ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਕੀਤਾ ਹੋਇਆ ਘਿਰਾਉ ਅੱਜ ਬਿਨ੍ਹਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਿਆ | ਪੰਜਾਬ ਸਰਕਾਰ ਦੀ ਕਿਸਾਨੀ ਪ੍ਰਤੀ ਚੁੱਪੀ ਤੋੜਨ ਲਈ ...
ਰਾਮਾਂ ਮੰਡੀ, 29 ਅਕਤੂਬਰ (ਤਰਸੇਮ ਸਿੰਗਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ/ਡਕੌਂਦਾ ਵਲੋਂ ਇਕ ਮੀਟਿੰਗ ਬਲਾਕ ਸੰਗਤ ਦੇ ਪ੍ਰਧਾਨ ਹਰਵਿੰਦਰ ਸਿੰਘ ਫ਼ਰੀਦਕੋਟ ਕੋਟਲੀ ਦੀ ਅਗਵਾਈ ਹੇਠ ਗੁਰੂਘਰ ਪਿੰਡ ਰਾਮਸਰਾ ਵਿਖੇ ਕੀਤੀ ਗਈ ਜਿਸ ਵਿਚ ਹਰਵਿੰਦਰ ਸਿੰਘ ਫ਼ਰੀਦਕੋਟ ...
ਬਠਿੰਡਾ, 29 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਅੱਜ ਰਾਕੇਸ਼ ਕੁਮਾਰ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਬਠਿੰਡਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਸਵਾ ਸਾਲ ਪੁਰਾਣੇ ਇਕ ਕਤਲ ਕੇਸ 'ਚੋਂ ...
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਸਥਾਨਕ ਨਿੱਜੀ ਪੈਲੇਸ 'ਚ ਸੰਯੁਕਤ ਕਿਸਾਨ ਮੋਰਚਾ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ਼ਹਿਰ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰ ਸਰੋਤਿਆਂ ਨੂੰ ਦਿੱਲੀ ਕਿਸਾਨ ਮੋਰਚੇ ਵਿਚ ਪਹੁੰਚਣ ਲਈ ਪ੍ਰੇਰਿਆ ਅਤੇ ਉਨ੍ਹਾਂ ਮਿਸ਼ਨ 2022 ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਰਥਿਕ ਅਤੇ ਰਾਜਨੀਤਕ ਖਤਰਿਆਂ ਬਾਰੇ ਸੁਚੇਤ ਕੀਤਾ | ਉਨ੍ਹਾਂ ਭਰਿਸ਼ਟ ਰਾਜਨੀਤਕ ਢਾਂਚੇ ਨੂੰ ਬਦਲਣ ਅਤੇ ਨਵੇਂ ਇਮਾਨਦਾਰ ਉਮੀਦਵਾਰ ਚੁਣ ਕੇ ਵਿਧਾਨ ਸਭਾ 2022 'ਚ ਭੇਜਣ ਦੀ ਲੋੜ ਅਤੇ ਮਿਸ਼ਨ ਪੰਜਾਬ 2022 ਨੂੰ ਰਾਜਨੀਤਕ ਤੌਰ 'ਤੇ ਜੋਰ ਦਿੱਤਾ | ਇਸ ਮੌਕੇ ਜਸਵੀਰ ਸਿੰਘ ਢਿੱਲੋਂ, ਹਰਵਿੰਦਰ ਸਿੰਘ ਸਿੱਧੂ ਰੋਇਲ ਕੇਟਰਜ਼, ਬਾਬੂ ਸਿੰਘ ਬਰਾੜ, ਸ਼ਤੀਸ਼ ਅਰੋੜਾ ਪ੍ਰਧਾਨ ਪੰਜਾਬ ਹੋਟਲ ਐਸੋਸੀਏਸ਼ਨ, ਪਰਮਜੀਤ ਸਿੰਘ ਪ੍ਰਧਾਨ ਟੇਲਰ ਮਾਸਟਰ ਐਸੋਸ਼ੀਏਸ਼ਨ ਮਲੋਟ, ਬਠਿੰਡਾ, ਮਾਨਸਾ ਅਤੇ ਬੁਢਲਾਡਾ, ਬੱਬੂ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਹਰਵਿੰਦਰ ਸਿੰਘ ਹੈਪੀ ਪ੍ਰਧਾਨ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ, ਪ੍ਰਮਿੰਦਰ ਸਿੰਘ ਬਿਲਡਰ ਐਸੋਸ਼ੀਏਸ਼ਨ, ਸ੍ਰੀਮਤੀ ਸਤਵੰਤ ਕੌਰ ਪ੍ਰਧਾਨ ਸੀਨੀਅਰ ਸਿਟੀਜ਼ਨ ਕਾਉਂਸਲ, ਵਿਸ਼ਾਲ ਛਾਬੜਾ, ਹਰਜਿੰਦਰ ਸਿੰਘ ਢਿੱਲੋਂ ਪ੍ਰਧਾਨ ਦੋਧੀ ਡੇਅਰੀ ਯੂਨੀਅਨ, ਸੁਰਿੰਦਰ ਗਰਗ ਮਿਲਕ ਕੰਟਰੈਕਟਰ, ਲਾਲ ਜੀਤ ਸਿੰਘ ਵਕੀਲ ਜਾਇਟ ਸੈਕਟਰੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ, ਗੁਰਵਿੰਦਰ ਸ਼ਰਮਾ, ਅਸ਼ੋਕ ਕੁਮਰ ਧੁੰਨੀਕਾ ਪ੍ਰਧਾਨ ਵਪਾਰ ਮੰਡਲ ਪੰਜਾਬ, ਹਰਸੁਖਦੀਪ ਸਿੰਘ ਢਿੱਲੋਂ ਵਕੀਲ, ਜੋਗਿੰਦਰ ਸਿੰਘ ਜਗਾਰਾਮ ਤੀਰਥ, ਦਰਸ਼ਨ ਸਿੰਘ ਆਦਿ ਹਾਜ਼ਰ ਸਨ | ਮੰਚ ਦੀ ਭੂਮਿਕਾ ਜਗਤਾਰ ਸਿੰਘ ਭੰਗੂ ਵਲੋਂ ਨਿਭਾਈ ਗਈ |
ਮਹਿਰਾਜ, 29 ਅਕਤੂਬਰ (ਸੁਖਪਾਲ ਮਹਿਰਾਜ) - ਕਸਬਾ ਮਹਿਰਾਜ ਦੇ ਕੋਠੇ ਮੱਲੂਆਣਾ ਵਿਖੇ ਖੇਤ ਵਿਚੋ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਰੈਕਟਰ ਦੀ ਛੱਤਰੀ ਲੱਗਣ ਕਾਰਨ ਭਾਵੇਂ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ, ਪਰ ਤੁਹਾਡਾ ਕਿਹਾ ਸਿਰ ਮੱਥੇ ਪਨਤਾਲਾ ਉਥੇ ਦਾ ਉਥੇ ਵਾਲੀ ...
ਲਹਿਰਾ ਮੁਹੱਬਤ, 29 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਕੇਂਦਰ ਸਰਕਾਰ ਦੇ ਕੌਮੀ ਸ਼ਾਹ ਮਾਰਗ ਅਥਾਰਟੀ ਨੇ ਭਾਰਤ ਮਾਲਾ ਪ੍ਰੋਜੈਕਟ ਤਹਿਤ 6 ਮਾਰਗੀ ਜਾਮ ਨਗਰ ਗੁਜਰਾਤ ਤੋਂ ਸ਼੍ਰੀ ਅੰਮਿ੍ਤਸਰ ਸਾਹਿਬ ਤੱਕ ਜੋੜਨ ਲਈ ਐਕਸਪੈੱ੍ਰਸ ਵੇਅ 754/ਏ ਲਈ ਪੰਜਾਬ ਦੇ ਕਰੀਬ 25 ਹਜਾਰ ਏਕੜ ...
ਰਾਮਾਂ ਮੰਡੀ, 29 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਕੇ ਇਕ ਇਤਿਹਾਸਿਕ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਕਾਂਗਰਸ ...
ਭਗਤਾ ਭਾਈਕਾ, 29 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 31 ਅਕਤੂਬਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਅਤੇ ਦਿਵਾਲੀ ਤੋਂ ਬਾਅਦ ...
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਸਥਾਨਕ ਬਰਨਾਲਾ ਰੋਡ 'ਤੇ ਗਰੀਨ ਸਿਟੀ ਨੇੜੇ ਪੁਲ ਦੀ ਮੁਰੰਮਤ ਕਾਰਨ ਪੁਲ 'ਤੇ ਮਿੱਟੀ ਦੇ ਢੇਰ ਨਾਲ ਟਕਰਾਉਣ ਕਾਰਨ ਇਕ ਕਾਰ ਬੇਕਾਬੂ ਹੋਣ ਬਾਅਦ ਘਟਨਾ ਦੀ ਸ਼ਿਕਾਰ ਹੋ ਗਈ, ਜਿਸ ਕਾਰਨ ਕਾਰ ਵਿਚ ਸਵਾਰ 3 ਨੌਜਵਾਨ ਜ਼ਖ਼ਮੀ ਹੋ ਗਏ ਜਿਸ ਦੀ ...
ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਵਲੋਂ ਵਪਾਰ ਨੂੰ ਆਸਾਨ ਤਰੀਕੇ ਨਾਲ ਕਰਨ ਲਈ ਤੇ ਉਦਯੋਗਾਂ ਦੀ ਮੰਗ ਨੂੰ ਪੂਰਾ ਕਰਨ ਲਈ ਹਰ ਜ਼ਿਲ੍ਹੇ 'ਚ ਡਿਸਟਰਿਕਟ ਬਿਓਰੋ ਆਫ਼ ਇੰਡਸਟਰੀ ਅਤੇ ਇੰਨਵੈਸਟਮੈਂਟ ਪਰੋਮੋਸ਼ਨ ਬਣਾਏ ਜਾ ਰਹੇ ਹਨ | ਸ਼ੁਰੂ ...
ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ) - ਆਮ ਆਦਮੀ ਪਾਰਟੀ ਦੇ ਸਥਾਨਕ ਵਰਕਰਾਂ ਨੇ ਸੀਨੀਅਰ ਯੂਥ ਆਗੂ ਨਰਿੰਦਰ ਸਿੰਘ ਨੈਰੀ ਸਿੱਧੂ ਦੀ ਅਗਵਾਈ ਹੇਠ ਨਗਰ ਪੰਚਾਇਤ ਨਥਾਣਾ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ | ਨੈਰੀ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ...
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਪੰਜਾਬ ਨੰਬਰਦਾਰ ਯੂਨੀਅਨ ਪ੍ਰਧਾਨ ਗੁਰਪਾਲ ਸਿੰਘ ਸ਼ਰਮਾ ਦੇ ਹੁਕਮਾਂ ਅਨੁਸਾਰ ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿੱਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ...
ਗੋਨਿਆਣਾ, 29 ਅਕਤੂਬਰ (ਲਛਮਣ ਦਾਸ ਗਰਗ) - ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ 'ਸਵੱਛ ਭਾਰਤ ਮੁਹਿੰਮ' ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਚੇਅਰਮੈਨ 108 ਮਹੰਤ ਬਾਬਾ ਕਾਹਨ ਸਿੰਘ ਸੇਵਾ ਪੰਥੀ ਦੀ ...
ਬੱਲੂਆਣਾ, 29 ਅਕਤੂਬਰ (ਗੁਰਨੈਬ ਸਾਜਨ) - ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੇਂ ਵੋਟਰਾਂ ਨੂੰ ਚੋਣ ਪ੍ਰਕਿਰਿਆ 'ਚ ਸ਼ਾਮਿਲ ਕਰਨ ਲਈ ਰਿਟਰਨਿੰਗ ਅਫ਼ਸਰ 093 ਬਠਿੰਡਾ ਦਿਹਾਤੀ ਦੇ ਹੁਕਮਾਂ ਅਨੁਸਾਰ ਸਵੀਪ ਟੀਮ ਬਠਿੰਡਾ ਦਿਹਾਤੀ ਨੇ ਸਰਕਾਰੀ ਸੀਨੀਅਰ ਸੈਕੰਡਰੀ ...
ਬਠਿੰਡਾ, 29 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਪੰਜਾਬ ਸਰਕਾਰ ਨੇ 'ਲਾਲ ਲਕੀਰ' ਨੂੰ ਖ਼ਤਮ ਕਰਕੇ ਲੋਕਾਂ ਨੂੰ ਘਰਾਂ ਦੀ ਮਾਲਕੀ ਦੇਣ ਦਾ ਜੋ ਫ਼ੈਸਲਾ ਲਿਆ ਹੈ, ਇਸ ਦਾ ਸਿਹਰਾ ਉਘੇ ਦਲਿਤ ਨੇਤਾ ਤੇ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੂੰ ...
ਚਾਉਕੇ, 29 ਅਕਤੂਬਰ (ਮਨਜੀਤ ਸਿੰਘ ਘੜੈਲੀ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ , ਸੰਸਥਾ ਪ੍ਰਧਾਨ ਸ੍ਰੀਮਤੀ ਬਬਲੀ ਖੀਪਲ, ਅਧਿਆਪਕਾਂ ਅਤੇ ਬੱਚਿਆਂ ਨੇ ਸੰਸਥਾ ...
ਬਾਲਿਆਂਵਾਲੀ, 29 ਅਕਤੂਬਰ (ਕੁਲਦੀਪ ਮਤਵਾਲਾ) - ਹਲਕਾ ਮੌੜ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਵਲੋਂ ਪਿੰਡ ਰਾਮਨਿਵਾਸ ਵਿਖੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਜਗਮੀਤ ਸਿੰਘ ਬਰਾੜ ...
ਸੰਗਤ ਮੰਡੀ, 29 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਭਗਵਾਨਗੜ੍ਹ ਵਿਖੇ ਆਤਮਾ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤ ਦਿਵਸ ਮਨਾਇਆ ਗਿਆ | ਬਲਾਕ ਟੈਕਨਾਲੋਜੀ ਮੈਨੇਜਰ ਡਾ. ਜਗਸੀਰ ...
ਮਹਿਮਾ ਸਰਜਾ, 29 ਅਕਤੂਬਰ (ਬਲਦੇਵ ਸੰਧੂ/ਰਾਮਜੀਤ ਸ਼ਰਮਾ) - ਪਿੰਡ ਸਿਵੀਆਂ ਦੇ ਪੰਚਾਇਤ ਘਰ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੀਤਾ ਸਿੰਘ ਢਿੱਲੋਂ ਦੀ ਅਗਵਾਈ 'ਚ ਬਿਜਲੀ ਖਪਤਕਾਰਾਂ ਦੇ ਬਿਜਲੀ ਮੁਆਫ਼ੀ ਵਾਲੇ ਫਾਰਮ ਭਰੇ ਗਏ | ਜੀਤਾ ਢਿੱਲੋਂ ਨੇ ਕਿਹਾ ਕਿ ਪੰਜਾਬ ...
ਤਲਵੰਡੀ ਸਾਬੋ, 29 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ) - ਭਾਰਤ ਸਰਕਾਰ ਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਆਜ਼ਾਦੀ ਕਾ ਅਮਿ੍ਤ ਮਹਾਂਉਤਸਵ ਦੀ ਲੜੀ ਤਹਿਤ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ...
ਮਹਿਮਾ ਸਰਜਾ, 29 ਅਕਤੂਬਰ (ਰਾਮਜੀਤ ਸ਼ਰਮਾ) - ਸਿਵਲ ਜੱਜ ਸੀਨੀਅਰ ਡਵੀਜ਼ਨ ਸੀ. ਜੇ. ਐਮ. ਸਹਾਇਕ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਅਸ਼ੋਕ ਕੁਮਾਰ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਉਪ ...
ਗੋਨਿਆਣਾ, 29 ਅਕਤੂਬਰ (ਲਛਮਣ ਦਾਸ ਗਰਗ) - ਅੱਜ ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਨਿਆਣਾ ਮੰਡੀ ਵਿਖੇ ਗੁਰੂ ਬੰਧਨ ਛਾਤਰ ਅਭਿਨੰਦਨ ਦਿਵਸ ਮਨਾਇਆ ਗਿਆ ਜਿਸ 'ਚ ਬਾਰ੍ਹਵੀਂ ਜਮਾਤ ਦੇ ਦੋ ਟੌਪਰ ਬੱਚਿਆਂ ਨੂੰ ਅਤੇ ਦਸਵੀਂ ...
ਸੰਗਤ ਮੰਡੀ, 29 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਯੂਨੀਵਰਸਿਟੀ ਕਾਲਜ ਘੁੱਦਾ ਦੀ ਵਿਦਿਆਰਥਣ ਰਵਿੰਦਰ ਕੌਰ ਨੇ ਅੰਤਰ-ਕਾਲਜ ਜੂਡੋ ਮੁਕਾਬਲੇ ਦੌਰਾਨ ਕਾਂਸੀ ਦਾ ਤਗਮਾ ਜਿੱਤਿਆ ਹੈ | ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ...
ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਥਾਨਕ ਖੇਤੀ ਭਵਨ ਵਿਖੇ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਹਰਬੰਸ ਸਿੰਘ ਦੀ ਯੋਗ ਅਗਵਾਈ ਹੇਠ ਸਬਜ਼ੀਆਂ ਦੀ ਕਾਸ਼ਤ, ...
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਛੋਟੇ ਬੱਚਿਆਂ ਦੇ ਸਭ ਤੋਂ ਵੱਡੇ ਦੁਸ਼ਮਣ ਲਾ-ਇਲਾਜ ਛੂਤ ਰੋਗ ਪੋਲੀਓ ਤੋਂ ਬਚਾਓ ਲਈ ਸਭ ਤੋਂ ਪਹਿਲੀ ਵਾਰੀ ਪੋਲੀਓ ਵੈਕਸੀਨ ਪੋਲੀਓ ਦਾ ਟੀਕਾ ਈਜਾਦ ਕਰਨ ਵਾਲੇ ਖੋਜੀ ਡਾ: ਜੋਨਾਸ ਸਾਲਨ ਦਾ ਜਨਮ ਦਿਨ 28 ਅਕਤੂਬਰ 1914 ਨੂੰ ਲੰਮੇ ਸਮੇਂ ...
ਭਾਈਰੂਪਾ, 29 ਅਕਤੂਬਰ (ਵਰਿੰਦਰ ਲੱਕੀ) - ਸੀਨੀਅਰ ਅਕਾਲੀ ਆਗੂ ਜਥੇ: ਜਸਵੰਤ ਸਿੰਘ ਔਲੀਆ ਦੇ ਭਰਾ ਸਵ: ਦਰਸ਼ਨ ਸਿੰਘ ਔਲੀਆ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਸੇਲਬਰਾਹ ਵਿਖੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਸੇਲਬਰਾਹ ਵਿਖੇ ਹੋਇਆ | ਇਸ ਤੋਂ ਪਹਿਲਾਂ ...
ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਅਤੇ ਫੈਕਲਟੀ ਆਫ਼ ਆਰਟਸ ਵਲੋਂ ਐਮ.ਬੀ.ਏ.,ਐਮ.ਕਾਮ.,ਐਮ.ਏ.( ਹਿਸਟਰੀ, ...
ਬਠਿੰਡਾ, 29 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਥਾਨਕ ਸੰਸਥਾ ਆਰ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਪਿ੍ੰਸੀਪਲ ਰਾਜਨ ਸੇਠੀ ਦੀ ਯੋਗ ਅਗਵਾਈ ਹੇਠ ਦਿਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿਚ ਅੰਤਰ ਹਾਊਸ ਮੁਕਾਬਲੇ ਕਰਵਾਏ ...
ਤਲਵੰਡੀ ਸਾਬੋ, 29 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਅਕਾਲ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਭਾਈ ਭਗਤ ਸਿੰਘ ਫਾਊਾਡੇਸ਼ਨ ਦੇ ਸਹਿਯੋਗ ਨਾਲ ਅੱਜ ਕਵਿਤਾ ਉਚਾਰਨ ਮੁਕਾਬਲਿਆਂ ਦਾ ਆਗਾਜ਼ ਹੋਇਆ | ਯੂਨੀਵਰਸਿਟੀ ਅਧਿਕਾਰੀਆਂ ਨੇ ...
ਤਲਵੰਡੀ ਸਾਬੋ, 29 ਅਕਤੂਬਰ (ਰਣਜੀਤ ਸਿੰਘ ਰਾਜੁੁੂ, ਰਵਜੋਤ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਇੱਕੋ ਛੱਤ ਥੱਲੇ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬੀਤੇ ਕੱਲ੍ਹ ਤੋਂ ਲਗਾਏ ਜਾ ਰਹੇ ਲੋਕ ਭਲਾਈ ਕੈਂਪਾਂ ਦੀ ਲੜੀ ਵਿਚ ਤਲਵੰਡੀ ਸਾਬੋ ਦੇ ...
ਸੰਗਤ ਮੰਡੀ, 29 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਮਿਨਰਲ ਮਿਕਚਰ (ਧਾਤਾਂ ਦਾ ਚੂਰਾ) ਨਾਲ ਪਸ਼ੂਆਂ ਦੇ ਦੁੱਧ ਦੀ ਪੈਦਾਵਾਰ ਵਧਾਈ ਜਾ ਸਕਦੀ ਹੈ, ਜੋ ਪੌਸ਼ਟਿਕ ਤੱਤਾਂ ਤੇ ਵਿਟਾਮਿਨਾ ਨਾਲ ਭਰਭੂਰ ਹੁੰਦੇ ਹਨ | ਵੈਟਨਰੀ ਪੋਲੀਟੈਕਨਿਕ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ ...
ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ, ਵਪਾਰ ਵਿੰਗ ਦੇ ਪ੍ਰਧਾਨ ਸਰੂਪ ਸਿੰਗਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਖੁੱਲ੍ਹਾ ਖ਼ਤ ਲਿਖਿਆ ਹੈ ਅਤੇ ਉਨ੍ਹਾਂ ਇਸ ਖ਼ਤ ਜਰੀਏ ਖਜ਼ਾਨਾ ...
ਭੁੱਚੋ ਮੰਡੀ, 29 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਮੰਡੀਆਂ ਵਿਚ ਝੋਨੇ ਦੀ ਚੁਕਾਈ ਦਾ ਕੰਮ ਐਨੀ ਸੁਸਤ ਰਫ਼ਤਾਰ ਨਾਲ ਚਲ ਰਿਹਾ ਹੈ ਕਿ ਮਾਰਕਿਟ ਕਮੇਟੀ ਭੁੱਚੋ ਅਧੀਨ ਸਾਰੇ ਖ਼ਰੀਦ ਕੇਂਦਰਾਂ 'ਤੇ ਹੁਣ ਤੱਕ ਝੋਨੇ ਦੀ ਫ਼ਸਲ ਦੀ ਹੋਈ ਖ਼ਰੀਦ ਦਾ 66.2 ਫ਼ੀਸਦੀ ਮੰਡੀਆਂ ਵਿਚ ਹੀ ...
ਰਾਮਾਂ ਮੰਡੀ, 29 ਅਕਤੂਬਰ (ਤਰਸੇਮ ਸਿੰਗਲਾ) - 2019 ਦੀਆਂ ਲੋਕ ਸਭਾ ਚੋਣਾਂ ਵਿਚ ਲੋਕਾਂ ਨੂੰ ਡਿਜੀਟਲ ਇੰਡੀਆ, ਸ਼ਾਇਨਿੰਗ ਇੰਡੀਆ, ਅੱਛੇ ਦਿਨ ਲਾਏਾਗੇ ਵਰਗੇ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਦੇਸ਼ ਤੇ ਕਾਬਜ਼ ਹੋਈ ਭਾਜਪਾ ਹੁਣ 700 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਲੈਣ ...
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਜਥੇਬੰਦੀ ਦੀ 37 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ | ਨਵਨਿਯੁਕਤ ਇਕਾਈ ਦੀ ਪ੍ਰਧਾਨ ਅਰਸ਼ਦੀਪ ਕੌਰ, ਮੀਤ ਪ੍ਰਧਾਨ ਕਰਨਵੀਰ ਕੋਟ ਭਾਰਾ, ਸਕੱਤਰ ਰਜਿੰਦਰ ...
ਭੁੱਚੋ ਮੰਡੀ, 29 ਅਕਤੂਬਰ (ਬਿੱਕਰ ਸਿੰਘ ਸਿੱਧੂ) - ਸੰਤ ਕਬੀਰ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖ਼ੁਰਦ ਵਿਖੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਕੋਈ ਨਾ ਕੋਈ ਪ੍ਰਤੀਯੋਗਤਾ ਹੁੰਦੀ ਰਹਿੰਦੀ ਹੈ ਤਾਂ ਕਿ ਵਿਦਿਆਰਥੀ ਭਵਿੱਖ ਵਿਚ ਹੋਣ ਵਾਲੀਆਂ ...
ਭਗਤਾ ਭਾਈਕਾ, 29 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸਾਬਕਾ ਸੈਨਿਕ ਵਿੰਗ ਵਲੋਂ ਲੋਕ ਭਲਾਈ ਲਈ ਚੁੱਕੇ ਕਦਮ ਦੀ ਲੜੀ ਤਹਿਤ ਅੱਜ ਭਾਰਤੀਯ ਡਾਕ ਵਿਭਾਗ ਦੇ ਸਹਿਯੋਗ ਨਾਲ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਆਧਾਰ ਕਾਰਡ ਸੋਧ ਕੈਂਪ ਲਗਾਇਆ ਗਿਆ | ਕੈਂਪ 'ਚ ਲਗਪਗ 48 ਦੇ ਕਰੀਬ ...
ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਯੋਗ ਅਗਵਾਈ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੁਆਰਾ ਇਕ ਨਵੀਨਤਮ ਅਕਾਦਮਿਕ ਸਾਂਝੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX