ਤਾਜਾ ਖ਼ਬਰਾਂ


ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  8 minutes ago
ਭਾਰਤ ਨੇ ਇਤਿਹਾਸ ਰਚਿਆ, ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  43 minutes ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  about 1 hour ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  about 2 hours ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 3 hours ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  about 3 hours ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  about 3 hours ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  about 4 hours ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  about 5 hours ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 6 hours ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 6 hours ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  about 5 hours ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 6 hours ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 6 hours ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 6 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 7 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 7 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 7 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 7 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 7 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 8 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 7 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 8 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 9 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਜਲੰਧਰ

ਰੋਡ ਕਮੇਟੀ ਦੇ ਚੇਅਰਮੈਨ ਨੇ 66 ਫੁੱਟੀ ਰੋਡ ਤੋਂ ਲਏ ਸੜਕ ਦੇ ਨਮੂਨੇ

ਜਲੰਧਰ, 27 ਨਵੰਬਰ (ਸ਼ਿਵ)- ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ 66 ਫੱੁਟੀ ਰੋਡ ਦਾ ਨਿਗਮ ਦੀ ਰੋਡ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੇ ਵਿਭਾਗੀ ਅਫ਼ਸਰਾਂ ਨਾਲ ਜਿੱਥੇ ਸੜਕ ਦੇ ਤਿੰਨ ਨਮੂਨੇ ਲਏ ਹਨ ਪਰ ਉਨ੍ਹਾਂਇਸ ਸੜਕ ਦੀ ਗੁਣਵੱਤਾ ਨੂੰ ਸਹੀ ਠਹਿਰਾਇਆ ਹੈ | ...

ਪੂਰੀ ਖ਼ਬਰ »

ਬੰਟੀ, ਭਾਟੀਆ ਦੇ ਵਾਰਡ 'ਚ ਕਰੋੜਾਂ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਜਸਪਾਲ ਕੌਰ ਭਾਟੀਆ ਦੇ ਵਾਰਡ ਨੰਬਰ 45 'ਚ ਕਰੋੜਾਂ ਦੇ ਵਿਕਾਸ ਕੰਮਾਂ ਦੀ ਝੜੀ ਲੱਗ ਗਈ | ਹਲਕਾ ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜਾ, ਜਸਪਾਲ ਕੌਰ ਭਾਟੀਆ ਨੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵੀ ਹਾਜ਼ਰ ਸਨ ...

ਪੂਰੀ ਖ਼ਬਰ »

ਪੁਲਿਸ ਨੇ ਪਰਿਵਾਰਕ ਮੈਂਬਰਾਂ ਤੇ ਕਰੀਬੀ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਬੱਸ ਅੱਡੇ ਦੇ ਬਾਹਰ ਪੁੱਲ ਥੱਲੇ ਚੱਲ ਰਹੀ ਪਾਰਟੀ ਦੌਰਾਨ ਚੱਲੀ ਗੋਲੀ ਨਾਲ ਮਾਰੇ ਗਏ ਅਨੀਕੇਤ ਗਿੱਲ ਉਰਫ਼ ਲੱਕੀ ਗਿੱਲ ਪੁੱਤਰ ਕੁਲਵੰਤ ਰਾਏ ਵਾਸੀ ਅਰਜੁਨ ਨਗਰ ਲਾਡੋਵਾਲੀ ਰੋਡ ਜਲੰਧਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਥਾਣਾ ...

ਪੂਰੀ ਖ਼ਬਰ »

ਯੂਨੀਵਰਸਿਟੀ ਰੋਡ ਨੇੜੇ ਸ਼ਰੇਆਮ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ

ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੀ ਯੁਨੀਵਰਸਿਟੀ ਰੋਡ ਨੇੜੇ ਸਥਿਤ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਚੌਂਹਕਾਂ ਖੇਤਰ ਵੱਲ ਨੂੰ ਜਾਂਦੀ ਸੜਕ 'ਤੇ ਇਕ ਕਲੋਨਾਈਜ਼ਰ ਵਲੋਂ ਸ਼ਰੇਆਮ ਨਾਜਾਇਜ਼ ਕਾਲੋਨੀ ਕੱਟ ਕੇ ਨਾਜਾਇਜ਼ ਤਰੀਕੇ ...

ਪੂਰੀ ਖ਼ਬਰ »

ਕਿਸਾਨਾਂ ਦੇ ਦਿ੍ੜ ਸੰਕਲਪ ਸਦਕਾ ਵਾਪਸ ਹੋਏ ਕਾਲੇ ਕਾਨੂੰਨ- ਮੱਕੜ

ਲਾਂਬੜਾ,27 ਨਵੰਬਰ (ਪਰਮੀਤ ਗੁਪਤਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬੀਤੇ ਵਰ੍ਹੇ ਲਾਗੂ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਦਿ੍ੜ੍ਹ ਸੰਕਲਪ ਦੇ ਸਦਕਾ ਹੀ ਮਜਬੂਰ ਹੋ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਗਏ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਐੱਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਮਸ਼ਿਆਣਾ ਦੀ ਅਗਵਾਈ ਹੇਠ ਵਫ਼ਦ ਐੱਸ.ਡੀ.ਐਮ. ਨਕੋਦਰ ਮਿਸ ਪੂਨਮ ਸਿੰਘ ਨੂੰ ਮਿਲਿਆ ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਕਈ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਚੌਕੀ ਇੰਚਾਰਜ ਜੰਡੂਸਿੰਘਾ ਪਾਸੋਂ ਸਮੈਕ ਬਰਾਮਦ, ਕੇਸ ਦਰਜ

ਆਦਮਪੁਰ, 27 ਨਵੰਬਰ (ਰਮਨ ਦਵੇਸਰ)- ਵਿਜੀਲੈਂਸ ਵਲੋਂ ਜੰਡੂਸਿੰਘਾ ਚੌਕੀ ਇੰਚਾਰਜ ਪਾਸੋਂ ਸਮੈਕ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਵੱਲੋਂ ਪਾਰਟੀ ਸਮੇਤ ਸ਼ਿਕਾਇਤ ਕਰਤਾ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਵਿੱਤ ਵਿਭਾਗ ਦੀ ਮਨਜ਼ੂਰੀ ਹੋਣ ਦੇ ਬਾਵਜੂਦ ਵੀ ਰਮਸਾ ਲੈਬ ਅਟੈਂਡਟਾਂ ਨੂੰ ਪੱਕਾ ਨਹੀਂ ਕਰ ਰਿਹੈ ਸਿੱਖਿਆ ਵਿਭਾਗ

ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)- ਰਮਸਾ ਲੈਬ ਅਟੈਂਡਟ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਜਸਕਰਨ ਸਿੰਘ, ਦਿਲਸ਼ੇਰ ਸਿੰਘ ਨੇ ਪ੍ਰੈੱਸ ਕਲੱਬ ਵਿਖੇ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿੱਤ ਵਿਭਾਗ ਵਲੋਂ ਮਨਜ਼ੂਰੀ ਮਿਲਣ ਉਪਰੰਤ ਵੀ ...

ਪੂਰੀ ਖ਼ਬਰ »

ਪਤਨੀ ਨੂੰ ਲੈਣ ਗਏ ਪਤੀ ਨੇ ਸਹੁਰੇ ਪਰਿਵਾਰ 'ਤੇ ਲਗਾਏ ਕੁੱਟਮਾਰ ਦੇ ਦੋਸ਼

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਕਰਤਾਰ ਨਗਰ, ਭਾਰਗੋ ਕੈਂਪ ਦੇ ਰਹਿਣ ਵਾਲੇ ਹਰਪਾਲ ਸਿੰਘ ਦਿਗਪਾਲ ਪੁੱਤਰ ਕੁਲਦੀਪ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਉਹ ਪੇਕੇ ਗਈ ਆਪਣੀ ਪਤਨੀ ਨੂੰ ਲੈਣ ਗਿਆ ਸੀ ਤਾਂ ਸਹੁਰੇ ਪਰਿਵਾਰ ...

ਪੂਰੀ ਖ਼ਬਰ »

ਅਸ਼ਵਨ ਭੱਲਾ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਅੱਜ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਚੋਰੀ ਦੇ ਸ਼ੱਕ 'ਚ ਆਟੋ ਚਾਲਕ ਨਾਲ ਕੁੱਟਮਾਰ

ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਗੁਲਮਰਗ ਕਲੋਨੀ ਵਿੱਚ ਕਬਾੜ ਦਾ ਕੰਮ ਕਰਨ ਵਾਲੇ ਵਿਅਕਤੀ ਦੇ ਕਰਿੰਦਿਆਂ ਨੇ ਚੋਰੀ ਦੇ ਸ਼ੱਕ 'ਚ ਇੱਕ ਆਟੋ ਚਾਲਕ ਨੂੰ ਫੜ ਕੇ ਜੰਮ ਕੇ ਮਾਰ ਕੁਟਾਈ ਕੀਤੀ | ਇਸ ਦੇ ਬਾਅਦ ਕਰਿੰਦਿਆਂ ਨੇ ਕਰੂਰਤਾ ਦਿਖਾਂਦੇ ਹੋਏ ਆਟੋ ਚਾਲਕ ਨੂੰ ...

ਪੂਰੀ ਖ਼ਬਰ »

ਬਨਾਰਸੀ ਦਾਸ ਆਰਿਆ ਕਾਲਜ 'ਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)- ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਕੈਂਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਕੀਰਤਨੀ ਜਥੇ ਵਲੋਂ ਕੀਤਰਨ ਵੀ ਕੀਤਾ ਗਿਆ | ਇਸ਼ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਹਰ ਹਾਲਤ 'ਚ ਲੋਕਾਂ ਦੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਪੁਲਿਸ ਅਧਿਕਾਰੀ- ਸਹਾਇਕ ਪੁਲਿਸ ਕਮਿਸ਼ਨਰ

ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)-ਚੌਣਾਂ ਦੇ ਮੱਦੇਨਜ਼ਰ ਅੱਜ ਪੀ.ਏ.ਪੀ. ਦੇ ਮੀਟਿੰਗ ਹਾਲ 'ਚ ਜਲੰਧਰ ਕਮਿਸ਼ਨਰੇਟ ਦੇ ਸਹਾਇਕ ਪੁਲਿਸ ਕਮਿਸ਼ਨਰ ਦੀਪਕ ਪਾਰਖ ਤੇ ਸੰਦੀਪ ਮਲਿਕ ਵਲੋਂ ਅੱਜ ਡੀ.ਸੀ.ਪੀ., ਏ.ਡੀ.ਸੀ.ਪੀ., ਏ.ਸੀ.ਪੀ. ਤੇ ਥਾਣਾ ਮੁਖੀਆਂ ਨਾਲ ਕ੍ਰਾਈਮ ਮੀਟਿੰਗ ...

ਪੂਰੀ ਖ਼ਬਰ »

ਰਜਮਨਦੀਪ ਕੌਰ ਜੀ.ਐੱਸ.ਟੀ. ਵਿਭਾਗ ਜ਼ਿਲ੍ਹਾ-3 ਦੀ ਏ. ਈ. ਟੀ. ਸੀ. ਨਿਯੁਕਤ

ਜਲੰਧਰ, 27 ਨਵੰਬਰ (ਸ਼ਿਵ)- ਹੁਣ ਤੱਕ ਸ਼ਹਿਰ ਵਿਚ ਜੀ. ਐੱਸ. ਟੀ. ਵਿਭਾਗ ਦੇ ਦੋ ਜ਼ਿਲੇ੍ਹ ਹੀ ਕੰਮ ਕਰ ਰਹੇ ਹਨ ਪਰ ਹੁਣ ਕਾਰੋਬਾਰੀਆਂ ਦੇ ਕਰ ਦੇ ਮਸਲਿਆਂ ਦੇ ਜਲਦੀ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਹੋਰ ਸਹੂਲਤ ਦੇਣ ਲਈ ਜੀ. ਐੱਸ. ਟੀ. ਦੇ ਤੀਜੇ ਜ਼ਿਲੇ੍ਹ ਦੀ ਸਥਾਪਨਾ ਤੋਂ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਨੇ ਹੜਤਾਲ ਹੋਰ ਤਿੰਨ ਦਿਨਾਂ ਲਈ ਵਧਾਈ

ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਬੀਤੇ ਕੁੱਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਖਿਲਾਫ ਬਿਨਾਂ ਕਿਸੇ ਜਾਂਚ ਤੇ ਬਰਾਮਦਗੀ ਦੇ ਪਰਚਾ ਦਰਜ ਕੀਤੇ ਜਾਣ ਤੇ ਉਨ੍ਹਾਂ ਨੂੰ ਗਿ੍ਫਤਾਰ ...

ਪੂਰੀ ਖ਼ਬਰ »

ਦਿੱਲੀ 'ਚ ਅਧਿਆਪਕਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਹੀਂ ਮਿਲੀ- ਸੁਭਾਸ਼ ਸ਼ਰਮਾ

ਜਲੰਧਰ, 27 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਿਸ ਨੈਤਿਕ ਅਧਿਕਾਰ ਨਾਲ ਪੰਜਾਬ ਆ ਕੇ ਇੱਥੇ ਦੇ ਅਧਿਆਪਕਾਂ ਲਈ ਧਰਨਾ ਦੇ ਰਹੇ ਹਨ, ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ 31ਵੀਂ ਸੀਨੀਅਰ ਨੈਸ਼ਨਲ ਸੈਪਕ ਟਕਰਾ ਚੈਂਪੀਅਨਸ਼ਿਪ ਕਰਵਾਈ

ਜਲੰਧਰ, 27 ਨਵੰਬਰ (ਸਾਬੀ)- ਐਲ.ਪੀ.ਯੂ. ਵਿਖੇ 31ਵੀਂ ਸੀਨੀਅਰ ਨੈਸ਼ਨਲ ਸੈਪਕ ਟਕਰਾ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਦੇਸ਼ ਭਰ ਤੋਂ 600 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ | ਮਹਿਲਾ ਵਰਗ ਦੇ ਰੈਗੂ ਤੇ ਡਬਲਜ ਈਵੈਂਟਸ ਵਿਚੋਂ ਕ੍ਰਮਵਾਰ ਮਣੀਪੁਰ ਤੇ ਬਿਹਾਰ ਜੇਤੂ ਬਣੇ | ...

ਪੂਰੀ ਖ਼ਬਰ »

ਉਲੰਪੀਅਨ ਰਜਿੰਦਰ ਸਿੰਘ ਦੇ ਸਪੁੱਤਰ ਜਸਕਰਨ ਸਿੰਘ ਦੀ ਭਾਰਤੀ ਹਾਕੀ ਟੀਮ ਲਈ ਚੋਣ

ਜਲੰਧਰ, 27 ਨਵੰਬਰ (ਸਾਬੀ)- ਹਾਕੀ ਉਲੰਪੀਅਨ ਦਰੋਣਾਚਾਰੀਆ ਤੇ ਧਿਆਨ ਚੰਦ ਐਵਾਰਡੀ ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਉਲੰਪੀਅਨ ਰਜਿੰਦਰ ਸਿੰਘ ਦੇ ਸਪੱੁਤਰ ਜਸਕਰਨ ਸਿੰਘ ਦੀ ਹੀਰੋ ਏਸ਼ੀਅਨ ਚੈਂਪੀਅਨ ਟਰਾਫੀ ਜੋ ਢਾਕਾ ਵਿਖੇ ਕਰਵਾਈ ਜਾ ਰਹੀ ਹੈ, ਦੀ ਚੋਣ ਭਾਰਤੀ ਹਾਕੀ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ ਦੀ ਸਾਲਾਨਾ ਮੀਟਿੰਗ ਅੱਜ, ਚੋਣਾਂ ਦਾ ਹੋ ਸਕਦੈ ਐਲਾਨ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਏ. ਜੀ. ਐਮ. (ਸਾਲਾਨਾ ਮੀਟਿੰਗ) 28 ਨਵੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ | ਇਹ ਏ. ਜੀ. ਐਮ. ਕਈ ਪੱਖਾਂ ਤੋਂ ਕਾਫੀ ਅਹਿਮ ਸਮਝੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਏ. ਜੀ. ਐਮ. 'ਚ ਕਲੱਬ ਦੇ ਅਹੁਦੇਦਾਰਾਂ ਅਤੇ ਐਗਜ਼ੈਕਟਿਵ ਕਮੇਟੀ ਦੀ ਚੋਣ ਦਾ ਐਲਾਨ ਕੀਤਾ ਜਾ ਸਕਦਾ ਹੈ | ਕਲੱਬ ਦੇ ਪ੍ਰਧਾਨ ਡਵੀਜ਼ਨਲ ਕਮਿਸ਼ਨਰ ਵੀ. ਕੇ. ਮੀਨਾ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਏ. ਜੀ. ਐਮ. 'ਚ ਕਲੱਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ, ਜਿਸ 'ਤੇ ਕੁੱਝ ਮੈਂਬਰਾਂ ਵਲੋਂ ਇਤਰਾਜ਼ ਉਠਾਏ ਜਾ ਸਕਦੇ ਹਨ | ਅਜਿਹੇ 'ਚ ਇਹ ਏ. ਜੀ. ਐਮ. ਹੰਗਾਮਾ ਭਰਪੂਰ ਹੋਣ ਦੀ ਵੀ ਸੰਭਾਵਨਾ ਹੈ | ਪਿਛਲੇ ਸਮੇਂ ਦੌਰਾਨ ਕਲੱਬ ਦੇ ਸੈਕਟਰੀ ਤਰੁਣ ਸਿੱਕਾ ਵਲੋਂ ਜਿਸ ਤਰ੍ਹਾਂ ਮਨ ਮਰਜ਼ੀ ਨਾਲ ਫੈਸਲੇ ਲਏ ਜਾਂਦੇ ਰਹੇ ਹਨ ਤੇ ਕਲੱਬ ਦੇ ਹੋਰਨਾਂ ਅਹੁਦੇਦਾਰਾਂ ਤੇ ਐਗਜ਼ੈਕਟਿਵ ਕਮੇਟੀ ਦੀ ਪੁੱਛਗਿੱਛ ਨਹੀਂ ਹੋਈ, ਉਸ ਨੂੰ ਲੈ ਕੇ ਕਾਫੀ ਹੰਗਾਮਾ ਹੋ ਸਕਦਾ ਹੈ | ਇਸੇ ਤਰ੍ਹਾਂ ਕਲੱਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਰਵਾਏ ਗਏ ਕੰਮਾਂ ਨੂੰ ਲੈ ਕੇ ਵੀ ਕਲੱਬ ਮੈਂਬਰਾਂ ਵਲੋਂ ਸਵਾਲ ਉਠਾਏ ਜਾ ਸਕਦੇ ਹਨ | ਮੀਟਿੰਗ 'ਚ ਮੀਡੀਆ ਦੇ ਦਾਖਲੇ ਦਾ ਮੁੱਦਾ ਵੀ ਉੱਠ ਸਕਦਾ ਹੈ ਕਿਉਂਕਿ ਮੌਜੂਦਾ ਕਮੇਟੀ ਵਲੋਂ ਕਲੱਬ 'ਚ ਮੀਡੀਆ ਦੇ ਦਾਖਲੇ 'ਤੇ ਇਕ ਤਰ੍ਹਾਂ ਨਾਲ ਅਣ-ਐਲਾਨੀ ਪਾਬੰਦੀ ਲਗਾਈ ਹੋਈ ਹੈ ਤੇ ਸੈਕਟਰੀ ਤਰੁਣ ਸਿੱਕਾ ਦੀ ਮਰਜ਼ੀ ਤੋਂ ਬਿਨਾਂ ਕਿਸੇ ਮੀਡੀਆ ਕਰਮਚਾਰੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੁੰਦੀ | ਮੀਡੀਆ 'ਤੇ ਪਾਬੰਦੀ ਕਾਰਨ ਵੀ ਕਲੱਬ ਕਮੇਟੀ ਦੇ ਕੰਮਾਂ 'ਤੇ ਸਵਾਲ ਉੱਠ ਰਹੇ ਹਨ | ਇਕ ਪਾਸੇ ਕਲੱਬ ਦੇ ਸੈਕਟਰੀ ਵਲੋਂ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ ਜਦਕਿ ਦੂਸਰੇ ਪਾਸੇ ਮੀਡੀਆ ਕਰਮੀਆ ਨੂੰ ਬਿਨਾ ਕਿਸੇ ਦੀ ਸਿਫਾਰਿਸ਼ ਤੋਂ ਦਾਖਲ ਨਹੀਂ ਹੋਣ ਦਿੱਤਾ ਜਾਂਦਾ | ਹਾਲਾਂਕਿ ਕਲੱਬ ਦੇ ਬਹੁਤੇ ਮੈਂਬਰਾ ਕਲੱਬ ਅੰਦਰ ਹੁੰਦੀਆਂ ਗਤੀਵਿਧੀਆਂ ਬਾਰੇ ਚੁੱਪੀ ਧਾਰਨ ਕਰੀ ਰੱਖਦੇ ਹਨ ਪਰ ਕੁੱਝ ਸੁਚੇਤ ਮੈਂਬਰਾਂ ਵਲੋਂ ਕਲੱਬ ਦੀ ਹਰ ਸਰਗਰਮੀ 'ਤੇ ਨਜ਼ਰ ਰੱਖੀ ਜਾਂਦੀ ਹੈ ਤੇ ਉਨ੍ਹਾਂ ਵਲੋਂ ਇਸ ਵਾਰ ਮੌਜੂਦਾ ਕਮੇਟੀ ਨੂੰ ਘੇਰਨ ਦੀ ਪੂਰੀ ਵਿਉਂਤਬੰਦੀ ਕੀਤੀ ਗਈ ਹੈ | ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਏ. ਜੀ. ਐਮ. 'ਚ ਕਲੱਬ ਦੇ ਚੋਣ ਸੰਵਿਧਾਨ ਵਿਚ ਸੋਧ ਕਰਨ ਦੀ ਮੰਗ ਵੀ ਉਠਾਈ ਜਾ ਸਕਦੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਅਹੁਦੇਦਾਰਾਂ ਵਾਂਗ ਹੀ ਐਗਜ਼ੈਕਟਿਵ ਮੈਂਬਰਾਂ ਨੂੰ ਵੀ ਦੋ ਤੋਂ ਵੱਧ ਵਾਰ ਚੋਣ ਲੜਨ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ | ਡੱਬੀ
ਦੱਸਣਯੋਗ ਹੈ ਕਿ ਕਲੱਬ ਦੀ ਕਮੇਟੀ ਦਾ ਪ੍ਰਧਾਨ ਡਵੀਜ਼ਨਲ ਕਮਿਸ਼ਨਰ ਹੁੰਦਾ ਹੈ ਤੇ ਮੀਤ ਪ੍ਰਧਾਨ ਦਾ ਅਹੁਦਾ ਡਿਪਟੀ ਕਮਿਸ਼ਨਰ ਕੋਲ ਹੁੰਦਾ ਹੈ | ਜਦਕਿ ਆਨਰੇਰੀ ਸੈਕਟਰੀ, ਜੂਨੀਅਰ ਮੀਤ ਪ੍ਰਧਾਨ, ਖਜ਼ਾਨਚੀ ਤੇ ਜੁਆਇੰਟ ਸੈਕਟਰੀ ਦੇ ਅਹੁਦੇ ਸਮੇਤ 10 ਮੈਂਬਰੀ ਐਗਜ਼ੈਕਟਿਵ ਕਮੇਟੀ ਦੀ ਚੋਣ ਕਰਵਾਈ ਜਾਂਦੀ ਹੈ | ਇਨ੍ਹਾਂ ਚੋਣਾਂ ਸਬੰਧੀ ਪਿਛਲੀ ਵਾਰ ਅਚੀਵਰਜ਼ ਤੇ ਪ੍ਰੋਗਰੈਸਿਵ ਗਰੁੱਪ ਵਿਚਾਲੇ ਅਹਿਮ ਮੁਕਾਬਲਾ ਰਿਹਾ ਸੀ ਤੇ ਇਸ ਵਾਰ ਤੀਸਰਾ ਗਰੁੱਪ ਵੀ ਉੱਭਰ ਸਕਦਾ ਹੈ ਤੇ ਇਸ ਨਾਲ ਬਣਨ ਵਾਲੇ ਨਵੇਂ ਸਮੀਕਰਨ ਕਾਫੀ ਦਿਲਚਸਪ ਹੋਣ ਦੀ ਸੰਭਾਵਨਾ ਹੈ |

ਤਸਵੀਰ : ਜਿਮਖਾਨਾ ਕਲੱਬ

ਖ਼ਬਰ ਸ਼ੇਅਰ ਕਰੋ

 

ਦਫ਼ਤਰੀ ਕਾਮਿਆਂ ਦੀ ਹੜਤਾਲ ਕਰਕੇ ਬਕਾਇਆ ਕੰਮਾਂ ਦੀ ਗਿਣਤੀ ਵਧੀ

ਜਲੰਧਰ, 27 ਨਵੰਬਰ (ਚੰਦੀਪ ਭੱਲਾ)- ਬਕਾਇਆ ਕੰਮਾਂ ਨੂੰ ਖਤਮ ਕਰਕੇ ਜਲੰਧਰ ਨੂੰ ਨੰਬਰ-1 ਬਣਾਉਣ ਦਾ ਸੁਪਨਾ ਵੇਖਣ ਵਾਲੇ ਡੀ.ਸੀ. ਘਨਸ਼ਿਆਮ ਥੋਰੀ ਦਾ ਇਹ ਸੁਪਨਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਇਸ ਸੁਪਨੇ 'ਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਕਾਨੂੰਨਗੋ ...

ਪੂਰੀ ਖ਼ਬਰ »

ਮਲਕੀਤ ਸਿੰਘ ਬਣੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ

ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਪਿੰਡ ਸੁਭਾਨਾ ਦੇ ਨੌਜਵਾਨ ਸਰਪੰਚ ਮਲਕੀਤ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ 17ਵੀਂ ਸਾਲਾਨਾ ਸਪੋਰਟਸ ਮੀਟ ਕਰਵਾਈ

ਜਲੰਧਰ, 27 ਨਵੰਬਰ (ਜਤਿੰਦਰ ਸਾਬੀ)- ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਵਲੋਂ 17ਵੀਂ ਅਥਲੈਟਿਕਸ ਮੀਟ ਕਰਵਾਈ ਗਈ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ: ਸ਼ਵੇਤਾ ਸ਼ਿਨੌਏ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਵਾਰਡਾਂ 'ਚ ਘੁੰਮਦੇ ਕੁੱਤਿਆਂ ਤੋਂ ਲੋਕ ਹੋਏ ਪ੍ਰੇਸ਼ਾਨ

ਜਲੰਧਰ, 27 ਨਵੰਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹੇ ਦੀ 22 ਲੱਖ ਤੋਂ ਵੱਧ ਵਸੋਂ ਤੋਂ ਇਲਾਵਾ ਨਾਲ ਲੱਗਦੇ ਜ਼ਿਲਿ੍ਹਆਂ ਦੇ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਦੇਣ ਵਾਲੇ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ 'ਚ ਮੁਲਾਜ਼ਮਾਂ ਦੀ ਘਾਟ ਕਰਕੇ, ਸੁਚਾਰੂ ਪ੍ਰਬੰਧ ...

ਪੂਰੀ ਖ਼ਬਰ »

ਮਹੀਨਾਵਾਰੀ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸਿਆਰਪੁਰ ਵਿਖੇ ਮਹੀਨਾਵਾਰੀ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕਰ ਕੇ ਕੀਰਤਨ ਸਰਵਣ ਕੀਤਾ | ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ 2 ਨੌਜਵਾਨ ਕਾਬੂ

ਮਕਸੂਦਾਂ, 27 ਨਵੰਬਰ (ਸਤਿੰਦਰ ਪਾਲ ਸਿੰਘ)- ਪੈੱ੍ਰਸ ਕਨਫੰਰਸ ਰਾਹੀ ਜਾਣਕਾਰੀ ਦਿੰਦੇ ਹੋਏ ਕੰਵਰਜੀਤ ਸਿੰਘ ਬੱਲ ਮੁੱਖ ਅਫ਼ਸਰ ਥਾਣਾ ਨੇ ਦੱਸਿਆ ਕਿ ਮਿਤੀ 27.11.2021 ਨੂੰ ਏ.ਐਸ.ਆਈ. ਮੇਜਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਵਰਿਆਣਾ ਵਿਖੇ ਗਸ਼ਤ ਕਰ ਇਲਾਕੇ ਵਿਚ ਵੱਧ ਰਹੇ ...

ਪੂਰੀ ਖ਼ਬਰ »

ਪੈਂਚਰ ਹੋਈ ਕਾਰ ਨੂੰ ਪਿਛੋਂ ਆ ਰਹੇ ਤੇਜ ਰਫ਼ਤਾਰ ਟਰੱਕ ਨੇ ਟੱਕਰ ਮਾਰੀ, 3 ਜ਼ਖਮੀ

ਫਿਲੌਰ, 27 ਨਵੰਬਰ (ਸਤਿੰਦਰ ਸ਼ਰਮਾ)- ਬੀਤੀ ਰਾਤ ਫਿਲੌਰ ਮੁੱਖ ਮਾਰਗ 'ਤੇ ਇਕ ਕਾਰ ਨੰਬਰ ਐਚ ਆਰ 07 ਟੀ 3020 ਲਾਡਵਾਂ (ਹਰਿਆਣਾ) ਤੋਂ ਡੇਰਾ ਬਿਆਸ ਸਤਸੰਗ 'ਤੇ ਜਾ ਰਹੇ ਸਨ | ਜਾਣਕਾਰੀ ਅਨੁਸਾਰ ਪਰਿਵਾਰ ਨੂੰ ਉਸ ਸਮੇਂ ਹਾਦਸਾ ਪੇਸ਼ ਆਇਆ ਜਦੋਂ ਉਨ੍ਹਾਂ ਦੀ ਕਾਰ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਤੋਂ ਅੱਜ ਵਿਸ਼ਾਲ ਕਾਫ਼ਲਾ ਪਹੁੰਚੇਗਾ ਬਰਗਾੜੀ- ਪੰਮਾ ਨਿਮਾਜ਼ੀਪੁਰ

ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 28 ਨਵੰਬਰ ਨੂੰ ਬਰਗਾੜੀ ਦੇ ਖੇਡ ਸਟੇਡੀਅਮ 'ਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਲੰਬੇ ਸੰਘਰਸ਼ ਤੋਂ ਬਾਅਦ ਪਿੰਡ ਬੱਗਾ ਦੇ ਈਸਾਈ ਭਾਈਚਾਰੇ ਨੂੰ ਮਿਲਿਆ ਕਬਰਸਤਾਨ

ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਬਲਾਕ ਦੇ ਪਿੰਡ ਬੱਗਾ ਵਿਖੇ ਕਈ ਸਾਲਾਂ ਬਾਅਦ ਲੋਕਾਂ ਨੂੰ ਕਬਰਿਸਤਨ ਨਸੀਬ ਹੋਇਆ ਹੈ | ਪੇਂਡੂ ਮਜਦੂਰ ਯੂਨੀਅਨ ਦੀ ਆਗੂ ਬੀਬੀ ਭਜਨੋ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਆਪਣੇ ਮੁਰਦਿਆਂ ਦੀ ਮਿੱਟੀ ਲੈ ਕੇ ਜਲੂਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਤੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ) - ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰੰਧਾਵਾ 'ਚ ਇਕ ਸਮਾਗਮ ਦੌਰਾਨ ਇੰਗਲੈਂਡ 'ਚ ਵਸਦੇ ਸੰਤੋਖ ਸਿੰਘ ਦੇ ਪਰਿਵਾਰ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਗਰਮ ਵਰਦੀਆਂ, ਪਿੰਡ ਦੀਆਂ ਲੋੜਵੰਦ ਔਰਤਾਂ ਨੂੰ ਗਰਮ ਵਰਦੀਆਂ ...

ਪੂਰੀ ਖ਼ਬਰ »

ਡੀ.ਟੀ.ਐੱਫ. ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਜਲੰਧਰ 'ਚ

ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੇਤਹਾਸ਼ਾ ਲਾਠੀਚਾਰਜ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੰਗ ਢੇਸੀਆਂ 'ਚ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਇਲਾਕੇ ਭਰ ਦੇ 54 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ...

ਪੂਰੀ ਖ਼ਬਰ »

ਅੱਪਰਾ ਤੇ ਛੋਕਰਾਂ ਦੇ ਸਕੂਲਾਂ 'ਚ ਬੂਟੇ ਲਗਾਏ ਗਏ

ਅੱਪਰਾ, 27 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਪਿੰਡ ਮੰਡੀ ਦੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਛਾਂਦਾਰ ਬੂਟੇ ਲਗਾਏ ਗਏ | ਸਕੂਲ ਮੁਖੀ ਜਸਪਾਲ ...

ਪੂਰੀ ਖ਼ਬਰ »

ਸ਼ਾਹਕੋਟ ਰੈਲੀ 'ਚ ਇਲਾਕੇ ਦਾ ਯੂਥ ਵੱਡੀ ਗਿਣਤੀ 'ਚ ਪਹੁੰਚੇਗਾ- ਵਡੈਹਰਾ

ਸ਼ਾਹਕੋਟ, 27 ਨਵੰਬਰ (ਪ.ਪ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 3 ਦਸੰਬਰ ਦੀ ਸ਼ਾਹਕੋਟ ਰੈਲੀ 'ਚ ਵੱਡੀ ਗਿਣਤੀ 'ਚ ਇਲਾਕੇ ਦਾ ਯੂਥ ਪਹੁੰਚੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਸ਼ਾਹਕੋਟ ਦੇ ਸਰਗਰਮ ਆਗੂ ਕਪਿਲ ਵਡੈਹਰਾ ਨੇ ਗੱਲਬਾਤ ਕਰਦਿਆਂ ਕੀਤਾ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਸ਼ਾਹਕੋਟ, 27 ਨਵੰਬਰ (ਸਚਦੇਵਾ)- ਸ੍ਰੀ ਗੁਰੂ ਤੇਗ ਬਹਾਦਰ ਵੈੱਲਫ਼ੇਅਰ ਸੁਸਾਇਟੀ ਸ਼ਾਹਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਬਿਲਗਾ 'ਚ ਪਾਵਰਕਾਮ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ

ਨੂਰਮਹਿਲ, 27 ਨਵੰਬਰ (ਜਸਵਿੰਦਰ ਸਿੰਘ ਲਾਂਬਾ)- ਇੱਥੋਂ ਨਜ਼ਦੀਕੀ ਪਿੰਡ ਬਿਲਗਾ ਵਿਚ ਪਾਵਰਕਾਮ ਤੇ ਟਰਾਂਸਕੋ ਦੀਆ ਜਥੇਬੰਦੀਆ ਦੇ ਸਾਰੇ ਮੁਲਾਜ਼ਮਾਂ ਵੱਲੋਂ ਇਕ ਗੇਟ ਰੈਲੀ ਕੀਤੀ ਗਈ ਜਿਸ ਵਿਚ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਕਿ ਸਾਡੀਆਂ ਪਿਛਲੇ ਕਈ ਸਮੇਂ ਤੋਂ ...

ਪੂਰੀ ਖ਼ਬਰ »

ਗੁਰਾਇਆ 'ਚ ਲੁੱਟਾਂ ਦੇ ਨਾਲ-ਨਾਲ ਚੋਰੀਆਂ 'ਚ ਵੀ ਵਾਧਾ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਇਲਾਕੇ 'ਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਗੱਲ ਹੁੰਦੀ ਜਾ ਰਹੀ ਹੈ | ਇਸ ਵਾਰ ਲੁਟੇਰਿਆਂ ਨੇ ਸੈਰ ਕਰ ਰਹੀ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ ਪਾਸੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਪਦਮਸ੍ਰੀ ਪ੍ਰਗਟ ਸਿੰਘ ਵਲੋਂ ਵਾਈ. ਐਫ. ਸੀ. ਰੁੜਕਾ ਕਲਾਂ ਦਾ ਦੌਰਾ

ਗੁਰਾਇਆ, 27 ਨਵੰਬਰ (ਚਰਨਜੀਤ ਸਿੰਘ ਦੁਸਾਂਝ, ਗੁਰਵਿੰਦਰ ਸਿੰਘ)- ਕੈਬਨਿਟ ਮੰਤਰੀ ਪਦਮਸ੍ਰੀ ਪਰਗਟ ਸਿੰਘ ਵਲੋਂ ਵਾਈ. ਐਫ. ਸੀ. ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਾਈ ਐਫ ਸੀ ਵਲੋਂ ਬਣਾਏ ਜਾ ਰਹੇ 15 ਕਰੋੜ ਦੀ ਲਾਗਤ ਨਾਲ ਬਹੁ-ਮੰਤਵੀ ਖੇਡ ਕੰਪਲੈਕਸ ਦਾ ਦੌਰਾ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ

ਸ਼ਾਹਕੋਟ, 27 ਨਵੰਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਪਿ੍ੰਸੀਪਲ ਪਵਨ ਕੁਮਾਰ ਅਰੋੜਾ ਤੇ ਬਲਾਕ ਨੋਡਲ ਅਫ਼ਸਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX