ਤਾਜਾ ਖ਼ਬਰਾਂ


'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਜਾਵੇਗਾ ਰੱਖਿਆ
. . .  1 minute ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ ਰੱਖਿਆ ਜਾਵੇਗਾ। ਇਹ 50 ਸਾਲ ਬਾਅਦ ਹੋ ਰਿਹਾ ਹੈ, ਜਦੋਂ ਅਮਰ ਜਵਾਨ ...
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  10 minutes ago
ਨਵੀਂ ਦਿੱਲੀ, 21 ਜਨਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਫ਼ਤਾਵਰੀ ਕਰਫ਼ਿਊ ਖ਼ਤਮ ਕਰਨ ਲਈ ਉਪ ਸਰਕਾਰ ਨੂੰ ਸਿਫ਼ਾਰਿਸ਼ ਭੇਜੀ। ਪ੍ਰਸਤਾਵ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਜ਼ਾਰਾਂ ਵਿਚ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ, 703 ਮੌਤਾਂ
. . .  44 minutes ago
ਨਵੀਂ ਦਿੱਲੀ, 21 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ ਅਤੇ....
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 1 hour ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਪਹਿਲਾ ਸਫ਼ਾ

ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ ਵਧੇਰੇ ਸਾਵਧਾਨੀ ਵਰਤਣ ਦੀ ਲੋੜ-ਮੋਦੀ

ਕੌਮਾਂਤਰੀ ਯਾਤਰਾ ਪਾਬੰਦੀਆਂ 'ਚ ਢਿੱਲ ਦੇਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਨਵੇਂ ਖ਼ਤਰਨਾਕ ਰੂਪ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ ਦੇਸ਼ ਵਾਸੀਆਂ ਨੂੰ ...

ਪੂਰੀ ਖ਼ਬਰ »

ਦੱਖਣ-ਪੂਰਬੀ ਏਸ਼ੀਆ ਦੇ ਦੇਸ਼ ਸੁਚੇਤ ਰਹਿਣ-ਡਬਲਯੂ.ਐਚ.ਓ.

ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਉਣ ਤੇ ਹੋਰਨਾਂ ਥਾਵਾਂ 'ਤੇ ਮਾਮਲਿਆਂ 'ਚ ਵਾਧੇ ਦੇ ਵਿਚਕਾਰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਦੱਖਣ-ਪੂਰਬੀ ਏਸ਼ੀਆ ਖੇਤਰ ਦੇ ਦੇਸ਼ਾਂ ਨੂੰ ਨਿਗਰਾਨੀ ਵਧਾਉਣ, ਜਨਤਕ ਸਿਹਤ ਤੇ ...

ਪੂਰੀ ਖ਼ਬਰ »

ਹੁਣ ਪਰਾਲੀ ਸਾੜਨਾ ਅਪਰਾਧ ਨਹੀਂ-ਤੋਮਰ

ਕਿਹਾ, ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨੀ ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਗੁੱਸੇ-ਗਿਲੇ ਖ਼ਤਮ ਕਰਨ ਦੀ ਕਵਾਇਦ 'ਚ ਲੱਗੀ ਕੇਂਦਰ ਸਰਕਾਰ ਨੇ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨ ਮੋਰਚੇ ਵਲੋਂ ਸੰਸਦ ਵੱਲ ਟਰੈਕਟਰ ਮਾਰਚ ਮੁਲਤਵੀ

ਅਗਲੀ ਰਣਨੀਤੀ ਲਈ ਬੈਠਕ 4 ਨੂੰ ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ) ਨੇ 29 ਨਵੰਬਰ ਨੂੰ ਕੀਤਾ ਜਾਣ ਵਾਲਾ ਸੰਸਦ ਮਾਰਚ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ | ਮੋਰਚੇ ਵਲੋਂ ਇਹ ਐਲਾਨ ਸਨਿਚਰਵਾਰ ਨੂੰ ਸਿੰਘੂ ਬਾਰਡਰ 'ਤੇ ਹੋਈ 40 ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਕੱਲ੍ਹ ਲੋਕ ਸਭਾ 'ਚ ਪੇਸ਼ ਕਰੇਗੀ ਬਿੱਲ

ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਸੋਮਵਾਰ ਨੂੰ ਲੋਕ ਸਭਾ 'ਚ ਇਕ ਨਵਾਂ ਬਿੱਲ ਪੇਸ਼ ਕਰੇਗੀ | ਖੇਤੀ ਕਾਨੂੰਨ ਰੱਦ ਬਿੱਲ, 2021 ਨੂੰ ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ 'ਚ ...

ਪੂਰੀ ਖ਼ਬਰ »

ਕਈ ਕਾਨੂੰਨਾਂ ਕਾਰਨ ਖੜ੍ਹੇ ਹੋ ਜਾਂਦੇ ਹਨ ਵੱਡੇ ਮਸਲੇ-ਚੀਫ ਜਸਟਿਸ

ਬਣਾਉਣ ਸਮੇਂ ਪ੍ਰਭਾਵਾਂ ਬਾਰੇ ਨਹੀਂ ਸੋਚਦੇ ਕਾਨੂੰਨਸਾਜ਼ ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮੰਨਾ ਨੇ ਕਿਹਾ ਕਿ ਕਾਨੂੰਨਸਾਜ਼ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਇਸ ਨਾਲ ਪੈਣ ਵਾਲੇ ਪ੍ਰਭਾਵਾਂ ਦਾ ਮੁਲਾਂਕਣ ਜਾ ਅਧਿਐਨ ਨਹੀਂ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ 'ਤੇ ਵਰ੍ਹੇ ਸਿੱਧੂ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਾਬਕਾ ਡੀ. ਜੀ. ਪੀ. ਸੁਮੈਧ ਸੈਣੀ ਨਾਲ ਮੀਟਿੰਗਾਂ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਸਿੱਧੂ ਨੇ ਕਿਹਾ ਕਿ ਜੇਕਰ ਉਸ ...

ਪੂਰੀ ਖ਼ਬਰ »

ਸੱਤਾ 'ਚ ਆਉਣ ਤੋਂ ਬਾਅਦ ਇਕ ਵੀ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਵੇਗਾ-ਕੇਜਰੀਵਾਲ

ਔਰਤਾਂ ਨੂੰ 1000 ਰੁਪਏ ਦੇਣ ਨਾਲ ਖਜ਼ਾਨੇ 'ਚ ਹੋਵੇਗੀ ਬਰਕਤ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 27 ਨਵੰਬਰ-ਪੰਜਾਬ 'ਚ ਸੱਤਾ 'ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਮਕਸਦ ਹੋਵੇਗਾ ਕਿ ਸਾਡੇ ਰਾਜ 'ਚ ਇਕ ਵੀ ਕਿਸਾਨ ਖੁਦਕੁਸ਼ੀ ਨਾ ਕਰੇ | ਇਸ ਸੰਬੰਧ 'ਚ ਆਮ ਆਦਮੀ ਪਾਰਟੀ ਆਉਣ ...

ਪੂਰੀ ਖ਼ਬਰ »

ਚੰਨੀ ਸਰਕਾਰ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਉਣ ਦੀ ਰਚ ਰਹੀ ਹੈ ਸਾਜਿਸ਼-ਸੁਖਬੀਰ

ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਦਿੱਤੀ ਗਿ੍ਫ਼ਤਾਰੀ
ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਇਕ ਸਾਜਿਸ਼ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ 'ਚ ਪਾਰਟੀ ਦੀ ਕੋਰ ਕਮੇਟੀ ਤੇ ਸੀਨੀਅਰ ਅਕਾਲੀ ਆਗੂਆਂ ਨੇ ਅੱਜ ਐਮ.ਐਲ.ਏ. ਫਲੈਟ ਕੰਪਲੈਕਸ 'ਚ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਸੈਕਟਰ 2 ਵਿਚਲੀ ਸਰਕਾਰੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਤੇ ਗਿ੍ਫ਼ਤਾਰੀਆਂ ਦਿੱਤੀਆਂ ਤੇ ਬਾਅਦ ਵਿਚ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ | ਅਕਾਲੀ ਆਗੂ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਗੇ ਪਹੁੰਚੇ ਤਾਂ ਪੁਲਿਸ ਵਲੋਂ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਸਾਜਿਸ਼ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਝੂਠੇ ਕੇਸ ਦਰਜ ਕਰਨ ਸੰਬੰਧੀ ਸੂਬਾ ਸਰਕਾਰ ਨੂੰ ਹਦਾਇਤਾਂ ਦੇ ਰਿਹਾ ਹੈ, ਜੋ ਕਿ ਗੈਰ ਵਿਧਾਨਕ ਹੈ | ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੇ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ 'ਤੇ ਪਰਦਾ ਪਾਉਣ ਲਈ ਨਾ ਸਿਰਫ਼ ਸਿੱਧੂ ਦੀ ਮੰਗ ਲਈ ਸਹਿਮਤੀ ਦਿੱਤੀ ਹੈ, ਬਲਕਿ ਡੀ.ਜੀ.ਪੀ. ਪੰਜਾਬ ਨੂੰ ਕੇਸ ਦਰਜ ਕਰਨ ਦੀ ਹਦਾਇਤ ਵੀ ਕੀਤੀ ਹੈ | ਸੁਖਬੀਰ ਨੇ ਕਿਹਾ ਕਿ ਸੂਬੇ 'ਚ ਅਕਾਲੀ-ਬਸਪਾ ਸਰਕਾਰ ਆਉਣ 'ਤੇ ਸਾਰੇ ਝੂਠੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਬਣਾਇਆ ਜਾਵੇਗਾ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਮੁਕੱਦਮੇ ਦਰਜ ਕੀਤੇ ਜਾਣਗੇ | ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਡਰਨ ਵਾਲਾ ਨਹੀਂ ਹੈ ਤੇ ਅਸੀਂ ਗਿ੍ਫ਼ਤਾਰੀਆਂ ਦੇਣ ਆਏ ਹਾਂ, ਸਾਨੂੰ ਗਿ੍ਫ਼ਤਾਰ ਕੀਤਾ ਜਾਵੇ | ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਸੋਹਣ ਸਿੰਘ ਨਾਂਅ ਦੇ ਅਧਿਆਪਕ ਨਾਲ ਟੈਲੀਫ਼ੋਨ 'ਤੇ ਗੱਲਬਾਤ ਵੀ ਕੀਤੀ, ਜੋ ਕਿ ਪੇ-ਪ੍ਰੋਟੈਕਟ ਨੂੰ ਲੈ ਕੇ ਐਮ.ਐਲ.ਏ ਫਲੈਟ ਦੇ ਬਿਲਕੁਲ ਨਾਲ ਬੀ.ਐਸ.ਐਨ.ਐਲ ਦੇ ਟਾਵਰ 'ਤੇ ਚੜਿ੍ਹਆ ਹੋਇਆ ਹੈ | ਸੁਖਬੀਰ ਨੇ ਇਸ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਵੀ ਇਸ ਅਧਿਆਪਕ ਸੰਬੰਧੀ ਗੱਲਬਾਤ ਕੀਤੀ | ਸੁਖਬੀਰ ਦੇ ਨਾਲ ਗਿ੍ਫ਼ਤਾਰੀ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਾਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੋਹਣ ਸਿੰਘ ਠੰਡਲ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਸ਼ਰਨਜੀਤ ਸਿੰਘ ਢਿੱਲੋਂ, ਐਨ.ਕੇ ਸ਼ਰਮਾ, ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਰਚਰਨ ਸਿੰਘ ਬੱਬੇਹਾਲੀ, ਚਰਨਜੀਤ ਸਿੰਘ ਬਰਾੜ, ਜਗਮੀਤ ਸਿੰਘ ਬਰਾੜ, ਹਰੀਸ਼ ਢਾਂਡਾ, ਰੋਜ਼ੀ ਬਕਰੰਦੀ, ਵਰਦੇਵ ਮਾਨ ਤੇ ਰਣਜੀਤ ਗਿੱਲ ਆਦਿ ਸੀਨੀਅਤ ਨੇਤਾ ਹਾਜ਼ਰ ਸਨ | ਪੁਲਿਸ ਵਲੋਂ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਬੱਸਾਂ 'ਚ ਬਿਠਾ ਕੇ ਥਾਣੇ ਲਿਜਾਇਆ ਗਿਆ, ਜਿੱਥੋਂ ਕੁਝ ਸਮੇਂ ਬਾਅਦ ਛੱਡ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

 

ਨੋਇਡਾ ਹਵਾਈ ਅੱਡੇ ਦੇ ਨਾਂਅ 'ਤੇ ਸਾਂਝੀ ਕੀਤੀ ਬੀਜਿੰਗ ਦੇ ਹਵਾਈ ਅੱਡੇ ਦੀ ਤਸਵੀਰ

ਵਿਰੋਧੀ ਦਲਾਂ ਸਮੇਤ ਚੀਨੀ ਪੱਤਰਕਾਰ ਵਲੋਂ ਆਲੋਚਨਾ ਨਵੀਂ ਦਿੱਲੀ, 27 ਨਵੰਬਰ (ਇੰਟ:)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ (ਜੇਵਰ ਹਵਾਈ ਅੱਡੇ) ਦਾ ਨੀਂਹ ਪੱਥਰ ਰੱਖਿਆ ਸੀ | ਇਸ ਤੋਂ ਬਾਅਦ ਕਈ ਭਾਜਪਾ ਨੇਤਾਵਾਂ ਨੇ ਜੇਵਰ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਕਿਸਾਨਾਂ 'ਚ ਖ਼ੁਸ਼ੀ ਦਾ ਮਾਹੌਲ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ ਅਤੇ ਟੈਂਟਾਂ ਵਿਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਕਿਸਾਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੀ ਖੂਬ ਖ਼ੁਸ਼ੀ ਮਨਾ ਰਹੇ ਹਨ | ਪੰਜਾਬ ਦੇ ਸੁਨਾਮ ਬਲਾਕ ਦੇ 50 ...

ਪੂਰੀ ਖ਼ਬਰ »

ਆਵੰਤੀਪੋਰਾ ਵਿਖੇ ਦੋ ਅੱਤਵਾਦੀ ਮਦਦਗਾਰ ਅਸਲੇ੍ਹ ਸਮੇਤ ਗਿ੍ਫ਼ਤਾਰ

ਸ੍ਰੀਨਗਰ, 27 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਿਸ ਜ਼ਿਲ੍ਹਾ ਆਵੰਤੀਪੇਰਾ ਵਿਖੇ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜ਼ਾਹਦੀਨ ਦੇ 2 ਮਦਦਗਾਰਾਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਮੁਤਾਬਿਕ 42 ਆਰ.ਆਰ. 130 ਬਟਾਲੀਅਨ ਅਤੇ ਪੁਲਿਸ ਨੇ ਇਕ ਸਾਂਝੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੋਲ 8 ਹਜ਼ਾਰ ਕਰੋੜ ਦਾ ਜਹਾਜ਼ ਪਰ ਕਿਸਾਨਾਂ ਲਈ ਪੈਸੇ ਨਹੀਂ-ਪਿ੍ਅੰਕਾ

ਮਹੋਬਾ (ਯੂ.ਪੀ.), 27 ਨਵੰਬਰ (ਪੀ. ਟੀ. ਆਈ.)-ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਹ ਰੈਲੀ ਨੂੰ ਸੰਬੋਧਨ ਕਰਨ ਲਈ 8000 ਕਰੋੜ ਰੁਪਏ ਦੇ ਜਹਾਜ਼ 'ਚ ਉਡਾਣ ਭਰਦੇ ਹਨ ਪਰ ਕਿਸਾਨਾਂ ਦਾ ਕਰਜ਼ਾ ...

ਪੂਰੀ ਖ਼ਬਰ »

ਯੂ.ਪੀ. 'ਚ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱਤਿਆ

ਸੁਲਤਾਨਪੁਰ (ਯੂ. ਪੀ.), 27 ਨਵੰਬਰ (ਪੀ. ਟੀ. ਆਈ.)-ਇਥੋਂ ਦੇ ਕਾਦੀਪੁਰ ਖੇਤਰ ਦੇ ਇਕ ਬਾਜ਼ਾਰ 'ਚ 55 ਸਾਲਾ ਕਿਸਾਨ ਆਗੂ ਦੀ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਬਾਂਕੇ ਦਾ ਰਹਿਣ ਵਾਲਾ ਰਾਮ ਆਸ਼ੀਸ਼ ਵਰਮਾ ਆਪਣੇ ...

ਪੂਰੀ ਖ਼ਬਰ »

ਮੁੰਬਈ 'ਚ ਔਰਤ ਦੀ ਜਬਰ ਜਨਾਹ ਬਾਅਦ ਹੱਤਿਆ

ਮੁੰਬਈ, 27 ਨਵੰਬਰ (ਏਜੰਸੀ)-ਕੇਂਦਰੀ ਮੁੰਬਈ ਦੇ ਕੁਰਲਾ 'ਚ ਇਕ 20 ਸਾਲਾ ਔਰਤ ਦੀ ਜਬਰ ਜਨਾਹ ਦੇ ਬਾਅਦ ਹੱਤਿਆ ਕਰ ਦਿੱਤੀ ਗਈ | ਉਸ ਦੀ ਲਾਸ਼ ਇਕ ਖਾਲੀ ਰਿਹਾਇਸ਼ੀ ਇਮਾਰਤ 'ਚੋਂ ਮਿਲੀ | ਪੁਲਿਸ ਅਨੁਸਾਰ ਵੀਰਵਾਰ ਨੂੰ ਇਕ 13 ਮੰਜ਼ਿਲਾ ਇਮਾਰਤ ਦੇ ਟੈਰਸ ਤੋਂ ਇਕ ਔਰਤ ਦੀ ਗਲੀ ਸੜੀ ...

ਪੂਰੀ ਖ਼ਬਰ »

ਜੈਪੁਰ ਦੇ ਪੰਜ ਤਾਰਾ ਹੋਟਲ 'ਚੋਂ ਵਿਆਹ ਦੌਰਾਨ 2 ਕਰੋੜ ਦੇ ਗਹਿਣੇ ਚੋਰੀ

ਜੈਪੁਰ, 27 ਨਵੰਬਰ (ਏਸੰਸੀ)-ਇਥੇ ਵਿਆਹ 'ਚ ਸ਼ਾਮਿਲ ਹੋਣ ਆਏ ਪਰਿਵਾਰ ਦੇ ਉਦੋਂ ਹੋਸ਼ ਉੱਡ ਗਏ ਜਦੋਂ ਇਥੇ ਪੰਜ-ਸਿਤਾਰਾ ਹੋਟਲ ਦੇ ਕਮਰੇ 'ਚੋਂ ਉਸ ਦੇ 2 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਏ | ਹੋਟਲ ਕਲਾਰਕਸ ਅਮੇਰ ਦੀ ਹੈ, ਜਿਥੇ ਮੁੰਬਈ ਦੇ ਕਾਰੋਬਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰੇ ਸਰਕਾਰ-ਚੌਧਰੀ

ਨਵੀਂ ਦਿੱਲੀ, 27 ਨਵੰਬਰ (ਯੂ. ਐਨ. ਆਈ.)-ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰਨ ਲਈ ਵੀ ਕਿਹਾ ...

ਪੂਰੀ ਖ਼ਬਰ »

ਯੂ.ਕੇ. 'ਚ ਵੀ ਕੋਰੋਨਾ ਦੇ ਨਵੇਂ ਰੂਪ ਦੇ ਦੋ ਮਾਮਲੇ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ | ਹਾਲਾਂਕਿ ਬਿ੍ਟੇਨ ਦੇ ਚੋਟੀ ਦੇ ਵਿਗਿਆਨੀਆਂ ਨੇ ਕਿਹਾ ਕਿ ਹੈ ਕਿ ਕੋਰੋਨਾ ਦਾ ਇਹ ਨਵਾਂ ਰੂਪ ਕੋਈ ਆਫ਼ਤ ਨਹੀਂ ਹੈ | ਵੈਕਸੀਨ ਇਸ 'ਤੇ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਐਤਵਾਰ ਨੂੰ ਸੰਸਦ 'ਚ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ 11 ਵਜੇ ਬੁਲਾਈ ਹੈ, ਜਿਥੇ ਸਰਕਾਰ ਸੰਸਦ ਦੇ ਆਗਾਮੀ ਇਜਲਾਸ 'ਤੇ ਚਰਚਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX