ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 2 hours ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 2 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 3 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 3 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 4 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 4 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 5 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 5 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 6 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 6 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 6 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 7 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 7 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 8 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 8 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਫਰੀਦਕੋਟ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ

ਕੋਟਕਪੂਰਾ, 27 ਨਵੰਬਰ (ਮੇਘਰਾਜ, ਮੋਹਰ ਗਿੱਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਬਿਜਲੀ ਦਫ਼ਤਰ ਡਵੀਜ਼ਨ ਕੋਟਕਪੂਰਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਉਪ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਧਾਲੀਵਾਲ ਏਸ਼ੀਅਨ ਯੂਥ ਪੈਰਾ ਖੇਡਾਂ 2021 ਲਈ ਡਿਪਟੀ ਚੀਫ਼ ਆਫ਼ ਮਿਸ਼ਨ ਨਿਯੁਕਤ

ਜੈਤੋ, 27 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਮਿੰਦਰ ਸਿੰਘ ਢਿੱਲੋਂ ਅਤੇ ਡਾ. ਰਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਸ਼ੀਆ ਇੰਡੀਆ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਏਸ਼ੀਅਨ ਯੂਥ ਪੈਰਾ ਖੇਡਾਂ 2021 ਬਹਿਰੀਨ ਦੇਸ਼ 'ਚ ਮਿਤੀ 28 ਨਵੰਬਰ ਤੋਂ 8 ...

ਪੂਰੀ ਖ਼ਬਰ »

ਵਾਤਾਵਰਨ ਦੇ ਮੁੱਦੇ ਨੂੰ ਰਾਜਨੀਤਕ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਲਈ ਸਾਰੇ ਹੋਏ ਇਕਜੁੱਟ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਲੋਕਾਂ ਦੀ ਸਿਹਤ ਨਾਲ ਜੁੜੇ ਵਾਤਾਵਰਨ ਦੇ ਅਹਿਮ ਮੁੱਦੇ ਨੂੰ ਰਾਜਨੀਤਿਕ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਲਈ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਪੰਜਾਬ ਦੇ ਹਰ ਵਰਗ ਨੂੰ ਸਭ ਤੋਂ ਵੱਧ ਸਹੂਲਤਾਂ ਅਕਾਲੀ ਸਰਕਾਰ ਸਮੇਂ ਹੀ ਮਿਲੀਆਂ- ਬੰਟੀ ਰੋਮਾਣਾ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕਪੱਖੀ ਫ਼ੈਸਲੇ ਲਏ ਹਨ ਅਤੇ ਇਨ੍ਹਾਂ ਲੋਕ ਪੱਖੀ ਫ਼ੈਸਲਿਆਂ ਨੂੰ ਅਮਲੀ ਰੂਪ 'ਚ ਲਾਗੂ ਕਰਨ ਦਾ ਸਿਹਰਾ ਸ਼ੋ੍ਰਮਣੀ ਅਕਾਲੀ ਦਲ ਨੂੰ ਜਾਂਦਾ ਹੈ, ਕਿਉਂਕਿ ਪੰਜਾਬ ਦੇ ਹਰ ਵਰਗ ਨੂੰ ...

ਪੂਰੀ ਖ਼ਬਰ »

ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੁਧਿਆਣਾ ਵਿਖੇ ਰੈਲੀ ਅੱਜ

ਫ਼ਰੀਦਕੋਟ, 27 ਨਵੰਬਰ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਅਤੇ ਟਹਿਲ ਸਿੰਘ ਸਰਾਭਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੰਜਗਰਾਈਾ ਕਲਾਂ ਦੇ ਨੌਜਵਾਨ ਦੀ ਮੌਤ

ਪੰਜਗਰਾਈਾ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਦੇਰ ਰਾਤ ਕੋਠੇ ਥੇਹ ਨੇੜੇ ਹੋਏ ਸੜਕ ਹਾਦਸੇ ਵਿਚ ਕਾਰ 'ਚ ਸਵਾਰ ਪੰਜਗਰਾਈਾ ਕਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਗੋਰਾ (27) ਪੁੱਤਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਰਗਾੜੀ ਵਿਖੇ ਪੰਥ, ਗ੍ਰੰਥ ਅਤੇ ਕਿਸਾਨ ਬਚਾਓ ਰੈਲੀ ਦੀਆਂ ਤਿਆਰੀਆਂ ਮੁਕੰਮਲ

ਬਰਗਾੜੀ, 27 ਨਵੰਬਰ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ਼ ਲਈ ਇਕ ਜੁਲਾਈ ਤੋਂ ਲਗਾਤਾਰ ਗਿ੍ਫ਼ਤਾਰੀਆਂ ਦੇਣ ਵਾਲੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈੱਡਰੇਸ਼ਨ ਅਹੁਦੇਦਾਰਾਂ ਦੀ ਮੀਟਿੰਗ

ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਨੀਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰ.ਸ.ਸ.ਫ਼. ਦੇ ਫ਼ੈਸਲੇ ਅਨੁਸਾਰ 4 ਦਸੰਬਰ ਨੂੰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਦਿਆਰਥੀਆਂ ਦੇ ਵਾਤਾਵਰਨ ਤੇ ਖੇਤੀਬਾੜੀ ਸੰਬੰਧੀ ਮੁਕਾਬਲੇ ਕਰਵਾਏ

ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਸਥਾਨਕ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਾਤਾਵਰਨ ਅਤੇ ਖੇਤੀਬਾੜੀ ਸਬੰਧੀ ਵਿਦਿਆਰਥੀਆਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਭਾਸ਼ਨ ਮੁਕਾਬਲਿਆਂ ਵਿਚ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਜਿੰਨ ਕਾਰ ਚੋਰੀ

ਕੋਟਕਪੂਰਾ, 27 ਨਵੰਬਰ (ਮੋਹਰ ਸਿੰੰਘ ਗਿੱਲ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਦੇ ਬਾਹਰ ਖੜ੍ਹੀ ਕੀਤੀ ਹੋਈ ਕਾਰ ਚੋਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਗੁਲਸ਼ਨ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮੁਕਤਸਰ ਰੋਡ ...

ਪੂਰੀ ਖ਼ਬਰ »

ਪੰਜਾਬ ਰੈਵਿਨਿਊ ਆਫ਼ਿਸਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰੈਵਿਨਿਊ ਆਫ਼ੀਸਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਜ਼ੂਮ ਰਾਹੀਂ ਹੋਈ ਜਿਸ ਵਿਚ ਵਿਜੀਲੈਂਸ ਪੰਜਾਬ ਦੀਆਂ ਗੈਰਕਾਨੂੰਨੀ ਕਾਵਰਾਈਆਂ ਕਾਰਨ ਮਾਲ ਅਧਿਕਾਰੀਆਂ ਅਤੇ ਸਟਾਫ਼ ਦੇ ਚੱਲ ਰਹੇ ਸੰਘਰਸ਼ ਸਬੰਧੀ ਵਿਚਾਰ ...

ਪੂਰੀ ਖ਼ਬਰ »

ਗਲੋਬਲ ਫ਼ਲਾਇੰਗਜ਼ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਥੋੜ੍ਹੇ ਹੀ ਸਮੇਂ ਵਿਚ ਵਿਦਿਆਰਥੀਆਂ ਨੂੰ ਭਰੋਸੇਯੋਗ ਸੇਵਾਵਾਂ ਦੇਣ ਵਾਲੀ ਸੰਸਥਾ ਗਲੋਬਲ ਫ਼ਲਾਇੰਗਜ਼ ਆਇਲਟਸ ਤੇ ਇੰਮੀਗਰੇਸ਼ਨ ਸੰਸਥਾ ਵਲੋਂ ਬੀਤੇ ਦਿਨੀਂ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ ...

ਪੂਰੀ ਖ਼ਬਰ »

ਗੁਰਬਚਨ ਸਿੰਘ ਚਹਿਲ ਨੂੰ ਵੱਖ-ਵੱਖ ਰਾਜਨੀਤਿਕ ਆਗੂਆਂ ਵਲੋਂ ਸ਼ਰਧਾਂਜਲੀ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)- ਹਰਜੀਤ ਸਿੰਘ ਚਹਿਲ ਸਕੱਤਰ ਪੰਚਾਇਤੀ ਰਾਜ ਅਤੇ ਪ੍ਰਵਾਸੀ ਭਾਰਤੀ ਹਰਪ੍ਰੀਤ ਸਿੰਘ ਚਹਿਲ ਦੇ ਸਤਿਕਾਰਯੋਗ ਪਿਤਾ ਸਵ: ਸ: ਗੁਰਬਚਨ ਸਿੰਘ ਚਹਿਲ ਸੇਵਾ ਮੁਕਤ ਇੰਸਪੈਕਟਰ ਕੋਆਰਪ੍ਰੇਟਿਵ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਹੋਈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਵਿਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਭੇਟ ਕਰਦਿਆਂ ਕੁਲਬੀਰ ਸਿੰਘ ਮੱਤਾ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੇ ਗੁਰਬਚਨ ਸਿੰਘ ਚਹਿਲ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਣਨਾ ਪਾਇਆ | ਮਾਰਕਫ਼ੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਚਹਿਲ ਪਰਿਵਾਰ ਨਾਲ ਆਪਣੀ ਪਰਿਵਾਰਕ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ: ਗੁਰਬਚਨ ਸਿੰਘ ਚਹਿਲ ਸਮਾਜ ਸੁਧਾਰਕ ਵਿਅਕਤੀ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੀ ਉਮਰ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਬਤੀਤ ਕੀਤੀ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਸ: ਚਹਿਲ ਦੇ ਸਹਿਕਾਰੀ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ | ਗੁਰਬਚਨ ਸਿੰਘ ਚਹਿਲ ਦੀ ਪੋਤਰੀ ਮੰਨਤ ਚਹਿਲ ਅਤੇ ਦੋਹਤੀ ਅਨੂੰਰੀਤ ਸਿੱਧੂ ਨੇ ਆਪਣੇ ਗਰੈਂਡ ਫ਼ਾਦਰ ਦੇ ਸਨਮਾਨ ਵਿਚ ਕੁਝ ਲਾਈਨਾਂ ਸੰਗਤ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਆਈ.ਜੀ. ਪੁਲਿਸ ਲੁਧਿਆਣਾ ਜ਼ੋਨ ਸੁਰਿੰਦਰ ਪਾਲ ਸਿੰਘ ਪਰਮਾਰ ਵਲੋਂ ਵੀ ਸੋਕ ਸੰਦੇਸ਼ ਪੜ੍ਹੇ ਗਏ | ਇਸ ਮੌਕੇ ਹਰਪ੍ਰੀਤ ਸਿੰਘ ਜੀ.ਐਮ. ਮੰਡੀ ਬੋਰਡ, ਮੱਖਣ ਸਿੰਘ ਨੰਗਲ, ਕਰਤਾਰ ਸਿੰਘ ਸਿੱਖਾਂਵਾਲਾ, ਮਲਕੀਤ ਸਿੰਘ ਕੰਗ, ਗੁਰਤੇਜ ਸਿੰਘ ਐਮ.ਸੀ. ਗਰੀਨ ਐਵਿਨਿਊ, ਆਤਮਾ ਸਿੰਘ ਸਿੱਧੂ ਸਾਬਕਾ ਮੁੱਖ ਖੇਤੀਬਾੜੀ ਅਫ਼ਸਰ, ਮੱਘਰ ਸਿੰਘ ਖ਼ਾਲਸਾ, ਭੋਲਾ ਸਿੰਘ ਢਿੱਲੋਂ ਸਾਬਕਾ ਮੈਂਬਰ ਐਸ.ਐਸ. ਬੋਰਡ, ਅਮਿ੍ਤਲਾਲ ਸ਼ਰਮਾ ਸਾਬਕਾ ਸਰਪੰਚ, ਸੁਖਵੰਤ ਸਿੰਘ ਸਰਾਂ ਸਾਬਕਾ ਮੁੱਖ ਖੇਤੀਬਾੜੀ ਅਫ਼ਸਰ, ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਗੁਰਪ੍ਰੀਤ ਸਿੰਘ ਚੰਦਬਾਜਾ, ਦਰਸ਼ਨ ਸਿੰਘ ਮੰਡਵਾਲਾ, ਜਗਤਾਰ ਸਿੰਘ ਸਰਪੰਚ ਪੱਕਾ, ਸੁਰਜੀਤ ਸਿੰਘ ਸ਼ਤਾਬ, ਗੁਰਮੀਤ ਸਿੰਘ ਬਰਾੜ ਸਾਬਕਾ ਐਮ.ਡੀ. ਸਹਿਕਾਰੀ ਸਭਾਵਾਂ, ਸੰਦੀਪ ਸਿੰਘ ਬਰਾੜ ਸਾਬਕਾ ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਤੇ ਲਖਵਿੰਦਰ ਸਿੰਘ ਸਾਬਕਾ ਸਰਪੰਚ ਢੈਪਈ ਵੀ ਹਾਜ਼ਰ ਸਨ | ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਵਲੋਂ ਭੇਜੇ ਗਏ ਸੋਕ ਸੰਦੇਸ਼ ਵੀ ਪੜ੍ਹੇ ਗਏ |

ਖ਼ਬਰ ਸ਼ੇਅਰ ਕਰੋ

 

ਭਾਸ਼ਨ ਤੇ ਸੁੰਦਰ ਲਿਖਾਈ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ

ਮਲੋਟ, 27 ਨਵੰਬਰ (ਪਾਟਿਲ)- ਬਲਾਕ ਪੱਧਰ 'ਤੇ ਮਾਂ ਬੋਲੀ ਪੰਜਾਬੀ ਸਮਰਪਿਤ ਭਾਸ਼ਨ ਮੁਕਾਬਲੇ ਮਿਡਲ ਵਿਭਾਗ ਅਤੇ ਸੈਕੰਡਰੀ ਵਿਭਾਗ, ਸ.ਸ.ਸ.ਸ.(ਲੜਕੇ) ਮਲੋਟ ਵਿਖੇ ਕਰਵਾਏ ਗਏ | ਜਿਸ 'ਚ ਸੁੰਦਰ ਲਿਖਾਈ ਵਿਚ ਸੁਰੇਸ਼ਟਾ ਕੁਮਾਰੀ ਪਹਿਲੇ, ਹਰਜੀਤ ਮੋਂਗਾ ਦੂਜੇ ਅਤੇ ਸਤਵਿੰਦਰ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਜਨਰਲ ਸਕੱਤਰ ਗੁਰਨੈਬ ਸਿੰਘ ਸੰਧੂ ਨੇ ਪ੍ਰੈੱਸ ਬਿਆਨ ਰਾਹੀਂ ਪਿਛਲੇ 15 ਸਾਲਾਂ ਤੋਂ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ 'ਤੇ ਮੋਹਾਲੀ ਵਿਖੇ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ (ਪੰਜੋਲਾ) ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ (ਪੰਜੋਲਾ) ਦੀ ਚੋਣ ਸੂਬਾ ਪ੍ਰਧਾਨ ਸ੍ਰੀਮਤੀ ਕਿਰਨਦੀਪ ਕੌਰ ਪੰਜੋਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਚੱਕ ਸ਼ੇਰੇਵਾਲਾ ਦੀ ਚੋਣ ਸਾਰੀਆਂ ਆਸ਼ਾ ਵਰਕਰ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ 'ਚ ਲਗਾਏ ਬੂਟੇ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ਾ ਸਮਾਜਿਕ ਸਿੱਖਿਆ ਦੀ ਗਤੀਵਿਧੀ ਦੇ ਅਧੀਨ ਸਕੂਲ ਦੇ ਵਿਹੜੇ ਵਿਚ ਸੁੰਦਰ ਫ਼ਲਾਂ ਅਤੇ ਛਾਂਦਾਰ ਬੂਟੇ ਲਗਾਏ | ਸਕੂਲ ਦੇ ਚੇਅਰਮੈਨ ਇੰਜੀ. ...

ਪੂਰੀ ਖ਼ਬਰ »

ਨੈਸ਼ਨਲ ਪੇਂਟਿਗ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ ਜਿੱਤ

ਫ਼ਰੀਦਕੋਟ, 27 ਨਵੰਬਰ (ਸਰਬਜੀਤ ਸਿੰਘ)-ਬਾਲ ਭਲਾਈ ਨੂੰ ਸਮਰਪਿਤ ਸੰਸਥਾ ਜ਼ਿਲ੍ਹਾ ਵੈਲਫੇਅਰ ਕੌਂਸਲ ਫ਼ਰੀਦਕੋਟ ਵਲੋਂ ਨੈਸ਼ਨਲ ਪੇਂਟਿਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹੇ ਭਰ 'ਚੋਂ ਦਸ ਤੋਂ ਵੱਧ ਸਕੂਲਾਂ ਦੇ ਵਿਦਿਆਰਥੀ ਵਲੋਂ ਹਿੱਸਾ ਲਿਆ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਵਲੋਂ ਸਕੂਲ 'ਚ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ

ਫ਼ਰੀਦਕੋਟ, 27 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੰਜੇ ਨਗਰ 'ਚ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸ਼ਮਿੰਦਰ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਦਾ ਹੱਲ ਕਰਵਾਏ ਬਿਨਾਂ ਬਾਰਡਰ ਖ਼ਾਲੀ ਨਹੀਂ ਕਰਾਂਗੇ-ਡੱਲੇਵਾਲਾ

ਜੈਤੋ, 27 ਨਵੰਬਰ (ਭੋਲਾ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਭਾਜਪਾ ਦੀ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੂੰ ਆਖ਼ਰ ਲੋਕਾਂ ਅੱਗੇ ਝੁਕਣਾ ਹੀ ਪਿਆ-ਡੀਸਰ ਸਿੰਘ ਸੂਰਘੂਰੀ

ਜੈਤੋ, 27 ਨਵੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪੰਚ ਤਾਰਾ ਸਿੰਘ ਸੂਰਘੁਰੀ ਨਾਲ ਦੁੱਖ ਦਾ ਪ੍ਰਗਟਾਵਾ ਅੰਤਿਮ ਅਰਦਾਸ ਅੱਜ

ਜੈਤੋ, 27 ਨਵੰਬਰ (ਭੋਲਾ ਸ਼ਰਮਾ)-ਪਿੰਡ ਸੂਰਘੁਰੀ ਦੇ ਪੰਚਾਇਤ ਮੈਂਬਰ ਤਾਰਾ ਸਿੰਘ ਦੀ ਨੂੰ ਹ ਅਤੇ ਜਸਵਿੰਦਰ ਸਿੰਘ ਦੀ ਪਤਨੀ ਸੁਖਦੀਪ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 28 ਨਵੰਬਰ ਦਿਨ ਐਤਵਾਰ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਸੈਂਟਰ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਮਨਜਿੰਦਰ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਮਨਜਿੰਦਰ ਕੌਰ ਨੇ ਦੱਸਿਆ ਕਿ ਉਸਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਾਦਿਕ, 27 ਨਵੰਬਰ (ਆਰ.ਐਸ.ਧੁੰਨਾ)-ਸਾਂਝੇ ਫ਼ੋਰਮ ਪੰਜਾਬ ਵਲੋਂ ਚੱਲ ਰਹੇ ਸੰਘਰਸ਼ ਦੌਰਾਨ ਸ/ਡ ਸਾਦਿਕ ਦੇ ਬਿਜਲੀ ਮੁਲਾਜ਼ਮਾਂ ਨੇ 220 ਕੇ.ਵੀ ਗਰਿੱਡ ਸਾਦਿਕ ਦੇ ਗੇਟ ਮੂਹਰੇ ਰੋਹ ਭਰਪੂਰ ਰੋਸ ਰੈਲੀ ਕੀਤੀ | ਇਸ ਮੌਕੇ ਗੁਰਬਿੰਦਰ ਸਿੰਘ ਪ੍ਰਧਾਨ ਟੀ.ਐਸ.ਯੂ ਨੇ ਸੰਬੋਧਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX