ਜਲੰਧਰ, 27 ਨਵੰਬਰ (ਸ਼ਿਵ)- ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ 66 ਫੱੁਟੀ ਰੋਡ ਦਾ ਨਿਗਮ ਦੀ ਰੋਡ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੇ ਵਿਭਾਗੀ ਅਫ਼ਸਰਾਂ ਨਾਲ ਜਿੱਥੇ ਸੜਕ ਦੇ ਤਿੰਨ ਨਮੂਨੇ ਲਏ ਹਨ ਪਰ ਉਨ੍ਹਾਂਇਸ ਸੜਕ ਦੀ ਗੁਣਵੱਤਾ ਨੂੰ ਸਹੀ ਠਹਿਰਾਇਆ ਹੈ | ...
ਜਸਪਾਲ ਕੌਰ ਭਾਟੀਆ ਦੇ ਵਾਰਡ ਨੰਬਰ 45 'ਚ ਕਰੋੜਾਂ ਦੇ ਵਿਕਾਸ ਕੰਮਾਂ ਦੀ ਝੜੀ ਲੱਗ ਗਈ | ਹਲਕਾ ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜਾ, ਜਸਪਾਲ ਕੌਰ ਭਾਟੀਆ ਨੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵੀ ਹਾਜ਼ਰ ਸਨ ...
ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਬੱਸ ਅੱਡੇ ਦੇ ਬਾਹਰ ਪੁੱਲ ਥੱਲੇ ਚੱਲ ਰਹੀ ਪਾਰਟੀ ਦੌਰਾਨ ਚੱਲੀ ਗੋਲੀ ਨਾਲ ਮਾਰੇ ਗਏ ਅਨੀਕੇਤ ਗਿੱਲ ਉਰਫ਼ ਲੱਕੀ ਗਿੱਲ ਪੁੱਤਰ ਕੁਲਵੰਤ ਰਾਏ ਵਾਸੀ ਅਰਜੁਨ ਨਗਰ ਲਾਡੋਵਾਲੀ ਰੋਡ ਜਲੰਧਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਥਾਣਾ ...
ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੀ ਯੁਨੀਵਰਸਿਟੀ ਰੋਡ ਨੇੜੇ ਸਥਿਤ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਚੌਂਹਕਾਂ ਖੇਤਰ ਵੱਲ ਨੂੰ ਜਾਂਦੀ ਸੜਕ 'ਤੇ ਇਕ ਕਲੋਨਾਈਜ਼ਰ ਵਲੋਂ ਸ਼ਰੇਆਮ ਨਾਜਾਇਜ਼ ਕਾਲੋਨੀ ਕੱਟ ਕੇ ਨਾਜਾਇਜ਼ ਤਰੀਕੇ ...
ਲਾਂਬੜਾ,27 ਨਵੰਬਰ (ਪਰਮੀਤ ਗੁਪਤਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬੀਤੇ ਵਰ੍ਹੇ ਲਾਗੂ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਦਿ੍ੜ੍ਹ ਸੰਕਲਪ ਦੇ ਸਦਕਾ ਹੀ ਮਜਬੂਰ ਹੋ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਗਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਕਨਵੀਨਰ ਸੁਖਬੀਰ ਸਿੰਘ ਥਿੰਦ ਦੇ ਘਰ ਖੇਤੀ ਕਾਨੂੰਨ ਰੱਦ ਹੋਣ ਦੀ ਖ਼ੁਸ਼ੀ 'ਚ ਵਧਾਈ ਦੇਣ ਪਹੁੰਚੇ ਸੀਨੀਅਰ ਅਕਾਲੀ ਆਗੂ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਥਿੰਦ ਪਰਿਵਾਰ ਵਲੋਂ ਆਪਣੀਆਂ ਵਡਮੁੱਲੀਆਂ ਸੇਵਾਵਾਂ ਭੇਟ ਕੀਤੀਆਂ ਗਈਆਂ ਤੇ ਇਲਾਕੇ ਦੇ ਕਿਸਾਨਾਂ ਨੂੰ ਲਾਮਬੰਦ ਕਰ ਦਿੱਲੀ ਭੇਜਿਆ ਗਿਆ | ਇਸ ਮੌਕੇ ਦਲਵੀਰ ਸਿੰਘ ਥਿੰਦ, ਰਣਜੀਤ ਸਿੰਘ ਥਿੰਦ, ਸੁਖਦੇਵ ਸਿੰਘ ਥਿੰਦ, ਮਨਜੋਤ ਸਿੰਘ ਥਿੰਦ, ਸਤਵਿੰਦਰ ਸਿੰਘ, ਰਵਿੰਦਰ ਸਿੰਘ, ਸ਼ਮਿੰਦਰ ਸਿੰਘ ਸੰਧੂ, ਵਿਜੇ ਵਰਮਾ ਆਦਿ ਹਾਜ਼ਰ ਸਨ |
ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਮਸ਼ਿਆਣਾ ਦੀ ਅਗਵਾਈ ਹੇਠ ਵਫ਼ਦ ਐੱਸ.ਡੀ.ਐਮ. ਨਕੋਦਰ ਮਿਸ ਪੂਨਮ ਸਿੰਘ ਨੂੰ ਮਿਲਿਆ ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਕਈ ...
ਆਦਮਪੁਰ, 27 ਨਵੰਬਰ (ਰਮਨ ਦਵੇਸਰ)- ਵਿਜੀਲੈਂਸ ਵਲੋਂ ਜੰਡੂਸਿੰਘਾ ਚੌਕੀ ਇੰਚਾਰਜ ਪਾਸੋਂ ਸਮੈਕ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਵੱਲੋਂ ਪਾਰਟੀ ਸਮੇਤ ਸ਼ਿਕਾਇਤ ਕਰਤਾ ਸ਼ਰਨਜੀਤ ਸਿੰਘ ...
ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)- ਰਮਸਾ ਲੈਬ ਅਟੈਂਡਟ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਜਸਕਰਨ ਸਿੰਘ, ਦਿਲਸ਼ੇਰ ਸਿੰਘ ਨੇ ਪ੍ਰੈੱਸ ਕਲੱਬ ਵਿਖੇ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿੱਤ ਵਿਭਾਗ ਵਲੋਂ ਮਨਜ਼ੂਰੀ ਮਿਲਣ ਉਪਰੰਤ ਵੀ ...
ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਕਰਤਾਰ ਨਗਰ, ਭਾਰਗੋ ਕੈਂਪ ਦੇ ਰਹਿਣ ਵਾਲੇ ਹਰਪਾਲ ਸਿੰਘ ਦਿਗਪਾਲ ਪੁੱਤਰ ਕੁਲਦੀਪ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਉਹ ਪੇਕੇ ਗਈ ਆਪਣੀ ਪਤਨੀ ਨੂੰ ਲੈਣ ਗਿਆ ਸੀ ਤਾਂ ਸਹੁਰੇ ਪਰਿਵਾਰ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਅੱਜ ਉਚੇਚੇ ਤੌਰ 'ਤੇ ...
ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਗੁਲਮਰਗ ਕਲੋਨੀ ਵਿੱਚ ਕਬਾੜ ਦਾ ਕੰਮ ਕਰਨ ਵਾਲੇ ਵਿਅਕਤੀ ਦੇ ਕਰਿੰਦਿਆਂ ਨੇ ਚੋਰੀ ਦੇ ਸ਼ੱਕ 'ਚ ਇੱਕ ਆਟੋ ਚਾਲਕ ਨੂੰ ਫੜ ਕੇ ਜੰਮ ਕੇ ਮਾਰ ਕੁਟਾਈ ਕੀਤੀ | ਇਸ ਦੇ ਬਾਅਦ ਕਰਿੰਦਿਆਂ ਨੇ ਕਰੂਰਤਾ ਦਿਖਾਂਦੇ ਹੋਏ ਆਟੋ ਚਾਲਕ ਨੂੰ ...
ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)- ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਕੈਂਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਕੀਰਤਨੀ ਜਥੇ ਵਲੋਂ ਕੀਤਰਨ ਵੀ ਕੀਤਾ ਗਿਆ | ਇਸ਼ ...
ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)-ਚੌਣਾਂ ਦੇ ਮੱਦੇਨਜ਼ਰ ਅੱਜ ਪੀ.ਏ.ਪੀ. ਦੇ ਮੀਟਿੰਗ ਹਾਲ 'ਚ ਜਲੰਧਰ ਕਮਿਸ਼ਨਰੇਟ ਦੇ ਸਹਾਇਕ ਪੁਲਿਸ ਕਮਿਸ਼ਨਰ ਦੀਪਕ ਪਾਰਖ ਤੇ ਸੰਦੀਪ ਮਲਿਕ ਵਲੋਂ ਅੱਜ ਡੀ.ਸੀ.ਪੀ., ਏ.ਡੀ.ਸੀ.ਪੀ., ਏ.ਸੀ.ਪੀ. ਤੇ ਥਾਣਾ ਮੁਖੀਆਂ ਨਾਲ ਕ੍ਰਾਈਮ ਮੀਟਿੰਗ ...
ਜਲੰਧਰ, 27 ਨਵੰਬਰ (ਸ਼ਿਵ)- ਹੁਣ ਤੱਕ ਸ਼ਹਿਰ ਵਿਚ ਜੀ. ਐੱਸ. ਟੀ. ਵਿਭਾਗ ਦੇ ਦੋ ਜ਼ਿਲੇ੍ਹ ਹੀ ਕੰਮ ਕਰ ਰਹੇ ਹਨ ਪਰ ਹੁਣ ਕਾਰੋਬਾਰੀਆਂ ਦੇ ਕਰ ਦੇ ਮਸਲਿਆਂ ਦੇ ਜਲਦੀ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਹੋਰ ਸਹੂਲਤ ਦੇਣ ਲਈ ਜੀ. ਐੱਸ. ਟੀ. ਦੇ ਤੀਜੇ ਜ਼ਿਲੇ੍ਹ ਦੀ ਸਥਾਪਨਾ ਤੋਂ ...
ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਬੀਤੇ ਕੁੱਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਖਿਲਾਫ ਬਿਨਾਂ ਕਿਸੇ ਜਾਂਚ ਤੇ ਬਰਾਮਦਗੀ ਦੇ ਪਰਚਾ ਦਰਜ ਕੀਤੇ ਜਾਣ ਤੇ ਉਨ੍ਹਾਂ ਨੂੰ ਗਿ੍ਫਤਾਰ ...
ਜਲੰਧਰ, 27 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਿਸ ਨੈਤਿਕ ਅਧਿਕਾਰ ਨਾਲ ਪੰਜਾਬ ਆ ਕੇ ਇੱਥੇ ਦੇ ਅਧਿਆਪਕਾਂ ਲਈ ਧਰਨਾ ਦੇ ਰਹੇ ਹਨ, ...
ਜਲੰਧਰ, 27 ਨਵੰਬਰ (ਸਾਬੀ)- ਐਲ.ਪੀ.ਯੂ. ਵਿਖੇ 31ਵੀਂ ਸੀਨੀਅਰ ਨੈਸ਼ਨਲ ਸੈਪਕ ਟਕਰਾ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਦੇਸ਼ ਭਰ ਤੋਂ 600 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ | ਮਹਿਲਾ ਵਰਗ ਦੇ ਰੈਗੂ ਤੇ ਡਬਲਜ ਈਵੈਂਟਸ ਵਿਚੋਂ ਕ੍ਰਮਵਾਰ ਮਣੀਪੁਰ ਤੇ ਬਿਹਾਰ ਜੇਤੂ ਬਣੇ | ...
ਜਲੰਧਰ, 27 ਨਵੰਬਰ (ਸਾਬੀ)- ਹਾਕੀ ਉਲੰਪੀਅਨ ਦਰੋਣਾਚਾਰੀਆ ਤੇ ਧਿਆਨ ਚੰਦ ਐਵਾਰਡੀ ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਉਲੰਪੀਅਨ ਰਜਿੰਦਰ ਸਿੰਘ ਦੇ ਸਪੱੁਤਰ ਜਸਕਰਨ ਸਿੰਘ ਦੀ ਹੀਰੋ ਏਸ਼ੀਅਨ ਚੈਂਪੀਅਨ ਟਰਾਫੀ ਜੋ ਢਾਕਾ ਵਿਖੇ ਕਰਵਾਈ ਜਾ ਰਹੀ ਹੈ, ਦੀ ਚੋਣ ਭਾਰਤੀ ਹਾਕੀ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਏ. ਜੀ. ਐਮ. (ਸਾਲਾਨਾ ਮੀਟਿੰਗ) 28 ਨਵੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ | ਇਹ ਏ. ਜੀ. ਐਮ. ਕਈ ਪੱਖਾਂ ਤੋਂ ਕਾਫੀ ਅਹਿਮ ਸਮਝੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਏ. ਜੀ. ਐਮ. 'ਚ ਕਲੱਬ ਦੇ ਅਹੁਦੇਦਾਰਾਂ ਅਤੇ ਐਗਜ਼ੈਕਟਿਵ ...
ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਬਕਾਇਆ ਕੰਮਾਂ ਨੂੰ ਖਤਮ ਕਰਕੇ ਜਲੰਧਰ ਨੂੰ ਨੰਬਰ-1 ਬਣਾਉਣ ਦਾ ਸੁਪਨਾ ਵੇਖਣ ਵਾਲੇ ਡੀ.ਸੀ. ਘਨਸ਼ਿਆਮ ਥੋਰੀ ਦਾ ਇਹ ਸੁਪਨਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਇਸ ਸੁਪਨੇ 'ਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਕਾਨੂੰਨਗੋ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਪਿੰਡ ਸੁਭਾਨਾ ਦੇ ਨੌਜਵਾਨ ਸਰਪੰਚ ਮਲਕੀਤ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ...
ਜਲੰਧਰ, 27 ਨਵੰਬਰ (ਜਤਿੰਦਰ ਸਾਬੀ)- ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਵਲੋਂ 17ਵੀਂ ਅਥਲੈਟਿਕਸ ਮੀਟ ਕਰਵਾਈ ਗਈ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ: ਸ਼ਵੇਤਾ ਸ਼ਿਨੌਏ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ...
ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹੇ ਦੀ 22 ਲੱਖ ਤੋਂ ਵੱਧ ਵਸੋਂ ਤੋਂ ਇਲਾਵਾ ਨਾਲ ਲੱਗਦੇ ਜ਼ਿਲਿ੍ਹਆਂ ਦੇ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਦੇਣ ਵਾਲੇ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ 'ਚ ਮੁਲਾਜ਼ਮਾਂ ਦੀ ਘਾਟ ਕਰਕੇ, ਸੁਚਾਰੂ ਪ੍ਰਬੰਧ ...
ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸਿਆਰਪੁਰ ਵਿਖੇ ਮਹੀਨਾਵਾਰੀ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕਰ ਕੇ ਕੀਰਤਨ ਸਰਵਣ ਕੀਤਾ | ...
ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਪੈੱ੍ਰਸ ਕਨਫੰਰਸ ਰਾਹੀ ਜਾਣਕਾਰੀ ਦਿੰਦੇ ਹੋਏ ਕੰਵਰਜੀਤ ਸਿੰਘ ਬੱਲ ਮੁੱਖ ਅਫ਼ਸਰ ਥਾਣਾ ਨੇ ਦੱਸਿਆ ਕਿ ਮਿਤੀ 27.11.2021 ਨੂੰ ਏ.ਐਸ.ਆਈ. ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਵਰਿਆਣਾ ਵਿਖੇ ਗਸ਼ਤ ਕਰ ਇਲਾਕੇ ਵਿਚ ਵੱਧ ਰਹੇ ...
ਫਿਲੌਰ, 27 ਨਵੰਬਰ (ਸਤਿੰਦਰ ਸ਼ਰਮਾ)- ਬੀਤੀ ਰਾਤ ਫਿਲੌਰ ਮੁੱਖ ਮਾਰਗ 'ਤੇ ਇਕ ਕਾਰ ਨੰਬਰ ਐਚ ਆਰ 07 ਟੀ 3020 ਲਾਡਵਾਂ (ਹਰਿਆਣਾ) ਤੋਂ ਡੇਰਾ ਬਿਆਸ ਸਤਸੰਗ 'ਤੇ ਜਾ ਰਹੇ ਸਨ | ਜਾਣਕਾਰੀ ਅਨੁਸਾਰ ਪਰਿਵਾਰ ਨੂੰ ਉਸ ਸਮੇਂ ਹਾਦਸਾ ਪੇਸ਼ ਆਇਆ ਜਦੋਂ ਉਨ੍ਹਾਂ ਦੀ ਕਾਰ ਮੁੱਖ ਮਾਰਗ 'ਤੇ ...
ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 28 ਨਵੰਬਰ ਨੂੰ ਬਰਗਾੜੀ ਦੇ ਖੇਡ ਸਟੇਡੀਅਮ 'ਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ...
ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਬਲਾਕ ਦੇ ਪਿੰਡ ਬੱਗਾ ਵਿਖੇ ਕਈ ਸਾਲਾਂ ਬਾਅਦ ਲੋਕਾਂ ਨੂੰ ਕਬਰਿਸਤਨ ਨਸੀਬ ਹੋਇਆ ਹੈ | ਪੇਂਡੂ ਮਜਦੂਰ ਯੂਨੀਅਨ ਦੀ ਆਗੂ ਬੀਬੀ ਭਜਨੋ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਆਪਣੇ ਮੁਰਦਿਆਂ ਦੀ ਮਿੱਟੀ ਲੈ ਕੇ ਜਲੂਸ ਦੇ ...
ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ) - ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰੰਧਾਵਾ 'ਚ ਇਕ ਸਮਾਗਮ ਦੌਰਾਨ ਇੰਗਲੈਂਡ 'ਚ ਵਸਦੇ ਸੰਤੋਖ ਸਿੰਘ ਦੇ ਪਰਿਵਾਰ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਗਰਮ ਵਰਦੀਆਂ, ਪਿੰਡ ਦੀਆਂ ਲੋੜਵੰਦ ਔਰਤਾਂ ਨੂੰ ਗਰਮ ਵਰਦੀਆਂ ...
ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੇਤਹਾਸ਼ਾ ਲਾਠੀਚਾਰਜ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ...
ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੰਗ ਢੇਸੀਆਂ 'ਚ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਇਲਾਕੇ ਭਰ ਦੇ 54 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ...
ਅੱਪਰਾ, 27 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਪਿੰਡ ਮੰਡੀ ਦੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਛਾਂਦਾਰ ਬੂਟੇ ਲਗਾਏ ਗਏ | ਸਕੂਲ ਮੁਖੀ ਜਸਪਾਲ ...
ਸ਼ਾਹਕੋਟ, 27 ਨਵੰਬਰ (ਪ.ਪ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 3 ਦਸੰਬਰ ਦੀ ਸ਼ਾਹਕੋਟ ਰੈਲੀ 'ਚ ਵੱਡੀ ਗਿਣਤੀ 'ਚ ਇਲਾਕੇ ਦਾ ਯੂਥ ਪਹੁੰਚੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਸ਼ਾਹਕੋਟ ਦੇ ਸਰਗਰਮ ਆਗੂ ਕਪਿਲ ਵਡੈਹਰਾ ਨੇ ਗੱਲਬਾਤ ਕਰਦਿਆਂ ਕੀਤਾ ...
ਸ਼ਾਹਕੋਟ, 27 ਨਵੰਬਰ (ਸਚਦੇਵਾ)- ਸ੍ਰੀ ਗੁਰੂ ਤੇਗ ਬਹਾਦਰ ਵੈੱਲਫ਼ੇਅਰ ਸੁਸਾਇਟੀ ਸ਼ਾਹਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ...
ਨੂਰਮਹਿਲ, 27 ਨਵੰਬਰ (ਜਸਵਿੰਦਰ ਸਿੰਘ ਲਾਂਬਾ)- ਇੱਥੋਂ ਨਜ਼ਦੀਕੀ ਪਿੰਡ ਬਿਲਗਾ ਵਿਚ ਪਾਵਰਕਾਮ ਤੇ ਟਰਾਂਸਕੋ ਦੀਆ ਜਥੇਬੰਦੀਆ ਦੇ ਸਾਰੇ ਮੁਲਾਜ਼ਮਾਂ ਵੱਲੋਂ ਇਕ ਗੇਟ ਰੈਲੀ ਕੀਤੀ ਗਈ ਜਿਸ ਵਿਚ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਕਿ ਸਾਡੀਆਂ ਪਿਛਲੇ ਕਈ ਸਮੇਂ ਤੋਂ ...
ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਇਲਾਕੇ 'ਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਗੱਲ ਹੁੰਦੀ ਜਾ ਰਹੀ ਹੈ | ਇਸ ਵਾਰ ਲੁਟੇਰਿਆਂ ਨੇ ਸੈਰ ਕਰ ਰਹੀ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ ਪਾਸੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ | ...
ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ, ਗੁਰਵਿੰਦਰ ਸਿੰਘ)- ਕੈਬਨਿਟ ਮੰਤਰੀ ਪਦਮਸ੍ਰੀ ਪਰਗਟ ਸਿੰਘ ਵਲੋਂ ਵਾਈ. ਐਫ. ਸੀ. ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਾਈ ਐਫ ਸੀ ਵਲੋਂ ਬਣਾਏ ਜਾ ਰਹੇ 15 ਕਰੋੜ ਦੀ ਲਾਗਤ ਨਾਲ ਬਹੁ-ਮੰਤਵੀ ਖੇਡ ਕੰਪਲੈਕਸ ਦਾ ਦੌਰਾ ਵੀ ਕੀਤਾ ਗਿਆ | ...
ਸ਼ਾਹਕੋਟ, 27 ਨਵੰਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਪਿ੍ੰਸੀਪਲ ਪਵਨ ਕੁਮਾਰ ਅਰੋੜਾ ਤੇ ਬਲਾਕ ਨੋਡਲ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX