ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 4 ਕਰੋੜ 65 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਭਾਰਤ ਸਰਕਾਰ ਦੇ ਕੌਮੀ ਸਿਹਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਤਾਇਨਾਤ ਠੇਕਾ ਅਧਾਰਿਤ ਟੀ.ਬੀ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ 9ਵੇਂ ਦਿਨ ਵੀ ਆਪਣੀ ਹੜਤਾਲ ਜਾਰੀ ਰੱਖਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ...
ਜ਼ਰੂਰਤਮੰਦ ਪਰਿਵਾਰਾਂ ਵਲੋਂ 51-51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਵਿਛੜੇ ਪੱਤਰਕਾਰ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਯੂਨਾਈਟਿਡ ਪ੍ਰੈੱਸ ਕਲੱਬ (ਰਜਿ:) ਵਲੋਂ ਇਕ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਵਿਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਸੀ.ਈ.ਓ.ਪ੍ਰਦੀਪ ਕੁਮਾਰ ਸਭਰਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ...
ਲੁਧਿਆਣਾ, 24 ਨਵੰਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਦੇ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਾ 2021 ਵਿਚ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਹਾਸਲ ਕਰਕੇ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੇ 2 ਬੱਚਿਆਂ ਦੇ ਸ਼ੱਕੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਲਾਪਤਾ ਹੋਏ ਬੱਚਿਆਂ 'ਚ ਉਤਸਵ ਕੁਮਾਰ ਅਤੇ ਉਸ ਦਾ ਦੋਸਤ ਸ਼ਾਵੇਜ ਸ਼ਾਮਿਲ ਹਨ | ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੀਵਨ ਨਗਰ ਵਿਚ ਅੱਜ ਬਾਅਦ ਦੁਪਹਿਰ ਦੋ ਗਊਆਂ ਦੀ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀ, ਡੀ. ਸੀਜ ਦਫ਼ਤਰਾਂ ਦੇ ਕਰਮਚਾਰੀ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਵਿਜੀਲੈਂਸ ਵਿਭਾਗ ਵਲੋਂ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਤੋਂ ਰੋਸ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 6 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਕੋਈ ਵੀ ਮਰੀਜ਼ ਨਹੀਂ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਵੱਖ ਵੱਖ ਇਲਾਕਿਆਂ ਵਿਚ ਤਿੰਨ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਮਿ੍ਤਕਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮਿ੍ਤਕ ਦੀ ...
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦੋ ਵੱਖ-ਵੱਖ ਥਾਵਾਂ 'ਤੇ ਹਥਿਆਰਬੰਦ ਲੁਟੇਰੇ ਦੋ ਨੌਜਵਾਨਾਂ ਪਾਸੋਂ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਦਿਨ-ਬ-ਦਿਨ ਵਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ...
ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਡੀ.ਐਫ.ਸੀ. ਪੱਛਮੀ ਸੁਰਿੰਦਰ ਕੁਮਾਰ ਬੇਰੀ ਨੇ ਕਿਹਾ ਕਿ ਵੰਡ ਪ੍ਰਣਾਲੀ ਅਤੇ ਹੋਰ ਕੰਮਕਾਜ ਉਪਰ ਪੂਰੀ ਨਿਗਰਾਨੀ ਰੱਖੀ ਜਾਂਦੀ ਹੈ ਅਤੇ ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ...
ਭਾਮੀਆਂ ਕਲਾਂ, 24 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ 25 ਤੋਂ ਸਵ: ਸਾਬਕਾ ਕੌਂਸਲਰ ਬੀਬੀ ਸਤਿੰਦਰ ਕੌਰ ਗਰੇਵਾਲ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਲਾਲੀ ਗਰੇਵਾਲ ਨੇ ਸੂਬੇ ਦੇ ਗ੍ਰਹਿ ਮੰਤਰੀ ...
ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਨੀਤੀ ਅਨੁਸਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਲੱਖਾਂ ਕੁਇੰਟਲ ਕਣਕ ਵੰਡੀ ਗਈ | ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਤੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਵਿਚ ਪਾਰਟੀ ਦੇ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ | ਜਿਸ ਵਿਚ 500 ਤੋਂ ਵੱਧ ਲੋਕਾਂ ...
ਲੁਧਿਆਣਾ, 24 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਬੁਰਾਈਆਂ ਬੜਾ ਹੀ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਬਾਇਓਕੈਮਿਸਟਰੀ ਵਿਭਾਗ ਵਲੋਂ ਨੈਸ਼ਨਲ ਫਾਊਾਡੇਸ਼ਨ ਫਾਰ ਕਮਿਊਨਲ ਹਾਰਮਨੀ ਦਿਵਸ ਹਰ ਸਾਲ ਦੀ ਤਰ੍ਹਾਂ ਮਨਾਇਆ ਗਿਆ | ਕੌਮੀ ਏਕਤਾ ਅਤੇ ਸਦਭਾਵਨਾ ਦਿਵਸ ਮਨਾਉਣ ਲਈ ਕੈਂਪਸ ਵਿਚ ਮੈਡੀਕਲ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਮਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂ ਚਰਨ ਸਿੰਘ ਸਰਾਭਾ ਅਤੇ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀ ਮੀਟਿੰਗ ਹੋਈ, ਜਿਸ ਵਿੱਚ 28 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮਜ਼ਦੂਰਾਂ ਅਤੇ ਮਲਾਜ਼ਮਾਂ/ ਪੈਨਸ਼ਨਰਾਂ ਦੀ ਦਾਣਾ ਮੰਡੀ ਲੁਧਿਆਣਾ, ਨੇੜੇ ਅਰੋੜਾ ਪੈਲੇਸ ਗਿੱਲ ਰੋਡ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਿਲ ਹੋਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੈਲੀ ਵਿਚ ਸ਼ਾਮਲ ਹੋਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਕਾਫੀ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਮਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ | ਮੀਟਿੰਗ ਵਿਚ ਮਨਜੀਤ ਸਿੰਘ ਗਿੱਲ, ਜਗਮੇਲ ਸਿੰਘ ਪੱਖੋਵਾਲ, ਸੁਰਿੰਦਰ ਸਿੰਘ ਬੈਂਸ, ਮਲਕੀਤ ਸਿੰਘ ਮਾਲੜਾ, ਰਣਜੀਤ ਸਿੰਘ ਮੁਲਾਂਪੁਰ, ਚਰਨ ਸਿੰਘ ਤਾਜਪੁਰੀ, ਪਰਮਜੀਤ ਸਿੰਘ, ਸ਼ਾਦੀ ਰਾਮ, ਰਜੇਸ਼ ਕੁਮਾਰ, ਸਤਪਾਲ ਸਿੰਘ, ਮਨੀਸ਼ ਕੁਮਾਰ, ਮਨੀ ਰਾਮ, ਜੀਤ ਸਿੰਘ, ਚਰਨਜੀਤ ਸਿੰਘ, ਅਸ਼ੋਕ ਕੁਮਾਰ ਮੱਟੂ, ਸੁਖਦੇਵ ਸਿੰਘ ਡਾਂਗੋਂ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਸ਼ਿਮਲਾਪੁਰੀ, ਅਨੂਪ ਸਿੰਘ ਅਤੇ ਚਰਨਜੀਤ ਸਿੰਘ ਵੀ ਹਾਜ਼ਰ ਸਨ |
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਨ ਸੀਟੂ ਸੀ.ਆਰ.ਐਮ. ਯੋਜਨਾ 2021-2022 ਤਹਿਤ ਕਪਿਊਟਰਾਈਜ਼ਡ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਪੰਜਾਬ 'ਚੋਂ ਮਾਫੀਏ ਰਾਜ ਨੂੰ ਨੱਥ ਪਾਉਣ ਦੇ ਦਿੱਤੇ ਬਿਆਨ ਨੂੰ ਹਾਸੋਹੀਣਾ ਦੱਸਦਿਆਂ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਕੰਗਣਾ ਰਨੌਤ ਵਲੋਂ ਦੇਸ਼ ਵਿਰੋਧੀ ਅਤੇ ਖਾਸਕਰ ਸਿੱਖ ਵਿਰੋਧੀ ਦਿੱਤੇ ਜਾ ਰਹੇ ਬਿਆਨਾਂ ਬਾਰੇ ਰੋਸ ਜਾਹਿਰ ਕਰਦਿਆਂ, ਮਾਈ ਭਾਗੋ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਕਾਫੀ ਲੰਮੇ ਅਰਸੇ ਤੋਂ ਕੰਗਣਾ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਸ਼ਨ ਵਿਖੇ ਮਹਾਨ ਜਪ ਤਪ ਚੁਪਹਿਰਾ ਸਮਾਗਮ ਕਰਵਾਏ ਗਏ ਜਿਸ ਵਿਚ ਸਵਾਮੀ ਸਹਿਗਲ ਜੀ ਸ਼ਹੀਦ ਗੰਜ ਸਾਹਿਬ ਗੁਰਦੁਆਰਾ ਸ਼ਹੀਦਾਂ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਉਨ੍ਹਾਂ ਜਥੇ ...
ਇਯਾਲੀ/ਥਰੀਕੇ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀ ਪਿਛਲੀ ਸਾਢੇ 4 ਸਾਲ ਦੀ ਕਾਰਗੁਜ਼ਾਰੀ ਤੋਂ ਅੱਕੇ ਅਤੇ ਹੁਣ ਉਸ ਵਲੋਂ ਸਿਰ ਤੇ ਆ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਲੁਭਾਉਣ ਵਾਸਤੇ ਦਿੱਤੀਆਂ ਜਾਣ ਵਾਲੀਆਂ ...
ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਕਿਲ੍ਹੇ ਵਾਲਿਆਂ ਦੇ ਪਰਿਵਾਰ ਵਜੋਂ ਜਾਣੇ ਜਾਂਦੇ ਹਰਜੀਤ ਸਿੰਘ ਗਰੇਵਾਲ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਫਾਸਟਨਰ ਮੈਨੂੰਫੈਕਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਮੁੰਬਈ ਪ੍ਰਦਰਸ਼ਨੀ ਕੇਂਦਰ ਗੋਰੇਗਾਉਂ ਈਸਟ ਵਿਖੇ ਲੱਗ ਰਹੀ ਪ੍ਰਦਰਸ਼ਨੀ ਦੀ ਡਾਇਰੈਕਟਰੀ ਲੋਕ ਅਰਪਣ ਕੀਤੀ | ਡਾਇਰੈਕਟਰੀ ਲੋਕ ਅਰਪਣ ਕਰਨ ਸਮੇਂ ਚੇਅਰਮੈਨ ਐਮ.ਪੀ. ਜੈਨ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਸ੍ਰੀ ਹਿੰਦੂ ਨਿਆਂ ਪੀਠ ਵਲੋਂ ਸੰਚਾਲਿਤ 10 ਰੁਪਏ ਥਾਲੀ ਭੋਜਨ ਉਪਲਬਧ ਕਰਵਾਉਣ ਵਾਲੀ ਦੀਵਾਨ ਟੋਡਰ ਮੱਲ ਰਸੋਈ ਪੁੱਜੇ ਭਾਜਪਾ ਵਪਾਰ ਸੈੱਲ ਦੇ ਪ੍ਰਧਾਨ ਦਿਨੇਸ਼ ਸਰਪਾਲ ਨੇ ਨਿਆਂ ਪੀਠ ਵਲੋਂ ਜ਼ਰੂਰਤਮੰਦਾਂ ਨੰੂ ਸਸਤਾ ਭੋਜਨ ...
ਲੁਧਿਆਣਾ, 24 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਤੋਂ ਇਲਾਵਾ ਬੀਬੀ ਗਗਨਦੀਪ ਕੌਰ, ਬੀਬੀ ਰਣਜੀਤ ਕੌਰ ਖਾਲਸਾ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX