ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 6 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 7 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 8 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 8 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 8 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 9 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 10 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 11 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 11 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 7 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 12 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 12 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 12 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 13 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 14 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 14 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 14 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 15 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 15 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 15 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 minute ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਪੰਜਾਬ / ਜਨਰਲ

ਕੇਜਰੀਵਾਲ ਨੇ ਕੱਚੇ ਅਧਿਆਪਕਾਂ ਦੇ ਧਰਨੇ 'ਚ ਪੁੱਜ ਕੇ ਸੇਵਾਵਾਂ ਰੈਗੂਲਰ ਕਰਨ ਦਾ ਦਿੱਤਾ ਭਰੋਸਾ

ਪੰਜਾਬੀਆਂ ਨੂੰ 'ਆਮ ਆਦਮੀ ਪਾਰਟੀ' ਨੂੰ ਇਕ ਮੌਕਾ ਦੇ ਕੇ ਦੇਖਣ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਜਾਰੀ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਵਾਲੇ ਪੱਕੇ ਧਰਨੇ 'ਚ ਪਹੁੰਚ ਕੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਕਰੀਬ ਇਕ ਸਾਲ ਤੋਂ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਆਗੂ ਰਕੇਸ਼ ਟਿਕੈਤ ਅੱਜ ਆਪਣੀ ਪੰਜਾਬ ਫੇਰੀ ...

ਪੂਰੀ ਖ਼ਬਰ »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼ੋ੍ਰਮਣੀ ਕਮੇਟੀ ਵਲੋਂ ਸ਼ਹੀਦੀ ਸਭਾ ਦੌਰਾਨ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਉਣ ਦਾ ਸੱਦਾ ਸਵੀਕਾਰ ਕੀਤਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ੍ਹ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ | ਸ਼੍ਰੋਮਣੀ ...

ਪੂਰੀ ਖ਼ਬਰ »

ਜਲਦ ਬਣੇਗਾ ਰਾਜ ਭਾਸ਼ਾ ਕਮਿਸ਼ਨ ਤੇ ਲਾਇਬ੍ਰੇਰੀ ਐਕਟ- ਪਰਗਟ ਸਿੰਘ

ਜਲੰਧਰ, 27 ਨਵੰਬਰ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਲੋਕ ਮੰਚ ਪੰਜਾਬ ਅਤੇ ਪੰਜਾਬ ਜਾਗਿ੍ਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ, ਖੇਡਾਂ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਜਰੀਵਾਲ ਨੇ ਦਿੱਲੀ ਦੇ 1 ਲੱਖ ਜ਼ੀਰੋ ਬਿੱਲ ਦਿਖਾਉਂਦਿਆਂ ਚੰਨੀ ਨੂੰ ਅਜਿਹੇ ਸਿਰਫ਼ 1 ਹਜ਼ਾਰ ਦਿਖਾਉਣ ਦੀ ਦਿੱਤੀ ਚੁਣੌਤੀ

ਐੱਸ.ਏ.ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਵਲੋਂ ਮੁਫ਼ਤ ਬਿਜਲੀ ਸਕੀਮ ਤਹਿਤ ਦਿੱਲੀ ਦੇ ਇਕ ਲੱਖ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਕੀਮਤ ਦੇ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਚੰਨੀ ਦੇ ਆਮਦ ਮੌਕੇ ਕੱਚੇ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿਰੋਧ ਪ੍ਰਦਰਸ਼ਨ, ਕਈ ਗਿ੍ਫ਼ਤਾਰ

ਮੁੱਖ ਮੰਤਰੀ ਨੂੰ ਪਿੰਡਾਂ 'ਚੋਂ ਦੀ ਆਉਣਾ ਪਿਆ ਸਮਾਗਮ ਵਾਲੀ ਥਾਂ 'ਤੇ

ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਵਿਖੇ ਆਮਦ ਮੌਕੇ ਪ੍ਰੋਗਰਾਮ ਵਾਲੇ ਸਥਾਨ ਮੈਰੀਲੈਂਡ ਪੈਲੇਸ ਦੇ ਨਜ਼ਦੀਕ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਐਨ.ਐਚ.ਐਮ., ਆਂਗਣਵਾੜੀ ਵਰਕਰ, ਆਸ਼ਾ ਵਰਕਰ, ...

ਪੂਰੀ ਖ਼ਬਰ »

ਸੁਖਬੀਰ ਦਾ ਵੱਡਾ ਦਾਅਵਾ

ਬੇਅਦਬੀ ਦਾ ਕੇਸ ਹੱਲ ਕਰਨ ਦੇ ਨੇੜੇ ਸੀ ਅਕਾਲੀ ਸਰਕਾਰ, ਲੋਕਾਂ ਦੇ ਦਬਾਅ ਹੇਠ ਸੀ.ਬੀ.ਆਈ. ਨੂੰ ਸੌਂਪੀ ਜਾਂਚ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਬੇਅਦਬੀ ਦੇ ਗੰਭੀਰ ਮਸਲੇ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸਿਆਸਤ ਜਾਰੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ 2 ਵਿਦੇਸ਼ੀ ਹੱਥ ਗੋਲਿਆਂ ਤੇ 2 ਪਿਸਤੌਲਾਂ ਸਮੇਤ ਨੌਜਵਾਨ ਦੀ ਗਿ੍ਫਤਾਰੀ ਦਾ

ਪੁਛਗਿੱਛ ਲਈ 2 ਦਿਨ ਦਾ ਹੋਰ ਲਿਆ ਪੁਲਿਸ ਰਿਮਾਂਡ ਹੈਰੀ ਇੰਗਲੈਂਡ ਦਾ ਨਾਂਅ ਆਇਆ ਸਾਹਮਣੇ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਵਿਸ਼ੇਸ਼ ਅਪਰੇਸ਼ਨ ਸੈਲ ਦੀ ਪੁਲਿਸ ਵਲੋਂ ਅੱਜ 2 ਦਿਨ ਦਾ ਹੋਰ ਰਿਮਾਂਡ ਲੈ ਲਿਆ ਗਿਆ ਹੈ | ਪੁਲਿਸ ਅਨੁਸਾਰ ਖਾੜਕੂਵਾਦ ਨੂੰ ਮੁੜ ਸੁਰਜੀਤ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ- ਬਾਦਲ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਇਕ ਕਾਲਜ ਦੇ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਾਮੇ ਵਲੋਂ ਭਾਣਜੀ ਦਾ ਕਤਲ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੀ ਤੇਜਬਾਗ ਕਾਲੋਨੀ ਵਿਖੇ ਮਾਮੇ ਵਲੋਂ ਤਿੰਨ ਸਾਲਾ ਭਾਣਜੀ ਦਾ ਕਤਲ ਕਰ ਦਿੱਤਾ ਗਿਆ | ਕਰੀਬ 11 ਵਜੇ ਬੱਚੀ ਮਾਹਿਰਾ (ਵਾਸੀ ਕਪੂਰਥਲਾ) ਦੇ ਕਤਲ ਹੋਣ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਿਸ ਅਤੇ ਫੌਰੈਸਿਕ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿ ਨੌਜਵਾਨ ਨੂੰ ਬੀ.ਐੱਸ.ਐੱਫ. ਨੇ ਪਾਕਿ ਰੇਂਜਰਾਂ ਹਵਾਲੇ ਕੀਤਾ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਨੇੜੇ ਗਲਤੀ ਨਾਲ ਭਾਰਤੀ ਖੇਤਰ 'ਚ ਦਾਖਲ ਹੋਏ ਨੌਜਵਾਨ ਨੂੰ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਦੇਰ ...

ਪੂਰੀ ਖ਼ਬਰ »

ਵਿਅਕਤੀ ਦਾ ਗੁਪਤ ਅੰਗ ਕੱਟਣ ਵਾਲਾ ਰਹਿਮ ਦਾ ਹੱਕਦਾਰ ਨਹੀਂ- ਹਾਈਕੋਰਟ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਵਿਅਕਤੀ ਦਾ ਗੁਪਤ ਅੰਗ ਕੱਟਣ ਵਰਗਾ ਕੰਮ ਕਰਨ ਵਾਲਾ ਮੁਲਜ਼ਮ ਰਹਿਮ ਦਾ ਹੱਕਦਾਰ ਨਹੀਂ | ਮੌਜੂਦਾ ਮਾਮਲੇ ਵਿਚ ਦੋਸ਼ ਮੁਤਾਬਕ ਮੁਲਜ਼ਮ (ਪਟੀਸ਼ਨਰ) ਨੇ ਇਕ ਨੌਜਵਾਨ ਦਾ ...

ਪੂਰੀ ਖ਼ਬਰ »

ਬੇਅਦਬੀ, ਨਸ਼ਿਆਂ ਤੇ ਲੁੱਟ-ਖਸੁੱਟ ਦਾ ਪੂਰਾ ਹਿਸਾਬ ਕਰਾਂਗੇ- ਚੰਨੀ

ਕੈਪਟਨ, ਬਾਦਲ ਪਰਿਵਾਰ ਤੇ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ

ਬਰਨਾਲਾ/ਧਨੌਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ, ਜਤਿੰਦਰ ਸਿੰਘ ਧਨੌਲਾ, ਚੰਗਾਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਬਰਨਾਲਾ ਦੇ ਇੰਚਾਰਜ ਅਤੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਦੇਖਰੇਖ ਹੇਠ ਸਥਾਨਕ ਮੈਰੀਲੈਂਡ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਜੂਝਣ ਵਾਲੇ ਕੇਂਦਰ ਸਰਕਾਰ ਤੋਂ 'ਨਾਂਹ' ਸੁਣਨ ਲਈ ਨਹੀਂ ਬੈਠੇ-ਟਿਕੈਤ

ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂੰਜੀਪਤੀਆਂ ਦੀ ਹੱਥ ਠੋਕਾ ਬਣੀ ਮੋਦੀ ਸਰਕਾਰ ਵਲੋਂ ਅੰਨਦਾਤਾ ਨੂੰ ਭਿਖਾਰੀ ਬਣਾਉਣ ਲਈ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਲੋਕ 'ਨਾਂਹ' ਸੁਣ ...

ਪੂਰੀ ਖ਼ਬਰ »

ਸੁਖਬੀਰ ਅੱਜ ਕਰਨਗੇ ਪਾਰਟੀ ਨਾਲ ਸੰਬੰਧਿਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਅਹਿਮ ਮੀਟਿੰਗ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਤੋਂ ਇਕ ਦਿਨ ਪਹਿਲਾਂ 28 ਨਵੰਬਰ ਨੂੰ ਪਾਰਟੀ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ...

ਪੂਰੀ ਖ਼ਬਰ »

ਸਿੱਧੂ ਵਲੋਂ ਛੱਡੇ ਤੀਰਾਂ 'ਚ ਲਗਾਤਾਰ ਘਿਰ ਰਹੀ ਹੈ ਚੰਨੀ ਸਰਕਾਰ

ਕਿਤੇ ਸੂਬਾ ਪ੍ਰਧਾਨ ਦੀ ਤੀਰਅੰਦਾਜ਼ੀ ਨਾਲ ਹੀ ਨਾ ਡੁੱਬ ਜਾਵੇ ਕਾਂਗਰਸ ਦੀ 2022 ਵਿਧਾਨ ਸਭਾ ਚੋਣਾਂ ਦੀ ਬੇੜੀ

ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ)- ਨਵਜੋਤ ਸਿੰਘ ਸਿੱਧੂ ਦੇ ਜਿਹੜੇ ਤੀਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਦੀ ਕੁਰਸੀ ਦੀ ਬਲੀ ਲਈ ਸੀ, ਉਨ੍ਹਾਂ ਹੀ ਤੀਰਾਂ ਨੇ ਹੁਣ ਲਗਾਤਾਰ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੋਇਆ ਹੈ, ਭਾਵ ਮੁੱਦੇ ਉਹੀ ਹਨ ਜੋ ਨਵਜੋਤ ...

ਪੂਰੀ ਖ਼ਬਰ »

ਪਾਕਿ ਦੇ ਗੁਰਦੁਆਰਾ ਸ੍ਰੀ ਹਰਿਕਿਸ਼ਨ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਸ਼ਮੋਰ ਦੀ ਤਹਿਸੀਲ ਕਰਮਪੁਰ ਦੇ ਪਿੰਡ ਕੋਟ ਮੀਰ ਬਦਣ ਖ਼ਾਨ ਬਜਾਰਾਣੀ ਵਿਖੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਕੈਪਟਨ ਨੇ ਨਹੀਂ, ਸਗੋਂ ਰਾਹੁਲ ਗਾਂਧੀ ਨੇ ਬਣਾਇਆ-ਮੁਹੰਮਦ ਮੁਸਤਫ਼ਾ

ਮਲੇਰਕੋਟਲਾ, 27 ਨਵੰਬਰ (ਪਰਮਜੀਤ ਸਿੰਘ ਕੁਠਾਲਾ)- ਮਲੇਰਕੋਟਲਾ ਨੂੰ ਪੰਜਾਬ ਦਾ 27ਵਾਂ ਜ਼ਿਲ੍ਹਾ ਬਣਾਏ ਜਾਣ ਦੇ ਸਰਕਾਰੀ ਫ਼ੈਸਲੇ ਪਿੱਛੇ ਮਲੇਰਕੋਟਲਾ ਹਾਊਸ ਦੀ ਵੱਡੀ ਕੁਰਬਾਨੀ ਦਾ ਖ਼ੁਲਾਸਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ...

ਪੂਰੀ ਖ਼ਬਰ »

3 ਰਿਫਊਜ਼ਲ ਦੇ ਬਾਅਦ ਲੱਗਿਆ ਕੈਨੇਡਾ ਸਟੱਡੀ ਵੀਜ਼ਾ

ਜਲੰਧਰ, 27 ਨਵੰਬਰ (ਅ.ਬ.)- 3 ਰਿਫਊਜ਼ਲ ਹੋਣ ਦੇ ਬਾਵਜੂਦ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਨਵਜੋਤ ਕੌਰ ਦਾ ਪਾਯੋਨੀਅਰ ਇੰਮੀਗ਼੍ਰੇਸ਼ਨ ਦੇ ਮਾਹਿਰ ਡਾ. ਰਵੀ ਗਰਗ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਲਗਾ ਕੇ ਸੁਪਨਾ ਸਾਕਾਰ ਕੀਤਾ ਗਿਆ | ਨਵਜੋਤ ਕੌਰ ਦਾ ਕਹਿਣਾ ਹੈ ਕਿ ਉਹ ਡਾ. ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਨੇ ਅੰਡਰਗਰੈਜੂਏਟ ਕੋਰਸਾਂ ਲਈ ਯੂਨੀਵਰਸਿਟੀ ਆਫ ਕੈਨੇਡਾ ਵੈਸਟ ਨਾਲ ਸਮਝੌਤਾ ਕੀਤਾ

ਜਲੰਧਰ, 27 ਨਵੰਬਰ (ਅ.ਬ.)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਨੇ ਯੂਨੀਵਰਸਿਟੀ ਕੈਨੇਡਾ ਵੈਸਟ ਦੇ ਨਾਲ ਇੱਕ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ ਹਨ ਜਿਸ ਨਾਲ ਹੁਣ ਪਿਰਾਮਿਡ ਕਾਲਜ ਦੇ ਵਿਦਿਆਰਥੀ ਕੈਨੇਡਾ 'ਚ ਯੂਨੀਵਰਸਿਟੀ ਕੈਨੇਡਾ ਵੈਸਟ ਵਿਖੇ ਆਪਣੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਵਿਦਿਆਰਥਣ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ...

ਪੂਰੀ ਖ਼ਬਰ »

ਟਿੱਚ ਸਮਝਦਾ ਹੈ ਪੰਜਾਬ ਦਾ ਖੇਡ ਵਿਭਾਗ ਮੁੱਖ ਮੰਤਰੀ ਦੇ ਹੁਕਮਾਂ ਨੂੰ . . .

ਜਲੰਧਰ, 27 ਨਵੰਬਰ (ਸਾਬੀ)- ਪੰਜਾਬ ਖੇਡ ਵਿਭਾਗ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ 'ਚ ਡਾਇਰੈਕਟਰ ਟਰੇਨਿੰਗ ਤੇ ਪਾਠਕ੍ਰਮ ਦੀ ਪੋਸਟ ਭਰਨ ਲਈ ਪੂਰੀ ਵਿਉਂਤਬੰਦੀ ਕਰ ਲਈ ਹੈ ਤੇ ਬੇਸ਼ੱਕ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ 9 ਨਵੰਬਰ 2021 ਨੂੰ ਇਕ ਪੱਤਰ ਜਾਰੀ ਕੀਤਾ ਸੀ ਤੇ ਇਸ ਤਹਿਤ ਸੇਵਾ ਨਿਵਿਰਤੀ ਤੋਂ ਬਾਅਦ ਜਿਹੜੇ ਕਰਮਚਾਰੀ ਮੁੜ ਨਿਯੁਕਤ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਖ਼ਤਮ ਕਰਨ ਦੀ ਕਾਰਵਾਈ ਕੀਤੀ ਜਾਵੇ ਤੇ ਇਸ ਦੇ ਪੰਜਾਬ ਖੇਡ ਵਿਭਾਗ ਨੇ ਸੰਯੁਕਤ ਡਾਇਰੈਕਟਰ ਨੂੰ ਫ਼ੌਰਨ ਫ਼ਾਰਗ ਕਰ ਦਿੱਤਾ ਪਰ ਪੀ.ਆਈ.ਐੱਸ. ਵਿਚ ਉਮਰ ਦੀ ਹੱਦ ਲੁਕੋ ਕੇ ਜਾਰੀ ਕੀਤੇ ਡਾਇਰੈਕਟਰ ਟਰੇਨਿੰਗ ਦੀ ਪੋਸਟ ਨੂੰ ਭਰਨ ਲਈ ਬਹੁਤ ਹੀ ਕਾਹਲੀ ਕੀਤੀ ਜਾ ਰਹੀ ਹੈ ਤੇ ਇਸ ਦੀ ਆਖ਼ਰੀ ਮਿਤੀ 25 ਨਵੰਬਰ ਸੀ ਤੇ ਹੁਣ 29 ਨਵੰਬਰ ਨੂੰ ਇਸ ਪੋਸਟ ਦੀ ਇੰਟਰਵਿਊ ਵੀ ਰੱਖ ਲਈ ਹੈ ਤੇ ਇਕ ਤਰ੍ਹਾਂ ਦੇ ਨਾਲ ਪੰਜਾਬ ਖੇਡ ਵਿਭਾਗ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਸਮਝ ਕੇ ਇਹ ਕਾਰਵਾਈ ਕਿਸੇ ਚਹੇਤੇ ਨੂੰ ਅਡਜੈਸਟ ਕਰਨ ਲਈ ਕਰ ਰਿਹਾ ਹੈ। ਬੇਸ਼ੱਕ ਸਾਬਕਾ ਪੀ.ਸੀ.ਐੱਸ ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਇਸ ਪੋਸਟ ਨੂੰ ਗ਼ਲਤ ਤਰੀਕੇ ਨਾਲ ਭਰਨ ਲਈ ਪੰਜਾਬ ਸਰਕਾਰ ਨੂੰ ਸ਼ਿਕਾਇਤ ਵੀ ਕੀਤੀ ਸੀ ਤੇ ਅਦਾਲਤ 'ਚ ਜਾਣ ਦੀ ਗੱਲ ਕਹੀ ਸੀ ਪਰ ਵਿਭਾਗ ਤੇ ਇਸ ਦਾ ਕੋਈ ਵੀ ਅਸਰ ਨਹੀਂ ਹੋਇਆ।
ਕਿੰਨੇ ਕਰਮਚਾਰੀਆਂ ਨੇ ਕੀਤਾ ਅਪਲਾਈ
ਇਸ ਪੋਸਟ ਦੇ ਲਈ 5 ਕਰਮਚਾਰੀਆਂ ਨੇ ਅਪਲਾਈ ਕੀਤਾ ਹੈ ਤੇ ਇਸ ਵਿਚ ਵੀ ਸੁਖਬੀਰ ਸਿੰਘ ਗਰੇਵਾਲ, ਸ਼੍ਰੀਮਤੀ ਕਮਲਾ ਚੀਮਾ ਦਲਾਲ (ਹਰਿਆਣਾ) ਅਤੇ ਗੁਰਦੇਵ ਸਿੰਘ ਸਪੁੱਤਰ ਜੁਗਿੰਦਰ ਸਿੰਘ ਜਿਸ ਦਾ ਕੋਈ ਪਤਾ, ਫ਼ੋਨ ਨੰਬਰ ਤੇ ਈ-ਮੇਲ ਵੀ ਦਰਜ ਨਹੀਂ ਹੈ ਜੋ ਪੀ.ਆਈ.ਐੱਸ ਦਾ ਅਥਲੈਟਿਕਸ ਕੋਚ ਹੈ, ਬੀ.ਆਈ ਫਰਨਾਡਿੰਜ ਜੋ ਪੀ.ਆਈ.ਐਸ ਦਾ ਬਾਕਸਿੰਗ ਦਾ ਕੋਚ ਹੈ ਤੇ ਇਹ ਵਿਦੇਸ਼ੀ ਹੈ ਤੇ ਇਸ ਦਾ ਸਿਰਫ਼ ਫ਼ੋਨ ਨੰਬਰ ਤੇ ਈਮੇਲ ਦਰਜ ਹੈ ਤੇ ਹੁਣ ਵਿਦੇਸ਼ੀ ਨੂੰ ਪੰਜਾਬ ਸਰਕਾਰ ਡਾਇਰੈਕਟਰ ਲਗਾ ਸਕਦੀ ਹੈ ਤੇ ਅੰਤ ਵਿਚ ਓਲੰਪੀਅਨ, ਦਰੋਣਾਚਾਰੀਆ ਤੇ ਧਿਆਨ ਚੰਦ ਐਵਾਰਡੀ ਰਜਿੰਦਰ ਸਿੰਘ ਜੂਨੀਅਰ ਹੈ। ਇਕ ਤਰ੍ਹਾਂ ਨਾਲ ਵਿਭਾਗ ਨੇ ਸਾਰੀ ਖਾਨਾਪੂਰਤੀ ਕਰ ਲਈ ਸੀ ਪਰ ਓਲੰਪੀਅਨ ਰਜਿੰਦਰ ਸਿੰਘ ਨੇ ਐਨ ਮੌਕੇ 'ਤੇ ਖੇਡ ਵਿਗਾੜਨ ਦੀ ਕੋਸ਼ਿਸ਼ ਜ਼ਰੂਰ ਕੀਤੀ ਹੈ।
ਕੌਣ ਕੌਣ ਚੋਣ ਕਮੇਟੀ ਦੇ ਅਹੁਦੇਦਾਰ
ਇਸ ਪੋਸਟ ਲਈ ਜੋ ਚੋਣ ਕਮੇਟੀ ਬਣਾਈ ਗਈ ਹੈ ਉਸ ਦੇ ਡੀ.ਜੀ. ਸਾਈ, ਕੌਮਾਂਤਰੀ ਖਿਡਾਰੀ ਜੈਪਾਲ ਸਿੰਘ ਤੇ ਪੀ.ਆਈ.ਐਸ ਦੇ ਮੌਜੂਦਾ ਕੋਚ ਦਰੋਣਾਚਾਰੀਆ ਐਵਾਰਡੀ ਐੱਸ.ਐੱਸ.ਪੰਨੂੰ ਹਨ ਤੇ ਐਨ.ਆਈ.ਐਸ ਪਟਿਆਲਾ ਦੇ ਕਾਰਜਕਾਰੀ ਡਾਇਰੈਕਟਰ ਨੂੰ ਛੱਡ ਕੇ ਦਿੱਲੀ ਤੋਂ ਡੀ.ਜੀ. ਸਾਈ ਨੂੰ ਰੱਖਿਆ ਹੈ ਤੇ ਹੁਣ ਪੀ.ਆਈ.ਐਸ ਦੇ ਮੌਜੂਦਾ ਅਥਲੈਟਿਕਸ ਕੋਚ ਆਪਣੇ ਡਾਇਰੈਕਟਰ ਨੂੰ ਨਿਯੁਕਤੀ ਵੀ ਕਰਨਗੇ ਇਹ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ।
ਮਰਜ਼ ਠੀਕ ਕਰਨ ਲਈ ਪੁਰਾਣੇ ਤਜਰਬੇਕਾਰ ਡਾਕਟਰ ਜ਼ਰੂਰੀ
ਬੀਤੇ ਦਿਨੀਂ ਜਲੰਧਰ ਦੇ ਸਰਕਟ ਹਾਊਸ 'ਚ ਪੰਜਾਬ ਦੇ ਖੇਡ ਮੰਤਰੀ ਨੂੰ ਜਦੋਂ ਇਸ ਪੋਸਟ ਸਬੰਧੀ ਇਕ ਪੱਤਰਕਾਰ ਨੇ ਸਵਾਲ ਕੀਤਾ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਤੇ ਉਮਰ ਦੀ ਹੱਦ ਲੁਕੋ ਕੇ ਇਹ ਨਿਯੁਕਤੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੇ ਜਵਾਬ ਦਿੱਤਾ ਕਿ ਪੁਰਾਣਾ ਤਜਰਬੇਕਾਰ ਡਾਕਟਰ ਸਹੀ ਬਿਮਾਰੀ ਦਾ ਇਲਾਜ ਕਰਦਾ ਹੈ। ਇਸ ਤੋਂ ਸਿੱਧ ਹੋ ਜਾਂਦਾ ਹੈ ਸਾਰਾ ਕੁੱਝ ਫਿਕਸ ਹੈ ਤੇ ਸੂਈ ਕਿਸ ਦੇ ਦੁਆਲੇ ਘੁੰਮ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਸੰਨ 1962 ਤੋਂ ਬਾਅਦ ਮਾਝਾ ਖੇਤਰ ਦੇ ਕਿਸੇ ਸ਼ੋ੍ਰਮਣੀ ਕਮੇਟੀ ਮੈਂਬਰ ਸਿਰ ਨਹੀਂ ਸਜਿਆ ਮਿੰਨੀ ਸਿੱਖ ਪਾਰਲੀਮੈਂਟ ਦੀ ਪ੍ਰਧਾਨਗੀ ਦਾ ਤਾਜ

ਪਹਿਲੇ ਚਾਰ ਦਹਾਕਿਆਂ ਦੌਰਾਨ ਮਾਝਾ ਖੇਤਰ ਦੇ 11 ਦੇ ਕਰੀਬ ਆਗੂ ਨਿਭਾ ਚੁੱਕੇ ਹਨ ਪ੍ਰਧਾਨ ਵਜੋਂ ਅਹਿਮ ਸੇਵਾਵਾਂ

ਜਸਵੰਤ ਸਿੰਘ ਜੱਸ ਅੰਮਿ੍ਤਸਰ, 27 ਨਵੰਬਰ ¸1920 ਵਿਚ ਹੋਂਦ ਵਿਚ ਆਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਲੈ ਕੇ 101 ਵਰਿ੍ਹਆਂ ਦੌਰਾਨ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਇਸ ਮਹਾਨ ਸੰਸਥਾ ਦੇ ਪ੍ਰਧਾਨਾਂ ਦੀ 43 ਵਾਰ ਚੋਣ ਹੋ ...

ਪੂਰੀ ਖ਼ਬਰ »

ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ ਵਲੋਂ ਪੰਜਾਬ ਦੇ ਦੋ ਰੀਅਲ ਅਸਟੇਟ ਡਿਵੈਲਪਰਾਂ 'ਤੇ ਛਾਪੇਮਾਰੀ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ 16 ਨਵੰਬਰ ਨੂੰ ਲੁਧਿਆਣਾ ਵਿਖੇ ਰੀਅਲ ਅਸਟੇਟ ਡਿਵੈਲਪਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ | ਜਿਸ ਸਬੰਧੀ ਅੱਜ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ (ਸੀ. ਬੀ. ਡੀ. ਟੀ.) ਵਲੋਂ ਜਾਰੀ ਸੂਚਨਾ ਅਨੁਸਾਰ ...

ਪੂਰੀ ਖ਼ਬਰ »

ਲਾਹੌਰ ਆਪਣੀ ਪਤਨੀ ਦਾ ਨਿਕਾਹ ਕਰਾਉਣ ਪਹੁੰਚੇ ਕੋਲਕਾਤਾ ਦੇ ਜੋੜੇ ਨੂੰ ਜਥੇ ਨਾਲ ਭੇਜਿਆ ਵਾਪਸ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਜਥੇ ਦੀ ਵਾਪਸੀ 'ਚ ਸ਼ਾਮਿਲ ਕੋਲਕਾਤਾ ਦੇ ਇਕ ਜੋੜੇ ਦੀ ਫਿਲਮੀ ਕਹਾਣੀ ਨੇ ਭਾਰਤ ਪਾਕਿ ਸੁਰੱਖਿਆ ਏਜੰਸੀਆਂ ਸਮੇਤ ਹਾਜ਼ਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਚੱਲ ਰਿਹਾ ਰੋਸ ਧਰਨਾ ਤੇ ਹੜਤਾਲ ਵਾਪਸ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-11 ਨਵੰਬਰ ਤੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਚੌਥੇ ਗੇੜ ਦੀ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਹਾਈਕੋਰਟ ਦੇ ਆਦੇਸ਼

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਸੁਣਵਾਈ ਕਰਦਿਆਂ ਅਹਿਮ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੀ ਲਾੜੀ ਜੇਕਰ ਵਿਆਹ ਦੌਰਾਨ ਨਾਬਾਲਗ ਹੋਵੇ ਤਾਂ ਉਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX