

-
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਮੁੱਖ ਮੰਤਰੀ ਵਲੋਂ ਮਦਦ ਦਾ ਭਰੋਸਾ
. . . 10 minutes ago
-
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ...
-
ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . . 38 minutes ago
-
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
-
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . . about 1 hour ago
-
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
-
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . . about 1 hour ago
-
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
-
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . . about 1 hour ago
-
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
-
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . . about 2 hours ago
-
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
-
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . . about 3 hours ago
-
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
-
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . . about 3 hours ago
-
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
-
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . . about 4 hours ago
-
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
-
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . . about 5 hours ago
-
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
-
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . . about 5 hours ago
-
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
-
ਬੇਕਾਬੂ ਜੀਪ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 8 ਲੋਕਾਂ ਦੀ ਮੌਤ
. . . about 4 hours ago
-
ਸਿਧਾਰਥ ਨਗਰ/ ਉੱਤਰ ਪ੍ਰਦੇਸ਼, 22 ਮਈ- ਯੂ.ਪੀ. 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਜ਼ਿਲ੍ਹੇ 'ਚ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਜੀਪ ਦੇ ਖੜ੍ਹੇ ਟਰੱਕ 'ਚ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ...
-
ਕੋਰੋਨਾ ਕੇਸ: ਪਿਛਲੇ 24 ਘੰਟਿਆਂ 'ਚ 2,226 ਨਵੇਂ ਮਾਮਲੇ ਆਏ ਸਾਹਮਣੇ
. . . about 6 hours ago
-
ਨਵੀਂ ਦਿੱਲੀ, 22 ਮਈ-ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,226 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਦੇ 2323 ਨਵੇਂ ਮਾਮਲੇ ਦਰਜ ਕੀਤੇ ਗਏ...
-
ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . . about 6 hours ago
-
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
-
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . . about 7 hours ago
-
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . . about 7 hours ago
-
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
-
⭐ਮਾਣਕ - ਮੋਤੀ⭐
. . . about 8 hours ago
-
⭐ਮਾਣਕ - ਮੋਤੀ⭐
-
ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . . 1 day ago
-
-
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . . 1 day ago
-
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
-
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . . 1 day ago
-
-
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . . 1 day ago
-
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
-
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . . 1 day ago
-
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
-
ਆਈ.ਪੀ.ਐੱਲ.2022: ਮੁੰਬਈ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਕੀਤਾ ਫ਼ੈਸਲਾ
. . . 1 day ago
-
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
-
ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ, ਪੈਟਰੋਲ 9.50,ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ
. . . 1 day ago
-
ਨਵੀਂ ਦਿੱਲੀ, 21 ਮਈ-ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਪੱਧਰ 'ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
-
ਦੁੱਧ ਦੇ ਰੇਟ 'ਚ ਵਾਧੇ ਨਾਲ ਪਸ਼ੂ ਪਾਲਕਾਂ ਦੀ ਆਮਦਨ 'ਚ ਹੋਵੇਗਾ ਵਾਧਾ- ਚੀਮਾ
. . . 1 day ago
-
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ 'ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਅੰਮ੍ਰਿਤਸਰ / ਦਿਹਾਤੀ
ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਅਨੁਸਾਰ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਸੰਬੰਧੀ ਐੱਸ.ਡੀ.ਐਮ ਅਜਨਾਲਾ ਡਾ: ਦੀਪਕ ਭਾਟੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ...
ਪੂਰੀ ਖ਼ਬਰ »
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਪੀਣ ਵਾਲੇ ਪਾਣੀ 'ਚ ਲੋਹੇ ਤੇ ਸੈਂਖੀਆ ਦੀ ਵੱਧ ਮਿਕਦਾਰ ਕਾਰਨ ਵੱਧ ਰਹੀਆਂ ਭਿਆਨਕ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਲਈ ਪੰਜਾਬ ...
ਪੂਰੀ ਖ਼ਬਰ »
ਜੰਡਿਆਲਾ ਗੁਰੂ, 27 ਅਕਤੂਬਰ-(ਰਣਜੀਤ ਸਿੰਘ ਜੋਸਨ)-ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ...
ਪੂਰੀ ਖ਼ਬਰ »
ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਵਲੋਂ ਸਤਿੰਦਰ ਸਿੰਘ ਬਬਲੂ ਕੌਚ ਦੇ ਵਿਸ਼ੇਸ਼ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸਮਾਰਟ ਸੈਕੰਡਰੀ ਸਕੂਲ ਤਰਸਿੱਕਾ ਦੀ ਗਰਾਊਾਡ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ...
ਪੂਰੀ ਖ਼ਬਰ »
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਵਾਹਗਾ ਹਾਈਵੇ 'ਤੇ ਸਥਿਤ ਗੁਰਦੁਆਰਾ ਬਖ਼ਸ਼ਿਸ਼ ਧਾਮ ਢੋਡੀਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜੋ 28 ਅਕਤੂਬਰ ਨੂੰ ਆਰੰਭ ਹੋਣਗੇ | ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ 'ਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਮਿਤੀ 28, 29 ਅਕਤੂਬਰ ਨੂੁੰ ਦੋ ਰੋਜ਼ਾ ਮੈਗਾ ਕੈਂਪ ਗੁਰੂ ਤੇਗ ਬਹਾਦਰ ਸਰਕਾਰੀ ਕਾਲਜ ਸਠਿਆਲਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ...
ਪੂਰੀ ਖ਼ਬਰ »
ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਬੀ. ਐੱਸ. ਐੱਫ. ਦੇ ਵਧ ਅਧਿਕਾਰ ਖੇਤਰ ਨੂੰ ਲੈ ਕੇ ...
ਪੂਰੀ ਖ਼ਬਰ »
ਅਟਾਰੀ, 27 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਚੀਫ਼ ਇੰਜ਼ੀਨੀਅਰ ਬਾਰਡਰ ਜ਼ੋਨ ਸਕੱਤਰ ਸਿੰਘ ਢਿੱਲੋਂ, ਡਿਪਟੀ ਚੀਫ਼ ਇੰਜ਼ੀਨੀਅਰ ਜੀ. ਐਸ. ਖੈੈਹਰਾ ਤੇ ਐਡੀਸ਼ਨਲ ਐਸ. ਈ. ਇੰਜ਼ੀਨੀਅਰ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 28 ਅਕਤੂਬਰ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ 2 ਕਿਲੋਵਾਟ ਤੱਕ ਲੋਡ ਵਾਲੇ ਖ਼ਪਤਕਾਰਾਂ ਦੇ ਪੁਰਾਣੇ ਬਿੱਲ ਮੁਆਫ਼ੀ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਐਸ. ਡੀ. ਓ. ਅਟਾਰੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਖ਼ਪਤਕਾਰ ਆਪਣਾ ਨਵਾਂ ਬਿੱਲ ਤੇ ਆਧਾਰ ਕਾਰਡ ਦੀ ਕਾਪੀ ਸਮੇਤ ਆ ਕੇ ਇਸ ਕੈਂਪ ਦਾ ਲਾਭ ਲੈ ਸਕਦੇ ਹਨ |
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪਿਛਲੇ 10 ਸਾਲਾਂ ਦੇ ਕਾਰਜ ਕਾਲ ਦੌਰਾਨ ਅਕਾਲੀ ਦਲ ਬਾਦਲ ਦੀ ਸਰਕਾਰ ਵਲੋਂ ਪੰਜਾਬੀਆਂ ਨੂੰ ਜੋ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਸਨ, ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਨੂੰ ਬੰਦ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ...
ਪੂਰੀ ਖ਼ਬਰ »
ਲੋਪੋਕੇ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ਾਲ ਮੀਟਿੰਗ ਸਰਕਲ ਪ੍ਰਧਾਨ ਲੋਪੋਕੇ ਸਰਬਜੀਤ ਸਿੰਘ ਲੋਧੀਗੁੱਜਰ ਦੀ ਅਗਵਾਈ ਹੇਠ ਹੋਈ | ਜਿਸ 'ਚ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਜਥੇ: ਵੀਰ ਸਿੰਘ ਲੋਪੋਕੇ ਤੇ ਰਾਣਾ ਰਣਬੀਰ ਸਿੰਘ ...
ਪੂਰੀ ਖ਼ਬਰ »
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਉੱਘੇ ਸਿੱਖ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ, ਭਾਈ ਹਰਪਾਲ ਸਿੰਘ ਖਾਲਿਸਤਾਨੀ ਅਕਾਲ ਖਾਲਸਾ ਦਲ ਤੇ ਬਾਬਾ ਬੁੱਢਾ ...
ਪੂਰੀ ਖ਼ਬਰ »
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਕੇਂਦਰ ਸਰਕਾਰ ਵਲੋਂ ਬੀਐਸਐਫ ਨੂੰ 15 ਤੋਂ 50 ਕਿਲੋਮੀਟਰ ਤੱਕ ਏਰੀਆ ਦੇਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ 29 ਅਕਤੂਬਰ ਨੂੰ ਰੋਸ ਰੈਲੀ ਅਟਾਰੀ ਸਰਹੱਦ ਤੋਂ ਕੱਢੀ ਜਾ ਰਹੀ ਹੈ | ਰੈਲੀ 'ਚ ਪੰਜਾਬ ਦੇ ਸਾਬਕਾ ਮੁੱਖ ...
ਪੂਰੀ ਖ਼ਬਰ »
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ਤੋਂ ਕਰਨ ਲਈ ਗਰਿਫ ਮਹਿਕਮੇਂ ਦੇ ਉੱਚ ...
ਪੂਰੀ ਖ਼ਬਰ »
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਡਿਪਟੀ ਡਾਇਰੈਕਟਰ ਪੰਚਾਇਤਾਂ ਵਿਭਾਗ ਅਵਤਾਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮਾਂ ਨੇ ਬੀ. ਡੀ. ਪੀ. ਓ. ਅਟਾਰੀ ਦਿਲਬਾਗ ਸਿੰਘ ਤੇ ਪੰਚਾਇਤ ਸਕੱਤਰਾਂ ਨੂੰ ਨਾਲ ਲੈ ਕੇ ਪਿੰਡ ਭਕਨਾ, ਘਰਿੰਡਾ, ਰਾਮਪੁਰਾ ਤੇ ਕਸਬਾ ਅਟਾਰੀ ਦੇ ...
ਪੂਰੀ ਖ਼ਬਰ »
ਚੋਗਾਵਾਂ, 27 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਹਿੜਵਾਲ ਦੀ ਵਿਧਵਾ ਔਰਤ ਜਸਪ੍ਰੀਤ ਕੌਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਲਿਖਤੀ ਦਰਖਾਸਤਾਂ ਦਿੰਦਿਆਂ ਮੰਗ ਕੀਤੀ ਕਿ ਉਸ ਦੇ ਹਿੱਸੇ ਆਉਂਦੇ ਘਰੇਲੂ ਥਾਂ ਉਪਰ ਪਿੰਡ ਦੇ ...
ਪੂਰੀ ਖ਼ਬਰ »
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਹਲਕਾ ਅਟਾਰੀ ਦੇ ਪਿੰਡ ਰਣੀਕੇ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸ਼ੁਭ ਦਿਹਾੜੇ ਮੌਕੇ ਪ੍ਰਸਿੱਧ ਕੀਰਤਨੀ ਜਥਿਆਂ ਨੇ ...
ਪੂਰੀ ਖ਼ਬਰ »
ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦਾ ਦਾਇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਵਾਹਗਾ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰ ਵਲੋਂ ਬੀ. ਐਸ. ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਦੀ ਅਗਵਾਈ ਹੇਠ 29 ਅਕਤੂਬਰ ...
ਪੂਰੀ ਖ਼ਬਰ »
ਕੱਥੂਨੰਗਲ, 27 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਹੇਠ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜਵਿੰਡ ਗੋਪਾਲਪੁਰਾ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਉਨ੍ਹਾਂ ਅਧਿਆਪਕਾਂ ਤੇ ਬੱਚਿਆਂ ਨੂੰ ...
ਪੂਰੀ ਖ਼ਬਰ »
ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਸਬਾ ਤਰਸਿੱਕਾ 'ਚ ਪਾਰਟੀ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਈ. ਟੀ. ਓ. ਇੰਚਾਰਜ ਹਲਕਾ ਜੰਡਿਆਲਾ ਗੁਰੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਾਰਟੀ ਨੂੰ ...
ਪੂਰੀ ਖ਼ਬਰ »
ਚੋਗਾਵਾਂ, 27 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਹੇਠ 29 ਅਕਤੂਬਰ ਨੂੰ ਵਾਹਗਾ-ਅਟਾਰੀ ਤੋਂ ਅੰਮਿ੍ਤਸਰ ਤੱਕ ਕੱਢੀ ਜਾ ਮੋਟਰਸਾਈਕਲ ਰੋਸ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 