ਤਾਜਾ ਖ਼ਬਰਾਂ


ਡਾ.ਬਰਜਿੰਦਰ ਸਿੰਘ ਹਮਦਰਦ ਦੇ ਪੱਖ 'ਚ ਰਾਜਾ ਵੜਿੰਗ ਵਲੋਂ ਇਕਜੁੱਟਤਾ ਦਾ ਸੱਦਾ
. . .  6 minutes ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  12 minutes ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  54 minutes ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  46 minutes ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  about 1 hour ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਇਸਰੋ ਨੇ ਲਾਂਚ ਕੀਤਾ ਉਪਗ੍ਰਹਿ ਐਨ.ਵੀ.ਐਸ-01
. . .  about 1 hour ago
ਅਮਰਾਵਤੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਨੇ ਸ਼੍ਰੀਹਰੀਕੋਟਾ ਤੋਂ ਆਪਣੇ ਉੱਨਤ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-01 ਨੂੰ ਸਫ਼ਲਤਾਪੂਰਵਕ ਲਾਂਚ ਕਰ ਦਿੱਤਾ। ਇਹ ਲਾਂਚਿੰਗ ਸ਼੍ਰੀਹਰੀਕੋਟਾ ਸਥਿਤ....
ਯਾਸੀਨ ਮਲਿਕ ਸੰਬੰਧੀ ਐਨ.ਆਈ.ਏ. ਦੀ ਅਪੀਲ ’ਤੇ ਅੱਜ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ
. . .  about 1 hour ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਐਨ.ਆਈ. ਏ. ਨੇ ਦਿੱਲੀ ਹਾਈ ਕੋਰਟ ਅੱਗੇ ਅਪੀਲ ਕੀਤੀ ਹੈ। ਉਸ ਨੇ....
ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  about 1 hour ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  about 2 hours ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  about 2 hours ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 3 hours ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 3 hours ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 4 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 4 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 4 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 5 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 5 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਕੱਤਕ ਸੰਮਤ 553

ਬਠਿੰਡਾ

ਕਿਸਾਨਾਂ ਵਲੋਂ ਭਾਜਪਾ ਵਾਂਗ ਕਾਂਗਰਸੀ ਮੰਤਰੀਆਂ, ਵਿਧਾਇਕਾਂ ਦਾ ਘਿਰਾਓ ਕਰਨ ਦਾ ਐਲਾਨ

ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਕੀਤਾ ਹੋਇਆ ਘਿਰਾਉ ਅੱਜ ਬਿਨ੍ਹਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਿਆ | ਪੰਜਾਬ ਸਰਕਾਰ ਦੀ ਕਿਸਾਨੀ ਪ੍ਰਤੀ ਚੁੱਪੀ ਤੋੜਨ ਲਈ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ/ਡਕੌਂਦਾ ਵਲੋਂ ਮੀਟਿੰਗ

ਰਾਮਾਂ ਮੰਡੀ, 29 ਅਕਤੂਬਰ (ਤਰਸੇਮ ਸਿੰਗਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ/ਡਕੌਂਦਾ ਵਲੋਂ ਇਕ ਮੀਟਿੰਗ ਬਲਾਕ ਸੰਗਤ ਦੇ ਪ੍ਰਧਾਨ ਹਰਵਿੰਦਰ ਸਿੰਘ ਫ਼ਰੀਦਕੋਟ ਕੋਟਲੀ ਦੀ ਅਗਵਾਈ ਹੇਠ ਗੁਰੂਘਰ ਪਿੰਡ ਰਾਮਸਰਾ ਵਿਖੇ ਕੀਤੀ ਗਈ ਜਿਸ ਵਿਚ ਹਰਵਿੰਦਰ ਸਿੰਘ ਫ਼ਰੀਦਕੋਟ ...

ਪੂਰੀ ਖ਼ਬਰ »

ਕਤਲ ਦੇ ਦੋਸ਼ਾਂ 'ਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 29 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਅੱਜ ਰਾਕੇਸ਼ ਕੁਮਾਰ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਬਠਿੰਡਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਸਵਾ ਸਾਲ ਪੁਰਾਣੇ ਇਕ ਕਤਲ ਕੇਸ 'ਚੋਂ ...

ਪੂਰੀ ਖ਼ਬਰ »

ਮਿਸ਼ਨ ਪੰਜਾਬ 2022 ਲਿਆਉਣ ਦੀ ਲੋੜ ਤੇ ਭਿ੍ਸ਼ਟ ਰਾਜਨੀਤਕ ਢਾਂਚੇ ਨੂੰ ਬਦਲੋ - ਚੜੂਨੀ

ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਸਥਾਨਕ ਨਿੱਜੀ ਪੈਲੇਸ 'ਚ ਸੰਯੁਕਤ ਕਿਸਾਨ ਮੋਰਚਾ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ਼ਹਿਰ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰ ਸਰੋਤਿਆਂ ਨੂੰ ਦਿੱਲੀ ਕਿਸਾਨ ਮੋਰਚੇ ਵਿਚ ਪਹੁੰਚਣ ਲਈ ਪ੍ਰੇਰਿਆ ਅਤੇ ...

ਪੂਰੀ ਖ਼ਬਰ »

ਬਿਜਲੀ ਦੀਆਂ ਨੀਵੀਆਂ ਤਾਰਾਂ ਨਾਲ ਟਰੈਕਟਰ ਦੀ ਛੱਤਰੀ ਲੱਗੀ ਵੱਡੇ ਹਾਦਸੇ ਤੋਂ ਹੋਇਆ ਬਚਾਅ

ਮਹਿਰਾਜ, 29 ਅਕਤੂਬਰ (ਸੁਖਪਾਲ ਮਹਿਰਾਜ) - ਕਸਬਾ ਮਹਿਰਾਜ ਦੇ ਕੋਠੇ ਮੱਲੂਆਣਾ ਵਿਖੇ ਖੇਤ ਵਿਚੋ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਰੈਕਟਰ ਦੀ ਛੱਤਰੀ ਲੱਗਣ ਕਾਰਨ ਭਾਵੇਂ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ, ਪਰ ਤੁਹਾਡਾ ਕਿਹਾ ਸਿਰ ਮੱਥੇ ਪਨਤਾਲਾ ਉਥੇ ਦਾ ਉਥੇ ਵਾਲੀ ...

ਪੂਰੀ ਖ਼ਬਰ »

ਮਾਮਲਾ ਜਾਮ ਨਗਰ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਐਕਸਪੈੱ੍ਰਸ ਵੇਅ 754 ਏ ਲਈ ਅਕਵਾਇਰ ਜ਼ਮੀਨ ਦੇ ਘੱਟ ਰੇਟ ਦਾ

ਲਹਿਰਾ ਮੁਹੱਬਤ, 29 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਕੇਂਦਰ ਸਰਕਾਰ ਦੇ ਕੌਮੀ ਸ਼ਾਹ ਮਾਰਗ ਅਥਾਰਟੀ ਨੇ ਭਾਰਤ ਮਾਲਾ ਪ੍ਰੋਜੈਕਟ ਤਹਿਤ 6 ਮਾਰਗੀ ਜਾਮ ਨਗਰ ਗੁਜਰਾਤ ਤੋਂ ਸ਼੍ਰੀ ਅੰਮਿ੍ਤਸਰ ਸਾਹਿਬ ਤੱਕ ਜੋੜਨ ਲਈ ਐਕਸਪੈੱ੍ਰਸ ਵੇਅ 754/ਏ ਲਈ ਪੰਜਾਬ ਦੇ ਕਰੀਬ 25 ਹਜਾਰ ਏਕੜ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਫੱਲ੍ਹੜ 'ਚ 217 ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਰਾਮਾਂ ਮੰਡੀ, 29 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਕੇ ਇਕ ਇਤਿਹਾਸਿਕ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਕਾਂਗਰਸ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਵਲੋਂ ਭਲਕੇ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਰੋਸ ਪ੍ਰਦਰਸ਼ਨ

ਭਗਤਾ ਭਾਈਕਾ, 29 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 31 ਅਕਤੂਬਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਅਤੇ ਦਿਵਾਲੀ ਤੋਂ ਬਾਅਦ ...

ਪੂਰੀ ਖ਼ਬਰ »

ਸੜਕ ਦੁਰਘਟਨਾ ਕਾਰਨ ਕਾਰ ਸਵਾਰ 3 ਨੌਜਵਾਨ ਜ਼ਖ਼ਮੀ

ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਸਥਾਨਕ ਬਰਨਾਲਾ ਰੋਡ 'ਤੇ ਗਰੀਨ ਸਿਟੀ ਨੇੜੇ ਪੁਲ ਦੀ ਮੁਰੰਮਤ ਕਾਰਨ ਪੁਲ 'ਤੇ ਮਿੱਟੀ ਦੇ ਢੇਰ ਨਾਲ ਟਕਰਾਉਣ ਕਾਰਨ ਇਕ ਕਾਰ ਬੇਕਾਬੂ ਹੋਣ ਬਾਅਦ ਘਟਨਾ ਦੀ ਸ਼ਿਕਾਰ ਹੋ ਗਈ, ਜਿਸ ਕਾਰਨ ਕਾਰ ਵਿਚ ਸਵਾਰ 3 ਨੌਜਵਾਨ ਜ਼ਖ਼ਮੀ ਹੋ ਗਏ ਜਿਸ ਦੀ ...

ਪੂਰੀ ਖ਼ਬਰ »

ਉਦਯੋਗਾਂ ਦੀ ਮੰਗ ਨੂੰ ਪੂਰਾ ਕਰਨ 'ਚ ਸਹਾਈ ਸਿੱਧ ਹੋਵੇਗਾ ਡਿਸਟਰਿਕਟ ਬਿਓਰੋ ਆਫ਼ ਇੰਡਸਟਰੀ ਅਤੇ ਇੰਨਵੈਸਟਮੈਂਟ ਪਰੋਮੋਸ਼ਨ ਸੈਂਟਰ

ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਵਲੋਂ ਵਪਾਰ ਨੂੰ ਆਸਾਨ ਤਰੀਕੇ ਨਾਲ ਕਰਨ ਲਈ ਤੇ ਉਦਯੋਗਾਂ ਦੀ ਮੰਗ ਨੂੰ ਪੂਰਾ ਕਰਨ ਲਈ ਹਰ ਜ਼ਿਲ੍ਹੇ 'ਚ ਡਿਸਟਰਿਕਟ ਬਿਓਰੋ ਆਫ਼ ਇੰਡਸਟਰੀ ਅਤੇ ਇੰਨਵੈਸਟਮੈਂਟ ਪਰੋਮੋਸ਼ਨ ਬਣਾਏ ਜਾ ਰਹੇ ਹਨ | ਸ਼ੁਰੂ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਉਸਾਰੀ ਕੰਮਾਂ 'ਚ ਗੈਰ ਮਿਆਰੀ ਸਮੱਗਰੀ ਦੀ ਜਾਂਚ ਮੰਗੀ

ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ) - ਆਮ ਆਦਮੀ ਪਾਰਟੀ ਦੇ ਸਥਾਨਕ ਵਰਕਰਾਂ ਨੇ ਸੀਨੀਅਰ ਯੂਥ ਆਗੂ ਨਰਿੰਦਰ ਸਿੰਘ ਨੈਰੀ ਸਿੱਧੂ ਦੀ ਅਗਵਾਈ ਹੇਠ ਨਗਰ ਪੰਚਾਇਤ ਨਥਾਣਾ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ | ਨੈਰੀ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਲੁਧਿਆਣਾ ਰੈਲੀ ਸੰਬੰਧੀ ਮੀਟਿੰਗ

ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਪੰਜਾਬ ਨੰਬਰਦਾਰ ਯੂਨੀਅਨ ਪ੍ਰਧਾਨ ਗੁਰਪਾਲ ਸਿੰਘ ਸ਼ਰਮਾ ਦੇ ਹੁਕਮਾਂ ਅਨੁਸਾਰ ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿੱਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗਰਲਜ਼ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਵਲੋਂ 250 ਦੇ ਕਰੀਬ ਫੁੱਲਦਾਰ ਬੂਟੇ ਲਗਾਏ

ਗੋਨਿਆਣਾ, 29 ਅਕਤੂਬਰ (ਲਛਮਣ ਦਾਸ ਗਰਗ) - ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ 'ਸਵੱਛ ਭਾਰਤ ਮੁਹਿੰਮ' ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਚੇਅਰਮੈਨ 108 ਮਹੰਤ ਬਾਬਾ ਕਾਹਨ ਸਿੰਘ ਸੇਵਾ ਪੰਥੀ ਦੀ ...

ਪੂਰੀ ਖ਼ਬਰ »

ਵਿਰਕ ਕਲਾਂ ਸਕੂਲ ਵਿਖੇ ਵਿਦਿਆਰਥੀਆਂ 'ਚ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

ਬੱਲੂਆਣਾ, 29 ਅਕਤੂਬਰ (ਗੁਰਨੈਬ ਸਾਜਨ) - ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੇਂ ਵੋਟਰਾਂ ਨੂੰ ਚੋਣ ਪ੍ਰਕਿਰਿਆ 'ਚ ਸ਼ਾਮਿਲ ਕਰਨ ਲਈ ਰਿਟਰਨਿੰਗ ਅਫ਼ਸਰ 093 ਬਠਿੰਡਾ ਦਿਹਾਤੀ ਦੇ ਹੁਕਮਾਂ ਅਨੁਸਾਰ ਸਵੀਪ ਟੀਮ ਬਠਿੰਡਾ ਦਿਹਾਤੀ ਨੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਕਿਰਨਜੀਤ ਸਿੰਘ ਗਹਿਰੀ ਦੇ ਸੰਘਰਸ਼ ਦੀ ਬਦੌਲਤ 'ਲਾਲ ਲਕੀਰ' ਦਾ ਮਸਲਾ ਹੱਲ ਹੋਇਆ-ਹਰਪਾਲ ਕੌਰ

ਬਠਿੰਡਾ, 29 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਪੰਜਾਬ ਸਰਕਾਰ ਨੇ 'ਲਾਲ ਲਕੀਰ' ਨੂੰ ਖ਼ਤਮ ਕਰਕੇ ਲੋਕਾਂ ਨੂੰ ਘਰਾਂ ਦੀ ਮਾਲਕੀ ਦੇਣ ਦਾ ਜੋ ਫ਼ੈਸਲਾ ਲਿਆ ਹੈ, ਇਸ ਦਾ ਸਿਹਰਾ ਉਘੇ ਦਲਿਤ ਨੇਤਾ ਤੇ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੂੰ ...

ਪੂਰੀ ਖ਼ਬਰ »

ਜਥੇ. ਅਜੀਤ ਸਿੰਘ ਪੱਖੋ ਨੂੰ ਸ਼ਰਧਾਂਜਲੀਆਂ ਭੇਟ

ਚਾਉਕੇ, 29 ਅਕਤੂਬਰ (ਮਨਜੀਤ ਸਿੰਘ ਘੜੈਲੀ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ , ਸੰਸਥਾ ਪ੍ਰਧਾਨ ਸ੍ਰੀਮਤੀ ਬਬਲੀ ਖੀਪਲ, ਅਧਿਆਪਕਾਂ ਅਤੇ ਬੱਚਿਆਂ ਨੇ ਸੰਸਥਾ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਵਲੋਂ ਰਾਮਨਿਵਾਸ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਬਾਲਿਆਂਵਾਲੀ, 29 ਅਕਤੂਬਰ (ਕੁਲਦੀਪ ਮਤਵਾਲਾ) - ਹਲਕਾ ਮੌੜ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਵਲੋਂ ਪਿੰਡ ਰਾਮਨਿਵਾਸ ਵਿਖੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਜਗਮੀਤ ਸਿੰਘ ਬਰਾੜ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤ ਦਿਵਸ ਮਨਾਇਆ

ਸੰਗਤ ਮੰਡੀ, 29 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਭਗਵਾਨਗੜ੍ਹ ਵਿਖੇ ਆਤਮਾ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤ ਦਿਵਸ ਮਨਾਇਆ ਗਿਆ | ਬਲਾਕ ਟੈਕਨਾਲੋਜੀ ਮੈਨੇਜਰ ਡਾ. ਜਗਸੀਰ ...

ਪੂਰੀ ਖ਼ਬਰ »

ਪਿੰਡ ਸਿਵੀਆਂ ਵਿਖੇ ਜੀਤਾ ਸਿੰਘ ਢਿੱਲੋਂ ਨੇ ਲੋਕਾਂ ਦੇ ਬਿਜਲੀ ਮੁਆਫ਼ੀ ਦੇ ਫਾਰਮ ਭਰੇ

ਮਹਿਮਾ ਸਰਜਾ, 29 ਅਕਤੂਬਰ (ਬਲਦੇਵ ਸੰਧੂ/ਰਾਮਜੀਤ ਸ਼ਰਮਾ) - ਪਿੰਡ ਸਿਵੀਆਂ ਦੇ ਪੰਚਾਇਤ ਘਰ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੀਤਾ ਸਿੰਘ ਢਿੱਲੋਂ ਦੀ ਅਗਵਾਈ 'ਚ ਬਿਜਲੀ ਖਪਤਕਾਰਾਂ ਦੇ ਬਿਜਲੀ ਮੁਆਫ਼ੀ ਵਾਲੇ ਫਾਰਮ ਭਰੇ ਗਏ | ਜੀਤਾ ਢਿੱਲੋਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਨੇ 'ਸਿੰਗਲ ਯੂਜ਼ ਪਲਾਸਟਿਕ' ਵਿਰੁੱਧ ਹਸਤਾਖ਼ਰ ਅਭਿਆਨ ਚਲਾਇਆ

ਤਲਵੰਡੀ ਸਾਬੋ, 29 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ) - ਭਾਰਤ ਸਰਕਾਰ ਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਆਜ਼ਾਦੀ ਕਾ ਅਮਿ੍ਤ ਮਹਾਂਉਤਸਵ ਦੀ ਲੜੀ ਤਹਿਤ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ...

ਪੂਰੀ ਖ਼ਬਰ »

ਗੰਗਾ ਸਕੂਲ 'ਚ ਮੁਫ਼ਤ ਕਾਨੂੰਨੀ ਸੇਵਾਵਾਂ ਅਧੀਨ ਚੇਤਨਾ ਰੈਲੀ ਕੱਢੀ

ਮਹਿਮਾ ਸਰਜਾ, 29 ਅਕਤੂਬਰ (ਰਾਮਜੀਤ ਸ਼ਰਮਾ) - ਸਿਵਲ ਜੱਜ ਸੀਨੀਅਰ ਡਵੀਜ਼ਨ ਸੀ. ਜੇ. ਐਮ. ਸਹਾਇਕ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਅਸ਼ੋਕ ਕੁਮਾਰ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਉਪ ...

ਪੂਰੀ ਖ਼ਬਰ »

ਸ.ਸ.ਸ.ਸਕੂਲ (ਲੜਕੇ) ਵਿਖੇ ਗੁਰੂ ਬੰਧਨ ਛਾਤਰ ਅਭਿਨੰਦਨ ਦਿਵਸ ਮਨਾਇਆ

ਗੋਨਿਆਣਾ, 29 ਅਕਤੂਬਰ (ਲਛਮਣ ਦਾਸ ਗਰਗ) - ਅੱਜ ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਨਿਆਣਾ ਮੰਡੀ ਵਿਖੇ ਗੁਰੂ ਬੰਧਨ ਛਾਤਰ ਅਭਿਨੰਦਨ ਦਿਵਸ ਮਨਾਇਆ ਗਿਆ ਜਿਸ 'ਚ ਬਾਰ੍ਹਵੀਂ ਜਮਾਤ ਦੇ ਦੋ ਟੌਪਰ ਬੱਚਿਆਂ ਨੂੰ ਅਤੇ ਦਸਵੀਂ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦੀ ਵਿਦਿਆਰਥਣ ਨੇ ਅੰਤਰ ਕਾਲਜ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਗਮਾ

ਸੰਗਤ ਮੰਡੀ, 29 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਯੂਨੀਵਰਸਿਟੀ ਕਾਲਜ ਘੁੱਦਾ ਦੀ ਵਿਦਿਆਰਥਣ ਰਵਿੰਦਰ ਕੌਰ ਨੇ ਅੰਤਰ-ਕਾਲਜ ਜੂਡੋ ਮੁਕਾਬਲੇ ਦੌਰਾਨ ਕਾਂਸੀ ਦਾ ਤਗਮਾ ਜਿੱਤਿਆ ਹੈ | ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਆਤਮਾ ਸਕੀਮ ਅਧੀਨ-ਕਿਸਾਨ ਮਿੱਤਰਾਂ ਇਕ ਰੋਜਾ ਸਿਖਲਾਈ ਕੈਂਪ ਲਗਾਇਆ

ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਥਾਨਕ ਖੇਤੀ ਭਵਨ ਵਿਖੇ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਹਰਬੰਸ ਸਿੰਘ ਦੀ ਯੋਗ ਅਗਵਾਈ ਹੇਠ ਸਬਜ਼ੀਆਂ ਦੀ ਕਾਸ਼ਤ, ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਪੋਲੀਓ ਵੈਕਸੀਨ ਦੇ ਖੋਜੀ ਡਾ: ਜੋਨਾਸ ਸਾਲਨ ਦਾ ਜਨਮ ਦਿਨ ਮਨਾਇਆ

ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਛੋਟੇ ਬੱਚਿਆਂ ਦੇ ਸਭ ਤੋਂ ਵੱਡੇ ਦੁਸ਼ਮਣ ਲਾ-ਇਲਾਜ ਛੂਤ ਰੋਗ ਪੋਲੀਓ ਤੋਂ ਬਚਾਓ ਲਈ ਸਭ ਤੋਂ ਪਹਿਲੀ ਵਾਰੀ ਪੋਲੀਓ ਵੈਕਸੀਨ ਪੋਲੀਓ ਦਾ ਟੀਕਾ ਈਜਾਦ ਕਰਨ ਵਾਲੇ ਖੋਜੀ ਡਾ: ਜੋਨਾਸ ਸਾਲਨ ਦਾ ਜਨਮ ਦਿਨ 28 ਅਕਤੂਬਰ 1914 ਨੂੰ ਲੰਮੇ ਸਮੇਂ ...

ਪੂਰੀ ਖ਼ਬਰ »

ਦਰਸ਼ਨ ਸਿੰਘ ਔਲੀਆ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਭਾਈਰੂਪਾ, 29 ਅਕਤੂਬਰ (ਵਰਿੰਦਰ ਲੱਕੀ) - ਸੀਨੀਅਰ ਅਕਾਲੀ ਆਗੂ ਜਥੇ: ਜਸਵੰਤ ਸਿੰਘ ਔਲੀਆ ਦੇ ਭਰਾ ਸਵ: ਦਰਸ਼ਨ ਸਿੰਘ ਔਲੀਆ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਪਿੰਡ ਸੇਲਬਰਾਹ ਵਿਖੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਸੇਲਬਰਾਹ ਵਿਖੇ ਹੋਇਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਬੀ.ਐਫ.ਜੀ.ਆਈ. ਵਿਖੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਅਤੇ ਫੈਕਲਟੀ ਆਫ਼ ਆਰਟਸ ਵਲੋਂ ਐਮ.ਬੀ.ਏ.,ਐਮ.ਕਾਮ.,ਐਮ.ਏ.( ਹਿਸਟਰੀ, ...

ਪੂਰੀ ਖ਼ਬਰ »

ਦੀਵਾਲੀ ਸੰਬੰਧੀ ਆਰ.ਡੀ.ਏ.ਵੀ. ਸਕੂਲ 'ਚ ਕਰਵਾਏ ਹਾਊਸ ਮੁਕਾਬਲੇ

ਬਠਿੰਡਾ, 29 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਥਾਨਕ ਸੰਸਥਾ ਆਰ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਪਿ੍ੰਸੀਪਲ ਰਾਜਨ ਸੇਠੀ ਦੀ ਯੋਗ ਅਗਵਾਈ ਹੇਠ ਦਿਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿਚ ਅੰਤਰ ਹਾਊਸ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਕਵਿਤਾ ਉਚਾਰਨ ਮੁਕਾਬਲਿਆਂ ਦੀ ਸ਼ੁਰੂਆਤ

ਤਲਵੰਡੀ ਸਾਬੋ, 29 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਅਕਾਲ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਭਾਈ ਭਗਤ ਸਿੰਘ ਫਾਊਾਡੇਸ਼ਨ ਦੇ ਸਹਿਯੋਗ ਨਾਲ ਅੱਜ ਕਵਿਤਾ ਉਚਾਰਨ ਮੁਕਾਬਲਿਆਂ ਦਾ ਆਗਾਜ਼ ਹੋਇਆ | ਯੂਨੀਵਰਸਿਟੀ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਲੋਕ ਭਲਾਈ ਕੈਂਪ ਦੇ ਦੂਜੇ ਦਿਨ ਖੁਸ਼ਬਾਜ ਜਟਾਣਾ ਨੇ ਕੀਤੀ ਸ਼ਿਰਕਤ

ਤਲਵੰਡੀ ਸਾਬੋ, 29 ਅਕਤੂਬਰ (ਰਣਜੀਤ ਸਿੰਘ ਰਾਜੁੁੂ, ਰਵਜੋਤ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਇੱਕੋ ਛੱਤ ਥੱਲੇ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬੀਤੇ ਕੱਲ੍ਹ ਤੋਂ ਲਗਾਏ ਜਾ ਰਹੇ ਲੋਕ ਭਲਾਈ ਕੈਂਪਾਂ ਦੀ ਲੜੀ ਵਿਚ ਤਲਵੰਡੀ ਸਾਬੋ ਦੇ ...

ਪੂਰੀ ਖ਼ਬਰ »

ਮਿਨਰਲ ਮਿਕਚਰ ਨਾਲ ਵਧਾਈ ਜਾ ਸਕਦੀ ਹੈ ਪਸ਼ੂਆਂ ਦੇ ਦੁੱਧ ਦੀ ਪੈਦਾਵਾਰ-ਡਾ: ਬਿਮਲ ਸ਼ਰਮਾ

ਸੰਗਤ ਮੰਡੀ, 29 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਮਿਨਰਲ ਮਿਕਚਰ (ਧਾਤਾਂ ਦਾ ਚੂਰਾ) ਨਾਲ ਪਸ਼ੂਆਂ ਦੇ ਦੁੱਧ ਦੀ ਪੈਦਾਵਾਰ ਵਧਾਈ ਜਾ ਸਕਦੀ ਹੈ, ਜੋ ਪੌਸ਼ਟਿਕ ਤੱਤਾਂ ਤੇ ਵਿਟਾਮਿਨਾ ਨਾਲ ਭਰਭੂਰ ਹੁੰਦੇ ਹਨ | ਵੈਟਨਰੀ ਪੋਲੀਟੈਕਨਿਕ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਖਜਾਨਾ ਮੰਤਰੀ ਵਲੋਂ ਪੁੱਡਾ ਦੀ ਜ਼ਮੀਨ ਕੌਡੀਆਂ ਭਾਅ ਖ਼ਰੀਦਣ ਦੀ ਮੰਗੀ ਉੱਚ ਪੱਧਰੀ ਜਾਂਚ

ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ, ਵਪਾਰ ਵਿੰਗ ਦੇ ਪ੍ਰਧਾਨ ਸਰੂਪ ਸਿੰਗਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਖੁੱਲ੍ਹਾ ਖ਼ਤ ਲਿਖਿਆ ਹੈ ਅਤੇ ਉਨ੍ਹਾਂ ਇਸ ਖ਼ਤ ਜਰੀਏ ਖਜ਼ਾਨਾ ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਭੁੱਚੋ ਅਧੀਨ ਝੋਨੇ ਦੀ ਕੁੱਲ ਖ਼ਰੀਦ ਦਾ 66.2 ਫ਼ੀਸਦੀ ਚੁਕਾਈ ਖੁਣੋਂ ਪਿਆ

ਭੁੱਚੋ ਮੰਡੀ, 29 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਮੰਡੀਆਂ ਵਿਚ ਝੋਨੇ ਦੀ ਚੁਕਾਈ ਦਾ ਕੰਮ ਐਨੀ ਸੁਸਤ ਰਫ਼ਤਾਰ ਨਾਲ ਚਲ ਰਿਹਾ ਹੈ ਕਿ ਮਾਰਕਿਟ ਕਮੇਟੀ ਭੁੱਚੋ ਅਧੀਨ ਸਾਰੇ ਖ਼ਰੀਦ ਕੇਂਦਰਾਂ 'ਤੇ ਹੁਣ ਤੱਕ ਝੋਨੇ ਦੀ ਫ਼ਸਲ ਦੀ ਹੋਈ ਖ਼ਰੀਦ ਦਾ 66.2 ਫ਼ੀਸਦੀ ਮੰਡੀਆਂ ਵਿਚ ਹੀ ...

ਪੂਰੀ ਖ਼ਬਰ »

ਭਾਰਤ ਨੂੰ ਮਹਿੰਗਾਈ 'ਚ ਧੱਕਣ ਤੋਂ ਬਾਅਦ ਹੁਣ ਭਾਜਪਾ ਦੀ ਪੰਜਾਬ ਨੂੰ ਬਰਬਾਦ ਕਰਨ 'ਤੇ ਬਾਜ ਅੱਖ-ਕਿਸਾਨ ਆਗੂ

ਰਾਮਾਂ ਮੰਡੀ, 29 ਅਕਤੂਬਰ (ਤਰਸੇਮ ਸਿੰਗਲਾ) - 2019 ਦੀਆਂ ਲੋਕ ਸਭਾ ਚੋਣਾਂ ਵਿਚ ਲੋਕਾਂ ਨੂੰ ਡਿਜੀਟਲ ਇੰਡੀਆ, ਸ਼ਾਇਨਿੰਗ ਇੰਡੀਆ, ਅੱਛੇ ਦਿਨ ਲਾਏਾਗੇ ਵਰਗੇ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਦੇਸ਼ ਤੇ ਕਾਬਜ਼ ਹੋਈ ਭਾਜਪਾ ਹੁਣ 700 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਲੈਣ ...

ਪੂਰੀ ਖ਼ਬਰ »

ਪੀ.ਐਸ.ਯੂ ਇਕਾਈ ਦੀ ਪ੍ਰਧਾਨ ਬਣੀ ਅਰਸ਼ਦੀਪ ਕੌਰ

ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ) - ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਜਥੇਬੰਦੀ ਦੀ 37 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ | ਨਵਨਿਯੁਕਤ ਇਕਾਈ ਦੀ ਪ੍ਰਧਾਨ ਅਰਸ਼ਦੀਪ ਕੌਰ, ਮੀਤ ਪ੍ਰਧਾਨ ਕਰਨਵੀਰ ਕੋਟ ਭਾਰਾ, ਸਕੱਤਰ ਰਜਿੰਦਰ ...

ਪੂਰੀ ਖ਼ਬਰ »

ਸਾਹਿਤ ਮੁਕਾਬਲਿਆਂ 'ਚੋਂ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਭੁੱਚੋ ਮੰਡੀ, 29 ਅਕਤੂਬਰ (ਬਿੱਕਰ ਸਿੰਘ ਸਿੱਧੂ) - ਸੰਤ ਕਬੀਰ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖ਼ੁਰਦ ਵਿਖੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਕੋਈ ਨਾ ਕੋਈ ਪ੍ਰਤੀਯੋਗਤਾ ਹੁੰਦੀ ਰਹਿੰਦੀ ਹੈ ਤਾਂ ਕਿ ਵਿਦਿਆਰਥੀ ਭਵਿੱਖ ਵਿਚ ਹੋਣ ਵਾਲੀਆਂ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਸਹਿਯੋਗ ਨਾਲ ਸਾਬਕਾ ਸੈਨਿਕ ਵਿੰਗ ਵਲੋਂ ਆਧਾਰ ਕਾਰਡ ਸੋਧ ਕੈਂਪ

ਭਗਤਾ ਭਾਈਕਾ, 29 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸਾਬਕਾ ਸੈਨਿਕ ਵਿੰਗ ਵਲੋਂ ਲੋਕ ਭਲਾਈ ਲਈ ਚੁੱਕੇ ਕਦਮ ਦੀ ਲੜੀ ਤਹਿਤ ਅੱਜ ਭਾਰਤੀਯ ਡਾਕ ਵਿਭਾਗ ਦੇ ਸਹਿਯੋਗ ਨਾਲ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਆਧਾਰ ਕਾਰਡ ਸੋਧ ਕੈਂਪ ਲਗਾਇਆ ਗਿਆ | ਕੈਂਪ 'ਚ ਲਗਪਗ 48 ਦੇ ਕਰੀਬ ਲੋਕਾਂ ਨੇ ਵਿਭਾਗ ਦੀਆ ਸਕੀਮਾਂ ਦਾ ਲਾਭ ਉਠਾਇਆ | ਕੈਂਪ ਦੌਰਾਨ ਸੈਨਿਕ ਵਿੰਗ ਸਰਕਲ ਭਗਤਾ ਭਾਈਕਾ ਪ੍ਰਧਾਨ ਹੌਲਦਾਰ ਕਰਨੈਲ ਸਿੰਘ ਨੇ ਕਿਹਾ ਕਿ ਡਾਕ ਵਿਭਾਗ ਦਾ ਬਹੁਤ ਵੱਡਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੈਂਪ ਲਗਾ ਕੇ ਆਮ ਜਨਤਾ ਨੂੰ ਸਹੂਲਤ ਅਤੇ ਵੱਡੀ ਰਾਹਤ ਪ੍ਰਦਾਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸੈਨਿਕ ਵਿੰਗ ਡਾਕ ਵਿਭਾਗ ਨਾਲ ਮਿਲ ਕੇ ਪਿੰਡ ਪਿੰਡ ਕੈਂਪਾਂ ਦਾ ਆਯੋਜਨ ਕਰ ਰਿਹਾ ਹੈ | ਸੂਬੇਦਾਰ ਜਸਵਿੰਦਰ ਸਿੰਘ ਵਲੋਂ ਡਾਕ ਵਿਭਾਗ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ | ਆਧਾਰ ਅਪਰੇਟਰ ਮਨਜੋਤ ਸਿੰਘ ਨੇ ਬਾਖ਼ੂਬੀ ਨਾਲ ਡਿਊਟੀ ਨਿਭਾਉਂਦੇ ਹੋਏ ਡਾਕ ਵਿਭਾਗ ਦੀਆ ਸਕੀਮਾਂ ਪ੍ਰਤੀ ਲੋਕਾ ਨੂੰ ਜਾਗਰਿਤ ਕੀਤਾ | ਇਸ ਕੈਂਪ ਦੌਰਾਨ ਹਰਪਾਲ ਸਿੰਘ ਮਲੂਕਾ, ਸੂਬੇਦਾਰ ਜਸਵਿੰਦਰ ਸਿੰਘ, ਸੂਬੇਦਾਰ ਸ਼ਿੰਦਰਪਾਲ ਸਿੰਘ, ਕੋਰਾ ਸਿੰਘ, ਨਾਇਕ ਸੁਲੱਖਣ ਸਿੰਘ, ਸਾਬਕਾ ਮੈਂਬਰ ਹਰਬੰਸ ਸਿੰਘ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਕੇਂਦਰੀ ਯੂਨੀਵਰਸਿਟੀ ਅਤੇ ਭਾਰਤੀ ਸਿੱਖਿਆ ਮੰਡਲ ਦੇ ਰਿਸਰਚ ਫ਼ਾਰ ਰਿਸਰਜੈਂਸ ਫਾਊਾਡੇਸ਼ਨ ਵਿਚਕਾਰ ਸਮਝੌਤਾ ਪੱਤਰ ਸਹੀਬੱਧ

ਬਠਿੰਡਾ, 29 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਯੋਗ ਅਗਵਾਈ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੁਆਰਾ ਇਕ ਨਵੀਨਤਮ ਅਕਾਦਮਿਕ ਸਾਂਝੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX