ਤਾਜਾ ਖ਼ਬਰਾਂ


ਮੁੜ ਖੁੱਲ੍ਹ ਸਕਦੇ ਹਨ ਸਕੂਲ - ਸੂਤਰ
. . .  5 minutes ago
ਨਵੀਂ ਦਿੱਲੀ, 28 ਜਨਵਰੀ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕੇਂਦਰ ਜਲਦੀ ਹੀ ਸਕੂਲ ਮੁੜ ਖੋਲ੍ਹਣ ਬਾਰੇ ਐਡਵਾਈਜ਼ਰੀ ...
ਕਾਂਗਰਸ ਦਾ ਦਾਅਵਾ : ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਦੋ ਘੰਟਿਆਂ 'ਚ 9 ਲੱਖ ਲੋਕ ਹੋਏ ਸ਼ਾਮਿਲ
. . .  12 minutes ago
ਨਵੀਂ ਦਿੱਲੀ, 28 ਜਨਵਰੀ - ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਕਾਂਗਰਸ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਦੋ ਘੰਟਿਆਂ ਵਿਚ 9 ਲੱਖ ਲੋਕ ...
ਪੱਛਮੀ ਬੰਗਾਲ : ਛੇ ਬੰਬ ਬਰਾਮਦ, ਮੁਲਜ਼ਮ ਵੀ ਆਇਆ ਪੁਲਿਸ ਅੜਿੱਕੇ
. . .  23 minutes ago
ਮੁਰਸ਼ਿਦਾਬਾਦ (ਪੱਛਮੀ ਬੰਗਾਲ), 28 ਜਨਵਰੀ - ਪੱਛਮੀ ਬੰਗਾਲ ਦੇ ਸਲਾਰ ਥਾਣਾ ਅਧੀਨ ਪੈਂਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਕੰਢੀ ਸਬ-ਡਿਵੀਜ਼ਨ ਵਿਚ ਛੇ ਬੰਬ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਮੁਲਜ਼ਮ...
ਮਹਾਰਾਸ਼ਟਰ : ਫ਼ਰਨੀਚਰ ਗੋਦਾਮ ਵਿਚ ਲੱਗੀ ਭਿਆਨਕ ਅੱਗ, 3 ਹੋਰ ਗੋਦਾਮਾਂ ਵਿਚ ਫੈਲੀ
. . .  9 minutes ago
ਠਾਣੇ (ਮਹਾਰਾਸ਼ਟਰ), 28 ਜਨਵਰੀ - ਮਹਾਰਾਸ਼ਟਰ ਦੇ ਠਾਣੇ ਵਿਚ ਭਿਵੰਡੀ ਖੇਤਰ ਵਿਚ ਸੁਮਰਸ ਚਾਮੁੰਡਾ ਕੰਪਲੈਕਸ ਵਿਚ ਇਕ ਫ਼ਰਨੀਚਰ ਗੋਦਾਮ ਵਿਚ ਲੱਗੀ ਅੱਗ ਹੁਣ 3 ਹੋਰ ਗੋਦਾਮਾਂ ਵਿਚ ਫੈਲ...
⭐ਮਾਣਕ - ਮੋਤੀ⭐
. . .  47 minutes ago
⭐ਮਾਣਕ - ਮੋਤੀ⭐
ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਪਹਿਲਾ ਸਫ਼ਾ

ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ ਵਧੇਰੇ ਸਾਵਧਾਨੀ ਵਰਤਣ ਦੀ ਲੋੜ-ਮੋਦੀ

ਕੌਮਾਂਤਰੀ ਯਾਤਰਾ ਪਾਬੰਦੀਆਂ 'ਚ ਢਿੱਲ ਦੇਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ
ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਨਵੇਂ ਖ਼ਤਰਨਾਕ ਰੂਪ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ ਦੇਸ਼ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਵਰਗੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ | ਪ੍ਰਧਾਨ ਮੰਤਰੀ ਨੇ ਉਕਤ ਪ੍ਰਗਟਾਵਾ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮੀਕਰੋਨ' ਬਾਰੇ ਜਾਣਕਾਰੀ ਹਾਸਿਲ ਕਰਨ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਉਭਰ ਰਹੇ ਨਵੇਂ ਖ਼ਤਰੇ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਨੂੰ ਸੌਖਾ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਦੇ ਨਿਰਦੇਸ਼ ਵੀ ਦਿੱਤੇ | ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਅਨੁਸਾਰ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਇਕ ਮੀਟਿੰਗ 'ਚ ਮੋਦੀ ਨੂੰ ਕੋਰੋਨਾ ਵਾਇਰਸ ਮਾਮਲਿਆਂ ਦੇ ਵਿਸ਼ਵਵਿਆਪੀ ਰੁਝਾਨਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਵਿਸ਼ਵ ਭਰ ਦੇ ਦੇਸ਼ਾਂ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਇਕ ਵਾਰ ਫਿਰ ਕੋਵਿਡ-19 ਮਰੀਜ਼ਾਂ ਦੇ ਵਾਧੇ ਦਾ ਅਨੁਭਵ ਕੀਤਾ ਹੈ | ਪੀ.ਐਮ.ਓ. ਨੇ ਕਿਹਾ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਚਿੰਤਾ ਦੇ ਨਵੇਂ ਰੂਪ 'ਓਮੀਕਰੋਨ' ਦੇ ਨਾਲ-ਨਾਲ ਇਸ ਦੀ ਲਾਗ ਦੀ ਦਰ ਤੇ ਵੱਖ-ਵੱਖ ਦੇਸ਼ਾਂ 'ਚ ਦੇਖੇ ਗਏ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ, ਜਦੋਂਕਿ ਭਾਰਤ ਲਈ ਇਸ ਦੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਗਈ | ਮੀਟਿੰਗ 'ਚ ਕੈਬਨਿਟ ਸਕੱਤਰ ਰਾਜੀਵ ਗਾਬਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅਤੇ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀ. ਕੇ. ਪਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਦੱਖਣ-ਪੂਰਬੀ ਏਸ਼ੀਆ ਦੇ ਦੇਸ਼ ਸੁਚੇਤ ਰਹਿਣ-ਡਬਲਯੂ.ਐਚ.ਓ.

ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਉਣ ਤੇ ਹੋਰਨਾਂ ਥਾਵਾਂ 'ਤੇ ਮਾਮਲਿਆਂ 'ਚ ਵਾਧੇ ਦੇ ਵਿਚਕਾਰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਦੱਖਣ-ਪੂਰਬੀ ਏਸ਼ੀਆ ਖੇਤਰ ਦੇ ਦੇਸ਼ਾਂ ਨੂੰ ਨਿਗਰਾਨੀ ਵਧਾਉਣ, ਜਨਤਕ ਸਿਹਤ ਤੇ ...

ਪੂਰੀ ਖ਼ਬਰ »

ਹੁਣ ਪਰਾਲੀ ਸਾੜਨਾ ਅਪਰਾਧ ਨਹੀਂ-ਤੋਮਰ

ਕਿਹਾ, ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨੀ ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਗੁੱਸੇ-ਗਿਲੇ ਖ਼ਤਮ ਕਰਨ ਦੀ ਕਵਾਇਦ 'ਚ ਲੱਗੀ ਕੇਂਦਰ ਸਰਕਾਰ ਨੇ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨ ਮੋਰਚੇ ਵਲੋਂ ਸੰਸਦ ਵੱਲ ਟਰੈਕਟਰ ਮਾਰਚ ਮੁਲਤਵੀ

ਅਗਲੀ ਰਣਨੀਤੀ ਲਈ ਬੈਠਕ 4 ਨੂੰ ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ) ਨੇ 29 ਨਵੰਬਰ ਨੂੰ ਕੀਤਾ ਜਾਣ ਵਾਲਾ ਸੰਸਦ ਮਾਰਚ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ | ਮੋਰਚੇ ਵਲੋਂ ਇਹ ਐਲਾਨ ਸਨਿਚਰਵਾਰ ਨੂੰ ਸਿੰਘੂ ਬਾਰਡਰ 'ਤੇ ਹੋਈ 40 ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਕੱਲ੍ਹ ਲੋਕ ਸਭਾ 'ਚ ਪੇਸ਼ ਕਰੇਗੀ ਬਿੱਲ

ਨਵੀਂ ਦਿੱਲੀ, 27 ਨਵੰਬਰ (ਪੀ. ਟੀ. ਆਈ.)-ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਸੋਮਵਾਰ ਨੂੰ ਲੋਕ ਸਭਾ 'ਚ ਇਕ ਨਵਾਂ ਬਿੱਲ ਪੇਸ਼ ਕਰੇਗੀ | ਖੇਤੀ ਕਾਨੂੰਨ ਰੱਦ ਬਿੱਲ, 2021 ਨੂੰ ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ 'ਚ ...

ਪੂਰੀ ਖ਼ਬਰ »

ਕਈ ਕਾਨੂੰਨਾਂ ਕਾਰਨ ਖੜ੍ਹੇ ਹੋ ਜਾਂਦੇ ਹਨ ਵੱਡੇ ਮਸਲੇ-ਚੀਫ ਜਸਟਿਸ

ਬਣਾਉਣ ਸਮੇਂ ਪ੍ਰਭਾਵਾਂ ਬਾਰੇ ਨਹੀਂ ਸੋਚਦੇ ਕਾਨੂੰਨਸਾਜ਼ ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮੰਨਾ ਨੇ ਕਿਹਾ ਕਿ ਕਾਨੂੰਨਸਾਜ਼ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਇਸ ਨਾਲ ਪੈਣ ਵਾਲੇ ਪ੍ਰਭਾਵਾਂ ਦਾ ਮੁਲਾਂਕਣ ਜਾ ਅਧਿਐਨ ਨਹੀਂ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ 'ਤੇ ਵਰ੍ਹੇ ਸਿੱਧੂ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਾਬਕਾ ਡੀ. ਜੀ. ਪੀ. ਸੁਮੈਧ ਸੈਣੀ ਨਾਲ ਮੀਟਿੰਗਾਂ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਸਿੱਧੂ ਨੇ ਕਿਹਾ ਕਿ ਜੇਕਰ ਉਸ ...

ਪੂਰੀ ਖ਼ਬਰ »

ਸੱਤਾ 'ਚ ਆਉਣ ਤੋਂ ਬਾਅਦ ਇਕ ਵੀ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਵੇਗਾ-ਕੇਜਰੀਵਾਲ

ਔਰਤਾਂ ਨੂੰ 1000 ਰੁਪਏ ਦੇਣ ਨਾਲ ਖਜ਼ਾਨੇ 'ਚ ਹੋਵੇਗੀ ਬਰਕਤ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 27 ਨਵੰਬਰ-ਪੰਜਾਬ 'ਚ ਸੱਤਾ 'ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਮਕਸਦ ਹੋਵੇਗਾ ਕਿ ਸਾਡੇ ਰਾਜ 'ਚ ਇਕ ਵੀ ਕਿਸਾਨ ਖੁਦਕੁਸ਼ੀ ਨਾ ਕਰੇ | ਇਸ ਸੰਬੰਧ 'ਚ ਆਮ ਆਦਮੀ ਪਾਰਟੀ ਆਉਣ ...

ਪੂਰੀ ਖ਼ਬਰ »

ਚੰਨੀ ਸਰਕਾਰ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਉਣ ਦੀ ਰਚ ਰਹੀ ਹੈ ਸਾਜਿਸ਼-ਸੁਖਬੀਰ

ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਦਿੱਤੀ ਗਿ੍ਫ਼ਤਾਰੀ ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਇਕ ਸਾਜਿਸ਼ ਵਿਰੁੱਧ ਸ਼੍ਰੋਮਣੀ ...

ਪੂਰੀ ਖ਼ਬਰ »

ਨੋਇਡਾ ਹਵਾਈ ਅੱਡੇ ਦੇ ਨਾਂਅ 'ਤੇ ਸਾਂਝੀ ਕੀਤੀ ਬੀਜਿੰਗ ਦੇ ਹਵਾਈ ਅੱਡੇ ਦੀ ਤਸਵੀਰ

ਵਿਰੋਧੀ ਦਲਾਂ ਸਮੇਤ ਚੀਨੀ ਪੱਤਰਕਾਰ ਵਲੋਂ ਆਲੋਚਨਾ ਨਵੀਂ ਦਿੱਲੀ, 27 ਨਵੰਬਰ (ਇੰਟ:)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ (ਜੇਵਰ ਹਵਾਈ ਅੱਡੇ) ਦਾ ਨੀਂਹ ਪੱਥਰ ਰੱਖਿਆ ਸੀ | ਇਸ ਤੋਂ ਬਾਅਦ ਕਈ ਭਾਜਪਾ ਨੇਤਾਵਾਂ ਨੇ ਜੇਵਰ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਕਿਸਾਨਾਂ 'ਚ ਖ਼ੁਸ਼ੀ ਦਾ ਮਾਹੌਲ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ ਅਤੇ ਟੈਂਟਾਂ ਵਿਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਕਿਸਾਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੀ ਖੂਬ ਖ਼ੁਸ਼ੀ ਮਨਾ ਰਹੇ ਹਨ | ਪੰਜਾਬ ਦੇ ਸੁਨਾਮ ਬਲਾਕ ਦੇ 50 ...

ਪੂਰੀ ਖ਼ਬਰ »

ਆਵੰਤੀਪੋਰਾ ਵਿਖੇ ਦੋ ਅੱਤਵਾਦੀ ਮਦਦਗਾਰ ਅਸਲੇ੍ਹ ਸਮੇਤ ਗਿ੍ਫ਼ਤਾਰ

ਸ੍ਰੀਨਗਰ, 27 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਿਸ ਜ਼ਿਲ੍ਹਾ ਆਵੰਤੀਪੇਰਾ ਵਿਖੇ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜ਼ਾਹਦੀਨ ਦੇ 2 ਮਦਦਗਾਰਾਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਮੁਤਾਬਿਕ 42 ਆਰ.ਆਰ. 130 ਬਟਾਲੀਅਨ ਅਤੇ ਪੁਲਿਸ ਨੇ ਇਕ ਸਾਂਝੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੋਲ 8 ਹਜ਼ਾਰ ਕਰੋੜ ਦਾ ਜਹਾਜ਼ ਪਰ ਕਿਸਾਨਾਂ ਲਈ ਪੈਸੇ ਨਹੀਂ-ਪਿ੍ਅੰਕਾ

ਮਹੋਬਾ (ਯੂ.ਪੀ.), 27 ਨਵੰਬਰ (ਪੀ. ਟੀ. ਆਈ.)-ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਹ ਰੈਲੀ ਨੂੰ ਸੰਬੋਧਨ ਕਰਨ ਲਈ 8000 ਕਰੋੜ ਰੁਪਏ ਦੇ ਜਹਾਜ਼ 'ਚ ਉਡਾਣ ਭਰਦੇ ਹਨ ਪਰ ਕਿਸਾਨਾਂ ਦਾ ਕਰਜ਼ਾ ...

ਪੂਰੀ ਖ਼ਬਰ »

ਯੂ.ਪੀ. 'ਚ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱਤਿਆ

ਸੁਲਤਾਨਪੁਰ (ਯੂ. ਪੀ.), 27 ਨਵੰਬਰ (ਪੀ. ਟੀ. ਆਈ.)-ਇਥੋਂ ਦੇ ਕਾਦੀਪੁਰ ਖੇਤਰ ਦੇ ਇਕ ਬਾਜ਼ਾਰ 'ਚ 55 ਸਾਲਾ ਕਿਸਾਨ ਆਗੂ ਦੀ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਬਾਂਕੇ ਦਾ ਰਹਿਣ ਵਾਲਾ ਰਾਮ ਆਸ਼ੀਸ਼ ਵਰਮਾ ਆਪਣੇ ...

ਪੂਰੀ ਖ਼ਬਰ »

ਮੁੰਬਈ 'ਚ ਔਰਤ ਦੀ ਜਬਰ ਜਨਾਹ ਬਾਅਦ ਹੱਤਿਆ

ਮੁੰਬਈ, 27 ਨਵੰਬਰ (ਏਜੰਸੀ)-ਕੇਂਦਰੀ ਮੁੰਬਈ ਦੇ ਕੁਰਲਾ 'ਚ ਇਕ 20 ਸਾਲਾ ਔਰਤ ਦੀ ਜਬਰ ਜਨਾਹ ਦੇ ਬਾਅਦ ਹੱਤਿਆ ਕਰ ਦਿੱਤੀ ਗਈ | ਉਸ ਦੀ ਲਾਸ਼ ਇਕ ਖਾਲੀ ਰਿਹਾਇਸ਼ੀ ਇਮਾਰਤ 'ਚੋਂ ਮਿਲੀ | ਪੁਲਿਸ ਅਨੁਸਾਰ ਵੀਰਵਾਰ ਨੂੰ ਇਕ 13 ਮੰਜ਼ਿਲਾ ਇਮਾਰਤ ਦੇ ਟੈਰਸ ਤੋਂ ਇਕ ਔਰਤ ਦੀ ਗਲੀ ਸੜੀ ...

ਪੂਰੀ ਖ਼ਬਰ »

ਜੈਪੁਰ ਦੇ ਪੰਜ ਤਾਰਾ ਹੋਟਲ 'ਚੋਂ ਵਿਆਹ ਦੌਰਾਨ 2 ਕਰੋੜ ਦੇ ਗਹਿਣੇ ਚੋਰੀ

ਜੈਪੁਰ, 27 ਨਵੰਬਰ (ਏਸੰਸੀ)-ਇਥੇ ਵਿਆਹ 'ਚ ਸ਼ਾਮਿਲ ਹੋਣ ਆਏ ਪਰਿਵਾਰ ਦੇ ਉਦੋਂ ਹੋਸ਼ ਉੱਡ ਗਏ ਜਦੋਂ ਇਥੇ ਪੰਜ-ਸਿਤਾਰਾ ਹੋਟਲ ਦੇ ਕਮਰੇ 'ਚੋਂ ਉਸ ਦੇ 2 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਏ | ਹੋਟਲ ਕਲਾਰਕਸ ਅਮੇਰ ਦੀ ਹੈ, ਜਿਥੇ ਮੁੰਬਈ ਦੇ ਕਾਰੋਬਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰੇ ਸਰਕਾਰ-ਚੌਧਰੀ

ਨਵੀਂ ਦਿੱਲੀ, 27 ਨਵੰਬਰ (ਯੂ. ਐਨ. ਆਈ.)-ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰਨ ਲਈ ਵੀ ਕਿਹਾ ...

ਪੂਰੀ ਖ਼ਬਰ »

ਯੂ.ਕੇ. 'ਚ ਵੀ ਕੋਰੋਨਾ ਦੇ ਨਵੇਂ ਰੂਪ ਦੇ ਦੋ ਮਾਮਲੇ

ਲੰਡਨ, 27 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ | ਹਾਲਾਂਕਿ ਬਿ੍ਟੇਨ ਦੇ ਚੋਟੀ ਦੇ ਵਿਗਿਆਨੀਆਂ ਨੇ ਕਿਹਾ ਕਿ ਹੈ ਕਿ ਕੋਰੋਨਾ ਦਾ ਇਹ ਨਵਾਂ ਰੂਪ ਕੋਈ ਆਫ਼ਤ ਨਹੀਂ ਹੈ | ਵੈਕਸੀਨ ਇਸ 'ਤੇ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਅੱਜ

ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਐਤਵਾਰ ਨੂੰ ਸੰਸਦ 'ਚ ਸਾਰੀਆਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ 11 ਵਜੇ ਬੁਲਾਈ ਹੈ, ਜਿਥੇ ਸਰਕਾਰ ਸੰਸਦ ਦੇ ਆਗਾਮੀ ਇਜਲਾਸ 'ਤੇ ਚਰਚਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX