ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  6 minutes ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  10 minutes ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  39 minutes ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  45 minutes ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  59 minutes ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 1 hour ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 1 hour ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 1 hour ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 1 hour ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 2 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 2 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 2 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 2 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 3 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 3 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 3 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 3 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 4 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਕਰਵਾਏ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਖਿਆ ਅਫਸਰ ਸਸੁਸ਼ੀਲ ਤੁਲੀ, ਬੀ. ਐੱਲ. ਓ. ਸੁਖਦੇਵ ਸਿੰਘ ਤੇ ਡੀ.ਐੱਮ. ਪੰਜਾਬੀ ਚਰਨਜੀਤ ਸਿੰਘ ਬੱਲ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਤਹਿਸੀਲਾਂ ਵਿਚ ਹੜਤਾਲ ਹੋਣ ਕਰਕੇ ਆਮ ਜਨਤਾ ਨੂੰ ਹੋਣਾ ਪਿਆ ਹੈ ਖੱਜਲ ਖੁਆਰ

ਛੇਹਰਟਾ, 27 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲ ਮੈਂਬਰ ਹਰਿੰਦਰ ਸਿੰਘ ਤੇ ਪਰਦੀਪ ਸਿੰਘ ਤੇਜੀ ਐਡਵੋਕੇਟ ਜ਼ਿਲ੍ਹਾ ਸਕੱਤਰ ਲੀਗਲ ਵਿੰਗ (ਆਪ) ਅੰਮਿ੍ਤਸਰ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਗੁਰਮਿਤ ਸਮਾਗਮ ਆਰੰਭ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਬਦ ਚੁਗਾਵਾਂ ਰੋਡ 'ਤੇ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਇਲਾਕੇ ਭਰ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਓਠੀਆਂ ਅੱਡੇ ਤੋਂ ਸੜਕ ਨਾ ਬਣਨ ਕਾਰਨ ਦੁਕਾਨਦਾਰਾਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ

ਓਠੀਆਂ, 27 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਸੜਕ ਅੱਡਾ ਓਠੀਆਂ ਤੋਂ ਨਾ ਬਨਣ ਕਾਰਨ ਦੁਕਾਨਦਾਰਾ ਨੇ ਅੱਜ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਕਿਹਾ ਕੇ ਪਿਛਲੇ 1 ਸਾਲ ਤੋਂ ਓਠੀਆਂ ਅੱਡੇ ਤੋਂ ਸੜਕ ਸੀਮਿੰਟ ਦੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ...

ਪੂਰੀ ਖ਼ਬਰ »

42 ਵਾਰ ਲਗਾਤਾਰ ਖੁੂਨਦਾਨ ਕਰਨ ਵਾਲੇ ਰੂਪ ਸਿੰਘ ਦਾ ਪ੍ਰਧਾਨ ਡੇਹਰੀਵਾਲ ਵਲੋਂ ਸਨਮਾਨ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਕਾਲ ਦਰਮਿਆਨ ਖੂਨ ਦੀ ਕਮੀ ਨਾਲ ਜਿਥੇ ਲੋਕ ਜੂਝਦੇ ਰਹੇ ਉਥੇ ਕੁਝ ਲੋਕ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦੂਜਿਆਂ ਲਈ ਖੂਨ ਦਾਨ ਕਰਕੇ ਜ਼ਿੰਦਗੀਆਂ ਬਚਾਉਂਦੇ ਰਹੇ ਅਜਿਹੇ ਲੋਕਾਂ ਦਾ ਸਨਮਾਨ ਕਰਨ 'ਚ ਦੀ ਰੈਵਨਿਊ ਪਟਵਾਰ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾ ਪ੍ਰਧਾਨ 1 ਦਸੰਬਰ ਨੂੰ ਅੰਮਿ੍ਤਸਰ 'ਚ ਬੂਥ ਪੱਧਰ ਦੇ ਅਹੁਦੇਦਾਰਾਂ ਨਾਲ ਬੈਠਕ ਕਰਨਗੇ

ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਵਲੋਂ ਹਰ ਜ਼ਿਲ੍ਹੇ ਵਿਚ ਬੂਥ ਪੱਧਰ 'ਤੇ ਪਾਰਟੀ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਰਾਣੇਵਾਲੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜਾਸਾਂਸੀ, 27 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਰਾਣੇਵਾਲੀ ਵਿਖੇ ਨਹਿਰ ਲਾਹੌਰ ਬ੍ਰਾਂਚ ਰਾਜਬਾਹ ਦੇ ਸੂਏ ਦੇ ਨਵੀਨੀਕਰਨ ਤੇ ਕੰਕਰੀਟ ਲਾਇਨਿੰਗ ਦੀ ਉਸਾਰੀ ਸ਼ੁਰੂ ਕਰਨ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਨੀਂਹ ਪੱਥਰ ਰੱਖ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਕਾਂਗਰਸ ਨੂੰ ਵੱਡਾ ਝਟਕਾ 20 ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

ਛੇਹਰਟਾ, 27 ਨਵੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਵਕਤ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 82 ਦੇ ਇਲਾਕਾ ਪੁਰਾਣੀ ਮੰਡੀ ਲਾਟੀ ਦੇ ਸਕੂਲ ਲਾਗੇ ਵਾਰਡ ਇੰਚਾਰਜ ਅਰਵੀਨ ਕੁਮਾਰ ਭਕਨਾ ਤੇ ਰਜੇਸ਼ ਬੱਬਰ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੇ ਸਥਾਪਨਾ ਦਿਵਸ ਮੌਕੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਤੇ ਨਸ਼ੇ ਵਿਰੁੱਧ ਕੀਤਾ ਜਾਗਰੂਕ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਬੀ.ਐੱਸ.ਐੱਫ. ਦੀ 22 ਬਟਾਲੀਅਨ ਵਲੋਂ 57ਵੇਂ ਸਥਾਪਨਾ ਦਿਵਸ ਮੌਕੇ ਬੀ.ਓ.ਪੀ. ਰਾਜਾਤਾਲ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਨਸ਼ੇ ਵਿਰੁੱਧ ਫਿਲਮ ਦਿਖਾ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਪ੍ਰੋਗਰਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚੋਂ ਚੋਰਾਂ ਨੇ ਐੱਲ.ਈ.ਡੀ. ਸਕਰੀਨ ਕੀਤੀ ਚੋਰੀ

ਗੱਗੋਮਾਹਲ, 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸਰਕਾਰੀ ਮਿਡਲ ਸਕੂਲ ਅਵਾਣ ਦੇ ਇੰਚਾਰਜ ਰਾਜੇਸ਼ ਜੋਤੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਤ ਸਮੇਂ ਚੋਰਾਂ ਨੇ ਸਕੂਲ ਦੀ ਚਾਰਦੀਵਾਰੀ ਅੰਦਰ ਦਾਖਲ ਹੋ ਕੇ ਸਮਾਰਟ ਕਲਾਸ ਰੂਮ ਦਾ ਤਾਲਾ ਤੋੜਿਆ ਤੇ ਵਿਦਿਆਰੀਆਂ ਨੂੰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ 'ਚ ਜ਼ਖ਼ਮੀ ਕਰਨ ਦੇ ਲਗਾਏ ਦੋਸ਼

ਲੋਪੋਕੇ, 27 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਆਪਸੀ ਲੜਾਈ ਵਿਚ ਇੱਕ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸੁਖਦੇਵ ਸਿੰਘ ਪੁੁੱਤਰ ਦਲਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਦਸ ਸਾਲਾਂ 'ਚ ਅਕਾਲੀ ਭਾਜਪਾ ਗੱਠਜੋੜ ਦੇ ਕਾਰਜਕਾਲ ਵੇਲੇ ਸਰਪੰਚਾਂ ਨੇ ਲੱਖਾਂ ਰੁਪਏ ਦੀਆਂ ਖੁਰਦ ਬੁਰਦ ਕੀਤੀਆਂ : ਹਰਪ੍ਰਤਾਪ ਸਿੰਘ ਅਜਨਾਲਾ

ਗੱਗੋਮਾਹਲ, 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡਾਂ ਅੰਦਰ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ ਤੇ ਹਰੇਕ ਪਿੰਡ ਦੀਆਂ ਗਲੀਆਂ ਕੰਕਰੀਟ, ਇੰਟਰਲਾਕ ਟਾਇਲਾਂ ਲਗਾ ਕੇ ਟਿਕਾਉ ਤੇ ਵਧੀਆ ਬਣਾਈਆਂ ਗਈਆਂ ਹਨ ਤਾਂ ਜੋ ਲੰਮਾ ਸਮਾਂ ਚੱਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਵ: ਸਵਿੰਦਰ ਸਿੰਘ ਧੰਜੂ (ਸ਼ਾਹ) ਨਮਿਤ ਹੋਇਆ ਸ਼ਰਧਾਂਜਲੀ ਸਮਾਗਮ

ਖਿਲਚੀਆਂ, 27 ਨਵੰਬਰ (ਕਰਮਜੀਤ ਸਿੰਘ ਮੁੱਛਲ)-ਪਿੰਡ ਭੋਰਸੀ ਰਾਜਪੂਤਾਂ ਵਿਖੇ ਉੱਘੇ ਸਮਾਜ ਸੇਵੀ ਤੇ ਜਸ਼ਨਪ੍ਰੀਤ ਸਿੰਘ ਦੇ ਪਿਤਾ ਚੇਅਰਮੈਨ ਬਲਾਕ ਸੰਮਤੀ ਰਈਆ ਉੱਘੇ ਸਮਾਜ ਸੇਵੀ ਸਵਰਗੀ ਸਵਿੰਦਰ ਸਿੰਘ ਧੰਜੂ (ਸ਼ਾਹ) ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ 11ਵਾਂ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਓਠੀਆਂ, 27 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਕਰਵਾਇਆ ਜਾਂਦਾ ਕੀਰਤਨ ਤੇ ਢਾਡੀ ਦਰਬਾਰ ਇਸ ਵਾਰ ਪਿੰਡ ਦੇ ਵਿਦੇਸ਼ ਵਿਚ ਰਹਿੰਦੇ ਨੌਜਵਾਨਾਂ ਦੇ ਸਹਿਯੋਗ ਨਾਲ ਅੱਜ 11ਵਾਂ ਮਹਾਨ ਕੀਰਤਨ ...

ਪੂਰੀ ਖ਼ਬਰ »

ਐਕਸ ਬੀ.ਐੱਸ.ਐੱਫ. ਮੈਨ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਮਨਾਇਆ ਸਾਲਾਨਾ ਸਥਾਪਨਾ ਦਿਵਸ

ਅਜਨਾਲਾ, 27 ਨਵੰਬਰ (ਐਸ.ਪ੍ਰਸ਼ੋਤਮ)-ਐਕਸ ਬੀ.ਐੱਸ.ਐੱਫ. ਮੈਨ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾਈ ਪ੍ਰਧਾਨ ਰਿਟਾ: ਡਿਪਟੀ ਕਮਾਂਡੈਂਟ ਐੱਸ.ਐੱਸ. ਗਿੱਲ ਦੀ ਪ੍ਰਧਾਨਗੀ ਹੇਠ ਸੂਬਾ ਪੱਧਰ ਤੇ ਮਨਾਏ ਗਏ ਐਸੋਸੀਏਸ਼ਨ ਦੇ ਸਥਾਪਨਾ ਦਿਵਸ ਮੌਕੇ ਆਵਾਜ ਬੁਲੰਦ ਕੀਤੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਅੱਡਾ ਬਾਉਲੀ ਵਲੋਂ 'ਜੀਅ ਦਇਆ ਪਰਵਾਨ ਪਾਰਕ' ਦਾ ਨੀਂਹ ਪੱਥਰ

ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਊਲੀ, ਰਾਮ ਤੀਰਥ ਰੋਡ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ, ਭਾਈ ਅਮਨਦੀਪ ਸਿੰਘ ਵਲੋਂ ਸੇਵਾਵਾਂ ਦੇ ਖੇਤਰ ਵਿਚ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਉਪਰਾਲਿਆਂ ਦੇ ਵਿਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਅਟਾਰੀ ਵਿਖੇ ਕੀਤੀ ਰੈਲੀ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਇੰਚਾਰਜ ਜਸਵਿੰਦਰ ਸਿੰਘ ਰੰਗਰੇਟਾ ਦੀ ਅਗਵਾਈ ਹੇਠ ਬੱਸ ਸਟੈਂਡ ਅਟਾਰੀ ਨਜ਼ਦੀਕ ਰੈਲੀ ਕੀਤੀ ਗਈ, ਜਿਸ ਵਿਚ 'ਆਪ' ਨਾਲ ਜੁੜੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਜਸਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਵੀ ਹੋਏ ਦਿਲਕਸ਼ ਮੁਕਾਬਲੇ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ, ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿੰਨ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਅੱਜ ...

ਪੂਰੀ ਖ਼ਬਰ »

ਡੀ.ਸੀ. ਸਿੱਧੂ ਸੁਪਾਰੀਵਿੰਡ ਦੀ ਯਾਦ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਕਰਾਇਆ

ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-'ਸੁਪਾਰੀਵਿੰਡੀਆ ਸਿੱਧੂ ਸਪੋਰਟਸ ਕਲੱਬ ਸੁਪਾਰੀਵਿੰਡ' ਦੇ ਪ੍ਰਧਾਨ ਸੁਨੀਲ ਚੌਹਾਨ ਤੇ ਰੌਸ਼ਨ ਸਿੱਧੂ ਦੇ ਪ੍ਰਬੰਧਾਂ ਅਧੀਨ ਇਥੋਂ ਨਾਲ ਲੱਗਦੇ ਪਿੰਡ ਸੁਪਾਰੀਵਿੰਡ ਵਿਖੇ ਨੌਜਵਾਨ ਖਿਡਾਰੀ ਤੇ ਸਮਾਜ ਸੇਵਕ ਸਵਰਗੀ ਡੀਸੀ ...

ਪੂਰੀ ਖ਼ਬਰ »

ਬਿਆਸ ਵਿਖੇ 29ਵੇਂ ਸਾਲਾਨਾ ਧਾਰਮਿਕ ਸਮਾਗਮ ਤੇ ਵਿਸ਼ਾਲ ਭਗਵਤੀ ਜਾਗਰਣ ਦੇ ਪ੍ਰੋਗਰਾਮਾਂ ਦੀ ਹੋਈ ਸ਼ੁਰੂਆਤ

ਬਿਆਸ, 27 ਨਵੰਬਰ (ਪਰਮਜੀਤ ਸਿੰਘ ਰੱਖੜਾ)-ਗ੍ਰਾਮ ਪੰਚਾਇਤ ਬਿਆਸ ਅਤੇ ਬਿਆਸ ਮਾਰਕਿਟ ਯੂਨੀਅਨ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਿਆਸ ਵਿਖੇ 29ਵੇਂ ਸਲਾਨਾ ਧਾਰਮਿਕ ਸਮਾਗਮਾਂ ਦੀ ਲੜੀ ਸਾਬਕਾ ਵਿਧਾਇਕ ਡਾ. ਵੀਰ ਪਵਨ ਕੁਮਾਰ ਭਾਰਦਵਾਜ਼ ਅਤੇ ਸਰਪੰਚ ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਓਠੀਆਂ, 27 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਦੇ ਇੱਕ ਨੌਜਵਾਨ ਦੀ ਪਿੰਡ ਦੇ ਛੱਪੜ ਵਿਚ ਬੀਤੀ ਰਾਤ ਡੁੱਬ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਪੁੱਤਰ ਸੈਦ ਉਮਰ 35 ਕੁ ਸਾਲ ਜੋ ਕੇ ਬੀਤੀ ਰਾਤ ਆਪਣੇ ਘਰ ਨੂੰ ਆ ਰਿਹਾ ਸੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੀਤੀ ਵਡਾਲਾ ਭਿੱਟੇਵੱਡ ਵਿਖੇ ਗੇਟ ਰੈਲੀ

ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ 66 ਕੇ ਵੀ ਐੱਸ.ਐੱਸ. ਵਡਾਲਾ ਭਿੱਟੇਵੱਡ ਵਿਖੇ ਜਾਇੰਟ ਫੋਰਮ ਦੇ ਸੱਦੇ ਤੇ ਬਲਜਿੰਦਰ ਸਿੰਘ ਐੱਸ.ਐੱਸ. ਦੀ ਪ੍ਰਧਾਨਗੀ ਹੇਠ ਬਿਜਲੀ ਘਰਾਂ ਦੇ ਸਟਾਫ ਵਲੋਂ ਗੇਟ ਰੈਲੀ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਉਦੋਨੰਗਲ (ਚੰਨਣਕੇ) ਵਲੋਂ ਕਰਜ਼ਾ ਵੰਡ ਸਮਾਗਮ ਕਰਵਾਇਆ

ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸਥਾਨਕ ਬਟਾਲਾ ਰੋਡ ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਉਦੋਨੰਗਲ (ਚੰਨਣਕੇ) ਵਲੋਂ ਅੱਜ ਸ੍ਰੀ ਹਰੀ ਓਮ ਸਰਕਲ ਹੈਡ ਦੀ ਪ੍ਰਧਾਨਗੀ ਹੇਠ ਅਤੇ ਬ੍ਰਾਂਚ ਮੈਨੇਜ਼ਰ ਸ੍ਰੀ ਗੁਲਸ਼ਨ ਕੁਮਾਰ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸਲੇਮਪੁਰਾ ਵਿਖੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

ਹਰਸ਼ਾ ਛੀਨਾ 27 ਨਵੰਬਰ (ਕੜਿਆਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਸਦਕਾ ਅੱਜ ਪੰਜਾਬ ਦੇ ...

ਪੂਰੀ ਖ਼ਬਰ »

ਕੈਨੇਡਾ ਦੀ ਸੰਸਥਾ ਵਲੋਂ 40 ਲੱਖ ਦੀ ਲਾਗਤ ਨਾਲ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ 'ਚ ਸਰਕਾਰੀ ਸਕੂਲ ਦੀ ਨਵੀਂ ਬਣਾਈ ਇਮਾਰਤ ਦਾ ਕੀਤਾ ਉਦਘਾਟਨ

ਲੋਪੋਕੇ, 27 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕੈਨੇਡਾ ਦੀ ਧਰਤੀ 'ਤੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਲੋਪੋਕੇ ਵਿਖੇ ਸਿੱਖ ਅਵੇਅਰਨੈੱਸ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੇ ਪਿੰਡ ਧਨੋਆ ਦੇ ਲੋੜਵੰਦਾਂ ਨੂੰ ਵੰੰਡਿਆ ਸਾਮਾਨ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪੁਲ ਕੰਜਰੀ ਮੋਰਾਂ ਸਥਿਤ ਪਿੰਡ ਧਨੋਆ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਬੀਐਸਐਫ ਨੇ ਜ਼ਰੂਰਤਮੰਦ ਲੋਕਾਂ ਨੂੰ ਲੋੜੀਂਦਾ ਸਾਮਾਨ ਮੁਹੱਈਆ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪ੍ਰੋ. ਆਰਤੀ ਸ਼ਰਮਾ ਦੇ ਉੱਦਮ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਓਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਇਤਿਹਾਸਕ ਕਸਬੇ ਦੀ ਦਿਖ ਨੂੰ ਸੰਵਾਰਨ ਲਈ ਭਾਜਪਾ ਦਾ ਵਫਦ ਕੇਂਦਰੀ ਕੈਬਨਿਟ ਮੰਤਰੀ ਨੂੰ ਮਿਲਿਆ

ਗੱਗੋਮਾਹਲ 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਵਰਸੋਏ ਇਤਿਹਾਸਕ ਨਗਰ ਰਮਦਾਸ ਦੀ ਕਾਇਆ ਕਲਪ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਗੁਰਪਾਲ ਸਿੰਘ ਸਿੰਧੀ ਭਾਜਪਾ ਵਰਕਰਾਂ ਨਾਲ ਕੇਂਦਰੀ ਕੈਬਨਿਟ ...

ਪੂਰੀ ਖ਼ਬਰ »

ਖੇਤੀ ਬਿੱਲ ਰੱਦ ਹੋਣ ਨਾਲ ਹੋਵੇਗੀ ਆਮ ਲੋਕਾਂ ਦੀ ਜਿੱਤ, ਬਾਕੀ ਮੰਗਾਂ ਵੀ ਤੁਰੰਤ ਮੰਨੀਆਂ ਜਾਣ-ਕਿਸਾਨ ਆਗੂ

ਜੰਡਿਆਲਾ ਗੁਰੂ, 27 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਅੰਮਿ੍ਤਸਰ ਜ਼ਿਲ੍ਹੇ ਦੇ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਡਾ. ਸੁਖਮੀਤ ਸਿੰਘ ...

ਪੂਰੀ ਖ਼ਬਰ »

ਕਿਸਾਨ/ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਦੀ ਅਗਵਾਈ 'ਚ ਕਿਸਾਨਾਂ ਦੀ ਮੀਟਿੰਗ

ਚੋਗਾਵਾਂ, 27 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਰਕਲ ਚੋਗਾਵਾਂ ਦੀ ਇਕ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅੱਡੇ ਵਾਲਾ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਸਲਾਹਕਾਰ ਬਾਜ ਸਿੰਘ ਸਾਰੰਗੜਾ, ਬਲਾਕ ...

ਪੂਰੀ ਖ਼ਬਰ »

ਸ੍ਰੀਮਾਤਾ ਗੰਗਾ ਕੰਨਿਆ ਸਕੂਲ ਨੇ ਮਾਰੀਆਂ ਧਾਰਮਿਕ ਖੇਤਰ ਵਿਚ ਮੱਲਾਂ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ੁ ਸਮਰਪਿਤ ਵੱਖ-ਵੱਖ ਸਕੂਲਾਂ ਦੇ ਕਰਵਾਏ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ, ਮਹਿਤਾ ਵਿਖੇ ਭਾਸ਼ਨ ਮੁਕਾਬਲੇ ਕਰਵਾਏ ਗਏ

ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ...

ਪੂਰੀ ਖ਼ਬਰ »

ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਾਰਕਾਰ ਵਲੋਂ ਜਿੱਥੇ ਹਰੇਕ ਵਰਗ ਨੂੰ ਸਹੂਲਤਾਂ ਨਾਲ ਮਾਲਾ ਮਾਲ ਕੀਤਾ ਜਾ ਰਿਹਾ ਹੈ, ਉਥੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ...

ਪੂਰੀ ਖ਼ਬਰ »

ਸੈਕਰਡ ਲਾਈਟ ਸੀਨੀ.ਸੈਕੰ.ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਸਥਾਪਨਾ ਦਿਵਸ ਮਨਾਇਆ

ਨਵਾਂ ਪਿੰਡ, 27 ਨਵੰਬਰ (ਜਸਪਾਲ ਸਿੰਘ)-ਜ਼ਿਲ੍ਹਾ ਅੰਮਿ੍ਤਸਰ ਅੰਦਰ ਦਿਹਾਤੀ ਖੇਤਰ 'ਚ ਵੱਖਰੀ ਪਛਾਣ ਬਣਾ ਚੁੱਕੀ ਵਿੱਦਿਅਕ ਸੰਸਥਾ ਸੈਕਰਡ ਲਾਈਟ ਸੀਨੀ. ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ ਸਮੂਹ 'ਚ ਐੱਮ.ਡੀ. ਅਰਪਿੰਦਰ ਕੌਰ ਥਿੰਦ ਦੀ ਸੁਯੋਗ ਉਸਾਰੂ ਅਗਵਾਈ ਹੇਠ ਸਕੂਲ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਚੌਂਕੀ ਇੰਚਾਰਜ

ਜੈਂਤੀਪੁਰ, 27 ਨਵੰਬਰ (ਭੁਪਿੰਦਰ ਸਿੰਘ ਗਿੱਲ)-ਪੁਲਿਸ ਚੌਂਕੀ ਜੈਂਤੀਪੁਰ ਦੇ ਨਵ-ਨਿਯੁਕਤ ਇੰਚਾਰਜ਼ ਏ.ਐੱਸ.ਆਈ. ਸੁਭਾਸ਼ ਚੰਦਰ ਵਲੋਂ ਇਲਾਕੇ ਦੇ ਮੋਹਤਬਰਾਂ, ਮੈਡੀਕਲ ਸਟੋਰ ਮਾਲਕਾਂ ਅਤੇ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ...

ਪੂਰੀ ਖ਼ਬਰ »

ਸਾਬਕਾ ਅਕਾਲੀ ਸਰਪੰਚ, ਸਾਬਕਾ ਅਕਾਲੀ ਵਿਧਾਇਕ ਬੋਨੀ ਵਿਰੋਧੀ ਗਰੁੱਪ ਦੇ ਪ੍ਰਮੁੱਖ ਆਗੂ ਬ੍ਰਹਮ ਝੰਡੇਰ ਸੈਂਕੜੇ ਸਮਰਥਕਾਂ ਸਣੇ 'ਆਪ' 'ਚ ਹੋਏ ਸ਼ਾਮਿਲ

ਅਜਨਾਲਾ, 27 ਨਵੰਬਰ (ਐਸ.ਪ੍ਰਸ਼ੋਤਮ)-ਹਲਕੇ 'ਚ ਅਕਾਲੀ ਦਲ ਨੂੰ ਉਦੋਂ ਜਬਰਦਸਤ ਧੱਕਾ ਲੱਗਾ ਜਦੋਂ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਚੋਣਾਂ 'ਚ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦਾ ...

ਪੂਰੀ ਖ਼ਬਰ »

ਪਿੰਡ ਗਾਗਰਮੱਲ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਬੱਚੀਵਿੰਡ, 27 ਨਵੰਬਰ (ਬਲਦੇਵ ਸਿੰਘ ਕੰਬੋ)-ਇਤਹਾਸਕ ਅਸਥਾਨ ਗੁਰਦੁਆਰਾ ਬਾਬਾ ਪੱਲਾ ਸ਼ਹੀਦ ਪਿੰਡ ਗਾਗਰਮੱਲ ਵਿਖੇ ਇਕ ਦਿਨਾ ਸਾਲਾਨਾ ਜੋੜ ਮੇਲਾ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਪੁਸਤਕ 'ਜੰਗ ਜਿੱਤਾਂਗੇ ਜ਼ਰੂਰ' ਸਰਕਾਰੀ ਸਕੂਲ ਮੀਆਂਵਿੰਡ ਦੀ ਲਾਇਬ੍ਰੇਰੀ ਨੂੰ ਕੀਤੀ ਭੇਟ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਕਾਸ਼ਿਤ ਸਾਂਝਾ ਕਵਿ ਸੰਗ੍ਰਹਿ 'ਜੰਗ ਜਿੱਤਾਂਗੇ ਜ਼ਰੂਰ' ਨੂੰ ਅੱਜ ਸਭਾ ਦੇ ਅਹੁਦੇਦਾਰਾਂ ਸਕੱਤਰ ਸਿੰਘ ਪੁਰੇਵਾਲ ...

ਪੂਰੀ ਖ਼ਬਰ »

ਸਠਿਆਲਾ ਕਾਲਜ 'ਚ ਖ਼ੂਨਦਾਨ ਕੈਂਪ ਲੱਗਾ

ਸਠਿਆਲਾ, 27 ਨਵੰਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਾਲਜ ਐਜੂਕੇਸ਼ਨਲ ਤੇ ਕਲਚਰਲ ਸੁਸਾਇਟੀ ਦੀ ਮਦਦ ਨਾਲ ਥੈਲਾਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਖ਼ੂਨਦਾਨ ਕਰਨ ਲਈ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਗੋਲਡਨ ਗੇਟ ਅੰਮਿ੍ਤਸਰ ਤੋਂ 5 ਦਸੰਬਰ ਨੂੰ ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਟਰੈਕਟਰ ਟਰਾਲੀਆਂ 'ਤੇ ਵੱਡੀ ਗਿਣਤੀ 'ਚ ਕਿਸਾਨ ਹੋਣਗੇ ਰਵਾਨਾ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਉਲੀ ਸਾਹਿਬ ਦੇ ਸਾਰੇ ਪਿੰਡਾਂ ਵਿਚ ਪਿੰਡ ਪੱਧਰੀ ਮੀਟਿੰਗਾਂ 5 ਦਸੰਬਰ ਨੂੰ ਦਿੱਲੀ ਕਿਸਾਨ ਸੰਘਰਸ਼ ਵਿਚ ਹਿੱਸਾ ਲੈਣ ਜਾਣ ਲਈ ਕੀਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਖਾਸਾ ਪਿੰਡ 'ਚ 20 ਅੰਗਹੀਣਾਂ ਨੂੰ ਟਰਾਈ ਸਾਈਕਲ ਵੰਡੇ-ਸੁਖਬੀਰ

ਅਟਾਰੀ, 27 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਿੰਡ ਖਾਸਾ ਦੇ ਸੰਤ ਬਾਬਾ ਨਰਾਇਣ ਦਾਸ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਪ੍ਰਧਾਨ ਬਲਦੇਵ ਸਿੰਘ ਬੋਹੜੀ ਵਾਲੇ, ਕੁਲਦੀਪ ਸਿੰਘ, ਜੱਗੂ ਆਸਟਰੇਲੀਆ ਦੇ ਪਿਤਾ ਪਲਵਿੰਦਰ ਸਿੰਘ ਡੇਰਾ ਬੋਹੜੀ ਵਾਲੇ ਅਤੇ ਸਮੂਹ ਨਗਰ ...

ਪੂਰੀ ਖ਼ਬਰ »

ਰੋਟਰੀ ਕਲੱਬ ਅੰਮਿ੍ਤਸਰ ਈਕੋ ਨੇ ਪਾਕਿਸਤਾਨ ਪਰਿਵਾਰਾਂ ਨੂੰ ਦਿੱਤੀ ਮਦਦ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਰੋਟਰੀ ਕਲੱਬ ਅੰਮਿ੍ਤਸਰ ਈਕੋ ਨੇ ਅਟਾਰੀ ਸਰਹੱਦ 'ਤੇ ਬੈਠੇ ਪਾਕਿਸਤਾਨੀ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕੀਤੀ ਹੈ | ਐਡਵੋਕੇਟ ਸੁਰਿੰਦਰ ਸਿੰਘ ਬਤਰਾ, ਕਰਨਬੀਰ ਸਿੰਘ ਨਾਗਰਾ ਅਤੇ ਕਲੱਬ ਦੇ ਪ੍ਰਧਾਨ ਰਾਕੇਸ਼ ਕਪੂਰ ਨੇ ...

ਪੂਰੀ ਖ਼ਬਰ »

ਪਿੰਡ ਸਰਜਾ ਵਿਖੇ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ ਸਰਪੰਚ ਮਲਕੀਤ ਸਰਜਾ ਨੇ ਰੀਬਨ ਕੱਟ ਕੇ ਕੀਤਾ

ਟਾਂਗਰਾ, 27 ਨਵੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਅਧੀਨ ਪੈਂਦੇ ਪਿੰਡ ਸੂਰਜਾ ਵਿਖੇ ਹਲਕਾ ਵਿਧਾਇਕ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ...

ਪੂਰੀ ਖ਼ਬਰ »

ਭਾਜਪਾ ਪੰਜਾਬ ਦੀਆਂ 117 ਸੀਟਾਂ 'ਤੇ ਆਪਣੇ ਬਲਬੂਤੇ ਚੋਣਾਂ ਲੜ ਕੇ ਜਿੱਤ ਪ੍ਰਾਪਤ ਕਰੇਗੀ-ਸੰਧੂ

ਗੱਗੋਮਾਹਲ, 27 ਨਵੰਬਰ (ਬਲਵਿੰਦਰ ਸਿੰਘ ਸੰਧੂ)-ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਵੱਖ ਵੱਖ ਪਿੰਡਾਂ ਤੋਂ ਆਏ ਪਾਰਟੀ ਵਰਕਰਾਂ ਨਾਲ ਬਾਜਪਾ ਅੰਮਿ੍ਤਸਰ ਦਿਹਾਤੀ ਦੇ ਜਰਨਲ ਸਕੱਤਰ ਗੁਰਪਾਲ ਸਿੰਘ ਸੰਧੂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪ੍ਰਤੀ ਵਿਚਾਰ ਵਟਾਂਦਰਾ ਕੀਤਾ ਉਨ੍ਹਾਂ ਕਿਹਾ ਕਿ ਭਾਜਪਾ ਦੀ ਕੌਮੀ ਕਾਰਜਕਾਰਨੀ ਨੇ ਫੈਸਲਾ ਲਿਆ ਹੈ ਕਿ ਪੂਰੇ ਪੰਜਾਬ ਦੀਆਂ 117 ਸੀਟਾਂ 'ਤੇ ਚੋਣ ਲੜੀ ਜਾਵੇਗੀ ਤੇ ਚੋਣ ਲੜਣ ਲਈ ਆਉਂਦੇ ਦਿਨਾਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਰਤਾਰਪੁਰ ਕੋਰੀਡੋਰ ਖੋਲ ਕੇ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ | ਜਿਸ ਤੋਂ ਸਾਫ ਹੋ ਜਾਂਦਾ ਹੈ ਕਿ ਭਾਜਪਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਬੂਥ ਪੱਧਰ ਤੇ ਭਾਜਪਾ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਸਰਕਾਰ ਕਾਇਮ ਕੀਤੀ ਜਾ ਸਕੇ | ਇਸ ਮੌਕੇ ਮੰਡਲ ਪ੍ਰਧਾਨ ਰਮਦਾਸ ਸੁੱਚਾ ਸਿੰਘ ਰੰਧਾਵਾ, ਜ਼ਿਲ੍ਹਾ ਸਕੱਤਰ ਨੱਥਾ ਸਿੰਘ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬੀ.ਸੀ. ਮੋਰਚਾ ਪ੍ਰਸ਼ੋਤਮ ਲਾਲ, ਮੰਡਲ ਪ੍ਰਧਾਨ ਮਹਿਲਾ ਮੋਰਚਾ, ਬੀਬੀ ਬੇਵੀ, ਬਲਜਿੰਦਰ ਸਿੰਘ ਵਿਸ਼ਾਲ ਕੁਮਾਰ, ਹਰਿੰਦਰ ਸਿੰਘ ਮੀਤ ਪ੍ਰਧਾਨ, ਹਰਦੀਪ ਸਿੰਘ, ਰਘਬੀਰ ਸਿੰਘ, ਗੁਰਮੇਜ ਸਿੰਘ ਆਦਿ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX