

-
ਬਜਟ ਤੋਂ ਬਾਅਦ ਬੋਲੇ ਪ੍ਰਧਾਨ ਮੰਤਰੀ ਮੋਦੀ, 'ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ'
. . . 4 minutes ago
-
ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਔਰਤਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹ ਉਨ੍ਹਾਂ ਨੂੰ ਹੋਰ ਅੱਗੇ ਵਧਾਉਣਗੇ। ਪਰਿਵਾਰਾਂ...
-
ਅਹੁਦਾ ਸੰਭਾਲਣ ਤੋਂ ਬਾਅਦ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਸ਼ਹੀਦ ਫ਼ੌਜੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ
. . . 26 minutes ago
-
ਨਵੀਂ ਦਿੱਲੀ, 1 ਫ਼ਰਵਰੀ- ਵਾਇਸ ਚੀਫ਼ ਆਫ਼ ਏਅਰ ਸਟਾਫ਼ ਦਾ ਅਹੁਦਾ ਸੰਭਾਲਣ ’ਤੇ ਏਅਰ ਮਾਰਸ਼ਲ ਏ.ਪੀ. ਸਿੰਘ ਨੇ ਕੌਮੀ ਜੰਗੀ ਯਾਦਗਾਰ ਵਿਖੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
-
ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
. . . 30 minutes ago
-
ਅਜਨਾਲਾ, 1 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
-
ਨਵੀਂ ਆਮਦਨ ਕਰ ਲੋਕਾਂ ਨੂੰ ਰਾਹਤ ਦੇਵੇਗੀ- ਮਨੋਹਰ ਲਾਲ ਖੱਟਰ
. . . 48 minutes ago
-
ਨਵੀਂ ਦਿੱਲੀ, 1 ਫ਼ਰਵਰੀ- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਇਨਕਲਾਬੀ ਬਜਟ ਸੀ ਜੋ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇਗਾ। ਨਵੀਂ ਆਮਦਨ ਕਰ ਦਰਾਂ ਲੋਕਾਂ ਨੂੰ ਰਾਹਤ ਦਿੰਦੀਆਂ ਹਨ। ਇਸ ਬਜਟ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਖ਼ਰਚੇ ਵਿਚ 66% ਦਾ...
-
ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ- ਸਮਰਿਤੀ ਇਰਾਨੀ
. . . 55 minutes ago
-
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੇ ਐਲਾਨਾਂ ਨੂੰ ਦੇਖੀਏ ਤਾਂ ਮੇਰਾ ਮੰਨਣਾ ਹੈ ਕਿ ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ। ਮੈਂ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਘੋਸ਼ਣਾ ਦਾ...
-
ਬਜਟ 2023: ਇਹ ਸਾਮਾਨ ਹੋਵੇਗਾ ਸਸਤਾ ਅਤੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ, ਦੇਖੋ ਪੂਰੀ ਲਿਸਟ
. . . 1 minute ago
-
ਨਵੀਂ ਦਿੱਲੀ, 1 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕੀਤਾ। ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਾਂ, ਸਮਾਰਟਫੋਨ, ਟੀਵੀ ਅਤੇ ਹੋਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ...
-
ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਕੀਤਾ- ਸ਼ਸ਼ੀ ਥਰੂਰ
. . . about 1 hour ago
-
ਨਵੀਂ ਦਿੱਲੀ, 1 ਫ਼ਰਵਰੀ- ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਸੰਬੰਧੀ ਕਿਹਾ ਕਿ ਬਜਟ ਵਿਚ ਕੁਝ ਚੀਜ਼ਾਂ ਚੰਗੀਆਂ ਸਨ, ਮੈਂ ਇਸ ਨੂੰ ਪੂਰੀ ਤਰ੍ਹਾਂ ਨਾਂਹ-ਪੱਖੀ ਨਹੀਂ ਕਹਾਂਗਾ, ਪਰ ਫ਼ਿਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਸੀ। ਸਰਕਾਰ ਮਜ਼ਦੂਰਾਂ ਲਈ ਕੀ ਕਰਨ ਜਾ ਰਹੀ ਹੈ? ਬੇਰੁਜ਼ਗਾਰ...
-
ਡੇਢ ਘੰਟੇ ਤੱਕ ਬਜਟ ਸੁਣਿਆ, ਹੁਣ ਮੌਕਾ ਆਉਣ ’ਤੇ ਗੱਲ ਕਰਾਂਗੇਂ- ਫਾਰੂਕ ਅਬਦੁੱਲਾ
. . . 53 minutes ago
-
ਨਵੀਂ ਦਿੱਲੀ, 1 ਫ਼ਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਬੋਲਦਿਆਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਬਜਟ ਵਿਚ ਮੱਧ ਵਰਗ ਦੀ ਮਦਦ ਕੀਤੀ ਗਈ ਹੈ, ਇਸ ਵਿਚ ਹਰ ਕਿਸੇ ਨੂੰ ਕੁਝ ਨਾ ਕੁਝ ਦਿੱਤਾ ਗਿਆ...
-
ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਨੇ ਕੀਤੀ ਅਜੀਤ ਡੋਵਾਲ ਨਾਲ ਮੁਲਾਕਾਤ
. . . about 1 hour ago
-
ਵਾਸ਼ਿੰਗਟਨ, 1 ਫ਼ਰਵਰੀ- ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਹਿਕਸ ਨੇ ਭਾਰਤ-ਪ੍ਰਸ਼ਾਂਤ ਖ਼ੇਤਰ ਵਿਚ ਨੀਤੀ ਅਤੇ ਸੰਚਾਲਨ ਤਾਲਮੇਲ ਨੂੰ ਮਜ਼ਬੂਤ ਕਰਨ ਸਮੇਤ ਅਮਰੀਕਾ-ਭਾਰਤ ਦੁਵੱਲੀ ਰੱਖਿਆ ਭਾਈਵਾਲੀ ਦੀਆਂ ਤਰਜੀਹਾਂ ਬਾਰੇ ਚਰਚਾ ਕਰਨ ਲਈ...
-
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ
. . . about 1 hour ago
-
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਟਿੰਗ...
-
ਅਸੀਂ ਮੁਜ਼ਾਹਿਦੀਨ ਨੂੰ ਬਣਾਇਆ ਅਤੇ ਫ਼ਿਰ ਉਹ ਅੱਤਵਾਦੀ ਬਣ ਗਏ- ਪਾਕਿਸਤਾਨੀ ਗ੍ਰਹਿ ਮੰਤਰੀ
. . . about 1 hour ago
-
ਇਸਲਾਮਾਬਾਦ, 1 ਫ਼ਰਵਰੀ- ਪਾਕਿਸਤਾਨ ਵਲੋਂ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਆਪਣੇ ਸੁਰੱਖਿਆ ਬਲਾਂ ’ਤੇ ਹੋਏ ਘਾਤਕ ਹਮਲੇ ਤੋਂ ਕੁਝ ਦਿਨ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਨੈਸ਼ਨਲ ਅਸੈਂਬਲੀ ਦੇ ਅੰਦਰ ਮੰਨਿਆ ਕਿ ਮੁਜ਼ਾਹਿਦੀਨ ਨੂੰ ਵਿਸ਼ਵ ਸ਼ਕਤੀ ਨਾਲ ਜੰਗ ਲਈ ਤਿਆਰ ਕਰਨਾ ਇਕ ਸਮੂਹਿਕ ਗਲਤੀ ਸੀ...
-
ਡਾਕਟਰ ਦੀ ਬਦਲੀ ਰੱਦ ਕਰਵਾਉਣ ਲਈ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਧਰਨਾ ਸ਼ੁਰੂ
. . . about 1 hour ago
-
ਬਰਨਾਲਾ / ਰੂੜੇਕੇ ਕਲਾਂ, 1 ਫ਼ਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਸਬ ਸਿਡਰੀ ਹੈਲਥ ਸੈਂਟਰ ਧੂਰਕੋਟ ਦੇ ਡਾਕਟਰ ਤੇ ਸਟਾਫ਼ ਦੀ ਬਦਲੀ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਚਰਨ ਸਿੰਘ ਦੀ...
-
ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਬਰਾਮਦ
. . . about 1 hour ago
-
ਤਲਵੰਡੀ ਭਾਈ, 1 ਫ਼ਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੀ ਦਾਣਾ ਮੰਡੀ ਅੰਦਰ ਖੜੀ ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਮਿਲੀ ਹੈ। ਮਿ੍ਰਤਕ ਦੀ ਗਰਦਨ ’ਤੇ ਗੋਲੀ ਲੱਗਣ ਦਾ ਨਿਸ਼ਾਨ ਹੈ, ਜਦਕਿ ਉਸਦਾ ਸਰਵਿਸ ਪਿਸਟਲ ਵੀ ਕਾਰ ਵਿਚੋਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ...
-
ਭਾਰਤ ਪਾਕਿ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . . about 1 hour ago
-
ਫ਼ਾਜ਼ਿਲਕਾ, 1 ਫ਼ਰਵਰੀ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ. ਐਸ. ਐਫ਼ ਅਤੇ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ਼ ਦੀ 55 ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਡਰੋਨ ਜ਼ਰੀਏ ਪਾਕਿਸਤਾਨ ਤੋਂ ਭਾਰਤ ਆਈ ਕਰੋੜਾਂ ਰੁਪਏ ਦੀ ਹੈਰੋਇਨ ਦੀ ਖ਼ੇਪ ਨੂੰ ਬਰਾਮਦ ਕੀਤਾ ਹੈ...
-
ਦੁਕਾਨਦਾਰਾਂ ਨੇ ਬਠਿੰਡਾ ਦਾ ਦਾਣਾ ਮੰਡੀ ਰੋਡ ਕੀਤਾ ਜਾਮ
. . . about 1 hour ago
-
ਬਠਿੰਡਾ, 01 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਇਕ ਮੋਬਾਇਲ ਫ਼ੋਨ ਦੀ ਦੁਕਾਨ ਦੇ ਸੰਚਾਲਕ ਤੋਂ ਦੋ ਦਿਨ ਪਹਿਲਾਂ 3 ਲੱਖ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਦੇ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਬਠਿੰਡਾ ਦੀ ਦਾਣਾ ਮੰਡੀ ਰੋਡ ਨੂੰ ਜਾਮ ਕਰ ਦਿੱਤਾ ਅਤੇ
-
ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਖ਼ਲ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
. . . about 1 hour ago
-
ਚੰਡੀਗੜ੍ਹ, 1 ਫਰਵਰੀ (ਤਰੁਣ)-ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ੀਰਾ ਦੀ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ਅੱਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
-
ਬਜਟ ਵਿਚ ਨੌਕਰੀਪੇਸ਼ਾ ਵਾਲਿਆਂ ਨੂੰ ਮਿਲੀ ਵੱਡੀ ਰਾਹਤ
. . . about 1 hour ago
-
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਅੱਜ ਐਲਾਨ ਕੀਤਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ’ਤੇ ਕੋਈ ਟੈਕਸ ਨਹੀਂ ਲੱਗੇਗਾ।
-
ਵੱਡੀ ਖ਼ਬਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
. . . about 1 hour ago
-
ਚੰਡੀਗੜ੍ਹ, 1 ਫਰਵਰੀ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ...
-
ਬਜਟ ਵਿਚ ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
. . . about 1 hour ago
-
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਬਜ਼ੁਰਗਾਂ ਲਈ ਬੱਚਤ ਦੀ ਸੀਮਾ ਵਧਾਈ
ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਹਟਾਇਆ ਜਾਵੇਗਾ...
-
ਪੈੱਨ ਕਾਰਡ ਬਣਿਆ ਪਛਾਣ ਪੱਤਰ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਗਏ ਐਲਾਨ
. . . about 2 hours ago
-
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ...
-
ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . . about 2 hours ago
-
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
-
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . . about 2 hours ago
-
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
-
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . . about 2 hours ago
-
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
-
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . . about 2 hours ago
-
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
-
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . . about 2 hours ago
-
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
- ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਖੰਨਾ / ਸਮਰਾਲਾ
ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ (ਭੰਗਲ), ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ., ਅੇੈੱਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਸਾਂਝਾ ਫੋਰਮ ਦੀਆਂ ਸੂਬਾ ਕਮੇਟੀਆਂ ਦੇ ਸੱਦੇ ਤੇ ਸਰਕਲ ਅਤੇ ਗਰਿੱਡ ...
ਪੂਰੀ ਖ਼ਬਰ »
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ...
ਪੂਰੀ ਖ਼ਬਰ »
ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਿਜਲੀ ਕਾਮਿਆਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਚਾਵਾ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ, ਪਾਵਰਕਾਮ/ਟਰਾਂਸਕੋ ਮੈਨੇਜਮੈਂਟ ਦੇ ਖ਼ਿਲਾਫ਼ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਗੇਟ 'ਤੇ ...
ਪੂਰੀ ਖ਼ਬਰ »
ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਸ਼ੀਲੇ ਪਾਊਡਰ, ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਆਕਾਸ਼ ਦੱਤ ਨੇ ਕਿਹਾ ਕਿ ਏ.ਐੱਸ.ਆਈ ਸੁਖਦੇਵ ਸਿੰਘ ...
ਪੂਰੀ ਖ਼ਬਰ »
ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ)-ਜਿਸ ਰਫ਼ਤਾਰ ਨਾਲ ਦੇਸ਼ ਵਿਚ ਬੈਂਕਿੰਗ ਦੇ ਡਿਜੀਟਲ ਸਿਸਟਮ ਦਾ ਅਰਾਗ ਅਲਾਪਿਆ ਗਿਆ ਅਸਲ ਵਿਚ ਜ਼ਮੀਨੀ ਹਕੀਕਤ ਮਾਛੀਵਾੜਾ ਵਿਚ ਤਾਂ ਜ਼ੀਰੋ ਹੀ ਨਜ਼ਰ ਆਉਂਦੀ ਹੈ | ਅੱਜ ਸ਼ਹਿਰ ਦੀਆਂ ਲਗਭਗ ਜ਼ਿਆਦਾਤਰ ਬੈਂਕ ਬਰਾਂਚਾਂ ...
ਪੂਰੀ ਖ਼ਬਰ »
ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਅਲੌੜ ਵਿਖੇ ਲੱਗੇ ਜੀ.ਓ ਕੰਪਨੀ ਦੇ ਟਾਵਰਾਂ ਦੀਆਂ 3 ਬੈਟਰੀਆਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਥਾਣਾ ਸਦਰ ਖੰਨਾ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਸਚਿਨ ਕੁਮਾਰ ਵਾਸੀ ਸੈਕਟਰ-88 ...
ਪੂਰੀ ਖ਼ਬਰ »
ਖੰਨਾ, 27 ਨਵੰਬਰ (ਪੱਤਰ ਪ੍ਰੇਰਕ)-ਧੋਖਾਧੜੀ ਕਰਨ ਦੇ ਦੋਸ਼ ਵਿਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ ਜਗਦੇਵ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ ਖੰਨਾ ...
ਪੂਰੀ ਖ਼ਬਰ »
ਅਹਿਮਦਗੜ੍ਹ, 27 ਨਵੰਬਰ (ਪੁਰੀ)-ਪੰਜਾਬ ਬਿਜਲੀ ਬੋਰਡ ਇੰਜ. ਐਸੋ. ਨੇ ਵੀ ਹੁਣ ਸੰਘਰਸ਼ ਦਾ ਬਿਗੁਲ ਬਜਾ ਦਿੱਤਾ | ਐਸੋ. ਵਲੋਂ ਸੀ. ਐੱਮ. ਡੀ. ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜੋ ਮੰਨੀਆਂ ਗਈਆਂ ਸਨ, ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ...
ਪੂਰੀ ਖ਼ਬਰ »
ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਰੋਟਰੀ ਕਲੱਬ ਮੰਡੀ ਅਹਿਮਦਗੜ੍ਹ ਵਲੋਂ ਚੇਅਰਮੈਨ ਰੋਟੇਰੀਅਨ ਮਹੇਸ਼ ਸਰਮਾ ਸੀਨੀਅਰ ਪੱਤਰਕਾਰ ਦੇ ਸੁਪਤਨੀ ਸਿੱਖਿਆ ਜਗਤ ਦੇ ਚਾਨਣ ਮੁਨਾਰਾ ਰਹੇ ਸਾਬਕਾ ਪਿ੍ੰਸੀਪਲ ਸਵਰਗੀ ਚਿੱਤਰ ਰੇਖਾ ਸ਼ਰਮਾ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨ ...
ਪੂਰੀ ਖ਼ਬਰ »
ਸਮਰਾਲਾ, 27 ਨਵੰਬਰ (ਸੋਫਤ, ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ 'ਆਪ' ਦੇ ਸੀਨੀਅਰ ਆਗੂ ਕੁੰਵਰ ਵਿਜੈ ਪ੍ਰਤਾਪ ਸਿੰਘ 28 ਨਵੰਬਰ, ਐਤਵਾਰ ਨੂੰ ਸ਼ਾਮ 4 ਵਜੇ ਭਾਰਤੀ ਪੈਲੇਸ ਖੰਨਾ ਰੋਡ ਸਮਰਾਲਾ ਵਿਖੇ ਟਰੇਡ ਐਂਡ ...
ਪੂਰੀ ਖ਼ਬਰ »
ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ ਦੀ ਕਾਲਖ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹੀ ਜਿਸ ਵਿਚ ਦਰਸ਼ਨ ਸਿੰਘ ਨੂੰ ਪ੍ਰਧਾਨ, ਚਮਕੌਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ | ਇਹਨਾਂ ਤੋਂ ਇਲਾਵਾ ਹਰਪਾਲ ...
ਪੂਰੀ ਖ਼ਬਰ »
ਮਲੌਦ, 27 ਨਵੰਬਰ (ਨਿਜ਼ਾਮਪੁਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਿੱਤ ਦਿਨ ਕੀਤੇ ਜਾ ਰਹੇ ਐਲਾਨ ਆਪਣੀ ਤਸਵੀਰ ਵਿਖਾਉਣ ਲੱਗ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਜੀਤ ਸਿੰਘ ਮਦਨੀਪੁਰ ਨੇ ਕਰਦਿਆਂ ਕਿਹਾ ਕਿ ਬੇਰੁਜ਼ਗਾਰਾਂ ਵਲੋਂ ਆਪਣੇ ਹੱਕਾਂ ਲਈ ਟੈਂਕੀ ਉੱਪਰ ਚੜ੍ਹਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨ 'ਤੇ ਪਰਚੇ ਦਰਜ ਕਰਨ ਦੀ ਧਮਕੀ ਦੇਣਾ ਮੁੱਖ ਮੰਤਰੀ ਲਈ ਸੋਭਾ ਵਾਲਾ ਬਿਆਨ ਨਹੀਂ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪਹਿਲੇ ਦਿਨ ਕਿਹਾ ਗਿਆ ਸੀ ਕਿ ਧਰਨਿਆਂ ਤੋਂ ਵਾਪਸ ਆ ਜਾਓ ਸਾਰਿਆਂ ਦੇ ਮਸਲੇ ਹੱਲ ਕਰ ਦਿੱਤੇ ਜਾਣਗੇ ਪਰ ਚੰਨੀ ਸਰਕਾਰ ਦੇ ਐਲਾਨਾਂ ਦੀ ਅਸਲੀ ਤਸਵੀਰ ਹੁਣ ਸਾਹਮਣੇ ਆਉਣ ਲੱਗ ਪਈ ਹੈ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਹੁਣ ਤੱਕ 12 ਕੈਬਨਿਟ ਮੀਟਿੰਗਾਂ ਵਿਚ 85 ਫ਼ੈਸਲੇ ਕੀਤੇ ਗਏ, ਜਿਨ੍ਹਾਂ ਵਿਚੋਂ ਸਿਰਫ਼ 8 ਫ਼ੈਸਲੇ ਲਾਗੂ ਹੋਏ ਨੇ ਅਤੇ 77 ਐਲਾਨ ਅਜੇ ਬਾਕੀ ਹਨ |
ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਪੰਜਾਬ ਯੂਥ ਵਿਕਾਸ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸਲਾਹ ਨਾਲ ਡਾ. ਦਲਜੀਤ ...
ਪੂਰੀ ਖ਼ਬਰ »
ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ)-ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 28 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ 12 ਵਜੇ ਤੱਕ ਸਮਰਾਲਾ ਦੇ ਮਾਛੀਵਾੜਾ ...
ਪੂਰੀ ਖ਼ਬਰ »
ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ, ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਮਾਤਾ ਸਾਹਿਬ ਕੌਰ ਖੇਡ ...
ਪੂਰੀ ਖ਼ਬਰ »
ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਸਮਰਥਨ ਮੁੱਲ ਨੂੰ ਕਾਨੂੰਨੀ ਬਣਾਇਆ ਜਾਵੇ ਇਸ ਤੋਂ ਬਿਨਾਂ ਕਿਸਾਨੀ ਦਾ ਭਲਾ ਨਹੀਂ ਹੋ ਸਕਦਾ | ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਹੀ | ਉਨ੍ਹਾਂ ਕਿਹਾ ਕਿ ਕਾਲੇ ਕਾਨੰੂਨ ...
ਪੂਰੀ ਖ਼ਬਰ »
ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਮਾਂ ਬੋਲੀ ਪੰਜਾਬੀ ਨਾਲ ਸੰਬੰਧਿਤ ਬਲਾਕ ਖੰਨਾ-2 ਦੇ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕਿਸ਼ੋਰੀ ਲਾਲ ਜੇਠੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀ.ਐਨ.ਓ ਬਲਜੀਤ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX