ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 day ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  1 day ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  1 day ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  1 day ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਡਾ: ਭਾਟੀਆ ਵਲੋਂ ਸੁਵਿਧਾ ਕੈਂਪਾਂ ਦੀ ਤਿਆਰੀ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਅਨੁਸਾਰ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਸੰਬੰਧੀ ਐੱਸ.ਡੀ.ਐਮ ਅਜਨਾਲਾ ਡਾ: ਦੀਪਕ ਭਾਟੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਸਾਫ਼ ਪਾਣੀ ਮੁਹੱਈਆ ਕਰਵਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਦਾ ਪੰਜਾਬ ਸਰਕਾਰ ਦਾ ਉਪਰਾਲਾ-ਕੰਵਰ ਅਜਨਾਲਾ

ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਪੀਣ ਵਾਲੇ ਪਾਣੀ 'ਚ ਲੋਹੇ ਤੇ ਸੈਂਖੀਆ ਦੀ ਵੱਧ ਮਿਕਦਾਰ ਕਾਰਨ ਵੱਧ ਰਹੀਆਂ ਭਿਆਨਕ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਲਈ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਝੰਗੀ ਸਾਹਿਬ ਵਿਖੇ ਜੋੜ ਮੇਲਾ ਮਨਾਇਆ

ਜੰਡਿਆਲਾ ਗੁਰੂ, 27 ਅਕਤੂਬਰ-(ਰਣਜੀਤ ਸਿੰਘ ਜੋਸਨ)-ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ...

ਪੂਰੀ ਖ਼ਬਰ »

ਦੌੜ ਮੁਕਾਬਲਿਆਂ 'ਚ ਜੇਤੂਆਂ ਨੂੰ ਤਗਮੇ ਵੰਡੇ

ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਵਲੋਂ ਸਤਿੰਦਰ ਸਿੰਘ ਬਬਲੂ ਕੌਚ ਦੇ ਵਿਸ਼ੇਸ਼ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸਮਾਰਟ ਸੈਕੰਡਰੀ ਸਕੂਲ ਤਰਸਿੱਕਾ ਦੀ ਗਰਾਊਾਡ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ ਤੋਂ

ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਵਾਹਗਾ ਹਾਈਵੇ 'ਤੇ ਸਥਿਤ ਗੁਰਦੁਆਰਾ ਬਖ਼ਸ਼ਿਸ਼ ਧਾਮ ਢੋਡੀਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜੋ 28 ਅਕਤੂਬਰ ਨੂੰ ਆਰੰਭ ਹੋਣਗੇ | ...

ਪੂਰੀ ਖ਼ਬਰ »

ਦੋ ਰੋਜ਼ਾ ਮੈਗਾ ਕੈਂਪ 28, 29 ਨੂੰ -ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ 'ਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਮਿਤੀ 28, 29 ਅਕਤੂਬਰ ਨੂੁੰ ਦੋ ਰੋਜ਼ਾ ਮੈਗਾ ਕੈਂਪ ਗੁਰੂ ਤੇਗ ਬਹਾਦਰ ਸਰਕਾਰੀ ਕਾਲਜ ਸਠਿਆਲਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਇਸ ਮੌਕੇ ਐਸ. ਡੀ. ਐਮ. ਬਾਬਾ ਬਕਾਲਾ ਸਾਹਿਬ, ਸੀਨੀਅਰ ਉਪ ਕਪਤਾਨ ਪੁਲਿਸ ਬਾਬਾ ਬਕਾਲਾ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਬਾਬਾ ਬਕਾਲਾ, ਬਿਆਸ ਅਤੇ ਤਰਸਿੱਕਾ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਈਆ ਤੇ ਤਰਸਿੱਕਾ, ਲੇਬਰ ਇੰਸਪੈਕਟਰ, ਬੀ. ਈ. ਈ. ਓ. ਰਈਆ-1, ਰਈਆ-2, ਤਹਿਸੀਲ ਭਲਾਈ ਅਫਸਰ ਬਾਬਾ ਬਕਾਲਾ ਆਦਿ ਅਧਿਕਾਰੀ ਸ਼ਾਮਿਲ ਹੋਣਗੇ |

ਖ਼ਬਰ ਸ਼ੇਅਰ ਕਰੋ

 

ਏ. ਆਰ. ਵਲੋਂ ਮੋਟਰਸਾਈਕਲ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਬੀ. ਐੱਸ. ਐੱਫ. ਦੇ ਵਧ ਅਧਿਕਾਰ ਖੇਤਰ ਨੂੰ ਲੈ ਕੇ ...

ਪੂਰੀ ਖ਼ਬਰ »

ਅਟਾਰੀ ਸਕੂਲ 'ਚ ਵਿਸ਼ੇਸ਼ ਕੈਂਪ ਅੱਜ

ਅਟਾਰੀ, 27 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਚੀਫ਼ ਇੰਜ਼ੀਨੀਅਰ ਬਾਰਡਰ ਜ਼ੋਨ ਸਕੱਤਰ ਸਿੰਘ ਢਿੱਲੋਂ, ਡਿਪਟੀ ਚੀਫ਼ ਇੰਜ਼ੀਨੀਅਰ ਜੀ. ਐਸ. ਖੈੈਹਰਾ ਤੇ ਐਡੀਸ਼ਨਲ ਐਸ. ਈ. ਇੰਜ਼ੀਨੀਅਰ ਹਰਜੀਤ ਸਿੰਘ ਦੇ ...

ਪੂਰੀ ਖ਼ਬਰ »

ਅਕਾਲੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਬੰਦ ਕਰਨ ਦਾ ਖਮਿਆਜਾ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਭੁਗਤਣਾ ਪਵੇਗਾ

ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪਿਛਲੇ 10 ਸਾਲਾਂ ਦੇ ਕਾਰਜ ਕਾਲ ਦੌਰਾਨ ਅਕਾਲੀ ਦਲ ਬਾਦਲ ਦੀ ਸਰਕਾਰ ਵਲੋਂ ਪੰਜਾਬੀਆਂ ਨੂੰ ਜੋ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਸਨ, ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਨੂੰ ਬੰਦ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ...

ਪੂਰੀ ਖ਼ਬਰ »

ਪਿੰਡ ਲੋਧੀਗੁੱਜਰ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਲੋਪੋਕੇ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ਾਲ ਮੀਟਿੰਗ ਸਰਕਲ ਪ੍ਰਧਾਨ ਲੋਪੋਕੇ ਸਰਬਜੀਤ ਸਿੰਘ ਲੋਧੀਗੁੱਜਰ ਦੀ ਅਗਵਾਈ ਹੇਠ ਹੋਈ | ਜਿਸ 'ਚ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਜਥੇ: ਵੀਰ ਸਿੰਘ ਲੋਪੋਕੇ ਤੇ ਰਾਣਾ ਰਣਬੀਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਕੀਤੀ ਅਪੀਲ

ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਉੱਘੇ ਸਿੱਖ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ, ਭਾਈ ਹਰਪਾਲ ਸਿੰਘ ਖਾਲਿਸਤਾਨੀ ਅਕਾਲ ਖਾਲਸਾ ਦਲ ਤੇ ਬਾਬਾ ਬੁੱਢਾ ...

ਪੂਰੀ ਖ਼ਬਰ »

ਰੋਸ ਰੈਲੀ ਵਾਲੇ ਸਥਾਨ ਦਾ ਸਾਬਕਾ ਮੰਤਰੀ ਰਣੀਕੇ ਵਲੋਂ ਜਾਇਜ਼ਾ

ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਕੇਂਦਰ ਸਰਕਾਰ ਵਲੋਂ ਬੀਐਸਐਫ ਨੂੰ 15 ਤੋਂ 50 ਕਿਲੋਮੀਟਰ ਤੱਕ ਏਰੀਆ ਦੇਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ 29 ਅਕਤੂਬਰ ਨੂੰ ਰੋਸ ਰੈਲੀ ਅਟਾਰੀ ਸਰਹੱਦ ਤੋਂ ਕੱਢੀ ਜਾ ਰਹੀ ਹੈ | ਰੈਲੀ 'ਚ ਪੰਜਾਬ ਦੇ ਸਾਬਕਾ ਮੁੱਖ ...

ਪੂਰੀ ਖ਼ਬਰ »

ਭਾਰਤ ਤੋਂ ਪਾਕਿਸਤਾਨ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ ਤੇ ਸਫ਼ਾਈ ਦਾ ਕੰਮ ਸ਼ੁਰੂ

ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ਤੋਂ ਕਰਨ ਲਈ ਗਰਿਫ ਮਹਿਕਮੇਂ ਦੇ ਉੱਚ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਪੰਚਾਇਤਾਂ ਵਿਭਾਗ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਡਿਪਟੀ ਡਾਇਰੈਕਟਰ ਪੰਚਾਇਤਾਂ ਵਿਭਾਗ ਅਵਤਾਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮਾਂ ਨੇ ਬੀ. ਡੀ. ਪੀ. ਓ. ਅਟਾਰੀ ਦਿਲਬਾਗ ਸਿੰਘ ਤੇ ਪੰਚਾਇਤ ਸਕੱਤਰਾਂ ਨੂੰ ਨਾਲ ਲੈ ਕੇ ਪਿੰਡ ਭਕਨਾ, ਘਰਿੰਡਾ, ਰਾਮਪੁਰਾ ਤੇ ਕਸਬਾ ਅਟਾਰੀ ਦੇ ...

ਪੂਰੀ ਖ਼ਬਰ »

ਵਿਧਵਾ ਔਰਤ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੇ ਲਗਾਏ ਦੋਸ਼

ਚੋਗਾਵਾਂ, 27 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਹਿੜਵਾਲ ਦੀ ਵਿਧਵਾ ਔਰਤ ਜਸਪ੍ਰੀਤ ਕੌਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਲਿਖਤੀ ਦਰਖਾਸਤਾਂ ਦਿੰਦਿਆਂ ਮੰਗ ਕੀਤੀ ਕਿ ਉਸ ਦੇ ਹਿੱਸੇ ਆਉਂਦੇ ਘਰੇਲੂ ਥਾਂ ਉਪਰ ਪਿੰਡ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਹਲਕਾ ਅਟਾਰੀ ਦੇ ਪਿੰਡ ਰਣੀਕੇ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸ਼ੁਭ ਦਿਹਾੜੇ ਮੌਕੇ ਪ੍ਰਸਿੱਧ ਕੀਰਤਨੀ ਜਥਿਆਂ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਮਾਰਚ ਪ੍ਰਤੀ ਅਕਾਲੀ ਵਰਕਰਾਂ 'ਚ ਉਤਸ਼ਾਹ-ਰਾਣਾ ਲੋਪੋਕੇ

ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦਾ ਦਾਇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਵਾਹਗਾ ...

ਪੂਰੀ ਖ਼ਬਰ »

ਜਲਾਲ ਉਸਮਾਂ ਨੇ ਰੋਸ ਮਾਰਚ ਲਈ ਵਰਕਰਾਂ ਨੂੰ ਕੀਤਾ ਲਾਮਬੱਧ

ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰ ਵਲੋਂ ਬੀ. ਐਸ. ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਦੀ ਅਗਵਾਈ ਹੇਠ 29 ਅਕਤੂਬਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕੱਥੂਨੰਗਲ, 27 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਹੇਠ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜਵਿੰਡ ਗੋਪਾਲਪੁਰਾ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਉਨ੍ਹਾਂ ਅਧਿਆਪਕਾਂ ਤੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਪ ਵਲੋਂ ਮੈਂਬਰਸ਼ਿਪ ਭਰਤੀ ਲਈ ਮੀਟਿੰਗ

ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਸਬਾ ਤਰਸਿੱਕਾ 'ਚ ਪਾਰਟੀ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਈ. ਟੀ. ਓ. ਇੰਚਾਰਜ ਹਲਕਾ ਜੰਡਿਆਲਾ ਗੁਰੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਾਰਟੀ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 'ਚ ਮਸੀਹ ਭਾਈਚਾਰਾ ਵੱਡੀ ਗਿਣਤੀ 'ਚ ਭਾਗ ਲਵੇਗਾ

ਚੋਗਾਵਾਂ, 27 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਹੇਠ 29 ਅਕਤੂਬਰ ਨੂੰ ਵਾਹਗਾ-ਅਟਾਰੀ ਤੋਂ ਅੰਮਿ੍ਤਸਰ ਤੱਕ ਕੱਢੀ ਜਾ ਮੋਟਰਸਾਈਕਲ ਰੋਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX