ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 2 hours ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 4 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 5 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 6 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 7 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 7 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 8 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 8 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 9 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 10 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 5 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 10 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 11 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 11 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 12 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 13 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 13 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 13 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 14 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 14 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 14 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਬਰਨਾਲਾ

ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਧਰਨਾ ਜਾਰੀ

ਕਿਸਾਨਾਂ ਵਿਰੁੱਧ ਦਰਜ ਝੂਠੇ ਕੇਸ ਵਾਪਸ ਕਰਵਾਉਣ ਲਈ ਧਨੌਲਾ ਥਾਣੇ ਦਾ ਘਿਰਾਉ ਭਲਕੇ ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਾ 392ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਵਿਧਾਤਾ ਪੰਚਾਇਤ ਨੇ 3 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਜਿੰਮ ਪਿੰਡ ਦੇ ਨੌਜਵਾਨਾਂ ਨੂੰ ਕੀਤੀ ਸਪੁਰਦ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤਾ ਪੰਚਾਇਤ ਵਲੋਂ ਸਰਪੰਚ ਕਰਮਜੀਤ ਕੌਰ ਦੇ ਸਪੁੱਤਰ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਵਿਧਾਤੇ ਦੀ ਅਗਵਾਈ ਵਿਚ ਪੰਚਾਇਤ ਵਲੋਂ ਪਿੰਡ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਲਗਾਅ ਪੈਦਾ ਕਰਨ ਲਈ 3 ਲੱਖ ਦੀ ਲਾਗਤ ਨਾਲ ਜਿੰਮ ਤਿਆਰ ਕਰ ਕੇ ਸਪੁਰਦ ਕੀਤੀ ਗਈ | ਉਕਤ ਜਿੰਮ ਦਾ ਉਦਘਾਟਨ ਸੁਖਵਿੰਦਰ ਸਿੰਘ ਕਲਕੱਤਾ ਮੀਤ ਪ੍ਰਧਾਨ ਪੰਚਾਇਤ ਯੂਨੀਅਨ ਪੰਜਾਬ ਤੋਂ ਇਲਾਵਾ ਸਰਪੰਚ ਬਲਵੀਰ ਸਿੰਘ ਬੀਰਾ ਪ੍ਰਧਾਨ ਪੰਚਾਇਤ ਯੂਨੀਅਨ ਸ਼ਹਿਣਾ, ਸਰਪੰਚ ਤਰਨਜੀਤ ਸਿੰਘ ਦੁੱਗਲ, ਸਰਪੰਚ ਰਾਜਾ ਰਾਮਗੜ੍ਹ, ਸਕੱਤਰ ਸਤਨਾਮ ਸਿੰਘ, ਸਕੱਤਰ ਮਨਜੀਤ ਕੁਮਾਰ ਆਦਿ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਅੱਗੇ ਕਿਸੇ ਦੇਸ਼ ਦੀ ਤਾਕਤ ਦਾ ਅੰਦਾਜ਼ਾ ਉਸ ਦੇ ਅਸਲੇ ਤੋਂ ਲੱਗਦਾ ਸੀ, ਪਰ ਅੱਜ ਦੇਸ਼ ਦੀ ਤਾਕਤ ਅੰਦਾਜ਼ਾ ਨੌਜਵਾਨ ਪੀੜ੍ਹੀ ਜੋ ਖੇਡਾਂ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰਦੀ ਹੈ ਕਾਰਨ ਲੱਗਦਾ ਹੈ | ਜਿਸ ਦਾ ਪ੍ਰਮਾਣ ਉਲੰਪਿਕ ਖੇਡਾਂ ਹਨ | ਉਕਤ ਆਗੂਆਂ ਨੇ ਪਿੰਡ ਦੇ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਖੇਡਾਂ ਵੱਲ ਪ੍ਰੇਰਿਤ ਹੋਣ ਲਈ ਕਿਹਾ | ਇਸ ਮੌਕੇ ਸਰਪੰਚ ਦੇ ਸਪੁੱਤਰ ਗੁਰਦੀਪ ਸਿੰਘ ਵਿਧਾਤੇ ਨੇ ਜਿੱਥੇ ਪੰਚਾਇਤ ਵਲੋਂ ਕੀਤੇ ਵੱਖ-ਵੱਖ ਕਾਰਜਾਂ 'ਤੇ ਚਾਨਣਾ ਪਾਇਆ, ਉੱਥੇ ਦੱਸਿਆ ਕਿ ਉਕਤ ਜਿੰਮ ਪਿੰਡ ਦੇ ਕਲੱਬ ਸੰਤ ਕਰਤਾਰ ਦਾਸ ਕਲੱਬ ਅਤੇ ਸ਼ਹੀਦ ਊਧਮ ਸਿੰਘ ਕਲੱਬ ਅਤੇ ਸਮੂਹ ਪੰਚਾਂ ਦੇ ਵਡਮੁੱਲੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤ ਦਾ ਪੂਰਨ ਸਹਿਯੋਗ ਦੇਣ ਤਾਂ ਜੋ ਪਿੰਡ ਦੀ ਨੁਹਾਰ ਹੋਰ ਬਦਲੀ ਜਾ ਸਕੇ | ਇਸ ਮੌਕੇ ਪੰਚਾਇਤ ਵਲੋਂ ਜਿੱਥੇ ਪਿੰਡ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ, ਉੱਥੇ ਪੁੱਜੇ ਮਹਿਮਾਨਾਂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਅੰਗਰੇਜ਼ ਸਿੰਘ ਸੀਨੀਅਰ ਆਗੂ, ਸੰਮਤੀ ਮੈਂਬਰ ਮੈਂਗਲ ਸਿੰਘ, ਅਵਤਾਰ ਸਿੰਘ ਰਾਜ, ਕਰਮਜੀਤ ਸਿੰਘ ਪੰਚ, ਹਰਬੰਸ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਗੁਰਲਾਲ ਸਿੰਘ ਪੰਚ, ਹਰਜੀਤ ਸਿੰਘ ਪੰਚ, ਪੰਡਤ ਸ਼ੰਭੂ ਦੱਤ, ਆਨੰਦ ਭੋਤਨਾ, ਸਾਬਕਾ ਸਰਪੰਚ ਗੁਰਮੇਲ ਸਿੰਘ, ਜਸਪ੍ਰੀਤ ਸਿੰਘ ਜੱਸਾ ਸਰਪੰਚ, ਅੰਗਰੇਜ਼ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ | ਸਟੇਜ ਦੇ ਫ਼ਰਜ਼ ਜਥੇਦਾਰ ਅਵਤਾਰ ਸਿੰਘ ਰਾਜ ਨੇ ਨਿਭਾਏ |

ਖ਼ਬਰ ਸ਼ੇਅਰ ਕਰੋ

 

ਖ਼ਰੀਦ ਸੰਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਗੁਰਲਵਲੀਨ ਸਿੰਘ ਸਿੱਧੂ

ਧਨੌਲਾ, 27 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਬੇਮੌਸਮੀ ਬਾਰਸ਼ ਨੇ ਝੋਨੇ ਦੀ ਖ਼ਰੀਦ ਸਬੰਧੀ ਭਾਰੀ ਦਿੱਕਤਾਂ ਪੈਦਾ ਕਰ ਦਿੱਤੀਆਂ ਪ੍ਰੰਤੂ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਾਬਕਾ ਡਿਪਟੀ ...

ਪੂਰੀ ਖ਼ਬਰ »

ਵਪਾਰ ਮੰਡਲ ਧਨੌਲਾ ਵਲੋਂ ਨਵੇਂ ਆਏ ਥਾਣਾ ਮੁਖੀ ਦਾ ਸਵਾਗਤ ਕਰਦਿਆਂ ਤਿਉਹਾਰਾਂ ਦੇ ਮੱਦੇਨਜ਼ਰ ਕੀਤੀਆਂ ਵਿਚਾਰਾਂ

ਧਨੌਲਾ, 27 ਅਕਤੂਬਰ (ਚੰਗਾਲ)-ਵਪਾਰ ਮੰਡਲ ਧਨੌਲਾ ਵਲੋਂ ਪ੍ਰਧਾਨ ਰਮਨਦੀਪ ਵਰਮਾ ਦੀ ਅਗਵਾਈ ਹੇਠ ਥਾਣਾ ਧਨੌਲਾ ਵਿਚ ਨਵੇਂ ਆਏ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੂੰ ਮੁੜ ਚਾਰਜ ਸੰਭਾਲਣ 'ਤੇ ਸਵਾਗਤ ਕੀਤਾ ਗਿਆ | ਇਸ ਦੌਰਾਨ ਵਪਾਰ ਮੰਡਲ ਧਨੌਲਾ ਵਲੋਂ ਪ੍ਰਧਾਨ ਰਮਨਦੀਪ ...

ਪੂਰੀ ਖ਼ਬਰ »

ਸੂਬੇ 'ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਟਰੱਕ ਯੂਨੀਅਨਾਂ ਹਰ ਹਾਲ 'ਚ ਬਹਾਲ ਕੀਤੀਆਂ ਜਾਣਗੀਆਂ-ਐਡ. ਰਾਹੀ

ਤਪਾ ਮੰਡੀ, 27 ਅਕਤੂਬਰ (ਪ੍ਰਵੀਨ ਗਰਗ)-ਸੂਬੇ 'ਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਟਰੱਕ ਯੂਨੀਅਨਾਂ ਹਰ ਹਾਲ 'ਚ ਬਹਾਲ ਕੀਤੀਆਂ ਜਾਣਗੀਆਂ, ਜਿਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਕਰ ਦਿੱਤਾ ਗਿਆ ਹੈ | ਪਾਰਟੀ ਪ੍ਰਧਾਨ ਵਲੋਂ ਕੀਤੇ ਗਏ ਇਸ ...

ਪੂਰੀ ਖ਼ਬਰ »

ਜੇ.ਈ. ਕੌਂਸਲ ਨੇ ਸਰਕਲ ਬਰਨਾਲਾ ਹੈੱਡਕੁਆਰਟਰ ਅੱਗੇ ਦਿੱਤਾ ਧਰਨਾ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਜੇ.ਈਜ਼. ਨਾਲ ਸੰਬੰਧਿਤ ਮੰਗਾਂ ਦੀ ਪੂਰਤੀ ਨਾ ਕਾਰਨ ਪਾਵਰਕਾਮ/ਟਰਾਂਸਕੋ ਵਿਚ ਕੰਮ ਕਰਦੇ ਜੇ.ਈਜ਼, ਏ.ਏ.ਈਜ਼ ਅਤੇ ਏ.ਈਜ਼ ਦੀ ਜਥੇਬੰਦੀ ਜੇ.ਈ. ਕੌਂਸਲ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਲ ...

ਪੂਰੀ ਖ਼ਬਰ »

ਜੂਆ ਖਿਡਾਉਣ ਦੇ ਮਾਮਲੇ 'ਚ ਤਿੰਨ ਨਕਦੀ ਤੇ ਹੋਰ ਸਾਮਾਨ ਸਮੇਤ ਕਾਬੂ, ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜੂਆ ਖਿਡਾਉਣ ਦੇ ਮਾਮਲੇ ਵਿਚ ਤਿੰਨ ਨੂੰ ਨਗਦੀ, ਕਾਪੀਆਂ ਅਤੇ ਪੈਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਚੌਕੀਦਾਰਾਂ ਨੇ ਸ਼ੱਕੀ ਵਿਅਕਤੀ ਫੜ ਕੇ ਪੁਲਿਸ ਨੂੰ ਸੌਂਪਿਆ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ 'ਤੇ ਚੌਕੀਦਾਰਾਂ ਵਲੋਂ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ | ਚੌਕੀਦਾਰ ਕੁਲਦੀਪ ਸਿੰਘ ਜਗਜੀਤਪੁਰਾ ਤੇ ਉਸ ਦੇ ਸਾਥੀ ਨੇ ਦੱਸਿਆ ਕਿ ਸਵੇਰੇ ਤਿੰਨ ਵਜੇ ਦੇ ਕਰੀਬ ਮੋਗਾ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਪ੍ਰਚੰਡ ਸੰਘਰਸ਼ ਜਾਰੀ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਸਮੇਤ ਸੂਬੇ ਭਰ ਵਿਚ ਜ਼ਿਲ੍ਹਾ ਪੱਧਰੀ ਅਤੇ ਕਾਰਪੋਰੇਟ ਘਰਾਨਿਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਲਖਵੀਰ ਦੁੱਲਮਸਰ ਬਲਾਕ ਪ੍ਰਧਾਨ ਕੀਤਾ ਨਿਯੁਕਤ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਲਖਵੀਰ ਸਿੰਘ ਦੁੱਲਮਸਰ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ ਨੇ ਦੱਸਿਆ ਕਿ ਕਈ ਸਾਲਾਂ ਤੋਂ ਲਖਵੀਰ ਸਿੰਘ ਦੁੱਲਮਸਰ ਵੱਖ-ਵੱਖ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਸ਼ਹੀਦ ਸਿੰਘਾਂ ਦੀ ਯਾਦ 'ਚ ਸਮਾਗਮ 31 ਨੂੰ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਪਿੰਡ ਮੌੜ ਨਾਭਾ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਧਾਰਮਿਕ ਸਮਾਗਮ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਭਾਈ ਜਗਸੀਰ ਸਿੰਘ ਮੌੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਅਕਤੂਬਰ ਨੂੰ ਸ੍ਰੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਅਮਰਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ

ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੋਲੀ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੁਆਰਾ ਵਲੋਂ ਮਨਿੰਦਰਪਾਲ ਸਿੰਘ ਮਹੋਲੀ ਨੂੰ ਲੋਕ ਇਨਸਾਫ਼ ਪਾਰਟੀ ਦਾ ...

ਪੂਰੀ ਖ਼ਬਰ »

ਗ਼ੈਰ–ਕਾਨੂੰਨੀ ਢੰਗ ਨਾਲ ਸਟੋਰ ਕੀਤੇ ਕਰੋੜਾਂ ਰੁਪਏ ਦੇ ਪਟਾਕੇ ਪ੍ਰਸ਼ਾਸਨ ਵਲੋਂ ਬਰਾਮਦ–ਗੁਦਾਮ ਕੀਤਾ ਸੀਲ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਥਾਣਾ ਸਿਟੀ–2 ਅਧੀਨ ਪੈਂਦੇ ਚੰਡੀਗੜ੍ਹ–ਬਠਿੰਡਾ ਨੈਸ਼ਨਲ ਹਾਈਵੇਅ ਟੀ ਪੁਆਇੰਟ ਦੇ ਨਜ਼ਦੀਕ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਬਰਨਾਲਾ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਦੇਰ ਸ਼ਾਮ ਛਾਪੇ ਮਾਰੇ ਕਰਕੇ ਇਕ ਗੁਦਾਮ ਵਿਚੋਂ ਗੈਰ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ

ਸੰਗਰੂਰ, 27 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਸ੍ਰ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ ਵਿਖੇ ਸਾਇੰਸ ਗਤੀਵਿਧੀਆਂ ਕਰਵਾਈਆਂ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਦੀਆਂ ਸਾਇੰਸ ਗਤੀਵਿਧੀਆਂ ਅਧਿਆਪਕਾ ਅਰਸ਼ਵੀਰ ਕੌਰ ਦੀ ਅਗਵਾਈ ਵਿਚ ਕਰਵਾਈਆਂ ਗਈਆਂ, ਜਿਸ 'ਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ ਲਈ ਫਾਰਮ ਭਰੇ

Ðਰੂੜੇਕੇ ਕਲਾਂ, 27 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਬਿਜਲੀ ਬਕਾਏ ਮੁਆਫ਼ ਕਰਨ ਲਈ ਸ਼ੁਰੂ ਕੀਤੀ ਸਕੀਮ ਤਹਿਤ ਸੀਨੀਅਰ ਕਾਰਜਕਾਰੀ ਇੰਜ: ਦਿਹਾਤੀ ਮੰਡਲ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਤੀਸ਼ ਬਾਂਸਲ ਉਪਰ ਮੰਡਲ ਅਫ਼ਸਰ ਤਪਾ-2 ਦੀ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋਂ ਪਰਲ ਕੰਪਨੀ 'ਚ ਜਮ੍ਹਾ ਪੈਸੇ ਵਾਪਸ ਕਰਵਾਉਣ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋਂ ਪਰਲ ਕੰਪਨੀ ਵਿਚ ਜਮ੍ਹਾ ਪੈਸੇ ਵਾਪਸ ਕਰਵਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੈਨਿਕ ਵਿੰਗ ਨੇ ਐਸ.ਐਸ.ਪੀ. ਬਰਨਾਲਾ ਨੂੰ ਕੀਤਾ ਸਨਮਾਨਿਤ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਟੀਮ ਵਲੋਂ ਐਸ.ਐਸ.ਪੀ. ਬਰਨਾਲਾ ਮੈਡਮ ਅਲਕਾ ਮੀਨਾ ਆਈ.ਪੀ.ਐਸ. ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਇੰਜ: ...

ਪੂਰੀ ਖ਼ਬਰ »

ਅਧਿਆਪਕਾ ਸੁਰਿੰਦਰ ਕੌਰ ਦਿਹੜ ਦਾ ਦਿਹਾਂਤ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਰਿਟਾ: ਅਧਿਆਪਕਾ ਸ੍ਰੀਮਤੀ ਸੁਰਿੰਦਰ ਕੌਰ ਦਿਹੜ ਧਰਮ ਪਤਨੀ ਮਾ: ਸੁਰਜੀਤ ਸਿੰਘ ਦਿਹੜ ਸੰਖੇਪ ਬਿਮਾਰੀ ਮਗਰੋਂ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਅੱਜ ਉਨ੍ਹਾਂ ਦਾ ਪਿੰਡ ਠੀਕਰੀਵਾਲਾ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਰਡ ਨੰ: 10 'ਚ ਨਗਰ ਕੌਂਸਲ ਦੇ ਪ੍ਰਧਾਨ ਵਲੋਂ ਇੰਟਰਲਾਕ ਟਾਈਲਾਂ ਤੇ ਚੈਂਬਰ ਦਾ ਕੰਮ ਕਰਵਾਇਆ ਸ਼ੁਰੂ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਵਾਰਡ ਨੰ: 10 ਬਰਨਾਲਾ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਸੜਕ ਨੂੰ ਲੈ ਕੇ ਨਿਵਾਸੀਆਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਮੰਗ ਨੂੰ ਦੇਖਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਸ: ਗੁਰਜੀਤ ਸਿੰਘ ਰਾਮਣਵਾਸੀਆ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੀ ਬੇਸਬਰੀ ਨਾਲ ਕਰ ਰਹੇ ਹਨ ਉਡੀਕ-ਬਲਦੇਵ ਸਿੰਘ ਮਾਣੂੰਕੇ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪੰਜਾਬ 'ਚ ਜੋ ਵਿਕਾਸ ਕਾਰਜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ, ਉਹ ਕਾਂਗਰਸ ਪਾਰਟੀ ਨੇ 70 ਸਾਲਾਂ ਵਿਚ ਨਹੀਂ ਕੀਤੇ ਸਨ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਣੂੰਕੇ ਹਲਕਾ ਉਮੀਦਵਾਰ ਨਿਹਾਲ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਰਿਸ਼ਵਤਖ਼ੋਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਕੈਮਿਸਟ ਐਸੋਸੀਏਸ਼ਨ ਭਦੌੜ ਦੇ ਸਹਿਯੋਗ ਨਾਲ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਨੂੰ ਲੈ ਕੇ ਰਿਸ਼ਵਤਖ਼ੋਰੀ ਵਿਰੁੱਧ ਸੈਮੀਨਾਰ ਜੈਨ ਸਭਾ ਵਿਖੇ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦਾ 751ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦਾ 751ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਬਰਨਾਲਾ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਮਹਾਨ ਕਥਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX