

-
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . . 4 minutes ago
-
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
-
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . . 9 minutes ago
-
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
-
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . . 13 minutes ago
-
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
-
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . . 18 minutes ago
-
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
-
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . . 34 minutes ago
-
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
-
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . . 56 minutes ago
-
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
-
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . . 58 minutes ago
-
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
-
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
-
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . . about 1 hour ago
-
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
-
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . . about 1 hour ago
-
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
-
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . . about 1 hour ago
-
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
-
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
-
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . . about 2 hours ago
-
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
-
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . . about 2 hours ago
-
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
-
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . . about 2 hours ago
-
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
-
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . . about 2 hours ago
-
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
-
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . . about 2 hours ago
-
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
-
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . . about 3 hours ago
-
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
-
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . . about 3 hours ago
-
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
-
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . . about 4 hours ago
-
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
-
⭐ਮਾਣਕ-ਮੋਤੀ⭐
. . . about 4 hours ago
-
⭐ਮਾਣਕ-ਮੋਤੀ⭐
-
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . . 1 day ago
-
-
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . . 1 day ago
-
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
-
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . . 1 day ago
-
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਬਰਨਾਲਾ
ਕਿਸਾਨਾਂ ਵਿਰੁੱਧ ਦਰਜ ਝੂਠੇ ਕੇਸ ਵਾਪਸ ਕਰਵਾਉਣ ਲਈ ਧਨੌਲਾ ਥਾਣੇ ਦਾ ਘਿਰਾਉ ਭਲਕੇ
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਾ 392ਵੇਂ ਦਿਨ ਵੀ ਜਾਰੀ ...
ਪੂਰੀ ਖ਼ਬਰ »
ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤਾ ਪੰਚਾਇਤ ਵਲੋਂ ਸਰਪੰਚ ਕਰਮਜੀਤ ਕੌਰ ਦੇ ਸਪੁੱਤਰ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਵਿਧਾਤੇ ਦੀ ਅਗਵਾਈ ਵਿਚ ਪੰਚਾਇਤ ਵਲੋਂ ਪਿੰਡ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ...
ਪੂਰੀ ਖ਼ਬਰ »
ਧਨੌਲਾ, 27 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਬੇਮੌਸਮੀ ਬਾਰਸ਼ ਨੇ ਝੋਨੇ ਦੀ ਖ਼ਰੀਦ ਸਬੰਧੀ ਭਾਰੀ ਦਿੱਕਤਾਂ ਪੈਦਾ ਕਰ ਦਿੱਤੀਆਂ ਪ੍ਰੰਤੂ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਾਬਕਾ ਡਿਪਟੀ ...
ਪੂਰੀ ਖ਼ਬਰ »
ਧਨੌਲਾ, 27 ਅਕਤੂਬਰ (ਚੰਗਾਲ)-ਵਪਾਰ ਮੰਡਲ ਧਨੌਲਾ ਵਲੋਂ ਪ੍ਰਧਾਨ ਰਮਨਦੀਪ ਵਰਮਾ ਦੀ ਅਗਵਾਈ ਹੇਠ ਥਾਣਾ ਧਨੌਲਾ ਵਿਚ ਨਵੇਂ ਆਏ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੂੰ ਮੁੜ ਚਾਰਜ ਸੰਭਾਲਣ 'ਤੇ ਸਵਾਗਤ ਕੀਤਾ ਗਿਆ | ਇਸ ਦੌਰਾਨ ਵਪਾਰ ਮੰਡਲ ਧਨੌਲਾ ਵਲੋਂ ਪ੍ਰਧਾਨ ਰਮਨਦੀਪ ...
ਪੂਰੀ ਖ਼ਬਰ »
ਤਪਾ ਮੰਡੀ, 27 ਅਕਤੂਬਰ (ਪ੍ਰਵੀਨ ਗਰਗ)-ਸੂਬੇ 'ਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਟਰੱਕ ਯੂਨੀਅਨਾਂ ਹਰ ਹਾਲ 'ਚ ਬਹਾਲ ਕੀਤੀਆਂ ਜਾਣਗੀਆਂ, ਜਿਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਕਰ ਦਿੱਤਾ ਗਿਆ ਹੈ | ਪਾਰਟੀ ਪ੍ਰਧਾਨ ਵਲੋਂ ਕੀਤੇ ਗਏ ਇਸ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਜੇ.ਈਜ਼. ਨਾਲ ਸੰਬੰਧਿਤ ਮੰਗਾਂ ਦੀ ਪੂਰਤੀ ਨਾ ਕਾਰਨ ਪਾਵਰਕਾਮ/ਟਰਾਂਸਕੋ ਵਿਚ ਕੰਮ ਕਰਦੇ ਜੇ.ਈਜ਼, ਏ.ਏ.ਈਜ਼ ਅਤੇ ਏ.ਈਜ਼ ਦੀ ਜਥੇਬੰਦੀ ਜੇ.ਈ. ਕੌਂਸਲ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਲ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜੂਆ ਖਿਡਾਉਣ ਦੇ ਮਾਮਲੇ ਵਿਚ ਤਿੰਨ ਨੂੰ ਨਗਦੀ, ਕਾਪੀਆਂ ਅਤੇ ਪੈਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...
ਪੂਰੀ ਖ਼ਬਰ »
ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ 'ਤੇ ਚੌਕੀਦਾਰਾਂ ਵਲੋਂ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ | ਚੌਕੀਦਾਰ ਕੁਲਦੀਪ ਸਿੰਘ ਜਗਜੀਤਪੁਰਾ ਤੇ ਉਸ ਦੇ ਸਾਥੀ ਨੇ ਦੱਸਿਆ ਕਿ ਸਵੇਰੇ ਤਿੰਨ ਵਜੇ ਦੇ ਕਰੀਬ ਮੋਗਾ ...
ਪੂਰੀ ਖ਼ਬਰ »
ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਸਮੇਤ ਸੂਬੇ ਭਰ ਵਿਚ ਜ਼ਿਲ੍ਹਾ ਪੱਧਰੀ ਅਤੇ ਕਾਰਪੋਰੇਟ ਘਰਾਨਿਆਂ ਦੇ ...
ਪੂਰੀ ਖ਼ਬਰ »
ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਲਖਵੀਰ ਸਿੰਘ ਦੁੱਲਮਸਰ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ ਨੇ ਦੱਸਿਆ ਕਿ ਕਈ ਸਾਲਾਂ ਤੋਂ ਲਖਵੀਰ ਸਿੰਘ ਦੁੱਲਮਸਰ ਵੱਖ-ਵੱਖ ...
ਪੂਰੀ ਖ਼ਬਰ »
ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਪਿੰਡ ਮੌੜ ਨਾਭਾ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਧਾਰਮਿਕ ਸਮਾਗਮ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਭਾਈ ਜਗਸੀਰ ਸਿੰਘ ਮੌੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਤੋਂ ਇਲਾਵਾ ਕਿਸਾਨੀ ਸੰਘਰਸ਼ ਲਖੀਮਪੁਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਜਾਣਗੇ ਅਤੇ ਜਿਨ੍ਹਾਂ ਦੇ ਭੋਗ 31 ਅਕਤੂਬਰ ਨੂੰ ਪਾਏ ਜਾਣਗੇ | ਜਥੇਦਾਰ ਰਣਜੀਤ ਸਿੰਘ ਐਬਸਫੋਰਡ ਕੈਨੇਡਾ ਦੇ ਸਹਿਯੋਗ ਨਾਲ ਇਲਾਕੇ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ |
ਅਹਿਮਦਗੜ੍ਹ, 27 ਅਕਤੂਬਰ (ਰਣਧੀਰ ਸਿੰਘ ਮਹੋਲੀ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਗੁਆਰਾ ਵਲੋਂ ਮਨਿੰਦਰਪਾਲ ਸਿੰਘ ਮਹੋਲੀ ਨੂੰ ਲੋਕ ਇਨਸਾਫ਼ ਪਾਰਟੀ ਦਾ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਥਾਣਾ ਸਿਟੀ2 ਅਧੀਨ ਪੈਂਦੇ ਚੰਡੀਗੜ੍ਹਬਠਿੰਡਾ ਨੈਸ਼ਨਲ ਹਾਈਵੇਅ ਟੀ ਪੁਆਇੰਟ ਦੇ ਨਜ਼ਦੀਕ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਬਰਨਾਲਾ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਦੇਰ ਸ਼ਾਮ ਛਾਪੇ ਮਾਰੇ ਕਰਕੇ ਇਕ ਗੁਦਾਮ ਵਿਚੋਂ ਗੈਰ ...
ਪੂਰੀ ਖ਼ਬਰ »
ਸੰਗਰੂਰ, 27 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਸ੍ਰ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਦੀਆਂ ਸਾਇੰਸ ਗਤੀਵਿਧੀਆਂ ਅਧਿਆਪਕਾ ਅਰਸ਼ਵੀਰ ਕੌਰ ਦੀ ਅਗਵਾਈ ਵਿਚ ਕਰਵਾਈਆਂ ਗਈਆਂ, ਜਿਸ 'ਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ...
ਪੂਰੀ ਖ਼ਬਰ »
Ðਰੂੜੇਕੇ ਕਲਾਂ, 27 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਬਿਜਲੀ ਬਕਾਏ ਮੁਆਫ਼ ਕਰਨ ਲਈ ਸ਼ੁਰੂ ਕੀਤੀ ਸਕੀਮ ਤਹਿਤ ਸੀਨੀਅਰ ਕਾਰਜਕਾਰੀ ਇੰਜ: ਦਿਹਾਤੀ ਮੰਡਲ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਤੀਸ਼ ਬਾਂਸਲ ਉਪਰ ਮੰਡਲ ਅਫ਼ਸਰ ਤਪਾ-2 ਦੀ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋਂ ਪਰਲ ਕੰਪਨੀ ਵਿਚ ਜਮ੍ਹਾ ਪੈਸੇ ਵਾਪਸ ਕਰਵਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਗੱਲਬਾਤ ਕਰਦਿਆਂ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਟੀਮ ਵਲੋਂ ਐਸ.ਐਸ.ਪੀ. ਬਰਨਾਲਾ ਮੈਡਮ ਅਲਕਾ ਮੀਨਾ ਆਈ.ਪੀ.ਐਸ. ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਇੰਜ: ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਰਿਟਾ: ਅਧਿਆਪਕਾ ਸ੍ਰੀਮਤੀ ਸੁਰਿੰਦਰ ਕੌਰ ਦਿਹੜ ਧਰਮ ਪਤਨੀ ਮਾ: ਸੁਰਜੀਤ ਸਿੰਘ ਦਿਹੜ ਸੰਖੇਪ ਬਿਮਾਰੀ ਮਗਰੋਂ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਅੱਜ ਉਨ੍ਹਾਂ ਦਾ ਪਿੰਡ ਠੀਕਰੀਵਾਲਾ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਵਾਰਡ ਨੰ: 10 ਬਰਨਾਲਾ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਸੜਕ ਨੂੰ ਲੈ ਕੇ ਨਿਵਾਸੀਆਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਮੰਗ ਨੂੰ ਦੇਖਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਸ: ਗੁਰਜੀਤ ਸਿੰਘ ਰਾਮਣਵਾਸੀਆ ...
ਪੂਰੀ ਖ਼ਬਰ »
ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪੰਜਾਬ 'ਚ ਜੋ ਵਿਕਾਸ ਕਾਰਜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ, ਉਹ ਕਾਂਗਰਸ ਪਾਰਟੀ ਨੇ 70 ਸਾਲਾਂ ਵਿਚ ਨਹੀਂ ਕੀਤੇ ਸਨ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਣੂੰਕੇ ਹਲਕਾ ਉਮੀਦਵਾਰ ਨਿਹਾਲ ...
ਪੂਰੀ ਖ਼ਬਰ »
ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਕੈਮਿਸਟ ਐਸੋਸੀਏਸ਼ਨ ਭਦੌੜ ਦੇ ਸਹਿਯੋਗ ਨਾਲ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਨੂੰ ਲੈ ਕੇ ਰਿਸ਼ਵਤਖ਼ੋਰੀ ਵਿਰੁੱਧ ਸੈਮੀਨਾਰ ਜੈਨ ਸਭਾ ਵਿਖੇ ਕਰਵਾਇਆ ਗਿਆ, ਜਿਸ ...
ਪੂਰੀ ਖ਼ਬਰ »
ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦਾ 751ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਬਰਨਾਲਾ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਮਹਾਨ ਕਥਾ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX