ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬੀਤੇ ਦਿਨੀਂ ਮੋਗਾ ਦੀ ਧਰਤੀ 'ਤੇ ਦਿੱਤੀ ਗਈ ਔਰਤਾਂ ਲਈ ਗਰੰਟੀ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ ਵਿਚ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਐਕਸਪਾਇਰੀ ਕੋਲਡ ਡਰਿੰਕ, ਪਾਣੀ, ਮਿਲਕ ਬਦਾਮ ਅਤੇ ਨਿੰਬੂਜ ਦੇ ਇਕ ਗੋਦਾਮ ਵਿਚ ਛਾਪੇਮਾਰੀ ਕਰ ਕੇ 2830 ਲੀਟਰ ਮਾਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਹ ਕਾਰਵਾਈ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਪੀ.ਪੀ.ਐਸ. ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਫੂਡ ਸੇਫ਼ਟੀ ਵਿਭਾਗ ਦੀ ਪੰਜ ਮੈਂਬਰੀ ਟੀਮ ਨੇ ਫੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ 'ਚ ਸ਼ਹਿਰ ਦੇ ਬੱਸ ਸਟੈਂਡ 'ਤੇ ਕੁਝ ਦੁਕਾਨਾਂ 'ਤੇ ਛਾਪੇਮਾਰੀ ਕੀਤੀ, ਤਾਂ ਵੱਖ-ਵੱਖ ਕੰਪਨੀਆਂ ਦਾ ਮਿਆਦ ...
ਲੰਬੀ, 25 ਨਵੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਮਹਿਣਾ ਦੇ ਨਿਵਾਸੀ ਗੰਦਾ ਤੇ ਮਲਮੂਤਰ ਵਾਲਾ ਪਾਣੀ ਪੀਣ ਲਈ ਮਜ਼ਬੂਰ ਹੋ ਰਹੇ ਹਨ | ਪਿੰਡ ਵਾਸੀ ਨਾਇਬ ਸਿੰਘ ਸਾਬਕਾ ਪੰਚ, ਗੁਰਜਿੰਦਰ ਸਿੰਘ ਪੰਚ, ਸ਼ਿੰਦਰ ਪ੍ਰਧਾਨ ਅਤੇ ਮਨਦੀਪ ਸਿੰਘ ਆਦਿ ਨੇ ਦੱਸਿਆ ਕਿ ਪਿੰਡ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਵਲੋਂ ਮਹਿਲਪੁਰ ਦੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਡੀ.ਸੀ. ਦਫ਼ਤਰ ਕਾਮਿਆਂ ...
ਲੰਬੀ, 25 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਵੜਿੰਗ ਖੇੜਾ ਵਿਖੇ ਨਵੋਦਿਆ ਸਕੂਲ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਬੱਚਿਆਂ 'ਤੇ ਸਿਹਤ ਵਿਭਾਗ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਬੱਚਿਆਂ ਦੀ ਹਾਲਤ ਸਥਿਰ ਹੈ | ਇਹ ਪ੍ਰਗਟਾਵਾ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਹੈੱਡ ਟੀਚਰ ਦੀ ਸਿੱਧੀ ਭਰਤੀ ਲਈ ਜਾਅਲੀ ਤਜਰਬਾ ਸਰਟੀਫਿਕੇਟ ਪੇਸ਼ ਕਰਨ ਦੇ ਦੋਸ਼ 'ਚ ਥਾਣਾ ਲੱਖੇਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਯਸ਼ਪਾਲ ਸਿੰਘ ਬਲਾਕ ...
ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਆਪਣੀਆਂ ਮੰਗਾਂ ਸਬੰਧੀ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਟਵਾਰੀ ਦਾ ਪੇਪਰ ਪਾਸ ਕਰ ਚੁੱਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉਮੀਦਵਾਰਾਂ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ, ਵੀਰਪਾਲ ਕੌਰ, ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਦੇ ਪ੍ਰਧਾਨ ਸੁਰਿੰਦਰ ਗਿਰਧਰ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਲਈ ਸਥਾਨਕ ਕੋਟਕਪੂਰਾ ਚੌਕ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ...
ਮਲੋਟ, 25 ਨਵੰਬਰ (ਪਾਟਿਲ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੁਆਰਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ...
ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ ਯੂਥ ਵਿੰਗ ਦੀਆਂ ਨਿਯੁਕਤੀਆਂ ਵਿਚ ਗੁਰਪ੍ਰੀਤ ਸਿੰਘ ਮੁੰਨਾਂ ਭਾਈਕਾ ਨੂੰ ਜ਼ਿਲੇ੍ਹ ਦਾ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਅਕਾਲੀ ਆਗੂ ...
ਮੰਡੀ ਬਰੀਵਾਲਾ, 25 ਨਵੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਕੁਲਬੀਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਖੋਖਰ ਦੀ ਸ਼ਿਕਾਇਤ 'ਤੇ ਤਰਸੇਮ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਖੋਖਰ ਸਮੇਤ 16 ਵਿਅਕਤੀਆਂ 'ਤੇ ਧਾਰਾ 379, 323, 354 ਬੀ, 148, 149 ਅਤੇ ਬਲਜਿੰਦਰ ਕੌਰ ਖੋਖਰ ਦੀ ਸ਼ਿਕਾਇਤ 'ਤੇ ਕੁਲਬੀਰ ਸਿੰਘ ਸਮੇਤ 8 ਵਿਅਕਤੀਆਂ 'ਤੇ ਧਾਰਾ 323, 148, 149,506, ਐਸ.ਸੀ.ਐਸ.ਟੀ. ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐਸ.ਆਈ. ਗੁਰਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅਜੇ ਤੱਕ ਕੋਈ ਗਿ੍ਫ਼ਤਾਰੀ ਨਹੀਂ ਹੋਈ |
ਮਲੋਟ, 25 ਨਵੰਬਰ (ਪਾਟਿਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਵਲੋਂ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਮਹੀਨਾਵਾਰ ਪੈਨਸ਼ਨ ਸਮਾਗਮ ਦੌਰਾਨ 10 ਪਰਿਵਾਰਾਂ ਨੂੰ 7000 ਰੁਪਏ ਦੇ ਚੈੱਕ ਮੁੱਖ ਮਹਿਮਾਨ ਬਾਬਾ ਸੰਦੀਪ ਜੂਰੀ ਮੁੱਖ ਸੇਵਾਦਾਰ ਮਹਾਂਵੀਰ ਗਊਸ਼ਾਲਾ ...
ਮਲੋਟ, 25 ਨਵੰਬਰ (ਪਾਟਿਲ)-ਅੱਜ ਗੁਰਦੁਆਰਾ ਰੋਡ, ਸੁਪਰ ਬਾਜ਼ਾਰ ਮਲੋਟ ਵਿਖੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਵਲੋਂ ਟਾਇਲਾਂ ਲਾਉਣ ਦੀ ਸ਼ੁਰੂਆਤ ਕੀਤੀ ਗਈ | ਗੁਰਦੁਆਰਾ ਰੋਡ 'ਤੇ ਪੁਰਾਣੇ ਪਟਿਆਲਾ ਬੈਂਕ ਵਾਲੀ ਗਲੀ ਤੋਂ ਗਲੀ ਨੰਬਰ 7 ਤੱਕ ...
ਦੋਦਾ, 25 ਨਵੰਬਰ (ਰਵੀਪਾਲ)-ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਸੀ.ਐੱਚ.ਟੀ ਮੈਡਮ ਸੰਤੋਸ਼ ਕੁਮਾਰੀ ਦੀ ਅਗਵਾਈ 'ਚ ਕਰਵਾਏ ਗਏ, ਜਿਸ 'ਚ ਲਗਪਗ 12 ਸਕੂਲਾਂ ਨੇ ਭਾਗ ਲਿਆ | ਇਸ ਦÏਰਾਨ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਵਾਟਰ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਜਾਰੀ ਸੂਚੀ ਅਨੁਸਾਰ ਹਰਜਿੰਦਰ ਸਿੰਘ ਜਿੰਦਾ ਸਮਾਘ ਨੂੰ ਯੂਥ ਅਕਾਲੀ ਦਲ ਦਾ ...
ਮਲੋਟ, 25 ਨਵੰਬਰ (ਪਾਟਿਲ)-ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 27 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ...
ਮੰਡੀ ਕਿੱਲਿਆਂਵਾਲੀ, 25 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਛੇ ਕੈਡਿਟਸ ਨੇ 3 ਪੰਜਾਬ ਐਨ.ਸੀ.ਸੀ. ਨੇਵੀ ਵਲੋਂ ਕਰਵਾਏ ਸੱਤ ਰੋਜ਼ਾ ਸਿਖਲਾਈ ਕੈਂਪ 'ਚ ਵੱਖ-ਵੱਖ ਰੈਂਕ ਹਾਸਲ ਕੀਤੇ | ਪਿੰ੍ਰਸੀਪਲ ਡਾ:ਐਸ.ਐਸ. ਸੰਘਾ ਨੇ ਦੱਸਿਆ ਕਿ ਕੈਪਟਨ ਅਰਵਿੰਦ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਨੂੰ ਅਗਾਂਹਵਧੂ ਲਿਜਾਉਣ ਵਾਲੀਆਂ ਦਿੱਤੀਆਂ ਗਰੰਟੀਆਂ 'ਤੇ ਪੰਜਾਬੀਆਂ ਨੂੰ ...
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਵਲੋਂ ਸੇਵ ਹਿਊਮੈਨਟੀ ਫ਼ਾਊਾਡੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਿੱਖ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਹੋਮਿਓਪੈਥਿਕ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ: ਕੁਲਬੀਰ ਸਿੰਘ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਕਾਰੀ ਹੋਮਿਉਪੈਥਿਕ ਡਿਸਪੈਂਸਰੀ ਈਨਾਖੇੜਾ ਵਿਖੇ ...
ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਐਸ.ਐਮ.ਓ. ਡਾ.ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਵਿਚ ਅੱਜ ਸਿਹਤ ਵਿਭਾਗ ਦੀ ਟੀਮ ਨੇ ਗਿੱਦੜਬਾਹਾ ਪਿੰਡ ਦੀ ਵੱਡੀ ਸੱਥ ਅਤੇ ਨਾਥਾਂ ...
ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਬੀ.ਐਲ.ਓ. ਯੂਨੀਅਨ ਦੇ ਪ੍ਰਧਾਨ ਨਵਦੀਪ ਸੁੱਖੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਵਫ਼ਦ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਆਪਣਾ ਮੰਗ ਪੱਤਰ ਸੌਂਪਿਆ | ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਪਹਿਲੇ ਦਿਨ ਤੋਂ ਸ਼ਾਮਿਲ ਰਹੇ ਪਿੰਡ ਨੰਦਗੜ੍ਹ ਦੇ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...
ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਏਕਨੂਰਪ੍ਰੀਤ ਸਿੰਘ ਸਪੁੱਤਰ ਜਸਕਰਨ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਧੀਰ ਸਿੰਘ ਸਾਗੂ)-ਸੀਨੀਅਰ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਬੜੇ ਹੋਸ਼ੇ ਹਥਿਆਰਾਂ 'ਤੇ ਉਤਰ ਆਏ ਹਨ | ਉਨ੍ਹਾਂ ਵਲੋਂ ਇਹ ਕਹਿਣਾ ਕਿ ਉਹ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਪਿੰਡ ਸੱਕਾਂਵਾਲੀ ਵਿਖੇ ਦੋ ਰੋਜ਼ਾ ਵਿਗਿਆਨ ਮੇਲਾ ਲਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਗੁਰਮੇਲ ਸਿੰਘ ਡੀ.ਐੱਮ. ਅਤੇ ਰੁਪਿੰਦਰ ਸਿੰਘ ਬੀ.ਐੱਮ. ਨੇ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਡੀ.ਐੱਮ. ਹਰਸਿਮਰਨ ਸਿੰਘ ਦੀ ਅਗਵਾਈ ਹੇਠ ਬਲਾਕ ਗੋਨਿਆਣਾ ...
ਮਲੋਟ, 25 ਨਵੰਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ 'ਜ਼ੋਨ ਯੂਥ ਫ਼ੈਸਟੀਵਲ' ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ 23 ਨਵੰਬਰ ਤੋਂ 27 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਵਿਚ ਮੁਕਤਸਰ ਜ਼ੋਨ ਦੇ ਕਰੀਬ 22 ਕਾਲਜ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਬੂਥ ਲੈਵਲ ਅਫ਼ਸਰਾਂ ਨੂੰ ਦਰਪੇਸ਼ ਮੁਸ਼ਕਿਲਾਂ ਲਈ ਬੀ.ਐਲ.ਓ. ਯੂਨੀਅਨ ਦੀ ਚੋਣ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਬੀ.ਐਲ.ਓ.ਨੇ ਭਾਗ ਲਿਆ, ਜਿਸ ਵਿਚ ਸਰਬਸੰਮਤੀ ਨਾਲ ਸਿੱਖਿਆ ਵਿਭਾਗ ਦੇ ਮੁੱਖ ਅਧਿਆਪਕ ਨਵਦੀਪ ਸੁੱਖੀ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੁਆਰਾ ਸਿਹਤ ਵਿਭਾਗ ਦੇ ਠੇਕੇ 'ਤੇ ਕੰਮ ਕਰਦੇ ਕੋਰੋਨਾ ਯੋਧਿਆਂ ਨਾਲ ਹਰ ਵਾਰ ਵਿਤਕਰਾ ਕੀਤਾ ਜਾਂਦਾ ਰਿਹਾ ਹੈ, ਜਦਕਿ ਇਹ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਮਚਾਰੀਆਂ ਦੇ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਲੱਸਟਰ ਸਿਟੀ ਸਵੇਰ ਵਲੋਂ ਕਲੱਸਟਰ ਪੱਧਰੀ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੈਂਟਰ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX