ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਕਾਂਗਰਸ ਵਲੋਂ ਅੱਜ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਮਹਿੰਗਾਈ ਫ਼ਿਲਾਫ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਮਹਿੰਗਾਈ ਦੀ ਅਰਥੀ ਯਾਤਰਾ ਕੱਢੀ ਗਈ, ਉਰਪੰਤ ਅਰਥੀ ਫੂਕ ਕੇ ਭਾਜਪਾ ਸਰਕਾਰ ਖ਼ਿਲਾਫ ਜ਼ੋਰਦਾਰ ...
ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ, ਉਪਰੰਤ ਹਰਿਆਣਾ ਦੀ ਮਹਿਲਾ ਅਤ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਦੇ ...
ਚੰਡੀਗੜ੍ਹ, 27 ਨਵੰਬਰ (ਅ.ਬ)-ਅੰਬਾਲਾ ਕੈਂਟ, ਸੈਕਟਰ 42 ਵਿਖੇ ਏ.ਟੀ.ਐਫ.ਐਲ. ਹਰਮਨ ਸਿਟੀ, ਜਗਾਧਰੀ ਰੋਡ (ਨੈਸ਼ਨਲ ਹਾਈਵੇ) 'ਤੇ 50 ਏਕੜ 'ਚ ਫੈਲੀ ਹਰਿਆਣਾ ਸਰਕਾਰ ਦੁਆਰਾ ਮੰਜ਼ੂਰਸ਼ੁਦਾ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਪਹਿਲੀ ਪਲਾਨਡ ਟਾਉਨਸ਼ਿਪ ਹੈ | ਇਸ ਵਿਚ ਪੂਰੀ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਵੀ ਜਾਰੀ ਰਿਹਾ | ਧਰਨਾ ਦੇ ਰਹੇ ਵਿਦਿਆਰਥੀਆਂ ਨੇ ...
ਗੂਹਲਾ ਚੀਕਾ, 27 ਨਵੰਬਰ (ਓ.ਪੀ. ਸੈਣੀ)-ਅੱਜ ਇੱਥੇ ਟਾਈਪਿਸਟ ਐਂਡ ਸਟੈਂਪ ਵੈਂਡਰ ਵੈਲਫੇਅਰ ਐਸੋਸੀਏਸ਼ਨ ਕੋਰਟ ਕੰਪਲੈਕਸ ਗੂਹਲਾ ਦੀਆਂ ਚੋਣਾਂ ਸਾਂਤੀਪੂਰਵਕ ਨੇਪਰੇ ਚੜ੍ਹ ਗਈਆਂ | ਚੋਣ 'ਚ ਪ੍ਰਧਾਨ ਦੇ ਅਹੁਦੇ ਲਈ ਤਿੰਨ ਉਮੀਦਵਾਰ ਮੈਦਾਨ 'ਚ ਸਨ, ਜਿਨ੍ਹਾਂ 'ਚ ਖਜਾਨ ਸਿੰਘ ...
ਪਿਹੋਵਾ, 27 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਤਜਾਪੁਰ ਵਿਖੇ ਰੋਲ ਮਾਡਲ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਵਰਿੰਦਰ ਵਾਲੀਆ ਨੇ ਦੱਸਿਆ ਕਿ ਰੋਲ ਮਾਡਲ ਵਜੋਂ ਐਲ.ਐਨ.ਜੇ.ਪੀ. ਹਸਪਤਾਲ ਦੇ ਮਨੋਵਿਗਿਆਨੀ ਡਾ. ...
ਏਲਨਾਬਾਦ, 27 ਨਵੰਬਰ (ਜਗਤਾਰ ਸਮਾਲਸਰ)- ਨਚੀਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ 11ਵੀ ਜਮਾਤ ਦੀ ਰਾਜਨੀਤਕ ਵਿਗਿਆਨ ਦੀ ਵਿਦਿਆਰਥਣ ਮਨਪ੍ਰੀਤ ਕÏਰ ਨੇ ਸੰਵਿਧਾਨ ਦਿਵਸ ਮੌਕੇ ਆਜੋਯਿਤ ਆਨ ਲਾਈਨ ਪ੍ਰਸ਼ਨਾਵਲੀ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ...
ਕੋਲਕਾਤਾ, 27 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਸਟੇਟ ਇਲੈਕਸ਼ਨ ਕਮਿਸ਼ਨ ਵਲੋਂ ਕੋਲਕਾਤਾ ਨਗਰ ਨਿਗਮ ਦੀ ਚੋਣ ਤਾਰੀਖ ਦਾ ਐਲਾਨ ਕਰਨ ਤੋਂ ਬਾਅਦ ਤਿ੍ਣਮੂਲ ਕਾਂਗਰਸ ਅਤੇ ਖੱਬਾ ਮੋਰਚਾ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਭਾਜਪਾ ਵਲੋਂ ਕਲਕੱਤਾ ਹਾਈਕੋਰਟ 'ਚ ...
ਕੋਲਕਾਤਾ, 27 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਦੁਰਗਾਪੂਜਾ ਮੌਕੇ 2022 'ਚ 11 ਦਿਨ ਦੀ ਛੁੱਟੀ ਹੋਵੇਗੀ | ਵਿੱਤ ਮਹਿਕਮੇ ਵਲੋਂ ਜਾਰੀ ਨੋਟਿਫਿਕੇਸ਼ਨ 'ਚ ਦੱਸਿਆ ਗਿਆ ਹੈ ਕਿ 30 ਸਤੰਬਰ ਤੋਂ ਲੈ ਕੇ 10 ਅਕਤੂਬਰ ਤਕ ਲਗਾਤਾਰ 11 ਦਿਨ ਰਾਜ ਦੇ ਸਰਕਾਰੀ ਕਰਮਚਾਰੀਆਂ ...
ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਵਿਖੇ ਇਕ ਕੋਠੀ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 457, 380 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਰਬਜੀਤ ਸਿੰਘ ਪੁੱਤਰ ਪਿ੍ਥੀਪਾਲ ਵਾਸੀ ...
ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਖੇਤਰ 'ਚ ਪੈਂਦੀ ਸੀ. ਆਰ. ਪੀ. ਕਾਲੋਨੀ ਦਾ ਇਕ ਵਿਅਕਤੀ ਸੰਦੀਪ ਕੁਮਾਰ ਸਿਵਲ ਹਸਪਤਾਲ 'ਚ ਦਾਖ਼ਲ ਹੋਇਆ ਹੈ, ਜਿਸ ਨੇ ਦੋਸ਼ ਲਗਾਏ ਹਨ ਕਿ ਉਸਦੇ ਮਾਲਕ ਦੀ ਸ਼ਹਿ 'ਤੇ ਪੁਲਿਸ ਨੇ ਉਸਦੀ ਰੱਜ ਕੇ ਕੁੱਟਮਾਰ ...
ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਮਾਨਵ ਸੇਵਾ ਸੰਘ ਵਿਖੇ ਸੰਵਿਧਾਨ ਦਿਵਸ ਨੂੰ ਮੁੱਖ ਰੱਖਦਿਆਂ 'ਇਕ ਪੈਗਾਮ ਸੰਵਿਧਾਨ ਦੇ ਨਾਂਅ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਹਮ ਭਾਰਤ ਕੇ ਲੋਕ ਗਰੁੱਪ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਪਹੁੰਚੇ ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਿਖੇ ਵਿਦਿਆਰਥੀਆਂ ਲਈ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗਾਇਨ, ਡਾਂਸ, ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸਿਵਲ ਲਾਈਨਜ ਥਾਣਾ ਪੁਲਿਸ ਨੇ ਇਕ ਨੌਜਵਾਨ ਨੂੰ ਕੈਨੇਡਾ ਦੀ ਫਲਾਈਟ ਫੜ੍ਹਣ ਤੋਂ ਪਹਿਲਾਂ ਦਿੱਲੀ ਏਅਰ ਪੋਰਟ ਤੋਂ ਕਾਬੂ ਕੀਤਾ ਹੈ | ਨੌਜਵਾਨ ਦਾ ਇਕ ਹਫ਼ਤਾ ਪਹਿਲਾਂ ਵਿਆਹ ਹੋਇਆ ਸੀ | ਲੜਕੀ ਨੂੰ ਨਾਲ ਲੈ ਜਾਣ ਲਈ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਏਡਜ਼ ਕੰਟਰੋਲ ਕਰਮਚਾਰੀ ਆਗਾਮੀ ਇਕ ਦਸੰਬਰ ਨੂੰ ਏਡਜ਼ ਦਿਵਸ ਨੂੰ ਰੈਡ ਰਿਬਨ ਦੀ ਥਾਂ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਵਜੋਂ ਮਨਾਉਣਗੇ | ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਤੋਂ ਕਾਲੇ ਬਿੱਲੇ ਲਾ ਕੇ ਕੰਮ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਏਡਜ਼ ਕੰਟਰੋਲ ਕਰਮਚਾਰੀ ਆਗਾਮੀ ਇਕ ਦਸੰਬਰ ਨੂੰ ਏਡਜ਼ ਦਿਵਸ ਨੂੰ ਰੈਡ ਰਿਬਨ ਦੀ ਥਾਂ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਵਜੋਂ ਮਨਾਉਣਗੇ | ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਤੋਂ ਕਾਲੇ ਬਿੱਲੇ ਲਾ ਕੇ ਕੰਮ ...
ਏਲਨਾਬਾਦ, 27 ਨਵੰਬਰ (ਜਗਤਾਰ ਸਮਾਲਸਰ)-ਆਪਣੇ ਸੰਸਾਰਿਕ ਯਾਤਰਾ ਪੂਰੀ ਕਰਕੇ ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਇਲਾਕੇ ਦੇ ਉੱਘੇ ਲੇਖਕ ਮਾਸਟਰ ਅਮਰੀਕ ਸਿੰਘ ਜੀ ਦੇ ਭੋਗ ਮੌਕੇ ਅੱਜ ਸ਼ਰਧਾਜ਼ਲੀ ਸਮਾਗਮ ਉਨ੍ਹਾਂ ਦੇ ਬਾਈਪਾਸ ਸਥਿਤ ਗ੍ਰਹਿ ਵਿਖੇ ਹੋਇਆ | ਇਸ ...
ਨਡਾਲਾ, 27 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਜੱਜ ਪਨੂੰ ਵਾਸੀ ਦਾਊਦਪੁਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਹੁਣ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ | ਉਹ ਕਿਸੇ ਵੀ ਪਾਰਟੀ ਦੇ ...
ਭੁਲੱਥ, 27 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਤੇ ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ 'ਤੇ ਆਵਾਰਾ ਕੁੱਤਿਆਂ ਤੇ ਗਾਵਾਂ ਦੀ ਭਰਮਾਰ ਤੋਂ ਲੋਕ ਡਾਹਢੇ ਪ੍ਰੇਸ਼ਾਨ ਹਨ | ਆਵਾਰਾ ਕੁੱਤਿਆਂ ਵਲੋਂ ਸਾਈਕਲ ਸਵਾਰ, ਮੋਟਰਸਾਈਕਲ ਸਵਾਰਾਂ ਦੇ ਅੱਗੇ ਆ ਜਾਣ ਕਾਰਨ ਅਨੇਕਾਂ ਲੋਕ ਗੰਭੀਰ ਸੱਟਾਂ ਲੁਆ ਚੁੱਕੇ ਹਨ ਤੇ ਇਹ ਆਵਾਰਾ ਕੁੱਤੇ ਸਕੂਲੀ ਬੱਚਿਆਂ ਨੂੰ ਵੀ ਵੱਢਣ ਨੂੰ ਪੈਂਦੇ ਹਨ, ਜਿਸ ਕਾਰਨ ਬੱਚੇ ਮਾਨਸਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਆਵਾਰਾ ਗਾਵਾਂ ਕਾਰਨ ਕਈ ਲੋਕ ਕੀਮਤੀ ਜਾਨਾਂ ਗਵਾ ਚੁੱਕੇ ਹਨ | ਸਰਦ ਰੁੱਤ ਵਿਚ ਧੁੰਦਾਂ ਪੈਣ ਕਾਰਨ ਇਹ ਗਾਵਾਂ ਸੜਕ 'ਤੇ ਨਜ਼ਰ ਨਹੀਂ ਆਉਂਦੀਆਂ ਤੇ ਕਾਰ, ਦੋ ਪਹੀਆ ਵਾਹਨ ਵਿਚ ਟਕਰਾਉਣ ਕਰਕੇ ਰਾਹਗੀਰਾਂ ਨੂੰ ਗੰਭੀਰ ਸੱਟਾਂ ਲੱਗਦੀਆਂ ਹਨ | ਬੀਤੇ ਦਿਨੀਂ ਭੁਲੱਥ ਦੇ ਵਸਨੀਕ ਜੋ ਪੀ.ਐੱਸ.ਪੀ.ਸੀ.ਐੱਲ. ਜਲੰਧਰ ਵਿਖੇ ਨੌਕਰੀ ਕਰਦਾ ਹੈ, ਦੇਰ ਸ਼ਾਮ ਆਪਣੇ ਦਫ਼ਤਰ ਵਿਚੋਂ ਘਰ ਆ ਰਿਹਾ ਸੀ ਕਿ ਪੰਡੋਰੀ ਅਰਾਈਆਂ ਦੇ ਨਜ਼ਦੀਕ ਉਸ ਦਾ ਮੋਟਰਸਾਈਕਲ ਆਵਾਰਾ ਗਾਂ ਨਾਲ ਟਕਰਾ ਗਿਆ, ਜਿਸ ਨੂੰ ਗੰਭੀਰ ਸੱਟਾਂ ਲੱਗੀਆਂ | ਲੋਕਾਂ ਦੀ ਪ੍ਰਸ਼ਾਸਨ ਪਾਸੋਂ ਮੰਗ ਹੈ ਕਿ ਆਵਾਰਾ ਕੁੱਤਿਆਂ ਤੇ ਗਾਵਾਂ ਨੂੰ ਫੜ ਕੇ ਕਿਸੇ ਢੁਕਵੇਂ ਸਥਾਨ 'ਤੇ ਲਿਜਾਇਆ ਜਾਵੇ |
ਕਪੂਰਥਲਾ, 27 ਨਵੰਬਰ (ਸਡਾਨਾ)-ਬੀਤੇ ਦਿਨ ਸੁਲਤਾਨਪੁਰ ਲੋਧੀ ਵਿਖੇ ਇਕ ਔਰਤ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋਏ ਦੋ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਉਪਰੰਤ ਪੁਲਿਸ ਹਵਾਲੇ ਕਰਨ ਵਾਲੀ ਦਲੇਰ ਗਤਕਾ ਕੋਚ ਗੁਰਵਿੰਦਰ ਕੌਰ ਨੂੰ ਅੱਜ ਜ਼ਿਲ੍ਹਾ ...
ਸਿੱਧਵਾਂ ਦੋਨਾ, 27 ਨਵੰਬਰ (ਅਵਿਨਾਸ਼ ਸ਼ਰਮਾ)-ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਇਹ ਸ਼ਬਦ ਬੀ. ਡੀ. ਪੀ. ਓ. ਅਮਰਜੀਤ ਸਿੰਘ ਨੇ ਅੱਜ ਨੇੜਲੇ ਪਿੰਡ ਆਰੀਆਂਵਾਲ ਵਿਖੇ ਸਰਪੰਚ ...
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵਿਗਿਆਨਕ ਸੇਧ ਦੇਣ ਦੇ ਮਨੋਰਥ ਨਾਲ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਕਰਵਾਏ ਜਾ ਰਹੇ ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਵਲੋਂ ਸੰਵਿਧਾਨ ਦਿਵਸ ਮੌਕੇ ਪ੍ਰੋ: ਉਮੰਗ ਬਰੇਜਾ ਦੀ ਪ੍ਰਧਾਨਗੀ ਹੇਠ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ ਕਿਉਂਕਿ 26 ਨਵੰਬਰ ਨੂੰ ਉਨ੍ਹਾਂ ਦੇ ਸੰਘਰਸ਼ ਦਾ ਇਕ ਸਾਲ ਪੂਰਾ ਹੋ ਗਿਆ ਸੀ | ਇਸ ਨੂੰ ਵੇਖਦੇ ਹੋਏ ਸਾਰੇ ਬਾਰਡਰਾਂ 'ਤੇ ਦਿੱਲੀ ਪੁਲਿਸ ਨੇ ...
ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਗਾਜ਼ੀਆਬਾਦ ਨੇ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦੇ ਨਾਲ ਸੰਸਥਾਨ ਵਿਚ ਆਨਲਾਈਨ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਿ੍ਹਆ | ਇਸ ਮੌਕੇ 'ਤੇ ਸੰਸਥਾਨ ਦੇ ਨਿਰਦੇਸ਼ਕ ਅੰਬਰ ...
ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਾਡਲ ਟਾਊਨ ਦੀਆਂ ਸੰਗਤਾਂ ਦੇ ਸਹਿਯੋਗ ਨਾਲ 28 ਨਵੰਬਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਮਾਡਲ ਟਾਊਨ ਦੇ ਨਵਾਬ ਜੱਸਾ ...
ਜਲੰਧਰ, 27 ਨਵੰਬਰ(ਸ਼ਿਵ)- ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ਰਾਜ ਦੀਆਂ ਸਨਅਤੀ ਇਕਾਈਆਂ ਦੀ ਤਰੱਕੀ ਲਈ ਉਨ੍ਹਾਂ ਨੂੰ ਕੇਂਦਰੀ ਸਕੀਮਾਂ ਦਾ ਫ਼ਾਇਦਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਸ੍ਰੀ ਸੋਮ ਪ੍ਰਕਾਸ਼ ਸਨਅਤੀ ਇਕਾਈਆਂ ਦੇ ਵਿਕਾਸ ਲਈ ...
ਜਲੰਧਰ, 27 ਨਵੰਬਰ(ਸ਼ਿਵ)- ਖੇਡ ਉਦਯੋਗ ਸੰਘ ਦੇ ਕਨਵੀਨਰ ਵਿਜੇ ਧੀਰ ਅਤੇ ਸਹਿ ਕਨਵੀਨਰ ਪ੍ਰਵੀਨ ਆਨੰਦ ਨੇ ਕੀਤੀ ਗਈ ਮੀਟਿੰਗ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਘਰੇਲੂ ਖਪਤਕਾਰਾਂ ਨੂੰ 3 ਰੁਪਏ ਸਸਤੀ ਬਿਜਲੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ, ...
ਲੋਹੀਆਂ ਖਾਸ, 27 ਨਵੰਬਰ(ਬਲਵਿੰਦਰ ਸਿੰਘ ਵਿੱਕੀ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੱਦੀ ਨਸ਼ੀਨ ਮਹੰਤ ਰਵਿੰਦਰਾ ਗਿਰੀ ਦੀ ਅਗਵਾਈ ਹੇਠ 28 ਨਵੰਬਰ ਤੋਂ 4 ਦਸੰਬਰ ਤੱਕ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ...
ਜਲੰਧਰ, 27 ਨਵੰਬਰ(ਐੱਮ.ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ 'ਚ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ 'ਚ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਆਦਿ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਪੰਜਵੀਂ ਜੰਡਿਆਲਾ-ਭੰਗਾਲਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਾਈ ਘਨ੍ਹੱਈਆ ਜੀ ਸੇਵਕ ਦਲ ਜਲੰਧਰ ਛਾਉਣੀ ਦੇ ਮੁੱਖ ਸੇਵਾਦਾਰ ...
ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟਸ਼ੁਦਾ 8 ਮੋਬਾਈਲ ਫੋਨ ਅਤੇ ...
ਜਲੰਧਰ, 27 ਨਵੰਬਰ(ਹਰਵਿੰਦਰ ਸਿੰਘ ਫੁੱਲ) - ਭਾਰਤੀ ਕਲਾਸੀਕਲ ਸੰਗੀਤ ਨੂੰ ਸਮਰਪਿਤ ਭਾਰਤ ਦੀ ਪ੍ਰਸਿੱਧ ਕਲਾਸੀਕਲ ਸੰਸਥਾ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ 145ਵੇਂ ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਨੂੰ ...
ਜਲੰਧਰ, 27 ਨਵੰਬਰ(ਜਸਪਾਲ ਸਿੰਘ)- ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਵਲੋਂ ਆਪਣੇ ਸਾਥੀ ਟਰੱਕ ਆਪ੍ਰੇਟਰਾਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿਖੇ ਵਿਸੇਸ਼ ...
ਕਿਹਾ, ਪਾਰਟੀ ਦੀ ਮਜ਼ਬੂਤੀ ਲਈ ਡੱਟਕੇ ਕਰਾਂਗੇ ਮਿਹਨਤ ਚੁਗਿੱਟੀ/ਜੰਡੂਸਿੰਘਾ, 27 ਨਵੰਬਰ(ਨਰਿੰਦਰ ਲਾਗੂ)-ਸੀਨੀਅਰ ਕਾਂਗਰਸੀ ਆਗੂਆਂ ਵਲੋਂ ਯੁਵਾ ਦਲਿਤ ਕਾਂਗਰਸ ਜ਼ਿਲ੍ਹਾ ਜਲੰਧਰ ਦੇ ਕੋਆਰਡੀਨੇਟਰ ਬਣਾਏ ਗਏ ਸਰਗਰਮ ਨੌਜਵਾਨ ਕਾਂਗਰਸੀ ਨੇਤਾ ਪ੍ਰਵੀਨ ਪਹਿਲਵਾਨ ...
ਚੁਗਿੱਟੀ/ਜੰਡੂਸਿੰਘਾ, 27 ਨਵੰਬਰ(ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਇਲਾਕੇ ਦੀਆਂ ਵੱਖ-ਵੱਖ ਥਾਵਾਂ 'ਤੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ 5 ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ...
ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਇਕ ਯਾਇਲੋ ਕਾਰ 'ਚੋਂ 20 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਨਿਰਮਲ ਸਿੰਘ ...
ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਿੰਦਰ ਉਰਫ ਰੇਖਾ ਪਤਨੀ ਸੁਰਜੀਤ ਕੁਮਾਰ ਵਾਸੀ ਗੰਨਾ ਪਿੰਡ, ਫਿਲੌਰ ਨੂੰ 1 ਮਹੀਨੇ ਦੀ ਕੈਦ ਤੇ 2500 ਰੁਪਏ ਜੁਰਮਾਨੇ ਦੀ ...
ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਥਾਣਾ ਮਕਸੂਦਾਂ ਦੀ ਹੱਦ ਅੰਦਰ ਪੈਂਦੇ ਪਿੰਡ ਨੁਰਪੂਰ ਵਿਖੇ ਚੋਰਾਂ ਨੇ ਦੇਰ ਰਾਤ ਅੱਡਾ ਨੁਰਪੂਰ ਚੌਕ 'ਚ ਬਿਜਲੀ ਟ੍ਰਾਂਸਫਾਰਮਰ 'ਚੋਂ ਤਕਰੀਬਨ 150 ਲੀਟਰ ਤੇਲ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਧੋਗੜੀ ਰੋਡ 'ਤੇ ਪੈਂਦੇ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਭਾਰਤ ਵਿਕਾਸ ਪਰੀਸ਼ਦ ਸ਼ਾਖਾ ਕਾਲਾਂਵਾਲੀ ਵੱਲੋਂ ਔਢਾਂ ਰੋਡ ਉੱਤੇ ਸਥਿਤ ਦਿ ਮਿਲੇਨੀਅਮ ਸਕੂਲ ਵਿੱਚ ਭਾਰਤ ਨੂੰ ਜਾਣੋ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿੱਚ ਸਕੂਲ ਪੱਧਰ ਉੱਤੇ ਪਾਸ ਰਹਿਣ ਵਾਲੇ ਸਕੂਲਾਂ ...
ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਅੱਜ ਕਿਸਾਨਾਂ ਬਾਰੇ ਪਰਾਲੀ ਸੜਨ 'ਤੇ ਰੋਕ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਟੋਲ ਪਲਾਜਾ ਬਸਤਾੜਾ ਵਿਖੇ ਬੈਠੇ ਕਿਸਾਨਾਂ ਵਲੋਂ ਮਠਿਆਈਆਂ ਵੰਡ ਕੇ ਅਤੇ ਭੰਗੜੇ ...
ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)- ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚÏਧਰੀ ਨੇ ਚੰਡੀਗੜ੍ਹ ਵਿਖੇ ਉੱਤਰੀ ਰੇਲਵੇ ਜਨਰਲ ਮੈਨੇਜਰ ਨਾਲ ਮੀਟਿੰਗ ਦÏਰਾਨ ਜਲੰਧਰ ਸੰਸਦੀ ਹਲਕੇ ਨਾਲ ਸਬੰਧਿਤ ਕਈ ਮੁੱਦਿਆਂ ਸਬੰਧੀ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜਲੰਧਰ ਸਿਟੀ ...
ਜਲੰਧਰ, 27 ਨਵੰਬਰ(ਹਰਵਿੰਦਰ ਸਿੰਘ ਫੁੱਲ)- ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਤਿੰਨ ਕਾਲੇ ਕਾਨੂੰਨ ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਜੋ ਅੰਦੋਲਨ ਦਿੱਲੀ ਦੀਆਂ ਬਰੂਹਾਂ 'ਤੇ ਆਰੰਭ ਕੀਤਾ ਗਿਆ ਸੀ, ਨੂੰ ਅੱਜ ਇਕ ਸਾਲ ਹੋ ਗਿਆ ਹੈ | ...
ਸ਼ਾਹਕੋਟ, 27 ਨਵੰਬਰ (ਪ.ਪ)- ਸ਼ਾਹਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਿਤੀ 3 ਦਸੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਸ਼ਾਹਕੋਟ ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਡ. ਬਚਿੱਤਰ ਸਿੰਘ ...
ਸ਼ਾਹਕੋਟ, 27 ਨਵੰਬਰ (ਬਾਂਸਲ)- ਪਿੰਡ ਢੰਡੋਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ¢ ਇਸ ਮÏਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਉਪਰੰਤ ਗਿਆਨੀ ਗੁਰਮੁਖ ਸਿੰਘ ਐਮ. ਏ. ਦੇ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਲੰਧਰ ਫੇਰੀ ਮੌਕੇ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਧਰਮ ਰੱਖਿਅਕ, ਹਿੰਦ ਦੀ ਚਾਦਰ ਅਤੇ ਅਦੂਤੀ ਕੁਰਬਾਨੀ ਦੀ ਵਿਲੱਖਣ ਉਦਾਹਰਣ ਪੇਸ਼ ਕਰਨ ਵਾਲੇ ਸ਼੍ਰੀ ਗੁਰੂ ਤੇਗ ਬਹਾਦੁਰ ਬਚਪਨ ਤੋਂ ਹੀ ਤਿਆਗ ਅਤੇ ਬੈਰਾਗੀ ਸੁਭਾਅ ਦੇ ਮਾਲਕ ਸਨ, ਇਸ ਲਈ ਉਨ੍ਹਾਂ ਦੀ ਬਾਣੀ ਮਨੁੱਖੀ ...
ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਖੇਤੀ ਬਾੜੀ ਨਾਲ ਸੰਬੰਧਿਤ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਕੀਤੇ ਐਲਾਨ ਤੇ ਸਵਾਗਤ ਕਰਦਿਆਂ ਸੂਬਾ ਪੱਧਰੀ ਮੁਲਾਜ਼ਮ ਆਗੂ ਤੀਰਥ ਸਿੰਘ ਬਾਸੀ ਨੇ ...
ਨੂਰਮਹਿਲ, 27 ਨਵੰਬਰ(ਜਸਵਿੰਦਰ ਸਿੰਘ ਲਾਂਬਾ)- ਸ਼ੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ 3 ਦਸੰਬਰ ਨੂੰ ਨੂਰਮਹਿਲ ਵਿਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਤੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਅਜੀਤ' ਨਾਲ ...
ਸ਼ਾਹਕੋਟ, 27 ਨਵੰਬਰ (ਸਚਦੇਵਾ)- ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਸ਼ਾਹਕੋਟ ਦੀ ਮੀਟਿੰਗ ਹੋਈ, ਜਿਸ 'ਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੂਬਾ ਪ੍ਰਧਾਨ ਨੀਲੋ ਨੇ ਕਿਹਾ ਕਿ ਪੇਂਡੂੂ ...
ਅੱਪਰਾ, 27 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਸ਼ਨਨ ਗਾਬਾ ਚੈਰੀਟੇਬਲ ਸੁਸਾਇਟੀ (ਰਜਿ.) ਵਲੋਂ ਅੱਪਰਾ ਵਿਖੇ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ | ਅੱਪਰਾ-ਲੋਹਗੜ੍ਹ ਸੜਕ 'ਤੇ ਬਣਨ ਜਾ ਰਹੇ ਇਸ ਹਸਪਤਾਲ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗੁਰਦੁਆਰਾ ਸਿੰਘ ...
ਲੋਹੀਆਂ ਖਾਸ, 27 ਨਵੰਬਰ(ਗੁਰਪਾਲ ਸਿੰਘ ਸ਼ਤਾਬਗੜ੍ਹ)- ਬ੍ਰਹਮਲੀਨ ਸ੍ਰੀ ਸ੍ਰੀ 108 ਮਹੰਤ ਸ਼ਾਂਤੀ ਗਿਰੀ ਦੇ ਅਸ਼ੀਰਵਾਦ ਅਤੇ ਸ੍ਰੀ ਸ੍ਰੀ 108 ਮਹੰਤ ਰਵਿੰਦਰਾ ਗਿਰੀ ਦੀ ਅਗਵਾਈ ਹੇਠ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ 28 ਨਵੰਬਰ ਐਤਵਾਰ ਤੋਂ ਆਰੰਭ ਹੋ ਕੇ 4 ਦਸੰਬਰ ਤੱਕ ...
ਕਰਤਾਰਪੁਰ, 27 ਨਵੰਬਰ (ਭਜਨ ਸਿੰਘ)- ਅੱਜ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮਿ੍ਤਸਰ ਵਿਖੇ ਸਿਆਸਤ ਦੇ ਬਾਬਾ ਬੋਹੜ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਤੇ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਵਡਾਲਾ ...
ਮਹਿਤਪੁਰ, 27 ਨਵੰਬਰ (ਲਖਵਿੰਦਰ ਸਿੰਘ)- ਏਕਮ ਪਬਲਿਕ ਸਕੂਲ ਮਹਿਤਪੁਰ ਵਿਖੇ ਦੂਜੇ ਦਿਨ ਦੇ ਦੌਰ 'ਚ ਚੱਲ ਰਹੀ ਅਥਲੈਟਿਕ ਮੀਟ ਬਹੁਤ ਹੀ ਸਮੁੱਚੇ ਢੰਗ ਨਾਲ ਸ਼ੁਰੂ ਹੋਈ | ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐੱਸ.ਪੀ. ਸ਼ਾਹਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ...
ਸ਼ਾਹਕੋਟ, 27 ਨਵੰਬਰ (ਸਚਦੇਵਾ)- ਸਰਕਾਰੀ ਮਿਡਲ ਸਕੂਲ ਸ਼ਾਹਕੋਟ (ਨਿੰਮਾਂ ਵਾਲੇ) ਨੂੰ ਬਾਰ੍ਹਵੀਂ ਤੱਕ ਅਪਗਰੇਡ ਕਰਨ ਸਬੰਧੀ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ਼ ਬੈਂਸ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦਾ ...
ਨੂਰਪੁਰ ਬੇਦੀ, 27 ਨਵੰਬਰ (ਪ.ਪ)-ਸੰਯੁਕਤ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਇਮੀਗ੍ਰੇਸ਼ਨ ਨਿਧੜਕ ਸਿੰਘ ਬਰਾੜ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਦੇ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸੰਬੰਧ ਵਿਚ ਆਗੂਆਂ ਵਲੋਂ ਜਾਰੀ ਬਿਆਨ ਵਿਚ ਪਾਰਟੀ ...
ਪੁਰਖਾਲੀ, 27 ਨਵੰਬਰ (ਬੰਟੀ)-ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਦਾ ਬੱਸ ਰੱਬ ਹੀ ਰਾਖਾ ਹੈ | ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਗ਼ਰੀਬ ਘਰਾਂ ਦੇ ਬੱਚਿਆਂ ਦਾ ਕੋਈ ਵੀ ਵਾਲੀ ਵਾਰਿਸ ਨਹੀਂ | ਸਰਕਾਰੀ ਸਕੂਲਾਂ 'ਚ ਬੱਚੇ ਘਰੋਂ ਤਿਆਰ ਹੋ ਕੇ ਚਾਈਾ-ਚਾਈਾ ...
ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਸਿੰਘ ਭਗਵੰਤਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸਕੂਲ ਦੀ ਪਿ੍ੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਬਲਾਕ ...
ਮੋਰਿੰਡਾ, 27 ਨਵੰਬਰ (ਕੰਗ)-ਓ.ਐੱਸ.ਟੀ. ਸੈਂਟਰ ਮੋਰਿੰਡਾ ਵਿਖੇ ਦਵਾਈਆਂ ਨਾ ਮਿਲਣ ਕਾਰਨ ਮਰੀਜ਼ਾਂ ਵਲੋਂ ਪੰਜਾਬ ਸਰਕਾਰ ਤੇ ਓ.ਐੱਸ.ਟੀ. ਸਟਾਫ਼ ਮੈਂਬਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਵੀਰ ਸਿੰਘ, ਗਗਨ, ਰਮਨਦੀਪ ਸਿੰਘ, ...
ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆ)-ਸੈਂਟਰ ਹੈੱਡ ਟੀਚਰ ਤੋਂ ਪਦ ਉੱਨਤ ਹੋ ਕੇ ਬੀ. ਪੀ. ਈ. ਓ. ਬਣੇ ਗੁਰਨਾਮ ਚੰਦ ਛਾਬੜੀ ਟਿੱਬਾ ਟੱਪਰੀਆਂ ਨੇ ਅੱਜ ਸਿੱਖਿਆ ਬਲਾਕ ਨੂਰਪੁਰ ਬੇਦੀ ਵਿਖੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਲਿਆ ...
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕਾਂਗਰਸੀ ਆਗੂਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਇੱਥੋਂ ਦੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ...
ਘਨੌਲੀ, 27 ਨਵੰਬਰ (ਜਸਵੀਰ ਸਿੰਘ ਸੈਣੀ)- ਡਰੱਗ ਇੰਸਪੈਕਟਰ ਡਾ. ਤੇਜਿੰਦਰ ਸਿੰਘ ਵਲੋਂ ਘਨੌਲੀ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਸਵਾਸਤਿਕ ਮੈਡੀਕਲ ਸਟੋਰ ਗੌਰਵ ਖੱਤਰੀ ਦੇ ਮੈਡੀਕਲ ਸਟੋਰ ਵਿਖੇ ਚੈਕਿੰਗ ਦੌਰਾਨ ਡਰੱਗ ਇੰਸਪੈਕਟਰ ...
ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਪੂਰੇ ਦੇਸ ਵਿਚ ...
ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਰੇਲਵੇ ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਚੰਗਰ ਖੇਤਰ ਦੇ ਨਿਵਾਸੀਆਂ 'ਚ ਦਿਨ ਪ੍ਰਤੀ ਦਿਨ ਰੋਸ ਦੀ ਲਹਿਰ ਪੈਦਾ ਹੁੰਦੀ ਜਾ ਰਹੀ ਹੈ | ਚੰਗਰ ਖੇਤਰ ਦੇ ਪਿੰਡਾਂ ਦੀ ਭਨੁੱਪਲੀ-ਬਿਲਾਸਪੁਰ ਰੇਲ ਮਾਰਗ ਹੇਠ ਆਈ ਜ਼ਮੀਨ ਦਾ ...
ਮੋਰਿੰਡਾ, 27 ਨਵੰਬਰ (ਕੰਗ)- ਬੀਤੇ ਦਿਨ ਇੱਥੇ ਡਾ. ਸ਼ਿੰਗਾਰਾ ਸਿੰਘ ਐਡਵੋਕੇਟ ਅਤੇ ਇੰਟਰਨੈਸ਼ਨਲ ਬਾਰ ਐਸੋਸੀਏਸ਼ਨ ਦੇ ਮੈਂਬਰ ਨੇ ਭਾਰਤ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਕੋਵਿਡ-19 ਦੇ ਕਾਰਨ ਕੈਨੇਡਾ-ਅਮਰੀਕਾ ਦੀਆਂ ਉਡਾਣਾਂ ਬੰਦ ਸਨ | ਇਸ ਲਈ ਭਾਰਤ ਦੇ ...
ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)- ਬੀਤੇ ਦਿਨੀ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਰਵੀ ਇੰਦਰ ਸਿੰਘ ਵਲੋਂ ਸਾਲ 2015 ਵਿਚ ਦਰਜ ਹੋਏ ਖ਼ੁਦਕੁਸ਼ੀ ਮਾਮਲੇ 'ਚ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੈ ਕੁਮਾਰ, ਵਿਕਰਮ ਬੱਤਾ, ਰਾਜ ਕੁਮਾਰ ਅਤੇ ਅਜੈ ਕੁਮਾਰ ...
ਮੋਰਿੰਡਾ, 27 ਨਵੰਬਰ (ਕੰਗ)-ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ, ਈ.ਜੀ.ਐੱਸ., ਏ.ਆਈ.ਟੀ. ਐੱਸ.ਟੀ.ਆਰ. ਅਤੇ ਆਈ.ਈ.ਵੀ. ਵਲੋਂ ...
ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆ)-ਉਪ ਦਫ਼ਤਰ ਤਖ਼ਤਗੜ੍ਹ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਧਾਨ ਹਰਜੈਬ ਸਿੰਘ ਦੀ ਅਗਵਾਈ 'ਚ ਜ਼ੋਰਦਾਰ ਅਰਥੀ ਫ਼ੂਕ ਮੁਜ਼ਾਹਰਾ ...
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ (ਸੰਬੰਧਿਤ ਇਫਟੂ ) ਵਲੋਂ ਆਰਜ਼ੀ ਲੇਬਰ ਚੌਕ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਯੂਨੀਅਨ ਦੇ ...
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ (ਸੰਬੰਧਿਤ ਇਫਟੂ ) ਵਲੋਂ ਆਰਜ਼ੀ ਲੇਬਰ ਚੌਕ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਯੂਨੀਅਨ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX