ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਫ਼ਰੀਦਕੋਟ ਤੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਇੱਥੋਂ ਦੇ ਚਹਿਲ ਰੋਡ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਨਹਿਰਾਂ 'ਤੇ 14 ਕਰੋੜ ਦੀ ਲਾਗਤ ਨਾਲ ਬਣੇ 2 ਪੁਲਾਂ ...
ਜੈਤੋ, 23 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈਣ ਕਿਸਾਨੀ ਅੰਦੋਲਨ, ਸੰਯੁੁਕਤ ਕਿਸਾਨ ਮੋਰਚੇ, ਕਿਸਾਨ, ਮਜ਼ਦੂਰ ਅਤੇ ...
ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਕਾਂਗਰਸ ਪਾਰਟੀ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਜਨਤਕ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ਦੇ ਦਫ਼ਤਰ ਕੋਟਕਪੂਰਾ ਵਿਖੇ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਨਗਰ ਕੌਂਸਲ ਦੇ ਪ੍ਰਧਾਨ ...
ਫ਼ਰੀਦਕੋਟ, 23 ਨਵੰਬਰ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਸਭਾ ਦੇ ਸਰਪ੍ਰਸਤ ਪਿ੍ੰ: ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰ ਨਜ਼ਾਰਾ ਵਿਖੇ ਹੋਈ | ਪ੍ਰਗਟ ਸਿੰਘ ਉਚੇਰੀ ਸਿੱਖਿਆ ਮੰਤਰੀ ਵਲੋਂ ਸੂਬੇ ਵਿਚ 15 ਜ਼ਿਲ੍ਹਾ ਭਾਸ਼ਾ ਅਫ਼ਸਰਾਂ ...
ਫ਼ਰੀਦੋਕਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ/ਪਾਰਟ ਟਾਇਮ/ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਆਪਣੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੇ ...
ਫ਼ਰੀਦਕੋਟ, 23 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਦੇ ਪ੍ਰਧਾਨ ਡਾ. ਬਲਜੀਤ ਸ਼ਰਮਾ ਤੇ ਮੈਂਬਰਾਂ ਨੂੰ ਅੱਜ ਫ਼ਰੀਦਕੋਟ ਤੋਂ ਚਹਿਲ ਰੋਡ 'ਤੇ ਨਵੇਂ ਤਿਆਰ ਕੀਤੇ ਪੁਲ ਦੇ ਉਦਘਾਟਨ ਮੌਕੇ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ...
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਰੈੱਡ ਕਰਾਸ ਸਪੈਸ਼ਲ ਸਕੂਲਜ਼, ਨੇੜੇ ਸੰਧੂ ਮੈਰਿਜ ਪੈਲੇਸ ਵਿਖੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਡਿਪਟੀ ਕਮਿਸ਼ਨਰ ਵਲੋਂ ਬੱਚਿਆਂ ਖਾਸ ਕਰਕੇ ਦਿਵਿਆਂਗ ਬੱਚਿਆਂ ਵਲੋਂ ਬਣਾਈਆਂ ਜਾ ਰਹੀਆਂ ਪੇਂਟਿੰਗਜ਼ ਦੀ ਸ਼ਲਾਘਾ ਕੀਤੀ ਗਈ | ਇਹ ਮੁਕਾਬਲੇ ਉਮਰ ਵਰਗ ਅਨੁਸਾਰ ਵੱਖ-ਵੱਖ ਗਰੁੱਪਾਂ ਵਿਚ ਕਰਵਾਏ ਗਏ | ਪੇਂਟਿੰਗ ਮੁਕਾਬਲੇ ਦੇ ਜੱਜ਼ ਪ੍ਰੀਤ ਭਗਵਾਨ ਸਿੰਘ, ਜਨਮੀਤ ਬਰਾੜ, ਪਰਮਜੀਤ ਸਿੰਘ, ਸੁਖਦੇਵ ਸਿੰਘ ਵਲੋਂ ਬੜੀ ਬਾਰੀਕੀ ਨਾਲ ਸਾਰੀਆਂ ਪੇਂਟਿੰਗਜ਼ ਨੂੰ ਵਾਚਦੇ ਹੋਏ ਹਰ ਗਰੁੱਪ ਵਿਚੋਂ ਵਧੀਆਂ ਪੇਂਟਿੰਗਜ਼ ਦੀ ਚੋਣ ਕੀਤੀ ਗਈ | ਇਸ ਮੁਕਾਬਲੇ ਵਿਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚੇ ਡਵੀਜ਼ਨ ਪੱਧਰ 'ਤੇ ਹੋਣ ਵਾਲੇ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲੈਣਗੇ | ਇਸ ਮੌਕੇ ਸੁਭਾਸ਼ ਚੰਦਰ ਆਨਰੇਰੀ ਸਕੱਤਰ ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਰੀਦਕੋਟ ਵਲੋਂ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਗਈ ਅਤੇ ਡਵੀਜ਼ਨ ਪੱਧਰ ਦੇ ਹੋਣ ਵਾਲੇ ਮੁਕਾਬਲਿਆਂ ਲਈ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਸੁਨੀਤਾ ਜੈਨ, ਮੰਜੂ ਸੁਖੀਜਾ, ਰੈੱਡ ਕਰਾਸ ਅਤੇ ਸਪੈਸ਼ਲ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ |
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸਕੀਮਾਂ ਦਾ ਲੋੜਵੰਦ ਲਾਭਪਾਤਰੀਆਂ ਤੱੱਕ ਲਾਭ ਪੁੱਜਦਾ ਕਰਨ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰਾਮ ਪੰਚਾਇਤ ਪਿੰਡ ...
ਸਾਦਿਕ, 23 ਨਵੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਰਕਲ ਸਾਦਿਕ ਦੀ ਮੀਟਿੰਗ ਸਰਕਲ ਪ੍ਰਧਾਨ ਲਖਵੀਰ ਸਿੰਘ ਬੀਹਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ, ਗਮਦੂਰ ਸਿੰਘ ...
ਜੈਤੋ, 23 ਨਵੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ...
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ 'ਸਤਲੁਜ ਬਚਾਓ-ਪੰਜਾਬ ਬਚਾਓ' ਮੁਹਿੰਮ ਦੀ ਸ਼ੁਰੂਆਤ ਪ੍ਰਸਿੱਧ ਵਾਤਾਵਰਨ ਕਾਰਕੁਨ ਮੇਧਾ ਪਾਟੇਕਰ ਵਲੋਂ ਕੀਤੀ ਗਈ | ਉਨ੍ਹਾਂ 32 ਸਾਲਾਂ ਤੋਂ ਤਿੰਨ ਰਾਜਾਂ ਜਿਵੇਂ ਕਿ ਮੱਧ ਪ੍ਰਦੇਸ਼, ਮਹਾਂਰਾਸ਼ਟਰ ਸਮੇਤ ...
ਜੈਤੋ, 23 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਸੀਨੀਅਰ ਕਾਂਗਰਸ ਦੇ ਆਗੂ ਦਵਿੰਦਰਬੀਰ ਸਿੰਘ ਬਰਾੜ ਮੱਤਾ, ਨੌਜਵਾਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਮਾਰਕੀਟ ਕਮੇਟੀ ਜੈਤੋ ਦੇ ਮੈਂਬਰ ਲਖਵਿੰਦਰ ...
ਜੈਤੋ, 23 ਨਵੰਬਰ (ਭੋਲਾ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ...
ਜੈਤੋ, 23 ਨਵੰਬਰ (ਭੋਲਾ ਸ਼ਰਮਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਨੌਜਵਾਨ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...
ਕੋਟਕਪੂਰਾ, 23 ਨਵੰਬਰ (ਮੇਘਰਾਜ)-ਵਾਹਿਗੁਰੂ ਸਿਮਰਨ ਕੇਂਦਰ ਕੋਟਕਪੂਰਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ | ਇੰਨ੍ਹਾਂ ਮੁਕਾਬਲਿਆਂ 'ਚ ਜੇਤੂਆਂ ਨੂੰ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ...
ਬਾਜਾਖਾਨਾ, 23 ਨਵੰਬਰ (ਜਗਦੀਪ ਸਿੰਘ ਗਿੱਲ)-ਸਾਂਝਾਂ ਫ਼ੋਰਮ ਪੰਜਾਬ ਵਲੋਂ ਬਿਜਲੀ ਕਾਮਿਆਂ ਦੇ ਚੱਲ ਰਹੇ ਸੰਘਰਸ਼ ਦੇ ਸਬੰਧ ਵਿਚ ਉੱਪ ਮੰਡਲ ਦਫ਼ਤਰ ਬਾਜਾਖਾਨਾ ਵਿਖੇ ਸਾਂਝਾ ਫ਼ੋਰਮ ਦੇ ਸਾਥੀਆਂ ਵਲੋ ਰੋਸ ਰੈਲੀ ਕੀਤੀ ਗਈ | ਇਸ ਰੈਲੀ ਨੂੰ ਦਰਸ਼ਨ ਸਿੰਘ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ ਦੇ ਫਾਟਕ ਨੰਬਰ ਬੀ-30 'ਤੇ ਬਣ ਰਹੇ ਰੇਲਵੇ ਓਵਰਬਿ੍ਜ ਦੀ ਉਸਾਰੀ ਵਿਚ ਲਗਾਤਾਰ ਹੋ ਰਹੀ ਦੇਰੀ ਦੇ ਕਾਰਨ ਸ਼ਹਿਰ ਦੇ ਵਪਾਰੀਆਂ ਦਾ ਕਾਰੋਬਾਰ ਪ੍ਰਭਾਵਿਤ ਹੋ ਚੁੱਕਾ ਹੈ | 20 ਜਨਵਰੀ 2019 ਨੂੰ ਵਿਜੈ ...
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਇਤਿਹਾਸਕ ਸ਼ਹਿਰ ਅਤੇ ਬਾਬਾ ਫ਼ਰੀਦ ਦੀ ਵਰਸੋਈ ਨਗਰੀ ਫ਼ਰੀਦਕੋਟ ਦੇ ਟਿੱਲਾ ਬਾਬਾ ਫ਼ਰੀਦ ਨਾਲ ਲੱਗਦੀ ਗਲੀ ਨੂੰ ਹੈਰੀਟੇਜ਼ ਸਟਰੀਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਇਸ 'ਤੇ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖ਼ਰਚ ...
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜਿਲ੍ਹਾ ਬਣਨ ਤੋਂ ਪਹਿਲਾਂ ਦੇ ਵਕਾਲਤ ਵਿਚ ਆਪਣੀ ਜ਼ਿੰਦਗੀ ਦੇ ਬਹਮੁੱਲੇ 50 ਸਾਲ ਤੋਂ ਉੱਪਰ ਜ਼ਿਲ੍ਹਾ ਕਚਿਹਰੀ ਵਿਚ ਵਕਾਲਤ ਕਰਨ ਵਾਲੇ ਫ਼ਰੀਦਕੋਟ ਦੇ ਸੱਤ ਵਕੀਲਾਂ ਦਾ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ...
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੀ ਮੌਤ ਪਿੱਛੋਂ ਉਨ੍ਹਾਂ ਦੇ ਪੋਤਰੇ ਬਲਾਕ ਸੰਮਤੀ ਮੈਂਬਰ ਸੁਖਪ੍ਰੀਤ ਸਿੰਘ ਮਰਾੜ੍ਹ ਆਪਣੇ ਪਿਤਾ ਰਾਜ ਬਲਵਿੰਦਰ ਸਿੰਘ ਮਰਾੜ੍ਹ (ਪੁਲਿਸ ਕਪਤਾਨ) ਦੇ ਨਾਲ ਮਿਲ ਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX