

-
ਗੁਜਰਾਤ ’ਚ ਵਾਪਰਿਆ ਵੱਡਾ ਹਾਦਸਾ, ਫ਼ੈਕਟਰੀ ਦੀ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਮੌਤ
. . . 7 minutes ago
-
ਸੂਰਤ, 18 ਮਈ- ਗੁਜਰਾਤ ਦੇ ਮੋਰਬੀ ਦੇ ਹਲਵਾੜ 'ਚ ਨਮਕ ਪੈਕੇਜਿੰਗ ਫ਼ੈਕਟਰੀ 'ਚ ਵੱਡਾ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਿਕ ਫ਼ੈਕਟਰੀ ਦੀ ਕੰਧ ਡਿੱਗਣ ਨਾਲ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ...
-
ਨਾਜਾਇਜ਼ ਕਬਜ਼ੇ ਤੋਂ ਛੁਡਾਈ ਜ਼ਮੀਨ ਦੀ ਬੋਲੀ ਮੌਕੇ ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀ ਆਹਮੋ-ਸਾਹਮਣੇ
. . . 45 minutes ago
-
ਹਰੀਕੇ ਪੱਤਣ, 18 ਮਈ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੀ 89 ਕਿੱਲੇ ਪੰਚਾਇਤੀ ਜ਼ਮੀਨ ਜਿਸ ਦਾ ਕਬਜ਼ਾ ਪ੍ਰਸ਼ਾਸਨ ਵਲੋਂ 15 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਲਿਆ ਗਿਆ ਸੀ ਅਤੇ ਪੰਚਾਇਤੀ ਵਿਭਾਗ ਵਲੋਂ ਅੱਜ ਸ੍ਰੀ ਦੁਰਗਾ ਮੰਦਰ...
-
ਸ਼ੀਨਾ ਬੋਰਾ ਕਤਲਕਾਂਡ ਕੇਸ: ਇੰਦਰਾਣੀ ਮੁਖਰਜੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . . about 1 hour ago
-
ਨਵੀਂ ਦਿੱਲੀ, 18 ਮਈ- ਸ਼ੀਨਾ ਬੋਰਾ ਕਤਲ ਕੇਸ ਦੀ ਮੁੱਖ ਦੋਸ਼ੀ ਇੰਦਰਾਣੀ ਮੁਖਰਜੀ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਟੀਸ਼ਨਕਰਤਾ ਇੰਦਰਾਣੀ ਮੁਖਰਜੀ 'ਤੇ ਦੋਸ਼ ਹੈ ਕਿ ਉਸ ਨੇ ਰਾਹੁਲ ਮੁਖਰਜੀ ਨਾਲ ਆਪਣੀ ਧੀ ਦੇ ਲਿਵ-ਇਨ ਰਿਲੇਸ਼ਨ ਦੇ ਮੱਦੇਨਜ਼ਰ ਇਹ ਕਤਲ...
-
ਰਾਜੀਵ ਗਾਂਧੀ ਕਤਲ ਕੇਸ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਦਿੱਤੇ ਆਦੇਸ਼
. . . about 1 hour ago
-
ਨਵੀਂ ਦਿੱਲੀ, 18 ਮਈ-ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲਕਾਂਡ ਮਾਮਲੇ 'ਚ ਦੋਸ਼ੀ ਏ.ਜੀ. ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਬੁੱਧਵਾਰ ਨੂੰ ਆਦੇਸ਼ ਦਿੱਤੇ, ਜੋ ਉਮਰ ਕੈਦ ਦੀ ਸਜ਼ਾ ਦੇ ਅਧੀਨ 30 ਸਾਲ ਤੋਂ ਵਧ ਸਮੇਂ ਤੋਂ ਜੇਲ੍ਹ 'ਚ ਬੰਦ...
-
ਹਾਰਦਿਕ ਪਟੇਲ ਵਲੋਂ ਕਾਂਗਰਸ ਤੋਂ ਅਸਤੀਫ਼ਾ, ਕਿਹਾ-'ਲੀਡਰਾਂ ਦਾ ਧਿਆਨ ਸਿਰਫ਼ ਚਿਕਨ ਸੈਂਡਵਿਚ 'ਤੇ ਰਹਿੰਦਾ ਹੈ'
. . . about 1 hour ago
-
ਨਵੀਂ ਦਿੱਲੀ, 18 ਮਈ-ਗੁਜਰਾਤ ਚੋਣਾਂ ਤੋਂ ਪਹਿਲਾਂ ਸੂਬੇ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਹੈ...
-
ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਤੇ ਜੁਰਮ ਹੱਦਾਂ ਟੱਪ ਰਹੇ ਕੁੰਵਰ ਵਿਜੇ ਪ੍ਰਤਾਪ ਨੂੰ ਕਿਉਂ ਨਹੀਂ ਬਣਾਇਆ ਜਾਂਦਾ ਗ੍ਰਹਿ ਮੰਤਰੀ-ਡਾ. ਸਿੱਧੂ
. . . about 1 hour ago
-
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਅੰਮ੍ਰਿਤਸਰ 'ਚ ਜੁਰਮ ਹੱਦੋਂ ਟੱਪ ਰਹੇ ਹਨ। ਇਸ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਬਣਾਇਆ ਜਾਵੇ। ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਉਨ੍ਹਾਂ...
-
ਪੰਜਾਬ ਕੈਬਨਿਟ ਦੀ ਬੈਠਕ ਦੌਰਾਨ ਲਏ ਗਏ ਵੱਡੇ ਫ਼ੈਸਲੇ, ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ
. . . about 2 hours ago
-
ਚੰਡੀਗੜ੍ਹ, 18 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਬੁੱਧਵਾਰ ਨੂੰ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ...
-
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਸ਼ੁਰੂ
. . . about 2 hours ago
-
ਚੰਡੀਗੜ੍ਹ, 18 ਮਈ (ਅਜਾਇਬ ਔਜਲਾ)-ਕਿਸਾਨ ਨੇਤਾਵਾਂ ਦਾ ਕਾਫ਼ਲਾ ਪੰਜਾਬ ਭਵਨ 'ਚ ਪਹੁੰਚਿਆ ਹੈ, ਜਿੱਥੇ ਮੁੱਖ ਮੰਤਰੀ ਮੰਗਾਂ ਸੰਬੰਧੀ ਬੈਠਕ ਸ਼ੁਰੂ ਹੋ ਗਈ ਹੈ।
-
ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਕਿਸਾਨ
. . . about 3 hours ago
-
ਚੰਡੀਗੜ੍ਹ, 18 ਮਈ (ਅਜਾਇਬ ਔਜਲਾ )- ਕਿਸਾਨਾਂ ਦੇ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੁਣ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਨਹੀਂ ਹੋਵੇਗੀ....
-
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ
. . . about 3 hours ago
-
ਚੰਡੀਗੜ੍ਹ, 18 ਮਈ - ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ ਹੋਈ ਹੈ | ਥੋੜੀ ਦੇਰ ਵਿਚ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਬੈਠਕ ਹੋਵੇਗੀ | ਦੱਸਿਆ ਜਾ ਰਿਹਾ ਹੈ ਕਿ ਮੁੱਖ ...
-
ਹੈਬੋਵਾਲ ਵਿਚ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਅਲਟਰਾਸਾਊਂਡ ਮਸ਼ੀਨ ਬਰਾਮਦ
. . . about 4 hours ago
-
ਲੁਧਿਆਣਾ, 18 ਮਈ ਸਲੇਮਪੁਰੀ - ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਸਵੇਰੇ ਹੈਬੋਵਾਲ ਵਿਚ ਇਕ ਘਰ ਵਿਚ ਅਚਾਨਕ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਅਲਟਰਾਸਾਊਂਡ...
-
ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਕੀਤੀਆਂ ਹਦਾਇਤਾਂ
. . . about 4 hours ago
-
ਤਪਾ ਮੰਡੀ, 18 ਮਈ (ਵਿਜੇ ਸ਼ਰਮਾ ,ਪ੍ਰਵੀਨ ਗਰਗ ) - ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਨਗਰ ਕੌਂਸਲ ਵਿਚ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ...
-
ਨਸ਼ੇ ਦੀ ਵੱਧ ਖ਼ੁਰਾਕ ਲੈਣ ਨਾਲ ਨੋਜਵਾਨ ਦੀ ਮੋਤ
. . . about 5 hours ago
-
ਸਰਾਏ ਅਮਾਨਤ ਖਾਂ 18 ਮਈ - (ਨਰਿੰਦਰ ਸਿੰਘ ਦੋਦੇ) - ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਦੇ ਨੌਜਵਾਨ ਰਣਜੀਤ ਸਿੰਘ ਰਾਜੂ ਪੁੱਤਰ...
-
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀਕਾਡ 'ਚ ਇਕ ਦੀ ਮੌਤ
. . . about 4 hours ago
-
ਚੋਗਾਵਾਂ,18 ਮਈ (ਗੁਰਬਿੰਦਰ ਸਿੰਘ ਬਾਗੀ) - ਬਲਾਕ ਚੋਗਾਵਾਂ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਕੱਲ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ....
-
ਲੋਹੀਆਂ ਦੇ ਪਿੰਡ ਬਦਲੀ ਅੱਡੇ 'ਤੇ ਖੜ੍ਹੇ ਟਰਾਲੇ ਅਤੇ ਕੈਂਟਰ ਵਿਚਕਾਰ ਹਾਦਸਾ, ਇਕ ਦੀ ਮੌਕੇ 'ਤੇ ਮੌਤ
. . . about 6 hours ago
-
ਲੋਹੀਆਂ ਖਾਸ, 18 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਪਿੰਡ ਬਦਲੀ ਦੇ ਅੱਡੇ 'ਤੇ ਖੜੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ...
-
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . . about 6 hours ago
-
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
-
ਕਾਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . . 14 minutes ago
-
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
-
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . . about 3 hours ago
-
ਚੰਡੀਗੜ੍ਹ, 18 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
-
⭐ਮਾਣਕ - ਮੋਤੀ⭐
. . . about 7 hours ago
-
⭐ਮਾਣਕ - ਮੋਤੀ⭐
-
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . . 1 day ago
-
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
-
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . . 1 day ago
-
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
-
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . . 1 day ago
-
-
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . . 1 day ago
-
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
-
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . . 1 day ago
-
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
-
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . . 1 day ago
-
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 