ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਜਾਰੀ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਵਾਲੇ ਪੱਕੇ ਧਰਨੇ 'ਚ ਪਹੁੰਚ ਕੇ ...
ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਕਰੀਬ ਇਕ ਸਾਲ ਤੋਂ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਆਗੂ ਰਕੇਸ਼ ਟਿਕੈਤ ਅੱਜ ਆਪਣੀ ਪੰਜਾਬ ਫੇਰੀ ...
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ੍ਹ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ | ਸ਼੍ਰੋਮਣੀ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਲੋਕ ਮੰਚ ਪੰਜਾਬ ਅਤੇ ਪੰਜਾਬ ਜਾਗਿ੍ਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ, ਖੇਡਾਂ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ...
ਐੱਸ.ਏ.ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਵਲੋਂ ਮੁਫ਼ਤ ਬਿਜਲੀ ਸਕੀਮ ਤਹਿਤ ਦਿੱਲੀ ਦੇ ਇਕ ਲੱਖ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਕੀਮਤ ਦੇ ਬਿਜਲੀ ਦੇ ਬਿੱਲ ...
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਵਿਖੇ ਆਮਦ ਮੌਕੇ ਪ੍ਰੋਗਰਾਮ ਵਾਲੇ ਸਥਾਨ ਮੈਰੀਲੈਂਡ ਪੈਲੇਸ ਦੇ ਨਜ਼ਦੀਕ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਐਨ.ਐਚ.ਐਮ., ਆਂਗਣਵਾੜੀ ਵਰਕਰ, ਆਸ਼ਾ ਵਰਕਰ, ...
ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਬੇਅਦਬੀ ਦੇ ਗੰਭੀਰ ਮਸਲੇ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸਿਆਸਤ ਜਾਰੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ | ਉਨ੍ਹਾਂ ...
ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਵਿਸ਼ੇਸ਼ ਅਪਰੇਸ਼ਨ ਸੈਲ ਦੀ ਪੁਲਿਸ ਵਲੋਂ ਅੱਜ 2 ਦਿਨ ਦਾ ਹੋਰ ਰਿਮਾਂਡ ਲੈ ਲਿਆ ਗਿਆ ਹੈ | ਪੁਲਿਸ ਅਨੁਸਾਰ ਖਾੜਕੂਵਾਦ ਨੂੰ ਮੁੜ ਸੁਰਜੀਤ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਇਕ ਕਾਲਜ ਦੇ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...
ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੀ ਤੇਜਬਾਗ ਕਾਲੋਨੀ ਵਿਖੇ ਮਾਮੇ ਵਲੋਂ ਤਿੰਨ ਸਾਲਾ ਭਾਣਜੀ ਦਾ ਕਤਲ ਕਰ ਦਿੱਤਾ ਗਿਆ | ਕਰੀਬ 11 ਵਜੇ ਬੱਚੀ ਮਾਹਿਰਾ (ਵਾਸੀ ਕਪੂਰਥਲਾ) ਦੇ ਕਤਲ ਹੋਣ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਿਸ ਅਤੇ ਫੌਰੈਸਿਕ ...
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਨੇੜੇ ਗਲਤੀ ਨਾਲ ਭਾਰਤੀ ਖੇਤਰ 'ਚ ਦਾਖਲ ਹੋਏ ਨੌਜਵਾਨ ਨੂੰ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਦੇਰ ...
ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਵਿਅਕਤੀ ਦਾ ਗੁਪਤ ਅੰਗ ਕੱਟਣ ਵਰਗਾ ਕੰਮ ਕਰਨ ਵਾਲਾ ਮੁਲਜ਼ਮ ਰਹਿਮ ਦਾ ਹੱਕਦਾਰ ਨਹੀਂ | ਮੌਜੂਦਾ ਮਾਮਲੇ ਵਿਚ ਦੋਸ਼ ਮੁਤਾਬਕ ਮੁਲਜ਼ਮ (ਪਟੀਸ਼ਨਰ) ਨੇ ਇਕ ਨੌਜਵਾਨ ਦਾ ਗੁਪਤ ਅੰਗ ਕੱਟ ਦਿੱਤਾ ਸੀ | ਪਟੀਸ਼ਨਰ ਖ਼ਿਲਾਫ਼ ਅੰਮਿ੍ਤਸਰ ਪੁਲਿਸ ਨੇ ਕੇਸ ਦਰਜ ਕੀਤਾ ਸੀ | ਕੇਸ ਮੁਤਾਬਿਕ ਸ਼ਿਕਾਇਤਕਰਤਾ ਇਕ ਬਾਬੇ ਦੇ ਸੰਪਰਕ ਵਿਚ ਸੀ ਜੋ ਇਕ ਟਰਾਂਸਜੈਂਡਰ ਸੀ | ਨਵੰਬਰ 2018 ਵਿਚ ਮੁਲਜ਼ਮਾਂ ਨੇ ਉਸ ਨੂੰ ਇਕ ਜਗ੍ਹਾ 'ਤੇ ਬੁਲਾਇਆ ਜਿੱਥੇ ਉਸ ਨੂੰ ਦੋ ਹੋਰ ਟਰਾਂਸਜੈਂਡਰ ਮਿਲੇ | ਜਿਸ ਤੋਂ ਬਾਅਦ ਉਹ ਸ਼ਿਕਾਇਤਕਰਤਾ ਨੂੰ ਗੱਡੀ ਵਿਚ ਕਿਸੇ ਗੁਪਤ ਜਗ੍ਹਾ 'ਤੇ ਲੈ ਗਏ ਅਤੇ ਪਟੀਸ਼ਨਰ ਗੱਡੀ ਚਲਾ ਰਿਹਾ ਸੀ | ਇਸ ਤੋਂ ਬਾਅਦ ਸ਼ਿਕਾਇਤਕਰਤਾ ਬੇਹੋਸ਼ ਹੋ ਗਿਆ ਤੇ ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਹ ਰੇਲਵੇ ਕਰਾਸਿੰਗ ਦੇ ਕੋਲ ਪਿਆ ਸੀ | ਹਸਪਤਾਲ ਵਿਚ ਲਿਜਾਇਆ ਗਿਆ ਤਾਂ ਪਤਾ ਚੱਲਿਆ ਕਿ ਉਸ ਦਾ ਗੁਪਤ ਅੰਗ ਕੱਟ ਦਿੱਤਾ ਗਿਆ ਸੀ | ਪਟੀਸ਼ਨਰ ਮੁਤਾਬਿਕ ਐਫ.ਆਈ.ਆਰ ਇਕ ਕਿੰਨਰ ਬਾਬੇ ਦੇ ਖ਼ਿਲਾਫ਼ ਸੀ ਅਤੇ ਉਸ ਦਾ ਨਾਂਅ ਬਾਅਦ ਵਿਚ ਬਾਬੇ ਦੇ ਬਿਆਨ ਤੋਂ ਬਾਅਦ ਜੋੜਿਆ ਗਿਆ | ਪਟੀਸ਼ਨਰ ਪਿਛਲੇ 1 ਸਾਲ 4 ਮਹੀਨੇ ਤੋਂ ਜੇਲ੍ਹ ਵਿਚ ਹੈ | ਅਜਿਹੇ ਵਿਚ ਉਸ ਨੂੰ ਨਿਯਮਿਤ ਜ਼ਮਾਨਤ ਦਾ ਲਾਭ ਦਿੱਤਾ ਜਾਵੇ | ਹਾਈਕੋਰਟ ਨੇ ਕਿਹਾ ਕਿ ਕਿਸੇ ਦਾ ਗੁਪਤ ਅੰਗ ਕੱਟਣਾ ਬੇਹੱਦ ਗੰਭੀਰ ਅਪਰਾਧ ਹੈ ਅਜਿਹੇ ਵਿਚ ਮੁਲਜ਼ਮ 'ਤੇ ਰਹਿਮ ਨਹੀਂ ਦਿਖਾਇਆ ਜਾ ਸਕਦਾ, ਜਿਸ ਤੋਂ ਬਾਅਦ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਗਿਆ |
ਬਰਨਾਲਾ/ਧਨੌਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ, ਜਤਿੰਦਰ ਸਿੰਘ ਧਨੌਲਾ, ਚੰਗਾਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਬਰਨਾਲਾ ਦੇ ਇੰਚਾਰਜ ਅਤੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਦੇਖਰੇਖ ਹੇਠ ਸਥਾਨਕ ਮੈਰੀਲੈਂਡ ...
ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂੰਜੀਪਤੀਆਂ ਦੀ ਹੱਥ ਠੋਕਾ ਬਣੀ ਮੋਦੀ ਸਰਕਾਰ ਵਲੋਂ ਅੰਨਦਾਤਾ ਨੂੰ ਭਿਖਾਰੀ ਬਣਾਉਣ ਲਈ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਲੋਕ 'ਨਾਂਹ' ਸੁਣ ...
ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਤੋਂ ਇਕ ਦਿਨ ਪਹਿਲਾਂ 28 ਨਵੰਬਰ ਨੂੰ ਪਾਰਟੀ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ...
ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ)- ਨਵਜੋਤ ਸਿੰਘ ਸਿੱਧੂ ਦੇ ਜਿਹੜੇ ਤੀਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਦੀ ਕੁਰਸੀ ਦੀ ਬਲੀ ਲਈ ਸੀ, ਉਨ੍ਹਾਂ ਹੀ ਤੀਰਾਂ ਨੇ ਹੁਣ ਲਗਾਤਾਰ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੋਇਆ ਹੈ, ਭਾਵ ਮੁੱਦੇ ਉਹੀ ਹਨ ਜੋ ਨਵਜੋਤ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਸ਼ਮੋਰ ਦੀ ਤਹਿਸੀਲ ਕਰਮਪੁਰ ਦੇ ਪਿੰਡ ਕੋਟ ਮੀਰ ਬਦਣ ਖ਼ਾਨ ਬਜਾਰਾਣੀ ਵਿਖੇ ...
ਮਲੇਰਕੋਟਲਾ, 27 ਨਵੰਬਰ (ਪਰਮਜੀਤ ਸਿੰਘ ਕੁਠਾਲਾ)- ਮਲੇਰਕੋਟਲਾ ਨੂੰ ਪੰਜਾਬ ਦਾ 27ਵਾਂ ਜ਼ਿਲ੍ਹਾ ਬਣਾਏ ਜਾਣ ਦੇ ਸਰਕਾਰੀ ਫ਼ੈਸਲੇ ਪਿੱਛੇ ਮਲੇਰਕੋਟਲਾ ਹਾਊਸ ਦੀ ਵੱਡੀ ਕੁਰਬਾਨੀ ਦਾ ਖ਼ੁਲਾਸਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ...
ਜਲੰਧਰ, 27 ਨਵੰਬਰ (ਅ.ਬ.)- 3 ਰਿਫਊਜ਼ਲ ਹੋਣ ਦੇ ਬਾਵਜੂਦ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਨਵਜੋਤ ਕੌਰ ਦਾ ਪਾਯੋਨੀਅਰ ਇੰਮੀਗ਼੍ਰੇਸ਼ਨ ਦੇ ਮਾਹਿਰ ਡਾ. ਰਵੀ ਗਰਗ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਲਗਾ ਕੇ ਸੁਪਨਾ ਸਾਕਾਰ ਕੀਤਾ ਗਿਆ | ਨਵਜੋਤ ਕੌਰ ਦਾ ਕਹਿਣਾ ਹੈ ਕਿ ਉਹ ਡਾ. ...
ਜਲੰਧਰ, 27 ਨਵੰਬਰ (ਅ.ਬ.)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਨੇ ਯੂਨੀਵਰਸਿਟੀ ਕੈਨੇਡਾ ਵੈਸਟ ਦੇ ਨਾਲ ਇੱਕ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ ਹਨ ਜਿਸ ਨਾਲ ਹੁਣ ਪਿਰਾਮਿਡ ਕਾਲਜ ਦੇ ਵਿਦਿਆਰਥੀ ਕੈਨੇਡਾ 'ਚ ਯੂਨੀਵਰਸਿਟੀ ਕੈਨੇਡਾ ਵੈਸਟ ਵਿਖੇ ਆਪਣੇ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ...
ਜਲੰਧਰ, 27 ਨਵੰਬਰ (ਸਾਬੀ)- ਪੰਜਾਬ ਖੇਡ ਵਿਭਾਗ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ 'ਚ ਡਾਇਰੈਕਟਰ ਟਰੇਨਿੰਗ ਤੇ ਪਾਠਕ੍ਰਮ ਦੀ ਪੋਸਟ ਭਰਨ ਲਈ ਪੂਰੀ ਵਿਉਂਤਬੰਦੀ ਕਰ ਲਈ ਹੈ ਤੇ ਬੇਸ਼ੱਕ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ 9 ਨਵੰਬਰ 2021 ਨੂੰ ਇਕ ਪੱਤਰ ਜਾਰੀ ਕੀਤਾ ਸੀ ...
ਜਸਵੰਤ ਸਿੰਘ ਜੱਸ
ਅੰਮਿ੍ਤਸਰ, 27 ਨਵੰਬਰ ¸1920 ਵਿਚ ਹੋਂਦ ਵਿਚ ਆਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਲੈ ਕੇ 101 ਵਰਿ੍ਹਆਂ ਦੌਰਾਨ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਇਸ ਮਹਾਨ ਸੰਸਥਾ ਦੇ ਪ੍ਰਧਾਨਾਂ ਦੀ 43 ਵਾਰ ਚੋਣ ਹੋ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ 16 ਨਵੰਬਰ ਨੂੰ ਲੁਧਿਆਣਾ ਵਿਖੇ ਰੀਅਲ ਅਸਟੇਟ ਡਿਵੈਲਪਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ | ਜਿਸ ਸਬੰਧੀ ਅੱਜ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ (ਸੀ. ਬੀ. ਡੀ. ਟੀ.) ਵਲੋਂ ਜਾਰੀ ਸੂਚਨਾ ਅਨੁਸਾਰ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਜਥੇ ਦੀ ਵਾਪਸੀ 'ਚ ਸ਼ਾਮਿਲ ਕੋਲਕਾਤਾ ਦੇ ਇਕ ਜੋੜੇ ਦੀ ਫਿਲਮੀ ਕਹਾਣੀ ਨੇ ਭਾਰਤ ਪਾਕਿ ਸੁਰੱਖਿਆ ਏਜੰਸੀਆਂ ਸਮੇਤ ਹਾਜ਼ਰ ...
ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-11 ਨਵੰਬਰ ਤੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਚੌਥੇ ਗੇੜ ਦੀ ...
ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਸੁਣਵਾਈ ਕਰਦਿਆਂ ਅਹਿਮ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੀ ਲਾੜੀ ਜੇਕਰ ਵਿਆਹ ਦੌਰਾਨ ਨਾਬਾਲਗ ਹੋਵੇ ਤਾਂ ਉਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX