ਤਾਜਾ ਖ਼ਬਰਾਂ


ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  52 minutes ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 1 hour ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  1 day ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  1 day ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਰਾਸ਼ਟਰਪਤੀ ਭਵਨ ਦੇ ਬਗੀਚਿਆਂ ਨੂੰ ਮਿਲਿਆ ‘ਅੰਮ੍ਰਿਤ ਉਡਿਆਨ’ ਦਾ ਨਾਂਅ
. . .  1 day ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦੀ ਡਿਪਟੀ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਏ ਜਾਣ ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਦੇ...
ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  1 day ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  1 day ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਪਟਿਆਲਾ

ਪੁਲਿਸ ਦੀ ਭਰਤੀ ਲਿਸਟ 'ਚ ਨਾਂਅ ਨਾ ਆਉਣ 'ਤੇ ਰੋਕੀ ਆਵਾਜਾਈ

ਪਟਿਆਲਾ, 28 ਨਵੰਬਰ (ਅ.ਸ. ਆਹਲੂਵਾਲੀਆ)-ਲੰਘੇ ਦਿਨੀਂ ਪੁਲਿਸ ਭਰਤੀ ਲਈ ਦਿੱਤੇ ਇਮਤਿਹਾਨਾਂ ਤੋਂ ਬਾਅਦ ਆਏ ਨਤੀਜਿਆਂ 'ਚ ਆਪਣੇ ਨਾਮ ਨਾ ਦੇਖ ਕੇ ਕੁਝ ਨੌਜਵਾਨ ਮੁੰਡੇ ਕੁੜੀਆਂ ਵਲੋਂ ਬੱਸ ਅੱਡੇ ਨੇੜੇ ਬੱਤੀਆਂ ਵਾਲੇ ਚੌਂਕ ਕੋਲ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਲੋਕਾਂ ਨੇ ਜ਼ਹਿਰੀਲੀ ਦਵਾਈ ਖਾਣ ਨਾਲ ਮਰੀ ਔਰਤ ਦੇ ਸਹੁਰਾ ਪਰਿਵਾਰ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਜਤਾਇਆ ਰੋਸ

ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਦੀ ਭਵਾਨੀਗੜ੍ਹ ਦੇ ਨੇੜੇ ਵਿਆਹੀ 2 ਬੱਚਿਆਂ ਦੀ ਮਾਂ ਦੀ ਜ਼ਹਿਰੀਲੀ ਦਵਾਈ ਖਾ ਕੇ ਹੋਈ ਮੌਤ ਮਗਰੋਂ ਉਸ ਦੇ ਪਤੀ ਤੇ ਸੱਸ ਸਹੁਰੇ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪਰ ਇਸ ਔਰਤ ਦੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ

ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਲਕਾਰ ਸਿੰਘ ਤੇ ਵਿਕਰਮ ਬਾਗ਼ੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਲੋਕਾਂ ...

ਪੂਰੀ ਖ਼ਬਰ »

ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਭੇਜਿਆ ਕਾਨੂੰਨੀ ਨੋਟਿਸ

ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋ. ਅਰਵਿੰਦ ਨੇ ਮਦਨ ਲਾਲ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਪੀੜਤ ਲੜਕੀ ਦੇ ਪਿਤਾ ਨੈਬ ਸਿੰਘ ਨੇ ਥਾਣਾ ਔਰਤਾਂ 'ਚ ਦਰਜ ...

ਪੂਰੀ ਖ਼ਬਰ »

3 ਦੁਕਾਨਾਂ 'ਚੋਂ ਸਮਾਨ ਤੇ ਨਕਦੀ ਚੋਰੀ

ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਸ਼ਹਿਰ 'ਚ ਚੋਰਾਂ ਨੇ 3 ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਸਮਾਨ ਤੇ ਨਗਦੀ ਸਮੇਤ 2 ਲੱਖ ਰੁਪਏ ਤੋਂ ਵੱਧ ਦਾ ਸਮਾਨ ਚੋਰੀ ਕਰ ਲਿਆ | ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ਵਲੋਂ ਛੇਤੀ ਹੀ ਚੋਰਾਂ ਨੂੰ ਕਾਬੂ ਕਰ ਲੈਣ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 1130 ਲੀਟਰ ਲਾਹਣ ਬਰਾਮਦ

ਸਮਾਣਾ, 28 ਨਵੰਬਰ (ਸਾਹਿਬ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਵਲੋਂ ਨਸ਼ਾ ਵਿਰੋਧੀ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸਦਰ ਸਮਾਣਾ ਦੇ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਦੀ ਅਗਵਾਈ ਹੇਠ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 349ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 28 ਨਵੰਬਰ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 349ਵੇਂ ਦਿਨ ਡੇਰਾ ਭਾਗ ਸਿੰਘ, ਟਿੱਲਾ ਪਲਾਟ ਬਡਸੂਈ, ਰੱਤਾਖੇੜਾ ਲੁਕਮਾਨ ਦੇ ਕਿਸਾਨਾਂ ਨੇ ਅੱਜ ਦੇ ਧਰਨੇ ਦੀ ...

ਪੂਰੀ ਖ਼ਬਰ »

ਦੋ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਵਿਧਾਇਕ ਕੰਬੋਜ ਵਲੋਂ ਨੀਂਹ ਪੱਥਰ

ਬਨੂੜ, 28 ਨਵੰਬਰ (ਭੁਪਿੰਦਰ ਸਿੰਘ)-ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕੌਮੀ ਮਾਰਗ ਉੱਤੇ ਗੁੱਗਾ ਮਾੜੀ ਨੇੜੇ ਗਿਆਰਾਂ ਵਿੱਘੇ ਥਾਂ 'ਚ ਦੋ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਵਾਲਮੀਕਿ ਬਸਤੀ ਦੇ ਨੇੜੇ ਬਣਾਏ ਜਾਣ ...

ਪੂਰੀ ਖ਼ਬਰ »

ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਕਰ ਰਹੇ ਹਨ ਡਰਾਮੇਬਾਜੀ- ਕੰਬੋਜ

ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਪੈਰ ਪੈਰ 'ਤੇ ਡਰਾਮੇਬਾਜੀ ਕਰ ਰਹੇ ਹਨ | ਉਹ ਦਿੱਲੀ ਤੋਂ ਆਉਣ ਸਮੇਂ ਦੋ ਲੱਖ ਦੇ ਬੂਟ ਪਾਉਂਦੇ ਹਨ ਪਰ ਪੰਜਾਬ ਆ ਕੇ ਚੱਪਲਾਂ ਪਾ ...

ਪੂਰੀ ਖ਼ਬਰ »

ਡਾਕਟਰਾਂ ਤੋਂ ਸੱਖਣਾ ਸ਼ੁਤਰਾਣਾ ਹਸਪਤਾਲ ਬੰਦ ਹੋਣ ਦੀ ਕਗਾਰ 'ਤੇ

ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਚੋਣਾਂ ਦੇ ਨੇੜੇ ਆਉਣ 'ਤੇ ਸਰਕਾਰਾਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਆਪਣੀਆਂ ਵੋਟਾਂ ਪੱਕੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਇਸ ਦੇ ਉਲ਼ਟ ਹੋ ਰਿਹਾ ਹੈ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ 32 ਕਿਸਾਨ ਯੂਨੀਅਨ ਆਗੂਆਂ ਦਾ ਸਨਮਾਨ

ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਰਪੰਚ ਪੰਚਾਇਤ ਯੂਨੀਅਨ ਆਫ਼ ਪੰਜਾਬ ਵਲੋਂ ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਕਾਨੂੰਨ ਵਾਪਸ ਲੈਣ ਸਬੰਧੀ ਦਿੱਤੇ ਬਿਆਨ 'ਤੇ 32 ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਸੰਧੂ ਭਰਾਵਾਂ ਨਾਲ ਵਿਧਾਇਕ ਰਜਿੰਦਰ ਸਿੰਘ ਤੇ ਰੱਖੜਾ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਸਮਾਣਾ, 28 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਅਕਾਲੀ ਆਗੂਆਂ ਨਿਸ਼ਾਨ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਤੇ ਕਾਂਗਰਸ ਆਗੂ ਪਰਮਜੀਤ ਸਿੰਘ ਬੱਬੂ, ਅਕਾਲੀ ਆਗੂ ਜਗਤਾਰ ਸਿੰਘ ਸੰਧੂ, ਕਰਤਾਰ ਸਿੰਘ ਅਤੇ ਰਣਜੀਤ ਸਿੰਘ ਸੰਧੂ ਦੀ ਤਾਈ ...

ਪੂਰੀ ਖ਼ਬਰ »

ਡੰਗਰਾਂ ਦੇ ਵਾੜੇ 'ਚੋਂ 23 ਲੀਟਰ ਲਾਹਣ ਬਰਾਮਦ

ਸਮਾਣਾ, 28 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਚੌਂਕੀ ਗਾਜੇਵਾਸ ਦੀ ਪੁਲਿਸ ਨੇ ਡੰਗਰਾਂ ਦੇ ਵਾੜੇ 'ਚ ਬਣੇ ਕਮਰੇ 'ਚੋਂ 23 ਲੀਟਰ ਲਾਹਨ ਬਰਾਮਦ ਕਰਕੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਖਾਨਪੁਰ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲਾ ਵਿਖੇ ਐਥਲੈਟਿਕ ਮੀਟ ਕਰਵਾਈ

ਡਕਾਲਾ, 28 ਨਵੰਬਰ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਪੰਜੋਲਾ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਐਥਲੈਟਿਕ ਮੀਟ ਕਰਵਾਈ ਗਈ | ਜਿਸ 'ਚ ਉੱਭਰਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ | ਮੀਟ ਦੌਰਾਨ ਖਾਸ ਤੌਰ 'ਤੇ ਲੜਕੀਆਂ ...

ਪੂਰੀ ਖ਼ਬਰ »

ਨੂਨਗਰ ਸਮਾਜ ਦੇ ਸੰਮੇਲਨ 'ਚ ਪ੍ਰੋ. ਚੰਦੂਮਾਜਰਾ ਰਾਹੀਂ ਸੁਖਬੀਰ ਸਿੰਘ ਬਾਦਲ ਦੇ ਨਾਂਅ ਭੇਜਿਆ ਮੰਗ ਪੱਤਰ

ਸਨੌਰ, 28 ਨਵੰਬਰ (ਸੋਖਲ)-ਸਨੌਰ ਨੇੜੇ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿਚ ਨੂਨਗਰ ਸਮਾਜ ਦਾ ਸੰਮੇਲਨ ਕਰਵਾਇਆ ਗਿਆ | ਜਿਸ 'ਚ ਵਿਧਾਨ ਸਭਾ ਹਲਕਾ ਸਨੌਰ ਤੇ ਵਿਧਾਨ ਸਭਾ ਹਲਕਾ ਘਨੌਰ ਦੇ ਨੂਨਗਰ ਭਾਈਚਾਰੇ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਹ ਸੰਮੇਲਨ ਨੂਨਗਰ ...

ਪੂਰੀ ਖ਼ਬਰ »

17 ਲੱਖ ਦੀ ਬਣੀ ਧਰਮਸ਼ਾਲਾ ਦਾ ਮੋਹਿਤ ਮੋਹਿੰਦਰਾ ਵਲੋਂ ਉਦਘਾਟਨ

ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੇ ਪਟਿਆਲਾ ਦਿਹਾਤੀ 'ਚ ਪੈਂਦੇ ਵਾਰਡ ਨੰ. 2 'ਚ 1.50 ਕਰੋੜ ਦੀ ਲਾਗਤ ਨਾਲ ਪ੍ਰੇਮ ਨਗਰ, ਆਦਰਸ਼ ਕਾਲੋਨੀ, ਆਦਰਸ਼ ਇਨਕਲੇਵ, ਦਰਸ਼ਨਾ ਕਾਲੋਨੀ 'ਚ ਨਵੀਆਂ ਬਣਾਈਆਂ ਜਾਣ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਕਰਨ ...

ਪੂਰੀ ਖ਼ਬਰ »

ਨਿੱਕੂ ਨੇ 'ਆਪ' ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦਿਹਾਤੀ ਹਲਕੇ 'ਚ ਆਪ ਦੇ ਉਮੀਦਵਾਰ ਵਜੋਂ ਦੇਖੇ ਜਾ ਰਹੇ ਜਸਦੀਪ ਸਿੰਘ ਨਿੱਕੂ ਨੇ ਸਾਲ 2022 ਦੀਆਂ ਚੋਣਾਂ ਤੋਂ ਪਹਿਲਾ ਹਲਕੇ 'ਚ ਰੋਜ਼ਾਨਾ 10 ਦੇ ਕਰੀਬ ਬੈਠਕਾਂ ਕਰਕੇ ਹਰ ਵਰਗ ਵਿਅਕਤੀਆਂ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਸਮਾਗਮ

ਪਿਹੋਵਾ, 28 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਧਰਮਸੋਤ ਵਲੋਂ 78 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਉਦਘਾਟਨ

ਨਾਭਾ, 28 ਨਵੰਬਰ (ਕਰਮਜੀਤ ਸਿੰਘ)-ਪਿਛਲੇ ਲੰਬੇ ਅਰਸੇ ਬਾਅਦ ਨਾਭੇ ਹਲਕੇ ਦਾ ਜਿੱਥੇ ਸਰਬਪੱਖੀ ਵਿਕਾਸ ਹੋਇਆ ਹੈ, ਉੱਥੇ ਹੀ ਵੱਡੇ ਪੱਧਰ 'ਤੇ ਹਲਕੇ ਅੰਦਰ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ | ਇਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਨਾਭਾ ਸਾਧੂ ਸਿੰਘ ਧਰਮਸੋਤ ਨੇ ...

ਪੂਰੀ ਖ਼ਬਰ »

ਬੀ.ਐਲ.ਓ. ਹਰ ਯੋਗ ਬਾਲਗ ਦੀ ਵੋਟ ਯਕੀਨੀ ਬਣਾਉਣ- ਚਹਿਲ

ਗੂਹਲਾ ਚੀਕਾ, 28 ਨਵੰਬਰ (ਓ.ਪੀ. ਸੈਣੀ)-ਜ਼ਿਲ੍ਹਾ ਚੋਣ ਅਫ਼ਸਰ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਦਹੀਆ ਦੀ ਯੋਗ ਅਗਵਾਈ ਤੇ ਰਹਿਨੁਮਾਈ ਹੇਠ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਨਵੀਆਂ ਵੋਟਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ | ਬੀ.ਐਲ.ਓਜ ਸਬੰਧਿਤ ਪੋਲਿੰਗ ਸਟੇਸ਼ਨਾਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਨੌਜਵਾਨ ਨੂੰ ਮਿਲੇਗਾ ਪੰਜਾਬ 'ਚ ਰੋਜ਼ਗਾਰ-ਜੱਗਾ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਪ ਦੀ ਸਰਕਾਰ ਬਣਨ ਉਪਰੰਤ ਵਿਦੇਸ਼ਾਂ 'ਚ ਜਾ ਰਹੇ ਨੌਜਵਾਨਾਂ ਨੂੰ ਪੰਜਾਬ ਹੀ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਟਿਆਲਾ ਦਿਹਾਤੀ ...

ਪੂਰੀ ਖ਼ਬਰ »

ਕੈਂਪ 'ਚ 300 ਮਰੀਜਾਂ ਦੀ ਕੀਤੀ ਜਾਂਚ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਸ੍ਰੀ ਦੂਖ ਨਿਵਾਰਨ ਸਾਹਿਬ ਗੁਰਦੁਆਰਾ ਪਟਿਆਲਾ ਵਿਖੇ ਸੋਹਾਣਾ ਹਸਪਤਾਲ ਸਾਹਿਬਜ਼ਾਦਾ ਅਜੀਤ ਨਗਰ, ਮੋਹਾਲੀ ਵਲੋਂ ਹੱਡੀਆਂ ਤੇ ਗੋਡੇ ਬਦਲਣ ਦੇ ਵਿਭਾਗ ਵਲੋਂ ਮੁਫ਼ਤ ਜਾਂਚ ਕੈਂਪ ਸ਼੍ਰੋਮਣੀ ਅਕਾਲੀ ਦਲ ਪਟਿਆਲਾ (ਰੂਰਲ) ...

ਪੂਰੀ ਖ਼ਬਰ »

ਗੁਦਾਮਾਂ 'ਚ ਜਮ੍ਹਾਂ ਕੀਤੀ ਯੂਰੀਆ ਖਾਦ ਕਿਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਨੂੰ ਵੰਡਵਾਈ

ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਡੀਏਪੀ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਦੀ ਹੋਈ ਖੱਜਲ ਖ਼ੁਆਰੀ ਤੇ ਆਰਥਿਕ ਲੁੱਟ ਮਗਰੋਂ ਹੁਣ ਕਿਸਾਨਾਂ ਨੂੰ ਯੂਰੀਆ ਖਾਦ ਲਈ ਖਜਲ ਖ਼ੁਆਰ ਹੋਣਾ ਪੈ ਰਿਹਾ ਹੈ | ਕਿਸਾਨਾਂ ਨੂੰ ਦਰਪੇਸ਼ ਇਸ ਮੁਸ਼ਕਿਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਤੁੰਗਾ 'ਚ ਸੰਵਿਧਾਨ ਦਿਵਸ ਮਨਾਇਆ

ਨਾਭਾ, 28 ਨਵੰਬਰ (ਕਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਤੁੰਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ: ਸੀ: ਮੈਡਮ ਹਰਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਕੁਮਾਰ ਖੋਸਲਾ, ਮੁੱਖ ਅਧਿਆਪਕਾ ਮੈਡਮ ਨੀਤਾ ਰਾਣੀ ਤੇ ਸੁਦੇਸ਼ ਕੁਮਾਰ ਨਾਭਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਨੇ ਜ਼ਰੂਰਤਮੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਨਾਭਾ, 28 ਨਵੰਬਰ (ਕਰਮਜੀਤ ਸਿੰਘ)-ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਨਾਭਾ ਵਲੋਂ ਪ੍ਰਧਾਨ ਸ਼ਾਂਤੀ ਪ੍ਰਕਾਸ਼ ਛਾਬੜਾ ਦੀ ਅਗਵਾਈ 'ਚ ਤੇ ਬਹਾਵਲਪੁਰ ਬਰਾਦਰੀ ਮਹਿਲਾ ਵਿੰਗ ਦੇ ਸਹਿਯੋਗ ਨਾਲ ਐਮ.ਕੇ. ਆਰੀਆ ਗਰਲਜ਼ ਹਾਈ ਸਕੂਲ ਬੈਂਕ ਸਟਰੀਟ ਵਿਖੇ ਜ਼ਰੂਰਤਮੰਦ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਵਲੋਂ ਨਾਜਾਇਜ਼ ਕਬਜ਼ੇ ਮਾਮਲੇ ਸਬੰਧੀ ਈ. ਓ. ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

ਮੋਰਿੰਡਾ, 28 ਨਵੰਬਰ (ਕੰਗ) - ਐੱਸ. ਸੀ. ਕਮਿਸ਼ਨ ਵਲੋਂ ਛਿੰਦਰ ਕੌਰ ਵਿਧਵਾ ਗੁਰਮੀਤ ਸਿੰਘ ਵਾਸੀ ਮੋਰਿੰਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਜ ਸਾਧਕ ਅਫ਼ਸਰ ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ | ਸ਼ਿੰਦਰ ਕੌਰ ਵਲੋਂ ਉਸਦੀ ਜ਼ਮੀਨ ...

ਪੂਰੀ ਖ਼ਬਰ »

ਹਰਿਆਣਾ ਵਿਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਏਗਾ- ਖੱਟਰ

ਚੰਡੀਗੜ੍ਹ, 28 ਨਵੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਰਾਜ ਵਿਚ ਬੇਰੁਜ਼ਗਾਰ ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਹਰ ਨੌਜਵਾਨ ਦੀ ਆਮਦਨ ਵੱਧ ਜਾਏਗੀ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਖ਼ਰਕਰ ਨੌਜਵਾਨ ਸਾਡੇ ਆਪਣੇ ਪਰਿਵਾਰ ਦੇ ਮੈਂਬਰ ਹਨ | ਉਨ੍ਹਾਂ ਇਸ ਗੱਲ ਦੀ ਗਾਰੰਟੀ ਦਿੱਤੀ ਕਿ ਨੌਜਵਾਨ ਸਾਡੇ ਹੀ ਹਨ, ਜਿਨ੍ਹਾਂ ਦਾ ਧਿਆਨ ਰੱਖਣਾ ਸਭ ਤੋਂ ਪਹਿਲ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਸਾਰੇ ਹਰਿਆਣਾ ਵਿਚ ਹੋਰ 15 ਦਿਨਾਂ ਲਈ ਕੋਰੋਨਾ ਦੀ ਮਿਆਦ ਵਧਾ ਦਿੱਤੀ ਗਈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕਿਸਾਨ ਜਥੇਬੰਦੀਆਂ ਹੁਣ ਭਾਰਤ ਸਰਕਾਰ ਦੀ ਪੇਸ਼ਕਸ਼ 'ਤੇ ਅੰਦੋਲਨ ਵਾਪਸ ਲੈ ਲੈਣਗੀਆਂ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ, ਹਰਿਆਣਾ ਤੇ ਯੂ.ਪੀ ਵਿਚ ਸ਼ੁਰੂ ਹੋਇਆਂ ਸਾਲ ਹੋਣ ਵਾਲਾ ਹੈ | ਉਨ੍ਹਾਂ ਦੱਸਿਆ ਕਿ ਜੋ ਕਿਸਾਨ ਪਰਿਵਾਰ ਇਸ ਅੰਦੋਲਨ ਵਿਚ ਕਿਸੇ ਨਾ ਕਿਸੇ ਤਰ੍ਹਾਂ ਮਾਰੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦਾ ਮੁਆਵਜ਼ਾ ਦਿੱਤਾ ਜਾਏਗਾ |

ਖ਼ਬਰ ਸ਼ੇਅਰ ਕਰੋ

 

ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਨਗਰ ਕੀਰਤਨ ਦਾ ਭੈਰੋਮਾਜਰਾ ਪੁੱਜਣ 'ਤੇ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੇਰੋਮਾਜਰੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਦੇਰ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਸਰਕਾਰੀ ਕਾਲਜ ਮੁੰਨੇ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀਂ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਮੁੰਨੇ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਰਾਜਨੀਤੀ-ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ 26 ਨਵੰਬਰ ਜੋ ...

ਪੂਰੀ ਖ਼ਬਰ »

ਕੇਂਦਰ ਸਰਕਾਰ ਫ਼ਸਲਾਂ 'ਤੇ ਐਮ.ਐਸ.ਪੀ ਲਾਜ਼ਮੀ ਕਰ, ਕਿਸਾਨਾਂ ਦੀ ਲੁੱਟ ਰੋਕੇ-ਮੁਨੀਮ ਐਸੋਸੀਏਸ਼ਨ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਏ ਗਏ ਫ਼ੈਸਲੇ ਸਦਕਾ, ਜਿੱਥੇ ਕਿਸਾਨਾਂ ਸਮੇਤ ਸਾਰੇ ਵਰਗਾਂ 'ਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਸਰਕਾਰ ਐਮ.ਐਸ.ਪੀ ਦੇਸ਼ ਭਰ 'ਚ ਲਾਜ਼ਮੀ ਤੌਰ 'ਤੇ ਲਾਗੂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)-ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੀਵਾਨ ਹਾਲ ਮੰਜੀ ਸਾਹਿਬ ਅੰਮਿ੍ਤਸਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਬੱਚਿਆਂ ਨੂੰ ਵੰਡੇ ਸਟੇਸ਼ਨਰੀ ਤੇ ਬੂਟ

ਫ਼ਤਹਿਗੜ੍ਹ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਬ੍ਰਾਹਮਣ ਮਾਜਰਾ (ਸਰਹਿੰਦ) ਵਿਖੇ ਕਰਵਾਏ ਸਮਾਗਮ ਦੌਰਾਨ ਕੈਨੇਡਾ ਤੋਂ ਪਹੁੰਚੇ ਸਮਾਜ ਸੇਵੀ ਸੁੱਖੀ ਬਾਠ ਕੈਨੇਡਾ ਨੇ ਕੁੱਝ ਪਲ ਝੁੱਗੀਆਂ ਝੌਂਪੜੀਆਂ ਵਾਲੇ ਗ਼ਰੀਬ ਬੱਚਿਆਂ ਨਾਲ ਬਿਤਾਏ | ਇਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਮਨਵੀਰ ਕੌਰ ਮਹਿਮਦਪੁਰ ਦਾ ਪੀ.ਸੀ.ਐਸ ਅਫ਼ਸਰ ਬਣਨ 'ਤੇ ਸਨਮਾਨ

ਨੰਦਪੁਰ ਕਲੌੜ, 28 ਨਵੰਬਰ (ਜਰਨੈਲ ਸਿੰਘ ਧੁੰਦਾ)-ਉਪ ਮੰਡਲ ਬਸੀ ਪਠਾਣਾਂ ਅਧੀਨ ਪਿੰਡ ਮਹਿਮਦਪੁਰ ਦੀ ਲੜਕੀ ਮਨਵੀਰ ਕੌਰ ਨੇ ਪੀ.ਸੀ.ਐਸ ਅਫ਼ਸਰ ਬਣ ਕੇ ਮਾਪਿਆਂ ਦਾ, ਪਿੰਡ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮਾਣ-ਮੱਤੀ ਪ੍ਰਾਪਤੀ ਬਦਲੇ ਮਨਵੀਰ ਕੌਰ ਨੂੰ ਸਨਮਾਨਿਤ ...

ਪੂਰੀ ਖ਼ਬਰ »

ਪੰਜਾਬ, ਪੰਜਾਬੀਅਤ ਤੇ ਪੰਜਾਬੀ ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ

ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੀ ਅਗਵਾਈ 'ਚ ਪੰਜਾਬੀਪੀਡੀਆ ਕੇਂਦਰ ਵਲੋਂ ਪੰਜਾਬੀ ਜਗਤ ਸਭਾ ਕੈਨੇਡਾ ਤੇ ਆਡੀਆਜ਼ ਦੇ ਸਹਿਯੋਗ ਨਾਲ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਪੰਜਾਬ, ...

ਪੂਰੀ ਖ਼ਬਰ »

ਤੀਜੀ ਗਰੰਟੀ ਦੀ ਖੁਸ਼ੀ 'ਚ ਮੇਜਰ ਮਲਹੋਤਰਾ ਨੇ ਲੱਡੂ ਵੰਡੇ

ਪਟਿਆਲਾ, 28 ਨਵੰਬਰ (ਅ.ਸ. ਆਹਲੂਵਾਲੀਆ)-ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਮੇਜਰ ਆਰ.ਪੀ.ਐਸ. ਮਲਹੋਤਰਾ ਨੇ ਪਟਿਆਲਾ ਸ਼ਹਿਰ ਦੀ ਰੰਗੇਸ਼ਾਹ ਕਾਲੋਨੀ ਵਿਚ ਘਰ-ਘਰ ਲੱਡੂ ਵੰਡੇ | ਮੇਜਰ ਮਲਹੋਤਰਾ ਨੇ ਕਾਲੋਨੀ ਦੀਆਂ ਔਰਤਾਂ ਨਾਲ ਗੱਲਬਾਤ ਕਰਦਿਆਂ ਦੱਸਿਆ ...

ਪੂਰੀ ਖ਼ਬਰ »

ਅਕਾਲੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਕੀਤਾ ਜਾਵੇਗਾ ਭਾਟ ਸਿੱਖ ਭਲਾਈ ਬੋਰਡ ਦਾ ਗਠਨ- ਚੰਦੂਮਾਜਰਾ

ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪਟਿਆਲਾ ਵਿਚ ਭਾਟ ਸਿੱਖ ਸੰਮੇਲਨ ਅਕਾਲੀ ਦਲ ਦੇ ਭਾਟ ਸਿੱਖ ਵਿੰਗ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਰਿੰਕੂ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX