਟੀ ਨੇ ਬੀ.ਸੀ.ਏ ਦੂਸਰਾ ਸਮੈਸਟਰ, ਐਮ.ਏ ਭੂਗੋਲ ਦੂਸਰਾ ਸਮੈਸਟਰ, ਪੀ.ਜੀ.ਡੀ.ਸੀ.ਏ ਦੂਸਰਾ ਸਮੈਸਟਰ, ਐਮ.ਏ. ਰਾਜਨੀਤੀ ਸ਼ਾਸਤਰ ਚੌਥਾ ਸਮੈਸਟਰ ਪ੍ਰੀਖਿਆਵਾਂ ਜੋ ਮਈ 2021 ਵਿਚ ਹੋਈਆਂ ਸਨ, ਦੇ ਨਤੀਜੇ ਐਲਾਨ ਕੀਤੇ ਹਨ | ...
ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸੱਤਾਧਾਰੀ ਕਾਂਗਰਸ ਨੂੰ ਝਟਕਾ ਦਿੰਦਿਆਂ ਲੁਧਿਆਣਾ ਦੇ ਕਾਂਗਰਸੀ ਦਿੱਗਜ਼ ਆਗੂ ਅਸ਼ੋਕ ਪੱਪੀ ਪਰਾਸ਼ਰ (ਪੱਪੀ ਪਰਾਸ਼ਰ) ਇੱਥੇ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਸ਼ਾਮਿਲ ਹੋ ਗਏ | 'ਆਪ' ...
ਚੰਡੀਗੜ੍ਹ, 27 ਅਕਤੂਬਰ (ਜੋਤ)- ਚੰਡੀਗੜ੍ਹ ਵਿਚ ਡੇਂਗੂ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਡੇਂਗੂ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ- 15 ਤੋਂ 1, ਸੈਕਟਰ- 19 ਤੋਂ 3, ਸੈਕਟਰ- 22 ਤੋਂ 3, ਸੈਕਟਰ- 23 ਤੋਂ 2, ਸੈਕਟਰ- 25 ਤੋਂ 2, ਸੈਕਟਰ- 28 ਤੋਂ 2, ਸੈਕਟਰ- 33 ...
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਸੰਘਰਸ਼ ਆਰੰਭ ਕਰ ਦਿੱਤਾ ਹੈ | ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਅਤੇ ਸਰਕਾਰ ਦੇ ਡਾਇਰੈਕਟੋਰੇਟ ਦਫ਼ਤਰਾਂ ਦੇ ਮੁਲਾਜ਼ਮਾਂ ...
ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਚਾਵਲਾ ਵਲੋਂ ਅੱਜ ਚੰਡੀਗੜ੍ਹ ਯੂਥ ਕਾਂਗਰਸ ਦੀ ਦੋ ਰੋਜ਼ਾ ਰਾਜ ਪੱਧਰੀ ਲੀਡਰਸ਼ਿਪ ਡਿਵੈਲਪਮੈਂਟ ਵਰਕਸ਼ਾਪ 'ਯੁਵਾ ਕ੍ਰਾਂਤੀ' ਦਾ ਉਦਘਾਟਨ ਕੀਤਾ | ਵਰਕਸ਼ਾਪ ਦੇ ਦੌਰਾਨ ...
ਚੰਡੀਗੜ੍ਹ, 27 ਅਕਤੂਬਰ (ਔਜਲਾ) :ਚੰਡੀਗੜ੍ਹ ਵਿਖੇ 29 ਅਕਤੂਬਰ ਤੋਂ 31 ਅਕਤੂਬਰ ਤੱਕ 'ਚੰਡੀਗੜ੍ਹ ਹੌਰਸ ਸ਼ੋਅ' ਨਿਊ ਚੰਡੀਗੜ੍ਹ ਸਥਿਤ ਅਸ਼ਵਾਰੋਹੀ ਕਲੱਬ 'ਦਾ ਰੈਂਚ' ਵਲੋਂ ਕਰਵਾਇਆ ਜਾ ਰਿਹਾ ਹੈ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 100 ਤੋਂ ਵੱਧ ਘੋੜਿਆਂ ਸਮੇਤ ...
ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਪਿਛਲੇ 7 ਮਹੀਨਿਆਂ ਤੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ ਤੇ ਹੋਰ ਪਛੜੇ ਵਰਗਾਂ ਦੀਆਂ ਲਾੜੀਆਂ ਨੂੰ ਸ਼ਗਨ ਰਾਸ਼ੀ ਕਿਉਂ ...
ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਨੈਸ਼ਨਲ ਕੈਡਟ ਕੋਰ ਨੇ ਸਵੱਛ ਭਾਰਤ ਮੁਹਿੰਮ ਤਹਿਤ 'ਸਾਈਕਲ ਰੈਲੀ ਜਾਗਰੂਕਤਾ ਮੁਹਿੰਮ' ਤਹਿਤ ਇਕ ਸਾਈਕਲ ਰੈਲੀ ਕੀਤੀ ਗਈ | ਇਹ ਰੈਲੀ ਯੂਨੀਵਰਸਿਟੀ ਐਨ.ਸੀ.ਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਸਰਕਾਰੀ ...
ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਭਾਜਪਾ ਦੇ ਕਈ ਸੀਨੀਅਰ ਲੀਡਰ ਪਾਰਟੀ ਵਲੋਂ 28 ਅਕਤੂਬਰ ਨੂੰ ਰੱਖੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ | ਭਾਜਪਾ ਦੇ ਬੁਲਾਰੇ ਨੇ ਦੱਸਿਆ ਕਿ ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ...
ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਚ ਗ਼ੈਰਕਾਨੂੰਨੀ ਲਾਟਰੀਆਂ/ ਪਰਚੀਆਂ/ ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵਲੋਂ ਪਠਾਨਕੋਟ ਸ਼ਹਿਰ 'ਚ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ...
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) : ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ 'ਅਧਾਰਸ਼ਿਲਾ' ਦਾ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ | ਹਿੰਦੀ ਸਾਹਿਤਕ ਖ ੇਤਰ ਵਿਚ ਆਪਣੀ ਚੰਗੀ ਪਛਾਣ ਬਣਾਉਣ ਵਾਲੀ ਲੇਖਿਕਾ ਅਨੀਤਾ ਸੁਰਭੀ ਦੀ ਅਗਵਾਈ ਹੇਠ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਜਾਅਲੀ ਕਰੰਸੀ ਸਮੇਤ ਗਿ੍ਫ਼ਤਾਰ ਕੀਤੇ ਗਏ ਸਰਬਜੀਤ ਸਿੰਘ ਵਾਸੀ ਖਰੜ ਅਤੇ ਦੀਪਕ ਕੁਮਾਰ ਵਾਸੀ ਫੇਜ਼-3 ਏ ਮੁਹਾਲੀ ਖ਼ਿਲਾਫ਼ ਧਾਰਾ-489 ਏ, 389 ਬੀ, 489 ਸੀ, 489 ਡੀ, 420, 120 ਬੀ ਦੇ ਤਹਿਤ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਸ਼ੈਲਬੀ ਮਲਟੀਸਪੈਸ਼ਲਿਟੀ ਹਸਪਤਾਲ ਮੁਹਾਲੀ ਨੂੰ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦੀ ਵਧੀਆ ਸੰਭਾਲ ਅਤੇ ਦੇਖ ਭਾਲ ਲਈ ਏਾਜਲ ਐਵਾਰਡ (ਪਲੈਟੀਨਮ ਐਵਾਰਡ) ਨਾਲ ਸਨਮਾਨਿਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ਼ੈਲਬੀ ...
ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਲਗਾਤਾਰ ਧਰਨੇ ਲੱਗਦੇ ਆ ਰਹੇ ਹਨ ਕਿਉਂਕਿ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਹ ਪ੍ਰਗਟਾਵਾ ਭਾਜਪਾ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਝੰਜੇੜੀ ਕੈਂਪਸ ਦੇ ਨਿਊਟ੍ਰੀਸ਼ਨ ਅਤੇ ਡਾਇਟੀਸ਼ਨ ਵਿਭਾਗ ਅਤੇ ਐਮ. ਬੀ. ਏ. ਵਿਭਾਗ ਦੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਪੰਚਕੂਲਾ ਦੇ ਕੰਝੇੜੀ ਇਲਾਕੇ 'ਚ ਸਿਹਤ ਸੰਭਾਲ, ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇ੍ਰਣੀ ਮਾਰਚ 2021 ਦੀਆਂ ਰਹਿੰਦੀਆਂ ਪ੍ਰੀਖਿਆਵਾਂ (ਰੀ-ਅਪੀਅਰ, ਵਾਧੂ ਵਿਸ਼ਾ, ਦਰਜਾ ਵਧਾਉਣ) ਅਤੇ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ (ਤਿਮਾਹੀ) ਅਤੇ ਗੋਲਡਨ ਚਾਂਸ ...
ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਇਕ ਬੈਂਕ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਕਢਵਾ ਕੇ ਆਪਣੇ ਘਰ ਜਾ ਰਹੀ ਇਕ ਮਹਿਲਾ ਤੋਂ ਇਕ ਮੋਟਰਸਾਈਕਲ ਸਵਾਰ ਝਪਟਮਾਰ ਨਕਦੀ ਵਾਲਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਕੌਰ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਵਿਚਲੇ ਪਿੰਡ ਸੋਹਾਣਾ ਦੇ ਵਸਨੀਕ ਕਿਸਾਨ ਬਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ 13.30 ਏਕੜ ਜ਼ਮੀਨ ਪੁੱਡਾ ਵਲੋਂ ਸਾਲ 2002 'ਚ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਦੇਸ਼ ਭਰ 'ਚ ਇਕ ਮਜ਼ਬੂਤ ਸਟਾਰਟਅੱਪ ਸੱਭਿਆਚਾਰ ਦਾ ਨਿਰਮਾਣ ਕਰਨ ਲਈ ਅਟਲ ਕਮਿਊਨਿਟੀ ਇਨੋਵੇਸ਼ਨ ਸੈਂਟਰ (ਏ. ਸੀ. ਆਈ. ਸੀ.) ਆਰ. ਆਈ. ਐੱਸ. ਈ. ਐਸੋਸੀਏਸ਼ਨ ਅਤੇ ਸੀ. ਜੀ. ਸੀ. ਲਾਂਡਰਾਂ ਵਲੋਂ ਸਾਂਝੇ ਤੌਰ 'ਤੇ ਫਲੈਗਸ਼ਿਪ ਪ੍ਰੋਗਰਾਮ ਭਾਵ ਐਨਵੀਜ਼ਨ ਇਨਕਿਊਬੇਸ਼ਨ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ | ਇਸ ਦਾ ਮੁੱਖ ਉਦੇਸ਼ ਪੂਰੇ ਭਾਰਤ 'ਚ ਸਟਾਰਟਅੱਪਸ ਨੂੰ ਸ਼ਾਨਦਾਰ ਮੌਕੇ ਪ੍ਰਦਾਨ ਕਰਨਾ ਹੈ | ਇਸ ਪ੍ਰੋਗਰਾਮ ਤਹਿਤ 17 ਸਟਾਰਟਅੱਪ ਏ. ਸੀ. ਆਈ. ਸੀ. ਆਰ. ਆਈ. ਐਸ. ਈ. ਨਾਲ ਜੁੜ ਚੁੱਕੇ ਹਨ ਜਿਨ੍ਹਾਂ ਨੂੰ 11 ਮਹੀਨਿਆਂ ਦੇ ਸਮੇਂ ਅੰਦਰ ਇਨਕਿਊਬੇਟ ਕੀਤਾ ਜਾਵੇਗਾ ਅਤੇ ਇਹ ਕੋ ਵਰਕਿੰਗ ਸਪੇਸ, ਕੰਪਿਊਟਰ ਸੁਵਿਧਾਵਾਂ ਅਤੇ ਡਰੋਨ ਟੈਕਨਾਲੋਜੀ, ਸਾਈਬਰ ਸੁਰੱਖਿਆ ਅਤੇ 3-ਡੀ ਪ੍ਰੀਟਿੰਗ ਆਦਿ 'ਚ ਉੱਨਤ ਲੈਬਾਂ ਤੱਕ ਪਹੁੰਚ ਪ੍ਰਦਾਨ ਕਰੇਗਾ | ਇਸ ਮੌਕੇ ਸੁਨੀਲ ਚਾਵਲਾ ਡੀ. ਜੀ. ਐੱਮ. ਪੰਜਾਬ ਇਨਫੋਟੈਕ (ਪੀ. ਆਈ. ਸੀ. ਟੀ. ਸੀ.) ਗੌਰਮਿੰਟ ਆਫ਼ ਪੰਜਾਬ ਸਟਾਰਟਅੱਪ ਸੈੱਲ ਨੇ ਇਸ ਉਦਘਾਟਨੀ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਏ. ਸੀ. ਆਈ. ਸੀ. ਆਰ. ਆਈ. ਐਸ. ਈ. ਪੰਜੀਕਿ੍ਤ ਨੌਜਵਾਨ ਉੱਦਮੀਆਂ ਨੂੰ ਰਾਸ਼ਟਰੀ ਅਰਥ-ਵਿਵਸਥਾ 'ਚ ਯੋਗਦਾਨ ਪਾਉਣ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਤਮ ਨਿਰਭਰ ਭਾਰਤ ਦਾ ਨਿਰਮਾਣ ਕਰਨ ਸਬੰਧੀ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਪੰਜੀਕਿ੍ਤ ਸਟਾਰਟਅੱਪਸ ਨੂੰ ਸਟਾਰਟਅੱਪ ਪੰਜਾਬ, ਅਟਲ ਇਨੋਵੇਸ਼ਨ ਮਿਸ਼ਨ, ਸਟਾਰਟਅੱਪ ਇੰਡੀਆ ਅਤੇ ਏਾਜਲ ਇਨਵੇਸਟਰਸ ਦੁਆਰਾ ਪੇਸ਼ ਕੀਤੇ ਜਾ ਰਹੇ ਫ਼ੰਡਿੰਗ ਦੇ ਮੌਕਿਆਂ ਤੋਂ ਵੀ ਜਾਣੂ ਕਰਵਾਇਆ |
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਕਾਨੂੰਨ ਭਾਜਪਾ ਦੇ ਤਾਬੂਤ ਦਾ ਆਖਰੀ ਕਿੱਲ ਸਾਬਤ ਹੋਣਗੇ | ਖੇਤੀਬਾੜੀ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਉਪ ਮੁੱਖ ਮੰਤਰੀ ਓ. ਪੀ. ਸੋਨੀ ਜਿਨ੍ਹਾਂ ਕੋਲ ਸਿਹਤ ਮੰਤਰੀ ਦਾ ਚਾਰਜ ਵੀ ਹੈ, ਵਲੋਂ ਅੱਜ ਸਿਵਲ ਹਸਪਤਾਲ ਫੇਜ਼-6 ਮੁਹਾਲੀ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਗਿਆ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਬਾ ਸਰਕਾਰ ਦੀਆਂ 15 ਲੋਕ-ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਅਤੇ 28 ਅਕਤੂਬਰ ਨੂੰ ਸਬ-ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਦੀ ਅਗਵਾਈ ਹੇਠ ਫ਼ੂਡ ਸੇਫ਼ਟੀ ਟੀਮ ਵਲੋਂ ਮੁਹਾਲੀ ਦੇ ਫੇਜ਼-7, ਫੇਜ਼-5, ਪਿੰਡ ਮਟੌਰ ਅਤੇ ਪਿੰਡ ਸੋਹਾਣਾ ਵਿਚਲੀਆਂ ਮਠਿਆਈ ਦੀਆਂ ਦੁਕਾਨਾਂ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਇਕ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਜਗਦੀਸ਼ ਸਿੰਘ ਵਾਸੀ ਪਿੰਡ ਬਹਿਲੋਲਪੁਰ ਜ਼ਿਲ੍ਹਾ ਮੁਹਾਲੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਂਚ ਅਧਿਕਾਰੀ ...
ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵਾ. ਨੰ. 6 ਦੇ ਨਿਵਾਸੀਆਂ ਵਲੋਂ ਵਾਰਡ 'ਚ ਕਰਵਾਏ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ...
ਲਾਲੜੂ, 27 ਅਕਤੂਬਰ (ਰਾਜਬੀਰ ਸਿੰਘ)-ਡੇਂਗੂ ਦੀ ਮਾਰ ਹੇਠ ਆਏ ਪਿੰਡ ਹਮਾਂਯੂਪੁਰ ਦੀ ਗੁੱਗਾ ਮਾੜੀ ਵਿਖੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਸਹਿਯੋਗ ਨਾਲ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਸਿਹਤ ਦੀ ਜਾਂਚ ਤੋਂ ਇਲਾਵਾ ਡੇਂਗੂ ਤੇ ਸੀ. ਬੀ. ਸੀ. ਦੇ ਟੈਸਟ ਤੇ ਦਵਾਈਆਂ ...
ਖਰੜ, 27 ਅਕਤੂਬਰ (ਜੰਡਪੁਰੀ)-ਖਰੜ ਦੇ ਵਸਨੀਕ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਥੇ ਖਰੜ ਸ਼ਹਿਰ ਸੁਰਖੀਆਂ 'ਚ ਚੱਲ ਰਿਹਾ ਹੈ, ਉਥੇ ਹੀ ਇਹ ਸ਼ਹਿਰ ਖੇਡਾਂ ਦੇ ਖੇਤਰ ਵਿਚ ਵੀ ਨੈਸ਼ਨਲ ਪੱਧਰ 'ਤੇ ਵਿਸ਼ੇਸ਼ ਪਛਾਣ ਬਣਾਉਂਦਾ ਜਾ ਰਿਹਾ ਹੈ | ਖਰੜ ਦੀਆਂ ...
ਡੇਰਾਬੱਸੀ, 27 ਅਕਤੂਬਰ (ਗੁਰਮੀਤ ਸਿੰਘ)-ਪਿੰਡ ਚਡਿਆਲਾ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਡੇਢ ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਡੇਰਾਬੱਸੀ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਨ ...
ਕੁਰਾਲੀ, 27 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਧਨਾਢ ਲੋਕਾਂ ਤੋਂ ਸ਼ਾਮਲਾਤ ਜ਼ਮੀਨਾਂ ਛੁਡਵਾ ਕੇ ਤੁਰੰਤ ਬੇਜ਼ਮੀਨੇ ਗ਼ਰੀਬ ਲੋਕਾਂ ਵਿਚ ਵੰਡੀਆਂ ਜਾਣ | ਇਹ ਵਿਚਾਰ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)-ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਰੰਧਾਵਾ ...
ਮਾਜਰੀ, 27 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜਾ 'ਤੇ ਲੋਕ ਹਿੱਤ ਮਿਸ਼ਨ ਵਲੋਂ ਵਿੱਛੜ ਗਏ ਕਿਸਾਨਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸ਼ਾਂਟੂ ਤੇ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਇਸ ...
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਕੋਲੋਂ ਜਬਰਦਸਤੀ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਓਾਕਾਰ ਸਿੰਘ ਬਰਾੜ ਨੇ ਦੱਸਿਆ ਕਿ ਲੰਘੇ ਕੱਲ੍ਹ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਊਢੀ ਨੇੜੇ ਪੁਆਧ ਇਲਾਕਾ ਮੁਹਾਲੀ ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 143ਵੇਂ ਦਿਨ 'ਚ ਦਾਖ਼ਲ ...
ਮਾਜਰੀ, 27 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਅੰਦੋਲਨ ਨੂੰ ਪੂਰੇ 11 ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਵਿਚਲੀ ਮੋਦੀ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨੀ ਅੰਦੋਲਨ ਨੂੰ ਢਾਹ ...
ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬੀ ਗਾਇਕ ਬੱਬੂ ਮਾਨ ਦੇ ਕਰੀਬੀ ਦੋਸਤ ਹਰਜਿੰਦਰ ਸਿੰਘ 'ਜਿੰਦਰ ਮਾਨ' ਵਾਸੀ ਪਿੰਡ ਖੰਟ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਿਮ ...
ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸੈਕਟਰ-70 ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਸੁਚਾਰੂ ਅਤੇ ਸਾਫ਼-ਸੁਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ...
ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਸੰਘਰਸ਼ ਦੀ ਹਮਾਇਤ 'ਚ ਬੱਸ ਅੱਡਾ ਖਰੜ ਵਿਖੇ ਰੋਜ਼ਾਨਾ ਸਥਾਨਕ ਵਸਨੀਕਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX