ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਅਨੁਸਾਰ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਸੰਬੰਧੀ ਐੱਸ.ਡੀ.ਐਮ ਅਜਨਾਲਾ ਡਾ: ਦੀਪਕ ਭਾਟੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ...
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਪੀਣ ਵਾਲੇ ਪਾਣੀ 'ਚ ਲੋਹੇ ਤੇ ਸੈਂਖੀਆ ਦੀ ਵੱਧ ਮਿਕਦਾਰ ਕਾਰਨ ਵੱਧ ਰਹੀਆਂ ਭਿਆਨਕ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਲਈ ਪੰਜਾਬ ...
ਜੰਡਿਆਲਾ ਗੁਰੂ, 27 ਅਕਤੂਬਰ-(ਰਣਜੀਤ ਸਿੰਘ ਜੋਸਨ)-ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ...
ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਵਲੋਂ ਸਤਿੰਦਰ ਸਿੰਘ ਬਬਲੂ ਕੌਚ ਦੇ ਵਿਸ਼ੇਸ਼ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸਮਾਰਟ ਸੈਕੰਡਰੀ ਸਕੂਲ ਤਰਸਿੱਕਾ ਦੀ ਗਰਾਊਾਡ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ...
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਵਾਹਗਾ ਹਾਈਵੇ 'ਤੇ ਸਥਿਤ ਗੁਰਦੁਆਰਾ ਬਖ਼ਸ਼ਿਸ਼ ਧਾਮ ਢੋਡੀਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜੋ 28 ਅਕਤੂਬਰ ਨੂੰ ਆਰੰਭ ਹੋਣਗੇ | ...
ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ 'ਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਮਿਤੀ 28, 29 ਅਕਤੂਬਰ ਨੂੁੰ ਦੋ ਰੋਜ਼ਾ ਮੈਗਾ ਕੈਂਪ ਗੁਰੂ ਤੇਗ ਬਹਾਦਰ ਸਰਕਾਰੀ ਕਾਲਜ ਸਠਿਆਲਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ...
ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਬੀ. ਐੱਸ. ਐੱਫ. ਦੇ ਵਧ ਅਧਿਕਾਰ ਖੇਤਰ ਨੂੰ ਲੈ ਕੇ ...
ਅਟਾਰੀ, 27 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਚੀਫ਼ ਇੰਜ਼ੀਨੀਅਰ ਬਾਰਡਰ ਜ਼ੋਨ ਸਕੱਤਰ ਸਿੰਘ ਢਿੱਲੋਂ, ਡਿਪਟੀ ਚੀਫ਼ ਇੰਜ਼ੀਨੀਅਰ ਜੀ. ਐਸ. ਖੈੈਹਰਾ ਤੇ ਐਡੀਸ਼ਨਲ ਐਸ. ਈ. ਇੰਜ਼ੀਨੀਅਰ ਹਰਜੀਤ ਸਿੰਘ ਦੇ ...
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪਿਛਲੇ 10 ਸਾਲਾਂ ਦੇ ਕਾਰਜ ਕਾਲ ਦੌਰਾਨ ਅਕਾਲੀ ਦਲ ਬਾਦਲ ਦੀ ਸਰਕਾਰ ਵਲੋਂ ਪੰਜਾਬੀਆਂ ਨੂੰ ਜੋ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਸਨ, ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਨੂੰ ਬੰਦ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਜਿਸ ਦਾ ਖਮਿਆਜਾ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਕਾਂਗਰਸ ਨੂੰ ਭੁਗਤਣਾ ਪਵੇਗਾ | ਉਕਤ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਐੱਸ.ਸੀ. ਸੈੱਲ ਦੇ ਸਕੱਤਰ ਬਲਜੀਤ ਮਸੀਹ ਥੋਬਾ, ਪੰਚ ਬਗੀਚਾ ਸਿੰਘ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਰਛਪਾਲ ਸਿੰਘ, ਚੇਅਰਮੈਨ ਪਿ੍ੰਸ, ਰੋਬਨ ਮਸੀਹ, ਗੁਰਪ੍ਰੀਤ ਸਿੰਘ ਰੂੜੇਵਾਲ, ਵੱਸਣ ਸਿੰਘ ਥੋਬਾ, ਸ਼ਿੰਦਰ ਸਿੰਘ ਥੋਬਾ ਆਦਿ ਹਾਜ਼ਰ ਸਨ |
ਲੋਪੋਕੇ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ਾਲ ਮੀਟਿੰਗ ਸਰਕਲ ਪ੍ਰਧਾਨ ਲੋਪੋਕੇ ਸਰਬਜੀਤ ਸਿੰਘ ਲੋਧੀਗੁੱਜਰ ਦੀ ਅਗਵਾਈ ਹੇਠ ਹੋਈ | ਜਿਸ 'ਚ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਜਥੇ: ਵੀਰ ਸਿੰਘ ਲੋਪੋਕੇ ਤੇ ਰਾਣਾ ਰਣਬੀਰ ਸਿੰਘ ...
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਉੱਘੇ ਸਿੱਖ ਆਗੂ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ, ਭਾਈ ਹਰਪਾਲ ਸਿੰਘ ਖਾਲਿਸਤਾਨੀ ਅਕਾਲ ਖਾਲਸਾ ਦਲ ਤੇ ਬਾਬਾ ਬੁੱਢਾ ...
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਕੇਂਦਰ ਸਰਕਾਰ ਵਲੋਂ ਬੀਐਸਐਫ ਨੂੰ 15 ਤੋਂ 50 ਕਿਲੋਮੀਟਰ ਤੱਕ ਏਰੀਆ ਦੇਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ 29 ਅਕਤੂਬਰ ਨੂੰ ਰੋਸ ਰੈਲੀ ਅਟਾਰੀ ਸਰਹੱਦ ਤੋਂ ਕੱਢੀ ਜਾ ਰਹੀ ਹੈ | ਰੈਲੀ 'ਚ ਪੰਜਾਬ ਦੇ ਸਾਬਕਾ ਮੁੱਖ ...
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ਤੋਂ ਕਰਨ ਲਈ ਗਰਿਫ ਮਹਿਕਮੇਂ ਦੇ ਉੱਚ ...
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਡਿਪਟੀ ਡਾਇਰੈਕਟਰ ਪੰਚਾਇਤਾਂ ਵਿਭਾਗ ਅਵਤਾਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮਾਂ ਨੇ ਬੀ. ਡੀ. ਪੀ. ਓ. ਅਟਾਰੀ ਦਿਲਬਾਗ ਸਿੰਘ ਤੇ ਪੰਚਾਇਤ ਸਕੱਤਰਾਂ ਨੂੰ ਨਾਲ ਲੈ ਕੇ ਪਿੰਡ ਭਕਨਾ, ਘਰਿੰਡਾ, ਰਾਮਪੁਰਾ ਤੇ ਕਸਬਾ ਅਟਾਰੀ ਦੇ ...
ਚੋਗਾਵਾਂ, 27 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਹਿੜਵਾਲ ਦੀ ਵਿਧਵਾ ਔਰਤ ਜਸਪ੍ਰੀਤ ਕੌਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਲਿਖਤੀ ਦਰਖਾਸਤਾਂ ਦਿੰਦਿਆਂ ਮੰਗ ਕੀਤੀ ਕਿ ਉਸ ਦੇ ਹਿੱਸੇ ਆਉਂਦੇ ਘਰੇਲੂ ਥਾਂ ਉਪਰ ਪਿੰਡ ਦੇ ...
ਅਟਾਰੀ, 27 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਹਲਕਾ ਅਟਾਰੀ ਦੇ ਪਿੰਡ ਰਣੀਕੇ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸ਼ੁਭ ਦਿਹਾੜੇ ਮੌਕੇ ਪ੍ਰਸਿੱਧ ਕੀਰਤਨੀ ਜਥਿਆਂ ਨੇ ...
ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦਾ ਦਾਇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਵਾਹਗਾ ...
ਬਾਬਾ ਬਕਾਲਾ ਸਾਹਿਬ, 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰ ਵਲੋਂ ਬੀ. ਐਸ. ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਦੀ ਅਗਵਾਈ ਹੇਠ 29 ਅਕਤੂਬਰ ...
ਕੱਥੂਨੰਗਲ, 27 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਹੇਠ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜਵਿੰਡ ਗੋਪਾਲਪੁਰਾ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਉਨ੍ਹਾਂ ਅਧਿਆਪਕਾਂ ਤੇ ਬੱਚਿਆਂ ਨੂੰ ...
ਤਰਸਿੱਕਾ, 27 ਅਕਤੂਬਰ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਸਬਾ ਤਰਸਿੱਕਾ 'ਚ ਪਾਰਟੀ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਈ. ਟੀ. ਓ. ਇੰਚਾਰਜ ਹਲਕਾ ਜੰਡਿਆਲਾ ਗੁਰੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਾਰਟੀ ਨੂੰ ...
ਚੋਗਾਵਾਂ, 27 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਹੇਠ 29 ਅਕਤੂਬਰ ਨੂੰ ਵਾਹਗਾ-ਅਟਾਰੀ ਤੋਂ ਅੰਮਿ੍ਤਸਰ ਤੱਕ ਕੱਢੀ ਜਾ ਮੋਟਰਸਾਈਕਲ ਰੋਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX