ਤਾਜਾ ਖ਼ਬਰਾਂ


ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  7 minutes ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  19 minutes ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 1 hour ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 1 hour ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 1 hour ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 1 hour ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਲੁਧਿਆਣਾ

4 ਕਰੋੜ 65 ਲੱਖ ਰੁਪਏ ਦੀ ਹੈਰੋਇਨ ਸਮੇਤ ਮਹਿੰਦੀ ਕਾਰੀਗਰ ਗਿ੍ਫ਼ਤਾਰ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 4 ਕਰੋੜ 65 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਟੀ.ਬੀ. ਮੁਲਾਜ਼ਮਾਂ ਦੀ ਹੜਤਾਲ 9ਵੇਂ ਦਿਨ 'ਚ ਦਾਖ਼ਲ

ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਭਾਰਤ ਸਰਕਾਰ ਦੇ ਕੌਮੀ ਸਿਹਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਠੇਕਾ ਅਧਾਰਿਤ ਟੀ.ਬੀ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ 9ਵੇਂ ਦਿਨ ਵੀ ਆਪਣੀ ਹੜਤਾਲ ਜਾਰੀ ਰੱਖਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ...

ਪੂਰੀ ਖ਼ਬਰ »

ਵਿਛੜੇ ਪੱਤਰਕਾਰਾਂ ਦੀ ਯਾਦ 'ਚ ਯੂਨਾਈਟਿਡ ਪ੍ਰੈੱਸ ਕਲੱਬ ਨੇ ਕਰਵਾਇਆ ਸ਼ਰਧਾਂਜਲੀ ਸਮਾਗਮ

ਜ਼ਰੂਰਤਮੰਦ ਪਰਿਵਾਰਾਂ ਵਲੋਂ 51-51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਵਿਛੜੇ ਪੱਤਰਕਾਰ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਯੂਨਾਈਟਿਡ ਪ੍ਰੈੱਸ ਕਲੱਬ (ਰਜਿ:) ਵਲੋਂ ਇਕ ...

ਪੂਰੀ ਖ਼ਬਰ »

ਪ੍ਰਾਜੈਕਟਾਂ ਦੀ ਸਮੀਖਿਆ ਲਈ ਕਮਿਸ਼ਨਰ ਸੱਭਰਵਾਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਵਿਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਸੀ.ਈ.ਓ.ਪ੍ਰਦੀਪ ਕੁਮਾਰ ਸਭਰਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਕਲਾ ਉਤਸਵ ਮੁਕਾਬਲੇ ਲਈ ਸਪਰਿੰਗ ਡੇਲੀਅਨਜ਼ ਦਾ ਨਾਂਅ ਦਰਜ

ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਦੇ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਾ 2021 ਵਿਚ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਸੋਲੋ ਲੋਕ-ਨਾਚ ਵਿਚ ਪਹਿਲਾ ਸਥਾਨ, ਰਾਨੀ ਸ਼ੁਕਲਾ ਨੇ ਸੋਲੋ ਕਲਾਸੀਕਲ ਡਾਂਸ ਵਿਚ ਪਹਿਲਾ ਸਥਾਨ ਅਤੇ ਗੁਰਲੀਨ ਕੌਰ ਨੇ ਮਿਊਜੀਕਲ ਇੰਸਟਰੂਮੈਂਟ ਵਿਚ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰ 'ਤੇ ਹੋਣ ਵਾਲੇ ਕਲਾ ਉਤਸਵ ਮੁਕਾਬਲੇ ਵਿਚ ਆਪਣਾ ਨਾਂਅ ਦਰਜ ਕਰਵਾਇਆ | ਇਸੇ ਹੀ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਲਕਸ਼ਮੀ ਨੇ ਵੀ ਸੋਲੋ ਕਲਾਸੀਕਲ ਵੋਕਲ ਵਿਚ ਦੂਜਾ ਸਥਾਨ ਹਾਸਲ ਕੀਤਾ | ਪਹਿਲੇ ਸਥਾਨ 'ਤੇ ਰਹਿਣ ਵਾਲੇ ਤਿੰਨੋ ਵਿਦਿਆਰਥੀ ਹੁਣ ਰਾਜ ਪੱਧਰ 'ਤੇ ਹੋਣ ਵਾਲੇ ਕਲਾ ਉਤਸਵ ਮੁਕਾਬਲੇ 2021 ਵਿਚ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਸਕੂਲ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਕਲਾ ਉਤਸਵ ਵਿਚ ਜੇਤੂ ਰਹੇ ਚਾਰੇ ਬੱਚਿਆਂ ਨੂੰ ਵਧਾਈਆਂ ਦਿੰਦੇ ਹੋਏ ਰਾਜ ਪੱਧਰ 'ਤੇ ਹੋਣ ਵਾਲੇ ਮੁਕਾਬਲੇ ਲਈ ਆਪਣੀਆਂ ਸ਼ੁਭ ਇਛਾਵਾਂ ਵੀ ਦਿੱਤੀਆਂ ਤੇ ਆਪਣੀ ਜਿੱਤ ਦਾ ਝੰਡਾ ਲਹਿਰਾਉਣ ਲਈ ਵੀ ਪ੍ਰੇਰਿਆ | ਇਸ ਦੇ ਨਾਲ ਹੀ ਸਕੂਲ ਦੇ ਡਾਇਰੈਕਟਰ ਮਨਦੀਪ ਸਿਘ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਚਾਰੇ ਜੇਤੂ ਬੱਚਿਆਂ ਦੀ ਪਿੱਠ ਥਪਥਪਾਉਂਦੇ ਹੋਏ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਤੇ ਰਾਜ ਪੱਧਰੀ ਮੁਕਾਬਲੇ ਲਈ ਖ਼ੂਬ ਮਿਹਨਤ ਕਰਨ ਲਈ ਪ੍ਰੇਰਿਆ |

ਖ਼ਬਰ ਸ਼ੇਅਰ ਕਰੋ

 

ਸ਼ੱਕੀ ਹਾਲਤ 'ਚ 2 ਬੱਚੇ ਲਾਪਤਾ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੇ 2 ਬੱਚਿਆਂ ਦੇ ਸ਼ੱਕੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਲਾਪਤਾ ਹੋਏ ਬੱਚਿਆਂ 'ਚ ਉਤਸਵ ਕੁਮਾਰ ਅਤੇ ਉਸ ਦਾ ਦੋਸਤ ਸ਼ਾਵੇਜ ਸ਼ਾਮਿਲ ਹਨ | ...

ਪੂਰੀ ਖ਼ਬਰ »

ਲੁਧਿਆਣਾ 'ਚ 2 ਗਊਆਂ ਦੀ ਹੱਤਿਆ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੀਵਨ ਨਗਰ ਵਿਚ ਅੱਜ ਬਾਅਦ ਦੁਪਹਿਰ ਦੋ ਗਊਆਂ ਦੀ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਕਾਰਵਾਈ ਵਿਰੁੱਧ ਰੋਸ ਵਜੋਂ ਮਾਲ ਅਧਿਕਾਰੀ, ਕਰਮਚਾਰੀ ਅਤੇ ਕਾਨੂੰਗੋ ਛੁੱਟੀ 'ਤੇ ਜਾਣ ਕਾਰਨ ਡੀ. ਸੀਜ਼ ਦਫ਼ਤਰਾਂ ਅਤੇ ਮਾਲ ਵਿਭਾਗ ਦਾ ਕੰਮ ਠੱਪ

ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀ, ਡੀ. ਸੀਜ ਦਫ਼ਤਰਾਂ ਦੇ ਕਰਮਚਾਰੀ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਵਿਜੀਲੈਂਸ ਵਿਭਾਗ ਵਲੋਂ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਤੋਂ ਰੋਸ ...

ਪੂਰੀ ਖ਼ਬਰ »

ਲੁਧਿਆਣਾ ਨੂੰ ਛੱਡ ਕੇ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸੰਬੰਧਿਤ 6 ਮਰੀਜ਼ ਕੋਰੋਨਾ ਪਾਜ਼ੀਟਿਵ

ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 6 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਕੋਈ ਵੀ ਮਰੀਜ਼ ਨਹੀਂ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 1 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚ 3 ਵਿਅਕਤੀਆਂ ਵਲੋਂ ਖ਼ੁਦਕੁਸ਼ੀ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਵੱਖ ਵੱਖ ਇਲਾਕਿਆਂ ਵਿਚ ਤਿੰਨ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਮਿ੍ਤਕਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮਿ੍ਤਕ ਦੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ 2 ਨੌਜਵਾਨਾਂ ਨੂੰ ਲੁੱਟ ਕੇ ਫ਼ਰਾਰ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦੋ ਵੱਖ-ਵੱਖ ਥਾਵਾਂ 'ਤੇ ਹਥਿਆਰਬੰਦ ਲੁਟੇਰੇ ਦੋ ਨੌਜਵਾਨਾਂ ਪਾਸੋਂ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਦਿਨ-ਬ-ਦਿਨ ਵਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ...

ਪੂਰੀ ਖ਼ਬਰ »

ਕੰਮਕਾਜ ਉਪਰ ਰੱਖੀ ਜਾਂਦੀ ਹੈ ਪੂਰੀ ਨਿਗਰਾਨੀ-ਬੇਰੀ

ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਡੀ.ਐਫ.ਸੀ. ਪੱਛਮੀ ਸੁਰਿੰਦਰ ਕੁਮਾਰ ਬੇਰੀ ਨੇ ਕਿਹਾ ਕਿ ਵੰਡ ਪ੍ਰਣਾਲੀ ਅਤੇ ਹੋਰ ਕੰਮਕਾਜ ਉਪਰ ਪੂਰੀ ਨਿਗਰਾਨੀ ਰੱਖੀ ਜਾਂਦੀ ਹੈ ਅਤੇ ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ ਤੋਂ ਗਰੇਵਾਲ ਨੇ ਕੀਤੀਆਂ ਮੰਤਰੀ ਰੰਧਾਵਾ ਨਾਲ ਵਿਚਾਰਾਂ

ਭਾਮੀਆਂ ਕਲਾਂ, 24 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ 25 ਤੋਂ ਸਵ: ਸਾਬਕਾ ਕੌਂਸਲਰ ਬੀਬੀ ਸਤਿੰਦਰ ਕੌਰ ਗਰੇਵਾਲ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਲਾਲੀ ਗਰੇਵਾਲ ਨੇ ਸੂਬੇ ਦੇ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡੀ ਗਈ ਲੱਖਾਂ ਕੁਇੰਟਲ ਕਣਕ

ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਨੀਤੀ ਅਨੁਸਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਲੱਖਾਂ ਕੁਇੰਟਲ ਕਣਕ ਵੰਡੀ ਗਈ | ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਲਗਾਏ ਗਏ ਲੋਕ ਸੁਵਿਧਾ ਕੈਂਪ ਦਾ 500 ਲੋਕਾਂ ਨੇ ਲਿਆ ਲਾਭ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਤੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਵਿਚ ਪਾਰਟੀ ਦੇ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ | ਜਿਸ ਵਿਚ 500 ਤੋਂ ਵੱਧ ਲੋਕਾਂ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਵੱਧ ਤੋਂ ਵੱਧ ਖੇਡਾਂ 'ਚ ਹਿੱਸਾ ਲਵੇ-ਬਾਵਾ

ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਬੁਰਾਈਆਂ ਬੜਾ ਹੀ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਕੌਮੀ ਏਕਤਾ ਅਤੇ ਸਦਭਾਵਨਾ ਦਿਵਸ ਮਨਾਇਆ

ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਬਾਇਓਕੈਮਿਸਟਰੀ ਵਿਭਾਗ ਵਲੋਂ ਨੈਸ਼ਨਲ ਫਾਊਾਡੇਸ਼ਨ ਫਾਰ ਕਮਿਊਨਲ ਹਾਰਮਨੀ ਦਿਵਸ ਹਰ ਸਾਲ ਦੀ ਤਰ੍ਹਾਂ ਮਨਾਇਆ ਗਿਆ | ਕੌਮੀ ਏਕਤਾ ਅਤੇ ਸਦਭਾਵਨਾ ਦਿਵਸ ਮਨਾਉਣ ਲਈ ਕੈਂਪਸ ਵਿਚ ਮੈਡੀਕਲ ...

ਪੂਰੀ ਖ਼ਬਰ »

28 ਨੂੰ ਲੁਧਿਆਣਾ 'ਚ ਹੋਣ ਵਾਲੀ ਰੈਲੀ 'ਚ ਵੱਡੀ ਪੱਧਰ 'ਤੇ ਸ਼ਾਮਿਲ ਹੋਣਗੇ ਮੁਲਾਜ਼ਮ ਅਤੇ ਪੈਨਸ਼ਨਰਜ਼-ਆਗੂ

ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਮਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂ ਚਰਨ ਸਿੰਘ ਸਰਾਭਾ ਅਤੇ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀ ਮੀਟਿੰਗ ਹੋਈ, ਜਿਸ ਵਿੱਚ 28 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮਜ਼ਦੂਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਦੇਣ ਲਈ ਕੰਪਿਊਟਰਾਈਜ਼ਡ 1521 ਲਾਭਪਾਤਰੀਆਂ ਦੀ ਕੀਤੀ ਚੋਣ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਨ ਸੀਟੂ ਸੀ.ਆਰ.ਐਮ. ਯੋਜਨਾ 2021-2022 ਤਹਿਤ ਕਪਿਊਟਰਾਈਜ਼ਡ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮਾਫੀਏ ਦਾ ਖ਼ਾਤਮਾ ਕਰਨ ਦਾ ਬਿਆਨ ਹਾਸੋਹੀਣਾ-ਬੈਂਸ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਪੰਜਾਬ 'ਚੋਂ ਮਾਫੀਏ ਰਾਜ ਨੂੰ ਨੱਥ ਪਾਉਣ ਦੇ ਦਿੱਤੇ ਬਿਆਨ ਨੂੰ ਹਾਸੋਹੀਣਾ ਦੱਸਦਿਆਂ ...

ਪੂਰੀ ਖ਼ਬਰ »

ਕੰਗਨਾ 'ਤੇ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਕੇ ਪਦਮ ਸ੍ਰੀ ਐਵਾਰਡ ਲਿਆ ਜਾਵੇ ਵਾਪਸ-ਅਰੋੜਾ

ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਕੰਗਣਾ ਰਨੌਤ ਵਲੋਂ ਦੇਸ਼ ਵਿਰੋਧੀ ਅਤੇ ਖਾਸਕਰ ਸਿੱਖ ਵਿਰੋਧੀ ਦਿੱਤੇ ਜਾ ਰਹੇ ਬਿਆਨਾਂ ਬਾਰੇ ਰੋਸ ਜਾਹਿਰ ਕਰਦਿਆਂ, ਮਾਈ ਭਾਗੋ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਕਾਫੀ ਲੰਮੇ ਅਰਸੇ ਤੋਂ ਕੰਗਣਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਜਪ ਤਪ ਚੁਪਹਿਰਾ ਸਮਾਗਮ

ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਸ਼ਨ ਵਿਖੇ ਮਹਾਨ ਜਪ ਤਪ ਚੁਪਹਿਰਾ ਸਮਾਗਮ ਕਰਵਾਏ ਗਏ ਜਿਸ ਵਿਚ ਸਵਾਮੀ ਸਹਿਗਲ ਜੀ ਸ਼ਹੀਦ ਗੰਜ ਸਾਹਿਬ ਗੁਰਦੁਆਰਾ ਸ਼ਹੀਦਾਂ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਉਨ੍ਹਾਂ ਜਥੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ-ਸ਼ਿਵਾਲਿਕ

ਇਯਾਲੀ/ਥਰੀਕੇ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀ ਪਿਛਲੀ ਸਾਢੇ 4 ਸਾਲ ਦੀ ਕਾਰਗੁਜ਼ਾਰੀ ਤੋਂ ਅੱਕੇ ਅਤੇ ਹੁਣ ਉਸ ਵਲੋਂ ਸਿਰ ਤੇ ਆ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਲੁਭਾਉਣ ਵਾਸਤੇ ਦਿੱਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਹਰਜੀਤ ਸਿੰਘ ਗਰੇਵਾਲ ਕਿਲ੍ਹੇ ਵਾਲਿਆਂ ਨੂੰ ਸਦਮਾ, ਪਤਨੀ ਦਾ ਦਿਹਾਂਤ

ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਕਿਲ੍ਹੇ ਵਾਲਿਆਂ ਦੇ ਪਰਿਵਾਰ ਵਜੋਂ ਜਾਣੇ ਜਾਂਦੇ ਹਰਜੀਤ ਸਿੰਘ ਗਰੇਵਾਲ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ...

ਪੂਰੀ ਖ਼ਬਰ »

ਫਾਸਟਨਰ ਮੇਲੇ ਦੀ ਡਾਇਰੈਕਟਰੀ ਫਾਸਟਨਰ ਮੈਨੂਫੈਕਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਲੋਕ ਅਰਪਣ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਫਾਸਟਨਰ ਮੈਨੂੰਫੈਕਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਮੁੰਬਈ ਪ੍ਰਦਰਸ਼ਨੀ ਕੇਂਦਰ ਗੋਰੇਗਾਉਂ ਈਸਟ ਵਿਖੇ ਲੱਗ ਰਹੀ ਪ੍ਰਦਰਸ਼ਨੀ ਦੀ ਡਾਇਰੈਕਟਰੀ ਲੋਕ ਅਰਪਣ ਕੀਤੀ | ਡਾਇਰੈਕਟਰੀ ਲੋਕ ਅਰਪਣ ਕਰਨ ਸਮੇਂ ਚੇਅਰਮੈਨ ਐਮ.ਪੀ. ਜੈਨ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਰਸੋਈ ਵਿਖੇ ਪੁੱਜਣ 'ਤੇ ਭਾਜਪਾ ਆਗੂ ਦਿਨੇਸ਼ ਸਰਪਾਲ ਦਾ ਸਨਮਾਨ

ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਸ੍ਰੀ ਹਿੰਦੂ ਨਿਆਂ ਪੀਠ ਵਲੋਂ ਸੰਚਾਲਿਤ 10 ਰੁਪਏ ਥਾਲੀ ਭੋਜਨ ਉਪਲਬਧ ਕਰਵਾਉਣ ਵਾਲੀ ਦੀਵਾਨ ਟੋਡਰ ਮੱਲ ਰਸੋਈ ਪੁੱਜੇ ਭਾਜਪਾ ਵਪਾਰ ਸੈੱਲ ਦੇ ਪ੍ਰਧਾਨ ਦਿਨੇਸ਼ ਸਰਪਾਲ ਨੇ ਨਿਆਂ ਪੀਠ ਵਲੋਂ ਜ਼ਰੂਰਤਮੰਦਾਂ ਨੰੂ ਸਸਤਾ ਭੋਜਨ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਤੋਂ ਇਲਾਵਾ ਬੀਬੀ ਗਗਨਦੀਪ ਕੌਰ, ਬੀਬੀ ਰਣਜੀਤ ਕੌਰ ਖਾਲਸਾ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX