ਤਾਜਾ ਖ਼ਬਰਾਂ


ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  14 minutes ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  29 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  28 minutes ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  32 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 1 hour ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 1 hour ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 1 hour ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 2 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 2 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  42 minutes ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਬਠਿੰਡਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬੁਲਾਰੇ ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਦਵਿੰਦਰ ਸਿੰਘ ਸੋਢੀ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 27 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਨਵ-ਨਿਯੁਕਤ ਕੋਆਰਡੀਨੇਟਰ ...

ਪੂਰੀ ਖ਼ਬਰ »

-ਮਾਮਲਾ ਠੇਕਾ ਮੁਲਾਜ਼ਮਾਂ 'ਤੇ ਤਪਾ ਵਿਖੇ ਹੋਏ ਲਾਠੀਚਾਰਜ ਅਤੇ ਹਿਰਾਸਤ 'ਚ ਲਏ ਜਾਣ ਦਾ- ਥਰਮਲ ਕਾਮਿਆਂ ਨੇ ਸੜਕ 'ਤੇ ਧਰਨਾ ਦੇ ਕੇ ਲਾਇਆ ਜਾਮ

ਲਹਿਰਾ ਮੁਹੱਬਤ, 27 ਨਵੰਬਰ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਮੂਹ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਭਰ ਵਿਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਪਿੰਡਾਂ-ਸ਼ਹਿਰਾਂ ਵਿਚ ਆਉਣ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਕਿਸੇ ਸਮੇਂ ਵੀ ਬਿਜਲੀ ਸਪਲਾਈ ਫੇਲ੍ਹ ਹੋਣ ਨਾਲ ਬਲੈਕ ਆਊਟ ਦਾ ਖ਼ਤਰਾ

ਲਹਿਰਾ ਮੁਹੱਬਤ, 27 ਨਵੰਬਰ (ਸੁਖਪਾਲ ਸਿੰਘ ਸੁੱਖੀ)-ਪੀ.ਐੱਸ.ਈ.ਬੀ ਇੰਜਨੀਅਰ ਐਸੋਸੀਏਸ਼ਨ ਨੇ ਪਾਵਰਕਾਮ ਦੇ ਚੇਅਰਮੈਨ ਕਮ-ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖ ਕੇ ਪੰਜਾਬ ਦੀ ਬਿਜਲੀ ਸਪਲਾਈ ਫੇਲ੍ਹ ਹੋਣ ਅਤੇ ਬਲੈਕ ਆਊਟ ਹੋਣ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ | ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡੇ ਅੱਗੇ ਧਰਨਾ ਲਗਾ ਕੇ ਜਾਮ ਲਗਾਇਆ

ਬਠਿੰਡਾ, 27 ਨਵੰਬਰ (ਵੀਰਪਾਲ ਸਿੰਘ)-ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲਟਕਾਏ ਜਾਣ ਨੂੰ ਲੈ ਕੇ ਅੱਜ ਪਾਵਰ ਹਾਊਸ ਰੋਡ ਦਫ਼ਤਰ ਤੋਂ ਬੱਸ ਅੱਡੇ ਤੱਕ ਰੋਸ ਮਾਰਚ ਕੱਢਦੇ ਹੋਏ ਸਥਾਨਕ ਬੱਸ ਅੱਡੇ ਅੱਗੇ ਧਰਨਾ ਲਗਾ ਕੇ ਬੱਸ ਅੱਡੇ ਦਾ ਘਿਰਾਓ ਕਰਕੇ ਜਾਮ ਲਗਾਇਆ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਬਠਿੰਡਾ, 27 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਸਦਰ ਪੁਲਿਸ ਵਲੋਂ ਦੋ ਵਿਅਕਤੀਆਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸੁਰਜੀਤ ਸਿੰਘ ਨੇ ਜਾਣਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ ਦਾਅਵੇ ਇਤਰਾਜ਼ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਨਵੰਬਰ-ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਬਰਾੜ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਨਵੰਬਰ 2021 ਤੋਂ ਨਵੀਆਂ ਵੋਟਾਂ ਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਸਬੰਧੀ ਦਾਅਵੇ ਇਤਰਾਜ਼ ਬੀ ਐਲ ਓ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਸਹਾਇਕ ਚੋਣਕਾਰ ...

ਪੂਰੀ ਖ਼ਬਰ »

ਰਾਮਾਂ ਮੰਡੀ ਦੇ ਸੀਵਰੇਜ ਦਾ ਹਾਲ ਮੰਦੜਾ, ਕੁਝ ਮਹੀਨਿਆਂ ਦੀ ਰਾਹਤ ਤੋਂ ਬਾਅਦ ਪਰਨਾਲਾ ਫਿਰ ਉੱਥੇ ਦਾ ਉੱਥੇ...

ਰਾਮਾਂ ਮੰਡੀ, 27 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਬੰਗੀ ਰੋਡ ਹਿੰਦੂ ਸਕੂਲ ਦੇ ਪਿਛਲੀ ਗਲੀ ਵਿਚ ਕਾਫੀ ਸਮੇਂ ਤੋਂ ਭਖੇ ਹੋਏ ਸੀਵਰੇਜ ਦੇ ੳਵਰਫਲੋਅ ਹੋਣ ਦੇ ਮਾਮਲੇ ਵਿਚ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਵਾਰਡ ਵਿਚ ਸੀਵਰੇਜ ਦਾ ...

ਪੂਰੀ ਖ਼ਬਰ »

ਪਨਬੱਸ ਅਤੇ ਪੀ.ਆਰ.ਟੀ.ਸੀ. ਕਾਮਿਆਂ ਵਲੋਂ ਬਠਿੰਡਾ ਡੀਪੂ ਗੇਟ 'ਤੇ ਰੋਸ ਰੈਲੀ

ਬਠਿੰਡਾ, 27 ਨਵੰਬਰ (ਵੀਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ 27 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਜਿਸ ਦੇ ਚੱਲਦਿਆਂ ਬਠਿੰਡਾ ਡੀਪੂ ਦੇ ਗੇਟ 'ਤੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ...

ਪੂਰੀ ਖ਼ਬਰ »

ਤੀਜੀ ਅੰਡਰ-15 ਪੰਜਾਬ ਸਟੇਟ ਰੈਸਲਿੰਗ ਚੈਂਪੀਅਨਸ਼ਿਪ 'ਚ ਬਾਬਾ ਫ਼ਰੀਦ ਸ. ਸ. ਸਕੂਲ ਦੇ ਵਿਦਿਆਰਥੀ ਨੇ ਤੀਜਾ ਸਥਾਨ ਕੀਤਾ ਪ੍ਰਾਪਤ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਤੀਜੀ ਅੰਡਰ-15 ਪੰਜਾਬ ਸਟੇਟ ਰੈਸਲਿੰਗ (ਕੁਸ਼ਤੀ) ਚੈਂਪੀਅਨਸ਼ਿਪ (ਫ਼ਰੀ ਸਟਾਈਲ ਲੜਕੇ ਅਤੇ ਲੜਕੀਆਂ) ਪੰਜਾਬ ਰੇਸਲਿੰਗ ਐਸੋਸੀਏਸ਼ਨ ਵਲੋਂ ਦਸਮੇਸ਼ ਰੇਸਲਿੰਗ ਪ੍ਰੋਗਰੈਸਿੰਗ ਸੁਸਾਇਟੀ ਰਾਮਦਿੱਤੇਵਾਲਾ ਜ਼ਿਲ੍ਹਾ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਦੇ ਆਗੂ ਮਿਹਨਤਕਸ਼ ਲੋਕਾਂ ਨੂੰ ਲੁੱਟਦੇ ਅਤੇ ਕੁੱਟਦੇ ਹਨ-ਕਿਸਾਨ ਆਗੂ

ਰਾਮਪੁਰਾ ਫੂਲ, 27 ਨਵੰਬਰ (ਗੁਰਮੇਲ ਸਿੰਘ ਵਿਰਦੀ)-ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿਲ 2020 ਨੂੰ ਰੱਦ ਕਰਾਉਣ ਅਤੇ ਐਮ.ਐੱਸ.ਪੀ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਏਕਤਾ ਡਕੌਂਦਾ ਦੀ ਅਗਵਾਈ ਵਿਚ ਸਥਾਨਕ ਰੇਲਵੇ ਸਟੇਸ਼ਨ ਤੇ ਲੱਗਿਆ ਪੱਕਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਸੰਗਤ ਦੇ 3 ਨਵੇਂ ਅਹੁਦੇਦਾਰ ਨਿਯੁਕਤ

ਸੰਗਤ ਮੰਡੀ, 27 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਕਲ ਸੰਗਤ ਦੇ 3 ਅਕਾਲੀ ਆਗੂਆਂ ਦੀ ਨਵੇਂ ਅਹੁਦੇਦਾਰਾਂ ਵਜੋਂ ਨਿਯੁਕਤੀ ਕੀਤੀ ਗਈ ਹੈ | ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਨਗਰ ਵਾਸੀਆਂ ਨੇ ਪਾਰਕ 'ਚ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਠਿੰਡਾ, 27 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਗੁਰੂ ਤੇਗ਼ ਬਹਾਦਰ ਨਗਰ ਗਲੀ ਨੰਬਰ 3 ਦੇ ਪਾਰਕ ਨੰਬਰ 39 ਦੇ ਇੱਕ ਹਿੱਸੇ (490) ਗਜ 'ਤੇ ਕੀਤੇ ਜਾ ਰਹੇ ਕਬਜ਼ੇ ਨੂੰ ਹਟਾਉਣ ਲਈ ਵਾਰਡ ਨੰਬਰ 8 ਵਾਸੀਆ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਮੁਹੱਲਾ ਵਾਸੀਆਂ ਨੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਢਿੱਲੋਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ

ਭੁੱਚੋ ਮੰਡੀ, 27 ਨਵੰਬਰ (ਪਰਵਿੰਦਰ ਸਿੰਘ ਜੌੜਾ) - ਲੰਮੇ ਸਮੇਂ ਤੋਂ ਸਰਗਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਸੇਵਾ ਕਰਦੇ ਆ ਰਹੇ ਸਾਬਕਾ ਸਰਪੰਚ ਚੱਕ ਬਖ਼ਤੂ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਅਕਾਲੀ ਦਲ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਵਜੋਂ ਨਿਵਾਜਿਆ ਗਿਆ ਹੈ, ਨਾਲ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਹਫ਼ਤੇ ਭਰ ਦੀ ਸਮੂਹਿਕ ਛੁੱਟੀ 'ਤੇ ਜਾਣ ਕਾਰਨ ਪ੍ਰੀ-ਪ੍ਰਾਇਮਰੀ ਦੇ ਬੱਚੇ ਹੋ ਰਹੇ ਨੇ ਖੱਜਲ ਖੁਆਰ

ਕੋਟਫੱਤਾ, 27 ਨਵੰਬਰ (ਰਣਜੀਤ ਸਿੰਘ ਬੁੱਟਰ) - ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਸਿੱਖਿਆ ਦੇ ਰਹੇ ਵੱਖ-ਵੱਖ ਕੈਟਾਗਿਰੀਆਂ ਦੇ ਕੱਚੇ ਅਧਿਆਪਕ 16 ਜੂਨ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ | ਈਜੀਐਸ, ਸਿੱਖਿਆ ਪ੍ਰੋਵਾਈਡਰ, ਏ ਆਈ ਈ ਵਲੰਟੀਅਰ, ਆਈ ਈ ਵਲੰਟੀਅਰ ਅਤੇ ਐਸ.ਟੀ.ਆਰ. ...

ਪੂਰੀ ਖ਼ਬਰ »

ਬੀ.ਬੀ.ਐੱਸ. ਆਈਲੈਟਸ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਬੈਂਡ ਹਾਸਲ

ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)-ਇਲਾਕੇ ਦੇ ਨਾਮਵਰ ਡੇਰਾ ਸ੍ਰੀ ਰਾਮਟਿੱਲਾ ਮਲੂਕਾ ਦੇ ਮੁੱਖ ਸੇਵਾਦਾਰ ਬਾਵਾ ਯਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਬੀ.ਬੀ.ਐਸ. ਆਈਲੈਟਸ ਇੰਸਟੀਚਿਊਟ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਆਈਲੈਟਸ ਦੇ ਨਤੀਜਿਆਂ ...

ਪੂਰੀ ਖ਼ਬਰ »

ਅਮਰਜੀਤ ਗਿਰੀ ਪੰਜਾਬ ਮਹਾਂਵੀਰ ਦਲ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ

ਰਾਮਾਂ ਮੰਡੀ, 27 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਜ਼ਿਲ੍ਹਾ ਬਠਿੰਡਾ ਹੈਡ ਆਫ਼ਿਸ ਮਾਈਸਰਖਾਨਾ ਦੇ ਨਵ ਨਿਯੁਕਤ ਪ੍ਰਧਾਨ ਸ਼ੀਸ਼ਪਾਲ ਸਿੰਗਲਾ ਅਤੇ ਪਵਲ ਬਾਂਸਲ ਨੇ ਨਵ ਨਿਯੁਕਤ ਕੀਤੀ ਜ਼ਿਲ੍ਹਾ ਕਮੇਟੀ ਵਿਚ ਰਾਮਾਂ ਮੰਡੀ ਦੇ ...

ਪੂਰੀ ਖ਼ਬਰ »

ਚਿਲਡਰਨ ਹੋਮ ਫਾਰ ਬੁਆਏਜ਼ ਤੇ ਸ੍ਰੀ ਆਨੰਤ ਅਨਾਥ ਆਸ਼ਰਮ ਦੇ ਬੱਚਿਆਂ ਨਾਲ ਮਨਾਇਆ ਕਾਨੂੰਨ ਦਿਵਸ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਮੁੱਖ ਦਫ਼ਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਚਿਲਡਰਨ ਹੋਮ ਫਾਰ ਬੁਆਏਜ਼, ...

ਪੂਰੀ ਖ਼ਬਰ »

ਖ਼ੂਨਦਾਨ ਅਤੇ ਦੰਦਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ

ਰਾਮਾਂ ਮੰਡੀ, 27 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਹਕੀਮ ਬੈਨੀ ਪ੍ਰਸ਼ਾਦ ਜੈਨ ਹਸਪਤਾਲ ਦੇ ਸੰਚਾਲਕ ਡਾ. ਰਮੇਸ਼ ਜੈਨ ਵਲੋਂ ਡੇਂਗੂ ਦੇ ਮਰੀਜ਼ਾਂ ਨੂੰ ਲਗਾਤਾਰ ਪਲੇਟ ਲੈਟਸ ਦੀ ਲੋੜ ਨੂੰ ਵੇਖਦੇ ਹੋਏ ਸ਼ਹਿਰ ਦੀ ਮੋਹਰੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਦੇ ...

ਪੂਰੀ ਖ਼ਬਰ »

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕੀ ਉਪ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਅਰਥੀ

ਲਹਿਰਾ ਮੁਹੱਬਤ, 27 ਨਵੰਬਰ (ਸੁਖਪਾਲ ਸਿੰਘ ਸੁੱਖੀ,ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੌਮੀ ਸ਼ਾਹ ਮਾਰਗ 07 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪੰਜਾਬ ਸਰਕਾਰ ਤੇ ਮੰਤਰੀਆਂ ਦਾ ਅਰਥੀ ਫੂਕ ਮੁਜ਼ਾਹਰਾ, ਚੌਕ 'ਚ ਲਗਾਇਆ ਜਾਮ

ਬਠਿੰਡਾ, 27 ਨਵੰਬਰ (ਵੀਰਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਬਠਿੰਡਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ...

ਪੂਰੀ ਖ਼ਬਰ »

ਬੀਤੇ ਕੱਲ੍ਹ ਅਗਵਾ ਕੀਤਾ ਬੱਚਾ ਬੰਦ ਪਏ ਇੱਟਾਂ ਵਾਲੇ ਭੱਠੇ 'ਚੋਂ ਬਰਾਮਦ, ਅਗਵਾਕਾਰ ਫ਼ਰਾਰ

ਭੁੱਚੋ ਮੰਡੀ , 27 ਨਵੰਬਰ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਬੀਤੇ ਕੱਲ੍ਹ ਅਣਪਛਾਤੇ ਵਿਅਕਤੀ ਵਲੋਂ ਅਗਵਾ ਕੀਤਾ ਬੱਚਾ ਆਪਣੀ ਸਮਝ ਅਤੇ ਬਹਾਦਰੀ ਸਦਕਾ ਅੱਜ ਸਵੇਰੇ ਅਗਵਾਕਾਰ ਦੇ ਚੁੰਗਲ 'ਚੋਂ ਅਜ਼ਾਦ ਹੋਣ ਵਿਚ ਕਾਮਯਾਬ ਹੋ ਗਿਆ | ਜਾਣਕਾਰੀ ਮੁਤਾਬਿਕ ਮੰਡੀ ...

ਪੂਰੀ ਖ਼ਬਰ »

ਬੀਤੇ ਕੱਲ੍ਹ ਅਗਵਾ ਕੀਤਾ ਬੱਚਾ ਬੰਦ ਪਏ ਇੱਟਾਂ ਵਾਲੇ ਭੱਠੇ 'ਚੋਂ ਬਰਾਮਦ, ਅਗਵਾਕਾਰ ਫ਼ਰਾਰ

ਭੁੱਚੋ ਮੰਡੀ , 27 ਨਵੰਬਰ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਬੀਤੇ ਕੱਲ੍ਹ ਅਣਪਛਾਤੇ ਵਿਅਕਤੀ ਵਲੋਂ ਅਗਵਾ ਕੀਤਾ ਬੱਚਾ ਆਪਣੀ ਸਮਝ ਅਤੇ ਬਹਾਦਰੀ ਸਦਕਾ ਅੱਜ ਸਵੇਰੇ ਅਗਵਾਕਾਰ ਦੇ ਚੁੰਗਲ 'ਚੋਂ ਅਜ਼ਾਦ ਹੋਣ ਵਿਚ ਕਾਮਯਾਬ ਹੋ ਗਿਆ | ਜਾਣਕਾਰੀ ਮੁਤਾਬਿਕ ਮੰਡੀ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਅਤੇ ਆਪੇ੍ਰਸ਼ਨਾਂ ਦੇ ਮੁਫ਼ਤ ਕੈਂਪ ਲਗਾਏ ਜਾਣਗੇ

ਰਾਮਾਂ ਮੰਡੀ, 27 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਰਾਮਾਂ ਵਿਖੇ 29 ਨਵੰਬਰ, 3 ਦਸੰਬਰ, 17 ਦਸੰਬਰ ਅਤੇ 29 ਦਸੰਬਰ ਨੂੰ ਅੱਖਾਂ ਦੀ ਜਾਂਚ ਅਤੇ ਆਪੇ੍ਰਸ਼ਨਾਂ ਦੇ ਮੁਫ਼ਤ ਕੈਂਪ ਲਗਾਏ ਜਾਣਗੇ | ਜਿਨ੍ਹਾਂ ਵਿਚ ਅੱਖਾਂ ਦੀ ਜਾਂਚ ਕਰਕੇ 50 ਸਾਲ ਤੋਂ ਵੱਧ ...

ਪੂਰੀ ਖ਼ਬਰ »

2022 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਵੱਡੇ ਬਹੁਮਤ ਨਾਲ ਹੋਂਦ 'ਚ ਆਵੇਗੀ-ਗੁਰਬਾਜ਼ ਸਿੱਧੂ

ਰਾਮਾਂ ਮੰਡੀ, 27 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਜੱਜ਼ਲ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਇਕ ਰੋਜ਼ਾ ਉਦਯੋਗਿਕ ਸੁਰੱਖਿਆ ਸਿਖਲਾਈ ਪ੍ਰੋਗਰਾਮ ਕਰਵਾਇਆ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਐਮ.ਡੀ.), ਬਠਿੰਡਾ ਨੇ ਡਿਪਟੀ ਡਾਇਰੈਕਟਰ ਵਿਸ਼ਾਲ ਸਿੰਗਲਾ ਦੀ ਅਗਵਾਈ ਹੇਠ ਇਕ ਰੋਜ਼ਾ ਉਦਯੋਗਿਕ ਸੁਰੱਖਿਆ ਸਿਖਲਾਈ ਦਾ ਆਯੋਜਨ ਕੀਤਾ ਗਿਆ | ਸਿਖਲਾਈ ਦੌਰਾਨ 'ਉਦਯੋਗਾਂ 'ਚ ...

ਪੂਰੀ ਖ਼ਬਰ »

ਮਿੱਤਲ ਗਰੁੱਪ ਵਲੋਂ ਭੂਮੀ ਪੂਜਨ ਕਰਕੇ ਸੁਸ਼ਾਂਤ ਸਿਟੀ ਟੂ ਵਿਖੇ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਿੱਤਲ ਗਰੁੱਪ, ਬਠਿੰਡਾ ਵਲੋਂ ਨਵੇਂ ਸਾਲ 'ਤੇ ਸੁਸ਼ਾਂਤ ਸਿਟੀ ਟੂ ਰਿਹਾਇਸ਼ੀ ਕਾਲੋਨੀ ਵਿਖੇ ਨਵੇਂ ਇੰਡੀਪੈਡੈਂਟ ਫਲੋਰ ਤਿਆਰ ਕੇ ਲੋਕਾਂ ਨੂੰ ਨਵਾਂ ਤੋਹਫ਼ਾ ਦਿੱਤਾ ਜਾ ਰਿਹਾ ਹੈ | ਅੱਜ ਇਸ ਨਵੇਂ ਪ੍ਰੋਜੈਕਟ ਦਾ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲੇ 'ਚ ਗੰਗਾ ਸਕੂਲ ਦੀ ਪ੍ਰਭਜੋਤ ਕੌਰ ਨੇ ਬਲਾਕ 'ਚੋਂ ਤੀਜਾ ਸਥਾਨ ਕੀਤਾ ਹਾਸਲ

ਮਹਿਮਾ ਸਰਜਾ, 27 ਨਵੰਬਰ (ਰਾਮਜੀਤ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਡੀ ਐਮ ਪੰਜਾਬੀ ਗੁਰਪ੍ਰੀਤ ਸਿੰਘ ਅਤੇ ਸੁਨੀਲ ਕੁਮਾਰ ਦੀ ਅਗਵਾਈ ਅਧੀਨ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਗੋਨਿਆਣਾ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਮਹਿਲਾਵਾਂ ਨੂੰ ਦਿੱਤੀ 1000 ਰੁਪਏ ਦੀ ਗਰੰਟੀ ਕਾਰਨ ਘਰ-ਘਰ 'ਚ 'ਆਪ' ਦੀ ਗੱਲ ਤੁਰੀ-ਰਾਜਵਿੰਦਰ ਕੌਰ

ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਪੰਜਾਬੀਆਂ ਨੂੰ ਦਿੱਤੀਆਂ ਗਰੰਟੀਆਂ ਤੋਂ ਬਾਅਦ ਪੰਜਾਬ ਵਿਚ 'ਆਪ' ਦੀ ਲਹਿਰ ਚੱਲ ਪਈ ਹੈ | ਕੇਜਰੀਵਾਲ ਵਲੋਂ ਬਿਜਲੀ, ਸਿਹਤ ਤੇ ਸਿੱਖਿਆ ਸਬੰਧੀ ਦਿੱਤੀਆਂ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਮਹਿਲਾਵਾਂ ਨੂੰ ਦਿੱਤੀ 1000 ਰੁਪਏ ਦੀ ਗਰੰਟੀ ਕਾਰਨ ਘਰ-ਘਰ 'ਚ 'ਆਪ' ਦੀ ਗੱਲ ਤੁਰੀ-ਰਾਜਵਿੰਦਰ ਕੌਰ

ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਪੰਜਾਬੀਆਂ ਨੂੰ ਦਿੱਤੀਆਂ ਗਰੰਟੀਆਂ ਤੋਂ ਬਾਅਦ ਪੰਜਾਬ ਵਿਚ 'ਆਪ' ਦੀ ਲਹਿਰ ਚੱਲ ਪਈ ਹੈ | ਕੇਜਰੀਵਾਲ ਵਲੋਂ ਬਿਜਲੀ, ਸਿਹਤ ਤੇ ਸਿੱਖਿਆ ਸਬੰਧੀ ਦਿੱਤੀਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਵਲੋਂ ਆਕਲੀਆ, ਮਾਨ ਅਤੇ ਢੇਲਵਾਂ ਦਾ ਸਨਮਾਨ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੋ੍ਰਮਣੀ ਅਕਾਲੀ ਦਲ, ਕਿਸਾਨ ਵਿੰਗ ਦੇ ਨਵ ਨਿਯੁਕਤ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਆਕਲੀਆ, ਕਿਸਾਨ ਵਿੰਗ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਚਮਕੌਰ ਸਿੰਘ ਮਾਨ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

24 ਘੰਟੇ ਕਾਨੂੰਨੀ ਸਹਾਇਤਾ ਦੇਣ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਬਠਿੰਡਾ

ਬਠਿੰਡਾ, 27 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਏ.ਡੀ.ਆਰ. ਸੈਂਟਰ ਜ਼ਿਲ੍ਹਾ ਕਚਹਿਰੀਆਂ ਵਿਖੇ ਲੋਕਾਂ ਨੂੰ 24 ਘੰਟੇ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਲੀਗਲ ਏਡ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ, ਮਾਨਯੋਗ ...

ਪੂਰੀ ਖ਼ਬਰ »

ਸਾਂਝੇ ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨ ਅਤੇ 12 ਤਰੀਕ ਨੂੰ ਰੇਲਾਂ ਦੇ ਚੱਕੇ ਜਾਮ ਦਾ ਸੱਦਾ

ਬਠਿੰਡਾ, 27 ਨਵੰਬਰ (ਵੀਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ 'ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਦਿਲਬਾਗ ਜ਼ੀਰਾ ਦੀ ਅਗਵਾਈ ਹੇਠ ਬਠਿੰਡਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਨਿਰਮਲ ਸਿੰਘ ਮਹਿਰਾਜ ਸੀਨੀਅਰ ਮੀਤ ਪ੍ਰਧਾਨ ਤੇ ਪਵਨਦੀਪ ਸਿੰਘ ਪੱਪੀ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਮੀਤ ਪ੍ਰਧਾਨ ਨਿਯੁਕਤ

ਮਹਿਰਾਜ, 27 ਨਵੰਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਸਾਬਕਾ ਮੈਂਬਰ ਨਿਰਮਲ ਸਿੰਘ ਮਹਿਰਾਜ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪਵਨਦੀਪ ਸਿੰਘ ਪੱਪੀ ਮਹਿਰਾਜ, ਸਾਬਕਾ ਐਮ.ਸੀ ਕੁਲਵਿੰਦਰ ਸਿੰਘ ਅਤੇ ਬਲਾਕ ਸੰਮਤੀ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਆਦਿ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਸਬੰਧੀ ਨਗਰ ਪੰਚਾਇਤ ਮਹਿਰਾਜ ਦੇ ਸਾਬਕਾ ਪ੍ਰਧਾਨ ਹਰਿੰਦਰ ਮਹਿਰਾਜ ਨੇ ਦੱਸਿਆ ਕਿ ਉਕਤ ਆਗੂਆਂ ਦੀ ਇਮਾਨਦਾਰੀ ਅਤੇ ਕੰਮ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਨਵ-ਨਿਯੁਕਤ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਸ: ਬਾਦਲ, ਸਿਕੰਦਰ ਸਿੰਘ ਮਲੂਕਾ ਅਤੇ ਗੁਰਪ੍ਰੀਤ ਸਿੰਘ ਮਲੂਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਪਾਰਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣਾ ਕੰਮ ਪਾਰਟੀ ਪ੍ਰਤੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਉਹ ਅਕਾਲੀ-ਬਸਪਾ ਨੂੰ ਜਿਤਾਉਣ ਲਈ ਪੂਰੀ ਲਗਨ ਨਾਲ ਮਿਹਨਤ ਕਰਨਗੇ | ਇਸ ਮੌਕੇ ਜਥੇਦਾਰ ਅਵਤਾਰ ਸਿੰਘ, ਸਾਬਕਾ ਸੀਨੀ: ਮੀਤ ਪ੍ਰਧਾਨ ਗੁਰਚੇਤ ਸਿੰਘ, ਮੀਤ ਪ੍ਰਧਾਨ ਬਲਵੀਰ ਸਿੰਘ, ਮਹਿਰਾਜ ਇਕਾਈ ਦੇ ਪ੍ਰਧਾਨ ਨਿਰਮਲ ਸਿੰਘ ਗਿੱਲ , ਹਲਕਾ ਰਾਮਪੁਰਾ ਫੂਲ ਆਈ ਟੀ ਵਿੰਗ ਇੰਚਾਰਜ ਮਨਿੰਦਰ ਸਿੰਘ ਮਹਿਰਾਜ, ਆਗੂ ਤਰਸੇਮ ਸਿੰਘ ਸੇਮਾ, ਸਮਾਜ ਸੇਵੀ ਅਮਰਦੀਪ ਅਮਨਾ, ਅਕਾਲੀ ਆਗੂ ਨਿਰਮਲ ਸਿੰਘ ਬੁਰਜ ਗਿੱਲ, ਨਰੇਸ਼ ਸੀ ਏ ਰਾਮਪੁਰਾ, ਪ੍ਰਧਾਨ ਗੁਰਦੀਪ ਸਿੰਘ, ਡਾਇਰੈਕਟਰ ਬਲਕਰਨ ਸਿੰਘ, ਕਿਸਾਨ ਵਿੰਗ ਪ੍ਰਧਾਨ ਹਰਭਜਨ ਸਿੰਘ, ਸਰਪੰਚ ਗੁਰਲਾਲ ਸਿੰਘ ਮੱਲੂਆਣਾ, ਯੂਥ ਆਗੂ ਲਖਵਿੰਦਰ ਸਿੰਘ ਲੱਖੂ, ਪ੍ਰਧਾਨ ਰਣਜੀਤ ਸਿੰਘ, ਜਸ ਪਿਪਲੀ, ਜਗਜੀਤ ਸਿੰਘ ਜੱਗਾ ਟੱਲਵਾਲੀ, ਆਗੂ ਜਸਵਿੰਦਰ ਸਿੰਘ, ਸਾਬਕਾ ਸਰਪੰਚ ਗਮਦੂਰ ਸਿੰਘ, ਉਜਾਗਰ ਸਿੰਘ, ਸੈਬਰ ਸਿੰਘ, ਮੱਖਣ ਸਿੰਘ, ਗੁਰਦੀਪ ਸਿੰਘ, ਉਘੇ ਮਿਰਚ ਉਤਪਾਦਕ ਸੁਖਪਾਲ ਸਿੰਘ, ਟਰੈਕਟਰ ਵਪਾਰੀ ਜੱਗਾ ਸਿੰਘ, ਸਰਪੰਚ ਗੁਰਮੇਲ ਸਿੰਘ, ਭਾਨਾ ਆਦੇਸ਼ ਹਸਪਤਾਲ ਭੁੱਚੋ ਆਦਿ ਨੇ ਉਕਤ ਨਿਯੁਕਤੀਆਂ ਦਾ ਸਵਾਗਤ ਕੀਤਾ |

ਖ਼ਬਰ ਸ਼ੇਅਰ ਕਰੋ

 

ਪੰਜਾਬ ਪੁਲਿਸ ਭਰਤੀ ਸੰਬੰਧੀ ਸ਼ਾਰਟਲਿਸਟ ਕੀਤੀ ਸੂਚੀ ਤੇ ਪ੍ਰਤੀਯੋਗੀਆਂ ਨੇ ਚੁੱਕੇ ਸਵਾਲ, ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਦੀ ਭਰਤੀ ਸਬੰਧੀ ਪ੍ਰੀਖਿਆ ਉਪਰੰਤ ਸਰੀਰਕ ਤੌਰ 'ਤੇ ਹੋਣ ਵਾਲੇ ਟਰਾਇਲ ਲਈ ਸਰਕਾਰ ਵਲੋਂ ਸ਼ਾਰਟਲਿਸਟ ਕੀਤੇ ਪ੍ਰਤੀਯੋਗੀਆਂ ਦੀ ਜਾਰੀ ਕੀਤੀ ਸੂਚੀ 'ਚ ਕਥਿਤ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਖਿਡਾਰੀਆਂ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਫ਼ੈਸਲੇ ਤੋਂ ਵਿਦਿਆਰਥੀਆਂ 'ਚ ਬੇਚੈਨੀ

ਰਾਮਾਂ ਮੰਡੀ, 27 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸੰਬਰ ਮਹੀਨੇ 'ਚ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਵਿਚ ਸਾਰੇ ਵਿਸ਼ਿਆਂ ਦਾ ਇਕ ਮਾਧਿਅਮ ਹੋਣ ਕਾਰਨ ਵਿਦਿਆਰਥੀਆਂ ਵਿਚ ਬੇਚੈਨੀ ਪਾਈ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸਿਕੰਦਰ ਬੇਗਾ ਦੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਰਨਲ ਸਕੱਤਰ ਵਜੋਂ ਨਿਯੁਕਤੀ 'ਤੇ ਭਰਵਾਂ ਸਵਾਗਤ

ਲਹਿਰਾ ਮੁਹੱਬਤ, 27 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਵਰਕਰਾਂ ਤੇ ਆਗੂਆਂ ਨੂੰ ਜ਼ਿੰਮੇਵਾਰੀਆਂ ਦੇਣ ਲਈ ਵਿਧਾਨ ਸਭਾ ਹਲਕਾ ਭੁੱਚੋ ਦੇ ਲਹਿਰਾ ਬੇਗਾ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਰੈਲੀਆਂ ਸੰਬੰਧੀ ਜਥੇਬੰਦਕ ਮੀਟਿੰਗ

ਨਥਾਣਾ, 27 ਨਵੰਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਵਿਖੇ ਹਲਕਾ ਭੁੱਚੋ ਮੰਡੀ ਨਾਲ ਸਬੰਧਿਤ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਮੋਗਾ ਸ਼ਹਿਰ ਵਿਖੇ 14 ਦਸੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਦੇ ਮੌਕੇ 'ਤੇ ਕੀਤੀ ਜਾਣ ਵਾਲੀ ਰੈਲੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਵਾਤਾਵਰਨ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ

ਨਥਾਣਾ, 27 ਨਵੰਬਰ (ਗੁਰਦਰਸ਼ਨ ਲੁੱਧੜ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਨਥਾਣਾ ਡਾ: ਜਸਕਰਨ ਸਿੰਘ ਕੁਲਾਰ ਦੀ ਨਿਗਰਾਨੀ ਹੇਠ ਸਰਕਾਰੀ ਹਾਈ ਸਕੂਲ ਗਿੱਦੜ ਵਿਖੇ ਸੀ.ਆਰ.ਐਮ ਸਕੀਮ ਤਹਿਤ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅਲੂਮਨੀ ਮੀਟ ਕਰਵਾਈ

ਤਲਵੰਡੀ ਸਾਬੋ, 27 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਦੌਰਾਨ ਡਾ. ਨੀਲਮ ਗਰੇਵਾਲ (ਉਪ ਕੁਲਪਤੀ) ਨੇ ਆਨ-ਲਾਈਨ ਬਤੌਰ ਮੁੱਖ ਮਹਿਮਾਨ, ਡਾ. ਪੁਸ਼ਪਿੰਦਰ ਸਿੰਘ ਔਲਖ (ਪਰੋ ਵਾਈਸ-ਚਾਂਸਲਰ), ...

ਪੂਰੀ ਖ਼ਬਰ »

ਕੋਟਸ਼ਮੀਰ ਤਿੰਨ ਹਲਕਿਆਂ ਬਠਿੰਡਾ ਦਿਹਾਤੀ, ਮੌੜ ਤੇ ਤਲਵੰਡੀ ਸਾਬੋ 'ਚ ਰੱਖਦਾ ਹੈ ਵਿਸ਼ੇਸ਼ ਸਥਾਨ-ਖੁਸ਼ਬਾਜ਼ ਜਟਾਣਾ

ਕੋਟਫੱਤਾ, 27 ਨਵੰਬਰ (ਰਣਜੀਤ ਸਿੰਘ ਬੁੱਟਰ)-ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਤੇ ਵਿਧਾਨ ਸਭਾ ਲਈ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਕੋਟਸ਼ਮੀਰ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਰਮਨਦੀਪ ਕੌਰ ਅਤੇ ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਕੋਟਸ਼ਮੀਰ ਤਿੰਨ ਹਲਕਿਆਂ ਬਠਿੰਡਾ ਦਿਹਾਤੀ, ਮੌੜ ਤੇ ਤਲਵੰਡੀ ਸਾਬੋ 'ਚ ਰੱਖਦਾ ਹੈ ਵਿਸ਼ੇਸ਼ ਸਥਾਨ-ਖੁਸ਼ਬਾਜ਼ ਜਟਾਣਾ

ਕੋਟਫੱਤਾ, 27 ਨਵੰਬਰ (ਰਣਜੀਤ ਸਿੰਘ ਬੁੱਟਰ)-ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਤੇ ਵਿਧਾਨ ਸਭਾ ਲਈ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਕੋਟਸ਼ਮੀਰ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਰਮਨਦੀਪ ਕੌਰ ਅਤੇ ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਮੁਫ਼ਤ ਸਕੀਮਾਂ ਐਲਾਨਣ ਵਾਲੇ ਸਿਆਸੀ ਆਗੂ ਕਰਜ਼ੇ ਹੇਠ ਦੱਬੇ ਸੂਬੇ ਦੇ ਲੋਕਾਂ ਲਈ ਹੋਰ ਸਾਧਨ ਕਿੱਥੋਂ ਜੁਟਾਉਣਗੇ-ਦਾਰਾ ਬੇਗਾ

ਲਹਿਰਾ ਮੁਹੱਬਤ, 27 ਨਵੰਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ ਲਹਿਰਾ ਬੇਗਾ ਤੋਂ ਕਿਸਾਨ ਸੰਘਰਸ਼ ਦੌਰਾਨ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋ ਕੇ ਕਿਸਾਨਾਂ ਸੰਘਰਸ਼ ਦਾ ਸਾਥ ਦੇਣ ਵਾਲੇ ਯੂਥ ਆਗੂ ਦਾਰਾ ਬੇਗਾ ਆਦੇਸ਼ ...

ਪੂਰੀ ਖ਼ਬਰ »

ਮੁਫ਼ਤ ਸਕੀਮਾਂ ਐਲਾਨਣ ਵਾਲੇ ਸਿਆਸੀ ਆਗੂ ਕਰਜ਼ੇ ਹੇਠ ਦੱਬੇ ਸੂਬੇ ਦੇ ਲੋਕਾਂ ਲਈ ਹੋਰ ਸਾਧਨ ਕਿੱਥੋਂ ਜੁਟਾਉਣਗੇ-ਦਾਰਾ ਬੇਗਾ

ਲਹਿਰਾ ਮੁਹੱਬਤ, 27 ਨਵੰਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ ਲਹਿਰਾ ਬੇਗਾ ਤੋਂ ਕਿਸਾਨ ਸੰਘਰਸ਼ ਦੌਰਾਨ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋ ਕੇ ਕਿਸਾਨਾਂ ਸੰਘਰਸ਼ ਦਾ ਸਾਥ ਦੇਣ ਵਾਲੇ ਯੂਥ ਆਗੂ ਦਾਰਾ ਬੇਗਾ ਆਦੇਸ਼ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪਿ੍ੰਟਰ ਦਾਨ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਕੋਇਰ ਸਿੰਘ ਵਾਲ਼ਾ ਵਿਖੇ ਦਾਨੀ ਪਰਿਵਾਰ ਵਲੋਂ ਪਿ੍ੰਟਰ ਦਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁਖ ਅਧਿਆਪਕਾਂ ਜਸਪਾਲ ਕੌਰ ਨੇ ਦੱਸਿਆ ਕਿ ਕਲੱਬ ਪ੍ਰਧਾਨ ਬਾਘਾ ...

ਪੂਰੀ ਖ਼ਬਰ »

'ਡਕੌਂਦਾ' ਦੀ ਅਗਵਾਈ 'ਚ ਲਹਿਰਾ ਮੁਹੱਬਤ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਲਹਿਰਾ ਮੁਹੱਬਤ, 27 ਨਵੰਬਰ (ਭੀਮ ਸੈਨ ਹਦਵਾਰੀਆ)-ਪਿੰਡ ਲਹਿਰਾ ਮੁਹੱਬਤ ਤੋਂ ਅੱਜ ਅਗਵਾਈ 'ਚ 60 ਦੇ ਕਰੀਬ ਕਿਸਾਨਾਂ ਸਮੇਤ ਬੀਬੀਆਂ/ਮਾਈਆਂ ਦਾ ਜਥਾ ਭਾਕਿਯੂ ਏਕਤਾ (ਡਕੌਂਦਾ) ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਨਤਮਸਤਕ ਹੋਣ ਉਪਰੰਤ ਜੈਕਾਰੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ 'ਸੋਸ਼ਲ ਮੀਡੀਆ ਦਾ ਮਨੁੱਖੀ ਜੀਵਨ 'ਤੇ ਪ੍ਰਭਾਵ' ਸਬੰਧੀ ਸੈਮੀਨਾਰ ਲਗਾਇਆ

ਤਲਵੰਡੀ ਸਾਬੋ, 27 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਬੀ. ਐੱਸ. ਸੀ. ਅਤੇ ਐਮ. ਐੱਸ. ਸੀ. ਦੇ ਵਿਦਿਆਰਥੀਆਂ ਲਈ ਦਿੱਲੀ ਯੂਨੀਵਰਸਿਟੀ ਦੇ ਪ੍ਰਸਿੱਧ ਵਿਗਿਆਨੀ ਪ੍ਰੋ: ਆਸ਼ੂਤੋਸ਼ ਭਾਰਦਵਾਜ ਦੇ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕਪੁਰਾ ਸਾਹਿਬ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਹੈਪੀ ਸਿੰਘ ਬਣੇ ਪ੍ਰਧਾਨ

ਬਠਿੰਡਾ, 27 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਗੁਰਦੁਆਰਾ ਗੁਰੂ ਨਾਨਕ ਪੁਰਾ ਸਾਹਿਬ ਵਿਖੇ ਸਿਰਕੀ ਬੰਧ ਭਾਈਚਾਰਾ ਮੁਹੱਲਾ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਦੁਆਰਾ ਸਰਬਸੰਮਤੀ ਨਾਲ ਹੋਈ ਚੋਣ 'ਚ ਹੈਪੀ ਸਿੰਘ ਨੂੰ ਮੁੱਖ ਸੇਵਾਦਾਰ ਬਣਾਇਆ ਗਿਆ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX