ਤਾਜਾ ਖ਼ਬਰਾਂ


ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . .  32 minutes ago
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . .  38 minutes ago
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . .  about 2 hours ago
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . .  about 3 hours ago
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  about 3 hours ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  about 3 hours ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  about 3 hours ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  about 4 hours ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  about 4 hours ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  about 3 hours ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  about 5 hours ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . .  about 6 hours ago
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . .  about 6 hours ago
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . .  about 6 hours ago
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੁਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . .  about 5 hours ago
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੁਚਾਲ ਆਇਆ ਹੈ। ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . .  about 7 hours ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
ਲੋਕ ਸਭਾ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਪੰਜਾਬ / ਜਨਰਲ

ਕੇਜਰੀਵਾਲ ਨੇ ਕੱਚੇ ਅਧਿਆਪਕਾਂ ਦੇ ਧਰਨੇ 'ਚ ਪੁੱਜ ਕੇ ਸੇਵਾਵਾਂ ਰੈਗੂਲਰ ਕਰਨ ਦਾ ਦਿੱਤਾ ਭਰੋਸਾ

ਪੰਜਾਬੀਆਂ ਨੂੰ 'ਆਮ ਆਦਮੀ ਪਾਰਟੀ' ਨੂੰ ਇਕ ਮੌਕਾ ਦੇ ਕੇ ਦੇਖਣ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਜਾਰੀ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਵਾਲੇ ਪੱਕੇ ਧਰਨੇ 'ਚ ਪਹੁੰਚ ਕੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਕਰੀਬ ਇਕ ਸਾਲ ਤੋਂ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਆਗੂ ਰਕੇਸ਼ ਟਿਕੈਤ ਅੱਜ ਆਪਣੀ ਪੰਜਾਬ ਫੇਰੀ ...

ਪੂਰੀ ਖ਼ਬਰ »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼ੋ੍ਰਮਣੀ ਕਮੇਟੀ ਵਲੋਂ ਸ਼ਹੀਦੀ ਸਭਾ ਦੌਰਾਨ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਉਣ ਦਾ ਸੱਦਾ ਸਵੀਕਾਰ ਕੀਤਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ੍ਹ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ | ਸ਼੍ਰੋਮਣੀ ...

ਪੂਰੀ ਖ਼ਬਰ »

ਜਲਦ ਬਣੇਗਾ ਰਾਜ ਭਾਸ਼ਾ ਕਮਿਸ਼ਨ ਤੇ ਲਾਇਬ੍ਰੇਰੀ ਐਕਟ- ਪਰਗਟ ਸਿੰਘ

ਜਲੰਧਰ, 27 ਨਵੰਬਰ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਲੋਕ ਮੰਚ ਪੰਜਾਬ ਅਤੇ ਪੰਜਾਬ ਜਾਗਿ੍ਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ, ਖੇਡਾਂ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਅਮਲੀ ਤੌਰ 'ਤੇ ਲਾਗੂ ਕਰਵਾਉਣ ਲਈ ਜਿੱਥੇ ਰਾਜ ਭਾਸ਼ਾ ਕਮਿਸ਼ਨ ਦਾ ਗਠਨ ਕੀਤਾ ਜਾ ਰਿਹਾ ਹੈ, ਉੱਥੇ ਸੂਬੇ ਅੰਦਰ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਾਇਬ੍ਰੇਰੀ ਐਕਟ ਵੀ ਜਲਦ ਬਣਾਇਆ ਜਾ ਰਿਹਾ ਹੈ | ਸਿੱਖਿਆ ਨੂੰ ਅਸਲ ਵਿਕਾਸ ਦੱਸਦਿਆਂ ਉਨ੍ਹਾਂ ਕਿਹਾ ਕਿ ਸਮਾਜ ਜਾਂ ਦੇਸ਼ ਦੀ ਤਰੱਕੀ ਬੱਚਿਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਮਿਆਰੀ ਸਿੱਖਿਆ 'ਤੇ ਨਿਰਭਰ ਕਰਦੀ ਹੈ | ਇਸ ਮੌਕੇ ਪੰਜਾਬ ਲੋਕ ਮੰਚ ਤੇ ਪੰਜਾਬ ਜਾਗਿ੍ਤੀ ਮੰਚ ਵੱਲੋਂ ਸਾਂਝੇ ਤੌਰ 'ਤੇ ਦਿੱਤੇ ਲਾਇਬ੍ਰੇਰੀ ਐਕਟ ਦੇ ਖਰੜੇ ਸੰਬੰਧੀ ਉਨ੍ਹਾਂ ਕਿਹਾ ਕਿ ਇਹ ਐਕਟ ਨੂੰ ਜਲਦ ਅਮਲ 'ਚ ਲਿਆਂਦਾ ਜਾਵੇਗਾ | ਉਨ੍ਹਾਂ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸਨਮਾਨ ਵਜੋਂ ਦਿੱਤੇ ਇਕ ਲੱਖ ਰੁਪਏ ਸੰਸਥਾ ਨੂੰ ਵਾਪਸ ਕਰਦੇ ਹੋਏ ਆਪਣੇ ਵਲੋਂ ਵੀ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਸਮਾਗਮ ਦੌਰਾਨ ਪਰਗਟ ਸਿੰਘ ਨੂੰ 'ਪੰਜਾਬ ਦਾ ਮਾਣ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ਾਇਰ ਸੁਰਜੀਤ ਪਾਤਰ ਦੇ ਬੇਟੇ ਮਨਰਾਜ ਪਾਤਰ ਨੇ ਪ੍ਰੋਗਰਾਮ ਨੂੰ ਸੰਗੀਤਕ ਰੰਗ 'ਚ ਰੰਗਦੇ ਹੋਏ ਆਪਣੇ ਪਿਤਾ ਦੀਆਂ ਰਚਨਾਵਾਂ ਨੂੰ ਪੇਸ਼ ਕੀਤਾ | ਇਸ ਮੌਕੇ ਡਾ. ਸੁਰਜੀਤ ਪਾਤਰ ਨੇ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਤਰੱਕੀ ਲਈ ਹੋਰ ਸੁਹਿਰਦ ਯਤਨ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਡਾ. ਸੁਰਜੀਤ ਪਾਤਰ ਨੂੰ 'ਆਪਣੀ ਆਵਾਜ਼' ਪੁਰਸਕਾਰ, ਕਵਿੱਤਰੀ ਸੁਰਿੰਦਰ ਗਿੱਲ ਜੈਪਾਲ ਨੂੰ 'ਕਾਵਿ ਲੋਕ' ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਭਾਸ਼ਾ ਅਧਿਕਾਰੀਆਂ ਸਮੇਤ ਹੋਰਨਾਂ ਸ਼ਖਸੀਅਤਾਂ ਨੂੰ ਵੀ 'ਮਾਤ ਭਾਸ਼ਾ ਸੇਵਾ' ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਅਤੇ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਲਾਇਬ੍ਰੇਰੀ ਐਕਟ ਬਣਾਏ ਜਾਣ ਦੀ ਮੰਗ ਕਰਦਿਆਂ ਨੌਜਵਾਨਾਂ ਅੰਦਰ ਪੜ੍ਹਨ ਸਬੰਧੀ ਰੁਚੀ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪਰਗਟ ਸਿੰਘ ਵਲੋਂ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ | ਮੰਚ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਨੇ ਸਾਰਿਆਂ ਦਾ ਧੰਨਵਾਦ ਕੀਤਾ |
ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ: ਗੁਰਪਿੰਦਰ ਸਿੰਘ ਸਮਰਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਮੰਚ ਦਾ ਸੰਚਾਲਨ ਦੀਪਕ ਸ਼ਰਮਾ ਚਨਾਰਥਲ ਨੇ ਕੀਤੀ | ਇਸ ਮੌਕੇ ਡਾ: ਕਮਲੇਸ਼ ਸਿੰਘ ਦੁੱਗਲ, ਪ੍ਰੋ: ਗੋਪਾਲ ਸਿੰਘ ਬੁੱਟਰ, ਸੁਖਵਿੰਦਰ ਸਿੰਘ ਸੰਘਾ, ਸਰਿਤਾ ਤਿਵਾੜੀ, ਹਰਜਿੰਦਰ ਸਿੰਘ ਅਟਵਾਲ, ਬਲਜੀਤ ਸਿੰਘ ਸੰਘਾ, ਸੁਰਿੰਦਰ ਸਿੰਘ ਮਕਸੂਦਪੁਰੀ ਤੇ ਹੋਰ ਨਾਮਵਰ ਸ਼ਖਸੀਅਤਾਂ ਮੌਜੂਦ ਸਨ | ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਦੀ ਕਾਵਿ ਪੁਸਤਕ 'ਪਾਣੀ ਹੋਏ ਵਿਚਾਰ' ਅਤੇ ਸੁਰਿੰਦਰ ਸਿੰਘ ਸੁੰਨੜ ਦੀ ਪੁਸਤਕ 'ਪ੍ਰਮਾਤਮਾ ਇਕ ਹੈ' ਅਤੇ ਗਾਇਕ ਕਰਮਜੀਤ ਸਿੰਘ ਗਰੇਵਾਲ ਵਲੋਂ ਗਾਏ ਗੀਤਾਂ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਕੇਜਰੀਵਾਲ ਨੇ ਦਿੱਲੀ ਦੇ 1 ਲੱਖ ਜ਼ੀਰੋ ਬਿੱਲ ਦਿਖਾਉਂਦਿਆਂ ਚੰਨੀ ਨੂੰ ਅਜਿਹੇ ਸਿਰਫ਼ 1 ਹਜ਼ਾਰ ਦਿਖਾਉਣ ਦੀ ਦਿੱਤੀ ਚੁਣੌਤੀ

ਐੱਸ.ਏ.ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਵਲੋਂ ਮੁਫ਼ਤ ਬਿਜਲੀ ਸਕੀਮ ਤਹਿਤ ਦਿੱਲੀ ਦੇ ਇਕ ਲੱਖ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਕੀਮਤ ਦੇ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਚੰਨੀ ਦੇ ਆਮਦ ਮੌਕੇ ਕੱਚੇ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿਰੋਧ ਪ੍ਰਦਰਸ਼ਨ, ਕਈ ਗਿ੍ਫ਼ਤਾਰ

ਮੁੱਖ ਮੰਤਰੀ ਨੂੰ ਪਿੰਡਾਂ 'ਚੋਂ ਦੀ ਆਉਣਾ ਪਿਆ ਸਮਾਗਮ ਵਾਲੀ ਥਾਂ 'ਤੇ

ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਵਿਖੇ ਆਮਦ ਮੌਕੇ ਪ੍ਰੋਗਰਾਮ ਵਾਲੇ ਸਥਾਨ ਮੈਰੀਲੈਂਡ ਪੈਲੇਸ ਦੇ ਨਜ਼ਦੀਕ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਐਨ.ਐਚ.ਐਮ., ਆਂਗਣਵਾੜੀ ਵਰਕਰ, ਆਸ਼ਾ ਵਰਕਰ, ...

ਪੂਰੀ ਖ਼ਬਰ »

ਸੁਖਬੀਰ ਦਾ ਵੱਡਾ ਦਾਅਵਾ

ਬੇਅਦਬੀ ਦਾ ਕੇਸ ਹੱਲ ਕਰਨ ਦੇ ਨੇੜੇ ਸੀ ਅਕਾਲੀ ਸਰਕਾਰ, ਲੋਕਾਂ ਦੇ ਦਬਾਅ ਹੇਠ ਸੀ.ਬੀ.ਆਈ. ਨੂੰ ਸੌਂਪੀ ਜਾਂਚ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਬੇਅਦਬੀ ਦੇ ਗੰਭੀਰ ਮਸਲੇ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸਿਆਸਤ ਜਾਰੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ 2 ਵਿਦੇਸ਼ੀ ਹੱਥ ਗੋਲਿਆਂ ਤੇ 2 ਪਿਸਤੌਲਾਂ ਸਮੇਤ ਨੌਜਵਾਨ ਦੀ ਗਿ੍ਫਤਾਰੀ ਦਾ

ਪੁਛਗਿੱਛ ਲਈ 2 ਦਿਨ ਦਾ ਹੋਰ ਲਿਆ ਪੁਲਿਸ ਰਿਮਾਂਡ ਹੈਰੀ ਇੰਗਲੈਂਡ ਦਾ ਨਾਂਅ ਆਇਆ ਸਾਹਮਣੇ

ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਵਿਸ਼ੇਸ਼ ਅਪਰੇਸ਼ਨ ਸੈਲ ਦੀ ਪੁਲਿਸ ਵਲੋਂ ਅੱਜ 2 ਦਿਨ ਦਾ ਹੋਰ ਰਿਮਾਂਡ ਲੈ ਲਿਆ ਗਿਆ ਹੈ | ਪੁਲਿਸ ਅਨੁਸਾਰ ਖਾੜਕੂਵਾਦ ਨੂੰ ਮੁੜ ਸੁਰਜੀਤ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ- ਬਾਦਲ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਇਕ ਕਾਲਜ ਦੇ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਾਮੇ ਵਲੋਂ ਭਾਣਜੀ ਦਾ ਕਤਲ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੀ ਤੇਜਬਾਗ ਕਾਲੋਨੀ ਵਿਖੇ ਮਾਮੇ ਵਲੋਂ ਤਿੰਨ ਸਾਲਾ ਭਾਣਜੀ ਦਾ ਕਤਲ ਕਰ ਦਿੱਤਾ ਗਿਆ | ਕਰੀਬ 11 ਵਜੇ ਬੱਚੀ ਮਾਹਿਰਾ (ਵਾਸੀ ਕਪੂਰਥਲਾ) ਦੇ ਕਤਲ ਹੋਣ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਿਸ ਅਤੇ ਫੌਰੈਸਿਕ ...

ਪੂਰੀ ਖ਼ਬਰ »

ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿ ਨੌਜਵਾਨ ਨੂੰ ਬੀ.ਐੱਸ.ਐੱਫ. ਨੇ ਪਾਕਿ ਰੇਂਜਰਾਂ ਹਵਾਲੇ ਕੀਤਾ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਨੇੜੇ ਗਲਤੀ ਨਾਲ ਭਾਰਤੀ ਖੇਤਰ 'ਚ ਦਾਖਲ ਹੋਏ ਨੌਜਵਾਨ ਨੂੰ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਦੇਰ ...

ਪੂਰੀ ਖ਼ਬਰ »

ਵਿਅਕਤੀ ਦਾ ਗੁਪਤ ਅੰਗ ਕੱਟਣ ਵਾਲਾ ਰਹਿਮ ਦਾ ਹੱਕਦਾਰ ਨਹੀਂ- ਹਾਈਕੋਰਟ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਵਿਅਕਤੀ ਦਾ ਗੁਪਤ ਅੰਗ ਕੱਟਣ ਵਰਗਾ ਕੰਮ ਕਰਨ ਵਾਲਾ ਮੁਲਜ਼ਮ ਰਹਿਮ ਦਾ ਹੱਕਦਾਰ ਨਹੀਂ | ਮੌਜੂਦਾ ਮਾਮਲੇ ਵਿਚ ਦੋਸ਼ ਮੁਤਾਬਕ ਮੁਲਜ਼ਮ (ਪਟੀਸ਼ਨਰ) ਨੇ ਇਕ ਨੌਜਵਾਨ ਦਾ ...

ਪੂਰੀ ਖ਼ਬਰ »

ਬੇਅਦਬੀ, ਨਸ਼ਿਆਂ ਤੇ ਲੁੱਟ-ਖਸੁੱਟ ਦਾ ਪੂਰਾ ਹਿਸਾਬ ਕਰਾਂਗੇ- ਚੰਨੀ

ਕੈਪਟਨ, ਬਾਦਲ ਪਰਿਵਾਰ ਤੇ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ

ਬਰਨਾਲਾ/ਧਨੌਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ, ਜਤਿੰਦਰ ਸਿੰਘ ਧਨੌਲਾ, ਚੰਗਾਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਬਰਨਾਲਾ ਦੇ ਇੰਚਾਰਜ ਅਤੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਦੇਖਰੇਖ ਹੇਠ ਸਥਾਨਕ ਮੈਰੀਲੈਂਡ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਜੂਝਣ ਵਾਲੇ ਕੇਂਦਰ ਸਰਕਾਰ ਤੋਂ 'ਨਾਂਹ' ਸੁਣਨ ਲਈ ਨਹੀਂ ਬੈਠੇ-ਟਿਕੈਤ

ਰਾਜਾਸਾਂਸੀ, 27 ਨਵੰਬਰ (ਹੇਰ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂੰਜੀਪਤੀਆਂ ਦੀ ਹੱਥ ਠੋਕਾ ਬਣੀ ਮੋਦੀ ਸਰਕਾਰ ਵਲੋਂ ਅੰਨਦਾਤਾ ਨੂੰ ਭਿਖਾਰੀ ਬਣਾਉਣ ਲਈ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਲੋਕ 'ਨਾਂਹ' ਸੁਣ ...

ਪੂਰੀ ਖ਼ਬਰ »

ਸੁਖਬੀਰ ਅੱਜ ਕਰਨਗੇ ਪਾਰਟੀ ਨਾਲ ਸੰਬੰਧਿਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਅਹਿਮ ਮੀਟਿੰਗ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਤੋਂ ਇਕ ਦਿਨ ਪਹਿਲਾਂ 28 ਨਵੰਬਰ ਨੂੰ ਪਾਰਟੀ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ...

ਪੂਰੀ ਖ਼ਬਰ »

ਸਿੱਧੂ ਵਲੋਂ ਛੱਡੇ ਤੀਰਾਂ 'ਚ ਲਗਾਤਾਰ ਘਿਰ ਰਹੀ ਹੈ ਚੰਨੀ ਸਰਕਾਰ

ਕਿਤੇ ਸੂਬਾ ਪ੍ਰਧਾਨ ਦੀ ਤੀਰਅੰਦਾਜ਼ੀ ਨਾਲ ਹੀ ਨਾ ਡੁੱਬ ਜਾਵੇ ਕਾਂਗਰਸ ਦੀ 2022 ਵਿਧਾਨ ਸਭਾ ਚੋਣਾਂ ਦੀ ਬੇੜੀ

ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ)- ਨਵਜੋਤ ਸਿੰਘ ਸਿੱਧੂ ਦੇ ਜਿਹੜੇ ਤੀਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਦੀ ਕੁਰਸੀ ਦੀ ਬਲੀ ਲਈ ਸੀ, ਉਨ੍ਹਾਂ ਹੀ ਤੀਰਾਂ ਨੇ ਹੁਣ ਲਗਾਤਾਰ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੋਇਆ ਹੈ, ਭਾਵ ਮੁੱਦੇ ਉਹੀ ਹਨ ਜੋ ਨਵਜੋਤ ...

ਪੂਰੀ ਖ਼ਬਰ »

ਪਾਕਿ ਦੇ ਗੁਰਦੁਆਰਾ ਸ੍ਰੀ ਹਰਿਕਿਸ਼ਨ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਸ਼ਮੋਰ ਦੀ ਤਹਿਸੀਲ ਕਰਮਪੁਰ ਦੇ ਪਿੰਡ ਕੋਟ ਮੀਰ ਬਦਣ ਖ਼ਾਨ ਬਜਾਰਾਣੀ ਵਿਖੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਕੈਪਟਨ ਨੇ ਨਹੀਂ, ਸਗੋਂ ਰਾਹੁਲ ਗਾਂਧੀ ਨੇ ਬਣਾਇਆ-ਮੁਹੰਮਦ ਮੁਸਤਫ਼ਾ

ਮਲੇਰਕੋਟਲਾ, 27 ਨਵੰਬਰ (ਪਰਮਜੀਤ ਸਿੰਘ ਕੁਠਾਲਾ)- ਮਲੇਰਕੋਟਲਾ ਨੂੰ ਪੰਜਾਬ ਦਾ 27ਵਾਂ ਜ਼ਿਲ੍ਹਾ ਬਣਾਏ ਜਾਣ ਦੇ ਸਰਕਾਰੀ ਫ਼ੈਸਲੇ ਪਿੱਛੇ ਮਲੇਰਕੋਟਲਾ ਹਾਊਸ ਦੀ ਵੱਡੀ ਕੁਰਬਾਨੀ ਦਾ ਖ਼ੁਲਾਸਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ...

ਪੂਰੀ ਖ਼ਬਰ »

3 ਰਿਫਊਜ਼ਲ ਦੇ ਬਾਅਦ ਲੱਗਿਆ ਕੈਨੇਡਾ ਸਟੱਡੀ ਵੀਜ਼ਾ

ਜਲੰਧਰ, 27 ਨਵੰਬਰ (ਅ.ਬ.)- 3 ਰਿਫਊਜ਼ਲ ਹੋਣ ਦੇ ਬਾਵਜੂਦ ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਨਵਜੋਤ ਕੌਰ ਦਾ ਪਾਯੋਨੀਅਰ ਇੰਮੀਗ਼੍ਰੇਸ਼ਨ ਦੇ ਮਾਹਿਰ ਡਾ. ਰਵੀ ਗਰਗ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਲਗਾ ਕੇ ਸੁਪਨਾ ਸਾਕਾਰ ਕੀਤਾ ਗਿਆ | ਨਵਜੋਤ ਕੌਰ ਦਾ ਕਹਿਣਾ ਹੈ ਕਿ ਉਹ ਡਾ. ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਨੇ ਅੰਡਰਗਰੈਜੂਏਟ ਕੋਰਸਾਂ ਲਈ ਯੂਨੀਵਰਸਿਟੀ ਆਫ ਕੈਨੇਡਾ ਵੈਸਟ ਨਾਲ ਸਮਝੌਤਾ ਕੀਤਾ

ਜਲੰਧਰ, 27 ਨਵੰਬਰ (ਅ.ਬ.)- ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਂਡ ਟੈਕਨਾਲੋਜੀ ਨੇ ਯੂਨੀਵਰਸਿਟੀ ਕੈਨੇਡਾ ਵੈਸਟ ਦੇ ਨਾਲ ਇੱਕ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ ਹਨ ਜਿਸ ਨਾਲ ਹੁਣ ਪਿਰਾਮਿਡ ਕਾਲਜ ਦੇ ਵਿਦਿਆਰਥੀ ਕੈਨੇਡਾ 'ਚ ਯੂਨੀਵਰਸਿਟੀ ਕੈਨੇਡਾ ਵੈਸਟ ਵਿਖੇ ਆਪਣੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਵਿਦਿਆਰਥਣ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ...

ਪੂਰੀ ਖ਼ਬਰ »

ਟਿੱਚ ਸਮਝਦਾ ਹੈ ਪੰਜਾਬ ਦਾ ਖੇਡ ਵਿਭਾਗ ਮੁੱਖ ਮੰਤਰੀ ਦੇ ਹੁਕਮਾਂ ਨੂੰ . . .

ਜਲੰਧਰ, 27 ਨਵੰਬਰ (ਸਾਬੀ)- ਪੰਜਾਬ ਖੇਡ ਵਿਭਾਗ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ 'ਚ ਡਾਇਰੈਕਟਰ ਟਰੇਨਿੰਗ ਤੇ ਪਾਠਕ੍ਰਮ ਦੀ ਪੋਸਟ ਭਰਨ ਲਈ ਪੂਰੀ ਵਿਉਂਤਬੰਦੀ ਕਰ ਲਈ ਹੈ ਤੇ ਬੇਸ਼ੱਕ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ 9 ਨਵੰਬਰ 2021 ਨੂੰ ਇਕ ਪੱਤਰ ਜਾਰੀ ਕੀਤਾ ਸੀ ...

ਪੂਰੀ ਖ਼ਬਰ »

ਸੰਨ 1962 ਤੋਂ ਬਾਅਦ ਮਾਝਾ ਖੇਤਰ ਦੇ ਕਿਸੇ ਸ਼ੋ੍ਰਮਣੀ ਕਮੇਟੀ ਮੈਂਬਰ ਸਿਰ ਨਹੀਂ ਸਜਿਆ ਮਿੰਨੀ ਸਿੱਖ ਪਾਰਲੀਮੈਂਟ ਦੀ ਪ੍ਰਧਾਨਗੀ ਦਾ ਤਾਜ

ਪਹਿਲੇ ਚਾਰ ਦਹਾਕਿਆਂ ਦੌਰਾਨ ਮਾਝਾ ਖੇਤਰ ਦੇ 11 ਦੇ ਕਰੀਬ ਆਗੂ ਨਿਭਾ ਚੁੱਕੇ ਹਨ ਪ੍ਰਧਾਨ ਵਜੋਂ ਅਹਿਮ ਸੇਵਾਵਾਂ

ਜਸਵੰਤ ਸਿੰਘ ਜੱਸ ਅੰਮਿ੍ਤਸਰ, 27 ਨਵੰਬਰ ¸1920 ਵਿਚ ਹੋਂਦ ਵਿਚ ਆਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਲੈ ਕੇ 101 ਵਰਿ੍ਹਆਂ ਦੌਰਾਨ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਇਸ ਮਹਾਨ ਸੰਸਥਾ ਦੇ ਪ੍ਰਧਾਨਾਂ ਦੀ 43 ਵਾਰ ਚੋਣ ਹੋ ...

ਪੂਰੀ ਖ਼ਬਰ »

ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ ਵਲੋਂ ਪੰਜਾਬ ਦੇ ਦੋ ਰੀਅਲ ਅਸਟੇਟ ਡਿਵੈਲਪਰਾਂ 'ਤੇ ਛਾਪੇਮਾਰੀ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ 16 ਨਵੰਬਰ ਨੂੰ ਲੁਧਿਆਣਾ ਵਿਖੇ ਰੀਅਲ ਅਸਟੇਟ ਡਿਵੈਲਪਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ | ਜਿਸ ਸਬੰਧੀ ਅੱਜ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸ (ਸੀ. ਬੀ. ਡੀ. ਟੀ.) ਵਲੋਂ ਜਾਰੀ ਸੂਚਨਾ ਅਨੁਸਾਰ ...

ਪੂਰੀ ਖ਼ਬਰ »

ਲਾਹੌਰ ਆਪਣੀ ਪਤਨੀ ਦਾ ਨਿਕਾਹ ਕਰਾਉਣ ਪਹੁੰਚੇ ਕੋਲਕਾਤਾ ਦੇ ਜੋੜੇ ਨੂੰ ਜਥੇ ਨਾਲ ਭੇਜਿਆ ਵਾਪਸ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਜਥੇ ਦੀ ਵਾਪਸੀ 'ਚ ਸ਼ਾਮਿਲ ਕੋਲਕਾਤਾ ਦੇ ਇਕ ਜੋੜੇ ਦੀ ਫਿਲਮੀ ਕਹਾਣੀ ਨੇ ਭਾਰਤ ਪਾਕਿ ਸੁਰੱਖਿਆ ਏਜੰਸੀਆਂ ਸਮੇਤ ਹਾਜ਼ਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਚੱਲ ਰਿਹਾ ਰੋਸ ਧਰਨਾ ਤੇ ਹੜਤਾਲ ਵਾਪਸ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-11 ਨਵੰਬਰ ਤੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵੱਖ-ਵੱਖ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਚੌਥੇ ਗੇੜ ਦੀ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਹਾਈਕੋਰਟ ਦੇ ਆਦੇਸ਼

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ 'ਤੇ ਸੁਣਵਾਈ ਕਰਦਿਆਂ ਅਹਿਮ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੀ ਲਾੜੀ ਜੇਕਰ ਵਿਆਹ ਦੌਰਾਨ ਨਾਬਾਲਗ ਹੋਵੇ ਤਾਂ ਉਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX