ਗੁਰਦਾਸਪੁਰ, 23 ਨਵੰਬਰ (ਪੰਕਜ ਸ਼ਰਮਾ)-ਗੁਰਦਾਸਪੁਰ ਪੁਲਿਸ ਵਲੋਂ ਅੱਜ ਬੱਬਰੀ ਬਾਈਪਾਸ ਵਿਖੇ ਕਾਰ ਸਵਾਰ ਦੋ ਨੌਜਵਾਨਾਂ ਨੰੂ 3 ਪਿਸਟਲ, ਮੈਗਜ਼ੀਨ ਤੇ 70 ਹਜ਼ਾਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਦੀ ਅਗਵਾਈ ਹੇਠ ...
ਬਟਾਲਾ, 23 ਨਵੰਬਰ (ਕਾਹਲੋਂ)-ਉਪ ਮੰਡਲ ਉੱਤਰੀ ਤੇ ਸ਼ਹਿਰੀ ਦੇ ਬਿਜਲੀ ਕਾਮਿਆਂ ਵਲੋਂ ਦਿਹਾਤੀ ਮੰਡਲ ਦੇ ਹਰਜੀਤ ਸਿੰਘ ਟਰਪਈ ਅਤੇ ਦਿਲਬਾਗ ਸਿੰਘ ਬੁੱਟਰ ਦੀ ਸਾਂਝੀ ਅਗਵਾਈ ਵਿਚ ਕੀਤੀ ਗਈ ਰੋਸ ਰੈਲੀ 9ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ...
ਧਾਰੀਵਾਲ, 23 ਨਵੰਬਰ (ਜੇਮਸ ਨਾਹਰ)-9ਵਾਂ ਅਨੰਦ ਦਾ ਮਸੀਹ ਉਤਸਵ 24 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਚੱਲੇਗਾ | ਇਹ ਜਾਣਕਾਰੀ ਪਾਸਟਰ ਸੰਨੀ ਭੱਟੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਉਤਸਵ ਮਾਡਲ ਟਾਊਨ ਧਾਰੀਵਾਲ ਵਾਰਡ ਨੰਬਰ-6 ਵਿਖੇ ਹੋਵੇਗਾ, ਜਿਸ ...
ਘੱਲੂਘਾਰਾ ਸਾਹਿਬ, 23 ਨਵੰਬਰ (ਮਿਨਹਾਸ)-ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਸੈਦੋਵਾਲ ਖੁਰਦ ਦੇ ਇਕ ਪਰਿਵਾਰ ਵਲੋਂ ਨੇੜਲੇ ਪਿੰਡ ਦੇ ਕੋਝ ਲੋਕਾਂ ਉਪਰ ਘਰ ਦੀ ਉਸਾਰੀ ਰੋਕਣ, ਕੰਧਾਂ ਢਾਹੁਣ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਇੱਟਾਂ ਰੋੜੇ ...
ਧਾਰੀਵਾਲ, 23 ਨਵੰਬਰ (ਜੇਮਸ ਨਾਹਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣ ਨਾਲ ਜਿੱਥੇ ਸਮੂਹ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਨਾਲ ਵੀ ਸੰਗਤਾਂ ਵਿਚ ਅਥਾਹ ਖੁਸ਼ੀ ਪਾਈ ...
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਉਦੋਵਾਲੀ 'ਚੋਂ ਬੀਤੀ ਰਾਤ ਟਿਊਬਵੈਲ ਮੋਟਰਾਂ ਦੇ ਟਰਾਂਸਫਾਰਮਰ 'ਚੋਂ ਤੇਲ ਚੋਰੀ ਹੋਣ ਕਰਕੇ ਕਈ ਕਿਸਾਨਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ | ...
ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਬਰਗਾੜੀ ਦੇ ਖੇਡ ਸਟੇਡੀਅਮ ਵਿਖੇ 28 ਨਵੰਬਰ ਨੂੰ ਪੰਥ, ਗ੍ਰੰਥੀ ਤੇ ਕਿਸਾਨੀ ਬਚਾਓ ਰੈਲੀ ਹੋਵੇਗੀ | ਇਸ ਸਬੰਧੀ ਜਾਣਕਾਰੀ ...
ਬਟਾਲਾ, 23 ਨਵੰਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ 'ਤੇ ਆਲ ਇੰਡੀਆ ਜਾਟ ਮਹਾਂ ਸਭਾ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਕੰਵਰਪ੍ਰਤਾਪ ਸਿੰਘ ਬਾਜਵਾ ਵਲੋਂ ਮਾਰਕਿਟ ਕਮੇਟੀ ਕਾਹਨੂੰਵਾਨ ਵਿਖੇ ਸਾਥੀਆਂ ਨਾਲ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਸਥਾਨਕ ਮੰਡਲ ਦਫ਼ਤਰ ਧਾਰੀਵਾਲ ਵਿਖੇ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਵਲੋਂ ਸਾਂਝੇ ਫਰੰਟ ਦੇ ਸੱਦੇ 'ਤੇ ਕੀਤੀ ਜਾ ਰਹੀ ਹੜਤਾਲ ਤਹਿਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...
ਊਧਨਵਾਲ, 23 ਨਵੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਆਪਣੇ ਹਲਕੇ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਲਗਾਤਾਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ ਨੱਤ ਤੋਂ ਲੀਲ ਕਲਾਂ ਪਿੰਡ ਨੂੰ ...
ਅਲੀਵਾਲ, 23 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਪੈਂਦੇ ਪਿੰਡ ਭਰਥਵਾਲ ਦੀ ਪੰਚਾਇਤ ਨੂੰ ਪਿੰਡ ਦੀ ਧਰਮਸ਼ਾਲਾ ਬਣਾਉਣ ਲਈ 6.82 ਲੱਖ, ਜਿੰਮ ਲਈ 2.50 ਲੱਖ ਰੁਪਏ ਅਤੇ ਪਿੰਡ ਦੀ ਛੋਟੀ-ਮੋਟੀ ਮੁਰੰਮਤ ਲਈ 75257 ਰੁਪਏ ਦੇ ਚੈੱਕ ਜ਼ਿਲ੍ਹਾ ਪ੍ਰੀਸ਼ਦ ...
ਵਡਾਲਾ ਗ੍ਰੰਥੀਆਂ, 23 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਦੇਸ਼ ਭਰ ਦੀ ਕਿਸਾਨੀ ਵਲੋਂ ਪੂਰੀ ਇਕਜੁਟਤਾ ਨਾਲ ਕੀਤੇ ਗਏ ਸੰਘਰਸ਼ ਉਪਰੰਤ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ 'ਤੇ ਜਿੱਥੇ ਦੇਸ਼ ਦੀ ਕਿਸਾਨੀ ਅਤੇ ਲੋਕ ਖੁਸ਼ੀ ਮਨਾ ਰਹੇ ਹਨ, ਉਥੇ ਮੋਦੀ ਭਗਤ ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਕਿਸਾਨੀ ਸੰਘਰਸ਼ ਵਿਚ ਬਹੁਤ ਸਰਗਰਮੀ ਨਾਲ ਭੂਮਿਕਾ ਨਿਭਾਅ ਰਿਹਾ ਅਤੇ ਕਈ ਵਾਰ ਦਿੱਲੀ ਹੋ ਕੇ ਆਇਆ ਕਿਸਾਨ ਬਲਬੀਰ ਸਿੰਘ ਫਤਹਿ ਨੰਗਲ ਅੱਜ ਸਦੀਵੀ ਵਿਛੋੜਾ ਦੇ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਮੱਖਣ ਸਿੰਘ ਕੁਹਾੜ, ...
ਸ੍ਰੀ ਹਰਿਗੋਬਿੰਦਪੁਰ, 23 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਲੱਕੀ ਪੈਲੇਸ ਵਿਖੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਸਰਪੰਚਾਂ, ਪੰਚਾਂ ਅਤੇ ਕਾਂਗਰਸੀ ਵਰਕਰਾਂ ਨਾਲ ਅਹਿਮ ਬੈਠਕ ਕੀਤੀ ਗਈ | ਇਸ ਸਮੇਂ ਕਾਂਗਰਸ ...
ਬਟਾਲਾ, 23 ਨਵੰਬਰ (ਕਾਹਲੋਂ)-ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਐਡਵੋਕੇਟ ਕਮਲਜੀਤ ਸਿੰਘ ਗਿੱਲ ਅਤੇ ਜਰਨੈਲ ਸਿੰਘ ਉਪ ਪ੍ਰਧਾਨ ਬੀ.ਸੀ. ਵਿੰਗ ਨੇ ਸਮੂਹ ਵਲੰਟੀਅਰ ਸਾਥੀਆਂ ਨਾਲ ਮਿਲ ਕੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ 'ਚ ਲੱਡੂ ਵੰਡੇ | ਐਡਵੋਕੇਟ ਕਮਲਜੀਤ ਸਿੰਘ ...
ਬਟਾਲਾ, 23 ਨਵੰਬਰ (ਕਾਹਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ, ਜਿਸ ਵਿਚ ਪਿ੍ੰ. ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੇਲੇ ਦੌਰਾਨ ਮਿਡਲ, ਹਾਈ ਤੇ ...
ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਬਟਾਲਾ ਤੋਂ ਔਰਤਾਂ, ਮਰਦਾਂ ਦਾ ਜਥਾ ਰਵਾਨਾ ਹੋਇਆ | ਇਸ ਸਬੰਧੀ ਜਥੇ ਦੀ ਅਗਵਾਈ ਕਰਦੇ ਹੋਏ ਜਥੇਦਾਰ ਪਾਲ ਸਿੰਘ ਹਰਦੋਝੰਡੇ ਨੇ ਦੱਸਿਆ ਕਿ ਹਰ ਹਫ਼ਤੇ ਦਿੱਲੀ ਸੰਘਰਸ਼ ਲਈ ਜਾਂਦੇ ਜਥੇ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਤੋਂ ਟਿਕਟ ਦੀ ਵੰਡ ਨੰੂ ਲੈ ਕੇ ਅਕਾਲੀ ਦਲ ਪਾਰਟੀ ਅੰਦਰ ਇਕ ਵੱਡਾ ਰੇੜਕਾ ਚੱਲ ਰਿਹਾ ਸੀ, ਜੋ ਪਾਰਟੀ ਹਾਈਕਮਾਂਡ ਨੇ ਅੱਜ ਦੀਨਾਨਗਰ ਦੀ ਸੀਟ ਬਸਪਾ ਨੰੂ ਦੇ ਕੇ ਖ਼ਤਮ ਕਰ ਦਿੱਤਾ | ਬੇਸ਼ੱਕ ਇਹ ...
ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)-ਸੀ-ਪਾਈਟ ਕੈਂਪ ਇੰਚਾਰਜ ਸ਼ਿਵ ਕੁਮਾਰ ਨੇ ਤਿੱਬੜੀ ਕੈਂਟ ਵਿਖੇ ਦੱਸਿਆ ਕਿ ਅੰਮਿ੍ਤਸਰ ਏ.ਆਰ.ਓ. ਦੀ ਭਰਤੀ ਸਾਲ 2022 ਦੀ ਸ਼ੁਰੂਆਤ ਵਿਚ ਹੋਣ ਜਾ ਰਹੀ ਹੈ | ਇਸ ਭਰਤੀ ਰੈਲੀ ਲਈ ਯੁਵਕ ਪੰਜਾਬ ਦੇ ਸਿਖਲਾਈ ਤੇ ਰੁਜ਼ਗਾਰ ਕੇਂਦਰ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-'ਦਿ ਬਿ੍ਟਿਸ਼ ਲਾਇਬ੍ਰੇਰੀ ਗੁਰਦਾਸਪੁਰੁ' ਪਿਛਲੇ 9 ਸਾਲਾਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜ੍ਹਨ ਦੇ ਸੁਪਨੇ ਨੰੂ ਸਾਕਾਰ ਕਰਦੀ ਆ ਰਹੀ ਹੈ | ਇਸ ਲੜੀ ਨੰੂ ਅੱਗੇ ਤੋਰਦਿਆਂ ਹੋਇਆਂ 'ਦਿ ਬਿ੍ਟਿਸ਼ ਲਾਇਬ੍ਰੇਰੀ ਵਲੋਂ ਦੋ ਕੈਨੇਡਾ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਬਰੇਨਵੇਵਜ਼ ਇੰਸਟੀਚਿਊਟ ਇਕ ਅਜਿਹੀ ਸੰਸਥਾ ਬਣ ਚੁੱਕੀ ਹੈ, ਜੋ ਹਰ ਉਨ੍ਹਾਂ ਬੱਚਿਆਂ ਦੇ ਸੁਪਨੇ ਸਾਕਾਰ ਕਰ ਰਹੀ ਹੈ, ਜੋ ਆਪਣਾ ਭਵਿੱਖ ਬਣਾਉਣ ਲਈ ਵਿਦੇਸ਼ ਵਿਚ ਪੜ੍ਹਾਈ ਕਰਨਾ ਚਾਹੁੰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਅੱਚਲ ਸਾਹਿਬ, 23 ਨਵੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਬਟਾਲਾ ਅਧੀਨ ਆਉਂਦੇ ਪਿੰਡ ਸੁੱਖਾਚਿੜਾ 'ਚ ਪੰਜਾਬ ਮੰਡੀ ਬੋਰਡ ਵਲੋਂ ਪਿੰਡ ਦੀ ਫਿਰਨੀ ਦਾ ਨੀਂਹ ਪੱਥਰ ਸਮੂਹ ਗ੍ਰਾਮ ਪੰਚਾਇਤ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਹਾਜ਼ਰੀ ...
ਹਰਚੋਵਾਲ, 23 ਨਵੰਬਰ (ਭਾਮ, ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜ ਬੜੀ ਤੇਜੀ ਨਾਲ ਚੱਲ ਰਹੇ ਹਨ ਅਤੇ ਵਿਧਾਇਕ ਲਾਡੀ ਵਲੋਂ ਇਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਵੀ ਜੰਗੀ ...
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਦੇ ਬਿਜਲੀ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ 9ਵੇਂ ਦਿਨ ਵੀ ਸਮੂਹਿਕ ਛੁੱਟੀ ਕਰਕੇ ਦਫ਼ਤਰੀ ...
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਜਲ ਸਪਲਾਈ ਵਿਭਾਗ ਵਲੋਂ ਲੋਕਾਂ ਨੂੰ ਸਾਫ਼ ਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਨੇੜਲੇ ਪਿੰਡ ਦੋਲੋਵਾਲ 'ਚ 73 ...
ਸ੍ਰੀ ਹਰਿਗੋਬਿੰਦਪੁਰ, 23 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਜੁਆਇੰਟ ਫ਼ੋਰਮ ਪੰਜਾਬ ਦੇ ਸੱਦੇ ਤਹਿਤ ਬਿਜਲੀ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ.ਐੱਲ. ਦੇ ...
ਬਟਾਲਾ, 23 ਨਵੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮਾਤਾ ਗੁਜਰੀ ਖ਼ਾਲਸਾ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦਾ 17ਵਾਂ ਖਾਲਸਾਈ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ...
ਦੋਰਾਂਗਲਾ, 23 ਨਵੰਬਰ (ਚੱਕਰਾਜਾ)-ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਪੰਜਾਬ ਪਾਸਟਰਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਪਿੰਡ ਸਰਾਵਾਂ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਪ੍ਰਭੂ ਯਿਸੂ ਮਸੀਹ ਜੀ ਦੇ ਪਵਿੱਤਰ ਜਨਮ ਦਿਹਾੜੇ 'ਤੇ ਗੁਰਦਾਸਪੁਰ ਅੰਦਰ 21 ਦਸੰਬਰ ਨੰੂ ਕੱਢੀ ਜਾ ਰਹੀ ਸ਼ੋਭਾ ਯਾਤਰਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਿਕਟਰ ਮਸੀਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸ਼ੋਭਾ ਯਾਤਰਾ ਮਾਨ ਕੌਰ ਸਿੰਘ ਚੌਕ ਪੰਡੋਰੀ ਰੋਡ ਤੋਂ ਸ਼ੁਰੂ ਹੋ ਕੇ ਮੰਡੀ ਚੌਕ, ਜਹਾਜ਼ ਚੌਕ, ਡਾਕਖ਼ਾਨਾ ਚੌਕ, ਪੁਰਾਣੀ ਸਬਜ਼ੀ ਮੰਡੀ ਚੌਕ, ਗੀਤਾ ਭਵਨ, ਹਨੰੂਮਾਨ ਚੌਕ, ਤਿੱਬੜੀ ਰੋਡ ਤੋਂ ਹੁੰਦੀ ਹੋਈ ਮਾਨ ਕੌਰ ਸਿੰਘ ਚੌਕ ਵਿਖੇ ਸਮਾਪਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਵਿਚ ਵੱਖ-ਵੱਖ ਮਿਸ਼ਨਾਂ ਦੇ ਧਾਰਮਿਕ, ਸਮਾਜਿਕ ਆਗੂ, ਸੰਸਥਾਵਾਂ ਦੇ ਮੁਖੀ ਤੇ ਭਜਨ ਮੰਡਲੀਆਂ ਪ੍ਰਭੂ ਦਾ ਗੁਣਗਾਨ ਕਰਨਗੀਆਂ | ਇਸ ਮੌਕੇ ਸੋਨੰੂ ਮਸੀਹ, ਦੀਪਕ ਪ੍ਰਧਾਨ ਸਰਾਵਾਂ, ਕੁਲਮੀਤ ਮਸੀਹ, ਅਣਥੋਨੀ ਮਸੀਹ, ਪ੍ਰਵੇਜ਼ ਮਸੀਹ, ਫਰਾਂਸਿਸ ਲਵ ਮਸੀਹ, ਰੂਪਾ ਮਸੀਹ, ਬਲਵਿੰਦਰ ਸਿੰਘ, ਅਜੇ ਮਸੀਹ, ਮਨੀਰ ਮਸੀਹ, ਪ੍ਰਭ ਮਸੀਹ, ਕੁਲਦੀਪ ਮਸੀਹ, ਅੰਗਰੇਜ਼ ਮਸੀਹ, ਬਲਕਾਰ ਮਸੀਹ ਅਤੇ ਸੰਨੀ ਮਸੀਹ ਆਦਿ ਹਾਜ਼ਰ ਸਨ |
ਗੁਰਦਾਸਪੁਰ, 23 ਨਵੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਐਡ. ਅਮਰਜੋਤ ਸਿੰਘ ਖ਼ਿਲਾਫ਼ ਦਰਜ ਕੀਤੇ ਗਏ ਧਾਰਾ 326 ਦੇ ਮਾਮਲੇ ਵਿਚ ਅਦਾਲਤ ਵਲੋਂ ਉਨ੍ਹਾਂ ਨੰੂ ਬਰੀ ਕਰ ਦਿੱਤਾ ਗਿਆ ਹੈ | ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਆਈ.ਬੀ.ਟੀ ਇੰਸਟੀਚਿਊਟ ਵਿਖੇ ਪੀ.ਐਸ.ਟੀ.ਈ.ਟੀ, ਬੈਂਕਿੰਗ, ਐਸ.ਐਸ.ਸੀ ਤੇ ਪੰਜਾਬ ਸਰਕਾਰ ਦੀਆਂ ਨੌਕਰੀਆਂ ਲਈ ਨਵੇਂ ਬੈਚ ਸ਼ੁਰੂ ਹੋ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਨਵਜੋਤ ਸਿੰਘ ਅਤੇ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਪੀ.ਐਸ.ਟੀ.ਈ.ਟੀ ...
ਘੱਲੂਘਾਰਾ ਸਾਹਿਬ, 23 ਨਵੰਬਰ (ਮਿਨਹਾਸ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਹਾਰਨੀਆਂ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ੋਨ ਇੰਚਾਰਜ ਦਲਬੀਰ ਸਿੰਘ ਲਾਡੀ ਦੇ ਉਪਰਾਲੇ ਸਦਕਾ ਪਿੰਡ ਹਾਰਨੀਆਂ ਦੇ ਨੌਜਵਾਨਾਂ ਨੂੰ ...
ਕਿਲ੍ਹਾ ਲਾਲ ਸਿੰਘ, 23 ਨਵੰਬਰ (ਬਲਬੀਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਹਲਕੇ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਓਠੀਆਂ ਸਾਹਿਬ ਵਿਖੇ ...
ਸ੍ਰੀ ਹਰਿਗੋਬਿੰਦਪੁਰ, 23 ਨਵਬੰਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਵਲੋਂ ਪਾਰਟੀ ਦੇ ਹੱਕ ਨੁੱਕੜ ਬੈਠਕ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਪਿੰ੍ਰਸੀ: ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਜਮਹੂਰੀ ਕਿਸਾਨ ਸਭਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪੀ.ਐਮ.ਓ ਦਫ਼ਤਰ ਰੁਲੀਆ ਰਾਮ ਕਾਲੋਨੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਸ਼ਹੀਦ ਹੋਏ ਕਿਸਾਨਾਂ ਨੰੂ ਸ਼ਰਧਾਂਜਲੀ ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਭਾਰਤੀ ਜਨਤਾ ਪਾਰਟੀ ਪੰਚਾਇਤੀ ਰਾਜ ਸੰਘ ਪੰਜਾਬ ਦੀ ਇਕ ਮੀਟਿੰਗ ਭਾਜਪਾ ਦਫ਼ਤਰ ਡਡਵਾਂ ਰੋਡ ਵਿਖੇ ਹੋਈ, ਜਿਸ ਵਿਚ ਪੰਚਾਇਤੀ ਰਾਜ ਸੰਘ ਕੋ-ਕਨਵੀਨਰ ਬਲਜਿੰਦਰ ਸਿੰਘ ਦਕੋਹਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਬਟਾਲਾ, 23 ਨਵੰਬਰ (ਬੁੱਟਰ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਪਿ੍ੰ. ਡਾ. ਮੰਜੁਲਾ ਉੱਪਲ ਅਤੇ ਕਾਉਂਸਿਲੰਗ ਸੈੱਲ ਦੇ ਇੰਚਾਰਜ ਪ੍ਰੋ. ਸੁਨੀਲ ਜੇਤਲੀ ਦੀ ਅਗਵਾਈ ਵਿਚ ਕੈਰੀਅਰ ਕਾਉਂਸਿਲੰਗ ਵਿਸ਼ੇ 'ਤੇ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਆਈ.ਬੀ.ਟੀ. ਸੰਸਥਾ ...
ਪੰਜਗਰਾਈਆਂ, 23 ਨਵੰਬਰ (ਬਲਵਿੰਦਰ ਸਿੰਘ)-ਪਿੰਡ ਮੰਨਣ ਤੋਂ ਨਸੀਰਪੁਰ ਤੱਕ ਿਲੰਕ ਸੜਕ ਅਤੇ ਨਸੀਰਪੁਰ ਤੋਂ ਢਡਿਆਲਾ ਨਜ਼ਾਰਾ ਤੱਕ ਦੀ ਨਵੀਂ ਿਲੰਕ ਸੜਕ ਬਣਾਉਣ ਲਈ ਵਿਧਾਇਕ ਦੇ ਬੇਟੇ ਹਰਵਿੰਦਰ ਸਿੰਘ ਹੈਰੀ ਵਲੋਂ ਨੀਂਹ ਪੱਥਰ ਰੱਖੇ ਗਏ | ਪਿੰਡ ਮੰਨਣ ਵਿਖੇ ਸਰਪੰਚ ...
ਅਲੀਵਾਲ, 23 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗ ੜ੍ਹ ਚੂੜੀਆਂ 'ਚ ਪੈਂਦੇ ਕਸਬਾ ਅਲੀਵਾਲ ਵਿਚ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦੀ ਅਗਵਾਈ ਵਿਚ ਔਰਤਾਂ ਲਈ ਕੇਜਰੀਵਾਲ ਦੀ ਤੀਜੀ ਗਾਰੰਟੀ ਬਾਰੇ ਔਰਤਾਂ ਨੂੰ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਮੀਟਿੰਗ ...
ਬਟਾਲਾ, 23 ਨਵੰਬਰ (ਬੁੱਟਰ)-ਪੰਜਾਬ ਰਾਜ ਪਾਵਰਕਾਮ ਲਿਮਟਿਡ ਪੱਛਮੀ ਉਪ ਮੰਡਲ ਬਟਾਲਾ ਵਿਖੇ ਜਾਇੰਟ ਫੋਰਮ ਦੇ ਸਮੂਹ ਬਿਜਲੀ ਕਾਮਿਆਂ ਵਲੋਂ ਦਫਤਰ ਦੇ ਗੇਟ ਦੇ ਬਾਹਰ ਹਰਦਿਆਲ ਸਿੰਘ ਬਿਜਲੀਵਾਲ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...
ਬਟਾਲਾ, 23 ਨਵੰਬਰ (ਕਾਹਲੋਂ)-ਜ਼ਿਲ੍ਹਾ ਸਿੱਖਿਆ ਅਫਸਰ ਹਰਪਾਲ ਸਿੰਘ ਸੰਧਾਵਾਲੀਆ ਦੇ ਨਿਰਦੇਸ਼ਾਂ ਤਹਿਤ ਪਿ੍ੰ. ਬਲਵਿੰਦਰ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਵਿਖੇ ਪੜੋ ਪੰਜਾਬ ਪੜਾਓ ਪੰਜਾਬ ਦੀ ਟੀਮ ਵਲੋਂ ...
ਧਾਰੀਵਾਲ, 23 ਨਵੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੀ ਮਹਿਮਾ ਤੇ ਵਡਿਆਈ ਲਈ ਸਾਂਝਾ ਮਸੀਹ ਸੰਮੇਲਨ ਜੋ 2, 3, 4, 5 ਦਸੰਬਰ ਨੂੰ ਗੁਰਦਾਸਪੁਰ ਵਿਖੇ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਦੀ ਅਗਵਾਈ ...
ਬਟਾਲਾ, 23 ਨਵੰਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੇ ਅਸਥਾਨ 'ਤੇ ਬਾਬਾ ਸਰਵਨ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਨਾਲ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲੇ੍ਹ ਅੰਦਰ ਕੋਵਿਡ ਵੈਕਸੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਸਬੰਧੀ ਕਿਸੇ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਆਸਟ੍ਰੇਲੀਆ ਸਟੱਡੀ ਵੀਜ਼ੇ 'ਤੇ ਜਾਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਕਿ 1 ਦਸੰਬਰ ਤੋਂ ਆਸਟ੍ਰੇਲੀਆ ਦੀਆਂ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਭਰ ਦੀ ਸਭ ਤੋਂ ...
ਦੀਨਾਨਗਰ, 23 ਨਵੰਬਰ (ਸੰਧੂ, ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੜਕੇ ਤੇ ਲੜਕੀਆਂ ਦੇ ਅੰਤਰ ਕਾਲਜ ਜੂਡੋ ਮੁਕਾਬਲੇ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਸਮਾਪਤ ਹੋਏ | ਇਸ ਮੌਕੇ ਪੰਜਾਬ ਜੂਡੋ ...
ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਦੀਆਂ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਨੰੂ ਜਲਦ ਲਾਗੂ ਕੀਤਾ ਜਾਵੇ | ਇਸ ਸਬੰਧੀ ਗੱਲਬਾਤ ਕਰਦਿਆਂ ਕੋਰ ਕਮੇਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX