ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ (ਭੰਗਲ), ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ., ਅੇੈੱਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਸਾਂਝਾ ਫੋਰਮ ਦੀਆਂ ਸੂਬਾ ਕਮੇਟੀਆਂ ਦੇ ਸੱਦੇ ਤੇ ਸਰਕਲ ਅਤੇ ਗਰਿੱਡ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ...
ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਿਜਲੀ ਕਾਮਿਆਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਚਾਵਾ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ, ਪਾਵਰਕਾਮ/ਟਰਾਂਸਕੋ ਮੈਨੇਜਮੈਂਟ ਦੇ ਖ਼ਿਲਾਫ਼ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਗੇਟ 'ਤੇ ...
ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਸ਼ੀਲੇ ਪਾਊਡਰ, ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਆਕਾਸ਼ ਦੱਤ ਨੇ ਕਿਹਾ ਕਿ ਏ.ਐੱਸ.ਆਈ ਸੁਖਦੇਵ ਸਿੰਘ ...
ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ)-ਜਿਸ ਰਫ਼ਤਾਰ ਨਾਲ ਦੇਸ਼ ਵਿਚ ਬੈਂਕਿੰਗ ਦੇ ਡਿਜੀਟਲ ਸਿਸਟਮ ਦਾ ਅਰਾਗ ਅਲਾਪਿਆ ਗਿਆ ਅਸਲ ਵਿਚ ਜ਼ਮੀਨੀ ਹਕੀਕਤ ਮਾਛੀਵਾੜਾ ਵਿਚ ਤਾਂ ਜ਼ੀਰੋ ਹੀ ਨਜ਼ਰ ਆਉਂਦੀ ਹੈ | ਅੱਜ ਸ਼ਹਿਰ ਦੀਆਂ ਲਗਭਗ ਜ਼ਿਆਦਾਤਰ ਬੈਂਕ ਬਰਾਂਚਾਂ ...
ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਅਲੌੜ ਵਿਖੇ ਲੱਗੇ ਜੀ.ਓ ਕੰਪਨੀ ਦੇ ਟਾਵਰਾਂ ਦੀਆਂ 3 ਬੈਟਰੀਆਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਥਾਣਾ ਸਦਰ ਖੰਨਾ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਸਚਿਨ ਕੁਮਾਰ ਵਾਸੀ ਸੈਕਟਰ-88 ...
ਖੰਨਾ, 27 ਨਵੰਬਰ (ਪੱਤਰ ਪ੍ਰੇਰਕ)-ਧੋਖਾਧੜੀ ਕਰਨ ਦੇ ਦੋਸ਼ ਵਿਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ ਜਗਦੇਵ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ ਖੰਨਾ ...
ਅਹਿਮਦਗੜ੍ਹ, 27 ਨਵੰਬਰ (ਪੁਰੀ)-ਪੰਜਾਬ ਬਿਜਲੀ ਬੋਰਡ ਇੰਜ. ਐਸੋ. ਨੇ ਵੀ ਹੁਣ ਸੰਘਰਸ਼ ਦਾ ਬਿਗੁਲ ਬਜਾ ਦਿੱਤਾ | ਐਸੋ. ਵਲੋਂ ਸੀ. ਐੱਮ. ਡੀ. ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜੋ ਮੰਨੀਆਂ ਗਈਆਂ ਸਨ, ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ...
ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਰੋਟਰੀ ਕਲੱਬ ਮੰਡੀ ਅਹਿਮਦਗੜ੍ਹ ਵਲੋਂ ਚੇਅਰਮੈਨ ਰੋਟੇਰੀਅਨ ਮਹੇਸ਼ ਸਰਮਾ ਸੀਨੀਅਰ ਪੱਤਰਕਾਰ ਦੇ ਸੁਪਤਨੀ ਸਿੱਖਿਆ ਜਗਤ ਦੇ ਚਾਨਣ ਮੁਨਾਰਾ ਰਹੇ ਸਾਬਕਾ ਪਿ੍ੰਸੀਪਲ ਸਵਰਗੀ ਚਿੱਤਰ ਰੇਖਾ ਸ਼ਰਮਾ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨ ...
ਸਮਰਾਲਾ, 27 ਨਵੰਬਰ (ਸੋਫਤ, ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ 'ਆਪ' ਦੇ ਸੀਨੀਅਰ ਆਗੂ ਕੁੰਵਰ ਵਿਜੈ ਪ੍ਰਤਾਪ ਸਿੰਘ 28 ਨਵੰਬਰ, ਐਤਵਾਰ ਨੂੰ ਸ਼ਾਮ 4 ਵਜੇ ਭਾਰਤੀ ਪੈਲੇਸ ਖੰਨਾ ਰੋਡ ਸਮਰਾਲਾ ਵਿਖੇ ਟਰੇਡ ਐਂਡ ...
ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ ਦੀ ਕਾਲਖ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹੀ ਜਿਸ ਵਿਚ ਦਰਸ਼ਨ ਸਿੰਘ ਨੂੰ ਪ੍ਰਧਾਨ, ਚਮਕੌਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ | ਇਹਨਾਂ ਤੋਂ ਇਲਾਵਾ ਹਰਪਾਲ ...
ਮਲੌਦ, 27 ਨਵੰਬਰ (ਨਿਜ਼ਾਮਪੁਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਿੱਤ ਦਿਨ ਕੀਤੇ ਜਾ ਰਹੇ ਐਲਾਨ ਆਪਣੀ ਤਸਵੀਰ ਵਿਖਾਉਣ ਲੱਗ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਜੀਤ ਸਿੰਘ ਮਦਨੀਪੁਰ ਨੇ ਕਰਦਿਆਂ ...
ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਪੰਜਾਬ ਯੂਥ ਵਿਕਾਸ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸਲਾਹ ਨਾਲ ਡਾ. ਦਲਜੀਤ ...
ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ)-ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 28 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ 12 ਵਜੇ ਤੱਕ ਸਮਰਾਲਾ ਦੇ ਮਾਛੀਵਾੜਾ ...
ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ, ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਮਾਤਾ ਸਾਹਿਬ ਕੌਰ ਖੇਡ ...
ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਸਮਰਥਨ ਮੁੱਲ ਨੂੰ ਕਾਨੂੰਨੀ ਬਣਾਇਆ ਜਾਵੇ ਇਸ ਤੋਂ ਬਿਨਾਂ ਕਿਸਾਨੀ ਦਾ ਭਲਾ ਨਹੀਂ ਹੋ ਸਕਦਾ | ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਹੀ | ਉਨ੍ਹਾਂ ਕਿਹਾ ਕਿ ਕਾਲੇ ਕਾਨੰੂਨ ...
ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਮਾਂ ਬੋਲੀ ਪੰਜਾਬੀ ਨਾਲ ਸੰਬੰਧਿਤ ਬਲਾਕ ਖੰਨਾ-2 ਦੇ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕਿਸ਼ੋਰੀ ਲਾਲ ਜੇਠੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀ.ਐਨ.ਓ ਬਲਜੀਤ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਜੱਜ ਵਜੋਂ ਨੈਸ਼ਨਲ ਅਵਾਰਡੀ ਬਲਰਾਮ ਸ਼ਰਮਾ ਸ.ਮਿ.ਸ. ਰਾਮਗੜ੍ਹ (ਨਵਾਂ ਪਿੰਡ), ਸੰਤੋਸ਼ ਕੌਰ ਸ.ਸ.ਸ. ਬੀਜਾ, ਅਮਨਦੀਪ ਸਿੰਘ ਸ.ਸ.ਸ ਮਾਣਕ ਮਾਜਰਾ, ਭੁਪਿੰਦਰ ਕੌਰ ਸ.ਸ.ਸ. ਸਕੂਲ ਖੰਨਾ ਅਤੇ ਪਾਲ ਸਿੰਘ ਸ.ਹ.ਸਕੂਲ ਜਰਗੜੀ ਵਲੋਂ ਨਿਭਾਈ ਗਈ | ਇਸ ਮੌਕੇ ਕਿਸ਼ੋਰੀ ਲਾਲ ਜੇਠੀ ਕੰਨਿਆ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਸੰਜੀਵ ਟੰਡਨ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਆਯੋਜਿਤ ਇਨ੍ਹਾਂ ਵਿੱਦਿਅਕ ਮੁਕਾਬਲਿਆਂ ਵਿਚ ਬਲਾਕ ਖੰਨਾ-2 ਦੇ 30 ਸਕੂਲਾਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 6ਵੀਂ ਤੋਂ 8 ਵੀਂ ਜਮਾਤ ਵਿਚ ਅਨਮੋਲਪ੍ਰੀਤ ਕੌਰ (ਸ.ਸ.ਸ.ਮਾਣਕਾ ਮਾਜਰਾ), ਨਵਜੋਤ ਕੌਰ (ਸ.ਹ.ਸਕੂਲ ਭਾਦਲਾ), ਸਿਮਰਨਪ੍ਰੀਤ ਕੌਰ (ਸ.ਸ.ਸ. ਸਕੂਲ ਮਾਣਕੀ), 9ਵੀਂ ਤੋਂ 12ਵੀਂ ਜਮਾਤ ਪੱਧਰ ਦੇ ਭਾਸ਼ਣ ਮੁਕਾਬਲਿਆਂ ਵਿਚ ਗੁਰਵੀਰ ਸਿੰਘ (ਸ.ਸ.ਸ. ਸਕੂਲ ਮਾਣਕ ਮਾਜਰਾ), ਮਨਜੋਤ ਕੌਰ (.ਸ.ਸ.ਸ ਲਲਹੇੜੀ), ਰੁਪਿੰਦਰ ਕੌਰ (ਸ.ਸ.ਸ.ਮਾਨੰੂਪੁਰ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰਾਂ ਅਧਿਆਪਕਾਂ ਦੇ ਸੁਲੇਖ ਮੁਕਾਬਲਿਆਂ ਵਿਚ ਜਸਵਿੰਦਰ ਕੌਰ ਸ.ਸ.ਸ ਲਿਬੜਾ, ਕੰਵਲਜੀਤ ਕੌਰ ਸ.ਮਿ.ਸ ਅਲੌੜ ਅਤੇ ਕਮਲਜੀਤ ਕੌਰ ਸ.ਸ.ਸ ਮਾਣਕੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਬੀ.ਐੱਮ ਪੰਜਾਬੀ ਬਲਜਿੰਦਰ ਸਿੰਘ, ਬੀ.ਐਮ ਗਣਿਤ ਰਾਜੀਵ ਸ਼ਾਹੀ, ਬੀ.ਐਮ ਫਿਜ਼ੀਕਲ ਦਵਿੰਦਰ ਸਿੰਘ, ਗੁਰਜੀਤ ਕੌਰ, ਪਰਮਜੀਤ ਕੌਰ, ਜਸਵੀਰ ਸਿੰਘ ਆਦਿ ਮੌਜੂਦ ਸਨ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX